ਬਟਾਲਾ, 20 ਦਸੰਬਰ : ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਪਿੰਡ ਕੋਟਲਾ ਹਵੇਲੀਆਂ ਵਿਖੇ ਨਵੀਆਂ ਲਾਈਟਾਂ ਅਤੇ ਗਲੀਆਂ-ਨਾਲੀਆਂ ਬਣਾਉਣ ਦੇ ਵਿਕਾਸ ਕੰਮ ਸ਼ੁਰੂ ਕਰਨ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੋਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਬਟਾਲਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਅੰਦਰ ਵਿਕਾਸ ਕੰਮ ਪਹਿਲ ਦੇ ਆਧਾਰ ਤੇ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਪਿੰਡਾਂ....
ਮਾਝਾ
ਗੁਰਦਾਸਪੁਰ, 20 ਦਸੰਬਰ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਤੀਰਥ ਯਾਤਰਾ ਯੋਜਨਾ ਤਹਿਤ 21 ਦਸੰਬਰ ਨੂੰ ਗੁਰਦਾਸਪੁਰ ਤੋਂ ਧਾਰਮਿਕ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਅੰਮਿ੍ਰਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਵਿਸ਼ੇਸ਼ ਬੱਸ ਰਵਾਨਾ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਗੁਰਦਾਸਪੁਰ ਤੋਂ ਇਹ ਯਾਤਰੂ ਬੱਸ ਸਵੇਰੇ 8:30 ਵਜੇ ਰਵਾਨਾ ਹੋਵੇਗੀ ਅਤੇ ਇਸ ਬੱਸ ਵਿੱਚ ਕੁੱਲ 43....
ਇੰਫਲੁਐਂਜ਼ਾ/ ਸਾਹ ਸਬੰਧੀ ਗੰਭੀਰ ਬਿਮਾਰੀਆਂ ਦੇ ਵਾਇਰਸ ਦੇ ਫੈਲਾਅ ਨਾਲ ਨਜਿੱਠਣ ਲਈ ਡਾਕਟਰਾਂ, ਮੈਡੀਕਲ ਸਟਾਫ਼ ਦੀ ਕੋਈ ਕਮੀ ਨਹੀਂ : ਰਮਨ ਬਹਿਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਗੁਰਦਾਸਪੁਰ, 20 ਦਸੰਬਰ : ਇੰਫਲੁਐਂਜ਼ਾ ਵਰਗੀ ਬਿਮਾਰੀ/ਸਾਹ ਲੈਣ ਸਬੰਧਤ ਗੰਭੀਰ ਬਿਮਾਰੀ (ਆਈ.ਐੱਲ.ਆਈ./ਐੱਸ.ਏ.ਆਰ.ਆਈ.) ਜਿਵੇਂ ਕਿ ਕੋਵਿਡ-19, ਸਬੰਧੀ ਰਿਪੋਰਟਾਂ ਸਾਹਮਣੇ ਆਉਣ ਦੇ ਨਾਲ, ਪੰਜਾਬ ਦਾ ਸਿਹਤ ਅਤੇ ਪਰਿਵਾਰ....
ਗੁਰਦਾਸਪੁਰ, 20 ਦਸੰਬਰ : ਹਰ ਸਾਲ ਦੀ ਤਰਾਂ ਇਸ ਸਾਲ ਵੀ ਮਨਾਏ ਜਾਣ ਵਾਲੇ ਕ੍ਰਿਸਮਿਸ ਦੇ ਤਿਉਹਾਰ ਮੌਕੇ ਈਸਾਈ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਧਾਰਮਿਕ ਸੰਗਠਨਾਂ ਵੱਲੋਂ ਕ੍ਰਿਸਮਿਸ ਦੇ ਤਿਉਹਾਰ ਤੋਂ ਪਹਿਲਾਂ ਸ਼ੋਭਾ ਯਾਤਰਾ ਅਤੇ ਹੋਰ ਸਮਾਗਮ ਕੀਤੇ ਜਾਣੇ ਹਨ ਅਤੇ ਕ੍ਰਿਸਮਿਸ ਵਾਲੇ ਦਿਨ 24-25 ਦਸੰਬਰ ਨੂੰ ਵੱਖ-ਵੱਖ ਗਿਰਜਾਘਰਾਂ ਵਿੱਚ ਸਮਾਗਮ ਕਰਵਾਏ ਜਾਣੇ ਹਨ। ਕ੍ਰਿਸਮਿਸ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਉੱਪ ਮੰਡਲ ਮੈਜਿਸਟਰੇਟਸ ਸਮੇਤ ਸਿਵਲ ਤੇ....
ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਰੰਗਲਾ ਪੰਜਾਬ ਸਿਰਜਣ ਵਿੱਚ ਯੋਗਦਾਨ ਪਾਵੇਗਾ ਅਬਾਦ ਖੇਡ ਟੂਰਨਾਮੈਂਟ : ਡਿਪਟੀ ਕਮਿਸ਼ਨਰ
21 ਤੋਂ 30 ਦਸੰਬਰ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਹੋਣਗੇ ਅਬਾਦ ਖੇਡ ਟੂਰਨਾਮੈਂਟ ਦੇ ਮੁਕਾਬਲੇ ਅਬਾਦ ਖੇਡ ਟੂਰਨਾਮੈਂਟ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਗੁਰਦਾਸਪੁਰ, 20 ਦਸੰਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ, ਪੰਜਾਬ ਦੇ ਸਹਿਯੋਗ ਨਾਲ ‘ਅਬਾਦ ਖੇਡ ਟੂਰਨਾਮੈਂਟ-2023-24 (ਸੀਜ਼ਨ....
ਤਰਨ ਤਾਰਨ, 21 ਦਸੰਬਰ : ਸ੍ਰੀ ਸੰਦੀਪ ਕੁਮਾਰ, ਆਈ.ਏ.ਐਸ. ਡਿਪਟੀ ਕਮਿਸ਼ਨਰ ਵੱਲੋਂ ਮਹਤਾਮਾ ਗਾਂਧੀ ਨਰੇਗਾ ਸਕੀਮ ਤਹਿਤ ਬਲਾਕ ਚੋਹਲਾ ਸਾਹਿਬ ਅਤੇ ਖਡੂਰ ਸਾਹਿਬ ਦੀ ਪ੍ਰਗਤੀ ਦੇ ਰੀਵਿਊ ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ਼੍ਰੀ ਵਰਿਦਰਪਾਲ ਸਿੰਘ ਬਾਜਵਾ, ਪੀ.ਸੀ.ਐਸ. ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਤਰਨ ਤਾਰਨ, ਬੀ.ਡੀ.ਪੀ.ੳ. ਚੋਹਲਾ ਸਾਹਿਬ, ਜਿਲ੍ਹਾ ਨੋਡਲ ਅਫਸਰ, ਮਗਨਰੇਗਾ ਤਰਨਤਾਰਨ, ਆਈ.ਟੀ. ਮੈਨੇਜਰ, ਮਗਨਰੇਗਾ, ਤਰਨਤਾਰਨ ਅਤੇ ਬਲਾਕ ਚੋਹਲਾ ਸਾਹਿਬ ਅਤੇ ਖਡੂਰ ਸਾਹਿਬ ਦਾ ਸਮੂਹ....
ਅਟਾਰੀ ਸਰਹੱਦ ਉਤੇ ਵੀ ਦਰਸ਼ਕਾਂ ਲਈ ਸਹੂਲਤਾਂ ਵਧਾਉਣ ਉਤੇ ਦਿੱਤ ਜ਼ੋਰ ਅੰਮ੍ਰਿਤਸਰ, 20 ਦਸੰਬਰ : ਸਵਦੇਸ਼ ਦਰਸ਼ਨ ਦੇ ਦੂਸਰੇ ਪੜਾਅ ਵਿਚ ਸਰਕਾਰ ਵੱਲੋਂ ਸੈਲਾਨੀਆਂ ਲਈ ਬਿਹਤਰ ਵਾਤਾਵਰਣ ਤੇ ਵਧੀਆ ਮੁੱਢਲਾ ਢਾਂਚਾ ਮੁਹੱਇਆ ਕਰਵਾਉਣ ਲਈ ਕੀਤੀ ਜਾ ਰਹੀ ਪਹਿਲ ਵਿਚ ਸਾਡੀ ਤਰਜੀਹ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਸਾਰੇ ਰਸਤਿਆਂ ਨੂੰ ਬਿਹਤਰ ਬਨਾਉਣਾ ਤੇ ਅਟਾਰੀ ਸਰਹੱਦ ਉਤੇ ਜਾਂਦੇ ਸੈਲਾਨੀਆਂ ਲਈ ਚੰਗੀਆਂ ਸਹੂਲਤਾਂ ਦੇਣਾ ਹੋਣਾ ਚਾਹੀਦਾ ਹੈ, ਤਾਂ ਕਿ ਸ਼ਹਿਰ ਵਿਚ ਆਉਣ ਵਾਲੇ ਲੋਕਾਂ ਨੂੰ ਵਧੀਆ ਵਾਤਾਵਰਣ ਮੁਹੱਇਆ....
ਡਿਪਟੀ ਕਮਿਸ਼ਨਰ ਵੱਲੋਂ ਏਅਰ ਫੀਲਡ ਵਾਤਾਵਰਣ ਮੈਨਜਮੈਂਟ ਕਮੇਟੀ ਦੀ ਮੀਟਿੰਗ ਅੰਮ੍ਰਿਤਸਰ, 20 ਦਸੰਬਰ : ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਆਲੇ ਦੁਆਲੇ ਨੂੰ ਸਾਫ ਸੁਥਰਾ ਤੇ ਹਵਾਈ ਉਡਾਨਾਂ ਲਈ ਸੁਰੱਖਿਅਤ ਬਨਾਉਣ ਵਾਸਤੇ ਬਣਾਈ ਗਈ ‘ਏਅਰ ਫੀਲਡ ਵਾਤਾਵਰਣ ਮੈਨਜਮੈਂਟ’ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਨੇ ਕਿਹਾ ਕਿ ਹਵਾਈ ਅੱਡੇ ਉਤੇ ਉਡਾਨਾਂ ਦੀ ਸੁਰੱਖਿਅਤ ਆਵਾਜਾਈ ਲਈ ਜਰੂਰੀ ਹੈ ਕਿ ਇਸ ਇਲਾਕੇ ਤੋਂ ਪੰਛੀਆਂ ਨੂੰ ਦੂਰ ਰੱਖਿਆ ਜਾਵੇ। ਪੰਛੀਆਂ....
ਸਲਾਨਾ ਸਮਾਗਮ ਵਿਚ ਲੜਕੀਆਂ ਨੂੰ ਵੰਡੇ ਇਨਾਮ ਅੰਮ੍ਰਿਤਸਰ, 20 ਦਸੰਬਰ : ‘ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ। ਸਾਡੇ ਸਕੂਲਾਂ ਤੇ ਹਸਪਤਾਲਾਂ ਦਾ ਹੋ ਰਿਹਾ ਕਾਇਆ ਕਲਪ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਇਹ ਦਿਨ ਹੁਣ ਬਹੁਤੇ ਦੂਰ ਨਹੀਂ ਹਨ।’ ਉਕਤ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਸਕੂਲ ਆਫ ਐਮੀਨੈਸ ਜੰਡਿਆਲਾ ਗੁਰੂ ਵਿਖੇ ਸਲਾਨਾ ਸਮਾਗਮ ਨੂੰ ਸੰਬੋਧਨ ਕਰਦੇ ਕੀਤਾ।....
ਅੰਮ੍ਰਿਤਸਰ, 19 ਦਸੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਾਹਿਬ-ਏ-ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜ਼ਰ ਕੌਰ ਜੀ ਅਤੇ ਬੇਅੰਤ ਸ਼ਹੀਦਾਂ ਦੀ ਯਾਦ ਵਿਚ 6 ਪੋਹ, 21 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਸ਼ਹੀਦੀ ਹਫਤੇ ਦੌਰਾਨ 13 ਪੋਹ, 28 ਦਸੰਬਰ ਤੱਕ ਸਮੁੱਚੀ ਸਿੱਖ ਕੌਮ ਨੂੰ ਵੱਧ ਤੋਂ ਵੱਧ ਗੁਰਬਾਣੀ ਜਾਪ ਕਰਨ, ਸਾਦਾ ਖਾਣ, ਸਾਦਾ ਪਹਿਰਾਵਾ ਰੱਖਣ ਅਤੇ ਘਰਾਂ ਵਿਚ ਰਹਿੰਦਿਆਂ ਸਾਦਗੀ ਧਾਰਨ ਕਰਨ ਦੀ ਅਪੀਲ....
ਸਾਵਧਾਨੀਆਂ ਦਾ ਖਿਆਲ ਰੱਖ ਕੇ ਕੋਲਡ ਵੇਵ ਤੋਂ ਬਚਿਆ ਜਾ ਸਕਦੈ ਗੁਰਦਾਸਪੁਰ, 19 ਦਸੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਰਦੀ ਦੇ ਮੌਸਮ ਵਿਚ ਠੰਡੀਆਂ ਹਵਾਵਾਂ ਚੱਲਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਣ ਲਈ ਜ਼ਿਲ੍ਹਾ ਵਾਸੀਆਂ ਨੂੰ ਅਗਾਉਂ ਤੋਂ ਹੀ ਤਿਆਰੀਆਂ ਰੱਖਣ ਲਈ ਕਿਹਾ ਹੈ। ਉਨ੍ਹਾਂ ਕਿਹਾ ਬੱਚਿਆਂ ਤੇ ਬਜੁਰਗਾਂ ਦਾ ਇਨ੍ਹਾਂ ਦਿਨਾਂ ਦੌਰਾਨ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਅਤੇ ਲੋੜ ਅਨੁਸਾਰ ਹੀ ਘਰ ਤੋਂ ਬਾਹਰ ਨਿਕਲਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਸਰਦੀ ਦੇ ਮੌਸਮ ਵਿਚ ਕੋਲਡ....
ਜੇਲ੍ਹ ਵਿੱਚ ਬੰਦ ਹਵਾਲਾਤੀ ਅਤੇ ਕੈਦੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ, ਜੇਲ੍ਹ ਸੁਪਰਡੈਂਟ ਨੂੰ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਦਿੱਤੇ ਦਿਸ਼ਾ ਨਿਰਦੇਸ਼ ਤਰਨ ਤਾਰਨ, 19 ਦਸੰਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਸ਼੍ਰੀਮਤੀ ਪ੍ਰਿਆ ਸੂਦ, ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ, ਸੀਨੀਅਰ ਕਪਤਾਨ ਪੁਲਿਸ ਤਰਨ ਤਾਰਨ ਸ਼੍ਰੀ ਅਸ਼ਵਨੀ ਕਪੂਰ ਵੱਲੋਂ ਅੱਜ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਦਾ ਅਚਨਚੇਤ ਦੌਰਾ ਕੀਤਾ ਗਿਆ ਇਸ ਮੌਕੇ ਚੀਫ....
ਸਰਕਾਰ ਵੱਲੋਂ ਚਲਾਏ ਜਾ ਰਹੇ ਡਬਲਯੂ. ਐੱਮ. ਐੱਸ. ਸਾਫ਼ਟਵੇਅਰ ਨੂੰ ਤਰੁੰਤ ਪ੍ਰਭਾਵ ਨਾਲ ਲਾਗੂ ਕਰਨ ਦੀ ਕੀਤੀ ਹਦਾਇਤ ਤਰਨ ਤਾਰਨ, 19 ਦਸੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਹਤਾਮਾਂ ਗਾਂਧੀ ਨਰੇਗਾ ਸਕੀਮ ਅਧੀਨ ਬਲਾਕ ਭਿੱਖੀਵਿੰਡ ਵਿੱਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਤਰਨ ਤਾਰਨ ਸ਼੍ਰੀ ਵਰਿਦਰਪਾਲ ਸਿੰਘ ਬਾਜਵਾ, ਐੱਸ....
ਡਿਪਟੀ ਕਮਿਸ਼ਨਰ ਨੇ ਬੇਰੋਜ਼ਗਾਰ ਉਮੀਦਵਾਰਾਂ ਨੂੰ ਪਲੇਸਪੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ ਤਰਨ ਤਾਰਨ, 19 ਦਸੰਬਰ : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ 21 ਦਸੰਬਰ, 2023 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਰਖਸ਼ਾ ਸਕਿਉਰਿਟੀ ਸਰਵਿਸਜ਼ ਲਿਮਟਿਡ (ਜੀ....
ਤਰਨ ਤਾਰਨ, 19 ਦਸੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਆਈ. ਏ. ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਤਰਨ ਤਾਰਨ ਵਿਖੇ ਮੈਟਰਨਲ ਡੈਥ ਰਿਵਿਊ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਇਸ ਮੌਕੇ ਕਾਰਜਕਾਰੀ ਸਿਵਲ ਸਰਜਨ ਕਮ-ਜ਼ਿਲ੍ਹਾ ਟੀਕਾਕਰਨ ਅਫ਼ਸਰ ਤਰਨ ਤਾਰਨ ਡਾ. ਵਰਿੰਦਰਪਾਲ ਕੌਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਅਸ਼ੀਸ਼ ਗੁਪਤਾ ਤਰਨ ਤਾਰਨ ਵੱਲੋਂ ਚਾਰ ਬਲਾਕਾਂ ਦੇ ਐੱਸ. ਐੱਮ. ਓ, ਐੱਲ. ਐੱਚ. ਵੀ, ਏ. ਐੱਨ. ਐੱਮ ਅਤੇ ਆਸ਼ਾ ਵਰਕਰ ਹਾਜ਼ਰ ਸਨ।....