ਵਾਸ਼ਿੰਗਟਨ, 06 ਫਰਵਰੀ : ਅਮਰੀਕਾ ਵਿਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਹੁਣ ਕੋਲੋਰਾਡੋ ਇਲਾਕੇ ਵਿਚ ਫੈਲਕਨ ਵਿਖੇ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ 4 ਹੋਰ ਫੱਟੜ ਹੋ ਗਏ। ਫੌਕਸ ਨਿਊਜ਼ ਦੇ ਅਨੁਸਾਰ, ਗੋਲੀਬਾਰੀ ਫਾਲਕਨ ਵਿੱਚ ਮੈਰੀਡੀਅਨ ਰੈਂਚ ਦੇ ਗੁਆਂਢ ਵਿੱਚ ਪੁਆਇੰਟ ਰੇਅਸ ਡ੍ਰਾਈਵ ਦੇ 12200 ਬਲਾਕ ਵਿੱਚ ਸਵੇਰੇ 1 ਵਜੇ ਤੋਂ ਠੀਕ ਪਹਿਲਾਂ ਹੋਈ। ਏਲ ਪਾਸੋ ਕਾਉਂਟੀ ਸ਼ੈਰਿਫ ਦੇ ਦਫਤਰ ਨੇ ਖੇਤਰ ਵਿੱਚ ਕਈ ਗੋਲੀ ਚੱਲਣ ਦੀਆਂ ਰਿਪੋਰਟਾਂ ਮਿਲਣ ਤੋਂ....
ਅੰਤਰ-ਰਾਸ਼ਟਰੀ
ਇਸਤਾਂਬੁਲ, 06 ਫਰਵਰੀ : ਹੁਣ ਤੱਕ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਤਿੰਨ ਸ਼ਕਤੀਸ਼ਾਲੀ ਭੂਚਾਲਾਂ ਨੇ ਤੁਰਕੀ ਅਤੇ ਸੀਰੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸੋਮਵਾਰ ਤੜਕੇ ਦੱਖਣ-ਪੂਰਬੀ ਤੁਰਕੀ ਅਤੇ ਉੱਤਰੀ ਸੀਰੀਆ ਵਿੱਚ 7.8 ਤੀਬਰਤਾ ਦੇ ਇੱਕ ਸ਼ਕਤੀਸ਼ਾਲੀ ਭੂਚਾਲ ਨੇ ਸੈਂਕੜੇ ਇਮਾਰਤਾਂ ਨੂੰ ਢਹਿ ਢੇਰੀ ਕਰ ਦਿੱਤਾ ਅਤੇ 2300 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਅਜੇ ਵੀ ਸੈਂਕੜੇ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਵਿਸ਼ਵਾਸ ਕੀਤਾ ਜਾ ਰਿਹਾ ਸੀ, ਅਤੇ ਬਚਾਅ ਕਰਮਚਾਰੀਆਂ ਨੇ ਪੂਰੇ ਖੇਤਰ ਦੇ....
ਲੰਡਨ, 5 ਫਰਵਰੀ : ਹੋਰਨਾਂ ਪੰਜਾਬੀ ਨੌਜਵਾਨਾਂ ਵਾਂਗ ਤੇਜਿੰਦਰ ਸਿੰਘ ਸੇਖੋਂ ਵੀ 2002 ‘ਚ ਆਪਣਾ ਚੰਗਾ ਭਵਿੱਖ ਬਣਾਉਣ ਲਈ ਯੂ.ਕੇ ਆਇਆ ਸੀ, ਜਿਸ ਨੇ ਆਪਣੀ ਸਖ਼ਤ ਮਿਹਨਤ ਨਾਲ 600 ਕਰੋੜ ਦੀ ਰੀਅਲ ਅਸਟੇਟ ਕੰਪਨੀ ਬਣਾਈ ਹੈ। ਪੰਜਾਬ ਦੇ ਜਿਲ੍ਹਾ ਲੁਧਿਆਣਾ ਨਾਲ ਸਬੰਧਿਤ ਤੇਜਿੰਦਰ ਸਿੰਘ ਸੇਖੋਂ ਦੇ ਪਿਤਾ ਦੀ 1984 ਵਿੱਚ ਮੌਤ ਹੋ ਗਈ, ਜਿਸ ਤੋਂ ਬਾਅਦ ਉਸਦੀ ਮਾਂ ਸੁਰਿੰਦਰਪਾਲ ਕੌਰ ਸੇਖੋਂ ਨੇ ਬਹੁਤ ਹੀ ਸਖ਼ਤ ਮਿਹਨਤ ਸਦਕਾ ਤੇਜਿੰਦਰ ਸਿੰਘ ਸੇਖੋਂ ਅਤੇ ਦੋ ਭੈਣਾਂ ਨੂੰ ਪਾਲਿਆ ਅਤੇ ਚੰਗੀ ਸਿੱਖਿਆ ਦਿੱਤੀ।....
ਲਹੌਰ, 5 ਫਰਵਰੀ : ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਅੱਜ ਦੇਹਾਂਤ ਹੋ ਗਿਆ ਹੈ। ਪਰਵੇਜ਼ ਮੁਸ਼ੱਰਫ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਪਰਵੇਜ਼ ਮੁਸ਼ੱਰਫ ਦਾ ਡੁਬਈ ਦੇ ਹਸਪਤਾਲ ਵਿੱਚ ਦਾਖਲ ਸਨ। ਮੀਡੀਆ ਵਿੱਚ ਆਈਆਂ ਖ਼ਬਰਾਂ ਦੇ ਮੁਤਾਬਕ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ। ਪਰਵੇਜ਼ ਮੁਸ਼ੱਰਫ ਪਾਕਿਸਤਾਨ ਫੌਜ ਦੇ ਚੀਫ ਰਹੇ ਹਨ। ਇਸ ਤੋਂ ਬਾਅਦ ਉਹ ਪਾਕਿਸਤਾਨ ਦੇ ਰਾਸ਼ਟਰਪਤੀ ਬਣੇ। ਮੀਡੀਆ ਰਿਪੋਰਟ ਮੁਤਾਬਕ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸਾਬਕਾ ਫੋਰ ਸਟਾਰ ਜਨਰਲ....
ਲੰਡਨ, ਏ.ਐਨ.ਆਈ. : ਇੰਗਲੈਂਡ ਦੀ ਮਹਾਰਾਣੀ ਐਲਿਜ਼ਾਬੈਥ II ਨੂੰ ਮਾਰਨ ਦੀ ਕੋਸ਼ਿਸ਼ ਕਰਨ ਵਾਲੇ ਭਾਰਤੀ ਮੂਲ ਦੇ ਸਿੱਖ ਨੂੰ ਦੇਸ਼ਧ੍ਰੋਹ ਦਾ ਦੋਸ਼ੀ ਠਹਿਰਾਇਆ ਗਿਆ ਹੈ। ਬ੍ਰਿਟਿਸ਼ ਸਿੱਖ ਸਾਲ 2021 ਵਿਚ ਕ੍ਰਿਸਮਸ ਦੇ ਪਵਿੱਤਰ ਤਿਉਹਾਰ 'ਤੇ ਮਹਾਰਾਣੀ ਐਲਿਜ਼ਾਬੈਥ II ਦੀ ਹੱਤਿਆ ਕਰਨਾ ਚਾਹੁੰਦਾ ਸੀ। ਸਿੱਖ ਭਾਈਚਾਰੇ ਦੇ 21 ਸਾਲਾ ਜਸਵੰਤ ਸਿੰਘ ਚੈਲ ਨੇ ਦੇਸ਼ ਧ੍ਰੋਹ ਦਾ ਦੋਸ਼ ਕਬੂਲ ਕਰ ਲਿਆ ਹੈ। ਕਰਾਸਬੋ ਹਥਿਆਰ ਸਮੇਤ ਚੈਲ ਗ੍ਰਿਫਤਾਰ ਨਿਊਯਾਰਕ ਦੀਆਂ ਰਿਪੋਰਟਾਂ ਮੁਤਾਬਕ ਜਸਵੰਤ ਸਿੰਘ ਨੂੰ ਵਿੰਡਸਰ....
ਏਜੰਸੀ, ਸੈਂਟੀਆਗੋ : ਦੱਖਣੀ ਅਮਰੀਕਾ ਦਾ ਦੇਸ਼ ਚਿਲੀ ਅੱਗ ਦੀਆਂ ਲਪਟਾਂ ਵਿੱਚ ਸੜ ਰਿਹਾ ਹੈ। ਦਰਅਸਲ, ਚਿੱਲੀ ਦੇ ਜੰਗਲਾਂ ਵਿੱਚ ਭਿਆਨਕ ਅੱਗ ਲੱਗ ਗਈ ਹੈ। ਜਿਸ 'ਚ ਘੱਟੋ-ਘੱਟ 13 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਸੀਬੀਸੀ ਦੀ ਰਿਪੋਰਟ ਮੁਤਾਬਕ ਚਿਲੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਦੇਸ਼ ਵਿੱਚ ਗਰਮੀ ਦੀ ਲਹਿਰ ਕਾਰਨ ਚਿਲੀ ਵਿੱਚ ਜੰਗਲ ਦੀ ਅੱਗ ਕਾਰਨ 14,000 ਹੈਕਟੇਅਰ ਜ਼ਮੀਨ ਨੂੰ ਵੀ ਨੁਕਸਾਨ ਪੁੱਜਾ ਹੈ। 1 ਫਾਇਰਫਾਈਟਰ ਸਮੇਤ 11 ਦੀ ਮੌਤ ਹੋ ਗਈ ਚਿਲੀ ਦੀ ਰਾਜਧਾਨੀ ਸੈਂਟੀਆਗੋ ਤੋਂ ਲਗਭਗ 310....
ਵਾਸ਼ਿੰਗਟਨ : ਅਮਰੀਕੀ ਰੱਖਿਆ ਮੰਤਰਾਲੇ ਦੇ ਹੈੱਡਕੁਆਰਟਰ ਪੈਂਟਾਗਨ ਨੇ ਕਿਹਾ ਕਿ ਅਮਰੀਕੀ ਹਵਾਈ ਖੇਤਰ ਵਿੱਚ ਇੱਕ ਕਥਿਤ ਚੀਨੀ ਜਾਸੂਸੀ ਗੁਬਾਰਾ ਦੇਖਿਆ ਗਿਆ, ਜਿਸ ਦਾ ਆਕਾਰ ਤਿੰਨ ਬੱਸਾਂ ਜਿੰਨਾ ਵੱਡਾ ਹੈ। ਇਹ ਘਟਨਾ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਦੇ ਚੀਨ ਦੌਰੇ ਤੋਂ ਕੁਝ ਦਿਨ ਪਹਿਲਾਂ ਵਾਪਰੀ ਹੈ। ਪੈਂਟਾਗਨ ਦੇ ਬੁਲਾਰੇ ਬ੍ਰਿਗੇਡੀਅਰ ਜਨਰਲ ਪੈਟ ਰਾਈਡਰ ਨੇ ਵੀਰਵਾਰ ਨੂੰ ਪੱਤਰਕਾਰਾਂ ਨੂੰ ਕਿਹਾ, "ਅਮਰੀਕੀ ਸਰਕਾਰ ਨੂੰ ਇੱਕ ਜਾਸੂਸੀ ਗੁਬਾਰੇ ਬਾਰੇ ਪਤਾ ਲੱਗਿਆ ਹੈ, ਜੋ ਅਮਰੀਕੀ ਹਵਾਈ ਖੇਤਰ ਵਿੱਚ....
ਵਾਸ਼ਿੰਗਟਨ, 03 ਫਰਵਰੀ : ਅਮਰੀਕਾ ਵਿਖੇ ਭਾਰਤੀ ਮੂਲ ਦੇ ਸੰਸਦ ਮੈਬਰਾਂ ਅਮੀ ਬੇਰਾ, ਰਾਜਾ ਕ੍ਰਿਸ਼ਨਮੂਰਤੀ, ਪ੍ਰਮਿਲਾ ਜੈਪਾਲ ਅਤੇ ਰੋ ਖੰਨਾ ਨੂੰ ਅਮਰੀਕੀ ਪ੍ਰਤੀਨਿਧੀ ਸਭਾ ਦੀਆਂ ਤਿੰਨ ਪ੍ਰਮੁੱਖ ਕਮੇਟੀਆਂ ਦੇ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਹ ਅਮਰੀਕੀ ਰਾਜਨੀਤੀ ਵਿੱਚ ਭਾਰਤੀ ਭਾਈਚਾਰੇ ਦੇ ਵਧਦੇ ਪ੍ਰਭਾਵ ਨੂੰ ਦਰਸਾਉਂਦਾ ਹੈ। ਇਕ ਪ੍ਰੈੱਸ ਰਿਪੋਰਟ ਮੁਤਾਬਕ ਮਹਿਲਾ ਸੰਸਦ ਮੈਂਬਰ ਪ੍ਰਮਿਲਾ ਜੈਪਾਲ (57) ਨੂੰ ਇਮੀਗ੍ਰੇਸ਼ਨ 'ਤੇ ਅਮਰੀਕੀ ਸੰਸਦ ਦੇ ਹੇਠਲੇ ਸਦਨ ਦੀ ਸ਼ਕਤੀਸ਼ਾਲੀ ਨਿਆਂਪਾਲਿਕਾ....
ਵੈਨਕੂਵਰ, 03 ਫਰਵਰੀ : ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਕਲਾਕਾਰਾਂ ਤੇ ਚਿੱਤਰਕਾਰਾ ਦੀ ਹੌਂਸਲਾ ਅਫ਼ਜ਼ਾਈ ਕਰਨ ਵਾਲੀ ਵੈਨਕੂਵਰ ਦੀ ਪੌਲੀਗੌਨ ਗੈਲਰੀ ਵਲੋਂ ਉੱਘੀ ਪੰਜਾਬਣ ਚਿੱਤਰਕਾਰ ਸਿਮਰਨਪ੍ਰੀਤ ਕੌਰ ਆਨੰਦ ਨੂੰ ਚਿੱਤਰਕਾਰੀ ਦੇ ਖੇਤਰ ਵਿਚ ਦਿੱਤੇ ਜਾਂਦੇ ਸਰਬੋਤਮ ਸਨਮਾਨ ਫਿਲਪ ਬੀ ਲਿੰਡ ਅਮੈਰਜਿੰਗ ਆਰਟਿਸਟ ਐਵਾਰਡ ਦੇ ਕੇ ਨਿਵਾਜਿਆ ਗਿਆ ਹੈ। ਸਿਮਰਨਪ੍ਰੀਤ ਨੂੰ 10 ਹਜ਼ਾਰ ਡਾਲਰ ਭਾਵ 6 ਲੱਖ ਰੁਪਏ ਨਕਦ ਦਿੱਤੇ ਗਏ ਹਨ ਤੇ ਗੈਲਰੀ ਨਾਲ ਪ੍ਰੋਜੈਕਟ ਕਰਨ ਦਾ ਮੌਕਾ ਦਿੱਤਾ ਜਾਵੇਗਾ। ਇਸ ਸਨਮਾਨ ਲਈ ਸੂਬੇ ਭਰ....
ਬਰਮਿੰਘਮ, 03 ਫਰਵਰੀ : ਓਲਡਬਰੀ, ਵੈਸਟ ਮਿਡਲੈਂਡਜ਼ ਵਿੱਚ 2020 ਵਿੱਚ ਇੱਕ ਸਿੱਖ ਜੋੜੇ ਦੇ ਕਤਲ ਬਾਰੇ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜੇਕਰ ਉਨ੍ਹਾਂ ਦੇ ਦੋਸ਼ੀ ਪੁੱਤਰ ਦੇ ਹਿੰਸਕ ਵਿਉਹਾਰ ਅਤੇ ਖ਼ਰਾਬ ਮਾਨਸਿਕ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਪਹਿਲਾਂ ਤੋਂ ਅਹਿਤਿਆਤ ਵਜੋਂ ਕਦਮ ਚੁੱਕੇ ਜਾਂਦੇ ਤਾਂ ਪਤੀ-ਪਤਨੀ ਦੀ ਜਾਨ ਬਚਾਈ ਜਾ ਸਕਦੀ ਸੀ। ਇਹ ਦਾਅਵਾ ਸਿੱਖ ਜੋੜੇ ਦੇ ਕਤਲ ਕੇਸ ਨਾਲ ਸੰਬੰਧਿਤ ਹਾਲ ਹੀ ਵਿੱਚ ਪੇਸ਼ ਹੋਈ ਰਿਪੋਰਟ ਵਿੱਚ ਕੀਤਾ ਗਿਆ ਹੈ। ਪੈਰੋਲ ਲਈ ਵਿਚਾਰੇ ਜਾਣ ਤੋਂ ਪਹਿਲਾਂ....
ਜਿਥੇ ਭਾਰਤ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਵਾਈ ਜਾ ਰਹੀ ਹੈ, ਓਥੇ ਵਿਦੇਸ਼ਾਂ ਵਿਚ ਮਿਲ ਰਿਹਾ ਜਾਗਤ ਜੋਤ ਅਤੇ ਸਦੀਵੀਂ ਗੁਰੂ ਵਜੋਂ ਸਤਿਕਾਰ : ਵਰਲਡ ਸਿੱਖ ਪਾਰਲੀਮੈਂਟ ਵਾਸ਼ਿੰਗਟਨ, 2 ਫਰਵਰੀ : ਯੂਟਾ ਸਟੇਟ ਦੀ ਸੈਨੇਟ ਅਤੇ ਪ੍ਰਤੀਨਿਧ ਸਦਨ ਨੇ ਇੱਕ ਸਾਂਝਾ ਮਤਾ ਪਾਸ ਕਰਕੇ ਇੱਕ ਵਾਰ ਫਿਰ ਸਿੱਖ ਕੌਮ ਲਈ ਆਪਣੇ ਪਿਆਰ ਅਤੇ ਸਮਰਥਨ ਦਾ ਪ੍ਰਗਟਾਵਾ ਕੀਤਾ ਹੈ। ਪ੍ਰਤੀਨਿਧੀ ਐਂਜੇਲਾ ਰੋਮੇਰੋ ਨੇ ਅਤੇ ਸਟੇਟ ਸੈਨੇਟਰ ਲਜ਼ ਐਸਕਾਮੀਲਾ ਨੇ ਸਿੱਖ ਕੌਮ ਨੂੰ ਉਨ੍ਹਾਂ ਦੇ ਇਤਿਹਾਸ ਅਤੇ....
ਅਮਰੀਕਾ, 02 ਫਰਵਰੀ : ਅਡਾਨੀ ਗਰੁੱਪ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਅਡਾਨੀ ਗਰੁੱਪ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਹੁਣ ਇਹ ਝਟਕਾ ਅਮਰੀਕਾ ਦੇ ਸਿਟੀਗਰੁੱਪ ਨੇ ਦਿੱਤਾ ਹੈ। ਅਮਰੀਕੀ ਰਿਣਦਾਤਾ ਸਿਟੀਗਰੁੱਪ ਇੰਕ ਦੀ ਵੈਲਥ ਇਕਾਈ ਨੇ ਮਾਰਜਿਨ ਲੋਨ ਲਈ ਗੌਤਮ ਅਡਾਨੀ ਗਰੁੱਪ ਦੀਆਂ ਕੰਪਨੀਆਂ ਦੀਆਂ ਸਕਓਰਿਟੀਜ਼ ਨੂੰ ਸਵੀਕਾਰ ਕਰਨਾ ਬੰਦ ਕਰ ਦਿੱਤਾ ਹੈ। ਸਿਟੀਗਰੁੱਪ ਦਾ ਇਹ ਕਦਮ ਉਸ ਡਿਵੈਲਪਮੈਂਟ ਤੋਂ ਬਾਅਦ ਲਿਆ ਗਿਆ ਹੈ ਜਿਸ ਵਿੱਚ ਸ਼ਾਰਟ ਸੇਲਰ ਹਿੰਡੇਨਬਰਗ ਰਿਸਰਚ ਵੱਲੋਂ....
ਕਾਹਿਰਾ, 02 ਫਰਵਰੀ : ਮਿਸਰ ਦੀ ਰਾਜਧਾਨੀ ਕਾਹਿਰਾ ਦੇ ਇਕ ਹਸਪਤਾਲ ’ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਘੱਟੋ-ਘੱਟ 3 ਲੋਕਾਂ ਦੀ ਮੌਤ ਹੋ ਗਈ ਜਦਕਿ 32 ਲੋਕ ਜ਼ਖਮੀ ਹੋ ਗਏ। ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸਿਹਤ ਮੰਤਰਾਲੇ ਅਨੁਸਾਰ ਅੱਗ ਪੂਰਬੀ ਕਾਹਿਰਾ ’ਚ ਮਟੇਰੀਆ ਦੇ ਨੇੜੇ ਸਥਿਤ ਨੂਰ ਮੁਹੰਮਦੀ ਹਸਪਤਾਲ ’ਚ ਲੱਗੀ, ਜਿਸ ਨੂੰ ਇਕ ਚੈਰੀਟੇਬਲ ਸੰਸਥਾ ਵੱਲੋਂ ਚਲਾਇਆ ਜਾਂਦਾ ਹੈ। ਜਾਣਕਾਰੀ ਮੁਤਾਬਿਕ ਹਸਪਤਾਲ ਦੇ ਰੇਡੀਓਲਾਜੀ ਵਿਭਾਗ ’ਚ ਅੱਗ ਲੱਗੀ ਫਿਲਹਾਲ ਅੱਗ ਲੱਗਣ ਦੇ ਕਾਰਨਾਂ....
ਆਸਟ੍ਰੇਲੀਆ, 02 ਫਰਵਰੀ : ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ-II ਦੀ ਮੌਤ ਤੋਂ ਬਾਅਦ ਆਸਟ੍ਰੇਲੀਆ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਮਹਾਰਾਣੀ ਐਲਿਜ਼ਾਬੈਥ ਆਸਟ੍ਰੇਲੀਆ ਦੇ ਪੰਜ ਡਾਲਰ ਦੇ ਕਰੰਸੀ ਨੋਟ 'ਤੇ ਨਹੀਂ ਦਿਖਾਈ ਦੇਵੇਗੀ, ਇਸ ਦੀ ਬਜਾਏ ਆਸਟ੍ਰੇਲੀਆ ਆਪਣੇ ਸਵਦੇਸ਼ੀ ਸੱਭਿਆਚਾਰ ਦੇ ਇਤਿਹਾਸ ਨੂੰ ਦਰਸਾਏਗਾ। ਰਿਜ਼ਰਵ ਬੈਂਕ ਆਫ ਆਸਟ੍ਰੇਲੀਆ ਵੱਲੋਂ ਜਾਰੀ ਬਿਆਨ ਮੁਤਾਬਕ ਇਹ ਫੈਸਲਾ ਸੰਘੀ ਸਰਕਾਰ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ ਗਿਆ ਹੈ। ਹਾਲਾਂਕਿ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਨੋਟ ਦੇ ਦੂਜੇ....
ਸਪੇਨ, 02 ਫਰਵਰੀ : ਸਪੇਨ ਵਿੱਚ ਫੁੱਟਬਾਲ ਦਾ ਮੈਚ ਹੋ ਰਿਹਾ ਸੀ। ਇਸ ਦੌਰਾਨ ਇੰਗਲੈਂਡ ਦੀ ਫੁੱਟਬਾਲ ਟੀਮ ਵਿੱਚਲੇ ਇਕ ਬ੍ਰਿਟਿਸ਼ ਸਿੱਖ ਫੁੱਟਬਾਲ ਖਿਡਾਰੀ ਗੁਰਪ੍ਰੀਤ ਸਿੰਘ ਨੂੰ ਰੈਫਰੀ ਨੇ ਪਟਕਾ ਉਤਾਰਨ ਲਈ ਕਿਹਾ ਹੈ। ਰੈਫਰੀ ਦਾ ਕਹਿਣਾ ਸੀ ਕਿ ਉਹ ਪਟਕਾ ਉਤਾਰ ਕੇ ਹੀ ਖੇਡ ਸਕਦਾ ਹੈ। ਇਸ ਨੂੰ ਲੈ ਕੇ ਵਿਵਾਦ ਇਨ੍ਹਾਂ ਵੱਧ ਗਿਆ ਕਿ ਸਾਰੀ ਟੀਮ ਖਿਡਾਰੀ ਦੇ ਸਮਰਥਨ ਵਿੱਚ ਆ ਗਈ। ਟੀਮ ਵੱਲੋਂ ਵਿਰੋਧ ਕਰਨ ਉੱਤੇ ਰੈਫਰੀ ਨੂੰ ਆਪਣਾ ਫੈਸਲਾ ਵਾਪਸ ਲੈਣਾ ਪਿਆ। 15 ਸਾਲਾ ਸਿੱਖ ਨੌਜਵਾਨ ਨੂੰ ਪਟਕਾ ਉਤਾਰਨ ਲਈ....