ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਬਟਾਲਾ, 18 ਅਕਤੂਬਰ : ਡਾ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਗੁਰਦਾਦਪੁਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਬਾਰੇ ਜਾਗਰੁਕਤਾ ਪੈਦਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਕਾਦੀਆਂ ਦੇ ਪਿੰਡ ਹਰਪੁਰਾ ਵਿੱਚ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਲਾਗਲੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਕਿਸਾਨ....
ਮਾਝਾ
ਪਠਾਨਕੋਟ, 18 ਅਕਤੂਬਰ : ਭਗਵੰਤ ਸਿੰਘ ਮਾਨ, ਮਾਨਯੋਗ ਮੁੱਖ ਮੰਤਰੀ ਪੰਜਾਬ, ਸ.ਗੁਰਮੀਤ ਸਿੰਘ ਖੁੱਡੀਆਂ, ਮਾਨਯੋਗ ਕੈਬਨਿਟ ਮੰਤਰੀ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅਤੇ ਸ੍ਰੀ ਕੇ.ਏ.ਪੀ. ਸਿਨਹਾ ਆਈ.ਏ.ਐੱਸ, ਮਾਨਯੋਗ ਵਧੀਕ ਮੁੱਖ ਸਕੱਤਰ ਕਮ ਵਿੱਤੀ ਕਮਿਸ਼ਨਰ ਜੀ ਦੇ ਦਿਸ਼ਾ ਨਿਰਦੇਸ਼ਾਂ, ਸ.ਹਰਬੀਰ ਸਿੰਘ, ਆਈ.ਏ.ਐੱਸ. ਮਾਨਯੋਗ ਡਿਪਟੀ ਕਮਿਸ਼ਨਰ, ਪਠਾਨਕੋਟ, ਸ.ਅੰਕੁਰਜੀਤ ਸਿੰਘ, ਆਈ.ਏ.ਐੱਸ., ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਜ), ਪਠਾਨਕੋਟ ਜੀ ਦੀ ਯੋਗ....
ਐਸ.ਡੀ.ਐਮ.ਦਫਤਰ ਪਠਾਨਕੋਟ ਅਤੇ ਕਾਰਜ ਸਾਧਕ ਅਫਸਰ ਨਰੋਟ ਜੈਮਲ ਸਿੰਘ ਦੇ ਦਫਤਰ ਆਮ ਜਨਤਾ ਦੇ ਵੇਖਣ ਲਈ ਉਪਲਬਧ ਪਠਾਨਕੋਟ, 18 ਅਕਤੂਬਰ : ਚੋਣਕਾਰ ਰਜਿਸਟਰੇਸ਼ਨ ਅਫਸਰ ਨਗਰ ਪੰਚਾਇਤ ਨਰੋਟ ਜੈਮਲ ਸਿੰਘ-ਕਮ-ਉਪ ਮੰਡਲ ਮੈਜਿਸਟਰੇਟ ਪਠਾਨਕੋਟ ਸ੍ਰੀ ਕਾਲਾ ਰਾਮ ਕਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪਿਛਲੇ ਦਿਨ ਮਿਤੀ 16.10.2023 ਨੂੰ ਨਗਰ ਪੰਚਾਇਤ ਚੋਣਾਂ 2023 ਨੂੰ ਨਰੋਟ ਜੈਮਲ ਸਿੰਘ ਵਿੱਚ ਵਰਤੀਆਂ ਜਾਣ ਵਾਲੀਆਂ ਵੋਟਰ ਸੂਚੀਆਂ ਦੀ ਅਤਿੰਮ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ। ਹਰ ਆਮ ਤੇ ਖਾਸ ਨੂੰ ਸੂਚਿਤ....
ਪਠਾਨਕੋਟ, 18 ਅਕਤੂਬਰ : ਸਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕੀਤੀ ਜਾਣੀਆਂ ਹਨ। ਇਸ ਲਈ ਵੋਟਾਂ ਬਣਾਉਣ ਦਾ ਕੰਮ ਮਿਤੀ 21 ਅਕਤੂਬਰ 2023 ਤੋਂ 15 ਨਵੰਬਰ 2023 ਤੱਕ ਕੀਤਾ ਜਾਣਾ ਹੈ। ਇਹ ਜਾਣਕਾਰੀ ਸ੍ਰੀ ਕਾਲਾ ਰਾਮ ਕਾਂਸਲ ਰਿਵਾਈਜਿੰਗ ਅਥਾਰਟੀ 110 ਪਠਾਨਕੋਟ ਬੋਰਡ ਚੋਣ ਹਲਕਾ –ਕਮ- ਉਪ ਮੰਡਲ ਮੈਜਿਸਟ੍ਰੇਟ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਚੋਣ ਹਲਕਾ 110 ਪਠਾਨਕੋਟ ਵਿੱਚ 001 ਸੁਜਾਨਪੁਰ 002 ਭੋਆ 003 ਪਠਾਨਕੋਟ ਅਤੇ 005 ਦੀਨਾਨਗਰ ਸਬ ਡਿਵੀਜਨ ਦਾ....
ਸਿਵਲ ਹਸਪਤਾਲ ਪਠਾਨਕੋਟ ਵਿਖੇ ਇਲਾਜ ਲਈ ਆਏ ਮਰੀਜਾਂ ਨਾਲ ਕੀਤੀ ਗੱਲਬਾਤ ਲਿਆ ਜਾਇਜਾ ਪਠਾਨਕੋਟ, 18 ਅਕਤੂਬਰ : ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਵੱਲੋਂ ਅੱਜ ਸਿਵਲ ਹਸਪਤਾਲ ਪਠਾਨਕੋਟ ਦਾ ਵਿਸੇਸ ਤੋਰ ਤੇ ਦੋਰਾ ਕੀਤਾ ਗਿਆ, ਉਹ ਅੱਜ ਸਿਵਲ ਹਸਪਤਾਲ ਪਠਾਨਕੋਟ ਵਿਖੇ ਲਗਾਏ ਗਏ ਖੂਨਦਾਨ ਕੈਂਪ ਵਿੱਚ ਬਤੋਰ ਮੁੱਖ ਮਹਿਮਾਨ ਹਾਜਰ ਹੋਏ ਸਨ। ਇਸ ਮੋਕੇ ਤੇ ਉਨ੍ਹਾਂ ਦੇ ਨਾਲ ਸਰਵਸ੍ਰੀ ਡਾ. ਸੁਨੀਲ ਚੰਦ ਐਸ.ਐਮ.ਓ. ਸਿਵਲ....
ਆਪਣੀ ਕਿਸਮ ਦਾ ਇਹ ਪਹਿਲਾ ਜਨ ਅੰਦੋਲਨ ਸੂਬੇ ਵਿੱਚ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜੇਗਾ : ਮੁੱਖ ਮੰਤਰੀ ਅੰਮ੍ਰਿਤਸਰ, 18 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਦੇ ਹਜ਼ਾਰਾਂ ਨੌਜਵਾਨ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਵਿੱਚ ਸ਼ਾਮਲ ਹੋਏ। ਅਰਦਾਸ ਦੌਰਾਨ ਮੁੱਖ ਮੰਤਰੀ ਨਾਲ ਸ਼ਾਮਲ ਹੋਏ ਪੀਲੀਆਂ ਪੱਗਾਂ, ਪਟਕੇ ਤੇ ਚੁੰਨੀਆਂ ਨਾਲ ਸਜੇ ਹਜ਼ਾਰਾਂ ਨੌਜਵਾਨਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਪੰਜਾਬ....
ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਲਫ਼ ਲੈਣ ਵਾਸਤੇ ਮੁੱਖ ਮੰਤਰੀ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਜੁੜੀ ਭਾਰੀ ਭੀੜ ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਫੈਸਲਾਕੁੰਨ ਹੰਭਲਾ ਮਾਰਨ ਅਤੇ ‘ਰੰਗਲਾ ਪੰਜਾਬ’ ਬਣਾਉਣ ਲਈ ਅੱਗੇ ਆਉਣ ਦਾ ਸੱਦਾ ਅੰਮ੍ਰਿਤਸਰ, 18 ਅਕਤੂਬਰ : ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਲਫ਼ ਲੈਣ ਵਾਸਤੇ ਵੱਡੀ ਗਿਣਤੀ ਵਿੱਚ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਸਿਫ਼ਤੀ ਦੇ ਘਰ ਅੰਮ੍ਰਿਤਸਰ ਵਿੱਚ ਜੁੜੇ। ਇਸ ਸਮਾਗਮ ਦੌਰਾਨ ਹਾਜ਼ਰ ਨੌਜਵਾਨਾਂ ਨੂੰ ਸੱਦਾ....
ਹਵਾਈ ਅੱਡੇ ਤੋਂ ਅੰਮ੍ਰਿਤਸਰ ਸ਼ਹਿਰ ਅਤੇ ਸੂਬੇ ਦੇ ਹੋਰਨਾਂ ਸ਼ਹਿਰਾਂ ਲਈ ਸਮਰਪਿਤ ਬੱਸ ਸੇਵਾ ਦੀ ਵੀ ਕੀਤੀ ਮੰਗ ਅੰਮ੍ਰਿਤਸਰ, 17 ਅਕਤੂਬਰ : ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅਤੇ ਅੰਮ੍ਰਿਤਸਰ ਵਿਕਾਸ ਮੰਚ ਨੇ ਸਾਂਝੇ ਤੌਰ ਇਸ ਗੱਲ ਤੇ ਹੈਰਾਨੀ ਜ਼ਾਹਰ ਕੀਤੀ ਹੈ ਕਿ ਮਾਨ ਸਰਕਾਰ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਲਈ ਅੰਮ੍ਰਿਤਸਰ ਏਅਰਪੋਰਟ ਤੋਂ ਭੇਜਣ ਦੀ ਥਾਂ ਦਿੱਲੀ ਦੇ ਏਅਰਪੋਰਟ ਤੋਂ ਰਵਾਨਾ ਕਰ ਰਹੀ ਹੈ। ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼....
ਸਮਾਜ ਵਿੱਚੋਂ ਨਸ਼ਿਆ ਨੂੰ ਜੜੋਂ ਖਤਮ ਕਰਨ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਬਟਾਲਾ, 17 ਅਕੂਤਬਰ : ਐੱਸ.ਐੱਸ.ਪੀ. ਬਟਾਲਾ ਅਸ਼ਵਨੀ ਗੋਟਿਆਲ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਬਟਾਲਾ ਪੁਲਿਸ ਵੱਲੋਂ ਐਸ.ਐਸ.ਪੀ. ਦਫਤਰ ਬਟਾਲਾ ਤੋਂ ਮਿੰਨੀ ਮੈਰਾਥਾਨ ਸ਼ੁਰੂ ਕਰਵਾਈ ਗਈ, ਜੋ ਸ਼ਹਿਰ ਵਿੱਚੋ ਹੁੰਦੀ ਹੋਈ ਪੁਲਿਸ ਲਾਈਨ ਬਟਾਲਾ ਵਿਖੇ ਸਮਾਪਤ ਹੋਈ। ਇਸ ਮੌਕੇ ਐਸ.ਪੀ.ਡੀ. ਗੁਰਪ੍ਰੀਤ ਸਿੰਘ, ਐਸ.ਪੀ, ਹੈੱਡਕੁਆਰਟਰ ਜਗਬਿੰਦਰ ਸਿੰਘ ਸੰਧੂ, ਡੀ.ਐਸ.ਪੀ. ਲਲਿਤ ਸ਼ਰਮਾ, ਡੀ.ਐਸ.ਪੀ. ਰਾਜੇਸ਼ ਕੱਕੜ....
ਮੁੱਖ ਮੰਤਰੀ ਦੇ ਜਨਮ ਦਿਨ ਮੌਕੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਖੂਨਦਾਨ ਕੈਂਪ ਦਾ ਸ਼ਾਨਦਾਰ ਉਪਰਾਲਾ ਪਾਰਟੀ ਵਲੰਟੀਆਰ ਵੱਲੋਂ ਪੂਰੇ ਉਤਸ਼ਾਹ ਨਾਲ ਖੂਨਦਾਨ ਕੈਂਪ ਵਿੱਚ ਲਿਆ ਹਿੱਸਾ ਬਟਾਲਾ, 17 ਅਕਤੂਬਰ : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ, ਦੇ ਜਨਮ ਦਿਨ ਮੌਕੇ ਅੱਜ ਹਲਕਾ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਪਾਰਟੀ ਵਲੰਟੀਅਰ ਨਾਲ ਮਿਲ ਕੇ ਖੂਨਦਾਨ ਕੈਂਪ ਦਾ ਸ਼ਾਨਦਾਰ ਉੱਪਰਾਲਾ ਕੀਤਾ ਗਿਆ। ਇਸ ਮੌਕੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਹਲਕਾ....
ਗੁਰਦਾਸਪੁਰ, 17 ਅਕਤੂਬਰ : ਪਟਵਾਰੀਆਂ ਵੱਲੋਂ ਕੀਤੀ ਗਈ ਕਲਮ ਛੋੜ ਹੜਤਾਲ ਕਾਰਨ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਦਲਵੇਂ ਪ੍ਰਬੰਧ ਕੀਤੇ ਹਨ। ਡਿਪਟੀ ਕਮਿਸ਼ਨਰ ਨੇ ਹੁਕਮ ਜਾਰੀ ਕੀਤੇ ਹਨ ਕਿ ਪਹਿਲਾਂ ਜੋ ਵੱਖ-ਵੱਖ ਸਰਟੀਫਿਕੇਟ ਪਟਵਾਰੀਆਂ ਵੱਲੋਂ ਤਸਦੀਕ ਕੀਤੇ ਜਾਂਦੇ ਸਨ ਉਹ ਹੁਣ ਨੰਬਰਦਾਰ, ਪੰਚਾਇਤ ਸਕੱਤਰ, ਸਰਕਾਰੀ ਸਕੂਲ ਦੇ ਪ੍ਰਿੰਸੀਪਲ, ਹੈੱਡ ਮਾਸਟਰ ਦੇ ਵਿਚੋਂ ਕਿਸੇ ਵੀ ਦੋ ਅਧਿਕਾਰੀਆਂ ਦੀ ਤਸਦੀਕ ਮੰਨਣਯੋਗ ਹੋਵੇਗੀ। ਕੇਵਲ....
ਨਿਰਧਾਰਤ ਸਮੇਂ ਅੰਦਰ ਵਿਕਾਸ ਕਾਰਜ ਮੁਕੰਮਲ ਕਰਕੇ ਜਨਤਾ ਨੂੰ ਕੀਤੇ ਜਾਣਗੇ ਸਮਰਪਿਤ ਦੋ ਵੱਖ ਵੱਖ ਸੜਕਾਂ ਦੇ ਅਤੇ ਦੋ ਮੁੱਖ ਮਾਰਗਾਂ ਤੇ ਗੇਟਾਂ ਦਾ ਨਿਰਮਾਣ ਕਾਰਜ ਕਰਵਾਇਆ ਸੁਰੂ ਪਠਾਨਕੋਟ, 17 ਅਕਤੂਬਰ : ਜਿਸ ਤਰ੍ਹਾਂ ਪੰਜਾਬ ਵਿੱਚ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਦੇ ਵਿੱਚ ਪੰਜਾਬ ਦੇ ਵੱਖ ਵੱਖ ਇਲਾਕਿਆਂ ਅੰਦਰ ਪੰਜਾਬ ਦੇ ਵੱਖ ਵੱਖ ਵਰਗਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ ਉਸ ਅਧੀਨ ਹੀ ਅੱਜ ਵਿਧਾਨ ਸਭਾ ਹਲਕਾਂ ਭੋਆਂ ਦੇ ਨਰੋਟ ਜੈਮਲ ਸਿੰਘ ਖੇਤਰ ਅੰਦਰ ਕਰੋੜਾਂ....
ਮੀਟਿੰਗ ਦੋਰਾਨ ਪਾਰਟੀ ਨੂੰ ਹੋਰ ਮਜਬੂਤ ਕਰਨ ਦੇ ਲਈ ਕੀਤੀ ਗਈ ਚਰਚਾ, ਬਲਾਕ ਪ੍ਰਧਾਨਾਂ ਨੂੰ ਦਿੱਤੇ ਦਿਸਾ ਨਿਰਦੇਸ ਪਠਾਨਕੋਟ, 17 ਅਕਤੂਬਰ : ਅੱਜ ਆਮ ਆਦਮੀ ਪਾਰਟੀ ਦੇ ਨਵਨਿਯੁਕਤ 25 ਬਲਾਕ ਪ੍ਰਧਾਨਾਂ ਦਾ ਸਵਾਗਤ ਕੀਤਾ ਗਿਆ, ਅਤੇ ਮਾਨਯੋਗ ਨੇਸਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ ਦੀ ਯੋਗ ਅਗਵਾਈ ਚੋ ਅਤੇਂ ਸ. ਭਗਵੰਤ ਸਿੰਘ ਮਾਨ ਮਾਨਯੋਗ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਦੇ ਵਿੱਚ, ਰਾਸਟਰੀ ਸਕੱਤਰ ਸੰਦੀਪ ਪਾਠਕ, ਰਾਘਵ ਚੱਡਾ ਜੀ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪਿ੍ਰੰਸੀਪਲ ਬੁੱਧ ਰਾਮ ਜੀ....
ਬਟਾਲਾ, 16 ਅਕਤੂਬਰ : ਅੱਜ ਬਟਾਲਾ ਵਿਖੇ ਇੱਕ ਸਮਾਗਮ ‘ਚ ਸਿਕਰਤ ਕਰਨ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਸਵਾਈਐਲ ਮੁੱਦੇ ਤੇ ਪੰਜਾਬ ਦੀ ਆਪ ਸਰਕਾਰ ‘ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਸਰਕਾਰ ਬਹਿਸ ਵਾਲਾ ਸਮਾਗਮ ਜਰੂਰ ਕਰੇ, ਪਰ ਸਾਂਝੀ ਜਗ੍ਹਾ ਸਮੇਤ ਸਾਂਝੇ ਲੋਕਾਂ ਅਤੇ ਅਧਿਕਾਰੀਆਂ ਵਿਚਕਾਰ ਇਹ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਨਹੀਂ ਕਿ ਬਹਿਸ ਵਾਲੀ ਜਗ੍ਹਾ ਤੇ ਆਪਣੇ ਲੋਕਾਂ ਨੂੰ ਸ਼ਾਮਲ ਕਰਨ ਦੀ ਬਜਾਏ ਦੂਸਰੀਆਂ....
ਅੰਮ੍ਰਿਤਸਰ, 16 ਅਕਤੂਬਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਹੋਈ ਮੀਟਿੰਗ ਵਿੱਚ ਪੰਜ ਮਾਮਲਿਆਂ ’ਤੇ ਅਹਿਮ ਫੈਸਲੇ ਲਏ ਗਏ ਹਨ। ਗਿਆਨੀ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਹ ਪਹਿਲੀ ਮੀਟਿੰਗ ਸੀ। ਜਿਸ ‘ਚ ਉਨ੍ਹਾਂ ਨੇ ਅਹਿਮ ਫੈਸਲੇ ਲੈਂਦਿਆਂ ਡੈਸਟੀਨੇਸ਼ਨ ਮੈਰਿਜ ‘ਤੇ ਪਾਬੰਦੀ ਲਗਾਉਣ ਦੇ ਨਾਲ-ਨਾਲ ਬਠਿੰਡਾ ‘ਚ ਹੋਣ ਵਾਲੇ ਸਮਲਿੰਗੀ ਵਿਆਹ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਪ੍ਰਬੰਧਕ ਕਮੇਟੀ ਨੂੰ ਕਮਿਸ਼ਨ ਕਰਾਰ ਦਿੱਤਾ ਹੈ। ਸੰਗਤਾਂ ਵੱਲੋਂ ਪੁੱਜੀਆਂ ਸ਼ਿਕਾਇਤਾਂ....