ਸਕੀਮ ਬਾਰੇ ਜਾਣਕਾਰੀ ਅਤੇ ਲਾਭ ਉਠਾਉਣ ਲਈ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਕੀਤਾ ਜਾਵੇ ਸੰਪਰਕ ਗੁਰਦਾਸਪੁਰ, 26 ਸਤੰਬਰ : ਭਾਰਤ ਸਰਕਾਰ ਵੱਲੋਂ ਬੀਤੀ 17 ਸਤੰਬਰ 2023 ਨੂੰ ਪ੍ਰਧਾਨ ਮੰਤਰੀ ਵਿਸਵਕਰਮਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਯੋਜਨਾ ਦਾ ਉਦੇਸ਼ ਦੇਸ਼ ਭਰ ਦੇ ਛੋਟੇ ਕਾਰੀਗਰਾਂ ਨੂੰ ਵਿੱਤੀ ਸਹਾਇਤਾ, ਹੁਨਰ ਸਿਖਲਾਈ, ਹੁਨਰ ਨੂੰ ਅਪਗ੍ਰੇਡ ਕਰਨਾ ਅਤੇ ਮਾਰਕੀਟਿੰਗ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਸਕੀਮ ਦਾ ਟੀਚਾ ਉਨ੍ਹਾਂ ਦੀ ਭਲਾਈ ਨੂੰ ਵਧਾਉਣਾ ਅਤੇ ਭਾਰਤ ਦੀ ਸੰਸਕ੍ਰਿਤੀ, ਪਰੰਪਰਾ ਅਤੇ....
ਮਾਝਾ
ਗੁਰਦਾਸਪੁਰ, 26 ਸਤੰਬਰ : ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ 1 ਅਕਤੂਬਰ ਨੂੰ ਇੰਟਰਨੈਸ਼ਨਲ ਡੇਅ ਫਾਰ ਓਲਡਰ ਪਰਸਨਜ਼ ਵਜੋਂ ਮਨਾਇਆ ਜਾਵੇਗਾ। ਇਸ ਮੌਕੇ ਭਾਰਤ ਚੋਣ ਕਮਿਸ਼ਨ ਵੱਲੋਂ 80 ਸਾਲ ਤੋਂ ਵੱਧ ਉਮਰ ਦੇ ਸਾਰੇ ਸੀਨੀਅਰ ਸਿਟੀਜ਼ਨ ਵੋਟਰਾਂ ਨੂੰ ਚੋਣ ਪ੍ਰੀਕ੍ਰਿਆ ਅਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਪਾਏ ਗਏ ਲਗਾਤਾਰ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ....
ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਤੋਂ ਵੀ ਜਾਣੂ ਕਰਵਾਇਆ ਗੁਰਦਾਸਪੁਰ, 26 ਸਤੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਸਥਾਨਕ ਦਾਣਾ ਮੰਡੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਵੱਖ-ਵੱਖ ਤਕਨੀਕਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ....
ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ ਗੁਰਦਾਸਪੁਰ, 26 ਸਤੰਬਰ : ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ, ਡਿਪਟੀ ਕਮਿਸਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ/ਸੈਟ ਜ਼ੋਨ ਕੇਦਰ, ਗੁਰਦਾਸਪੁਰ ਦੇ ਦਿਸਾ-ਨਿਰਦੇਸਾਂ ਅਤੇ ਰਹਿਨੁਮਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ ਜੌੜਾ-ਛੱਤਰਾਂ ਵਿਖੇ ਵਿਦਿਆਰਥੀਆਂ ਨੂੰ ਫਸਟ ਏਡ ਦੀ ਸਿਖਲਾਈ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ ਗਿਆ।....
ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਤੋਂ ਵੀ ਜਾਣੂ ਕਰਵਾਇਆ ਗੁਰਦਾਸਪੁਰ, 26 ਸਤੰਬਰ ; ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਸਥਾਨਕ ਦਾਣਾ ਮੰਡੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਵੱਖ-ਵੱਖ ਤਕਨੀਕਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ....
ਤਰਨ ਤਾਰਨ, 26 ਸਤੰਬਰ : ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਜਸਲੀਨ ਕੌਰ ਦੀ ਦੇਖ-ਰੇਖ ਹੇਠ ਸ਼ਹੀਦ ਬਾਬਾ ਜੀਵਨ ਸਿੰਘ ਕਲੱਬ ਦੇ ਸਹਿਯੋਗ ਨਾਲ ਪਿੰਡ ਦੀਨੇਵਾਲ, ਖਡੂਰ ਸਾਹਿਬ ਵਿਖੇ ਪੰਡਿਤ ਦੀਨ ਦਿਆਲ ਉਪਾਧਿਆ ਜੀ ਦੇ ਜਨਮ ਦਿਹਾੜੇ ਮੌਕੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਯੂਥ ਅਫ਼ਸਰ ਤਰਨ ਤਾਰਨ ਮਿਸ ਜਸਲੀਨ ਕੌਰ ਨੇ ਨੌਜਵਾਨਾਂ ਨੂੰ ਖੂਨਦਾਨ ਕਰਨ ਦੀ ਅਪੀਲ ਕੀਤੀ ਕਿਉਂਕਿ ਖੂਨਦਾਨ ਕਰਨ ਨਾਲ ਦਾਨੀਆਂ ਅਤੇ ਰੀਸੈਪਟਰ ਦੋਵਾਂ ਦੀ ਮੱਦਦ ਹੁੰਦੀ ਹੈ।....
ਵਧੇਰੇ ਜਾਣਕਾਰੀ ਲਈ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਤਰਨ ਤਾਰਨ ਨਾਲ ਤਾਲਮੇਲ ਕਰਨ ਪ੍ਰਾਰਥੀ ਤਰਨ ਤਾਰਨ, 26 ਸਤੰਬਰ : ਹਰ ਸਾਲ ਸਟੇਟ ਅਵਾਰਡ ਦੀ ਤਰ੍ਹਾਂ ਫਿਜ਼ੀਕਲ ਹੈਂਡੀਕੈਪ ਸਕੀਮ ਅਧੀਨ ਯੋਗ ਦਿਵਿਆਂਗ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ ਜਿੰਨ੍ਹਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਗਈ ਹੋਣ ਨੂੰ ਸਟੇਟ ਅਵਾਰਡ 2023-24 ਲਈ ਪੰਜਾਬ ਸਰਕਾਰ ਵੱਲੋਂ ਸਨਮਾਨਿਆ ਜਾਣਾ ਹੈ। ਇਸ ਸਬਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ....
ਮੀਟਿੰਗ ਦਾ ਮੁੱਖ ਮਕਸਦ ਸਕੂਲਾਂ ਦੀਆਂ ਬੁਨਿਆਦੀ ਸਹੂਲਤਾਂ ਅਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਦੀ ਜਾਣਕਾਰੀ ਪ੍ਰਾਪਤ ਕਰ ਉਨ੍ਹਾਂ ਨੂੰ ਦੂਰ ਕਰਨਾ :- ਸ੍ਰੀਮਤੀ ਕਮਲਦੀਪ ਕੌਰ। ਸਿੱਖਿਆ ਵਿਭਾਗ ਹਰ ਬੱਚੇ ਨੂੰ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ :- ਡੀ.ਜੀ. ਸਿੰਘ। ਪਠਾਨਕੋਟ, 26 ਸਤੰਬਰ : ਮਾਣਯੋਗ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਡਿਪਟੀ ਕਮਿਸ਼ਨਰ ਸ. ਹਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਅਤੇ ਅਧਿਆਪਕਾਂ....
ਪ੍ਰੇਮ ਸਬੰਧਾਂ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਦੀਆਂ ਦੋ ਵੱਖ-ਵੱਖ ਘਟਨਾਵਾਂ ਵਿੱਚ ਪੁਲਿਸ ਨੇ ਦੋ ਦੋਸ਼ੀ ਕੀਤੇ ਕਾਬੂ। ਪਠਾਨਕੋਟ, 26 ਸਤੰਬਰ : ਗੁੰਡਾਗਰਦੀ ਕਰਨ ਵਾਲੇ ਅਨਸਰਾਂ ਤੇ ਨਕੇਲ ਕੱਸਦਿਆਂ ਪਠਾਨਕੋਟ ਪੁਲਿਸ ਨੇ ਸਮਾਜ ਅੰਦਰ ਸ਼ਾਂਤੀ ਨੂੰ ਭੰਗ ਕਰਨ ਅਤੇ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਵਾਲੇ ਦੋ ਵਿਅਕਤੀਆਂ ਨੂੰ ਤੇਜ਼ੀ ਨਾਲ ਕਾਬੂ ਕੀਤਾ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਸੰਜੀਵ ਕੁਮਾਰ ਉਰਫ ਗੋਪੀ ਪੁੱਤਰ ਕਰਨ ਚੰਦ ਵਾਸੀ ਅੰਤਰ ਥਾਣਾ ਨਰੋਟ ਜੈਮਲ ਸਿੰਘ ਅਤੇ ਭਰਤ ਕੁਮਾਰ ਪੁੱਤਰ ਜਗਦੀਸ਼....
ਇੱਕ ਧੋਖੇਬਾਜ਼ ਢੰਗ ਦਾ ਪਰਦਾਫਾਸ਼ ਕਰਦੇ ਹੋਏ, ਪੀੜਤ ਨੂੰ 3,50,000 ਰੁਪਏ ਵਾਪਸ ਦਿਵਾਏ ਪਠਾਨਕੋਟ, 26 ਸਤੰਬਰ : ਸਾਈਬਰ ਕ੍ਰਾਈਮ ਦੇ ਖਿਲਾਫ ਇੱਕ ਨਿਰਣਾਇਕ ਕਦਮ ਵਿੱਚ, ਪਠਾਨਕੋਟ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੇ ਇੱਕ ਸਾਈਬਰ ਧੋਖਾਧੜੀ ਦੇ ਮਾਮਲੇ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਤੇਜ਼ੀ ਨਾਲ 3,50,000 ਰੁਪਏ ਦੀ ਵਸੂਲੀ ਕੀਤੀ ਗਈ ਹੈ ਅਤੇ ਨਜਾਇਜ਼ ਤੌਰ ਤੇ ਪ੍ਰਾਪਤ ਕੀਤੀ ਗਈ ਰਕਮ ਪੀੜਤ ਨੂੰ ਵਾਪਸ ਕਰ ਦਿੱਤੀ ਗਈ ਹੈ। ਧੋਖਾਧੜੀ ਦੀ ਸਕੀਮ ਦੇ ਸ਼ਿਕਾਰ ਸਤਨਾਮ ਸਿੰਘ ਵੱਲੋਂ....
ਪਿੰਡ ਕਰੋਲੀ ਅਤੇ ਕਰੋਲੀ ਝਿਕਲੀ ਦੇ ਲੋਕਾਂ ਦੀਆਂ ਸੰਗਤ ਦਰਸ਼ਨ ਦੌਰਾਨ ਡਿਪਟੀ ਕਮਿਸ਼ਨਰ ਨੇ ਸੁਣੀਆਂ ਸਮੱਸਿਆਵਾਂ ਸੰਗਤ ਦਰਸ਼ਨ ਦੌਰਾਨ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲ੍ਹਾ ਅਧਿਕਾਰੀਆਂ ਨੂੰ ਦਿੱਤੇ ਆਦੇਸ਼, ਲੋਕਾਂ ਦੀਆਂ ਸਮੱਸਿਆਵਾਂ ਤੇ ਕਾਰਵਾਈ ਕਰਕੇ ਰਿਪੋਰਟ ਕੀਤੀ ਜਾਵੈ ਪੇਸ਼ ਪਠਾਨਕੋਟ, 26 ਸਤੰਬਰ : ਅੱਜ ਪਿੰਡ ਕਰੋਲੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਸੰਗਤ ਦਰਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਪਠਾਨਕੋਟ ਸ. ਹਰਬੀਰ ਸਿੰਘ....
ਜ਼ਿਲ੍ਹਾ ਪੱਧਰੀ ਖੇਡਾਂ ਅਧੀਨ ਅੱਜ ਮਲਟੀਪਰਪਜ਼ ਸਟੇਡੀਅਮ, ਲਮੀਨੀ, ਪਠਾਨਕੋਟ ਵਿਖੇ ਕਰਵਾਏ ਗਏ ਵੱਖ ਵੱਖ ਖੇਡ ਮੁਕਾਬਲੇ ਜ਼ਿਨ੍ਹਾਂ ਵਿੱਚ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਰਹੇ ਮੁੱਖ ਮਹਿਮਾਨ। ਪਠਾਨਕੋਟ, 26 ਸਤੰਬਰ : ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਅੰਦਰ ਖੇਡਾਂ ਵਤਨ ਪੰਜਾਬ ਦੀਆਂ-2023 ਅਧੀਨ 26 ਸਤੰਬਰ 2023 ਤੋਂ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਜਿਸ ਅਧੀਨ ਅੱਜ ਮਲਟੀਪਰਪਜ਼ ਸਟੇਡੀਅਮ, ਲਮੀਨੀ, ਪਠਾਨਕੋਟ ਵਿਖੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦਾ ਸੁਭਅਰੰਭ....
ਤਰਨਤਾਰਨ, 25 ਸਤੰਬਰ : ਨੇੜਲੇ ਪਿੰਡ ਰਟੌਲ ਵਿਖੇ ਬੀਤੀ ਰਾਤ ਇੱਕ ਅੰਮ੍ਰਿਤਧਾਰੀ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਹੈ। ਇਸ ਘਟਨਾਂ ਤੋਂ ਬਾਅਦ ਥਾਣਾ ਸਿਟੀ ਪੁਲਿਸ ਤਰਨਤਾਰਨ ਵੱਲੋਂ ਲਾਸ਼ ਨੂੰ ਕਬਜੇ ਵਿੱਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਹਿਚਾਣ ਅਮਮ੍ਰਿਤਧਾਰੀ ਗੁਰਜਿੰਦਰ ਸਿੰਘ (46) ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਰਟੌਲ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਅਮਮ੍ਰਿਤਧਾਰੀ ਗੁਰਜਿੰਦਰ ਸਿੰਘ ਰੱਬ ਨੂੰ ਮੰਨਣ ਵਾਲਾ ਵਿਅਕਤੀ ਸੀ, ਜੋ ਸਾਰਾ....
ਬਟਾਲਾ, 25 ਸਤੰਬਰ : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਦੀ ਦਿ੍ਰੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਤਰਸ ਦੇ ਆਧਾਰ ਤੇ ਭਰਤੀ ਲਈ ਨਿਯੁਕਤੀ ਪੱਤਰ ਸੌਂਪੇ ਗਏ ਸਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦੀ ਕੁੱਲ ਗਿਣਤੀ 36,,324 ਹੋ ਗਈ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਮਾਨ ਦੇ ਯਤਨਾਂ ਨਾਲ ਅਤੇ ਸਿੱਖਿਆ....
ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਆਪ ਪਾਰਟੀ ਵਿੱਚ ਹੋਏ ਸ਼ਾਮਲ ਬਟਾਲਾ, 25 ਸਤੰਬਰ : ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਚੇਅਰਮੈਨ ਬਲਬੀਰ ਸਿੰਘ ਪਨੂੰ ਦੀ ਅਗਵਾਈ ਹੇਠ ਪਿੰਡ ਸ਼ੈਦਮੁਬਾਰਕ ਵਿਖੇ, ਸਰਪੰਚ ਇਕਬਾਲ ਸਿੰਘ, ਮੈਂਬਰ ਤੇਜਪਾਲ ਸਿੰਘ, ਅੰਗਰੇਜ਼ ਸਿੰਘ, ਮੈਂਬਰ ਸਤਨਾਮ ਸਿੰਘ ਰਵਾਇਤੀ ਪਾਰਟੀਆ ਦਾ ਪੱਲਾ ਛੱਡ ਕੇ ਆਮ ਆਦਮੀ ਪਾਰਟੀ ਦੀ ਚੰਗੀ ਕਾਰਗੁਜ਼ਾਰੀ ਤੋਂ ਪ੍ਰਭਾਵਤ ਹੋਕੇ ਆਪ ਵਿੱਚ ਸ਼ਾਮਿਲ ਹੋਏ। ਇਸ ਮੌਕੇ ਚੇਅਰਮੈਨ ਬਲਬੀਰ ਸਿੰਘ ਪੰਨੂ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ....