ਲਾਲ ਚੰਦ ਕਟਾਰੂਚੱਕ ਵੱਲੋਂ ਦਾਣਾ ਮੰਡੀ ਗੁਰਦਾਸਪੁਰ ਦਾ ਦੌਰਾ ਗੁਰਦਾਸਪੁਰ, 16 ਅਕਤੂਬਰ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਦਾਣਾ ਮੰਡੀ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ (ਸ਼ਹਿਰੀ) ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ, ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ....
ਮਾਝਾ
5 ਦਸੰਬਰ ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ-ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ 26 ਦਸੰਬਰ 2023 ਹੋਵੇਗੀ ਬਟਾਲਾ, 16 ਅਕਤੂਬਰ : ਡਾ ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਜਾ ਚੁੱਕਾ ਹੈ। ਜਿਸ....
ਅੱਗ ਨਾ ਲਗਾਉਣ ਕਾਰਨ ਮਿੱਟੀ ਦੀ ਸਿਹਤ,ਵਾਤਾਵਰਨ ਸ਼ੁੱਧ ਰਹਿਣ ਦੇ ਨਾਲ ਫ਼ਸਲਾਂ ਦਾ ਝਾੜ ਵੀ ਵਧਿਆ ਬਟਾਲਾ, 16 ਅਕਤੂਬਰ : ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਪਾਰੋਵਾਲ ਦਾ ਅਗਾਂਹਵਧੂ ਕਿਸਾਨ ਪਲਵਿੰਦਰ ਸਿੰਘ ਪਿਛਲੇ 7 ਸਾਲਾਂ ਤੋਂ ਫਸਲੀ (ਕਣਕ, ਝੋਨੇ ਅਤੇ ਗੰਨੇ )ਦੀ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਗਾ ਕੇ ਫ਼ਸਲਾਂ ਜਿਵੇੰ ਮਟਰ ਆਲੂ ਅਤੇ ਗੰਨੇ ਦੀ ਦੀ ਖੇਤੀਬਾੜੀ ਕਰਕੇ ‘ਵਾਤਾਰਰਨ ਦਾ ਰੱਖਵਾਲਾ ਅਤੇ ਇਲਾਕੇ ਹੋਰਨਾਂ ਨੌਜਵਾਨਾਂ ਲਈ ਪ੍ਰੇਰਨਾ ਬਣਿਆ ਹੋਇਆ ਹੈ। ਅਗਾਂਹਵਧੂ ਕਿਸਾਨ ਹਰਦਿਆਲ ਸਿੰਘ ਦਾ ਕਹਿਣਾ ਹੈ....
ਬਟਾਲਾ, 16 ਅਕਤੂਬਰ : ਗੁਰੂ ਨਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਜੱਜ ਸ੍ਰੀ ਰਜਿੰਦਰ ਸਿੰਘ, ਮਾਣਯੋਗ ਜੇਐਮਆਈਸੀ ਬਟਾਲਾ ਵਲੋਂ ਵਿਸ਼ੇਸ ਤੋਰ ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਐਡਵੋਕੈਟ ਅਜੇ ਲਾਹੋਰੀਆ, ਪਿ੍ਰੰਸੀਪਲ ਦਲਜੀਤ ਸਿੰਘ, ਰਣਯੋਧ ਸਿੰਘ ਬੱਲ, ਸਕੂਲ ਦਾ ਸਟਾਫ ਤੇ ਵਿਦਿਆਰਥੀ ਮੋਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਰਜਿੰਦਰ ਸਿੰਘ, ਮਾਣਯੋਗ ਜੇਐਮਆਈਸੀ....
ਇਤਿਹਾਸਕ ਤੇ ਧਾਰਮਿਕ ਸਹਿਰ ਬਟਾਲਾ ਦੇ ਚਹੁਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਤਹਿਤ ਲੋਕਾਂ ਦੀ ਸੁਣੀਆਂ ਮੁਸ਼ਕਿਲਾਂ ਬਟਾਲਾ, 16 ਅਕਤੂਬਰ : ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਚਹੁਪੱਖੀ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ, ਉਹ ਵਚਨਬੱਧ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੋਜਵਨ ਤੇ ਅਗਾਂਹਵਧੂ ਸੋਚ ਰੱਖਣ ਵਾਲੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਪਣੇ ਗ੍ਰਹਿ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤਾ। ਉਨਾਂ ਸਬੰਧਤ....
ਭਾਰਤੀ ਚੋਣ ਕਮਿਸ਼ਨ ਵੱਲੋਂ ਨਵੇਂ ਜਾਰੀ ਸੋਧੇ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 27 ਅਕਤੂਬਰ ਤੋਂ ਹੋਵੇਗਾ ਸ਼ੁਰੂ-ਜ਼ਿਲ੍ਹਾ ਚੋਣ ਅਫਸਰ 09 ਦਸੰਬਰ ਤੱਕ ਲਏ ਜਾਣਗੇ ਇਤਰਾਜ਼ ਅਤੇ 26 ਦਸਬੰਰ ਤੱਕ ਇਤਰਾਜ਼ਾਂ ਦਾ ਨਿਪਟਾਰਾ ਅਤੇ 05 ਜਨਵਰੀ 2024 ਨੂੰ ਕੀਤੀ ਜਾਵੇਗੀ ਅੰਤਿਮ ਪ੍ਰਕਾਸ਼ਨਾ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ 04 ਤੇ 05 ਨਵੰਬਰ ਅਤੇ 02 ਤੇ 03 ਦਸੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਸੀ੍ ਸੰਦੀਪ ਕਮਾਰ, ਜ਼ਿਲਾ ਚੋਣ ਅਫ਼ਸਰ ਤਰਨ ਤਾਰਨ, 15 ਅਕਤੂਬਰ : ਭਾਰਤ ਚੋਣ ਕਮਿਸ਼ਨ ਵੱਲੋਂ....
ਅੰਮ੍ਰਿਤਸਰ 16 ਅਕਤੂਬਰ : ਪੰਜਾਬ ਸਰਕਾਰ ਦੇ ਘਰ - ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ—ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ(ਜ) ਕਮ—ਮੁੱਖ ਕਾਰਜਕਾਰੀ ਅਫਸਰ ਹਰਪ੍ਰੀਤ ਸਿੰਘ ਨੇ ਕੀਤਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਨੀਲਮ ਮਹੇ, ਡਿਪਟੀ ਡਾਇਰੈਕਟਰ,ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਨੇ ਦੱਸਿਆ ਨੋਜਵਾਨਾਂ ਨੂੰ ਨੌਕਰੀ ਦੇ ਕਾਬਲ ਬਨਾਉਣ ਲਈ ਉਨਾਂ ਦੀ....
ਗੰਨਾ ਬੀਜਣ ਵਾਲੇ ਕਿਸਾਨ ਬੇਲਰਾਂ ਨਾਲ ਪਰਾਲੀ ਨੂੰ ਬਾਹਰ ਕੱਢ ਕੇ ਬਿਜਾਈ ਕਰਨ ਬਟਾਲਾ, 15 ਅਕਤੂਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਨਾਉਣ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਕਰਮਚਾਰੀਆਂ ਵਲੋਂ ਲਗਾਤਾਰ ਪਿੰਡਾਂ ਵਿਚ ਕਿਸਾਨਾਂ ਨਾਲ ਰਾਬਤਾ ਬਣਾਇਆ ਜਾ ਰਿਹਾ ਹੈ । ਇਸੇ ਲੜ੍ਹੀ ਤਹਿਤ ਬਲਾਕ ਬਟਾਲਾ ਦੇ ਪਿੰਡ ਪੁਰੀਆਂ ਖੁਰਦ, ਪੁਰੀਆਂ ਕਲਾਂ, ਅੰਮੋ ਨੰਗਲ, ਚਾਹਲ ਕਲਾਂ ਅਤੇ....
ਵਿਧਾਇਕ ਸ਼ੈਰੀ ਕਲਸੀ ਤੇ ਚੇਅਰਮੈਨ ਬਲਬੀਰ ਸਿੰਘ ਪਨੂੰ ਵੀ ਰਹੇ ਮੋਜੂਦ ਕਿਸਾਨਾਂ ਦੇ ਖਾਤਿਆਂ ਵਿੱਚ 2352 ਕਰੋੜ ਰੁਪਏ ਦੀ ਕੀਤੀ ਅਦਾਇਗੀ ਬਟਾਲਾ, 15 ਅਕਤੂਬਰ : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਰਾਜ ਭਰ ਵਿੱਚ 1854 ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ ਅਤੇ ਸਾਰੀਆਂ ਹੀ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ....
ਆਪ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਆਪ ਪਾਰਟੀ ਵਿੱਚ ਸ਼ਾਮਲ ਫਤਿਹਗੜ੍ਹ ਚੂੜੀਆਂ, 15 ਅਕਤੂਬਰ : ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਅਤੇ ਚੇਅਰਮੈਨ ਪਨਸਪ ਪੰਜਾਬ, ਬਲਬੀਰ ਸਿੰਘ ਪਨੂੰ ਦੀ ਅਗਵਾਈ ਹੇਠ ਪਿੰਡ ਅਹਿਮਦਾਬਾਦ ਗੁਰਦੇਵ ਸਿੰਘ ਦੇ ਗ੍ਰਹਿ ਵਿਖੇ ਰੱਖੀ ਮੀਟਿੰਗ ਵਿੱਚ, ਮੌਜੂਦਾ ਮੈਂਬਰ ਮਨਜੀਤ ਕੌਰ,ਮੈਂਬਰ ਜਸਵੰਤ ਸਿੰਘ ਮੈਂਬਰ ਸੁਖਵਿੰਦਰ ਕੌਰ, ਸਾਬਕਾ ਮੈਂਬਰ ਕਸ਼ਮੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਰਵਾਇਤੀ ਨੂੰ ਅਲਵਿਦਾ ਕਹਿ ਕੇ....
ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ ਦੀਨਾਨਗਰ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਪੰਜਾਬ ਸਰਕਾਰ ਨੇ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਿਆਪਕ ਪ੍ਰਬੰਧ ਕੀਤੇ - ਕਟਾਰੂਚੱਕ ਦੀਨਾਨਗਰ, 15 ਅਕਤੂਬਰ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦੀਨਾਨਗਰ ਅਨਾਜ ਮੰਡੀ ਦਾ ਦੌਰਾ ਕਰਦਿਆਂ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਸ ਖਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ....
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਹੌਟ ਸਪੋਟ ਪਿੰਡ ਪ੍ਰਦੂਸ਼ਣ ਮੁਕਤ ਹੋਣ ਤੇ ਸੰਬੰਧਤ ਪਿੰਡਾਂ ਨੂੰ ਇਕ ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਮਿਲੇਗੀ ਬਟਾਲਾ, 14 ਅਕਤੂਬਰ : ਡਿਪਟੀ ਕਮਿਸ਼ਨਰ, ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਨਾਉਣ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਕਰਮਚਾਰੀਆਂ ਵਲੋਂ ਲਗਾਤਾਰ ਪਿੰਡਾਂ ਵਿਚ ਕਿਸਾਨਾਂ ਨਾਲ ਰਾਬਤਾ ਬਣਾਇਆ ਜਾ ਰਿਹਾ ਹੈ। ਜਿਸ ਦੇ ਕਾਫੀ ਸਾਰਥਿਕ ਨਤੀਜੇ ਸਾਹਮਣੇ ਆ....
ਤਿਓਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਵਿਸ਼ੇਸ਼ ਚੈਕਿੰਗ ਕਰਨ ਦੀਆਂ ਹਦਾਇਤਾਂ ਜਾਰੀ ਗੁਰਦਾਸਪੁਰ, 14 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਸ਼੍ਰੀ ਸੁਭਾਸ਼ ਚੰਦਰ ਵੱਲੋਂ ਸਿਹਤ ਸੇਵਾਵਾਂ ਦਾ ਜਾਇਜਾ ਲੈਣ ਲਈ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪੋ੍ਰਗਰਾਮਾਂ ਬਾਰੇ ਚਰਚਾ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਨੇ ਕਿਹਾ ਕਿ ਪੰਜਾਬ....
ਆੜ੍ਹਤੀਆਂ ਨੂੰ ਲੋੜੀਂਦੀ ਮਾਤਰਾ ਵਿੱਚ ਤਰਪਾਲਾਂ ਆਦਿ ਦਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਝੋਨੇ ਦੇ ਸੀਜ਼ਨ ਦੌਰਾਨ ਅਧਿਕਾਰੀ ਪੂਰੀ ਤਰਾਂ ਮੁਸ਼ਤੈਦ ਰਹਿੰਦੇ ਹੋਏ ਕਿਸਾਨਾਂ ਦੇ ਹਮਾਇਤੀ ਬਣ ਕੇ ਕੰਮ ਕਰਨ - ਡਿਪਟੀ ਕਮਿਸ਼ਨਰ ਗੁਰਦਾਸਪੁਰ, 14 ਅਕਤੂਬਰ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੀਆਂ ਦਾਣਾ ਮੰਡੀਆਂ ਵਿਖੇ ਝੋਨੇ ਦੀ ਖਰੀਦ ਨਿਰਵਿਗਨ ਜਾਰੀ ਹੈ। ਝੋਨੇ ਦੀ ਖਰੀਦ ਅਤੇ ਬਾਰਸ਼ ਦੌਰਾਨ ਕੀਤੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ....
ਦਾਣਾ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਬਟਾਲਾ, 13 ਅਕਤੂਬਰ : ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜਿਲਾ ਪ੍ਰਸ਼ਾਸਨ ਵਲੋਂ ਦਾਣਾ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਡਾ ਸ਼ਾਇਰੀ ਭੰਡਾਰੀ, ਐਸਡੀਐਮ ਬਟਾਲਾ ਨੇ ਝੋਨੇ ਦੀ ਫਸਲ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ। ਇਸ ਮੌਕੇ ਸਬੰਧਿਤ....