ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਲੋਹੜੀ ਮੌਕੇ ਨਾਰੀ ਸ਼ਕਤੀਕਰਨ ਕੇਂਦਰ ਦਾ ਉਦਘਾਟਨ ਨਾਰੀ ਸ਼ਕਤੀਕਰਨ ਕੇਂਦਰ ਵਿਖੇ ਲੜਕੀਆਂ ਲਈ ਮੁਫ਼ਤ ਡਰਾਈਵਿੰਗ ਸਿਖਲਾਈ ਅਤੇ ਸੋਫ਼ਟ ਸਕਿੱਲ ਦੇ ਕੋਰਸਾਂ ਦੀ ਸ਼ੁਰੂਆਤ ਵੀ ਕੀਤੀ ਗਈ ਧੀਆਂ ਨੇ ਆਪਣੀ ਕਾਬਲੀਅਤ ਨਾਲ ਹਰ ਖੇਤਰ ਵਿੱਚ ਆਪਣਾ ਲੋਹਾ ਮਨਵਾਇਆ - ਡਿਪਟੀ ਕਮਿਸ਼ਨਰ ਗੁਰਦਾਸਪੁਰ, 11 ਜਨਵਰੀ : ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ ਸਮਾਰੋਹ ਕਰਵਾਇਆ ਗਿਆ ਜਿਸਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਡਾ....
ਮਾਝਾ
ਗੁਰਦਾਸਪੁਰ, 11 ਜਨਵਰੀ : ਡੇਅਰੀ ਵਿਕਾਸ ਵਿਭਾਗ, ਪੰਜਾਬ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਦੀਆਂ ਸਕੀਮਾਂ ਸਬੰਧੀ ਪਿੰਡ ਤੁਗਲਵਾਲ ਵਿਖੇ ਮਿਤੀ 15 ਜਨਵਰੀ 2024 ਨੂੰ ਸਵੇਰੇ 10:30 ਵਜੇ ਬਲਾਕ ਪੱਧਰੀ ਸੈਮੀਨਾਰ ਲਗਾਇਆ ਜਾਵੇਗਾ। ਡੇਅਰੀ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਵਰਿਆਮ ਸਿੰਘ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਅਧੀਨ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਵਿੱਚ ਪਹੁੰਚ ਕੇ ਸਰਕਾਰ ਦੀਆਂ ਸਕੀਮਾਂ ਦਾ ਲਾਭ ਉਠਾਉਣ। ਉਨਾਂ ਕਿਹਾ ਕਿ ਸੈਮੀਨਾਰ ਵਿਚ ਪਸ਼ੂ....
ਮਾਪਿਆਂ ਵੱਲੋਂ ਧੀ ਨੂੰ ਮਾਣ ਦੇਣ ਦੀ ਇਸ ਪਹਿਕਦਮੀ ਦੀ ਭਰਪੂਰ ਸ਼ਲਾਘਾ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਪੱਧਰੀ ਲੋਹੜੀ ਸਮਾਗਮ ਦੌਰਾਨ ‘ਸੁਰਭੀ ਨਿਵਾਸ’ ਦੇ ਨਿਵਾਸੀਆਂ ਦਾ ਸਨਮਾਨ ਕੀਤਾ ਗੁਰਦਾਸਪੁਰ, 11 ਜਨਵਰੀ : ਗੁਰਦਾਸਪੁਰ ਸ਼ਹਿਰ ਦੀ ਰਾਮ ਸ਼ਰਨ ਕਲੋਨੀ ਵਿੱਚ ਸਥਿਤ ‘ਸੁਰਭੀ ਨਿਵਾਸ’ ਉਹ ਨਿਵਾਸ ਹੈ ਜਿਸ ਘਰ ਵਿੱਚ ਧੀ ਅਤੇ ਪੁੱਤਰ ਵਿੱਚ ਕੋਈ ਫ਼ਰਕ ਨਹੀਂ ਸਮਝਿਆ ਜਾਂਦਾ। ਸੁਰਭੀ ਨਿਵਾਸ ਦੇ ਨਿਵਾਸੀ ਸ੍ਰੀ ਸੰਜੀਵ ਕੁਮਾਰ ਅਤੇ ਸ੍ਰੀਮਤੀ ਸਵਿਤਾ ਰਾਣੀ ਪੇਸ਼ੇ ਵਜੋਂ ਸਰਕਾਰੀ ਅਧਿਆਪਕ ਹਨ....
ਦੀਨਾਨਗਰ, 11 ਜਨਵਰੀ : ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਵੱਲੋਂ ਮੇਰਾ ਭਾਰਤ-ਵਿਕਸ਼ਿਤ ਭਾਰਤ ਵਿਸ਼ੇ 'ਤੇ ਭਾਸ਼ਣ ਮੁਕਾਬਲੇ ਦੀਨਾਨਗਰ ਦੇ ਐੱਸ.ਐੱਸ.ਐੱਮ. ਕਾਲਜ ਵਿਖੇ ਕਰਵਾਏ ਗਏ। ਇਸ ਮੁਕਾਬਲੇ ਦਾ ਉਦੇਸ਼ ਸਮਾਜ ਦੇ ਸਾਰੇ ਵਰਗਾਂ ਦੇ ਨੌਜਵਾਨਾਂ ਨੂੰ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਅਤੇ ਵਿਕਸਤ ਭਾਰਤ-2047 ਦੇ ਵਿਜ਼ਨ ਨੂੰ ਸਾਕਾਰ ਕਰਨ ਬਾਰੇ ਆਪਣੇ ਵਿਚਾਰ ਸਾਂਝੇ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨਾ ਸੀ। ਮੁਕਾਬਲੇ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਵੱਖ - ਵੱਖ ਸਕੂਲਾਂ, ਕਾਲਜਾਂ ਦੇ....
ਪੋਲਿੰਗ ਬੂਥਾਂ ਦਾ ਕੀਤਾ ਨਿੱਰੀਖਣ ਅੰਮ੍ਰਿਤਸਰ 11 ਜਨਵਰੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਬਣਾਏ ਗਏ ਪੋÇਲੰਗ ਬੂਥ ਸਰਕਾਰੀ ਸੀਨੀਅੀ ਸੈਕੰਡਰੀ ਸਕੂਲ, ਮਾਹਲ ਅਤੇ ਸਕੂਲ ਆਫ਼ ਐਮੀਨੈਂਸ ਛੇਹਰਟਾ ਦਾ ਦੌਰਾ ਕੀਤਾ ਅਤੇ ਉਥੇ ਬੈਠੇ ਹੋਏ ਬੀ.ਐਲ.ਓਜ਼ ਕੋਲੋਂ ਜਾਣਕਾਰੀ ਪ੍ਰਾਪਤ ਕੀਤੀ। ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਕਰਮਚਾਰੀ ਨੂੰ ਹਦਾਇਤ ਕੀਤੀ ਕਿ ਉਹ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਤਾਂ ਜੋ ਕੋਈ ਵੋਟਰ ਵੋਟ....
ਅੰਮ੍ਰਿਤਸਰ, 11 ਜਨਵਰੀ : ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰ ਵੈਲਫੇਅਰ ਬੋਰਡ ਦੀ ਮੀਟਿੰਗ ਕਰਦੇ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਨੇ ਵਿਭਾਗ ਨੂੰ ਵੱਖ-ਵੱਖ ਸਕੀਮਾਂ ਤਹਿਤ ਪ੍ਰਾਪਤ ਹੋਈਆਂ 375 ਅਰਜੀਆਂ ਨੂੰ ਪ੍ਰਵਾਨਗੀ ਦਿੰਦੇ ਇੰਨਾ ਦੇ ਲਾਭਪਾਤਰੀਆਂ ਨੂੰ 57 ਲੱਖ 37 ਹਜ਼ਾਰ ਰੁਪਏ ਦੇਣ ਦੀ ਪ੍ਰਵਾਨਗੀ ਦਿੱਤੀ। ਡਿਪਟੀ ਕਮਿਸ਼ਨਰ ਸ੍ਰੀ ਥੋਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਸਬ ਡਵੀਜਨ ਅੰਮ੍ਰਿਤਸਰ 1 ਅਤੇ 2 ਨਾਲ ਸਬੰਧਤ ਆਨਲਾਈਨ ਪ੍ਰਾਪਤ ਵੱਖ-ਵੱਖ ਭਲਾਈ ਸਕੀਮਾਂ ਸਬੰਧੀ ਜਿਵੇਂ ਕਿ....
ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ ਅੰਮ੍ਰਿਤਸਰ 11 ਜਨਵਰੀ : ਮੁੱਖ ਸਕੱਤਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਨੇ ਬਲਾਕ ਅਟਾਰੀ ਦੇ ਪਿੰਡਾਂ ਰਾਮਪੁਰਾ, ਢੋਡੀਵਿੰਢ ਦਾ ਦੌਰਾ ਕਰਦਿਆਂ ਦੱਸਿਆ ਕਿ ਸਾਉਣੀ ਸੀਜਨ 2023 ਦੌਰਾਨ ਇਹਨਾਂ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀ ਇੱਕ ਵੀ ਘਟਨਾ ਨਹੀ ਹੋਈ ਅਤੇ ਇਹਨਾਂ ਪਿੰਡਾਂ ਦੇ ਕਿਸਾਨਾਂ ਨੇ ਜੀਰੋ ਬਰਨਿੰਗ ਦਾ ਟੀਚਾ ਸਫਲਤਾਪੂਰਵਕ ਹਾਸਲ ਕੀਤਾ। ਉਹਨਾਂ....
ਰਾਸ਼ਟਰੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਲੋਕ - ਜ਼ਿਲਾ ਤੇ ਸ਼ੈਸਨ ਜੱਜ ਗੁਰਦਾਸਪੁਰ, 10 ਜਨਵਾਰੀ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲੇ ਵਿੱਚ ਅਗਲੀ ਕੌਮੀ ਲੋਕ ਅਦਾਲਤ 9 ਮਾਰਚ 2024 ਨੂੰ ਲਗਾਈ ਜਾ ਰਹੀ ਹੈ। ਲੋਕਾਂ ਨੂੰ ਇਸ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। 9 ਮਾਰਚ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜਾਣਕਾਰੀ....
ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲੇ ਨੂੰ ਹੋਵੇਗੀ 5 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜ਼ੁਰਮਾਨਾ ਚਾਈਨਾ ਡੋਰ ਦੀ ਵਰਤੋਂ ਦਾ ਪਤਾ ਲਗਾਉਣ ਲਈ ਡਰੋਨ ਉਡਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਹੈਲਪ ਲਾਈਨ ਨੰਬਰ 1800-180-1852 `ਤੇ ਚਾਈਨਾ ਡੋਰ ਸਬੰਧੀ ਦਿੱਤੀ ਜਾਵੇ ਸੂਚਨਾ - ਡਿਪਟੀ ਕਮਿਸ਼ਨਰ ਗੁਰਦਾਸਪੁਰ, 10 ਜਨਵਰੀ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਕੋਲੋਂ ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ਲਈ ਸਹਿਯੋਗ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ....
ਮਹਿਲਾਵਾਂ ਦੇ ਆਰਥਿਕ ਅਤੇ ਸਮਾਜਿੱਕ ਪੱਧਰ ਨੂੰ ਉਪਰ ਚੁੱਕਣ ਲਈ ਭਵਿੱਖ ਵਿੱਚ ਅਜਿਹੇ ਪ੍ਰੋਜੈਕਟ ਹੋਰ ਲਗਾਏ ਜਾਣਗੇ-ਡਿਪਟੀ ਕਮਿਸਨਰ ਪਠਾਨਕੋਟ, 10 ਜਨਵਰੀ : ਰੋਸਨ ਮਨਾਰ ਕਲੱਸਟਰ ਲੇਬਰ ਫੈਡਰੇਸਨ ਅਧੀਨ ਕੰਮ ਕਰ ਰਹੇ ਸੈਲਫ ਹੈਲਪ ਗਰੁਪਾਂ ਦਾ ਆਰਥਿਕ ਪੱਧਰ ਉਪਰ ਚੁੱਕਣ ਲਈ ਪਹਿਲ ਪ੍ਰੋਜੈਕਟ ਅਧੀਨ ਸਕੂਲਾਂ ਦੀ ਵਰਦੀਆਂ ਦੀ ਸਿਲਾਈ ਦਾ ਕਾਰਜ ਕਰਨ ਲਈ ) ਅੱਜ ਪਿੰਡ ਛਤਵਾਲ ਵਿਖੇ ਸਿਲਾਈ ਸੈਂਟਰ ਖੋਲਿਆ ਗਿਆ। ਇਸ ਮੋਕੇ ਤੇ ਮਾਨਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਸ:ਹਰਬੀਰ ਸਿੰਘ, ਆਈ.ਏ.ਐਸ ਮੁੱਖ ਮਹਿਮਾਨ ਵਜੋਂ....
ਪਠਾਨਕੋਟ, 10 ਜਨਵਰੀ : ਮਾਨਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਸ:ਹਰਬੀਰ ਸਿੰਘ, ਆਈ.ਏ.ਐਸ ਤੋਂ ਪ੍ਰਾਪਤ ਹੁਕਮਾਂ ਦੇ ਤਹਿਤ ਅਤੇ ਸ: ਅੰਕੁਰਜੀਤ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ(ਜ) ਪਠਾਨਕੋਟ ਜੀ ਦੀ ਅਗਵਾਈ ਹੇਠ ਅੱਜ ਮਿਤੀ 08.1.2024 ਨੂੰ ਜਿਲ੍ਹਾ ਰੋਜਗਾਰ ਅਤੇ ਕਾਰਬੋਰ ਬਿਊਰੋ ਪਠਾਨਕੋਟ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਗਿਆ। ਰੋਜਗਾਰ ਅਫਸਰ ਸ੍ਰੀ ਪ੍ਰਭਜੋਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਇਸ ਪਲੇਸਮੈਂਟ ਕੈਪ ਵਿੱਚ ਚਿਕਤਸਾ ਹੈਲਥਕੇਅਰ( ਐਬੂਲੈਂਸ 108) ਕੰਪਨੀ ਵਲੋਂ ਸ਼ਮੂਲੀਅਤ ਕੀਤੀ ਗਈ....
ਪਠਾਨਕੋਟ ਵਿਖੇ ਆਯੋਜਿਤ ਜਿਲ੍ਹਾ ਪੱਧਰੀ ਸਮਾਰੋਹ ਵਿੱਚ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀ ਬਾੜੀ ਅਤੇ ਪਸੂ ਪਾਲਣ ਮੰਤਰੀ ਪੰਜਾਬ ਲਹਿਰਾਉਂਗੇ ਰਾਸਟਰੀ ਝੰਡਾ ਪਠਾਨਕੋਟ, 10 ਜਨਵਰੀ : ਗਣਤੰਤਰ ਦਿਵਸ ਦੀਆਂ ਤਿਆਰੀਆਂ ਜਿਲ੍ਹਾ ਪੱਧਰੀ ਸਮਾਰੋਹ ਸਬੰਧੀ ਅੱਜ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ(ਜ) ਜੀ ਦੀ ਪ੍ਰਧਾਨਗੀ ਵਿੱਚ ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਇੱਕ ਮੀਟਿੰਗ ਆਯੋਜਿਤ ਕੀਤੀ ਗਈ। ਇਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਮੇਜਰ ਡਾ....
ਕੇਸਾਧਾਰੀ ਸਿੱਖ ਵੋਟਰ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਉਣ ਲਈ ਪਟਵਾਰੀਆਂ ਅਤੇ ਨਗਰ ਕੌਂਸ਼ਲ ਜਾਂ ਨਗਰ ਪੰਚਾਇਤ ਦੇ ਨਿਯੁਕਤ ਕਰਮਚਾਰੀਆਂ ਭਰ ਕੇ ਦੇ ਸਕਦੇ ਹਨ ਆਪਣਾ ਫਾਰਮ ਤਰਨ ਤਾਰਨ, 10 ਜਨਵਰੀ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਪ੍ਰੋਗਰਾਮ ਭੇਜਿਆ ਗਿਆ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ....
ਹੋਰ ਕਿਸਾਨਾਂ ਵੀ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕੀਤਾ ਜਾਵੇਗਾ ਪ੍ਰੇਰਿਤ ਤਰਨ ਤਾਰਨ, 10 ਜਨਵਰੀ : ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ, ਬਾਗਬਾਨੀ, ਮੱਛੀ ਪਾਲਣ, ਭੂਮੀ ਰੱਖਿਆ, ਪੀ. ਐਸ. ਪੀ. ਸੀ. ਐੱਲ ਅਤੇ ਪੰਜਾਬ ਮੰਡੀ ਬੋਰਡ ਦੇ ਵੱਖ-ਵੱਖ ਕੰਮਾਂ ਅਤੇ ਸਕੀਮਾਂ ਸਬੰਧੀ....
ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੀਤੀ ਤਬਦੀਲੀ ਤਰਨ ਤਾਰਨ, 10 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਹੁਣ 20 ਜਨਵਰੀ, 2024 ਤੱਕ ਸਵੇਰੇ 09:30 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲਿਆਂ ਨੂੰ....