ਹੁਸ਼ਿਆਰਪੁਰ, 22 ਮਾਰਚ : ਕਮਿਸ਼ਨਰ ਨਗਰ ਨਿਗਮ ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਬਲਿਕ ਦੀ ਸਹੂਲਤ ਲਈ ਮਿਤੀ 23, 24 ਮਾਰਚ ਅਤੇ 30, 31 ਮਾਰਚ 2024 ਨੂੰ ਪ੍ਰਾਪਰਟੀ ਟੈਕਸ ਅਤੇ ਵਾਟਰ ਸਪਲਾਈ ਦੇ ਕੈਸ਼ ਕਾਊਂਟਰ ਸਵੇਰੇ 10 ਵਜੇ ਤੋਂ ਦੁਪਹਿਰ 2:00 ਵਜੇ ਤੱਕ ਖੁੱਲ੍ਹੇ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਆਪਣਾ ਪ੍ਰਾਪਰਟੀ ਟੈਕਸ ਅਤੇ ਵਾਟਰ ਸਪਲਾਈ ਅਤੇ ਸੀਵਰੇਜ ਦਾ ਬਿੱਲ ਇਨ੍ਹਾਂ ਕਾਊਂਟਰਾਂ ’ਤੇ ਆ ਕੇ ਜਮ੍ਹਾਂ ਕਰਵਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ....
ਦੋਆਬਾ
ਹੁਸ਼ਿਆਰਪੁਰ, 22 ਮਾਰਚ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੌਰਾਨ ਵੋਟਰ ਫੋਟੋ ਪਹਿਚਾਣ ਪੱਤਰ (ਐਪਿਕ) ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨੂੰ ਆਪਣੇ ਪਹਿਚਾਣ ਪੱਤਰ ਦੇ ਰੂਪ ਵਿਚ ਇਸਤੇਮਾਲ ਕਰਕੇ ਆਪਣੀ ਵੋਟ ਪਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਫੋਟੋ ਪਹਿਚਾਣ ਪੱਤਰ (ਐਪਿਕ, ਜਿਸ ਨੂੰ ਵੋਟਰ ਆਈ ਕਾਰਡ ਵੀ ਕਿਹਾ ਜਾਂਦਾ ਹੈ) ਨਹੀਂ ਹੈ, ਉਹ ਆਧਾਰ ਕਾਰਡ, ਮਗਨਰੇਗਾ ਜਾਬ ਕਾਰਡ, ਫੋਟੋ ਸਮੇਤ ਬੈਂਕ ਜਾਂ ਡਾਕਖਾਨੇ ਦੀ ਪਾਸਬੁੱਕ....
ਹੁਸ਼ਿਆਰਪੁਰ, 22 ਮਾਰਚ : ਭਾਰਤ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ-2024 ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਸ ਲਈ ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ-ਕਮ-ਸਹਾਇਕ ਰਿਟਰਨਿੰਗ ਅਫ਼ਸਰ 42-ਸ਼ਾਮਚੁਰਾਸੀ ਡਾ. ਅਮਨਦੀਪ ਕੌਰ ਵੱਲੋਂ ਆਪਣੇ ਅਧੀਨ ਆਉਂਦੇ ਪੋÇਲੰਗ ਬੂਥਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਸਿੰਗੜੀਵਾਲ, ਸਰਕਾਰੀ ਮਿਡਲ ਸਕੂਲ ਚੱਕ ਗੁੱਜਰਾਂ, ਸਰਕਾਰੀ ਐਲੀਮੈਂਟਰੀ ਸਕੂਲ ਨਸਰਾਲਾ ਅਤੇ ਸਰਕਾਰੀ ਹਾਈ ਸਕੂਲ ਮੰਡਿਆਲਾ ਦਾ ਦੌਰਾ ਕੀਤਾ। ਉਨ੍ਹਾਂ....
ਪ੍ਰਵਾਨਗੀਆਂ ਸਬੰਧੀ ਨੋਡਲ ਅਫ਼ਸਰਾਂ ਅਤੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦਿੱਤੀ ਗਈ ਟ੍ਰੇਨਿੰਗ ਹੁਸ਼ਿਆਰਪੁਰ, 22 ਮਾਰਚ : ਲੋਕ ਸਭਾ ਚੋਣਾਂ ਦੌਰਾਨ ਰਾਜਸੀ ਪਾਰਟੀਆਂ/ਉਮੀਦਵਾਰਾਂ ਨੂੰ ਚੋਣ ਪ੍ਰਚਾਰ ਸਬੰਧੀ ਵੱਖ-ਵੱਖ ਕਿਸਮਾਂ ਦੀਆਂ ਪ੍ਰਵਾਨਗੀਆਂ ਦੇਣ ਦੀ ਪ੍ਰੀਕਿਰਿਆ ਨੂੰ ਸੁਖਾਲ਼ਾ ਬਣਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਹੁਸ਼ਿਆਰਪੁਰ ਵਿਖੇ ਦੂਜੀ ਮੰਜ਼ਿਲ 'ਤੇ ਸਥਿਤ ਕਮਰਾ ਨੰਬਰ 210....
ਐਮ.ਸੀ.ਐਮ.ਸੀ. ਕਮੇਟੀ ਵੱਲੋਂ ਪ੍ਰਿੰਟ, ਇਲੈਕਟ੍ਰੋਨਿਕ ਅਤੇ ਸ਼ੋਸ਼ਲ ਮੀਡੀਆ ‘ਤੇ ਰੱਖੀ ਜਾ ਰਹੀ ਨਜ਼ਰ ਨਵਾਂਸ਼ਹਿਰ, 21 ਮਾਰਚ : ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵਲੋਂ ਮੀਡੀਆ ਮੋਨੀਟਰਿੰਗ ਐਂਡ ਸਰਟੀਫਿਕੇਸ਼ਨ ਸੈੱਲਦਾ ਦੌਰਾ ਕੀਤਾ ਗਿਆ। ਇਸ ਮੌਕੇ ਐਮ. ਸੀ. ਐਮ. ਸੀ. ਦੇ ਨੋਡਲ ਅਫਸਰ-ਕਮ-ਡੀ.ਪੀ.ਆਰ.ਓ. ਅਰੁਣ ਚੌਧਰੀ ਵਲੋਂ ਜ਼ਿਲ੍ਹਾ ਚੋਣ ਅਫਸਰ ਨੂੰ ਮੀਡੀਆ ਮੋਨੀਟਰਿੰਗ ਐਂਡ ਸਰਟੀਫਿਕੇਸ਼ਨ ਕਮੇਟੀ ਦੇ ਕੰਮ-ਕਾਜ ਸਬੰਧੀ ਜਾਣਕਾਰੀ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਕਮੇਟੀ ਵਲੋਂ....
ਬੈਠਕ ਕਰਦੇ ਹੋਏ ਆਬਕਾਰੀ ਵਿਭਾਗ ਅਤੇ ਸਬੰਧਤ ਕਾਰਜਸਾਧਕ ਅਫ਼ਸਰਾਂ ਨੂੰ ਦਿੱਤੀਆਂ ਹਦਾਇਤਾਂ ਨਵਾਂਸ਼ਹਿਰ, 21 ਮਾਰਚ : ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ ਦੱਸਿਆ ਕਿ ਸ਼ਰਾਬ ਦੇ ਠੇਕੇ ਖੁਲੱਣ ਦਾ ਸਮਾਂ ਸਵੇਰੇ 09:00 ਵਜੇ ਤੋਂ ਰਾਤ 12:00 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਪੰਜਾਬ ਸਟੇਟ ਹਿਊਮਨ ਰਾਈਟ ਕਮਿਸ਼ਨ ਵੱਲੋਂ ਸ਼ਰਾਬ ਦੇ ਠੇਕਿਆਂ ਦਾ ਟਾਈਮ ਘਟਾਉਣ ਅਤੇ ਸਾਫ਼ ਸਫ਼ਾਈ ਸਬੰਧੀ ਹਦਾਇਤ ਕੀਤੀ ਗਈ ਸੀ....
ਨਵਾਂਸ਼ਹਿਰ 21 ਮਾਰਚ : ਲੋਕ ਸਭਾ ਚੋਣਾਂ 2024 ਸਬੰਧੀ ਮੁੱਖ ਚੋਣ ਅਫਸਰ ਪੰਜਾਬ ਜੀ ਦੇ ਹੁਕਮਾਂ, ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਰਾਜੀਵ ਵਰਮਾ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੇ ਸਹਾਇਕ ਸਵੀਪ ਨੋਡਲ ਅਫਸਰ ਸਤਨਾਮ ਸਿੰਘ, ਬੀ. ਐਲ. ਐਮ.ਗਰਲਜ ਕਾਲਜ ਨਵਾਂਸ਼ਹਿਰ ਤੋ ਰਾਜਨੀਤੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਹਰਦੀਪ ਕੌਰ ਅਤੇ ਕੰਪਿਊਟਰ ਫੈਕਲਟੀ ਉਂਕਾਰ ਸਿੰਘ ਵਲੋਂ ਵਿਰਧ ਆਸ਼ਰਮ ਰਾਜਾ ਸਾਹਿਬ....
ਪ੍ਰਿੰਟਿੰਗ ਪ੍ਰੈਸ ਮਾਲਕਾਂ ਅਤੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਵਾਇਆ ਜਾਣੂ ਨਵਾਂਸ਼ਹਿਰ, 21 ਮਾਰਚ : ਲੋਕ ਸਭਾ ਚੋਣਾਂ-2024 ਦੇ ਮੱਦੇ-ਨਜ਼ਰ ਡਾ. ਅਕਸ਼ਿਤਾ ਗੁਪਤਾ ਸਹਾਇਕ ਰਿਟਰਨਿੰਗ ਅਫ਼ਸਰ 06-ਆਨੰਦਪੁਰ ਸਾਹਿਬ-ਕਮ-, ਉਪ ਮੰਡਲ ਮੈਜਿਸਟਰੇਟ, ਨਵਾਂਸ਼ਹਿਰ ਨੇ ਸਬ ਡਵੀਜ਼ਨ(ਵਿਧਾਨ ਸਭਾ ਹਲਕਾ 047 ਨਵਾਂਸ਼ਹਿਰ) ਦੇ ਸਮੂਹ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਅਤੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਮੀਟਿੰਗ ਕੀਤੀ ਅਤੇ ਮਾਡਲ ਕੋਡ ਆਫ ਕੰਡਕਟ ਤੋਂ ਜਾਣੂ ਕਰਵਾਇਆ।....
ਹੁਸ਼ਿਆਰਪੁਰ, 20 ਮਾਰਚ : ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨਾਂ ਦੀ ਬਾਈਕ ਜੇਸੀਬੀ ਨਾਲ ਟਕਰਾ ਗਈ। ਜਾਣਕਾਰੀ ਅਨੁਸਾਰ ਤਿੰਨੇ ਮ੍ਰਿਤਕ ਨੌਜਵਾਨ ਦੋਸਤ ਸਨ, ਜੋ ਟਾਇਲ ਪੱਥਰ ਦਾ ਕੰਮਕਰਦੇ ਸਨ ਅਤੇ ਹੁਸ਼ਿਆਰਪੁਰ ਤੋਂ ਫਗਵਾੜਾ ਵੱਲ ਜਾ ਰਹੇ ਸਨ ਕਿ ਪਿੰਡ ਜਗਜੀਤਪੁਰ ਨੇੜੇ ਉਨ੍ਹਾਂ ਦੀ ਬਾਈਕ ਦੀ ਜੇਸੀਬੀ ਨਾਲ ਟੱਕਰ ਹੋ ਗਈ। ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ....
ਨਵਾਂਸ਼ਹਿਰ, 20 ਮਾਰਚ : ਡਾ. ਅਕਸ਼ਿਤਾ ਗੁਪਤਾ ਆਈ.ਏ.ਐਸ ਸਹਾਇਕ ਰਿਟਰਨਿੰਗ ਅਫਸਰ ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਕਮ ਉਪ ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਸਮੂਹ ਰਾਜਨੀਤਿਕ ਪਾਰਟੀਆਂ (ਵਿਧਾਨ ਸਭਾ ਹਲਕਾ 047ਨਵਾਂਸ਼ਹਿਰ) ਨਾਲ ਲੋਕ ਸਭਾ ਚੋਣਾਂ 2024 ਲਈ ਮੀਟਿੰਗ ਕੀਤੀ ਗਈ।ਉਨ੍ਹਾਂ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਅਹੁਦੇਦਾਰਾਂ ਨੂੰ ਮਾਨਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਮਾਡਲ ਕੋਡ ਆਫ ਕੰਡਕਟ ਦੀਆਂ ਹਦਾਇਤਾਂ ਸਬੰਧੀ ਜਾਣੂ ਕਰਵਾਇਆ ਗਿਆ ਅਤੇ....
ਨਵਾਂਸ਼ਹਿਰ 20 ਮਾਰਚ : ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਰਾਜੀਵ ਵਰਮਾ ਦੀ ਯੋਗ ਅਗਵਾਈ ਹੇਠ ਲੋਕ ਸਭਾ ਚੋਣਾਂ 2024 ਦੀ ਤਿਆਰੀ ਲਈ ਜਿਲ੍ਹੇ ਦੇ ਸਹਾਇਕ ਸਵੀਪ ਨੋਡਲ ਅਫਸਰ ਸਤਨਾਮ ਸਿੰਘ, ਬੀ. ਐਲ. ਐਮ.ਗਰਲਜ ਕਾਲਜ ਨਵਾਂਸ਼ਹਿਰ ਤੋ ਰਾਜਨੀਤੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਹਰਦੀਪ ਕੌਰ ਅਤੇ ਕੰਪਿਊਟਰ ਫੈਕਲਟੀ ਉਂਕਾਰ ਸਿੰਘ ਵਲੋਂ ਭੁਲੇਖਾ ਚੌਂਕ ਬਲਾਚੌਰ ਨਜ਼ਦੀਕ ਭੱਠੇ ਤੇ ਮਜ਼ਦੂਰਾਂ ਨਾਲ ਮੀਟਿੰਗ ਕੀਤੀ....
ਨਵਾਂਸ਼ਹਿਰ 20 ਮਾਰਚ : ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਹੁਕਮਾਂ ਅਤੇ ਰਾਜੀਵ ਵਰਮਾ ਐਡੀਸ਼ਨਲ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡੀ ਏ ਐਨ ਕਾਲਜ ਆਫ ਐਜ਼ੂਕੇਸ਼ਨ ਨਵਾਂਸ਼ਹਿਰ ਦੇ ਪ੍ਰਿੰਸੀਪਲ ਮੈਡਮ ਕਰੁਣਾ ਓਬਰਾਏ ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ....
ਮੁੱਖ ਮੰਤਰੀ ਵੱਲੋਂ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਪੀੜਤ ਪਰਿਵਾਰ ਨੂੰ ਮਿਲ ਕੇ ਦੁੱਖ ਵੰਡਾਇਆ ਮੁਕੇਰੀਆਂ, 19 ਮਾਰਚ : ਸਮਾਜ ਵਿਰੋਧੀ ਅਨਸਰਾਂ ਦਾ ਮੁਕਾਬਲਾ ਕਰਦੇ ਹੋਏ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਪੰਜਾਬ ਪੁਲਿਸ ਦੇ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਨੇ ਮੁਕੇਰੀਆਂ ਵਿਖੇ ਆਪਣੀ ਡਿਊਟੀ....
11 ਅਦਾਲਤਾਂ ਤੋਂ ਇਲਾਵਾ ਹਰ ਤਰ੍ਹਾਂ ਦੀਆਂ ਸਹੂਲਤ ਨਾਲ ਲੈਸ ਹੋਵੇਗੀ ਕੋਰਟ ਕੰਪਲੈਕਸ ਦੀ ਇਹ ਇਮਾਰਤ ਨਵਾਂਸ਼ਹਿਰ, 19 ਮਾਰਚ : ਮਾਣਯੋਗ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਐਕਟਿੰਗ ਚੀਫ਼ ਜਸਟਿਸ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਚੰਡੀਗੜ੍ਹ 20 ਮਾਰਚ ਨੂੰ ਚੰਡੀਗੜ੍ਹ ਰੋਡ ਸਥਿਤ ਬਣਾਏ ਗਏ ਨਵੇਂ ਕੋਰਟ ਕੰਪਲੈਕਸ ਦੀ ਇਮਾਰਤ ਦਾ ਵੀਡੀਓ ਕਾਨਫਰੰਸ ਰਾਹੀਂ ਚੰਡੀਗੜ੍ਹ ਤੋਂ ਉਦਘਾਟਨ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਉਦਘਾਟਨ ਸਮਾਗਮ ਦੇ....
ਉਲੰਘਣਾ ਕਰਨ ਵਾਲੇ ਛਾਪਕਾਂ ਨੂੰ 6 ਮਹੀਨੇ ਦੀ ਕੈਦ ਤੇ ਜੁਰਮਾਨਾ ਵੀ ਹੋ ਸਕਦਾ ਹੈ ਨਵਾਂ ਸ਼ਹਿਰ, 19 ਮਾਰਚ : ਲੋਕ ਸਭਾ ਚੋਣਾਂ-2024 ਦੇ ਮੱਦੇ-ਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ ਦੇ ਸਮੂਹ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਅਤੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਹੈ ਕਿ ਆਦਰਸ਼ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮਗਰੀ ਪੈਂਫ਼ਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉੱਪਰ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪੂਰਾ ਪਤਾ ਛਾਪਣਾ....