ਸਬੰਧਿਤ ਅਧਿਕਾਰੀਆਂ ਨੂੰ ਵਿਸ਼ੇਸ਼ ਕੈਂਪ ਲਾ ਕੇ ਯੋਗ ਵੋਟਰਾਂ ਦੀਆਂ ਵੋਟਾਂ ਬਣਾਉਣ ਦੀ ਕੀਤੀ ਹਦਾਇਤ ਕਪੂਰਥਲਾ, 05 ਅਗਸਤ 2024 : ਡਿਪਟੀ ਕਮਿਸ਼ਨਰ ਸੀ੍ ਅਮਿਤ ਕੁਮਾਰ ਪੰਚਾਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਆਗਾਮੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਤਿਆਰੀ ਅਤੇ ਵੋਟਾਂ ਬਣਾਉਣ ਦੀ ਸਮੁੱਚੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਵੋਟ ਬਣਾਉਣ ਲਈ ਨਿਰਧਾਰਿਤ ਸ਼ਰਤਾਂ ਅਨੁਸਾਰ ਕੇਸਾਧਾਰੀ ਸਿੱਖ ਵੋਟਰਾਂ ਦੀਆਂ ਵੋਟਾਂ ਬਣਾਈਆਂ ਜਾਣ। ਅੱਜ ਇੱਥੇ ਜ਼ਿਲ੍ਹਾ....
ਦੋਆਬਾ
ਕੈਬਨਿਟ ਮੰਤਰੀ ਨੇ ਪਿੰਡ ਬੱਸੀ ਦਾਊਦ ਖਾਂ ’ਚ ’ਵਿਰਸੇ ਦੇ ਵਾਰਿਸ ਸੋਸਾਇਟੀ’ ਵਲੋਂ ਆਯੋਜਿਤ ਤੀਜ ਦੇ ਤਿਉਹਾਰ ’ਚ ਕੀਤੀ ਸ਼ਿਰਕਤ ਹੁਸ਼ਿਆਰਪੁਰ, 4 ਅਗਸਤ 2024 : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਦੇ ਪਿੰਡ ਬੱਸੀ ਦਾਊਦ ਖਾਂ ਵਿਖੇ ਵਿਰਸੇ ਦੇ ਵਾਰਿਸ ਸੋਸਾਇਟੀ ਵਲੋਂ ਆਯੋਜਿਤ ਤੀਜ ਦੇ ਤਿਉਹਾਰ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਅਤੇ ਸੋਸਾਇਟੀ ਦੇ ਮੈਂਬਰਾਂ ਨੇ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਪਿੰਡ ਦੀਆਂ....
ਹੁਸ਼ਿਆਰਪੁਰ, 2 ਅਗਸਤ 2024 : ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਯੋਗ ਸੁਪਰੀਪ ਕੋਰਟ ਆਫ ਇੰਡੀਆ, ਨਿਊ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਅਤੇ ਸ਼ੈਸ਼ਨਜ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿਚ ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਰਾਜ ਪਾਲ ਰਾਵਲ ਵੱਲੋਂ ਜ਼ਿਲ੍ਹਾ....
ਵੋਟਾਂ ਬਣਵਾਉਣ ਲਈ ਹੁਣ 16 ਸਤੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ ਹੁਸ਼ਿਆਰਪੁਰ, 2 ਅਗਸਤ 2024 : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿਚ ਵੋਟਰ ਸੂਚੀ ਦੀ ਤਿਆਰੀ ਦੀ ਪ੍ਰਕਿਰਿਆ ਤਹਿਤ 21 ਅਕਤੂਬਰ 2023 ਤੋਂ 31 ਜੁਲਾਈ 2024 ਤੱਕ ਜੋ ਵੋਟਰ ਰਜਿਸਟ੍ਰੇਸ਼ਨ ਦਾ ਕੰਮ ਲਗਾਤਾਰ ਚੱਲ ਰਿਹਾ ਸੀ, ਉਸ ਵਿਚ ਵਾਧਾ ਕੀਤਾ ਗਿਆ ਹੈ, ਜੋ ਕਿ ਹੁਣ 16 ਸਤੰਬਰ 2024 ਤੱਕ....
ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿੱਤੇ ਨਿਰਦੇਸ਼ ਹੁਸ਼ਿਆਰਪੁਰ, 2 ਅਗਸਤ 2024 : ਆਜ਼ਾਦੀ ਦਿਵਸ ’ਤੇ ਸਥਾਨਕ ਪੁਲਿਸ ਲਾਈ ਗਰਾਊਂਡ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਸਾਰੇ ਅਧਿਕਾਰੀਆਂ ਨੂੰ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਸ ਦੌਰਾਨ ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਡਿਊਟੀਆਂ ਨੂੰ ਗੰਭੀਰਤਾ ਨਾਲ ਕਰਨ ਦੇ ਨਿਰਦੇਸ਼ ਦਿੱਤੇ....
ਟੋਲ ਫਰੀ ਨੰਬਰ 1076 ’ਤੇ ਕਾਲ ਕਰਕ ਘਰ ਬੈਠੇ ਲਈਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਜ਼ਿਲ੍ਹੇ ’ਚ ਤਾਇਨਾਤ ਸੇਵਾ ਸਹਾਇਕ ਘਰ ਆ ਕੇ ਦੇਣਗੇ ਸਰਕਾਰੀ ਸੇਵਾਵਾਂ ਜ਼ਿਲ੍ਹੇ ਵਿਚ ਹੁਣ ਤੱਕ 2450 ਲੋਕਾਂ ਨੂੰ ਡੋਰ ਸਟੈਪ ਡਲੀਵਰੀ ਦਾ ਦਿੱਤਾ ਗਿਆ ਲਾਭ ਹੁਸ਼ਿਆਰਪੁਰ, 2 ਅਗਸਤ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਡੋਰ ਸਟੈਪ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ....
ਜਲੰਧਰ 'ਚ ਸਵੇਰ ਤੋਂ ਈਡੀ ਕਰ ਰਹੀ ਸੀ ਪੁੱਛਗਿੱਛ ਜਲੰਧਰ, 1 ਅਗਸਤ 2024 : ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਦੀ ਟੀਮ ਨੇ ਜਲੰਧਰ ਦਫ਼ਤਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਭਾਰਤ ਭੂਸ਼ਣ ਆਸ਼ੂ ਵੀਰਵਾਰ ਸਵੇਰੇ ਈਡੀ ਦਫ਼ਤਰ ਪਹੁੰਚੇ। ਜਿੱਥੇ ਸ਼ਾਮ ਤੱਕ ਲਗਾਤਾਰ ਪੁੱਛਗਿੱਛ ਜਾਰੀ ਸੀ। ਈਡੀ ਦੇ ਸੂਤਰਾਂ ਮੁਤਾਬਕ ਪੁੱਛਗਿੱਛ ਤੋਂ ਬਾਅਦ ਈਡੀ ਨੇ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਸਾਬਕਾ ਮੰਤਰੀ....
ਕਪੂਰਥਲਾ, 31 ਜੁਲਾਈ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਢਲੇ ਸਿਹਤ ਕੇਂਦਰ (PHC), ਢਿੱਲਵਾਂ ਦੇ ਕਰਮਚਾਰੀਆਂ ਦੀਆਂ ਤਨਖ਼ਾਹਾਂ ਦੀ ਵੰਡ ‘ਚ ਹੋਏ ਘਪਲੇ ਦੀ ਜਾਂਚ ਤੋਂ ਬਾਅਦ ਸੇਵਾਮੁਕਤ SMO ਡਾ. ਲਖਵਿੰਦਰ ਸਿੰਘ ਚਾਹਲ ਅਤੇ ਸੀਨੀਅਰ ਸਹਾਇਕ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਵਿਜੀਲੈਂਸ ਨੇ ਦੱਸਿਆ ਕਿ ਮੁਕੱਦਮੇ ਦੇ ਇੱਕ ਮੁਲਜ਼ਮ ਕਲਰਕ ਰਾਜਵਿੰਦਰ ਸਿੰਘ ਪਹਿਲਾਂ ਹੀ ਖ਼ਿਲਾਫ਼ ਸਬ-ਡਿਵੀਜ਼ਨਲ ਹਸਪਤਾਲ ਵਿਖੇ ਤਨਖ਼ਾਹਾਂ ‘ਚ ਘਪਲੇ ਦੇ ਮਾਮਲੇ ‘ਚ ਸ਼ਾਮਲ ਸੀ। ਵਿਜੀਲੈਂਸ ਨੇ ਉਨ੍ਹਾਂ....
1076 ਤੇ ਕਾਲ ਕਰਕੇ ਘਰ ਬੈਠੇ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ ਨਵਾਂਸ਼ਹਿਰ, 31 ਜੁਲਾਈ 2024 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਬਿਹਤਰ ਪ੍ਰਸ਼ਾਸਨਿਕ ਸਹੁਲਤਾਂ ਉਪਲਬੱਧ ਕਰਵਾਉਣ ਲਈ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ। ਇਸ ਤਹਿਤ ਕੋਈ ਵੀ ਨਾਗਰਿਕ ਫੋਨ ਨੰਬਰ 1076 ਤੇ ਕਾਲ ਕਰਕੇ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਲਈ ਸਰਕਾਰੀ ਨੁੰਮਾਇੰਦੇ ਨੂੰ ਆਪਣੇ ਘਰ ਬੁਲਾ ਸਕਦਾ ਹੈ....
ਬਾਗਬਾਨੀ ਵਿਭਾਗ ਵਲੋਂ ਖੇਤੀ ਵਿਭਿੰਨਤਾ ਅਪਣਾਉਣ ਲਈ ਦਿੱਤੀ ਜਾ ਰਹੀ ਹੈ ਵਿੱਤੀ ਸਹਾਇਤਾ ਨਵਾਂਸ਼ਹਿਰ, 31 ਜੁਲਾਈ 2024 : ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆਂ ਕਿਸਾਨਾਂ ਨੂੰ ਕਣਕ ਝੋਨੇ ਦੇ ਰਵਾਇਤੀ ਫਸਲੀ ਚੱਕਰ ਵਿੱਚੋਂ ਕੱਢਣ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਕੁਦਰਤੀ ਸਰੋਤਾਂ ਨੂੰ ਬਚਾਉਦੇ ਹੋਏ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਉਹਨਾਂ ਜੀਵਨ ਪੱਧਰ ਉੱਚਾ ਚੁਕਿਆ ਜਾ ਸਕੇ। ਉਹਨਾਂ ਦੱਸਿਆ ਕਿ ਬਾਗਬਾਨੀ....
ਹਰੇਕ ਵਿਧਾਨ ਸਭਾ ਹਲਕੇ ’ਚ 1-1 ਕਰੋੜ ਰੁਪਏ ਨਾਲ ਸਕੂਲਾਂ ’ਚ ਕਰਵਾਏ ਜਾ ਸਕਣਗੇ ਵਿਕਾਸ ਕਾਰਜ ਕੈਬਨਿਟ ਮੰਤਰੀ ਜਿੰਪਾ, ਸੰਸਦ ਮੈਂਬਰ ਡਾ. ਰਾਜ ਕੁਮਾਰ ਤੇ ਡਿਪਟੀ ਸਪੀਕਰ ਰੌੜੀ ਦੀ ਮੌਜੂਦਗੀ ’ਚ ਕੀਤੀ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈ ਕੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਹੜ੍ਹ ਰੋਕੂ ਕੰਮਾਂ ਤੋਂ ਇਲਾਵਾ ਹੋਰ ਪੈਂਡਿੰਗ ਕੰਮਾਂ ਨੂੰ ਤੇਜ਼ੀ ਨਾਲ ਕਰਨ ਦੇ ਦਿੱਤੇ ਨਿਰਦੇਸ਼ ਹੁਸ਼ਿਆਰਪੁਰ, 30 ਜੁਲਾਈ 2024 : ਤਕਨੀਕੀ ਸਿੱਖਿਆ, ਉਦਯੋਗਿਕ....
ਜ਼ਿਲ੍ਹੇ ‘ਚ ਕੀਤੇ ਜਾ ਰਹੇ ਸੜਕ ਸੁਰੱਖਿਆ ਕੰਮਾਂ ਦੀ ਵੀ ਕੀਤੀ ਸਮੀਖਿਆ ਹੁਸ਼ਿਆਰਪੁਰ, 26 ਜੁਲਾਈ 2024 : ਪੰਜਾਬ ਸਰਕਾਰ ਦੇ ਟ੍ਰੈਫ਼ਿਕ ਸਲਾਹਕਾਰ ਨਵਦੀਪ ਅਸੀਜਾ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸੜਕ ਸੁਰੱਖਿਆ ਦਾ ਵਿਆਪਕ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਐਸ.ਪੀ (ਟ੍ਰੈਫਿਕ) ਨਵਨੀਤ ਕੌਰ ਗਿੱਲ ਅਤੇ ਏ.ਆਰ.ਟੀ.ਓ ਸੰਦੀਪ ਭਾਰਤੀ ਵੀ ਮੌਜੂਦ ਸਨ। ਨਿਰੀਖਣ ਦੌਰਾਨ ਉਨ੍ਹਾਂ ਜ਼ਿਲ੍ਹੇ ਭਰ ਦੇ ਰਾਸ਼ਟਰੀ ਰਾਜਮਾਰਗਾਂ, ਸਟੇਟ ਰਾਜਮਾਰਗਾਂ, ਸ਼ਹਿਰੀ ਅਤੇ ਪੇਂਡੂ ਸੜਕਾਂ ‘ਤੇ ਸੜਕ ਦੁਰਘਟਨਾਵਾਂ ਨਾਲ ਸਬੰਧਤ ਬਲੈਕ....
ਮਾਝੇ ਅਤੇ ਦੋਆਬੇ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਿਰਕਤ ਜਲੰਧਰ, 25 ਜੁਲਾਈ 2024 : ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਰਾਹੀਂ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣਨ ਦੇ ਉਪਰਾਲੇ ਨੂੰ ਸ਼ਾਨਦਾਰ ਤਜਰਬਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਝੇ ਅਤੇ ਦੋਆਬੇ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਵਿਲੱਖਣ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਜਿਨ੍ਹਾਂ ਦੀਆਂ ਸ਼ਿਕਾਇਤਾਂ ਦਾ ਮੌਕੇ ਉੱਤੇ ਨਿਪਟਾਰਾ ਕੀਤਾ ਗਿਆ। ਇਸ ਦੋ-ਦਿਨਾ ਪ੍ਰੋਗਰਾਮ ਦੇ ਅੱਜ ਦੂਜੇ ਦਿਨ ਜਲੰਧਰ ਵਿੱਚ....
ਨਵਾਂਸ਼ਹਿਰ, 25 ਜੁਲਾਈ 2024 : ਪਿੰਡ ਮੱਲਪੁਰ ਅੜਕਾਂ ‘ਚ ਇੱਕੋ ਪਰਿਵਾਰ ਦੇ 3 ਜੀਆਂ ਨੇ ਜ਼ਹਿਰ ਨਿਗਲ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਪਹਿਲਾਂ ਮਾਂ-ਧੀ ਨੇ ਜ਼ਹਿਰ ਖਾਧੀ ਅਤੇ ਬਾਅਦ ‘ਚ ਪਿਓ ਨੇ ਵੀ ਜ਼ਹਿਰ ਖਾ ਕੇ ਮੌਤ ਨੂੰ ਗਲ਼ੇ ਲਗਾ ਲਿਆ। ਘਰੇਲੂ ਕਲੇਸ਼ ਨੂੰ ਆਤਮ ਹੱਤਿਆ ਦਾ ਕਾਰਨ ਮੰਨਿਆ ਜਾ ਰਿਹਾ ਹੈ। ਜਾਂਚ ਅਧਿਕਾਰੀ ਏਐਸਆਈ ਮਹਿੰਦਰ ਪਾਲ ਨੇ ਦੱਸਿਆ ਕਿ ਸੋਨੀਆ (38) ਅਤੇ ਉਸ ਦੀ ਧੀ ਮਨਪ੍ਰੀਤ ਕੌਰ (15) ਵਾਸੀ ਪਿੰਡ ਮੱਲਾਪੁਰ ਅੜਕਾਂ ਨੇ ਜ਼ਹਿਰੀਲਾ ਪਦਾਰਥ ਨਿਗਲ....
ਬਜਟ ਨੂੰ ‘ਕੁਰਸੀ ਬਚਾਓ ਬਜਟ’ ਦੱਸਿਆ ਰਾਜਪਾਲ ਨੂੰ ਮਾਮੂਲੀ ਮੁੱਦੇ ਉਠਾ ਕੇ ਸੂਬੇ ਦਾ ਮਾਹੌਲ ਖਰਾਬ ਨਾ ਕਰਨ ਦੀ ਅਪੀਲ ਜਲੰਧਰ, 25 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 27 ਜੁਲਾਈ ਨੂੰ ਨਵੀਂ ਦਿੱਲੀ ਵਿਖੇ ਸੱਦੀ ਗਈ ਨੀਤੀ ਆਯੋਗ ਦੀ ਮੀਟਿੰਗ ਦਾ ਸੂਬਾ ਸਰਕਾਰ ਵੱਲੋਂ ਬਾਈਕਾਟ ਕੀਤਾ ਜਾਵੇਗਾ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਕੇਂਦਰੀ ਬਜਟ ਵਿੱਚ ਪੰਜਾਬ ਦੇ ਦੇਸ਼ ਪ੍ਰਤੀ....