ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਹੱਲ ਸ੍ਰੀ ਹਰਗੋਬਿੰਦਪੁਰ ਸਾਹਿਬ, 5 ਜੁਲਾਈ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੀ ਭਲਾਈ ਵਿੱਚ ਇਤਿਹਾਸਕ ਫੈਸਲੇ ਲਏ ਹਨ ਅਤੇ ਸਰਬਪੱਖੀ ਵਿਕਾਸ ਕੰਮ ਕਰਵਾਏ ਗਏ ਹਨ। ਇਹ ਪ੍ਰਗਟਾਵਾ ਉਨਾਂ ਆਪਣੇ ਦਫਤਰ ਵਿਖੇ ਲੋਕ ਮਿਲਣੀ ਰਾਹੀਂ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਹੱਲ ਕਰਨ ਉਪਰੰਤ ਕੀਤਾ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਅਮਰਪਾਲ....
ਮਾਝਾ

ਸਿੱਧੀ ਬਿਜਾਈ ਕਰਕੇ ਕਿਸਾਨ ਪਾਣੀ ਬਚਾਉਣ ਲਈ ਯੋਗਦਾਨ ਪਾਉਣ-ਡਾ. ਐਸਪੀ ਸਿੰਘ ਕਿਸਾਨ ਖੇਤੀਬਾੜੀ ਵਿਭਾਗ ਦੀਆਂ ਸੇਵਾਵਾਂ ਦਾ ਲਾਭ ਉਠਾਉਣ - ਗੁਰਦੀਪ ਸਿੰਘ ਰੰਧਾਵਾ ਕਾਲਨੌਰ/ਗੁਰਦਾਸਪੁਰ, 5 ਜੁਲਾਈ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਅੱਜ ਆਤਮਾ ਦੇ ਸਹਿਯੋਗ ਦੇ ਨਾਲ ਕਿਸਾਨਾਂ ਨੂੰ ਫਸਲਾਂ ਦੀ ਕਾਸ਼ਤ ਸਬੰਧੀ ਸਿਖਲਾਈ ਦੇਣ ਲਈ ਕਲਾਨੌਰ ਵਿਖੇ ਇੱਕ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਉੱਘੇ ਜਨਤਕ ਆਗੂ ਸ. ਗੁਰਦੀਪ ਸਿੰਘ ਰੰਧਾਵਾ....

ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਥਾਪਤ ਕੀਤੀ ਗਈ ਸੀ.ਐੱਮ. ਵਿੰਡੋ ਡਿਪਟੀ ਕਮਿਸ਼ਨਰ ਸੀ.ਐੱਮ. ਵਿੰਡੋ (ਮੁੱਖ ਮੰਤਰੀ ਸਹਾਇਤਾ ਕੇਂਦਰ) ਨੇ ਕੰਮ ਕਰਨਾ ਸ਼ੁਰੂ ਕੀਤਾ ਗੁਰਦਾਸਪੁਰ, 5 ਜੁਲਾਈ 2024 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਆਮ ਲੋਕਾਂ ਦੀ ਸਹੂਲਤ ਲਈ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਵਿਖੇ ਸੀ.ਐੱਮ. ਵਿੰਡੋ (ਮੁੱਖ ਮੰਤਰੀ ਸਹਾਇਤਾ ਕੇਂਦਰ) ਸਥਾਪਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ....

ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਤਹਿਤ ਮਹੱਤਵਪੂਰਨ 6 ਪਹਿਲੂਆਂ ਦੇ ਟੀਚਿਆਂ ਨੂੰ ਸੌ ਫ਼ੀਸਦੀ ਪੂਰਾ ਕਰਨ ਦਾ ਤਹੱਈਆ ਕੀਤਾ ਕਾਲਨੌਰ/ਗੁਰਦਾਸਪੁਰ, 05 ਜੁਲਾਈ 2024 : ਨੀਤੀ ਆਯੋਗ ਵੱਲੋਂ ਚਲਾਏ ਜਾ ਰਹੇ ਸੰਪੂਰਨਤਾ ਅਭਿਆਨ ਤਹਿਤ ਅੱਜ ਕਲਾਨੌਰ ਵਿਖੇ ਵਿਸ਼ੇਸ਼ ਸਮਾਗਮ ਕੀਤਾ ਗਿਆ। ਇਸ ਸਮਾਗਮ ਵਿੱਚ ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ, ਉਘੇ ਜਨਤਕ ਆਗੂ ਸ. ਗੁਰਦੀਪ ਸਿੰਘ ਰੰਧਾਵਾ, ਬੀ.ਡੀ.ਪੀ.ਓ. ਕਲਾਨੌਰ ਜਸਬੀਰ ਕੌਰ, ਪ੍ਰਿੰਸੀਪਲ ਹਰਦੀਪ ਕੌਰ ਧਾਲੀਵਾਲ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ....

ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਧੁੱਸੀ ਬੰਨ ਦੇ ਪ੍ਰੋਜੈਕਟ ਨੂੰ ਤਹਿ-ਸਮੇਂ ਅੰਦਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਹੜ੍ਹਾਂ ਦੇ ਕਿਸੇ ਵੀ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰਾਂ ਤਿਆਰ - ਡਿਪਟੀ ਕਮਿਸ਼ਨਰ ਗੁਰਦਾਸਪੁਰ, 05 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਬਿਆਸ ਦਰਿਆ ਦੇ ਸਿੱਧਪੁਰਾ ਧੁੱਸੀ ਬੰਨ ਦੀ ਉਚਾਈ ਤੇ ਪਕਿਆਈ ਦੇ ਚੱਲ ਰਹੇ ਪ੍ਰੋਜੈਕਟ ਦਾ ਮੌਕੇ `ਤੇ ਜਾ ਕੇ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਦੀਨਾਨਗਰ....

ਸ਼ਹਿਰ ਵਾਸੀਆਂ ਵੱਲੋਂ ਨਾਲੇ ਦੀ ਸਫ਼ਾਈ ਲਈ ਚੇਅਰਮੈਨ ਰਮਨ ਬਹਿਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਗੁਰਦਾਸਪੁਰ, 4 ਜੁਲਾਈ 2024 ; ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਗੁਰਦਾਸਪੁਰ ਸ਼ਹਿਰ ਵਿਚ ਪਾਣੀ ਦੇ ਨਿਕਾਸ ਦੀ ਸਮੱਸਿਆ ਦੇ ਹੱਲ ਲਈ ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਨਬੀਪੁਰ ਕੱਟ ਡਰੇਨ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡਰੇਨਜ਼ ਵਿਭਾਗ ਦੇ ਐੱਸ.ਡੀ.ਓ. ਸ੍ਰੀ ਪਰਮਵੀਰ ਸਿੰਘ ਕਾਹਲੋਂ ਅਤੇ ਸ਼ਹਿਰ ਦੇ ਮੁਹਤਬਰ ਹਾਜ਼ਰ ਸਨ।....

ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਤਹਿਤ ਮਹੱਤਵਪੂਰਨ 6 ਪਹਿਲੂਆਂ ਦੇ ਟੀਚਿਆਂ ਨੂੰ ਸੌ ਫ਼ੀਸਦੀ ਪੂਰਾ ਕੀਤਾ ਜਾਵੇਗਾ - ਡੀ.ਡੀ.ਪੀ.ਓ. ਸਤੀਸ਼ ਕੁਮਾਰ ਸੰਪੂਰਨਤਾ ਅਭਿਆਨ ਤਹਿਤ ਦੂਸਰਾ ਪ੍ਰੋਗਰਾਮ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਕਲਾਨੌਰ ਵਿਖੇ 5 ਜੁਲਾਈ ਨੂੰ ਡੇਰਾ ਬਾਬਾ ਨਾਨਕ/ਗੁਰਦਾਸਪੁਰ, 04 ਜੁਲਾਈ 2024 : ਨੀਤੀ ਆਯੋਗ ਵੱਲੋਂ ਚਲਾਏ ਜਾ ਰਹੇ ਸੰਪੂਰਨਤਾ ਅਭਿਆਨ ਦੀ ਅੱਜ ਡੇਰਾ ਬਾਬਾ ਨਾਨਕ ਤੋਂ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਸੰਪੂਰਨਤਾ ਅਭਿਆਨ ਦੀ ਸ਼ੁਰੂਆਤ ਸਰਕਾਰੀ ਸੀਨੀਅਰ ਸਕੈਂਡਰੀ....

ਜ਼ਿਲ੍ਹੇ ਵਿੱਚ ਸੇਮ ਨਾਲਿਆਂ ਦੀ ਸਫ਼ਾਈ ਅਤੇ ਪਾਣੀ ਦੇ ਵਹਾਅ ਵਿੱਚ ਆਉਂਦੀਆਂ ਰੋਕਾਂ ਨੂੰ ਹਟਾਉਣ ਲਈ ਕਿਹਾ ਸ਼ਹਿਰਾਂ ਵਿੱਚ ਬਰਸਾਤੀ ਸੀਜ਼ਨ ਤੋਂ ਪਹਿਲਾਂ ਸੀਵਰੇਜ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਜਾਰੀ ਗੁਰਦਾਸਪੁਰ, 04 ਜੁਲਾਈ 2024 : ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਬਿਨਾਂ ਕਿਸੇ ਦੇਰੀ ਆਪਣੇ ਵਿਭਾਗ ਨਾਲ ਸਬੰਧਿਤ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੁਕੰਮਲ ਕਰ ਲੈਣ ਤਾਂ ਜੋ ਆਉਣ ਵਾਲੇ ਬਰਸਾਤੀ ਸੀਜ਼ਨ....

ਗੁਰਦਾਸਪੁਰ, 4 ਜੁਲਾਈ 2024 : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਅਨੁਪੂਰਕ ਪ੍ਰੀਖਿਆਵਾਂ ਮਿਤੀ 4 ਜੁਲਾਈ ਤੋਂ 20 ਜੁਲਾਈ 2024 ਤੱਕ ਸਵੇਰ ਦੇ ਸੈਸ਼ਨ ਵਿੱਚ 11:00 ਵਜੇ ਤੋਂ ਦੁਪਹਿਰ 2:15 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਪ੍ਰੀਖਿਆ ਕੇਂਦਰਾਂ ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇਕੱਠੇ ਨਾ ਹੋਣ ਅਤੇ ਟਰੈਫ਼ਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸ੍ਰੀ....

ਬਟਾਲਾ, 4 ਜੁਲਾਈ 2024 : ਮੈਡਮ ਅਸ਼ਵਨੀ ਗੋਟਿਆਲ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੇ ਨੰਗਲ, ਥਾਣਾ ਫਤਿਹਗੜ੍ਹ ਚੂੜੀਆਂ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ, ਸਾਈਬਰ ਕਰਾਈਮ ਅਤੇ ਸਾਂਝ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਅਤੇ ਕਿਹਾ ਕਿ ਜਿਹੜੇ....

ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਮੁਹੱਈਆ ਕਰਵਾਈਆਂ ਜਾਣਗੀਆਂ ਸਰਕਾਰੀ ਸੇਵਾਵਾਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ ਤਰਨ ਤਾਰਨ, 04 ਜੁਲਾਈ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਆਪਣੇ ਦਫ਼ਤਰ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਨੂੰ ਇਹਨਾਂ ਸਮੱਸਿਆਵਾਂ ਦੇ ਢੁਕਵੇਂ ਤੇ ਤੁਰੰਤ ਨਿਪਟਾਰੇ ਲਈ....

ਤਰਨ ਤਾਰਨ 4 ਜੁਲਾਈ 2024 : ਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ਼੍ਰੀ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਵਰਿਆਮ ਸਿੰਘ ਜੀ ਡਿਪਟੀ ਡਾਇਰੈਕਟਰ ਡੇਅਰੀ ਤਰਨਤਾਰਨ ਦੀ ਰਹਿਨੁਮਾਈ ਹੇਠ ਦੋ ਹਫਤੇ ਦੀ ਡੇਅਰੀ ਸਿਖਲਾਈ ਕੇਵਲ ਐਸ. ਸੀ. ਕੈਟਾਗਰੀ ਦੇ ਬੇਰੋਜਗਾਰ ਸਿਖਿਆਰਥੀਆਂ (ਲੜਕੇ/ਲੜਕੀਆਂ) ਲਈ ਮਿਤੀ 15 ਜੁਲਾਈ ਤੋਂ ਡੇਅਰੀ ਟ੍ਰੇਨਿੰਗ ਸੈਂਟਰ, ਤਰਨ ਤਾਰਨ....

ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ ਵਚਨਬੱਧ ਹੈ ਸਿਹਤ ਵਿਭਾਗ: ਸਿਵਲ ਸਰਜਨ ਡਾ ਭਾਰਤ ਭੂਸ਼ਣ ਤਰਨ ਤਾਰਨ 04 ਜੁਲਾਈ 2024 : ਸਿਹਤ ਵਿਭਾਗ ਤਰਨਤਾਰਨ ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ ਵਚਨਬੱਧ ਹੈ। ਇਸ ਮਕਸਦ ਦੀ ਪੂਰਤੀ ਲਈ ਅੱਜ ਸਿਵਲ ਸਰਜਨ ਤਰਨਤਾਰਨ ਡਾ ਭਾਰਤ ਭੂਸ਼ਣ ਵਲੋ ਜਿਲੇ੍ਹ ਭਰ ਵਿਚ ਵੱਖ-ਵੱਖ ਸਿਹਤ ਸੰਸਥਾਵਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਸਮੂਹਿਕ ਸਿਹਤ ਕੇਂਦਰ ਸਰਹਾਲੀ ਵਿਖੇ ਐਮਰਜੈਂਸੀ ਸੇਵਾਵਾਂ, ਓ.ਪੀ.ਡੀ. ਸੇਵਾਵਾਂ, ਦਵਾਈਆਂ, ਲੈਬ ਟੈਸਟ ਅਤੇ ਵਾਰਡਾਂ ਦੀ ਜਾਂਚ....

ਐਨਰੋਲਮੈਂਟ, ਪਲਾਂਟੇਸ਼ਨ, ਬਰਸਾਤੀ ਮੌਸਮ ਦੌਰਾਨ ਸਕੂਲ ਦੀ ਸਾਂਭ ਸੰਭਾਲ, ਮਿਸ਼ਨ ਸਮਰੱਥ ਅਤੇ ਮਿਆਰੀ ਸਿੱਖਿਆ ਰਹੇ ਮੁੱਖ ਮੁੱਦੇ ਤਰਨ ਤਾਰਨ 04 ਜੁਲਾਈ 2024 : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਚੱਲ ਰਹੇ ਪ੍ਰੋਜੈਕਟਾਂ ਦਾ ਮੁਲਾਂਕਣ ਕਰਨ ਹਿੱਤ ਜ਼ਿਲ੍ਹਾ ਤਰਨਤਾਰਨ ਦੇ ਸਕੂਲ ਮੁਖੀਆਂ ਦੀ ਮੀਟਿੰਗ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ ਸ਼੍ਰੀ ਸੁਰਿੰਦਰ ਕੁਮਾਰ ਵੱਲੋਂ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ ਵਿਖੇ ਰੱਖੀ ਗਈ।ਇਸ ਦੌਰਾਨ ਡਿਪਟੀ ਡੀਈਓ....

ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕੀਤਾ ਜਾ ਰਿਹਾ ਹੈ ਵਿਸ਼ੇਸ ਸੁਵਿਧਾ ਕੈਂਪਾਂ ਦਾ ਆਯੋਜਨ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਹਰ ਮੰਗਲਵਾਰ ਤੇ ਵੀਰਵਾਰ ਵੱਖ-ਵੱਖ ਪਿੰਡਾਂ ਤੇ ਵਾਰਡਾਂ ਵਿੱਚ ਲਗਾਏ ਜਾਣਗੇ ਵਿਸ਼ੇਸ ਸੁਵਿਧਾ ਕੈਂਪ ਤਰਨ ਤਾਰਨ, 04 ਜੁਲਾਈ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਸਰਕਾਰ, ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹੇ ਦੇ ਕਸਬਾ ਫਤਿਆਬਾਦ ਵਿਖੇ ਵਿਸ਼ੇਸ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਕੈਂਪ....