ਗੁਰਦਾਸਪੁਰ, 27 ਸਤੰਬਰ 2024 : ਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਸੈਮੀਨਾਰ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨਬੀਪੁਰ ਵਿਖੇ ਲਗਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਤੇ ਸਟਾਫ ਨੂੰ ਸ਼ਾਮਲ ਕਰਕੇ ਟੈਫ੍ਰਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ ਨਾਬਾਲਗ ਬੱਚਿਆਂ ਦੇ ਡਰਾਈਵਿੰਗ ਕਰਨ ਤੇ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਦੱਸਿਆ ਗਿਆ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਵੱਲੋਂ ਨਸ਼ੇ ਦੀ ਰੋਕਥਾਮ ਲਈ ਪੁਲਿਸ ਦੀ ਮਦਦ ਕਰਨ ਲਈ ਪ੍ਰੇਰਿਤ ਕੀਤਾ ਗਿਆ ਐਕਸੀਡੈਂਟ ਤੋਂ ਬਚਣ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਦੱਸਿਆ ਗਿਆ ਡਰਾਈਵਿੰਗ ਕਰਦੇ ਸਮੇਂ ਮੋਬਾਇਲ ਦੀ ਵਰਤੋਂ ਕਰਨ ਨਾਲ ਹੋਣ ਵਾਲੀਆ ਦੁਰਘਟਨਾਵਾਂ ਬਾਰੇ ਦੱਸਿਆ ਗਿਆ ਐਕਸੀਡੈਂਟ ਪੀੜਤ ਦੀ ਮਦਦ ਲਈ ਫ਼ਰਿਸ਼ਤੇ ਸਕੀਮ ਬਾਰੇ ਜਾਣਕਾਰੀ ਦਿੱਤੀ ਗਈ ਸਾਊਂਡ ਪਿਲਾਉਸਨ ਬਾਰੇ ਜਾਗਰੂਕ ਕੀਤਾ ਗਿਆ ਐਂਬੂਲੈਂਸ ਨੂੰ ਪਹਿਲ ਦੇ ਅਧਾਰ ਉੱਪਰ ਰਸਤਾ ਦੇਣ ਲਈ ਦੱਸਿਆ ਗਿਆ ਡਰਾਈਵਿੰਗ ਲਾਇਸੈਂਸ ਦੀ ਅਹਿਮੀਅਤ ਬਾਰੇ ਦੱਸਿਆ ਗਿਆ ਹੈਲਪ ਲਾਈਨ ਨੰਬਰ 112,1033,1930ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਇੰਚਾਰਜ ਟੈ੍ਫਿਕ ਐਜੂਕੇਸ਼ਨ ਸੈਲ ਏ ਐਸ ਆਈ ਜਸਵਿੰਦਰ ਸਿੰਘ ਏਂ ਐਸ ਆਈ ਅਮਨਦੀਪ ਸਿੰਘ ਪ੍ਰਿੰਸੀਪਲ ਕੰਵਲਜੀਤ ਕੌਰ ਜਸਬੀਰ ਕੌਰ ਰਜਵੰਤ ਕੌਰ ਆਦਿ ਨੇ ਹਿੱਸਾ ਲਿਆ।