ਬਟਾਲਾ, 1 ਸਤੰਬਰ : ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਕਿਰਪਾਲ ਸਿੰਘ ਢਿੱਲੋਂ ਦਾ ਰਹਿਨੁਮਾਈ ਹੇਠ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਜਸਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਵਿਕੇਤਾਵਾਂ ਦੀ ਬਾਸਮਤੀ ਤੇ ਪਾਬੰਦੀਸ਼ੁਦਾ ਦਵਾਈਆਂ ਦੀ ਸੇਲ ਅਤੇ ਸਟਾਕ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਦੁਕਾਨਾਂ ਤੇ ਦਵਾਈਆਂ ਅਤੇ ਖਾਦਾਂ ਦੇ ਸੈਂਪਲ ਭਰੇ ਗਏ ਅਤੇ ਹਦਾਇਤ ਕੀਤੀ ਗਈ ਕਿ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ....
ਮਾਝਾ
ਬਟਾਲਾ ਅਰਬਨ ਦੀਆਂ ਖੇਡਾਂ ਆਈ.ਟੀ.ਆਈ ਬਟਾਲਾ,ਵਿਖੇ ਹੋਣਗੀਆਂ ਬਟਾਲਾ, 1 ਸਤੰਬਰ : ਡਾ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ‘ਖੇਡਾਂ ਵਤਨ ਪੰਜਾਬ ਦੀਆਂ’-ਸ਼ੀਜਨ 2, ਖੇਡ ਮੁਕਾਬਲਿਆਂ ਦੀ ਤਿਆਰੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਾ ਸ਼ਾਇਰੀ ਭੰਡਾਰੀ,ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 2 ਸਤੰਬਰ ਤੋਂ 10 ਸਤੰਬਰ ਤੱਕ ਬਲਾਕ ਪੱਧਰੀ....
2 ਸਤੰਬਰ ਨੂੰ ਕਾਦੀਆਂ, ਬਟਾਲਾ ਅਰਬਨ, ਧਾਰੀਵਾਲ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਬਲਾਕਾਂ ਦੇ ਮੁਕਾਬਲੇ ਹੋਣਗੇ ਖੇਡਾਂ ਵਤਨ ਪੰਜਾਬ ਦੇ ਬਲਾਕ ਪੱਧਰੀ ਮੁਕਾਬਲਿਆਂ ਲਈ ਜ਼ਿਲ੍ਹਾ ਗੁਰਦਾਸਪੁਰ ਪੂਰੀ ਤਰਾਂ ਤਿਆਰ ਗੁਰਦਾਸਪੁਰ, 1 ਸਤੰਬਰ : ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਲਾਕ ਪੱਧਰੀ ਮੁਕਾਬਲੇ 2 ਸਤੰਬਰ ਨੂੰ ਸ਼ੁਰੂ ਹੋ ਰਹੇ ਹਨ। ਇਨ੍ਹਾਂ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿੱਚ ਫੁੱਟਬਾਲ, ਕਬੱਡੀ (ਨੈਸ਼ਨਲ ਸਟਾਈਲ), ਕਬੱਡੀ....
ਮਾਨ ਸਰਕਾਰ ਹੜ੍ਹ ਪੀੜ੍ਹਤਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਪ੍ਰਭਾਵਤ ਵਿਅਕਤੀ ਨੂੰ ਦਿੱਤਾ ਜਾਵੇਗਾ ਮੁਆਵਜਾ ਫਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਕੀਤੀ ਜਾਵੇਗੀ ਵਿਸ਼ੇਸ਼ ਗਿਰਦਾਵਰੀ - ਕੁਲਦੀਪ ਸਿੰਘ ਧਾਲੀਵਾਲ ਗੁਰਦਾਸਪੁਰ, 1 ਸਤੰਬਰ : ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਦੀ ਔਖੀ ਘੜ੍ਹੀ ਵਿੱਚ ਬਾਂਹ ਫੜ੍ਹਦਿਆਂ ਉਨ੍ਹਾਂ ਨੂੰ ਮੁਆਵਜਾ ਦੇਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਸੂਬੇ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪੁਰਾਣਾ ਸ਼ਾਲਾ ਵਿਖੇ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਤ....
ਪ੍ਰਬੰਧ ਨਿਰਦੇਸ਼ਕ ਨੇ ਇਸ ਪਿੜਾਈ ਸੀਜ਼ਨ ਤੋਂ ਪਹਿਲਾਂ ਪ੍ਰੋਜੈਕਟ ਨੂੰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 1 ਸਤੰਬਰ : ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਦੀ ਕਪੈਸਟੀ 2000 ਟੀ.ਸੀ.ਡੀ ਤੋਂ ਵਧਾ ਕੇ 5000 ਟੀ.ਸੀ.ਡੀ ਕਰਨ ਦਾ ਨਵਾਂ ਪਲਾਂਟ ਅਤੇ 28.5 ਕੋਜਨਰੇਸ਼ਨ ਪਲਾਂਟ ਲੱਗ ਰਿਹਾ ਹੈ। ਨਵੇ ਪਲਾਂਟ ਦੇ ਕੰਮ ਦਾ ਜਾਇਜਾ ਲੈਣ ਵਾਸਤੇ ਸ੍ਰੀ ਅਰਵਿੰਦਪਾਲ ਸਿੰਘ ਸੰਧੂ, ਆਈ.ਏ.ਐੱਸ. ਪ੍ਰਬੰਧ ਨਿਰਦੇਸ਼ਕ ਸ਼ੂਗਰਫੈੱਡ, ਪੰਜਾਬ ਵਿਸੇਸ ਤੌਰ ’ਤੇ ਮਿੱਲ ਵਿੱਚ ਪਹੁੰਚੇ ਅਤੇ....
ਪਿੰਡਾਂ-ਸ਼ਹਿਰਾਂ ਅੰਦਰ ਚਲਾਏ ਗਏ ਵਿਸ਼ੇਸ਼ ਅਭਿਆਨ ਡੇਂਗੂ ਮੱਛਰਾਂ ਦਾ ਲਾਰਵਾ ਮੌਕੇ ’ਤੇ ਨਸ਼ਟ ਕੀਤਾ ਗੁਰਦਾਸਪੁਰ, 1 ਸਤੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਗੁਰਦਾਸਪੁਰ ਵੱਲੋਂ ਵੱਖ-ਵੱਖ ਸਿਹਤ ਗਤੀਵਿਧੀਆਂ ਦੀ ਲੜੀ ਵਿੱਚ ਡੇਂਗੂ ਸੀਜਨ ਦੇ ਮੱਦੇਨਜ਼ਰ ਸਰਵੇਲੈਂਸ ਮੁਹਿੰਮ ਲਗਾਤਾਰ ਜਾਰੀ ਹੈ। ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਤਹਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਪਿੰਡਾਂ-ਸ਼ਹਿਰਾਂ ਵਿੱਚ ਵਿਸ਼ੇਸ਼ ਐਂਟੀਲਾਰਵਾ ਸਰਵੇਲੈਂਸ ਮੁਹਿੰਮ ਚਲਾਈ....
ਹੁਣ ਪਾਬੰਦੀਸ਼ੁਦਾ ਡੋਰ ਦੀ ਮੈਨੂਫੈਕਚਰਿੰਗ, ਵਿਕਰੀ, ਸਟੋਰੇਜ ਅਤੇ ਵਰਤੋਂ ਕਰਨ ਵਾਲੇ ਵਿਅਕਤੀ ਨੂੰ 5 ਸਾਲ ਕੈਦ ਤੇ 1 ਲੱਖ ਰੁਪਏ ਹੋਵੇਗਾ ਜ਼ੁਰਮਾਨਾ ਜ਼ਿਲ੍ਹਾ ਗੁਰਦਾਸਪੁਰ ’ਚ ਪਾਬੰਦੀਸ਼ੁਦਾ ਡੋਰ ਦੀ ਵਰਤੋਂ ਨੂੰ ਰੋਕਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗੁਰਦਾਸਪੁਰ, 1 ਸਤੰਬਰ : ਪੰਜਾਬ ਸਰਕਾਰ ਦੇ ਸਾਇੰਸ, ਟੈਕਨਾਲਜੀ ਅਤੇ ਇਨਵਾਇਰਮੈਂਟ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਹੁਣ ਪਲਾਸਟਿਕ/ਚਾਇਨਾ/ਸਿੰਥੈਟਿਕ ਡੋਰ ਜਾਂ ਉਹ ਡੋਰ ਜਿਸ ਉੱਪਰ ਜਿਸ ਉੱਪਰ ਕੱਚ ਦੀ ਪਰਤ ਚੜੀ ਹੋਵੇਗੀ ਉਸ ਡੋਰ ਦੀ....
ਖੇਡਾਂ ਨਾਲ ਜੁੜ ਕੇ ਸਾਡੇ ਨੌਜਵਾਨ ਨਸ਼ਿਆਂ ਵਰਗੀ ਭੈੜੀ ਲਾਹਣਤ ਤੋਂ ਦੂਰ ਰਹਿ ਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਪਾ ਸਕਦੇ ਹਨ ਅਹਿਮ ਯੋਗਦਾਨ-ਡਿਪਟੀ ਕਮਿਸ਼ਨਰ ਮਲਟੀਪਰਪਜ਼ ਸਪੋਰਟਸ ਸਟੇਡੀਅਮ ਪੱਟੀ ਵਿਖੇ “ਖੇਡਾਂ ਵਤਨ ਪੰਜਾਬ ਦੀਆਂ” ਸੀਜ਼ਨ-2 ਤਹਿਤ ਬਲਾਕ ਪੱਧਰੀ ਖੇਡਾਂ ਦਾ ਹੋਇਆ ਰਸਮੀਂ ਉਦਘਾਟਨ ਤਰਨ ਤਾਰਨ, 01 ਸਤੰਬਰ : ਪੰਜਾਬ ਸਰਕਾਰ ਵੱਲੋਂ ਬਣਾਈ ਗਈ ਨਵੀਂ ਖੇਡ ਨੀਤੀ ਵਿੱਚ ਜਿਥੇ ਖਿਡਾਰੀਆਂ ਨੂੰ ਦਿੱਤੇ ਜਾਣ ਵਾਲੇ ਨਗਦ ਇਨਾਮਾਂ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ, ਉੱਥੇ ਹੀ ਰਾਸ਼ਟਰੀ ਤੇ ਅੰਤਰ....
ਭਾਰਤ ਨੂੰ ਕੁਪੋਸ਼ਣ ਮੁਕਤ ਬਣਾਉਣ ਲਈ ਸਮੂਹ ਹਾਜ਼ਰੀਨਾਂ ਨੂੰ ਚੁਕਾਈ ਸਹੁੰ ਪੱਟੀ, 01 ਸਤੰਬਰ : ਕੈਬਨਿਟ ਮੰਤਰੀ, ਟਰਾਂਸਪੋਰਟ ਤੇ ਪੰਚਾਇਤ ਵਿਭਾਗ, ਪੰਜਾਬ ਸ. ਲਾਲਜੀਤ ਸਿੰਘ ਭੁੱਲਰ, ਅਤੇ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਅੱਜ ਮਲਟੀਪਰਪਜ਼ ਸਪੋਰਟਸ ਸਟੇਡੀਅਮ ਪੱਟੀ ਵਿਖੇ “ਖੇਡਾਂ ਵਤਨ ਪੰਜਾਬ ਦੀਆਂ” ਸੀਜ਼ਨ-2 ਦੀ ਸ਼ੁਰੂਆਤ ਦੇ ਨਾਲ ਹੀ ਭਾਰਤ ਨੂੰ ਕੁਪੋਸ਼ਣ ਮੁਕਤ ਬਣਾਉਣ ਲਈ ਪੋਸ਼ਣ ਮਹੀਨੇ ਸਤੰਬਰ ਦਾ ਆਗਾਜ਼ ਸਮੂਹ ਹਾਜ਼ਰੀਨਾਂ ਨੂੰ ਸਹੁੰ ਚੁਕਾ ਕੇ ਕੀਤਾ ਗਿਆ। ਇਸ ਮੌਕੇ ਸ਼੍ਰੀਮਤੀ....
ਖਪਤਕਾਰ ਕੋਈ ਵੀ ਸਮਾਨ ਖ਼ਰੀਦਣ ਮੌਕੇ ਦੁਕਾਨਦਾਰਾਂ ਪਾਸੋਂ ਬਿੱਲ ਜ਼ਰੂਰ ਹਾਸਲ ਕਰਨ-ਡਿਪਟੀ ਕਮਿਸ਼ਨਰ ਤਰਨ ਤਾਰਨ, 01 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਤੇ ਆਬਕਾਰੀ ਤੇ ਕਰ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਦੀ ਰਹਿਨੁਮਾਈ ਵਿੱਚ ਵਿਭਾਗ ਨੇ ਟੈਕਸ ਉਗਰਾਹੀ ਵਧਾਉਣ ਲਈ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਤਿਆਰ ਕੀਤੀ ਹੈ । ਐਪ ਲਾਂਚ ਕਰਨ ਦਾ....
ਪਠਾਨਕੋਟ, 1 ਸਤੰਬਰ : ਜਿਲ੍ਹਾ ਰੋਜਗਾਰ ਦਫਤਰ, ਪਠਾਨਕੋਟ ਵਲੋਂ 1 ਸਤੰਬਰ 2023 ਨੂੰ ਡੀ.ਬੀ.ਈ.ਈ ਪਠਾਨਕੋਟ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਜਿਲ੍ਹਾ ਰੋਜਗਾਰ ਅਫਸਰ ਸ੍ਰੀ ਰਮਨ ਵੱਲੋ ਦੱਸਿਆ ਗਿਆ ਕਿ 1 ਸਤੰਬਰ 2023 ਨੂੰ Ekart (Flipkart) ਕੰਪਨੀ ਵਲੋਂ ਡਲਿਵਰੀ ਬੁਆਏ ਦੀ ਅਸਾਮੀ ਲਈ ਇੰਟਰਵਿਊ ਕੀਤੀ ਜਾਣੀ ਹੈ । ਇਹਨਾਂ ਅਸਾਮੀਆ ਲਈ ਘੱਟ ਤੋਂ ਘੱਟ ਵਿੱਦਿਅਕ ਯੋਗਤਾ ਦਸਵੀ ਪਾਸ ਹੈ, ਅਤੇ ਉਮਰ 18 ਤੋਂ 40 ਸਾਲ ਹੈ । ਪ੍ਰਾਰਥੀ ਕੋਲ ਆਪਣਾ ਵਾਈਕਲ (ਮੋਟਰ ਸਾਈਕਲ ) ਹੋਣਾ ਲਾਜਮੀ ਹੈ ।....
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਪੁਰਕੰਡੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰੋਟਾ ਵਿੱਚ ਕੀਤੀ ਜਾਵੈਗੀ ਬਲਾਕ ਪੱਧਰੀ ਖੇਡਾਂ ਦੀ ਸੁਰੂਆਤ ਪਠਾਨਕੋਟ, 1 ਸਤੰਬਰ : ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਅੰਦਰ ਖੇਡਾਂ ਵਤਨ ਪੰਜਾਬ ਦੀਆਂ-2023 ਅਧੀਨ 1 ਸਤੰਬਰ 2023 ਤੋਂ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਜਿਸ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਪੁਰਕੰਡੀ ਵਿਖੇ ਬਲਾਕ ਪੱਧਰੀ ਟੂਰਨਾਮੈਂਟ ਦਾ ਸੁਭਅਰੰਭ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ. ਹਰਬੀਰ ਸਿੰਘ ਡਿਪਟੀ ਕਮਿਸਨਰ....
ਅਜਨਾਲਾ ਸ਼ਹਿਰ ਹੋਵੇਗਾ ਕੈਮਰਿਆਂ ਨਾਲ ਲੈਸ ਅੰਮ੍ਰਿਤਸਰ, 1 ਸਤੰਬਰ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਵਚਨਬੱਧ ਹੈ ਅਤੇ ਪੇਂਡੂ ਲੋਕਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਵਾਟਰ ਟਰੀਟਮੈਂਟ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ ਅਤੇ ਦੱਸਿਆ ਕਿ ਨਗਰ ਪੰਚਾਇਤ ਅਜਨਾਲਾ ਵਿੱਚ ਵਾਟਰ....
ਬਾਬਾ ਬਕਾਲਾ, 31 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਸਮਾ (ਜ਼ਰੂਰੀ ਸੇਵਾਵਾਂ ਐਕਟ) ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਲਾਇਆ ਜਾਣਾ ਚਾਹੀਦਾ ਹੈ, ਜਿਹਨਾਂ ਨੇ ਹੜ੍ਹਾਂ ਵਿਚ ਫਸੇ ਸੂਬੇ ਪੰਜਾਬ ਨੂੰ ਦੀ ਬਾਂਹ ਛੱਡੀ ਤੇ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਮੱਧ ਪ੍ਰਦੇਸ਼ ਤੇ ਛਤੀਸਗੜ੍ਹ ਵਰਗੇ ਰਾਜਾਂ ਵਿਚ ਘੁੰਮਦੇ ਰਹੇ। ਇਥੇ ਰੱਖੜ ਪੁੰਨਿਆ ਮੌਕੇ ਪਾਰਟੀ ਦੀ ਵਿਸ਼ਾਲ ਕਾਨਫਰੰਸ ਨੂੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ....
ਅੰਮ੍ਰਿਤਸਰ, 31 ਅਗਸਤ : ਪਾਕਿਸਤਾਨ ਨੇ ਡਰੋਨ ਨਾਲ ਫਿਰ ਤੋਂ ਭਾਰਤੀ ਸੀਮਾ ਵਿੱਚ ਦਾਖਲ ਹੋ ਕੇ ਤਸਕਰਾਂ ਦੇ ਇਰਾਦਿਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ, ਪਰ ਡਰੋਨ ਦੀ ਹਰਕਤ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ਤੇ ਕਾਰਵਾਈ ਕਰਦਿਆਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ। ਮਿਲੀ ਜਾਣਕਾਰੀ ਅਨੁਸਾਰ ਬੀਐਸਐਫ ਨੂੰ ਅੰਮ੍ਰਿਤਸਰ ਦੇ ਸਰਹੱਦ ਦੇ ਪੈਂਦੇ ਪਿੰਡ ਰਾਣੀਆਂ ਵਿੱਚ ਇੱਕ ਡਰੋਨ ਦੇ ਦਸਤਕ ਦੇਣ ਬਾਰੇ ਪਤਾ ਲੱਗਾ ਸੀ, ਜਿਸ ਤੋਂ ਬਾਅਦ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਤਲਾਸ਼ੀ....