ਤਰਨ ਤਾਰਨ, 11 ਸਤੰਬਰ : ਡਿਪਟੀ ਕਮਿਸ਼ਨਰ ਤਰਨਤਾਰਨ ਸ਼ੀ੍ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲਾ ਪ੍ਬੰਧਕੀ ਕੰਪਲੈਕਸ ਤਰਨ ਕਾਰਨ ਵਿਖੇ ਸਬ ਡਵੀਜ਼ਨ ਖਡੂਰ ਸਾਹਿਬ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਲਗਾਏ ਗਏ ਕਲੱਸਟਰ ਅਤੇ ਨੋਡਲ ਅਫਸਰਾਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸੀ੍ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸੀ੍ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਸੀ੍ ਦੀਪਕ ਭਾਟੀਆ ਅਤੇ ਮੁੱਖ ਖੇਤੀਬਾੜੀ ਅਫ਼ਸਰ ਸੀ੍ ਹਰਪਾਲ ਸਿੰਘ ਪੰਨੂ ਤੋਂ ਇਲਾਵਾ ਸਬੰਧਿਤ ਅਧਿਕਾਰੀ....
ਮਾਝਾ
ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਸਕੱਤਰ ਨੂੰ ਸੌਂਪਿਆ ਚੈੱਕ ਅੰਮ੍ਰਿਤਸਰ, 11 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੀਤੀਆਂ ਜਾ ਰਹੀਆ ਸੇਵਾਵਾਂ ਵਿਚ ਸਹਿਯੋਗ ਪਾਉਂਦਿਆਂ ਵੱਖ-ਵੱਖ ਲੋਕਲ ਗੁਰਦੁਆਰਾ ਕਮੇਟੀਆਂ ਵੱਲੋਂ 12 ਲੱਖ 75 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਗੁਰਦੁਆਰਾ ਸਾਹਿਬਾਨ ਵੱਲੋਂ ਇਸ ਰਾਸ਼ੀ ਦੇ ਚੈੱਕ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਜੱਜ ਸ. ਦਲਬੀਰ ਸਿੰਘ ਮਾਹਲ ਅਤੇ ਸ. ਗੁਰਦੇਵ ਸਿੰਘ ਸੋਹਲ....
ਬਟਾਲਾ, 10 ਸਤੰਬਰ : ਬਟਾਲਾ ਪੁਲਿਸ ਵਲੋਂ ਡੇਰਾ ਬਾਬਾ ਨਾਨਕ ਦੇ ਕਾਹਲਾਂਵਾਲੀ ਚੌਂਕ ਵਿੱਚ ਗੈਂਗਸਟਰਾਂ ਨਾਲ ਹੋਈ ਮੁੱਠਭੇੜ ਦੌਰਾਨ ਹੋਈ ਫਾਇਰਿੰਗ ਵਿੱਚ ਇਕ ਗੈਂਗਸਟਰ ਜੋ ਜ਼ਖਮੀ ਹੋਇਆ ਸੀ, ਉਸ ਸਮੇਤ 5 ਗੈਂਗਸਟਰ ਕਾਬੁ ਕੀਤੇ ਗਏ ਜਿਹਨਾਂ ਕੋਲੋ 3 ਪਿਸਟਲ,3 ਮੈਗਜ਼ੀਨ ,11 ਜਿੰਦਾ ਕਾਰਤੂਸ ਸਮੇਤ ਇਕ ਗੱਡੀ ਵੀ ਕਾਬੂ ਕੀਤੇ ਗਏ। ਪਕੜੇ ਗਏ ਪੰਜਾਂ ਹੀ ਗੈਂਗਸਟਰਾਂ ਤੇ ਪਹਿਲਾ ਕੁੱਲ 11 ਕੇਸ ਦਰਜ ਹਨ ਅਤੇ ਪੁਲਿਸ ਨੂੰ ਕਾਫੀ ਸਮੇਂ ਤੋਂ ਲੋੜੀਂਦੇ ਸੀ। ਬਟਾਲਾ ਪੁਲਿਸ ਦੇ ਡੀ ਐਸ ਪੀ ਮਨਿਦਰ ਪਾਲ ਸਿੰਘ ਨੇ ਪੁਲਿਸ....
ਸ਼ਹਿਰ ਅੰਦਰ ਤਿਆਰੀਆਂ ਤੇਜ਼ੀ ਨਾਲ ਜਾਰੀ ਬਟਾਲਾ, 9 ਸਤੰਬਰ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ (ਜੋੜ ਮੇਲਾ) ਜੋ ਕਿ 22 ਸਤੰਬਰ ਨੂੰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ, ਦੀ ਤਿਆਰੀ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਵਿਆਹ ਪੁਰਬ ਸਮਾਗਮ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਗੱਲ ਕਰਦਿਆਂ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਦੇਸ਼-ਵਿਦੇਸ਼ ਵਿੱਚੋਂ ਆਉਣ ਵਾਲੀਆਂ ਸੰਗਤਾਂ ਦੀ....
ਹੁਣ ਸਰਕਾਰੀ ਹਸਪਤਾਲਾਂ ਵਿੱਚ ਚੱਲਦੀਆਂ ਕ੍ਰਿਸ਼ਨਾ ਲੈਬ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਉਨ੍ਹਾਂ ਪਰਿਵਾਰਕ ਮੈਂਬਰਾਂ ਦੇ ਹੋਣਗੇ ਮੁਫ਼ਤ ਟੈਸਟ - ਰਮਨ ਬਹਿਲ ਗੁਰਦਾਸਪੁਰ, 9 ਸਤੰਬਰ : ਸੂਬਾ ਵਾਸੀਆਂ ਨੂੰ ਸਸਤੀਆਂ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਯਤਨਾਂ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ ਨੇ ਇਹ ਫੈਸਲਾ ਕੀਤਾ ਹੈ ਕਿ ਸਰਕਾਰੀ ਹਸਪਤਾਲਾਂ ਵਿੱਚ ਕ੍ਰਿਸ਼ਨਾ ਡਾਇਗਨੋਜ਼ ਲਿਮਟਿਡ ਵੱਲੋਂ ਚਲਾਈਆਂ ਜਾ ਰਹੀਆਂ ਕ੍ਰਿਸ਼ਨਾ ਲੈਬ ਵੱਲੋਂ ਹੁਣ ਸਰਕਾਰੀ ਮੁਲਾਜ਼ਮ, ਪੈਨਸ਼ਨਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ....
ਦੋਵਾਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਕਰਵਾਏ ਗਏ ਕੇਸਾਂ ਦੇ ਫੈਸਲੇ ਲੋਕਾਂ ਦਾ ਸਮਾਂ ਤੇ ਧੰਨ ਬਚਾਉਣ ਦੇ ਨਾਲ ਦੁਸ਼ਮਣੀ ਵੀ ਖਤਮ ਕਰਦੀਆਂ ਹਨ ਲੋਕ ਅਦਾਲਤਾਂ - ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਦਾਸਪੁਰ, 9 ਸਤੰਬਰ : ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ....
ਡਿਪਟੀ ਕਮਿਸ਼ਨਰ ਵਲੋਂ ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਵਾਲੇ ਸਰਕਾਰੀ ਮੁਲਾਜ਼ਮਾਂ ਤੇ ਕਾਰਵਾਈ ਕਰਨ ਦੀ ਚੇਤਾਵਨੀ ਤਰਨ ਤਾਰਨ, 09 ਸਤੰਬਰ : ਜ਼ਿਲਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋੋਂ ਰੋਕਣ ਲਈ ਲਗਾਏ ਗਏ ਕਲਸਟਰ ਅਫਸਰਾਂ ਦੀ ਮੀਟਿੰਗ ਕੀਤੀ । ਇਸ ਮiਟਿੰਗ ਵਿੱਚ ਮੁੱਖ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਪਨੂੰ, ਡਿਪਟੀ ਰਜਿਸਟਰਾਰ ਸ. ਸੁੱਖਾ ਸਿੰਘ, ਐਸ.ਡੀ .ਓ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸ਼੍ਰੀ ਵਿਨੋਦ ਕੁਮਾਰ, ਸਮੂਹ ਬਲਾਕ....
ਐਮ.ਐਲ.ਏ ਹਲਕਾ ਤਰਨ ਤਾਰਨ ਸ੍ਰ.ਕਸ਼ਮੀਰ ਸਿੰਘ ਸੋਹਲ, ਡਿਪਟੀ ਕਮਿਸ਼ਨਰ ਵੱਲੋ ਬਲਾਕ ਤਰਨ ਤਾਰਨ ਦੀਆਂ ਬਲਾਕ ਪੱਧਰੀ ਖੇਡਾਂ ਦਾ ਕੀਤਾ ਗਿਆ ਰਸਮੀ ਉਦਘਾਟਨ ਤਰਨ ਤਾਰਨ 9 ਸਤੰਬਰ : ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਸੀਜਨ-2 ਅਧੀਨ ਜਿਲਾ੍ਹ ਤਰਨ ਤਾਰਨ ਵਿੱਚ ਬਲਾਕ ਪੱਧਰੀ ਖੇਡਾਂ ਦੇ ਅਗਲੇ ਪੜਾਅ ਦੀਆਂ ਖੇਡਾਂ ਬਲਾਕ ਤਰਨ ਤਾਰਨ ਵਿਖੇ ਸ਼੍ਰੀ ਗੁਰੂ ਅਰਜਨਦੇਵ ਸਟੇਡੀਅਮ ਤਰਨ ਤਾਰਨ ਵਿਖੇ ਮਿਤੀ 09-09-2023 ਨੂੰ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਈਆਂ।ਇਹਨਾਂ ਖੇਡਾਂ ਵਿੱਚ ਬਹੁਤ....
ਅੰਮ੍ਰਿਤਸਰ, 9 ਸਤੰਬਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਰਸ਼ਪਾਲ ਸਿੰਘ, ਸਿਵਲ ਜੱਜ—ਸਹਿਤ—ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਜੀਆਂ ਦੇ ਯਤਨਾ ਸਦਕਾ ਅੱਜ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਹ ਨੈਸ਼ਨਲ ਲੋਕ....
ਕਿਸਾਨ ਜਥੇਬੰਦੀਆਂ ਵੱਲੋਂ ਜੀ-20 ਸੰਮੇਲਨ ਦਾ ਵਿਰੋਧ ਸ਼ੁਰੂ, ਅੰਮ੍ਰਿਤਸਰ-ਬਠਿੰਡਾ ਹਾਈਵੇ ‘ਤੇ ਕੀਤਾ ਅਰਥੀ ਫੂਕ ਮੁਜ਼ਾਹਰਾ
ਅੰਮ੍ਰਿਤਸਰ, 8 ਸਤੰਬਰ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਜੀ-20 ਸੰਮੇਲਨ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਅੰਮ੍ਰਿਤਸਰ-ਬਠਿੰਡਾ ਹਾਈਵੇ ‘ਤੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਵੱਲੋਂ ਕਰਵਾਏ ਜਾ ਰਹੇ ਜੀ-20 ਸੰਮੇਲਨ ਤਹਿਤ ਚੱਲ ਰਹੀਆਂ ਮੀਟਿੰਗਾਂ ਦੇ ਵਿਰੋਧ ਵਿੱਚ 16 ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਸ਼ੁੱਕਰਵਾਰ ਨੂੰ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਉੱਤਰਾਖੰਡ ਵਿੱਚ ਪ੍ਰਦਰਸ਼ਨ....
ਬਟਾਲਾ, 8 ਸਤੰਬਰ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਬਾਗਬਾਨੀ ਵਿਭਾਗ ਵਲੋਂ ਕੀਤੇ ਜਾ ਰਹੇ ਯਤਨਾਂ ਸਦਕਾ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਵਿੱਚ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਜੁਲਾਈ ਮਹੀਨੇ ਤੱਕ ਸੂਬੇ ਭਰ ਵਿੱਚੋਂ ਇਸ ਸਕੀਮ ਤਹਿਤ ਕੁੱਲ 8411 ਅਰਜ਼ੀਆਂ ਪ੍ਰਾਪਤ....
ਸਕਾਲਰਸ਼ਿਪ ਲਈ ਅਪਲਾਈ ਕਰਨ ਲਈ ਆਨਲਾਇਨ ਦਰਖਾਸਤਾਂ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ https://scholarships.punjab.gov.in ਤੇ ਲਈਆਂ ਜਾ ਰਹੀਆਂ ਹਨ ਬਟਾਲਾ, 8 ਸਤੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ ਐਸ.ਸੀ ਵਰਗ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਲਈ ਪੋਸਟ ਮੈਟਰਿਕ ਸ਼ਕਾਲਰਸ਼ਿਪ ਇੰਡੀਆ ਸਕੀਮ’ 2023-24 ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਵਿੱਚ ‘ਗਰੋਸ ਇੰਨਰੋਲਮੈਂਟ ਰੈਸ਼ੋ’ (Gross Enrolment Ratio (GER) ਵਿੱਚ ਵਾਧਾ....
ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਸ੍ਰੀ ਹਰਗੋਬਿੰਦਪੁਰ ਸਾਹਿਬ, 8 ਸਤੰਬਰ : ਸ੍ਰੀ ਹਰੋਗਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸਨਕੋਟ ਵਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਇਸ ਮੌਕੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸੀਡੀਪੀਓ ਅਤੇ ਆਗਣਵਾੜੀ ਵਰਕਰ ਤੇ ਹੈਲਪਰ ਆਦਿ ਮੋਜੂਦ ਸਨ। ਇਸ ਮੌਕੇ ਨਵ ਨਿਯੁਕਤ ਆਂਗਣਵਾੜੀ ਵਰਕਰਾਂ ਤੇ....
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਗੁਰਦਾਸਪੁਰ, 8 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਇਸ ਦੇ ਯੋਗ ਪ੍ਰਬੰਧਨ ਲਈ ਸੁਚੱਜੀ ਵਿਧੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਕਿਸਾਨਾਂ ਨੂੰ ਰਿਆਇਤੀ ਦਰਾਂ `ਤੇ ਸਰਫੇਸ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ....
ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਵੋਟਰ ਰਜਿਸਟਰੇਸ਼ਨ ਕਰਨ ਦੇ ਨਾਲ ਜ਼ਿਲ੍ਹੇ ਦੇ ਸਮੂਹ ਕੋਚਿੰਗ/ਆਈਲੈਟਸ ਸੈਂਟਰਾਂ ਵਿੱਚ ਕੋਚਿੰਗ ਲੈ ਰਹੇ ਯੁਵਕਾਂ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਦੇ ਮਹੱਤਵ ਤੋਂ ਜਾਣੂੰ ਕਰਵਾਇਆ ਜਾਵੇ ਬਟਾਲਾ, 8 ਸਤੰਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਗੁਰਦਾਸਪੁਰ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਭਾਗੀਦਾਰੀ ਵਧਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ 18-19....