ਜਲੰਧਰ, 23 ਨਵੰਬਰ 2024 : ਜਲੰਧਰ ਦੇ ਭੋਗਪੁਰ 'ਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿਸ 'ਚ ਇੱਕ ਦੀ ਮੌਤ ਹੋ ਗਈ ਹੈ, ਜਦਕਿ ਦਰਜਨ ਬੱਸ ਯਾਤਰੀ ਜ਼ਖ਼ਮੀ ਹੋ ਗਏ ਹਨ। ਮ੍ਰਿਤਕ ਦੀ ਪਛਾਣ ਜੰਮੂ ਦੇ ਰਹਿਣ ਵਾਲੇ ਦਿਨੇਸ਼ ਸ਼ਰਮਾ (45) ਵਜੋਂ ਹੋਈ ਹੈ। ਇਹ ਹਾਦਸਾ ਅੱਜ ਸਵੇਰੇ ਕਰੀਬ 6 ਵਜੇ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਅੱਡਾ ਪਚਰੰਗਾ-ਸੱਧਾ ਚੌਕ ਨੇੜੇ ਵਾਪਰਿਆ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਇਸ ਘਟਨਾ 'ਚ ਬੱਸ ਦਾ ਡਰਾਈਵਰ....
ਦੋਆਬਾ
ਮਾਤਾ ਗੁਜਰ ਕੌਰ ਜੀ ਦੇ ਜੀਵਨ ਆਦਰਸ਼ਾਂ ਅਨੁਸਾਰ ਤਰਜ਼ੀਹਾਂ ਨਿਰਧਾਰਤ ਕਰੇ ਸਿੱਖ ਕੌਮ : ਐਡਵੋਕੇਟ ਧਾਮੀ ਮਾਤਾ ਗੁਜਰ ਕੌਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਪੰਥਕ ਜਾਹੋ-ਜਲਾਲ ਨਾਲ ਮਨਾਈ ਬੁਲਾਰਿਆਂ ਨੇ ਸਿੱਖ ਮਾਤਾਵਾਂ ਨੂੰ ਮਾਤਾ ਗੁਜਰੀ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਬੱਚਿਆਂ ਦੀ ਪਰਵਰਿਸ਼ ਕਰਨ ਦੀ ਲੋੜ ’ਤੇ ਦਿੱਤਾ ਜ਼ੋਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਥ ਦੀ ਮਜ਼ਬੂਤੀ ਲਈ ਇਕਜੁਟ ਹੋਣ ਦਾ ਵੀ ਸੱਦਾ ਦਿੱਤਾ। ਕਰਤਾਰਪੁਰ, 22 ਨਵੰਬਰ 2024 : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਤ ਮਾਤਾ....
ਜਲੰਧਰ ‘ਚ ਪੰਜਾਬ ਪੁਲਿਸ ਅਤੇ ਲੰਡਾ ਗੈਂਗ ਵਿਚਾਲੇ ਜ਼ਬਰਦਸਤ ਮੁਕਾਬਲਾ, ਦੋ ਗੈਂਗਸਟਰਾਂ ਨੂੰ ਕੀਤਾ ਕਾਬੂ, 7 ਹਥਿਆਰ ਬਰਾਮਦ
ਪੰਜਾਬ ਪੁਲਿਸ ਸੂਬੇ ਚੋਂ ਸੰਗਠਿਤ ਅਪਰਾਧ ਗਠਜੋੜ ਨੂੰ ਠੱਲ੍ਹ ਪਾਉਣ ਲਈ ਵਚਨਬੱਧ ਗ੍ਰਿਫਤਾਰ ਕੀਤੇ ਦੋਵੇਂ ਵਿਅਕਤੀ ਅਤੇ ਦੋ ਪੁਲਿਸ ਅਧਿਕਾਰੀ ਮੁੱਠਭੇੜ ਦੌਰਾਨ ਜਖ਼ਮੀ: ਡੀ.ਜੀ.ਪੀ. ਗੌਰਵ ਯਾਦਵ ਦੋਵੇਂ ਗੈਂਗਸਟਰ ਲੰਡਾ ਦੇ ਇਸ਼ਾਰੇ ’ਤੇ ਵਿਰੋਧੀ ਗੈਂਗ ਦੇ ਦੋ ਕਾਰਕੁਨਾਂ ਨੂੰ ਖਤਮ ਕਰਨ ਦੀ ਰਚ ਰਹੇ ਸਨ ਸਾਜ਼ਿਸ਼ : ਸੀ.ਪੀ. ਸਵਪਨ ਸ਼ਰਮਾ ਚੰਡੀਗੜ੍ਹ/ਜਲੰਧਰ, 22 ਨਵੰਬਰ 2024 : ਜਲੰਧਰ ‘ਚ ਗੈਂਗਸਟਰ ਲਖਬੀਰ ਸਿੰਘ ਲੰਡਾ ਉਰਫ ਲੰਡਾ ਹਰੀਕੇ ਦੇ ਸਾਥੀਆਂ ਅਤੇ ਪੁਲਸ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਣ ਦੀ ਵੱਡੀ ਖਬਰ....
ਦੁਕਾਨਦਾਰਾਂ ਤੋਂ ਖੇਤੀ ਸਮੱਗਰੀ ਦੇ ਬਿੱਲ ਲਾਜ਼ਮੀ ਲੈਣ ਕਿਸਾਨ - ਮੁੱਖ ਖੇਤੀਬਾੜੀ ਅਫ਼ਸਰ ਨਵਾਂਸ਼ਹਿਰ, 22 ਨਵੰਬਰ 2024 : ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁਡੀਆਂ ਅਤੇ ਡਿਪਟੀ ਕਮਿਸ਼ਨਰ ਸਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਰਜਿੰਦਰ ਕੁਮਾਰ ਕੰਬੋਜ ਦੀਆਂ ਹਦਾਇਤਾਂ ਤਹਿਤ ਜਿਲ੍ਹੇ ਅੰਦਰ ਕਿਸਾਨਾਂ ਨੂੰ ਹਾੜ੍ਹੀ ਸੀਜ਼ਨ ਦੀਆਂ ਫ਼ਸਲਾਂ ਲਈ ਮਿਆਰੀ ਕਿਸਮ ਦੀ ਖ਼ਾਦ ਅਤੇ ਬੀਜ ਮੁਹੱਈਆ ਕਰਵਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਜਿਲ੍ਹੇ ਅੰਦਰ ਵੱਖ....
ਨਵਾਂਸ਼ਹਿਰ, 22 ਨਵੰਬਰ 2024 : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਰੂਪ ਸਿੰਘ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਦੁਰਗਾਪੁਰ ਵਿਖੇ ਬੱਚਿਆਂ ਅਤੇ ਸਕੂਲ ਦੇ ਸਟਾਫ਼ ਨੂੰ ਬਾਲ ਅਧਿਕਾਰਾਂ ਅਤੇ ਪੋਕਸੋ ਐਕਟ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਬਾਲ ਸੁਰੱਖਿਆ ਅਫ਼ਸਰ ਗੌਰਵ ਸ਼ਰਮਾ (ਆਈ. ਸੀ) ਵੱਲੋਂ ਪੋਕਸੋ ਐਕਟ ਅਤੇ ਬਾਲ ਅਧਿਕਾਰਾਂ....
ਜ਼ਿਲ੍ਹੇ ਵਿਚ 90 ਥਾਵਾਂ 'ਤੇ ਰੋਜ਼ਾਨਾ ਲਗਾਈਆਂ ਜਾ ਰਹੀਆਂ ਯੋਗਾ ਕਲਾਸਾਂ ਨਵਾਂਸ਼ਹਿਰ, 22 ਨਵੰਬਰ 2024 : ਮੌਜੂਦਾ ਸਮੇਂ ਵਿਚ ਲੋਕਾਂ ਨੂੰ ਜੋ ਸਿਹਤ ਸਮੱਸਿਆਵਾਂ ਪੇਸ਼ ਆ ਰਹੀਆਂ ਹਨ, ਉਨ੍ਹਾਂ ਦਾ ਟਾਕਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੀ.ਐਮ ਯੋਗਸ਼ਾਲਾ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਦਾ ਮਕਸਦ ਆਮ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਵੀ ਸੀ। ਇਹ ਹੁਣ ਪੰਜਾਬ ਦੇ ਵੱਡੇ ਸ਼ਹਿਰਾਂ ਤੋਂ ਹੁੰਦੀ ਹੋਈ ਸੂਬੇ ਦੇ ਪਿੰਡਾਂ ਵਿਚ ਵੀ ਪਹੁੰਚ ਗਈ ਹੈ ਅਤੇ ਤੇ ਹਰਮਨ ਪਿਆਰੀ ਸਾਬਿਤ ਹੋ ਰਹੀ ਹੈ ਤੇ ਇਸ ਬਾਰੇ....
ਨਵਾਂਸ਼ਹਿਰ, 22 ਨਵੰਬਰ 2024 : ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਪੰਜਾਬ ਸਰਕਾਰ ਵੱਲੋ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲ ਯੋਜਨਾ ਤਹਿਤ ਜ਼ਿਲ੍ਹੇ ਦੇ ਪੇਂਡੂ ਬੇਰੁਜ਼ਗਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇ ਕੇ ਰੋਜ਼ਗਾਰ ਦੇ ਯੋਗ ਬਣਾਉਣ ਲਈ ਉਮੀਦਵਾਰਾਂ ਦਾ ਦਾਖ਼ਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਿਤੀ 26 ਨਵੰਬਰ, 2024 ਦਿਨ ਮੰਗਲਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਬਿਊਰੋ, ਕਮਰਾ ਨੰਬਰ 413 ਵਿਖੇ ਦਾਖਲਾ-ਕਮ-ਰਜਿਸਟ੍ਰੇਸ਼ਨ....
ਨਵਾਂਸ਼ਹਿਰ, 22 ਨਵੰਬਰ 2024 : ਪੰਜਾਬ ਸਰਕਾਰ ਵੱਲੋਂ ਸੰਗਰੂਰ ਵਿਖੇ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਖੇਡ ਮੁਕਾਬਲਿਆਂ ਵਿਚ ਇਲਾਕੇ ਦੀ ਮਾਣਮੱਤੀ ਸੰਸਥਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਦੀਆਂ ਵਿਿਦਆਰਥਣਾਂ ਨੇ ਵੁਸ਼ੂ ਖੇਡ ਮੁਕਾਬਲਿਆਂ ਵਿਚ ਭਾਗ ਲਿਆ ਅਤੇ ਸਫਲਤਾ ਦੇ ਝੰਡੇ ਗੱਡੇ। ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਰੀਨਾ ਨੇ ਅੰਡਰ 17, ਭਾਰ 45 ਕਿੱਲੋ ਵਿਚ ਅਤੇ ਸਵਾਤੀ ਨੇ ਅੰਡਰ 17, ਭਾਰ 52 ਕਿੱਲੋ ਵਿਚ ਭਾਗ....
ਨਵਾਂਸ਼ਹਿਰ 21 ਨਵੰਬਰ 2024 : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਦੀ ਅਗਵਾਈ ਹੇਠ ਬਣੀ ਟੀਮ ਦੇ ਸਹਿਯੋਗ ਨਾਲ ਸਾਂਝੇ ਤੌਰ 'ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਵਾਂਸ਼ਹਿਰ ਵਿਖੇ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਨ੍ਹਾਂ ਵਿਚ ਸ਼ਿਵਾਲਿਕ ਪਬਲਿਕ ਸਕੂਲ , ਜੇ ਐਸ ਐਫ ਐਚ ਖਾਲਸਾ ਸਕੂਲ, ਦੁਆਬਾ ਸਿੱਖ ਨੈਸ਼ਨਲ ਸਕੂਲ, ਡੇਰਿਕ ਪਬਲਿਕ ਸਕੂਲ ਅਤੇ ਕੈਂਬ੍ਰਿਜ ਪਬਲਿਕ....
ਨਵਾਂਸ਼ਹਿਰ, 21 ਨਵੰਬਰ 2024 : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2025 ਦੇ ਅਧਾਰ 'ਤੇ ਤਿਆਰ ਕੀਤੀ ਜਾ ਰਹੀ ਵੋਟਰ ਸੂਚੀ ਲਈ ਮਿਤੀ 29.10.2024 ਤੋਂ 28.11.2024 ਤੱਕ ਦਾਅਵੇ ਅਤੇ ਇੰਤਰਾਜ ਪ੍ਰਾਪਤ ਕੀਤੇ ਜਾ ਰਹੇ ਹਨ। ਇਸ ਦੇ ਸਬੰਧ ਵਿੱਚ ਮੁੱਖ ਚੋਣ ਅਫਸਰ, ਪੰਜਾਬ ਚੰਡੀਗੜ੍ਹ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਮਿਤੀ 23.11.2024 (ਦਿਨ ਸ਼ਨੀਵਾਰ), 24.11.2024 (ਦਿਨ ਐਤਵਾਰ) ਨੂੰ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਜੇਸ਼....
ਨਵਾਂਸ਼ਹਿਰ, 21 ਨਵੰਬਰ 2024 : ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ 3' ਦੇ ਤਹਿਤ ਰਾਜ ਪੱਧਰੀ ਬਾਕਸਿੰਗ ਮੁਕਾਬਲੇ (ਲੜਕੇ-ਲੜਕੀਆਂ) ਉਮਰ ਵਰਗ ਅੰਡਰ 14,17,21,21-30 भडे 31-40ਮਿਤੀ 16-11-2024 24-11-2024 ਤੱਕ ਲੈਮਰਿੰਗ ਟੈਕ ਯੂਨੀਵਰਸਿਟੀ ਬਲਾਚੌਰ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਕਰਵਾਏ ਜਾ ਰਹੇ ਹਨ। ਇਸ ਟੂਰਨਾਮੈਂਟ ਦੀ ਜਾਣਕਾਰੀ ਦਿੰਦਿਆਂ ਵੰਦਨਾ ਚੌਹਾਨ, ਜਿਲ੍ਹਾ ਖੇਡ ਅਫਸਰ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਦੱਸਿਆ ਗਿਆ ਕਿ....
ਮੌਕ ਡਰਿੱਲ ਸਬੰਧੀ ਹੋਈ ਕੋਆਰਡੀਨੇਸ਼ਨ ਅਤੇ ਟੇਬਲ ਟਾਪ ਐਕਸਰਸਾਈਜ਼ ਨਵਾਂਸ਼ਹਿਰ, 20 ਨਵੰਬਰ 2024 : ਐਨ.ਡੀ.ਆਰ.ਐਫ (ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ) ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼੍ਰੇਆਂਸ ਇੰਡਸਟਰੀਜ਼ ਵਿਖੇ 21 ਨਵੰਬਰ ਨੂੰ ਆਫ਼ਤ ਪ੍ਰਬੰਧਨ ਬਾਰੇ ਕਰਵਾਈ ਜਾਣ ਵਾਲੀ ਮੌਕ ਡਰਿੱਲ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੋਆਰਡੀਨੇਸ਼ਨ ਅਤੇ ਟੇਬਲ ਟਾਪ ਐਕਸਰਸਾਈਜ਼ ਕੀਤੀ ਗਈ ਐਸ.ਡੀ.ਐਮ ਬਲਾਚੌਰ ਪ੍ਰੀਤ ਇੰਦਰ ਸਿੰਘ ਬੈਂਸ, ਐਸ.ਡੀ.ਐਮ ਬੰਗਾ ਵਿਪਿਨ ਭੰਡਾਰੀ ਅਤੇ....
ਨਵਾਂਸ਼ਹਿਰ, 20 ਨਵੰਬਰ 2024 : ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਗਊਵੰਸ਼ ਦਾ ਕੁਝ ਧਰਮਾਂ ਵਿਚ ਬਹੁਤ ਜ਼ਿਆਦਾ ਸਤਿਕਾਰ ਹੋਣ ਕਾਰਨ ਗਊਵੰਸ਼ ਨੂੰ ਇਸ ਤਰ੍ਹਾਂ ਬੇਸਹਾਰਾ ਛੱਡਣ ਕਾਰਨ....
ਜਲੰਧਰ, 18 ਨਵੰਬਰ 2024 : ਜਲੰਧਰ 'ਚ ਰਣਵੀਰ ਕਲਾਸਿਕ ਹੋਟਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 3 ਲੋਕਾਂ ਦੀ ਮੌਤ ਤੇ 3 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ। ਪੁਲਿਸ ਪਾਰਟੀ ਘਟਨਾ ਵਾਲੀ ਥਾਂ 'ਤੇ ਜਾਂਚ ਲਈ ਪਹੁੰਚ ਗਈ ਹੈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਪੂਰੀ ਗੱਡੀ ਤਬਾਹ ਹੋ ਗਈ। ਕਾਰ ਨੂੰ ਕੱਟ ਕੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਪੁਲਿਸ ਥਾਣਾ ਡਿਵੀਜ਼ਨ ਨੰਬਰ 8 ਅਤੇ ਐਸਐਸਐਫ ਦੀ ਟੀਮ ਜਾਂਚ ਲਈ ਘਟਨਾ ਵਾਲੀ ਥਾਂ 'ਤੇ ਪਹੁੰਚ ਗਈ ਸੀ। ਸਾਰਾ ਪਰਿਵਾਰ....
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਤਿਆਰੀਆਂ ਦਾ ਜਾਇਜ਼ਾ ਕਪੂਰਥਲਾ, 18 ਨਵੰਬਰ 2024 : ਕਪੂਰਥਲਾ ਜ਼ਿਲ੍ਹੇ ਵਿਚ ਨਵੇਂ ਚੁਣੇ ਗਏ 3100 ਪੰਚਾਂ ਦਾ ਸਹੁੰ ਚੁੱਕ ਸਮਾਗਮ ਕੱਲ੍ਹ 19 ਨਵੰਬਰ ਨੂੰ ਅਡੀਸ਼ਨਲ ਯਾਰਡ (ਦਾਣਾ ਮੰਡੀ) ਜੇ.ਜੇ ਫਾਰਮ ਕਪੂਰਥਲਾ ਵਿਖੇ ਹੋਵੇਗਾ, ਜਿੱਥੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਪੰਚਾਂ ਨੂੰ ਅਹੁਦੇ ਅਤੇ ਸਰਕਾਰੀ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣਗੇ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਤੇ ਐਸ.ਐਸ.ਪੀ....