ਮਾਝਾ

ਸਿੱਖਿਆਰਥੀਆਂ ਨੂੰ ਸਵੈ ਰੋਜ਼ਗਾਰ ਲਈ ਪ੍ਰੇਰਿਤ ਕੀਤਾ
ਬਟਾਲਾ, 5 ਜਨਵਰੀ : ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਕਾਦੀਆਂ ਵਿਖੇ ਡਾਇਰੈਕਟਰ ਤਕਨੀਕੀ ਸਿੱਖਿਆ ਉਦੋਗਿਕ ਸਿਖਲਾਈ ਵਿਭਾਗ ,ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੀ ਐਮ ਈ ਜੀ ਪੀ ਸਕੀਮ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਸਿਖਲਾਈ ਲੈ ਰਹੇ ਅਤੇ ਸੰਸਥਾ ਦੇ ਪੁਰਾਣੇ ਸਿੱਖਿਆਰਥੀਆਂ ਨੂੰ ਸਵੈ ਰੋਜ਼ਗਾਰ ਲਈ ਪ੍ਰੇਰਿਤ ਕੀਤਾ ਗਿਆ ਅਤੇ ਸਿੱਖਿਆਰਥੀਆਂ ਦੇ ਕੇਸ ਪੀ ਐਮ ਈ ਜੀ ਪੀ ਸਕੀਮ ਰਾਹੀਂ ਆਨਲਾਈਨ ਭਰਵਾਉਣ ਲਈ ਇਸ ਸੰਸਥਾ ਵਿੱਚ ਸ਼੍ਰੀਮਤੀ ਨਵਨੀਤ ਕੌਰ ਭੰਗੂ ਸੀਨੀਅਰ ਇੰਡਸਟਰੀਅਲ....
ਡਾ. ਸੁਰਿੰਦਰਪਾਲ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ
ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਬਣਾਈ ਰੱਖਣ ਦੀ ਅਪੀਲ ਕੀਤੀ ਗੁਰਦਾਸਪੁਰ, 5 ਜਨਵਰੀ : ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਨਿਯੁਕਤ ਕੀਤੇ ਗਏ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰਪਾਲ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜ਼ਿਲ੍ਹੇ ਅੰਦਰ ਡਾ. ਕਿਰਪਾਲ ਸਿੰਘ ਢਿੱਲੋਂ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਤੈਨਾਤ ਸਨ ਜਿਨ੍ਹਾਂ ਦੀ ਸੇਵਾ ਮੁਕਤੀ ਦੇ ਬਾਅਦ ਖੇਤੀਬਾੜੀ ਵਿਭਾਗ ਨੇ ਡਾ. ਸੁਰਿੰਦਰਪਾਲ ਸਿੰਘ....
ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨ ਲਈ 06 ਜਨਵਰੀ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ
ਲੰਬਿਤ ਇੰਤਕਾਲ ਦਰਜ ਕਰਨ ਲਈ 06 ਜਨਵਰੀ ਨੂੰ ਮਾਲ ਅਧਿਕਾਰੀ ਆਪਣੇ ਦਫ਼ਤਰਾਂ 'ਚ ਲਗਾਉਣਗੇ ਵਿਸ਼ੇਸ਼ ਕੈਂਪ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਤਰਨ ਤਾਰਨ, 05 ਜਨਵਰੀ : ਡਿਪਟੀ ਕਮਿਸ਼ਨਰ ਸੀ੍ ਸੰਦੀਪ ਕੁਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਮਾਲ ਵਿਭਾਗ ਵੱਲੋਂ 06 ਜਨਵਰੀ (ਸਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਲੰਬਿਤ ਪਏ ਇੰਤਕਾਲ ਦਰਜ ਕਰਨ ਲਈ....
ਕੈਬਨਿਟ ਮੰਤਰੀ ਈਟੀਓ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦਫ਼ਤਰ ਤਰਨ ਤਾਰਨ ਦਾ ਅਚਨਚੇਤ ਨਿਰੀਖਣ
ਕੈਬਨਿਟ ਮੰਤਰੀ ਨੇ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮ ਆਸਾਨੀ ਨਾਲ ਕਰਵਾਉਣ ਵਿੱਚ ਮੱਦਦ ਕਰਨ ਲਈ ਸਮੂਹ ਕਰਮਚਾਰੀਆਂ ਨੂੰ ਕੀਤਾ ਉਤਸ਼ਾਹਿਤ ਬਿਜਲੀ ਮੁਲਾਜ਼ਮਾਂ ਨੇ ਮੰਤਰੀ ਈਟੀਓ ਨੂੰ ਜੀ. ਵੀ. ਕੇ. ਥਰਮਲ ਪਲਾਂਟ ਗੋਇੰਦਵਾਲ਼ ਸਾਹਿਬ ਖਰੀਦਣ ‘ਤੇ ਦਿੱਤੀਆਂ ਵਧਾਈਆਂ ਤਰਨ ਤਾਰਨ, 05 ਜਨਵਰੀ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਅੱਜ ਕਰਮਚਾਰੀਆਂ ਦੀ ਹਾਜ਼ਰੀ ਦੀ ਚੈਕਿੰਗ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਦੇ ਦਫ਼ਤਰ, ਤਰਨ ਤਾਰਨ ਵਿੱਚ....
ਵਿਧਾਇਕਾਂ ਤੇ ਚੇਅਰਮੈਨਾਂ ਨੇ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦੀ ਖਰੀਦ ਲਈ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ. ਟੀ. ਓ ਨੂੰ ਦਿੱਤੀਆਂ ਵਧਾਈਆਂ
ਹੁਣ ਜੀ. ਵੀ. ਕੇ. ਪਾਵਰ (ਗੋਇੰਦਵਾਲ ਸਾਹਿਬ) ਥਰਮਲ ਪਲਾਂਟ ਦਾ ਨਾਮ ਹੋਵੇਗਾ ਸੀ੍ ਗੁਰੂ ਅਮਰਦਾਸ ਥਰਮਲ ਪਾਵਰ ਲਿਮਿਟਿਡ-ਸ: ਹਰਭਜਨ ਸਿੰਘ ਈ.ਟੀ.ਓ. ਤਰਨ ਤਾਰਨ, 05 ਜਨਵਰੀ : ਹਲਕਾ ਵਿਧਾਇਕ ਖਡੂਰ ਸਾਹਿਬ ਸੀ੍ ਮਨਜਿੰਦਰ ਸਿੰਘ ਲਾਲਪੁਰਾ, ਹਲਕਾ ਵਿਧਾਇਕ ਬਾਬਾ ਬਕਾਲਾ ਸੀ੍ ਦਲਬੀਰ ਸਿੰਘ ਟੌਂਗ ਅਤੇ ਜ਼ਿਲਾ ਤਰਨ ਤਾਰਨ ਨਾਲ ਸਬੰਧਿਤ ਚੇਅਰਮੈਨਾਂ ਅਤੇ ਬਲਾਕ ਪ੍ਰਧਾਨਾਂ ਪੰਜਾਬ ਸਰਕਾਰ ਵਲੋਂ ਜੀ. ਵੀ. ਕੇ. ਪਾਵਰ (ਗੋਇੰਦਵਾਲ ਸਾਹਿਬ) ਥਰਮਲ ਪਲਾਂਟ ਨੂੰ ਖਰੀਦਣ ’ਤੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ....
ਆਈ.ਟੀ.ਆਈ. ਲੜਕੇ ਪਠਾਨਕੋਟ ਵਿਖੇ  ਭਰਤੀ ਲਈ ਪਲੇਸਮੈਂਟ ਕੈਪ ਮਿਤੀ 09.01.2024 ਨੂੰ--ਜਿਲ੍ਹਾ ਰੋਜਗਾਰ ਅਫਸਰ
ਪਠਾਨਕੋਟ, 5 ਜਨਵਰੀ : ਮਾਨਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਸ. ਹਰਬੀਰ ਸਿੰਘ (ਆਈ.ਏ.ਐਸ.) ਤੋਂ ਪ੍ਰਾਪਤ ਹੁਕਮਾਂ ਦੇ ਤਹਿਤ ਅਤੇ ਸ: ਅੰਕੁਰਜੀਤ ਸਿੰਘ (ਆਈ.ਏ.ਐਸ.) ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਜੀ ਦੀ ਅਗਵਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰਬੋਰ ਬਿਊਰੋ ਅਤੇ ਆਈ.ਟੀ.ਆਈ (ਲੜਕੇ), ਪਠਾਨਕੋਟ ਵਲੋਂ ਇੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਲ੍ਹਾ ਰੋਜਗਾਰ ਅਫਸਰ ਸ੍ਰੀ ਪ੍ਰਭਜੋਤ ਸਿੰਘ ਵੱਲੋ ਦੱਸਿਆ ਗਿਆ ਕਿ ਮਿਤੀ 09.01.2024 ਨੂੰ ਆਈ.ਟੀ.ਆਈ (ਲੜਕੇ) ਪਠਾਨਕੋਟ ਵਿਖੇ GMP....
6 ਜਨਵਰੀ ਨੂੰ ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ-ਡਿਪਟੀ ਕਮਿਸਨਰ
ਲੰਬਿਤ ਇੰਤਕਾਲ ਦਰਜ ਕਰਨ ਲਈ 6 ਜਨਵਰੀ ਨੂੰ ਤਹਿਸੀਲ ਪਠਾਨਕੋਟ ਅਤੇ ਧਾਰਕਲ੍ਹਾਂ ਵਿਖੇ ਮਾਲ ਅਧਿਕਾਰੀ ਆਪਣੇ ਦਫ਼ਤਰਾਂ ’ਚ ਲਗਾਉਣਗੇ ਵਿਸ਼ੇਸ਼ ਕੈਂਪ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਪਠਾਨਕੋਟ, 5 ਜਨਵਰੀ : ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਅਧੀਨ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਜੀ ਦੀ ਅਗਵਾਈ ਵਿੱਚ ਮਾਲ ਵਿਭਾਗ ਵੱਲੋਂ 6 ਜਨਵਰੀ (ਸਨਿੱਚਰਵਾਰ)....
ਬੱਚਿਆਂ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਅਣ ਰਜਿਸਟਰਡ ਸੰਸਥਾਵਾਂ ਨੂੰ
ਜੇ.ਜੇ.ਐਕਟ-2015 ਅਧੀਨ ਕਰਵਾਇਆ ਜਾਵੇ ਰਜਿਸਟਰਡ- ਡਿਪਟੀ ਕਮਿਸਨਰ ਅਣ ਰਜਿਸਟਰਡ ਸੰਸਥਾਵਾਂ ਨੂੰ ਐਕਟ ਅਧੀਨ ਹੋ ਸਕਦਾ 1 ਲੱਖ ਰੁਪਏ ਦਾ ਜੁਰਮਾਨਾ ਅਤੇ 1 ਸਾਲ ਤੱਕ ਦੀ ਸਜ਼ਾ ਪਠਾਨਕੋਟ, 5 ਜਨਵਰੀ : ਜਿਲ੍ਹੇ ਵਿੱਚ ਚੱਲ ਰਹੀਆਂ ਗੈਰ ਸਰਕਾਰੀ ਸੰਸਥਾਵਾਂ ਜੋ ਕਿ 0 ਤੋਂ 18 ਸਾਲ ਤੱਕ ਦੇ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੋ ਸੰਸਥਾਵਾਂ ਮੁਕੰਮਲ ਤੌਰ ਤੇ ਜਾਂ ਅੰਸ਼ਿਕ ਰੂਪ ਵਿੱਚ ਸੁਰੱਖਿਆ ਅਤੇ ਸੰਭਾਲ ਲਈ ਲੋੜਬੰਦ ਬੱਚਿਆਂ ਨੂੰ ਫ੍ਰੀ ਰਿਹਾਇਸ਼, ਫ੍ਰੀ....
ਸੀ.ਐਮ. ਦੀ ਯੋਗਸ਼ਾਲਾਵਾਂ ਵਿੱਚ ਲੋਕਾਂ ਅੰਦਰ ਦਿਖ ਰਿਹਾ ਭਾਰੀ ਉਤਸਾਹ-ਸ੍ਰੀਮਤੀ ਸੁਰੱਕਸਾ ਕੁਮਾਰੀ
ਕੋਈ ਵੀ ਵਿਅਕਤੀ 25 ਲੋਕਾਂ ਦਾ ਗਰੁੱਪ ਬਣਾ ਕੇ ਯੋਗਸ਼ਾਲਾ ਲਗਾਉਂਣ ਲਈ ਟੋਲਫ੍ਰੀ ਨੰਬਰ ਤੇ ਕਰ ਸਕਦਾ ਮਿਸ ਕਾੱਲ ਜਿਲ੍ਹਾ ਪਠਾਨਕੋਟ ਵਿੱਚ ਸੀ.ਐਮ. ਦੀ ਯੋਗਸ਼ਾਲਾ ਤੋਂ ਪ੍ਰਤੀਦਿਨ 3 ਹਜਾਰ ਲੋਕ ਲੈ ਰਹੇ ਹਨ ਲਾਭ ਪਠਾਨਕੋਟ, 5 ਜਨਵਰੀ : ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ ਨਾਲ ਅਤੇ ਯੋਗ ਨਾਲ ਜੋੜਨ ਦੇ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਜੀ ਦੇ ਦਿਸਾ ਨਿਰਦੇਸਾਂ ਅਧੀਨ ਜਿਲ੍ਹਾ ਪਠਾਨਕੋਟ ਵਿੱਚ ਇਸ ਸਮੇਂ 130 ਸਥਾਨਾਂ ਤੇ ਸੀ.ਐਮ. ਦੀ ਯੋਗਸ਼ਾਲਾ....
ਕੰਮ ਕਾਜ ਵਾਲੀ ਥਾਂ ਤੇ ਔਰਤਾਂ ਦਾ ਜਿਨਸੀ ਛੇੜਛਾੜ  (ਮਨਾਹੀ ਰੋਕਥਾਮ ਅਤੇ ਨਿਵਾਰਨ) ਐਕਟ 2013 ਦੀ ਜਾਗਰੂਕਤਾ ਸਬੰਧੀ ਕਰਵਾਇਆ ਜਾਗਰੁਕਤਾ ਪ੍ਰੋਗਰਾਮ
ਪ੍ਰੋਟੈਕਸ਼ਨ ਆਫ ਵੁਮਨ ਫਰੋਮ ਸੈਕਸੁਅਲ ਹਰਾਸਮੈਂਟ ਐਕਟ, 2013 ਸਬੰਧੀ ਵਿਸਥਾਰ ਪੂਰਵਕ ਦਿੱਤੀ ਜਾਣਕਾਰੀ ਪਠਾਨਕੋਟ, 5 ਜਨਵਰੀ : ਕੰਮ ਕਾਜ ਵਾਲੀ ਥਾਂ ਤੇ ਔਰਤਾਂ ਦਾ ਜਿਨਸੀ ਛੇੜਛਾੜ (ਮਨਾਹੀ ਰੋਕਥਾਮ ਅਤੇ ਨਿਵਾਰਨ) ਐਕਟ 2013 ਦੀ ਜਾਗਰੂਕਤਾ ਸਬੰਧੀ ਇਕ ਅਵੇਅਰਨੈਸ ਪ੍ਰੋਗਰਾਮ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਮਲਿਕਪੁਰ ਪਠਾਨਕੋਟ ਵਿਖੇ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਜਿਲ੍ਹਾ ਪ੍ਰੋਗਰਾਮ ਅਫਸਰ ਸੁਮਨਦੀਪ ਕੌਰ ਵੱਲੋਂ ਕੀਤੀ ਗਈ, ਇਸ ਮੋਕੇ ਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਦੌਰਾਂਗਲਾਂ ਸ਼....
ਇੰਤਕਾਲਾਂ ਦੇ ਲੰਬਿਤ ਮਾਮਲੇ ਨਿਪਟਾਉਣ ਲਈ 6 ਜਨਵਰੀ ਨੂੰ ਵਿਸ਼ੇਸ਼ ਕੈਂਪ ਲੱਗਣਗੇ : ਡਿਪਟੀ ਕਮਿਸ਼ਨਰ
ਜਿਲ੍ਹੇ ਦੀਆਂ ਸਮੂਹ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਕੈਂਪਾਂ ਦਾ ਲਾਭ ਲੈਣ ਦੀ ਅਪੀਲ ਅੰਮ੍ਰਿਤਸਰ, 5 ਜਨਵਰੀ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਜਿਹੜੇ ਇੰਤਕਾਲਾਂ ਦੇ ਮਾਮਲੇ ਲੰਮੇ ਸਮੇਂ ਤੋਂ ਲੰਬਿਤ ਪਏ ਹਨ, ਉਨ੍ਹਾਂ ਦੇ ਤਰਜੀਹੀ ਅਧਾਰ ਉਤੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਕੱਲ੍ਹ ਮਿਤੀ 6 ਜਨਵਰੀ, 2024 (ਦਿਨ ਸ਼ਨੀਵਾਰ) ਨੂੰ ਵਿਸ਼ੇਸ਼....
ਰੈਡ ਕਰਾਸ ਨੇ ਬੇਸਹਾਰਾ ਲੋਕਾਂ ਨੂੰ ਵੰਡੇ ਕੰਬਲ 
ਅੰਮ੍ਰਿਤਸਰ 5 ਜਨਵਰੀ : ਸ੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਤੀ ਰਾਤ ਸੜ੍ਹਕ ਦੇ ਕਿਨਾਰੇ ਅਤੇ ਫੁਟਪਾਥਾਂ ’ਤੇ ਬੇਸਹਾਰਾ ਗਰੀਬ, ਲੇਬਰ, ਔਰਤਾਂ ਅਤੇ ਬੱਚਿਆਂ ਨੂੰ ਕੰਬਲਾਂ ਦੀ ਵੰਡ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੈਡ ਕਰਾਸ ਹਮੇਸ਼ਾ ਹੀ ਲੋੜਵੰਦਾਂ ਦੀ ਮੱਦਦ ਕਰਨ ਲਈ ਅੱਗੇ ਰਿਹਾ ਹੈ। ਉਨਾਂ ਦੱਸਿਆ ਕਿ ਇਸ ਹੱਡ ਚੀਰਵੀਂ ਠੰਢ ਵਿੱਚ ਬੇਸਹਾਰਾ ਲੋਕ ਸੜ੍ਹਕਾਂ ਦੇ ਫੁੱਟਪਾਥਾਂ ’ਤੇ ਬੈਠੇ ਰਹਿੰਦੇ ਹਨ। ਇਸ ਲਈ....
ਸ਼ੀਤ ਰੁੱਤ ਵਿੱਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਰੱਖੋ ਖਾਸ ਧਿਆਨ - ਡਿਪਟੀ ਕਮਿਸ਼ਨਰ
ਸਿਹਤ ਵਿਭਾਗ ਵਲੋਂ ਕੋਲਡ ਵੇਵ ਸੰਬਧੀ ਐਡਵਾਈਜਰੀ ਜਾਰੀ - ਸਿਵਲ ਸਰਜਨ ਡਾ ਵਿਜੇ ਕੁਮਾਰ ਅੰਮ੍ਰਿਤਸਰ 5 ਜਨਵਰੀ : ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼ੀਤ ਰੁੱਤ ਵਿਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖਣ ਲਈ ਐਡਵਾਜਰੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਸਰਦੀ ਦੇ ਮੰੌਸਮ ਵਿਚ ਬਜੁਰਗ ਅਤੇ ਬੱਚੇ ਦੋਵਾਂ ਦੀ ਹੀ ਸਿਹਤ ਪ੍ਰਭਾਵਿਤ ਹੁੰਦੀ ਹੈ ਕਿਉਕਿ ਉਹ ਬਹੁਤ ਜਲਦ ਠੰਡ ਲਗਣ ਕਾਰਣ ਬੀਮਾਰ ਹੋ ਸਕਦੇ ਹਨ। ਅਜਿਹੇ ਮੌਸਮ....
ਡਿਪਟੀ ਕਮਿਸ਼ਨਰ ਨੇ ਸਵੈ ਰੱਖਿਆ ਲਈ ਸਕੂਲਾਂ ਵਿਚ ਲੜਕੀਆਂ ਦੀਆਂ ਕਲਾਸਾਂ ਸ਼ੁਰੂ ਕਰਵਾਈਆਂ
ਲੜਕੀਆਂ ਨੂੰ ਡਰਾਈਵਿੰਗ ਸਿਖਾਉਣ ਦਾ ਵੀ ਕੀਤੀ ਜਾਵੇਗਾ ਉਪਰਾਲਾ-ਡਿਪਟੀ ਕਮਿਸ਼ਨਰ ਅੰਮ੍ਰਿਤਸਰ, 5 ਜਨਵਰੀ : ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਨੇ ਸਮੇਂ ਦੀਆਂ ਚੁਣੌਤੀਆਂ ਨੂੰ ਟੱਕਰ ਦੇਣ ਲਈ ਲੜਕੀਆਂ ਨੂੰ ਸਿੱਖਿਆ ਦੇ ਖੇਤਰ ਵਿਚ ਹਰ ਮੌਕੇ ਦਾ ਲਾਹਾ ਲੈਣ ਦਾ ਸੱਦਾ ਦਿੰਦੇ ਕਿਹਾ ਕਿ ਮੌਜੂਦਾ ਯੁੱਗ ਵਿਚ ਕਿਸੇ ਵੀ ਖੇਤਰ ਵਿਚ ਲੜਕੀਆਂ ਲੜਕਿਆਂ ਨਾਲੋਂ ਪਿੱਛੇ ਨਹੀਂ ਰਹੀਆਂ, ਚਾਹੇ ਇਹ ਸਿੱਖਿਆ ਦਾ ਖੇਤਰ ਹੈ, ਖੇਡਾਂ ਦਾ, ਨੌਕਰੀ ਲੈਣ ਦੇ ਮੌਕਿਆਂ ਦਾ ਜਾਂ ਉਦਮੀ ਬਣ ਕੇ ਰੋਜ਼ਗਾਰ ਦਾਤਾ ਬਣਨ ਦਾ ਹਰ ਥਾਂ....
ਜੇਲ੍ਹ ਵਿਚ ਬੰਦ ਗਰੀਬ ਕੈਦੀਆਂ ਦੀ ਜਮਾਨਤ ਰਾਸ਼ੀ ਤੇ ਜੁਰਮਾਨੇ ਭਰੇਗੀ ਸਰਕਾਰ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਕੈਦੀਆਂ ਦੀ ਸ਼ਨਾਖਤ ਬਾਰੇ ਕਮੇਟੀ ਗਠਿਤ ਅੰਮ੍ਰਿਤਸਰ, 5 ਜਨਵਰੀ : ਕੇਂਦਰੀ ਜ਼ੇਲ੍ਹ ਵਿਚ ਬੰਦ ਅਜਿਹੇ ਕੈਦੀ ਜੋ ਕਿ ਆਰਥਿਕ ਤੌਰ ਉਤੇ ਕਮਜ਼ੋਰ ਹੋਣ ਕਾਰਨ ਆਪਣੀ ਜਮਾਨਤ ਰਾਸ਼ੀ ਜਾਂ ਜੁਰਮਾਨਾ ਨਹੀਂ ਭਰ ਸਕੇ, ਦੀ ਇਹ ਰਾਸ਼ੀ ਭਰਨ ਲਈ ਸਹਾਇਤਾ ਸਰਕਾਰ ਕਰਨ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਨੇ ਦੱਸਿਆ ਕਿ ਜਿਲ੍ਹੇ ਵਿਚ ਕਹਿੜੇ ਕੈਦੀਆਂ ਨੂੰ ਇਸ ਤਰਾਂ ਦੀ ਸਹਾਇਤਾ ਦੇਣੀ ਬਾਰੇ, ਬਾਰੇ ਫੈਸਲਾ ਕਰਨ ਲਈ ਕਮੇਟੀ ਗਠਿਤ ਕਰ ਦਿੱਤੀ ਗਈ ਹੈ, ਜੋ ਕਿ....