ਮੁਲਜ਼ਮ ਪਹਿਲਾਂ ਹੀ ਨਿਆਂਇਕ ਹਿਰਾਸਤ ਅਧੀਨ ਬੰਦ ਹੈ ਜੇਲ੍ਹ ਵਿਚ ਚੰਡੀਗੜ੍ਹ, 2 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨਾਲ ਨਜਿੱਠਣ ਦੀ ਆਪਣੀ ਵਚਨਬੱਧਤਾ ਤਹਿਤ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਦੇ ਲੇਖਾਕਾਰ ਤੇ ਅੰਮ੍ਰਿਤਸਰ ਨਿਵਾਸੀ ਵਿਸ਼ਾਲ ਸ਼ਰਮਾ ਵਿਰੁੱਧ 45 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਇੱਕ ਹੋਰ ਮਾਮਲਾ ਦਰਜ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਐਫਆਈਆਰ....
ਚੰਡੀਗੜ੍ਹ
ਕਿਹਾ- ਕੇਂਦਰ ਕੋਲ ਪੰਜਾਬ ਦਾ ਹਜ਼ਾਰਾਂ ਕਰੋੜ ਰੁਪਏ ਦਾ ਬਕਾਇਆ ਹੈ, ਅਸੀਂ ਕਈ ਵਾਰ ਚਿੱਠੀਆਂ ਲਿਖੀਆਂ ਪਰ ਅੱਜ ਤੱਕ ਕੇਂਦਰ ਸਰਕਾਰ ਨੇ ਬਕਾਇਆ ਰਾਸ਼ੀ ਦਾ ਇੱਕ ਰੁਪਇਆ ਵੀ ਨਹੀਂ ਦਿੱਤਾ ਪਿਛਲੇ ਦਸ ਸਾਲਾਂ ਦਾ ਬਜਟ ਦਰਸਾਉਂਦਾ ਹੈ ਕਿ ਭਾਜਪਾ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ, ਪੰਜਾਬੀਆਂ ਨੂੰ ਆਰਥਿਕ ਲਾਭਾਂ ਤੋਂ ਵਾਂਝਾ ਕਰਨਾ ਚਾਹੁੰਦੀ ਹੈ - ਹਰਪਾਲ ਸਿੰਘ ਚੀਮਾ ਭਾਜਪਾ ਸਿਰਫ ਸਰਮਾਏਦਾਰਾਂ ਦੀ ਸਰਕਾਰ ਹੈ, ਦੇਸ਼ ਵਿੱਚ ਗਰੀਬਾਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਦੇ....
ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਯਤਨ ਜਾਰੀ ਰੱਖਾਂਗੇ: ਡਾ. ਬਲਜੀਤ ਕੌਰ ਚੰਡੀਗੜ੍ਹ, 1 ਫਰਵਰੀ : ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀਆਂ ਲੋੜਵੰਦ ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਯਤਨ ਜਾਰੀ ਰੱਖੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਈ.ਸੀ.ਡੀ.ਐਸ....
ਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ‘ਚ ਵਿਭਿੰਨ ਪ੍ਰਾਜੈਕਟਾਂ ਸਬੰਧੀ ਕੀਤੀ ਜਾਇਜ਼ਾ ਮੀਟਿੰਗ ਸੀਨੀਅਰ ਵਿਭਾਗੀ ਅਧਿਕਾਰੀਆਂ ਤੋਂ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਰਿਪੋਰਟ ਲਈ ਸਥਾਨਕ ਸਰਕਾਰਾਂ ਮੰਤਰੀ ਨੇ ਸਮੁੱਚੇ ਪ੍ਰਾਜੈਕਟ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 1 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਚਲ ਰਹੇ ਵੱਖ-ਵੱਖ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਥਾਨਕ....
ਚੰਡੀਗੜ੍ਹ, 1 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਸਬ-ਡਵੀਜ਼ਨ ਫਿਰੋਜ਼ਪੁਰ ਸ਼ਹਿਰ ਵਿਖੇ ਤਾਇਨਾਤ ਮੀਟਰ ਰੀਡਰ ਨਵਦੀਪ ਸਿੰਘ ਵਿਰੁੱਧ ਬਿਜਲੀ ਖਪਤਕਾਰਾਂ ਨੂੰ ਡਰਾ ਧਮਕਾ ਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਵਿਰੁੱਧ ਇਹ ਕੇਸ ਰਘਬੀਰ ਸਿੰਘ ਵਾਸੀ ਕੀਰਤੀ ਨਗਰ, ਫਿਰੋਜ਼ਪੁਰ ਸ਼ਹਿਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ....
ਭਾਰਤੀ ਸਿਆਸਤ ਦੇ ਇਤਿਹਾਸ ਵਿੱਚ 30 ਜਨਵਰੀ ਕਾਲੇ ਦਿਨ ਵਜੋਂ ਦਰਜ ਭਾਜਪਾ ਦੇ ਹੱਥ ਜਮਹੂਰੀਅਤ ਦੇ ਕਤਲ ਵਿੱਚ ਰੰਗੇ ਪ੍ਰੀਜ਼ਾਈਡਿੰਗ ਅਫ਼ਸਰ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ ਕਰਨ ਦੀ ਮੰਗ ਚੰਡੀਗੜ੍ਹ, 30 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 30 ਜਨਵਰੀ ਨੂੰ ਭਾਰਤੀ ਸਿਆਸਤ ਦੇ ਇਤਿਹਾਸ ਵਿੱਚ ‘ਕਾਲੇ ਦਿਨ’ ਵਜੋਂ ਯਾਦ ਕੀਤਾ ਜਾਵੇਗਾ ਕਿਉਂਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਅੱਜ ਚੰਡੀਗੜ੍ਹ ਦੇ ਮੇਅਰ ਦੀ ਚੋਣ ਦੌਰਾਨ ਜਮਹੂਰੀਅਤ ਦੀਆਂ ਧੱਜੀਆਂ ਉਡਾਈਆਂ ਹਨ। ਇੱਥੇ....
ਚੰਡੀਗੜ੍ਹ, 30 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ 1 ਫਰਵਰੀ ਤੋਂ ਸ਼ੁਰੂ ਹੋ ਰਹੀ ਪਾਰਟੀ ਦੀ ਪੰਜਾਬ ਬਚਾਓ ਯਾਤਰਾ ਦਾ ਕੈਲੰਡਰ ਅਤੇ ਨਾਲ ਇਕ ਪਰਚਾ ਜਾਰੀ ਕੀਤਾ ਜਿਸ ਵਿਚ ਅਕਾਲੀ ਦਲ ਦੀਆਂ ਸਰਕਾਰਾਂ ਦੀਆਂ ਪ੍ਰਾਪਤੀਆਂ ਦੇ ਨਾਲ-ਨਾਲ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਹਰ ਮੁਹਾਜ਼ ’ਤੇ ਅਸਫਲ ਹੋਣ ਦੀਆਂ ਤਸਵੀਰਾਂ ਸ਼ਾਮਲ ਕੀਤੀਆਂ ਗਈਆਂ ਹਨ। ਪਿਛਲੀ ਅਕਾਲੀ ਦਲ ਦੀ ਸਰਕਾਰ ਦੀਆਂ ਪ੍ਰਾਪਤੀਆਂ ਉਜਾਗਰ ਕਰਦੇ ਪਰਚੇ (ਪੈਂਫਲੈਟ) ਵਿਚ ਦੱਸਿਆ ਗਿਆ ਹੈ ਕਿ ਕਿਵੇਂ....
ਆਪ ਅਤੇ ਕਾਂਗਰਸ ਦੇ ਨੇਤਾਵਾਂ ਨੇ ਭਾਜਪਾ ਦੀ ਦੇਸ਼ਧ੍ਰੋਹ ਦੀ ਕਾਰਵਾਈ ਦਾ ਪਰਦਾਫਾਸ਼ ਕਰਨ ਲਈ ਇੱਕ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੋਣਾਂ ਨੂੰ ਨਕਾਰ ਦਿੱਤਾ ਰਾਘਵ ਚੱਢਾ ਨੇ ਕਿਹਾ- ਜੇ ਭਾਜਪਾ ਮੇਅਰ ਦੀ ਚੋਣ ਲਈ ਇੰਨੀ ਡਿੱਗ ਸਕਦੀ ਹੈ ਤਾਂ ਉਹ ਆਮ ਚੋਣਾਂ ਵਿੱਚ ਕੀ ਕਰੇਗੀ ਭਾਜਪਾ ਭਾਰਤ ਨੂੰ ਉੱਤਰੀ ਕੋਰੀਆ ਵਿੱਚ ਬਦਲਣਾ ਚਾਹੁੰਦੀ ਹੈ, ਉਹ ਚੋਣਾਂ ਤਾਂ ਹੀ ਚਾਹੁੰਦੇ ਹਨ ਜਦੋਂ ਭਾਜਪਾ ਪੂਰੇ ਸਿਸਟਮ ਵਿੱਚ ਧਾਂਦਲੀ ਕਰਕੇ ਜਿੱਤ ਰਹੀ ਹੋਵੇ: ਰਾਘਵ ਚੱਢਾ ਚੱਢਾ ਨੇ ਪ੍ਰੀਜ਼ਾਈਡਿੰਗ ਅਫਸਰ....
ਯੂਥ ਕਾਂਗਰਸ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਵੀ ਹੋਈ ਪ੍ਰਤਾਪ ਬਾਜਵਾ, ਕ੍ਰਿਸ਼ਨਾ ਅਲਾਵਰੂ, ਅਜੈ ਚਿਕਾਰਾ ਅਤੇ ਮੋਹਿਤ ਮਹਿੰਦਰਾ ਨੇ ਸਾਂਝੇ ਤੌਰ 'ਤੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਚੰਡੀਗੜ੍ਹ, 30 ਜਨਵਰੀ : ਪੰਜਾਬ ਯੂਥ ਕਾਂਗਰਸ ਨੇ ਅੱਜ ਪੰਜਾਬ ਕਾਂਗਰਸ ਭਵਨ ਚੰਡੀਗੜ ਵਿਖੇ ਆਪਣਾ ਫਲੈਗਸ਼ਿਪ ਪ੍ਰੋਗਰਾਮ "ਰੋਜ਼ਗਾਰ ਦਿਓ ਨਿਆਏ ਕਰੋ" ਦੀ ਸ਼ੁਰੂਆਤ ਕੀਤੀ। ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਇਹ ਮੁਹਿੰਮ ਪੰਜਾਬ ਦੇ ਸਾਰੇ 13ਵੇਂ ਸੰਸਦੀ ਹਲਕਿਆਂ ਤੋਂ ਸ਼ੁਰੂ ਹੋਵੇਗੀ ਅਤੇ ਘਰ-ਘਰ ਜਾ ਕੇ....
ਚੰਡੀਗੜ੍ਹ, 30 ਜਨਵਰੀ : ਚੰਡੀਗੜ੍ਹ ਦੇ ਸੈਕਟਰ 42 ਦੀ ਫਰਨੀਚਰ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ। ਲੱਖਾਂ ਰੁਪਏ ਦਾ ਫਰਨੀਚਰ ਸੜ ਗਿਆ। ਦੁਕਾਨਦਾਰਾਂ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਕਰੀਬ 15 ਦੁਕਾਨਾਂ ਨੂੰ ਲੱਗੀ ਅੱਗ ਦੀਆਂ ਭਿਆਨਕ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਹਨ। ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਈ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੰਗਲਵਾਰ ਸਵੇਰੇ ਕਰੀਬ 10 ਵਜੇ ਇੱਥੋਂ ਦੀ ਇਸ ਮਾਰਕੀਟ ਵਿੱਚ ਅੱਗ ਲੱਗ ਗਈ। ਫਿਲਹਾਲ....
ਅਰਜੀਆਂ ਭਰਨ ਦੀ ਆਖਰੀ ਮਿਤੀ 5 ਫਰਵਰੀ ਚੰਡੀਗੜ੍ਹ, 30 ਜਨਵਰੀ : ਪੰਜਾਬ ਸਰਕਾਰ ਵੱਲੋਂ ਰਾਜ ਮਹਿਲਾ ਕਮਿਸ਼ਨ ਵਿੱਚ ਮੈਬਰਾਂ ਦੀਆਂ ਗੈਰ ਸਰਕਾਰੀ ਖਾਲੀ ਅਸਾਮੀਆਂ ਦੀ ਭਰਤੀ ਲਈ ਯੋਗ ਬਿਨੈਕਾਰ ਪਾਸੋਂ ਅਰਜੀਆਂ ਦੀ ਮੰਗ 5 ਅਕਤੂਬਰ ਤੱਕ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਅਜਿਹੇ ਵਿਅਕਤੀ, ਤਰਜੀਹੀ ਤੌਰ ਤੇ ਮਹਿਲਾਵਾਂ ਜੋ ਵਧੀਆ ਯੋਗਤਾ, ਇਮਾਨਦਾਰੀ ਰੱਖਦੀਆਂ ਹੋਣ....
ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਹੁਣ ਤੱਕ 21 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 30 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਖਰੜ ਅਤੇ ਡੇਰਾਬਸੀ ਵਿਖੇ ਤਾਇਨਾਤ ਬਾਗਬਾਨੀ ਵਿਕਾਸ ਅਫਸਰ (ਐਚ.ਡੀ.ਓ.) ਜਸਪ੍ਰੀਤ ਸਿੰਘ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਐਸ.ਏ.ਐਸ. ਨਗਰ ਵਿੱਚ ਅਮਰੂਦ ਦੇ ਮੁਆਵਜ਼ੇ ਸਬੰਧੀ ਬਹੁ-ਕਰੋੜੀ ਘੁਟਾਲੇ ਵਿੱਚ ਦੋਸ਼ੀ ਸੀ। ਇਹ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ....
ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼ ਰੀਵੀਊ ਮੀਟਿੰਗ ਵਿੱਚ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਕਿਹਾ, ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ, ਜੇਕਰ ਕਿਸੇ ਨਗਰ ਕੌਂਸਲ/ਨਗਰ ਪੰਚਾਇੰਤ ਨੂੰ ਵਾਧੂ ਫੰਡਾਂ ਦੀ ਲੋੜ ਹੋਵੇ ਤਾਂ ਉਹ ਐਕਸ਼ਨ ਪਲਾਨ ਸਮੇਤ ਮੁਕੰਮਲ ਤਜਵੀਜ ਹੈਡ ਕੁਆਰਟਰ ਨੂੰ ਭੇਜੇ ਚੰਡੀਗੜ੍ਹ, 29 ਜਨਵਰੀ : ਮੁੱਖ ਮੰਤਰੀ....
ਚੰਡੀਗੜ੍ਹ, 29 ਜਨਵਰੀ : ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਸੂਬੇ 'ਚ ਅਸਹਿਮਤੀ ਦੀਆਂ ਆਵਾਜ਼ਾਂ ਦਾ ਗਲਾ ਘੁੱਟਣ ਦਾ ਦੋਸ਼ ਲਾਇਆ ਹੈ। ਇਸ ਦੌਰਾਨ ਯੂਟਿਊਬਰ ਅਤੇ ਸੋਸ਼ਲ ਮੀਡੀਆ ਇਨਫਲੂਐਨਸਰ ਭਗਵਾਨ ਸਿੰਘ ਭਾਨਾ ਸਿੱਧੂ ਜ਼ਾਲਮ 'ਆਪ' ਸਰਕਾਰ ਦੇ ਤਾਜ਼ਾ ਨਿਸ਼ਾਨੇ 'ਤੇ ਹਨ। ਬਾਜਵਾ ਨੇ ਕਿਹਾ ਕਿ ਸਿਰਫ ਇਸ ਲਈ ਕਿ ਉਹ ਸੂਬੇ ਦੀ 'ਆਪ' ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਬੋਲਦੇ ਹਨ, ਉਨ੍ਹਾਂ ਨੂੰ ਕਿਸੇ ਨਾ....
ਚੰਡੀਗੜ੍ਹ, 29 ਜਨਵਰੀ : ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਸ੍ਰੀ ਜਤਿੰਦਰ ਸਿੰਘ ਔਲਖ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ ਨਿਯੁਕਤ ਰਾਜ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। ਇਸ ਮੌਕੇ ਕੈਬਨਿਟ ਮੰਤਰੀ ਅਮਨ....