ਦੂਜਾ ਪੰਚਕੂਲਾ ਪੁਸਤਕ ਮੇਲੇ ਦਾ ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਉਦਘਾਟਨ ਹਰ ਸਾਲ ਲੱਗੇਗਾ ਪੰਚਕੂਲਾ ਪੁਸਤਕ ਮੇਲਾ - ਗਿਆਨ ਚੰਦ ਗੁਪਤਾ ਬੱਚਿਆਂ ਅਤੇ ਨੌਜੁਆਨਾਂ ਦਾ ਬੌਧਿਕ ਸਰਵਧਨ ਕਰੇਗੀ ਕਿਤਾਬਾਂ - ਪੀ ਕੇ ਦਾਸ ਗਿਆਨ ਦੀ ਰੋਸ਼ਨੀ ਨਾਲ ਰੋਸ਼ਨ ਹੋਵੇਗਾ ਹਰਿਆਣਾ - ਡਾ ਅਮਿਤ ਅਗਰਵਾਲ ਚੰਡੀਗੜ੍ਹ, 15 ਜਨਵਰੀ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਪੁਸਤਕਾਂ ਵਿਚ ਭਾਸ਼ਾ ਦਾ ਤਾਲਮੇਲ ਠੀਕ ਉਸੀ ਤਰ੍ਹਾ ਹੁੰਦਾ ਹੈ, ਜਿਸ ਤਰ੍ਹਾਂ ਸ਼ਰੀਰ ਤੇ ਆਤਮਾ ਦਾ ਆਪਸੀ ਸਬੰਧ ਹੁੰਦਾ ਹੈ। ਮੁੱਖ....
ਚੰਡੀਗੜ੍ਹ
ਚੰਡੀਗੜ੍ਹ, 15 ਜਨਵਰੀ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਰੇਤ ਅਤੇ ਬਜਰੀ ਦੇਣ ਦੇ ਬਾਵਜੂਦ ਪਿਛਲੇ ਦੋ ਵਿੱਤੀ ਸਾਲਾਂ ਦੌਰਾਨ ਕੁੱਲ 472.50 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਵੱਖ-ਵੱਖ ਸਰੋਤਾਂ ਤੋਂ ਬੀਤੇ ਵਿੱਤੀ ਵਰ੍ਹੇ 2022-23 ਦੌਰਾਨ ਕੁੱਲ 247....
ਚੰਡੀਗੜ੍ਹ, 14 ਜਨਵਰੀ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰੋਪੜ ਵਿੱਚ ਹੋ ਰਹੀ ਨਜ਼ਾਇਜ ਮਾਇਨਿੰਗ ਨੂੰ ਲੈ ਕੇ ਸਖ਼ਤ ਹੋ ਗਈ ਹੈ। ਮਾਨਯੋਗ ਅਦਾਲਤ ਨੇ ਇੱਕ ਮਾਮਲੇ ਸੁਣਵਾਈ ਕਰਦਿਆਂ ਅਹਿਮ ਫੈਸਲਾ ਲਿਆ ਹੈ। ਅਦਾਲਤ ਨੇ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਪਿਛਲੇ 10 ਸਾਲ ਵਿਚ ਨਾਜਾਇਜ਼ ਮਾਈਨਿੰਗ ਦੇ ਦਰਜ ਸਾਰੇ ਮਾਮਲਿਆਂ ਦਾ ਵੇਰਵਾ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਨਾਜਾਇਜ਼ ਮਾਈਨਿੰਗ ਦੀ ਜ਼ਮੀਨੀ ਪੱਧਰ ’ਤੇ ਜਾਂਚ ਲਈ ਐਡਵੋਕੇਟ ਵੇਣੂ ਗੋਪਾਲ ਜੌਹਰ ਕੋਰਟ ਕਮਿਸ਼ਨਰ ਨਿਯੁਕਤ ਕੀਤਾ ਹੈ ਤੇ ਉਨ੍ਹਾਂ ਨੂੰ ਸੁਰੱਖਿਆ....
ਚੰਡੀਗੜ੍ਹ, 14 ਜਨਵਰੀ : ਪੰਜਾਬ ਅਤੇ ਹਰਿਆਣਾ ਵਿੱਚ ਠੰਡ ਦਾ ਜ਼ੋਰ ਜਾਰੀ ਹੈ, ਤਾਪਮਾਨ ਵੀ ਆਮ ਨਾਲੋਂ ਘੱਟ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਸੂਬੇ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲੋਵਾਲ ਸੇਖੜੀ ‘ਚ ਸਭ ਤੋਂ ਘੱਟ ਤਾਪਮਾਨ ਸਿਫ਼ਰ ਸੈਲਸੀਅਸ ਦਰਜ ਕੀਤਾ ਗਿਆ ਹੈ। ਹਰਿਆਣਾ ਅਤੇ ਪੰਜਾਬ ਦੇ ਜਿਆਦਾਤਰ ਇਲਾਕਿਆਂ ਵਿੱਚ ਧੁੰਦ ਛਾਈ ਰਹੀ, ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਵੀ ਤਾਪਮਾਨ 3.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਆਮ ਨਾਲੋਂ 3.7 ਡਿਗਰੀ ਘੱਟ ਹੈ। ਅੰਮ੍ਰਿਤਸਰ ’ਚ....
ਚੰਡੀਗੜ੍ਹ, 14 ਜਨਵਰੀ : ਉੱਤਰ ਭਾਰਤ ਵਿਚ ਸ਼ੀਤ ਲਹਿਰ ਪੂਰੇ ਜ਼ੋਰਾਂ ਉਤੇ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਹੈ। ਪਹਿਲਾਂ ਸਕੂਲ 15 ਜਨਵਰੀ ਨੂੰ ਖੁੱਲ੍ਹਣੇ ਸਨ, ਪਰ ਹੁਣ ਖ਼ਰਾਬ ਮੌਸਮ ਦੇ ਮੱਦੇਨਜ਼ਰ ਛੁੱਟੀਆਂ 20 ਜਨਵਰੀ 2024 ਤੱਕ ਵਧਾ ਦਿੱਤੀਆਂ ਹਨ। ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ 20 ਜਨਵਰੀ 2024 ਤੱਕ ਅੱਠਵੀਂ ਜਮਾਤ ਤੱਕ ਫਿਜ਼ੀਕਲ ਮੋਡ ਵਿੱਚ ਕੋਈ ਕਲਾਸਾਂ ਨਹੀਂ ਹੋਣਗੀਆਂ।....
ਆਪ ਕਨਵੀਨਰ ਨੇ ਪੀਐਸਪੀਸੀਐਲ ਨੂੰ 564 ਕਰੋੜ ਰੁਪਏ ਦਾ ਮੁਨਾਫਾ ਕਮਾਉਣ ਦੀ ਖਬਰ ਸਾਂਝੀ ਕੀਤੀ, ਪੰਜਾਬ ਦੀ ਮਾਨ ਸਰਕਾਰ ਦੀ ਕੀਤੀ ਸ਼ਲਾਘਾ ਮਾਨ ਨੇ ਕੇਜਰੀਵਾਲ ਨੂੰ ਕਿਹਾ: ਤੁਹਾਡੇ ਨਕਸ਼ੇ-ਕਦਮਾਂ 'ਤੇ ਚੱਲ ਕੇ ਅਸੀਂ ਇਮਾਨਦਾਰ ਅਤੇ ਪਾਰਦਰਸ਼ੀ ਰਾਜਨੀਤੀ ਕਰ ਰਹੇ ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 'ਆਪ' ਪੰਜਾਬ ਦੀਆਂ ਸਾਰੀਆਂ 13 ਸੰਸਦੀ ਸੀਟਾਂ ਜਿੱਤੇਗੀ ਚੰਡੀਗੜ੍ਹ, 13 ਜਨਵਰੀ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਪੀਐਸਪੀਸੀਐਲ ਨੂੰ....
ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਭਾਜਪਾ ਨੂੰ ਦਿੱਤਾ ਵੱਡਾ ਝਟਕਾ ਮੇਅਰ ਦੀ ਦੌੜ 'ਚ 'ਆਪ' ਮਜ਼ਬੂਤ, ਭਾਜਪਾ ਲਈ ਚੁਣੌਤੀ ਹਲੋਮਾਜਰਾ ਤੋਂ ਸੀਨੀਅਰ ਭਾਜਪਾ ਆਗੂ ਅਤੇ ਕੌਂਸਲਰ ਗੁਰਚਰਨਜੀਤ ਸਿੰਘ ਕਾਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਵਿਧਾਇਕ ਕੁਲਵੰਤ ਸਿੰਘ ਨੇ ਰਸਮੀ ਤੌਰ 'ਤੇ ਕੌਂਸਲਰ ਕਾਲਾ ਨੂੰ 'ਆਪ' ਵਿਚ ਸ਼ਾਮਲ ਕੀਤਾ 'ਆਪ' 'ਚ ਸ਼ਾਮਲ ਹੋਣ ਤੋਂ ਬਾਅਦ ਕੌਂਸਲਰ ਕਾਲਾ ਨੇ ਜਾਰੀ ਕੀਤਾ ਬਿਆਨ ਕਿਹਾ - ਅਗਵਾ ਦੀ ਗੱਲ ਅਫਵਾਹ ਹੈ, ਮੈਂ ਆਪਣੀ ਮਰਜ਼ੀ ਨਾਲ ਪਾਰਟੀ ਵਿਚ ਸ਼ਾਮਲ ਹੋਇਆ....
ਚੰਡੀਗੜ੍ਹ, 13 ਜਨਵਰੀ : ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸ਼ਾਹਪੁਰਕੰਡੀ ਡੈਮ ਵਿਖੇ ਜ਼ਰੂਰੀ ਕੰਮ ਕਰਨ ਅਤੇ ਜਲ ਭੰਡਾਰ ਵਿੱਚ ਪਾਣੀ ਭਰਨ ਲਈ ਰਣਜੀਤ ਸਾਗਰ ਡੈਮ ਤੋਂ 31 ਦਿਨਾਂ ਲਈ ਪਾਣੀ ਦੀ ਪੂਰਨ ਬੰਦੀ ਰੱਖਣ ਦਾ ਫ਼ੈਸਲਾ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਹੋਇਆਂ ਸ਼ਾਹਪੁਰਕੰਡੀ ਡੈਮ ਦੇ ਆਰਜ਼ੀ ਗੇਟ ਬੰਦ ਕਰਨ ਅਤੇ ਡੈਮ ਵਿੱਚ ਪਾਣੀ ਭਰਨ ਆਦਿ ਜਿਹੇ ਜ਼ਰੂਰੀ ਕੰਮਾਂ ਲਈ 15 ਜਨਵਰੀ 2024 ਤੋਂ 14 ਫ਼ਰਵਰੀ 2024 ਤੱਕ (ਦੋਵੇਂ ਦਿਨਾਂ ਸਮੇਤ)....
ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 13 ਜਨਵਰੀ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿਭਾਗ ਨੇ ਮਮਦੋਟ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਸਰਬਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਸਰਬਜੀਤ ਸਿੰਘ ਨੂੰ ਕੱਲ੍ਹ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁਅੱਤਲੀ ਦੇ ਸਮੇਂ ਦੌਰਾਨ ਅਧਿਕਾਰੀ ਦਾ....
ਚੰਡੀਗੜ੍ਹ, 12 ਜਨਵਰੀ : ਮੁਹਾਲੀ ’ਚ ਦੋ ਸਾਲ ਪਹਿਲਾਂ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੀਤੇ ਗਏ ਕੇਸ ਦੀ ਜਾਂਚ ਲਈ ਪਿਛਲੇ ਦਿਨੀਂ ਪਟਿਆਲਾ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਨਵੀਂ ਸਿੱਟ ਗਠਿਤ ਕੀਤੀ ਗਈ ਸੀ, ਜਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। SIT ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੁੱਛ-ਪੜਤਾਲ ਲਈ 16 ਜਨਵਰੀ ਨੂੰ ਪਟਿਆਲਾ ਸਥਿਤ ਡੀਆਈਜੀ ਦੇ ਦਫਤਰ ਵਿਚ ਪੇਸ਼ ਹੋਣ ਲਈ ਸੱਦਿਆ ਹੈ। ਜ਼ਿਕਰਯੋਗ ਹੈ ਕਿ ਮਜੀਠੀਆ 2 ਵਾਰ SIT ਅੱਗੇ ਪੇਸ਼ ਵੀ ਹੋ ਚੁੱਕੇ ਹਨ।....
ਵੱਖ-ਵੱਖ ਵਰਗ ਦੇ ਪਤੰਗਬਾਜ਼ੀ ਮੁਕਾਬਲਿਆਂ ਵਿੱਚ ਜੇਤੂਆਂ ਲਈ ਹੋਣਗੇ ਲੱਖਾਂ ਰੁਪਏ ਦੇ ਇਨਾਮ ‘‘ਸਭ ਸੇ ਬੜਾ ਪਤੰਗਬਾਜ਼’’ ਥੀਮ ਤਹਿਤ ਹੋਣਗੇ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਮੁਕਾਬਲੇ ਰਵਾਇਤੀ ਖਾਣਿਆਂ ਦੇ ਸਟਾਲ, ਲੋਕ ਗਾਇਕ ਹੋਣਗੇ ਮੇਲੇ ਦਾ ਮੁੱਖ ਆਕਰਸ਼ਨ ਪਤੰਗਬਾਜ਼ੀ ਵਿਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਅਤੇ ਅਤੇ ਮੇਲੇ ਸਬੰਧੀ ਹੋਰ ਜਾਣਕਾਰੀ ਲਈ ਵੈਬਸਾਈਟ ਲਾਂਚ ਪਤੰਗਬਾਜ਼ੀ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ 15 ਜਨਵਰੀ ਤੋਂ ਚੰਡੀਗੜ੍ਹ, 12 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ....
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਚੰਡੀਗੜ੍ਹ, 12 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਸੂਬੇ ਦੇ ਹੋਰਾਂ ਵਰਗਾਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵੀ ਕੰਮ ਕਰ ਰਹੀ ਹੈ। ਇਸ ਲੜੀ ਤਹਿਤ ਲਖਵੀਰ ਕੌਰ ਪਤਨੀ ਗੁਰਮੀਤ ਸਿੰਘ ਜਿਸਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਗਲਤ ਪਾਏ ਜਾਣ ਕਾਰਨ....
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਖਿਡਾਰੀਆਂ ਨੂੰ ਵਧਾਈ ਚੰਡੀਗੜ੍ਹ, 12 ਜਨਵਰੀ : 67ਵੀਆਂ ਨੈਸ਼ਨਲ ਸਕੂਲ ਖੇਡਾਂ ਦੌਰਾਨ ਪੰਜਾਬ ਦੇ ਖਿਡਾਰੀਆਂ ਵਲੋਂ ਹੁਣ ਤੱਕ ਬਿਹਤਰੀਨ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਦੇ ਖਿਡਾਰੀਆਂ ਵਲੋਂ ਨੈਸ਼ਨਲ ਸਕੂਲ ਖੇਡਾਂ ਵਿੱਚ 142 ਮੈਡਲ ਜਿੱਤੇ ਗਏ ਹਨ ਜਿਨ੍ਹਾਂ ਵਿਚ ਸੋਨੇ ਦੇ 46, ਚਾਂਦੀ ਦੇ 33 ਅਤੇ ਸਿਲਵਰ ਦੇ 63 ਮੈਡਲ....
17.3 ਕਰੋੜ ਰੁਪਏ ਦੀ ਲਾਗਤ ਨਾਲ ਚਾਲੂ ਕੀਤੇ ਗਏ ਨਵੇਂ ਪਾਵਰ ਟਰਾਂਸਫਾਰਮਰ ਚੰਡੀਗੜ੍ਹ, 12 ਜਨਵਰੀ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਸੂਬੇ ਦੇ ਲੋਕਾਂ ਨੂੰ ਭਰੋਸੇਯੋਗ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਸਾਲ 2024 ਦੇ ਪਹਿਲੇ 11 ਦਿਨਾਂ ਵਿੱਚ ਹੀ ਖਰੜ ਅਤੇ ਤਲਵੰਡੀ ਸਾਬੋ....
ਚੰਡੀਗੜ੍ਹ, 11 ਜਨਵਰੀ : ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਦੋ ਸਾਲ ਪਹਿਲਾਂ ਦਰਜ ਹੋਏ ਨਸ਼ਾ ਤਸਕਰੀ ਦੇ ਕੇਸ 'ਚ SIT ਵੱਲੋਂ ਮੁੜ ਸੰਮਨ ਜਾਰੀ ਕੀਤੇ ਗਏ ਹਨ। SIT ਨੇ ਮਜੀਠੀਆ ਨੂੰ 16 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਮਜੀਠੀਆ ਨੂੰ SIT ਵੱਲੋਂ ਚੌਥੀ ਵਾਰ ਸੰਮਨ ਜਾਰੀ ਕੀਤੇ ਗਏ ਹਨ। ਮਜੀਠੀਆ 2 ਵਾਰ SIT ਅੱਗੇ ਪੇਸ਼ ਵੀ ਹੋ ਚੁੱਕੇ ਹਨ। ਮਜੀਠੀਆ ਪਹਿਲੀ ਵਾਰ 18 ਦਸੰਬਰ ਨੂੰ ਇੱਥੇ ਪੇਸ਼ ਹੋ ਚੁੱਕੇ ਹਨ। ਉਸ ਵੇਲੇ ਉਨ੍ਹਾਂ ਕੋਲੋਂ ਸੱਤ ਘੰਟੇ ਪੁੱਛਗਿਛ ਕੀਤੀ ਗਈ ਸੀ। SIT ਨੇ ਉਨ੍ਹਾਂ ਨੂੰ....