ਚਿਲਡਰਨ ਹੋਮ ਵਿੱਚ ਰਹੇ ਬੱਚਿਆਂ ਨੇ ਪੜ੍ਹ-ਲਿਖ ਕੇ ਚੰਗੇ ਮੁਕਾਮ ਹਾਸਲ ਕੀਤੇ ਗੁਰਦਾਸਪੁਰ, 3 ਨਵੰਬਰ : ਗੁਰਦਾਸਪੁਰ ਸ਼ਹਿਰ ਦੇ ਜੇਲ ਰੋਡ, ਕੇਂਦਰੀ ਜੇਲ ਗੁਰਦਾਸਪੁਰ ਦੇ ਸਾਹਮਣੇ ਕੋਠੀ ਨੰਬਰ 21, 22 ਅਤੇ 23 ਵਿੱਚ ਚੱਲ ਰਿਹਾ ਚਿਲਡਰਨ ਹੋਮ ਲਵਾਰਿਸ, ਤਿਆਗੇ ਹੋਏ, ਗੁਵਾਚੇ ਅਤੇ ਮਾਂ-ਬਾਪ ਤੋਂ ਵਿਰਵੇਂ ਬੱਚਿਆਂ ਲਈ ਵੱਡਾ ਸਹਾਰਾ ਬਣਿਆ ਹੈ। ਚਿਲਡਰਨ ਹੋਮ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸੁਮਨਦੀਪ ਕੌਰ ਨੇ ਦੱਸਿਆ ਕਿ 6 ਤੋਂ 18 ਸਾਲ ਦੀ ਉਮਰ ਦੇ ਉਹ ਬੱਚੇ (ਲੜਕੇ) ਜੋ ਲਵਾਰਿਸ....
ਮਾਝਾ
ਮੁੱਲਾਂਪੁਰ ਦਾਖਾ 03 ਨਵੰਬਰ (ਸਤਵਿੰਦਰ ਸਿੰਘ ਗਿੱਲ) : ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ ਦਾ ਛੇਵਾਂ ਸਾਲਾਨਾ ਸਮਾਗਮ ਤੇ ਸਪੋਰਟਸ ਮੀਟ ਦੀ ਸ਼ੁਰੂਆਤ ਮੁੱਖ ਮਹਿਮਾਨ ਡਾ. ਦੀਪਕ ਰਾਜਪੂਤ, ਡਾ. ਕੰਚਨ ਸੇਠ ਅਤੇ ਸਕੂਲ ਦੇ ਚੇਅਰਮੈਨ ਬਲਦੇਵ ਕ੍ਰਿਸ਼ਨ ਅਰੋੜਾ ਵੱਲੋਂ ਸ਼ਮਾਂ ਰੌਸਨ ਕਰਨ ਉਪਰੰਤ ਗੁਬਾਰੇ ਛੱਡ ਕੇ ਕੀਤੀ ਗਈ। ਝੰਡਾ ਲਹਿਰਾਉਣ ਦੀ ਰਸਮ ਸਕੂਲ ਦੇ ਚੇਅਰਮੈਨ ਬਲਦੇਵ ਕਿਸ਼ਨ ਅਰੋੜਾ ਵੱਲੋਂ ਅਦਾ ਕੀਤੀ ਗਈ। ਪਿ੍ਰਸੀਪਲ ਅਨੁਰਾਧਾ ਪੁਰਬਾ, ਰਣਧੀਰ ਸਿੰਘ ਅਤੇ ਮਨਦੀਪ ਸ਼ਰਮਾ ਨੇ ਉਚੇਚੇ ਤੌਰ ਪੁੱਜਕੇ ਕਿਡਜ਼....
ਬੂਥ ਲੈਵਲ ਅਫਸਰਾਂ ਵੱਲੋਂ 04 ਤੇ 05 ਨਵੰਬਰ, ਅਤੇ 02 ਤੇ 03 ਦਸੰਬਰ, 2023 ਨੂੰ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ ਸਪੈਸ਼ਲ ਕੈਂਪ ਤਰਨ ਤਾਰਨ, 03 ਨਵੰਬਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਚੋਣ ਹਲਕਿਆਂ (21-ਤਰਨ ਤਾਰਨ, 22-ਖੇਮਕਰਨ, 23-ਪੱਟੀ ਅਤੇ 24 ਖਡੂਰ ਸਾਹਿਬ ਵਿਖੇ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01 ਜਨਵਰੀ....
ਤਰਨ ਤਾਰਨ, 03 ਨਵੰਬਰ : ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਵਿਸ਼ੇਸ ਮੀਟਿੰਗ ਹੋਈ।ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ, ਸ਼੍ਰੀ ਵਰਿਆਮ ਸਿੰਘ, ਡੇਅਰੀ ਵਿਕਾਸ ਵਿਭਾਗ, ਸ਼੍ਰੀ ਤਜਿੰਦਰ ਸਿੰਘ ਡਿਪਟੀ ਡਾਇਰੈਕਟਰ, ਬਾਗਬਾਨੀ ਵਿਭਾਗ, ਸ਼੍ਰੀ ਕੰਵਲਜੀਤ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ)....
ਯੋਗਾ ਇੰਸਟੱਕਟਰਾਂ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਕਾਰਜ ਕਰਨ ਲਈ ਕੀਤਾ ਪ੍ਰੇਰਿਤ ਪਠਾਨਕੋਟ, 03 ਨਵੰਬਰ : ਜਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਦਫਤਰ ਪਠਾਨਕੋਟ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਇੱਕ ਵਿਸੇਸ ਪ੍ਰੋਗਰਾਮ ਆਯੋਜਿਤ ਕਰਵਾਇਆ ਗਿਆ। ਜਿਸ ਦੀ ਪ੍ਰਧਾਨਗੀ ਡਾ. ਮਲਕੀਤ ਸਿੰਘ, ਜਿਲ੍ਹਾ ਆਯੂਰਵੈਦਿਕ ਅਤੇ ਯੂਨਾਂਨੀ ਅਫਸਰ ਪਠਾਨਕੋਟ ਵੱਲੋਂ ਕੀਤੀ ਗਈ। ਇਸ ਮੋਕੇ ਤੇ ਸ. ਹਰਬੀਰ ਸਿੰਘ ਜੀ, ਆਈ.ਏ.ਐਸ. ਮਾਨਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਵਿਸੇਸ ਤੋਰ ਤੇ....
ਦਾਅਵੇ/ ਇਤਰਾਜ /ਸੋਧਾਂ ਸਬੰਧੀ ਪ੍ਰਾਪਤ ਕੀਤੇ ਜਾਣ ਵਾਲੇ ਫਾਰਮਾਂ ਉੱਪਰ ਦਫਤਰੀ ਕਾਰਵਾਈ ਉਪਰੰਤ ਮਿਤੀ 05.01.2024 ਨੂੰ ਵੋਟਰ ਸੂਚੀਆਂ ਦੀ ਅਤਿੰਮ ਪ੍ਰਕਾਸਨਾਂ ਕੀਤੀ ਜਾਵੇਗੀ ਪਠਾਨਕੋਟ, 03 ਨਵੰਬਰ : ਸ਼. ਹਰਬੀਰ ਸਿੰਘ (ਆਈ.ਏ.ਐਸ.) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2024 ਦੇ ਅਧਾਰ ਤੇ ਜਿਲ੍ਹਾ ਪਠਾਨਕੋਟ ਵਿੱਚਲੇ ਪੈਂਦੇ ਤਿੰਨ ਵਿਧਾਨ ਸਭਾ....
ਜਿਲ੍ਹਾ ਪਠਾਨਕੋਟ ਪ੍ਰਦੂਸਣ ਮੁਕਤ ਰਹਿਣ ਤੇ ਕਿਸਾਨਾਂ ਅਤੇ ਅਧਿਕਾਰੀ ਦਾ ਕੀਤਾ ਧੰਨਵਾਦ ਪਠਾਨਕੋਟ, 2 ਨਵੰਬਰ : ਅੱਜ ਜਿਲ੍ਹਾ ਖੇਤੀ ਬਾੜੀ ਵਿਭਾਗ ਦੀ ਇੱਕ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਡਿਪਟੀ ਕਮਿਸਨਰ ਦਫਤਰ ਵਿਖੇ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਜਿਲ੍ਹਾ ਪਠਾਨਕੋਟ ਅੰਦਰ ਪ੍ਰਦੂਸਣ ਸਬੰਧੀ ਰੀਵਿਓ ਕੀਤਾ ਗਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਰਜਿੰਦਰ....
ਖੇਡ ਸਟੇਡੀਅਮ ਲਮੀਨੀ ਵਿਖੇ ਹੋਣਗੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ। ਖੇਡ ਮੁਕਾਬਲਿਆਂ ਲਈ ਨਿਯੁਕਤ ਅਧਿਕਾਰੀ ਅਤੇ ਕਰਮਚਾਰੀ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਡਿਊਟੀ ਨਿਭਾਉਣ :- ਡੀਜੀ ਸਿੰਘ ਪਠਾਨਕੋਟ, 03 ਨਵੰਬਰ : ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਠਾਨਕੋਟ ਦੇ ਪ੍ਰਾਇਮਰੀ ਸਕੂਲਾਂ ਦੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀਆਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ....
ਪੰਜਾਬ ਦੀ ਔਸਤ ਦੇਸ਼ ਭਰ ਦੇ ਹਾਦਸਿਆਂ ਤੋਂ ਦੁੱਗਣੀ ਅੰਮ੍ਰਿਤਸਰ, 3 ਨਵੰਬਰ : ਟਰਾਂਸਪੋਰਟ ਵਿਭਾਗ ਪੰਜਾਬ ਦੀ ਅਗਵਾਈ ਹੇਠ ਕੰਮ ਲੀਡ ਏਜੰਸੀ ਰੋਡ ਸੇਫਟੀ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਦੇਸ਼ ਭਰ ਵਿਚ ਹਰ ਸਾਲ ਡੇਢ ਲੱਖ ਤੋਂ ਵੱਧ ਮੌਕਾ ਸੜਕੀ ਹਾਦਸਿਆਂ ਦੀ ਵਜ੍ਹਾ ਕਾਰਨ ਹੁੰਦੀਆਂ ਹਨ ਅਤੇ ਲੱਖਾਂ ਲੋਕ ਉਮਰ ਭਰ ਲਈ ਅੰਗਹੀਣ ਹੋ ਜਾਂਦੇ ਹਨ, ਜਿਸ ਦਾ ਕੇਵਲ ਉਸਦੇ ਪਰਿਵਾਰ ਨੂੰ ਹੀ ਨਹੀਂ ਬਲਕਿ ਸਮਾਜ ਨੂੰ ਵੀ ਆਰਥਿਕ ਘਾਟਾ ਪੈਂਦਾ ਹੈ। ਅੱਜ ਜਿਲ੍ਹਾ ਪ੍ਰੀਸ਼ਦ ਹਾਲ ਵਿਚ ਡਾਇਰੈਕਟਰ ਜਨਰਲ ਸ੍ਰੀ ਆਰ ਵੈਂਕਟ....
2 ਘਰਾਂ ਵਿਚ ਨਕਲੀ ਖੋਆ ਬਨਾਉਣ ਵਾਲੇ ਕੀਤੇ ਕਾਬੂ ਅੰਮ੍ਰਿਤਸਰ, 3 ਨਵੰਬਰ : ਤਿਉਹਾਰਾਂ ਦੇ ਦਿਨਾਂ ਵਿਚ ਮਿਠਾਈ ਦੀ ਮੰਗ ਵੱਧ ਜਾਣ ਕਾਰਨ ਇਸ ਵਿਚ ਨਕਲੀ ਦੁੱਧ ਤੇ ਖੋਏ ਦੀ ਹੁੰਦੀ ਵਰਤੋਂ ਨੂੰ ਸਖਤੀ ਨਾਲ ਰੋਕਣ ਦੀਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਦਿੱਤੀਆਂ ਹਦਾਇਤਾਂ ਦੇ ਚੱਲਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਕੰਮ ਕਰ ਰਹੀ ਫੂਡ ਸੇਫਟੀ ਟੀਮ ਨੇ ਬੀਤੀ ਰਾਤ ਥਾਣਾ ਲੋਪੋਕੇ ਦੇ ਪਿੰਡ ਮਾਨਾਂਵਾਲਾ ਵਿਖੇ ਦੋ ਘਰਾਂ ਵਿਚ ਛਾਪਾ ਮਾਰਕੇ ਸਪਰੇਟੇ ਦੁੱਧ ਤੇ ਰਿਫਾਇੰਡ....
ਅੰਮ੍ਰਿਤਸਰ, 3 ਨਵੰਬਰ : ਅੰਮ੍ਰਿਤਸਰ ਜਿਲ੍ਹੇ ਵਿੱਚ ਪਿਛਲੇ ਕਾਫ਼ੀ ਦਿਨਾਂ ਤੋਂ ਪਟਵਾਰੀਆਂ ਵਲੋਂ ਵਾਧੂ ਸਰਕਲਾਂ ਦਾ ਚਾਰਜ ਛੱਡਣ ਕਾਰਨ ਆਮ ਲੋਕਾਂ ਨੂੰ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਤੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਹ ਮਾਮਲਾ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਅਤੇ ਸਰਕਾਰ ਵਲੋਂ ਠੇਕੇ ਦੇ ਆਧਾਰ ਤੇ 27 ਰਿਟਾਇਰਡ ਕਾਨੂੰਨਗੋ/ਪਟਵਾਰੀ ਖਾਲੀ ਸਰਕਲਾਂ ਵਿੱਚ ਤਾਇਨਾਤ ਕਰ ਦਿੱਤੇ ਗਏ ਹਨ। ਜਿਸ ਨਾਲ ਲੋਕਾਂ ਦੇ ਕੰਮ ਹੁਣ ਪਹਿਲਾਂ ਵਾਂਗ ਹੀ ਸਮੇਂ ਸਿਰ ਹੋ ਸਕਣਗੇ। ਇਸ....
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ ਕਿਸਾਨ ਖੇਤੀ ਸੰਦਾਂ ਦੀ ਵਰਤੋਂ ਕਰਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਖੇਤਾਂ ਵਿੱਚ ਵਾਹੁਣ ਤਰਨ ਤਾਰਨ, 02 ਨਵੰਬਰ : ਜ਼ਿਲ੍ਹਾ ਤਰਨ ਤਾਰਨ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਸਖਤੀ ਨਾਲ ਰੋਕਣ ਦੀਆਂ ਹਦਾਇਤਾਂ ਦੇ ਬਾਵਜੂਦ ਲਗਤਾਰ ਵੱਧ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਖ-ਵੱਖ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲੱਗਣ....
ਪਠਾਨਕੋਟ, 02 ਨਵੰਬਰ : ਜਿਲ੍ਹਾ ਪਠਾਨਕੋਟ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ ਲਈ ਡੇਅਰੀ ਸਿਖਲਾਈ ਕੋਰਸ ਮਿਤੀ 6 ਨਵੰਬਰ 2023 ਤੋ 17 ਨਵੰਬਰ 2023 ਤੱਕ ਦਫਤਰ ਡਿਪਟੀ ਡਾਇਰੈਕਟਰ ਪਸੂ ਪਾਲਣ ਵਿਭਾਗ ਮਨਵਾਲ ,ਪਠਾਨਕੋਟ ਵਿਖੇ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਹਰਵਿੰਦਰ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ....
ਪਠਾਨਕੋਟ, 02 ਨਵੰਬਰ : ਅੱਜ ਉਪ ਮੰਡਲ ਮੈਜਿਸਟਰੇਟ, ਪਠਾਨਕੋਟ-ਕਮ-ਰਿਵਾਈਜਿੰਗ ਅਥਾਰਟੀ ਐਸ.ਜੀ.ਪੀ.ਸੀ. (ਚੋਣ ਬੋਰਡ) ਹਲਕਾ-110, ਪਠਾਨਕੋਟ ਸ਼੍ਰੀ ਕਾਲਾ ਰਾਮ ਕਾਂਸਲ ਨੇ ਆਪਣੇ ਦਫਤਰ ਵਿੱਖੇ ਸ਼ਿਰੋਮਣੀ ਕਮੇਟੀ ਦੀਆਂ ਚੋਣਾਂ ਲਈ ਹਲਕਾ 110 ਪਠਾਨਕੋਟ ਵਿਚਲੇ ਗੁਰੂਦਵਾਰਿਆਂ ਦੇ ਪ੍ਰਧਾਨਾਂ/ਮੈਨੇਜਰਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਮੈਬਰਾਂ ਨਾਲ ਮੀਟਿੰਗ ਕੀਤੀ। ਸ੍ਰੀ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ ਸ਼ਿਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਕੇਸ ਧਾਰੀ ਸਿੱਖਾਂ ਲਈ ਜੋ ਫਾਰਮ ਨੰ. 3(1)....
ਕਿਸਾਨਾਂ ਨੂੰ ਕੀਤੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਅੰਮ੍ਰਿਤਸਰ, 2 ਨਵੰਬਰ : ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀ ਲਗਾਤਾਰ ਵੱਧ ਰਹੀਆਂ ਘਟਨਾਵਾਂ ਨੂੰ ਸਖਤੀ ਨਾਲ ਰੋਕਣ ਦੀਆਂ ਦਿੱਤੀਆਂ ਹਦਾਇਤਾਂ ਦੇ ਬਾਵਜੂਦ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਪਿੰਡ ਇੱਬਣ ਵਿਖੇ ਪਰਾਲੀ ਨੂੰ ਅੱਗ ਲੱਗਣ ਦੀ ਸੂਚਨਾ ਮਿਲਣ ਉਤੇ ਅੱਗ ਬੁਝਾਊ ਅਮਲੇ ਦੀਆਂ ਗੱਡੀਆਂ ਤੇ ਅਧਿਕਾਰੀਆਂ ਨੂੰ ਨਾਲ ਲੈ ਕੇ ਮੌਕੇ ਉਤੇ ਪੁੱਜੇ। ਉਨਾਂ ਆਪਣੀ ਅਗਵਾਈ ਵਿਚ ਜਿੱਥੇ ਅੱਗ ਬੁਝਾਈ, ਉਥੇ ਖੇਤ ਮਾਲਕ ਨੂੰ ਮੌਕੇ ਉਤੇ ਬੁਲਾ ਕੇ....