ਨਵੀਂ ਦਿੱਲੀ, 17 ਅਕਤੂਬਰ : 69ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਐਲਾਨ ਇੱਕ ਮਹੀਨਾ ਪਹਿਲਾਂ ਕੀਤਾ ਗਿਆ ਸੀ। ਸਾਰੇ ਜੇਤੂਆਂ ਨੂੰ ਦਿੱਲੀ ਦੇ ਵਿਗਿਆਨ ਭਵਨ ਵਿਖੇ ਇਨਾਮ ਦਿੱਤੇ ਗਏ। ਇਸ ਈਵੈਂਟ ਲਈ ਆਲੀਆ ਭੱਟ, ਕ੍ਰਿਤੀ ਸੈਨਨ ਅਤੇ ਪੰਕਜ ਤ੍ਰਿਪਾਠੀ ਕੈਪੀਟਲ ਸਿਟੀ ਪਹੁੰਚੇ। ਤਿੰਨੋਂ ਕਲਾਕਾਰਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਅਦਾਕਾਰੀ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ 'ਤੇ ਕਈ ਸਿਤਾਰੇ ਮੌਜੂਦ ਸਨ। ਆਲੂ ਅਰਜੁਨ ਵੀ ਇਸ ਸਮਾਰੋਹ ਦਾ ਹਿੱਸਾ ਬਣੇ। ਉਹ ਦੱਖਣ ਦਾ ਪਹਿਲਾ ਅਭਿਨੇਤਾ ਹੈ। ਜਿਨ੍ਹਾਂ ਨੂੰ ਇਹ....
ਮਨੋਰੰਜਨ
ਮੁੰਬਈ, 9 ਅਕਤੂਬਰ : ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਦੀ ਜਾਨ ਨੂੰ ਖਤਰਾ ਹੈ। ਜਾਣਕਾਰੀ ਮੁਤਾਬਕ ਮੁੰਬਈ ਪੁਲਿਸ ਨੂੰ ਜਾਣਕਾਰੀ ਮਿਲੀ ਹੈ ਕਿ ਸ਼ਾਹਰੁਖ ਨੂੰ ਉਸ ਦੀਆਂ ਫਿਲਮਾਂ ‘ਪਠਾਨ’ ਅਤੇ ‘ਜਵਾਨ’ ਦੀ ਸਫਲਤਾ ਤੋਂ ਬਾਅਦ ਕੁਝ ਅਸੰਤੁਸ਼ਟ ਤੱਤਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਸ ਦੇ ਮੱਦੇਨਜ਼ਰ ਮੁੰਬਈ ਪੁਲਿਸ ਨੇ ਸ਼ਾਹਰੁਖ ਨੂੰ Y+ ਸੁਰੱਖਿਆ ਦਿੱਤੀ ਹੈ। ਇਸ Y+ ਸੁਰੱਖਿਆ ਦੇ ਤਹਿਤ 6 ਨਿੱਜੀ ਸੁਰੱਖਿਆ ਅਧਿਕਾਰੀ ਅਤੇ ਹਥਿਆਰਾਂ ਵਾਲੇ 5 ਪੁਲਸ ਕਰਮਚਾਰੀ 24 ਘੰਟੇ ਸ਼ਾਹਰੁਖ ਖਾਨ ਦੇ....
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਸਤੰਬਰ : ਸੂਬੇ ਵਿਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਗਏ ਪਹਿਲੇ ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਦੇ ਦੂਸਰੇ ਦਿਨ ਦੀ ਸ਼ਾਮ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਦਾ ਦੇਸ਼ ਦੇ ਦੂਸਰੇ ਰਾਜਾਂ ਤੋਂ ਆਏ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਨੇ ਖੂਬ ਆਨੰਦ ਮਾਣਿਆ।ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਦੇ ਇਸ ਮੰਚ ਰਾਹੀਂ ਸੂਬੇ ਦੇ ਅਮੀਰ ਸੱਭਿਆਚਾਰ ਨੂੰ ਪ੍ਰਦਰਸ਼ਨ ਕਰਨ ਦੀ ਦਿਸ਼ਾ ਵਿਚ ਇਕ ਕਦਮ ਹੋਰ ਅੱਗੇ ਵਧਦਿਆਂ ਹਰਭਜਨ ਸ਼ੇਰਾ ਅਤੇ ਬੀਰ ਸਿੰਘ ਨੇ....
ਮੁਬੰਈ, 12 ਸਤੰਬਰ : ਬਾਲੀਵੁੱਡ ਅਦਾਕਾਰ ਧਰਮਿੰਦਰ ਦੀ ਸਿਹਤ ਇਨ੍ਹੀਂ ਦਿਨੀਂ ਵਿਗੜ ਰਹੀ ਹੈ। ਖ਼ਬਰ ਸਾਹਮਣੇ ਆਈ ਹੈ ਕਿ ਉਨ੍ਹਾਂ ਦੇ ਪੁੱਤ ਅਤੇ ਅਦਾਕਾਰ ਸੰਨੀ ਦਿਓਲ ਆਪਣੇ ਪਿਤਾ ਧਰਮਿੰਦਰ ਨੂੰ ਇਲਾਜ ਲਈ ਅਮਰੀਕਾ ਲੈ ਗਏ ਹਨ। ਜਾਣਕਾਰੀ ਮੁਤਾਬਕ ਸੰਨੀ ਦਿਓਲ ਕਈ ਦਿਨ ਪਿਤਾ ਧਰਮਿੰਦਰ ਨਾਲ ਅਮਰੀਕਾ ‘ਚ ਰਹਿਣਗੇ। 87 ਸਾਲਾ ਧਰਮਿੰਦਰ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਜਿਕਰਯੋਗ ਹੈ ਕਿ 90 ਦੇ ਦਹਾਕੇ ਦੇ ਮਸ਼ਹੂਰ ਅਦਾਕਾਰ ਧਰਮਿੰਦਰ ਨੂੰ ਆਖਰੀ ਵਾਰ ਫਿਲਮ ‘ਰੌਕੀ ਔਰ ਰਾਣੀ ਕੀ....
ਰਾਏਕੋਟੀ ਨੇ ਚੈਨਲ ਹੈਕ ਹੋਣ ਦੀ ਇੰਸਟਾ ਦੇ ਖੁਦ ਜਾਣਕਾਰੀ ਕੀਤੀ ਸ਼ੇਅਰ ਲੁਧਿਆਣਾ, 28 ਅਗਸਤ (ਰਘਵੀਰ ਸਿੰਘ ਜੱਗਾ) : ਨਾਮਵਰ ਗੀਤਕਾਰ, ਅਦਾਕਾਰ ਤੇ ਗਾਇਕ ਹੈਪੀ ਰਾਏਕੋਟੀ ਦਾ ਯੂ-ਟਿਊਬ ਚੈਨਲ ਕਿਸੇ ਨੇ ਹੈਕ ਕਰਲਿਆ ਹੈ। ਇਹ ਜਾਣਕਾਰੀ ਖੁਦ ਗਾਇਕ-ਗੀਤਕਾਰ ਹੈਪੀ ਰਾਏਕੋਟੀ ਨੇ ਆਪਣੇ ਇੰਸਟਾਂਗ੍ਰਾਮ ਤੇ ਸਟੋਰੀ ਲਗਾ ਕੇ ਦਿੱਤੀ। ਗਾਇਕ ਹੈਪੀ ਰਾਏਕੋਟੀ ਚੈਨਲ ਹੈਕ ਹੋਣ ਸਬੰਧੀ ਉਸਦੇ ਪ੍ਰਸ਼ੰਸ਼ਕਾਂ ਦੇ ਫੋਨ ਆਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਇਹ ਜਾਣਕਾਰੀ ਇੰਸਟਾ ਦੇ ਸਟੇਟਸ ਲਗਾ ਕੇ ਸ਼ੇਅਰ ਕੀਤੀ। ਹੈਪੀ....
ਪਟਿਆਲਾ, 24 ਅਗਸਤ (ਨਵ ਢਿੱਲੋਂ) : ਨਵੀਂ ਉੱਭਰ ਦੀ ਗਾਇਕਾ ਹੈਪੀ ਕੌਰ ਆਪਣਾ ਪਲੇਠਾ ਗੀਤ ‘ਬੰਨਾ ਰੱਖੜੀ’ ਲੈ ਕੇ ਹਾਜ਼ਰ ਹੋ ਰਹੀ ਹੈ। ਆਪਣੇ ਪਲੇਠੇ ਗੀਤ ਬਾਰੇ ਜਾਣਕਾਰੀ ਦਿੰਦਿਆਂ ਗਾਇਕਾ ਹੈਪੀ ਕੌਰ ਨੇ ਦੱਸਿਆ ਕਿ ਇਹ ਗੀਤ ਭੈਣ –ਭਰਾ ਦੇ ਪਿਆਰ ਦਾ ਪ੍ਰਤੀਕ ਤਿਓਹਾਰ ਰੱਖੜੀ ਨੂੰ ਲੈ ਕੇ ਵਿਸ਼ੇਸ਼ ਤੌਰ ਤੇ ਤਿਆਰ ਕੀਤਾ ਗਿਆ ਹੈ, ਇਸ ਗੀਤ ਵਿੱਚ ਭੈਣ ਅਤੇ ਭਰਾ ਦੇ ਪਵਿੱਤਰ ਰਿਸ਼ਤੇ ਨੂੰ ਦਰਸਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਗੀਤ ਨੂੰ ਮੱਖਣ ਧਨੇਰ ਵੱਲੋਂ ਕਲਮਬੱਧ ਕੀਤਾ ਗਿਆ ਹੈ। ਮਿਊਜਿਕ ਇਸ਼ਾਨ ਪੰਡਤ ਦਾ....
ਨਵੀਂ ਦਿੱਲੀ, 6 ਅਗਸਤ : ਹਿੰਦੀ ਫਿਲਮਾਂ ਦੇ ਇਤਿਹਾਸ ‘ਚ ਸਭ ਤੋਂ ਵੱਡੀ ਫਿਲਮ ‘ਗਦਰ’ 2001 ‘ਚ ਰਿਲੀਜ਼ ਹੋਈ ਸੀ। ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਸਟਾਰਰ ਫਿਲਮ ਦਾ ਕ੍ਰੇਜ਼ ਅਜਿਹਾ ਸੀ ਕਿ ਕਈ ਸਿਨੇਮਾਘਰ ਹਫਤਿਆਂ ਤੱਕ ਹਾਊਸਫੁੱਲ ਰਹੇ। ਇੱਕ ਪ੍ਰੇਮ ਕਹਾਣੀ, ਭਾਰਤ-ਪਾਕਿਸਤਾਨ ਦੀ ਦੂਰੀ ਅਤੇ ਆਪਣੇ ਪਰਿਵਾਰ ਲਈ ਲੜ ਰਹੇ ਤਾਰਾ ਸਿੰਘ ਨਾਲ ਲੋਕਾਂ ਦਾ ਭਾਵਨਾਤਮਕ ਸਬੰਧ ਅਜਿਹਾ ਸੀ ਕਿ ਲੋਕ ਸੰਨੀ ਅਤੇ ਨਿਰਦੇਸ਼ਕ ਅਨਿਲ ਸ਼ਰਮਾ ਨੂੰ ਸਾਲਾਂ ਤੱਕ ਕਹਿੰਦੇ ਰਹੇ ਕਿ ‘ਗਦਰ’ ਦਾ ਸੀਕਵਲ ਬਣਾਇਆ ਜਾਵੇ। ਭਾਰਤੀ....
ਲੁਧਿਆਣਾ, 26 ਜੁਲਾਈ : ਪੰਜਾਬੀ ਫ਼ਿਲਮੀ ਅਦਾਕਾਰ ਅਤੇ ਇੱਕ ਸੁਰੀਲੀ ਆਵਾਜ਼ ਦੇ ਮਾਲਿਕ ਮਸ਼ਹੂਰ ਗਾਇਕ ਸੁਰਿੰਦਰ ਛਿੰਦਾ ਅੱਜ ਸਵੇਰੇ ਇਸ ਫ਼ਾਨੀ ਦੁਨਿਆ ਨੂੰ ਅਲਵਿਦਾ ਕਹਿ ਗਏ ।ਓਹ ਪਿੱਛਲੇ ਕਾਫੀ ਦਿਨਾਂ ਤੋਂ ਡੀ.ਐਮ.ਸੀ ਹਸਪਤਾਲ਼ ਵਿੱਚ ਦਾਖਲ ਸਨ। ਉੱਘੇ ਲੇਖਕ ਅਤੇ ਸੁਰਿੰਦਰ ਛਿੰਦਾ ਦੇ ਨਜ਼ਦੀਕੀ ਦੋਸਤ ਗੁਰਭਜਨ ਗਿੱਲ ਨੇ ਕਿਹਾ ਕਿ ਸੁਰਿੰਦਰ ਛਿੰਦਾ ਦੇ ਜਾਣ ਨਾਲ ਪੰਜਾਬੀ ਸੱਭਿਆਚਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਉਹਨਾਂ ਦੱਸਿਆ ਕਿ ਸੁਰਿੰਦਰ ਛਿੰਦਾ ਨੇ ਸਵੇਰੇ 6.30 ਵਜੇ ਅਤਿੰਮ ਸਾਹ....
ਚੰਡੀਗੜ੍ਹ, 21 ਜੁਲਾਈ : ਗਾਇਕ ਇੰਦਰਜੀਤ ਸਿੰਘ ਨਿੱਕੂ ਨੇ ਆਪਣਾ ਨਵਾਂ ਗੀਤ ਰਿਲੀਜ਼ ਕਰ ਦਿੱਤਾ ਹੈ। ਗੀਤ 'ਚ ਉਸਨੇ ਮੱਧ ਪ੍ਰਦੇਸ਼ ਦੇ ਬਾਗੇਸ਼ਵਰ ਧਾਮ 'ਚ ਜਾਣ ਅਤੇ ਪੰਡਿਤ ਧੀਰੇਂਦਰ ਸ਼ਾਸਤਰੀ ਦੇ ਨੇੜੇ ਹੋਣ ਦਾ ਵਿਰੋਧ ਕਰ ਰਹੇ ਲੋਕਾਂ ਨੂੰ ਸਪੱਸ਼ਟੀਕਰਨ ਦਿੰਦਿਆਂ ਆਪਣੇ ਗੀਤ ਦੇ ਅਲਫਾਜ਼ਾਂ ਨਾਲ ਟ੍ਰੋਲਰਸ 'ਤੇ ਪੁੱਠਾ ਨਿਸ਼ਾਨਾ ਵੀ ਸਾਧਿਆ ਹੈ। ਨਿੱਕੂ ਨੇ ਇਹ ਗੀਤ ਗਾ ਸਪੱਸ਼ਟ ਕਿਹਾ ਕਿ ਉਸ ਦੇ ਬੱਚੇ ਉਸ ਤੋਂ ਪੁੱਛਦੇ ਨੇ ਕਿ ਤੁਸੀਂ ਅਜਿਹਾ ਕਿਹੜਾ ਅਪਰਾਧ ਕੀਤਾ ਹੈ ਕਿ ਲੋਕ ਤੁਹਾਨੂੰ ਗੱਦਾਰ ਸਮਝ ਰਹੇ....
ਲੁਧਿਆਣਾ, 15 ਜੁਲਾਈ : ਪ੍ਰਸਿੱਧ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪਿਛਲੇ ਕਈ ਦਿਨਾਂ ਤੋਂ ਛਿੰਦਾ ਦਾ ਲੁਧਿਆਣਾ ਦੇ ਮਾਡਲ ਟਾਊਨ ਸਥਿਤ ਦੀਪ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਪਰ ਜਦੋਂ ਉੱਥੇ ਵੀ ਹਾਲਤ ਨਾ ਸੁਧਰੀ ਤਾਂ ਸ਼ਨੀਵਾਰ ਨੂੰ ਪਰਿਵਾਰਕ ਮੈਂਬਰਾਂ ਨੇ ਡਾਕਟਰਾਂ ਦੀ ਸਲਾਹ ਨਾਲ ਸੁਰਿੰਦਰ ਛਿੰਦਾ ਨੂੰ ਡੀਐਮਸੀ ਲੁਧਿਆਣਾ ਵਿੱਚ ਦਾਖਲ ਕਰਵਾਇਆ। ਛਿੰਦਾ ਵੈਂਟੀਲੇਟਰ ‘ਤੇ ਹਨ, ਜਿੱਥੇ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕ ਸੁਰਿੰਦਰ ਛਿੰਦਾ ਦੀ ਚੰਗੀ ਸਿਹਤ ਲਈ ਅਰਦਾਸ....
ਲੁਧਿਆਣਾ, 11 ਜੁਲਾਈ : ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਦੀਪ ਹਸਪਤਾਲ, ਮਾਡਲ ਟਾਊਨ, ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਨੇ ਛਿੰਦਾ ਨੂੰ ਵੈਂਟੀਲੇਟਰ ‘ਤੇ ਰੱਖਿਆ ਹੈ। ਗਾਇਕ ਛਿੰਦਾ ਦੇ ਕਰੀਬੀ ਅਮਰਜੀਤ ਟਿੱਕਾ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਛਿੰਦਾ ਦਾ ਕੁਝ ਦਿਨ ਪਹਿਲਾਂ ਔਰੀਸਨ ਹਸਪਤਾਲ ‘ਚ ਮਾਮੂਲੀ ਅਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਅਚਾਨਕ ਇਨਫੈਕਸ਼ਨ ਵਧ ਗਈ ਸੀ। ਇਸ....
ਹਾਂਗਕਾਂਗ, 06 ਜੁਲਾਈ : ਹਾਂਗਕਾਂਗ ਦੀ ਗਾਇਕਾ ਕੋਕੋ ਲੀ ਦਾ ਬੁੱਧਵਾਰ ਨੂੰ ਦਿਹਾਂਤ ਹੋ ਗਿਆ। ਕੋਕੋ ਲੀ ਦੀਆਂ ਭੈਣਾਂ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਖ਼ੁਲਾਸਾ ਕੀਤਾ ਕਿ ਗਾਇਕਾ ਨੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਉਹ ਕੋਮਾ ਵਿੱਚ ਚਲੀ ਗਈ। ਕੋਕੋ ਲੀ ਦੀਆਂ ਭੈਣਾਂ ਕੈਰਲ ਅਤੇ ਨੈਂਸੀ ਨੇ ਕਿਹਾ ਕਿ ਲੀ ਕੁਝ ਸਾਲਾਂ ਤੋਂ ਡਿਪਰੈਸ਼ਨ ਤੋਂ ਪੀੜਤ ਸੀ ਅਤੇ ਐਤਵਾਰ ਨੂੰ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਉਸ ਨੂੰ ਤੁਰੰਤ ਨਾਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਪਰ ਉਹ ਕੋਮਾ ਚਲੇ ਗਈ ਅਤੇ....
ਲਾਸ ਏਂਜਲਸ , 4 ਜੁਲਾਈ : ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਅਮਰੀਕਾ ਦੇ ਲਾਸ ਏਂਜਲਸ 'ਚ ਸ਼ੂਟਿੰਗ ਦੌਰਾਨ ਮਾਮੂਲੀ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਘਟਨਾ ਦੇ ਨਤੀਜੇ ਵਜੋਂ ਉਸਦੇ ਨੱਕ 'ਤੇ ਸੱਟ ਲੱਗ ਗਈ, ਜਿਸ ਲਈ ਇੱਕ ਮਾਮੂਲੀ ਸਰਜਰੀ ਦੀ ਲੋੜ ਸੀ।ਘਟਨਾ ਦੇ ਆਲੇ ਦੁਆਲੇ ਦੇ ਵੇਰਵੇ ਅਤੇ ਇਹ ਕਿਵੇਂ ਵਾਪਰਿਆ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਰਿਪੋਰਟਾਂ ਦੇ ਅਨੁਸਾਰ, ਅਭਿਨੇਤਾ ਇੱਕ ਅਣਜਾਣ ਪ੍ਰੋਜੈਕਟ ਲਈ ਲਾਸ ਏਂਜਲਸ ਵਿੱਚ ਸ਼ੂਟਿੰਗ ਕਰ ਰਿਹਾ ਸੀ, ਜਿਸ ਦੌਰਾਨ ਉਹ ਇੱਕ ਮਾਮੂਲੀ ਸਰਜਰੀ ਲਈ ਇੱਕ....
ਭਾਵਨਗਰ, 16 ਜੂਨ : ਬਿਪਰਜਯ ਤੂਫਾਨ ਦਾ ਅਸਰ ਗੁਜਰਾਤ ਦੇ ਕਈ ਇਲਾਕਿਆਂ 'ਚ ਦੇਖਣ ਨੂੰ ਮਿਲ ਰਿਹਾ ਹੈ। ਤੇਜ਼ ਹਵਾਵਾਂ ਨਾਲ ਮੀਂਹ ਪੈ ਰਿਹਾ ਹੈ। ਤੂਫਾਨ ਕਾਰਨ ਕਈ ਦਰੱਖ਼ਤ ਅਤੇ ਖੰਭੇ ਡਿੱਗ ਗਏ ਹਨ। ਕਈ ਇਲਾਕਿਆਂ ਦੀ ਬਿਜਲੀ ਬੰਦ ਹੋ ਗਈ ਹੈ। ਵੀਰਵਾਰ ਸ਼ਾਮ ਨੂੰ ਬਿਪਰਜਯ ਦਾ ਲੈਂਡਫਾਲ ਹੋਇਆ ਸੀ। ਇਸ ਦੇ ਪ੍ਰਭਾਵ ਨੂੰ ਦੇਖਦਿਆਂ NDRF, SDRF ਦੀਆਂ ਕਈ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਅਰਬ ਸਾਗਰ 'ਚ 10 ਦਿਨ ਪਹਿਲਾਂ ਉੱਠਿਆ ਚੱਕਰਵਾਤੀ ਤੂਫਾਨ ਬਿਪਰਜਯ ਵੀਰਵਾਰ ਸ਼ਾਮ ਨੂੰ ਗੁਜਰਾਤ ਦੇ ਕੱਛ 'ਚ ਜਖਾਊ....
60 ਸਾਲ ਤੋਂ ਬਾਬੂ ਸਿੰਘ ਮਾਨ ਨੇ ਕਈ ਪੀੜ੍ਹੀਆਂ ਨੂੰ ਸਭਿਆਚਾਰਕ ਗੀਤਾਂ ਰਾਹੀਂ ਪੰਜਾਬੀ ਸੱਭਿਆਚਾਰ ਨਾਲ ਜੋੜ ਕੇ ਰੱਖਿਆ ਹੈ : ਸੁੱਖ ਧਾਲੀਵਾਲ ਵੈਨਕੂਵਰ, 15 ਜੂਨ (ਧਰਮਿੰਦਰ ਬਾਵਾ) : ਕੈਨੇਡਾ ਦੇ ਸਿਰਮੌਰ ਕਾਰੋਬਾਰੀ ਤੇ ਉੱਘੇ ਸਮਾਜ ਸੇਵੀ ਪਰਮਜੀਤ ਸਿੰਘ ਖੋਸਲਾ ਵੱਲੋਂ ਆਪਣੇ ਇਲਾਕੇ ਮੁਕਤਸਰ ਦੇ ਹੀ ਨਹੀਂ ਸਗੋਂ ਸਾਰੇ ਵਿਸ਼ਵ ਚ ਵੱਸਦੇ ਪੰਜਾਬੀਆਂ ਦੇ ਮਾਣ ਹਰਮਨ ਪਿਆਰੇ ਗੀਤਕਾਰ ਬਾਬੂ ਸਿੰਘ ਮਾਨ ਦਾ ਵੈਨਕੂਵਰ (ਕੈਨੇਡਾ) ਵਿੱਚ ਸਨਮਾਨ ਕੀਤਾ ਗਿਆ। ਇਹ ਜਾਣਕਾਰੀ ਡਾ. ਦਰਸ਼ਨ ਸਿੰਘ ਹਰਵਿੰਦਰ ਨੇ....