ਬੀਤੀ ਸ਼ਾਮ ਤੱਕ 206669 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ : ਡਾ. ਹਿਮਾਂਸ਼ੂ ਅਗਰਵਾਲ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 410.84 ਕਰੋੜ ਰੁਪਏ ਮੰਡੀਆਂ ਵਿੱਚੋਂ 105597 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ ਗੁਰਦਾਸਪੁਰ, 21 ਅਕਤੂਬਰ : ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਬੀਤੀ ਸ਼ਾਮ ਤੱਕ 214817 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 206669 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ....
ਮਾਝਾ
15 ਨਵੰਬਰ 2023 ਤੱਕ ਚੱਲੇਗੀ ਵੋਟਰਾਂ ਦੀ ਰਜਿਸਟ੍ਰਰੇਸ਼ਨ ਤਰਨਤਾਰਨ, 21 ਅਕਤੂਬਰ : ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ਼ ਕਰਨ ਲਈ ਵੋਟਰ ਵਲੋਂ ਭਰਿਆ ਜਾਣ ਵਾਲਾ ਫਾਰਮ-1 ਰਿਵਾਇਜ਼ਡ ਕਰ ਦਿੱਤਾ ਗਿਆ ਹੈ ਅਤੇ ਇਸ ਫਾਰਮ ਨੂੰ ਹੀ ਵਰਤਿਆ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਪੁਰਾਣੇ ਫਾਰਮ ਨੂੰ ਕਿਸੇ ਵੀ ਸੂਰਤ ਵਿੱਚ ਨਾ....
ਝੋਨੇ ਦੀ ਖਰੀਦ ਅਤੇ ਅਦਾਇਗੀ ਹੋ ਰਹੀ ਹੈ ਇਕ ਦਿਨ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ‘ਤੇ 5500 ਕਰੋੜ ਰੁਪਏ ਕੀਤੇ ਟਰਾਂਸਫਰ ਅੰਮਿ੍ਤਸਰ, 21 ਅਕਤੂਬਰ : ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਨ ਦੌਰਾਨ ਦੱਸਿਆ ਕਿ ਸੂਬੇ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਨਿਰਵਿਘਨ ਚੱਲ ਰਹੀ ਹੈ। ਸ੍ਰੀ ਕਟਾਰੂਚੱਕ ਨੇ ਅੱਜ ਰਈਆ ਅਤੇ ਜੰਡਿਆਲਾ ਗੁਰੂ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਅਧਿਕਾਰੀਆਂ....
ਡੇਰਾ ਬਾਬਾ ਨਾਨਕ, 20 ਅਕਤੂਬਰ : ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਬੈਠੇ ਨਸ਼ਾ ਤਸਕਰ ਆਪਣੀ ਨਾਪਾਕ ਹਰਕਤ ਨੂੰ ਅੰਜਾਮ ਦੇਣ ਤੋਂ ਬਾਜ਼ ਨਹੀਂ ਆ ਰਹੇ। ਪਰ ਸਰਹੱਦ ‘ਤੇ ਤਾਇਨਾਤ ਸਾਡੇ ਜਵਾਨ ਅਤੇ ਪੰਜਾਬ ਪੁਲਿਸ ਲਗਾਤਾਰ ਉਨ੍ਹਾਂ ਦੀਆਂ ਹਰਕਤਾਂ ਨੂੰ ਨਾਕਾਮ ਕਰ ਰਹੇ ਹਨ। ਇਸ ਵਾਰ ਪੁਲਿਸ ਨੇ ਸਰਚ ਅਭਿਆਨ ਦੌਰਾਨ ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਸਰਹੱਦ ਨਜ਼ਦੀਕ ਵੱਸੇ ਪਿੰਡ ਹਰੂਵਾਲ ਦੇ ਖੇਤਾਂ ‘ਚੋਂ ਦੋ ਪੈਕਟ ਹੈਰੋਇਨ ਦੇ ਬਰਾਮਦ ਕੀਤੇ। ਜਾਣਕਾਰੀ ਮੁਤਾਬਕ ਵੀਰਵਾਰ ਦੇਰ ਸਾਮ ਪਿੰਡ ਹਰੂਵਾਲ ਦੇ....
ਪੰਜਾਬ ਸਰਕਾਰ ਕਰੇਗੀ 10 ਲਾਭਪਾਤਰੀਆਂ ਦੀ ਲੱਕੀ ਡਰਾਅ ਜਰੀਏ ਚੋਣ-ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਨੇ ਵੱਧ ਤੋਂ ਵੱਧ ਜ਼ਿਲ੍ਹਾ ਵਾਸੀਆਂ ਨੂੰ ਲਾਹਾ ਲੈਣ ਦੀ ਕੀਤੀ ਅਪੀਲ ਬਟਾਲਾ, 20 ਅਕਤੂਬਰ : ਸਰਕਾਰ ਵੱਲੋਂ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ਦੇ ਮਕਸਦ ਨਾਲ ਦਿਵਾਲੀ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਮੌਕੇ ਬੰਪਰ ਡਰਾਅ ਕੱਢਿਆ ਜਾ ਰਿਹਾ ਹੈ। ਇਹ ਡਰਾਅ 4....
ਸ੍ਰੀ ਹਰਗੋਬਿੰਦਪੁਰ ਸਾਹਿਬ , 20 ਅਕਤੂਬਰ : ਡਾ. ਹਿਮਾਂਸੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲੇ ਅੰਦਰ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਅਤੇ ‘ਆਬਾਦ ਸਿੱਖਿਆ’ ਤਹਿਤ ਸਕੂਲ ਆਫ ਐਂਮੀਨੈੱਸ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਬੱਚਿਆਂ ਦੇ ਪੇਟਿੰਗ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਪਿ੍ਰੰਸੀਪਲ ਰਜਨੀ ਬਾਲਾ, ਪਰਮਿੰਦਰ ਸਿੰਘ....
ਨਵੇਂ ਹੁਕਮਾਂ ਮੁਤਾਬਕ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕੀਤੀ ਜਾ ਸਕੇਗੀ ਕੰਬਾਇਨ ਨਾਲ ਝੋਨੇ ਦੀ ਕਟਾਈ ਗੁਰਦਾਸਪੁਰ, 20 ਅਕਤੂਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸ੍ਰੀ ਸੁਭਾਸ਼ ਚੰਦਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹੱਦ ਕੰਬਾਇਨ ਨਾਲ ਝੋਨੇ ਦੀ ਕਟਾਈ ਦਾ ਨਵਾਂ ਸਮਾਂ ਨਿਰਧਾਰਤ ਕੀਤਾ ਹੈ। ਨਵੇਂ ਹੁਕਮਾਂ ਅਨੁਸਾਰ ਹੁਣ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕੰਬਾਇਨ....
ਗੁਰਦਾਸਪੁਰ, 20 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡਿਪਟੀ ਰਜਿਸਟਰਾਰ, ਸਾਹਿਕਾਰੀ ਸਭਾਵਾਂ, ਗੁਰਦਾਸਪੁਰ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਹਿਕਾਰੀ ਸਭਾਵਾਂ ਵਿੱਚ ਤਾਇਨਾਤ ਇੰਸਪੈਕਟਰਾਂ ਅਤੇ ਸੈਕਟਰੀਆਂ ਦੀ ਡਿਊਟੀ ਲਗਾਈ ਜਾਵੇ ਕਿ ਜਦੋਂ ਵੀ ਕਿਸਾਨ ਸੁਸਾਇਟੀ ਜਾਂ ਪ੍ਰਾਈਵੇਟ ਦੁਕਾਨ ਵਿੱਚ ਡੀ.ਏ.ਪੀ. ਖਾਦ ਲੈਣ ਲਈ ਆਵੇ ਤਾਂ ਉਨ੍ਹਾਂ ਨੂੰ ਖਾਦ ਦੇ ਨਾਲ ਕੋਈ ਵਾਧੂ ਪ੍ਰੋਡੈਕਟ ਖ਼ਰੀਦਣ ਲਈ ਮਜ਼ਬੂਰ ਨਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁਝ ਮੀਡੀਆ ਰੀਪਰੋਟਾਂ....
ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 390 ਕਰੋੜ ਰੁਪਏ ਮੰਡੀਆਂ ਵਿੱਚੋਂ 99586 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਗੁਰਦਾਸਪੁਰ, 20 ਅਕਤੂਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 197382 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 192070 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ....
4 ਦਸੰਬਰ 2023 ਨੂੰ ਖੁੱਲ੍ਹੇਗਾ ਲੱਕੀ ਡਰਾਅ ਹਰ ਸਾਲ ਪੂਰੇ ਪਰਿਵਾਰ ਲਈ 5 ਲੱਖ ਰੁਪਏ ਤੱਕ ਦੀ ਮਿਲੇਗੀ ਮੁਫ਼ਤ ਸਿਹਤ ਸਹੂਲਤ ਗੁਰਦਾਸਪੁਰ, 20 ਅਕਤੂਬਰ : ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ’ਚ ਵਾਧਾ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਲਈ ਦੀਵਾਲੀ ਅਤੇ....
ਹਰ ਰੋਜ਼ 25 ਹਜਾਰ ਲੋਕਾਂ ਨੂੰ ਰੋਜਗਾਰ ਦੇਣ ਦਾ ਮਿੱਥਿਆ ਟੀਚਾ ਹੁਣ ਸੋਕ ਪਿੱਟ ਅਤੇ ਬਾਇਓਗੈਸ ਵੀ ਬਣਨਗੇ ਇਸ ਸਕੀਮ ਅਧੀਨ ਤਰਨਤਾਰਨ, 20 ਅਕਤੂਬਰ : ਸ੍ਰੀ ਸੰਦੀਪ ਕੁਮਾਰ ਆਈ.ਏ.ਐਸ ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਮਗਨਰੇਗਾ ਦੀ ਪ੍ਰਗਤੀ ਵਿਚ ਵੱਡੇ ਪੱਧਰ ਉੱਤੇ ਸੁਧਾਰ ਲਿਆਂਦਾਂ ਜਾ ਰਿਹਾ ਹੈ।ਮਗਨਰੇਗਾ ਤਹਿਤ ਚੱਲ ਰਹੇ ਵੱਖ ਵੱਖ ਵਿਕਾਸ ਦੇ ਕੰਮਾਂ ਲਈ ਲਗਾਈ ਜਾਣ ਵਾਲੀ ਰੋਜਾਨਾ ਲੇਬਰ ਦੀ ਗਿਣਤੀ 4000 ਤੋਂ ਵਧਾ ਕੇ 10000 ਕੀਤੀ ਗਈ ਹੈ। ਉਹਨਾਂ ਵਲੋਂ ਟੀਚਾ ਉਲੀਕਿਆ ਗਿਆ ਹੈ ਕਿ ਆਉਣ ਵਾਲੇ ਦਿਨਾਂ....
ਖੁਲ੍ਹੇ ਬੋਰਵੈਲ ਬੱਚਿਆਂ ਦੀ ਸੁਰੱਖਿਆ ਅਤੇ ਪਾਣੀ ਦੇ ਪ੍ਰਦੂਸ਼ਣ ਲਈ ਵੱਡਾ ਖ਼ਤਰਾ ਤਰਨਤਾਰਨ 20 ਅਕਤੂਬਰ : ਖੁਲ੍ਹ ਬੋਰਵੈਲ ਬੱਚਿਆਂ ਦੀ ਸੁਰੱਖਿਆ ਅਤੇ ਧਰਤੀ ਹੇਠਲੇ ਪਾਣੀ ਨੂੰ ਦੂਸ਼ਿਤ ਕਰਨ ਦਾ ਕਾਰਨ ਬਣਦੇ ਹਨ ਸੋ ਕਿਸੇ ਵੀ ਹਾਲਤ ਵਿੱਚ ਪਿੰਡ ਜਾਂ ਸ਼ਹਿਰ ਇਹ ਬੋਰਵੈਲ ਖੁਲ੍ਹੇ ਨਾ ਛੱਡੇ ਜਾਣ। ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਨੇ ਮਿਉਂਸੀਪਲ ਕੌਂਸਲਾਂ, ਸਮੂਹ ਐਸ.ਡੀ.ਐਮ, ਡੀ.ਡੀ.ਪੀ.ਓ., ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ, ਮੁੱਖ ਖੇਤੀਬਾੜੀ ਅਫ਼ਸਰ, ਪੁਲਿਸ, ਪੰਚਾਇਤ, ਵਾਟਰ ਸਪਲਾਈ ਅਤੇ....
ਤਰਨਤਾਰਨ, 20 ਅਕਤੂਬਰ : ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਸਾਂਝੇ ਤੌਰ ਉਤੇ ਚਲਾਏ ਜਾ ਰਹੇ ਪੰਜਾਬ ਰਾਜ ਦਿਹਾਤੀ ਆਜੀਵਿਕ ਮਿਸ਼ਨ ਅਧੀਨ ਪਿੰਡਾਂ ਦੀਆਂ ਔਰਤਾਂ ਨੂੰ ਸਵੈ ਸਹਾਇਤਾ ਸਮੂਹ ਵਿੱਚ ਸ਼ਾਮਲ ਕਰਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਕਰਜਾ ਬੈਂਕਾਂ ਤੋਂ ਦਿਵਾਇਆ ਜਾਵੇ ਤਾਂ ਕਿ ਉਹ ਆਤਮ ਨਿਰਭਰ ਹੋ ਸਕਣ। ਇਹ ਪ੍ਗਟਾਵਾ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਔਰਤਾਂ ਨੂੰ ਆਪਣੇ ਜੀਵਨ ਪੱਧਰ ਉੱਚਾ ਚੁੱਕਣ ਲਈ ਸਵੈ ਰੋਜਗਾਰ ਦੇ ਧੰਦੇ ਅਪਨਾਉਣ ਲਈ ਉਤਸ਼ਾਹਿਤ ਕੀਤਾ ਜਾਵੇ ਅਤੇ....
30 ਨਵੰਬਰ ਤੱਕ ਕਾਰਡ ਬਣਵਾਉਣ ਵਾਲੇ ਵਿਅਕਤੀਆਂ ਦਾ ਨਾਂ ਕੀਤਾ ਜਾਵੇਗਾ ਡਰਾਅ ਵਿੱਚ ਸ਼ਾਮਿਲ ਪਹਿਲਾ ਇਨਾਮ ਜਿੱਤਣ ਵਾਲੇ ਨੂੰ ਦਿੱਤਾ ਜਾਵੇਗਾ 1 ਲੱਖ ਰੁਪਏ ਦਾ ਨਗਦ ਇਨਾਮ ਤਰਨ ਤਾਰਨ, 20 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਲਈ ਦੀਵਾਲੀ ਬੰਪਰ ਡਰਾਅ ਕੱਢਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 30 ਨਵੰਬਰ 2023 ਤੱਕ ਕਾਰਡ ਬਣਵਾਉਣ ਵਾਲੇ ਵਿਅਕਤੀਆਂ....
ਸਵੱਛ ਭਾਰਤ ਮਿਸ਼ਨ ਅਧੀਨ ਮਿੱਥੇ ਸਮੇਂ ਅੰਦਰ ਟੀਚੇ ਪੂਰੇ ਕੀਤੇ ਜਾਣ ਅੰਮ੍ਰਿਤਸਰ 20 ਅਕਤੂਬਰ : ਬਾਬਾ ਭੌੜੀ ਵਾਲਾ ਗਊਸ਼ਾਲਾ ਸੇਵਾ ਸਮੀਤਿ, ਰਾਮ ਤੀਰਥ ਗਊਸ਼ਾਲਾ, ਪਿੰਡ ਕਲੇਰ ਬਲਾਕ ਚੋਗਾਵਾਂ ਵਿਖੇ ਸਵੱਛ ਭਾਰਤ ਮਿਸ਼ਨ ਫੇਜ਼-2 ਤਹਿਤ ਗੋਬਰਧਨ ਪ੍ਰੋਜੈਕਟ ਅਧੀਨ ਬਾਇਓ ਗੈਸ ਪਲਾਟ ਲਗਾਇਆ ਜਾਵੇਗਾ, ਜਿਸ ਤੇ ਕਰੀਬ 48 ਲੱਖ ਰੁਪਏ ਖਰਚ ਆਉਣਗੇ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸਦਾ ਪ੍ਰਗਟਾਵਾ ਤਰਲ ਕੂੜਾ ਪ੍ਰਬੰਧਨ, ਠੋਸ ਕੂੜਾ ਪ੍ਰਬੰਧਨ, ਅਤੇ ਜਿਲ੍ਹੇ ਨੂੰ ਓ.ਡੀ.ਐਫ ਪਲੱਸ ਬਣਾਉਣ ਸਬੰਧੀ ਜਿਲ੍ਹਾ ਵਾਟਰ....