ਹਲਕੇ ਦੇ ਲੋਕ ਮੇਰਾ ਆਪਣਾ ਪਰਿਵਾਰ ਅਤੇ ਮੈਂ ਆਪਣੇ ਲੋਕਾਂ ਦੇ ਹਰ ਸੁੱਖ-ਦੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹਾਂ : ਚੇਅਰਮੈਨ ਸੇਖਵਾਂ ਗੁਰਦਾਸਪੁਰ, 28 ਅਗਸਤ : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਜ ਪਿੰਡ ਸੇਖਵਾਂ ਵਿਖੇ ਆਪਣੇ ਗ੍ਰਹਿ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਨਿਪਟਾਰਾ ਕੀਤਾ। ਇਸ ਲੋਕ ਮਿਲਣੀ ਮੌਕੇ ਵਿਧਾਨ ਸਭਾ ਹਲਕਾ ਕਾਦੀਆਂ ਸਮੇਤ ਸਮੁੱਚੇ ਜ਼ਿਲ੍ਹੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ....
ਮਾਝਾ
450 ਤੋਂ ਵੱਧ ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਸਿਹਤ ਵਿਭਾਗ ਵੱਲੋਂ ਆਯੂਰਵੈਦ ਅਤੇ ਹੋਮੀਓਪੈਥੀ ਇਲਾਜ ਵਿਧੀਆਂ ਨੂੰ ਵੀ ਕੀਤਾ ਜਾ ਰਿਹਾ ਹੈ ਉਤਸ਼ਾਹਤ : ਬਹਿਲ ਗੁਰਦਾਸਪੁਰ, 28 ਅਗਸਤ : ਪੰਜਾਬ ਆਯੁਸ਼ ਵਿਭਾਗ ਵੱਲੋ ਅੱਜ ਹੈਲ਼ਥ ਐਂਡ ਵੈਲਨੈੱਸ ਸੈਂਟਰ ਬੱਬਰੀ ਨੰਗਲ ਵਿਖੇ ਵਿਸ਼ੇਸ਼ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ। ਪੰਜਾਬ ਹੈਲ਼ਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਵਿਸ਼ੇਸ ਤੌਰ ’ਤੇ ਪਹੁੰਚ ਕੇ ਇਸ ਕੈਂਪ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ....
ਗੁਰਦਾਸਪੁਰ, 28 ਅਗਸਤ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਤ ਖੇਤਰ ਵਿੱਚ ਲੋਕਾਂ ਨੂੰ ਲਗਾਤਾਰ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ। ਹੜ੍ਹ ਪ੍ਰਭਾਵਤ ਪਰਿਵਾਰਾਂ ਦੇ ਲਈ ਸ੍ਰੀਮਤੀ ਰੀਨਾ ਤਲਵਾੜ, ਪ੍ਰਿੰਸੀਪਲ, ਸਾਂਤੀ ਦੇਵੀ ਮਹਿਲਾ ਕਾਲਜ, ਦੀਨਾਨਗਰ ਵੱਲੋਂ ਉਹਨਾਂ ਦੇ ਕਾਲਜ ਵਿਚ ਪੜ੍ਹ ਰਹੀਆਂ ਵਿਦਿਆਰਥਣਾਂ ਦੀ ਤਰਫੋਂ 50 ਦੇ ਕਰੀਬ ਰਾਸ਼ਨ ਦੀਆਂ ਕਿੱਟਾਂ ਜ਼ਿਲ੍ਹਾ....
ਡਿਸ਼ ਦਾ ਕੋਈ ਮਹੀਨਾਵਾਰ ਜਾਂ ਸਲਾਨਾ ਖਰਚਾ ਕਿਸੇ ਵੀ ਲਾਭਪਾਤਰੀ ਪਾਸੋਂ ਨਹੀਂ ਵਸੂਲਿਆ ਜਾਵੇਗਾ ਮੁਫ਼ਤ ਡਿਸ਼ ਅਤੇ ਸੈੱਟ ਟਾੱਪ ਬਾੱਕਸ ਦਾ ਲਾਭ ਲੈਣ ਲਈ 31 ਅਗਸਤ ਤੱਕ ਕੀਤਾ ਜਾ ਸਕਦਾ ਅਪਲਾਈ ਤਰਨ ਤਾਰਨ, 28 ਅਗਸਤ : ਤਰਨ ਤਾਰਨ ਜ਼ਿਲੇ੍ਹ ਦੇ ਸਰਹੱਦ ਨਾਲ ਲੱਗਦੇ ਪਿੰਡਾਂ ਵਿੱਚ ਭਾਰਤ ਸਰਕਾਰ ਵੱਲੋਂ ਵਿਸੇਸ਼ ਸਕੀਮ ਤਹਿੱਤ ਮੁਫ਼ਤ ਡਿਸ਼ ਸਮੇਤ ਸੈਟ ਟਾਪ ਬਾਕਸ ਮੁਹੱਈਆ ਕਰਵਾਏ ਜਾਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ, ਆਈ. ਏ. ਐੱਸ. ਵਲੋਂ ਦੱਸਿਆ ਗਿਆ ਕਿ....
ਅੰਮ੍ਰਿਤਸਰ, 25 ਅਗਸਤ : ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਿਤੀ 14 ਅਗਸਤ 2023 ਨੂੰ ਗੁਰਦੁਆਰਾ ਪਾ ਅਠਵੀਂ ਪੰਜੋਖੜਾ ਸਾਹਿਬ ਵਿਖੇ ਹੋਈ ਇਕੱਤਰਤਾ ਵਿਚ ਬਹੁਤ ਹੀ ਨਿੰਦਣਯੋਗ ਘਟਨਾ ਵਾਪਰੀ, ਇਸ ਦੌਰਾਨ ਹਾਜਰ ਪ੍ਰਬੰਧਕ/ਮੈਂਬਰਾਂ ਵੱਲੋਂ ਇੱਕ-ਦੂਜੇ ਨਾਲ ਗਾਲੀ ਗਲੋਚ ਕੀਤਾ ਗਿਆ। ਜਿਸ ਨੂੰ ਲੈ ਕੇ ਸੰਸਾਰ ਭਰ ਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਅਤੇ ਬਹੂਤਾਤ ਸਿੱਖ ਸੰਗਤਾਂ ਵੱਲ....
ਵਾਰਡ ਨੰਬਰ 20, 35, 9, 38, 6, 42,10, 8, ਸਿਵਲ ਹਸਪਤਾਲ ਬਟਾਲਾ ਵਿਖੇ ਫੋਗਿੰਗ ਕਰਵਾਈ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਵਿਰੁੱਧ ਕੀਤਾ ਜਾਗਰੂਕ ਬਟਾਲਾ, 25 ਅਗਸਤ : ਨਗਰ ਨਿਗਮ ਬਟਾਲਾ ਵਲੋਂ ਡੇਂਗੂ ਵਿਰੁੱਧ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ, ਜਿਸਦੇ ਚੱਲਦਿਆਂ ਵਾਰਡ ਨੰਬਰ 20, 35, 9, 38, 6, 42,10, 8, ਸਿਵਲ ਹਸਪਤਾਲਵ ਬਟਾਲਾ, ਗੁਰੂਦੁਆਰਾ ਸ਼੍ਰੀ ਸੱਤ ਕਰਤਾਰੀਆਂ ਸਾਹਿਬ, ਫਰੈਂਡ ਕਲੌਨੀ, ਬੀਕੋ ਕੰਪਲੈਕਸ ਵਿਖੇ ਫੋਗਿੰਗ ਕਰਵਾਈ ਅਤੇ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਵਿਰੁੱਧ ਜਾਗਰੂਕ ਕੀਤਾ। ਇਸ....
ਨਗਰ ਨਿਗਮ ਬਟਾਲਾ ਨੇ ਫੋਗਿੰਗ ਕਰਨ ਦਾ ਸ਼ਡਿਊਲ ਕੀਤਾ ਜਾਰੀ ਬਟਾਲਾ, 25 ਅਗਸਤ : ਨਗਰ ਨਿਗਮ ਤੇ ਸਿਹਤ ਵਿਭਾਗ ਬਟਾਲਾ ਵਲੋਂ ਚਿਕਣਗੁਣੀਆਂ ਤੇ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੱਲਦਿਆਂ ਐਸ.ਡੀ.ਐਮ -ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਡਾ. ਸਾਇਰੀ ਭੰਡਾਰੀ ਦੀ ਅਗਵਾਈ ਹੇਠ ਅੱਜ ਡੇਂਗੂ ਤੇ ਚਿਕਣਗੁਣੀਆ ਦੀ ਰੋਕਥਾਮ ਦੇ ਸਬੰਧ ਵਿੱਚ ਨਗਰ ਨਿਗਮ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਤਹਿਸੀਲਦਾਰ ਅਭਿਸ਼ੇਕ ਵਰਮਾ, ਸ਼ਿਵ ਕੁਮਾਰ ਸੁਪਰਡੈਂਟ....
ਗੁਰਦਾਸਪੁਰ, 25 ਅਗਸਤ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੁਣ ਨਿਊਰੋਲੋਜਿਕਲ ਤੇ ਇੰਟਲੈਕਚੁਅਲ ਤੌਰ ਤੇ ਡਿਸਏਬਲ ਨਾਗਰਿਕਾਂ ਨੂੰ ਵੀ ਵੋਟਰ ਸੂਚੀਆਂ ਵਿੱਚ ਰਜਿਸਟਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਜਿਹੇ ਵਿਅਕਤੀਆਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਸਪੈਸ਼ਲ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ....
ਬਲਦੇਵ ਸਿੰਘ ਨਿਮਾਣਾ ਨੇ ਆਪਣੇ ਖੇਤਾਂ ਵਿੱਚ ਨਾਖ, ਆਲੂ-ਬੁਖਾਰਾ, ਅਮਰੂਦ, ਪਪੀਤਾ ਦੇ ਬਾਗ ਲਗਾਏ ਗੁਰਦਾਸਪੁਰ, 25 ਅਗਸਤ : ਪੰਜਾਬ ਸਰਕਾਰ ਵੱਲੋਂ ਬਾਗਬਾਨੀ ਨੂੰ ਉਤਸ਼ਾਹਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਕਿਸਾਨਾਂ ਵੱਲੋਂ ਕਣਕ-ਝੋਨੇ ਦੇ ਹੇਠੋਂ ਰਕਬਾ ਕੱਢ ਕੇ ਬਾਗਬਾਨੀ ਹੇਠ ਲਿਆਂਦਾ ਜਾ ਰਿਹਾ ਹੈ। ਧਾਰੀਵਾਲ ਦੇ ਨਜ਼ਦੀਕ ਪਿੰਡ ਕੋਟ ਸੰਤੋਖ ਰਾਏ ਦੇ ਕਿਸਾਨ ਬਲਦੇਵ ਸਿੰਘ ਨਿਮਾਣਾ ਨੇ ਹੁਣ ਆਪਣੀ ਪੂਰੀ ਖੇਤੀ ਹੀ ਬਾਗਬਾਨੀ ਨੂੰ ਸਮਰਪਿਤ ਕਰਦੇ ਹੋਏ ਆਪਣੇ ਖੇਤਾਂ ਵਿੱਚ ਨਾਖ, ਆਲੂ-ਬੁਖਾਰਾ, ਅਮਰੂਦ....
ਹੜ੍ਹ ਪੀੜਤਾਂ ਦੇ ਘਰ-ਘਰ ਜਾ ਕੇ ਇਲਾਜ ਕਰ ਰਹੇ ਹਨ ਸਿਹਤ ਕਾਮੇ ਗੁਰਦਾਸਪੁਰ, 25 ਅਗਸਤ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਤ ਖੇਤਰ ਵਿੱਚ ਵਿਸ਼ੇਸ਼ ਮੈਡੀਕਲ ਕੈਂਪ ਲਗਾਉਣ ਦੇ ਨਾਲ ਹੜ੍ਹ ਦੀ ਮਾਰ ਹੇਠ ਆਏ ਲੋਕਾਂ ਦੇ ਘਰ-ਘਰ ਜਾ ਕੇ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਿਹਤ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਹੜ੍ਹ ਪੀੜਿਤ ਲੋਕਾਂ ਨੂੰ ਹੈਜਾ, ਦਸਤ, ਡੇਂਗੂ, ਮਲੇਰੀਆ, ਚਮੜੀ....
ਗੁਰਦਾਸਪੁਰ, 25 ਅਗਸਤ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਅੱਜ ਟਰਾਂਸਜੈਂਡਰ ਟਰਾਂਸਜੈਡਰ ਪਰਸਨ (ਪਰੋਟੈਕਸ਼ਨ ਆਫ ਰਾਈਟਸ) ਐਕਟ 2019 ਦੇ ਤਹਿਤ ਪ੍ਰੋਟਕੈਸ਼ਨ ਸੈੱਲ ਦੀ ਮੀਟਿੰਗ ਕੀਤੀ ਹੋਈ ਜਿਸ ਵਿਚ ਨਵੀਨ ਗਡਵਾਲ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਗੁਰਦਾਸਪੁਰ, ਡਾ. ਅੰਕੁਰ ਕੌਂਸ਼ਲ ਦਫਤਰ ਸਿਵਲ ਸਰਜਨ, ਬਾਬਾ ਪਰਵੀਨ ਕੁਮਾਰੀ ਮਮਤਾ ਬਾਬਾ ਮੈਂਬਰ ਹਾਜ਼ਰ ਹੋਏ। ਇਸ ਮੀਟਿੰਗ ਵਿੱਚ ਮਮਤਾ ਬਾਬਾ, ਪਰਵੀਨ ਕੁਮਾਰੀ ਅਤੇ ਰੋਮ ਰਲਹਨ ਨੂੰ ਟਰਾਂਸਜੈਂਡਰ ਪਰਸਨ (ਪਰੋਟੈਕਸ਼ਨ ਆਫ....
ਚੇਅਰਮੈਨ ਰਮਨ ਬਹਿਲ ਨੇ ਛਿੰਝ ਮੇਲੇ ਦੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਛਿੰਝਾਂ, ਤੀਆਂ ਅਤੇ ਸੱਭਿਆਚਾਰਕ ਮੇਲੇ ਰੰਗਲੇ ਪੰਜਾਬ ਦੇ ਖੂਬਸੂਰਤ ਰੰਗ - ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 25 ਅਗਸਤ : ਬਾਬਾ ਗੁੱਜਾਪੀਰ ਮੇਲਾ ਕਮੇਟੀ ਅਤੇ ਪਿੰਡ ਵਰਸੋਲਾ ਦੇ ਸਮੂਹ ਵਸਨੀਕਾਂ ਵੱਲੋਂ ਅੱਜ ਆਪਣੇ ਪਿੰਡ ਵਿੱਚ 60ਵਾਂ ਸਲਾਨਾ ਛਿੰਝ ਮੇਲਾ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਦੋ ਦਿਨ ਚੱਲੇ ਇਸ ਛਿੰਝ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ....
ਨਿਆਇਕ ਅਧਿਕਾਰੀਆਂ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ ਹੜ੍ਹ ਪੀੜ੍ਹਤਾਂ ਲਈ 100 ਦੇ ਕਰੀਬ ਤਰਪਾਲਾਂ ਭੇਟ ਕੀਤੀਆਂ ਗੁਰਦਾਸਪੁਰ, 25 ਅਗਸਤ : ਜ਼ਿਲ੍ਹਾ ਗੁਰਦਾਸਪੁਰ ਦੇ ਬੇਟ ਇਲਾਕੇ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਨਿਆਂਇਕ ਅਧਿਕਾਰੀ ਵੀ ਅੱਗੇ ਆਏ ਹਨ। ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਨਿਆਂਇਕ ਅਧਿਕਾਰੀਆਂ ਨੇ ਆਪਣੀ ਦਸਾਂ ਨੂੰਹਾਂ ਦੀ ਕਮਾਈ ਵਿੱਚ ਹੜ੍ਹ ਪੀੜ੍ਹਤਾਂ ਦੀ ਮਦਦ ਕਰਦਿਆਂ 100 ਦੇ ਕਰੀਬ ਤਰਪਾਲਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ....
ਕੈਬਨਿਟ ਮੰਤਰੀ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਮੀਆਂਵਿੰਡ ਵਿਖੇ ਨਵੇਂ ਸ਼ੂਰੂ ਕੀਤੇ ਗਏ ਸੇਵਾ ਕੇਂਦਰ ਦਾ ਕੀਤਾ ਉਦਘਾਟਨ ਗੰਡੀਵਿੰਡ-ਚੀਮਾ ਅਤੇ ਜੰਡਿਆਲਾ-ਵੈਰੋਵਾਲ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਵੀ ਰੱਖਿਆ ਨੀਂਹ ਪੱਥਰ ਤਰਨ ਤਾਰਨ, 25 ਅਗਸਤ : ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਨੇੜਲੇ ਸੇਵਾ ਕੇਂਦਰਾਂ ਰਾਹੀਂ ਨਾਗਰਿਕ ਸੇਵਾਵਾਂ ਨਿਰਧਾਰਿਤ ਸਮੇਂ ਦੇ ਅੰਦਰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਵੀ....
ਪੱਟੀ 25 ਅਗਸਤ : ਪੰਜਾਬ ਦੇ ਕਈ ਇਲਾਕੇ ਪਿਛਲੇ ਕਈ ਦਿਨਾਂ ਤੋ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਇਸ ਵਾਰ ਪੰਜਾਬ ਵਿਚ ਇਹਨਾਂ ਹੜ੍ਹਾਂ ਕਾਰਨ ਵੱਡੇ ਪੱਧਰ 'ਤੇ ਪੰਜਾਬ ਵਾਸੀਆ ਨੂੰ ਨੁਕਸਾਨ ਝੱਲਣਾ ਪੈ ਰਿਹਾ । ਹੜ੍ਹਾਂ ਕਾਰਨ ਵਿਧਾਨ ਸਭਾ ਹਲਕਾ ਪੱਟੀ ਦੇ ਕਸਬਾ ਹਰੀਕੇ ਮੁਠਿਆਵਾਲਾ ਧੁੱਸੀ ਬੰਨ੍ਹ ਜੋ ਕਿ ਪਿੰਡ ਘੜੁੰਮ ਸਭਰਾ ਦੇ ਨਜਦੀਕ ਤੋ ਟੁੱਟ ਗਿਆ ਤੇ ਜਿਸ ਨਾਲ ਕਈ ਪਿੰਡ ਇਸ ਹੜ੍ਹ ਦੀ ਲਪੇਟ ਵਿਚ ਆ ਗਏ, ਪ੍ਰਭਾਵਿਤ ਹੋਏ ਪਰਿਵਾਰਾਂ ਦੇ ਰੈਣ ਬਸੇਰੇ ਲਈ ਜਿੱਥੇ ਪੰਜਾਬ ਸਰਕਾਰ ਨੇ 7 ਦੇ ਕਰੀਬ ਸਕੂਲਾਂ....