ਮਾਝਾ

ਹੜ੍ਹ ਪ੍ਭਾਵਿਤ ਪਿੰਡਾਂ ਕਿਸ਼ਨਪੁਰ, ਪਿੰਡ ਧਾਵੇ, ਮੁੰਨਣ ਕਲ੍ਹਾਂ, ਪਿੰਡ ਜਾਗੋਵਾਲ ਬੇਟ ਵਿਖੇ ਲੋਕਾਂ ਨੂੰ ਡੇਂਗੂ ਤੇ ਮਲੇਰੀਆਂ ਬੁਖਾਰ ਵਿਰੁੱਧ ਕੀਤਾ ਜਾਗਰੂਕ
ਮੱਛਰ ਮਾਰਨ ਵਾਸਤੇ ਦਵਾਈ ਦੀ ਕੀਤੀ ਸਪਰੇਅ ਬਟਾਲਾ, 22 ਅਗਸਤ : ਸੀਨੀਅਰ ਮੈਡੀਕਲ਼ ਅਫ਼ਸਰ ਕਾਹਨੂੰਵਾਨ ਡਾ. ਨੀਲਮ ਦੀ ਰਹਿਨੁਮਾਈ ਹੇਠ ਪਿੰਡ ਕਾਹਨੂੰਵਾਨ ਵਿਖ਼ੇ ਡੇਂਗੂ ਪੋਜ਼ੇਟਿਵ ਕੇਸ ਮਿਲਣ ਤੇ ਇਹਨਾਂ ਮਰੀਜ਼ਾਂ ਦੇ ਘਰ ਤੇ ਆਲੇ ਦੁਆਲੇ ਘਰਾਂ ਵਿੱਚ ਡੇਂਗੂ ਮੱਛਰ ਦਾ ਲਾਰਵਾ ਚੈੱਕ ਕੀਤਾ ਗਿਆ ਤੇ ਲਾਰਵਾ ਮਿਲਣ ਤੇ ਮੌਕੇ ਤੇ ਨਸ਼ਟ ਕੀਤਾ ਗਿਆ। ਐਸ.ਐਮ. ਓ. ਨੇ ਦੱਸਿਆ ਕਿ ਇਹਨਾਂ ਸਾਰੇ ਘਰਾਂ ਅਤੇ ਸੀ. ਐਚ. ਸੀ.ਕਾਹਨੂੰਵਾਨ ਅਧੀਨ ਆਉਂਦੇ ਹੜ੍ਹ ਪ੍ਭਾਵਿਤ ਪਿੰਡਾਂ ਕਿਸ਼ਨਪੁਰ, ਪਿੰਡ ਧਾਵੇ,ਪਿੰਡ ਮੁੰਨਣ ਕਲ੍ਹਾਂ....
ਸਰਬੱਤ ਦਾ ਭਲਾ ਟਰੱਸਟ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੜ੍ਹ ਪੀੜਤ ਖੇਤਰ ਦੇ ਪਸ਼ੂਆਂ ਲਈ 325 ਕੁਇੰਟਲ ਸੁੱਕੇ ਚਾਰੇ ਦੇ ਪੈਕਟ ਦਾਨ ਕੀਤੇ
ਡਿਪਟੀ ਕਮਿਸ਼ਨਰ ਅਗਰਵਾਲ ਵੱਲੋਂ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਐੱਸ.ਪੀ. ਸਿੰਘ ਓਬਰਾਏ ਦਾ ਧੰਨਵਾਦ ਗੁਰਦਾਸਪੁਰ, 22 ਅਗਸਤ : ਉੱਘੇ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਵੀ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਏ ਹਨ। ਸ੍ਰੀ ਓਬਰਾਏ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੜ੍ਹ ਪ੍ਰਭਾਵਤ ਖੇਤਰ ਲਈ ਪਸ਼ੂਆਂ ਵਾਸਤੇ 325 ਕੁਇੰਟਲ ਸੁੱਕੇ ਚਾਰੇ ਦੇ ਬੈਗ ਦਾਨ ਵਜੋਂ ਦਿੱਤੇ ਗਏ। ਪੁਰਾਣਾ ਸ਼ਾਲਾ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ....
ਕੈਲੇਡੋਨੀਆ ਸਕੂਲ ਪਠਾਨਕੋਟ ਦੇ ਵਿਦਿਆਰਥੀ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਏ
ਵਿਦਿਆਰਥੀਆਂ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਰਾਹਤ ਸਮੱਗਰੀ ਦੇ ਪੈਕਟ ਡਿਪਟੀ ਕਮਿਸ਼ਨਰ ਨੂੰ ਸੌਂਪੇ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੇ ਜ਼ਜ਼ਬੇ ਅਤੇ ਸੇਵਾ ਭਾਵਨਾ ਦੀ ਸਰਾਹਨਾ ਕੀਤੀ ਗੁਰਦਾਸਪੁਰ, 22 ਅਗਸਤ : ਕੈਲੇਡੋਨੀਆ ਸਕੂਲ ਪਠਾਨਕੋਟ ਦੇ ਵਿਦਿਆਰਥੀ ਵੀ ਜ਼ਿਲ੍ਹਾ ਗੁਰਦਾਸਪੁਰ ਦੇ ਬੇਟ ਇਲਾਕੇ ਨਾਲ ਸਬੰਧਤ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਏ ਹਨ। ਰਾਹਤ ਸਮੱਗਰੀ ਦੇ ਇਹ ਪੈਕਟ ਸਕੂਲੀ ਵਿਦਿਆਰਥੀਆਂ ਵੱਲੋਂ ਅੱਜ ਪੁਰਾਣਾ ਸ਼ਾਲਾ ਦੇ ਰਾਹਤ ਕੇਂਦਰ ਵਿਖੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ....
ਸਿਹਤ ਵਿਭਾਗ ਹੜ੍ਹ ਪੀੜਤਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਹੋਇਆ ਪੱਬਾਂ ਭਾਰ
ਹੜ੍ਹ ਪੀੜ੍ਹਤਾਂ ਦੇ ਘਰ-ਘਰ ਜਾ ਕੇ ਇਲਾਜ ਕਰ ਰਹੇ ਹਨ ਸਿਹਤ ਕਾਮੇ ਗੁਰਦਾਸਪੁਰ, 22 ਅਗਸਤ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਵਿਭਾਗ ਗੁਰਦਾਸਪੁਰ ਦਾ ਸਮੂਹ ਅਮਲਾ ਲਗਾਤਾਰ ਜੰਗੀ ਪੱਧਰ ਤੇ ਹੜ੍ਹ ਦੀ ਮਾਰ ਹੇਠ ਆਏ ਲੋਕਾਂ ਨੂੰ ਘਰ-ਘਰ ਜਾ ਕੇ ਸਿਹਤ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਸਿਹਤ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਹੜ੍ਹ ਪੀੜਿਤ ਲੋਕਾਂ ਨੂੰ ਹੈਜਾ, ਦਸਤ, ਡੇਂਗੂ, ਮਲੇਰੀਆ, ਚਮੜੀ ਰੋਗ ਅਤੇ ਆਈ ਫਲੂ ਆਦਿ ਤੋਂ ਬਚਾਉਣ....
ਹੜ੍ਹ ਪ੍ਰਭਾਵਤ ਖੇਤਰ ਵਿੱਚ ਪਸ਼ੂ ਧੰਨ ਦੀ ਸੇਵਾ ਲਈ ਪਸ਼ੂ ਪਾਲਣ ਵਿਭਾਗ ਨੇ ਮੋਰਚਾ ਸੰਭਾਲਿਆ
ਪਸ਼ੂ ਪਾਲਣ ਵਿਭਾਗ ਦੀਆਂ 16 ਵੈਟਨਰੀ ਟੀਮਾਂ ਹੜ੍ਹ ਪ੍ਰਭਾਵਤ ਖੇਤਰ ਵਿੱਚ ਪਸ਼ੂਆਂ ਦਾ ਕਰ ਰਹੀਆਂ ਹਨ ਇਲਾਜ ਪਸ਼ੂਆਂ ਲਈ ਫੀਡ ਦੇ ਨਾਲ ਸੁੱਕੇ ਤੇ ਹਰੇ ਚਾਰੇ ਦੀ ਵੀ ਕੀਤੀ ਜਾ ਰਹੀ ਹੈ ਵੰਡ ਗੁਰਦਾਸਪੁਰ, 22 ਅਗਸਤ : ਹੜ੍ਹਾਂ ਪ੍ਰਭਾਵਤ ਖੇਤਰ ਵਿੱਚ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਪਸ਼ੂ ਧੰਨ ਨੂੰ ਬਚਾਉਣ ਦੇ ਉਪਰਾਲੇ ਲਗਾਤਾਰ ਜਾਰੀ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ ਦੀ ਅਗਵਾਈ ਹੇਠ ਵੈਟਨਰੀ ਡਾਕਟਰਾਂ ਤੇ....
ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਪ੍ਰਭਾਵਤ ਖੇਤਰ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਦੌਰੇ ਜਾਰੀ
ਕੱਲ ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ ਗੁਰਦਾਸਪੁਰ ਮੁਕੇਰੀਆਂ ਮਾਰਗ ਤੋਂ ਵੀ ਕੱਲ ਤੋਂ ਸ਼ੁਰੂ ਹੋਵੇਗੀ ਆਵਾਜਾਈ - ਡਿਪਟੀ ਕਮਿਸ਼ਨਰ ਗੁਰਦਾਸਪੁਰ, 22 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਹੜ੍ਹ ਪ੍ਰਭਾਵਤ ਖੇਤਰਾਂ ਦਾ ਦੌਰਾ ਲਗਾਤਾਰ ਜਾਰੀ ਹੈ। ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਪੀੜ੍ਹਤਾਂ ਦਾ ਹਾਲ ਜਾਨਣ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਰਾਹਤ ਟੀਮਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ....
“ਖੇਡਾਂ ਵਤਨ ਪੰਜਾਬ ਦੀਆਂ” ਸੀਜ਼ਨ-2 ਤਹਿਤ ਖੇਡਾਂ ਦੀ ਮਸ਼ਾਲ 23 ਅਗਸਤ ਨੂੰ ਪਹੁੰਚੇਗੀ ਤਰਨ ਤਾਰਨ : ਡਿਪਟੀ ਕਮਿਸ਼ਨਰ
ਮਸ਼ਾਲ ਮਾਰਚ ਦਾ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਵਿੱਚ ਪਹੁੰਚਣ ‘ਤੇ ਹਰੀਕੇ ਬਾਈਪਾਸ ਵਿਖੇ ਕੀਤਾ ਜਾਵੇਗਾ ਸਵਾਗਤ ਤਰਨ ਤਾਰਨ, 22 ਅਗਸਤ : ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਤੋਂ ਸ਼ੁਰੂਆਤ ਤੋਂ ਪਹਿਲਾਂ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਮਸ਼ਾਲ ਮਾਰਚ ਸ਼ੁਰੂ ਕਰਨ ਦਾ....
ਤਰਨ ਤਾਰਨ ਦੇ ਧਾਰਮਿਕ ਸਥਾਨਾਂ ਨੂੰ ਜਾਂਦੀਆਂ ਸੜਕਾਂ ਦੀ ਪਹਿਲ ਦੇ ਆਧਾਰ ‘ਤੇ ਕੀਤੀ ਜਾਵੇਗੀ ਮੁਰੰਮਤ : ਕੈਬਨਿਟ ਮੰੰਤਰੀ ਈ.ਟੀ.ਓ.
ਫਤਿਆਬਾਦ-ਚੋਹਲਾ ਸਾਹਿਬ ਸੜਕ ਦੇ 13 ਕਰੋੜ 46 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਸਪੈਸ਼ਲ ਰਿਪੇਅਰ ਦੇ ਕੰਮ ਰੱਖਿਆ ਨੀਂਹ ਪੱਥਰ ਤਰਨ ਤਾਰਨ, 22 ਅਗਸਤ : ਜ਼ਿਲ੍ਹਾ ਤਰਨ ਤਾਰਨ ਦੇ ਧਾਰਮਿਕ ਸਥਾਨਾਂ ਨੂੰ ਜਾਂਦੀਆਂ ਸੜਕਾਂ ਦੀ ਪਹਿਲ ਦੇ ਆਧਾਰ ‘ਤੇ ਮੁਰੰਮਤ ਕੀਤੀ ਜਾਵੇਗੀ ਤਾਂ ਜੋ ਇਹਨਾਂ ਸਥਾਨਾਂ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਿੱਚ ਕੋਈ ਦਿੱਕਤ ਨਾ ਆਵੇ। ਇਹਨਾਂ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰੰਤਰੀ ਪੰਜਾਬ ਸ੍ਰ. ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ....
ਜਿਲ੍ਹਾ ਪਠਾਨਕੋਟ ਖੇਤੀ ਬਾੜੀ ਉਤਪਾਦਕ ਕਮੇਟੀ ਦੀ ਮਹੀਨਾਵਾਰ ਮੀਟਿੰਗ ਵਿੱਚ ਡਿਪਟੀ ਕਮਿਸਨਰ ਪਠਾਨਕੋਟ ਨੇ ਮਹੀਨਾ ਭਰ ਕਾਰਗੁਜਾਰੀ ਦਾ ਕੀਤਾ ਰੀਵਿਓ
ਵਾਤਾਵਰਣ ਦੀ ਸੰਭਾਲ ਕਰਦਿਆਂ ਫਸਲਾਂ ਦੀ ਰਹਿੰਦ ਖੁਹੰਦ ਨੂੰ ਖੇਤਾਂ ਅੰਦਰ ਅੱਗ ਨਾ ਲਗਾਊਂਣ, ਲਈ ਕਿਸਾਨਾਂ ਨੂੰ ਕੀਤਾ ਜਾਵੈਗਾ ਜਾਗਰੁਕ : ਡਿਪਟੀ ਕਮਿਸਨਰ ਪਠਾਨਕੋਟ, 21 ਅਗਸਤ : ਜਿਲ੍ਹਾ ਪਠਾਨਕੋਟ ਵਿਖੇ ਖੇਤੀ ਬਾੜੀ ਵਿਭਾਗ ਵੱਲੋਂ ਜੁਲਾਈ ਮਹੀਨੇ ਦੋਰਾਨ ਕੀਤੀ ਕਾਰਗੁਜਾਰੀ ਅਤੇ ਜਿਲ੍ਹਾ ਖੇਤੀਬਾੜੀ ਉਤਪਾਦਕ ਕਮੇਟੀ ਦੀ ਮਹੀਨਾਵਾਰ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਕਰਵਾਈ ਗਈ। ਇਸ ਮੋਕੇ ਤੇ ਹੋਰਨਾਂ....
ਜੋ ਜਮੀਨ ਕਾਗਜਾਂ ਵਿੱਚ ਬੀਰਾਨੀ ਹੈ ਪਰ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਹੈ ਖੇਤੀ, ਅਜਿਹੀਆਂ ਜਮੀਨਾ ਦਾ ਰਿਕਾਰਡ ਸਮੇਂ ਰਹਿੰਦਿਆਂ ਕਰਵਾਇਆ ਜਾਵੈ ਦਰੁਸਤ : ਡਿਪਟੀ ਕਮਿਸਨਰ
ਡਿਪਟੀ ਕਮਿਸਨਰ ਨੇ ਰੈਵਨਿਓ ਵਿਭਾਗ ਨੂੰ ਦਿੱਤ ਆਦੇਸ ਜਿਨ੍ਹਾਂ ਲੋਕਾਂ ਦੀਆਂ ਦੇਣਦਾਰੀਆਂ ਹਨ ਊਨ੍ਹਾਂ ਤੋਂ ਬਣਦੀ ਰਾਸੀ ਦੀ ਕੀਤੀ ਜਾਵੈ ਰਿਕਵਰੀ ਨਹੀਂ ਤਾਂ ਕੀਤੀ ਜਾਵੈ ਸਪੱਤੀ ਦੀ ਕੂਰਕਰੀ ਪਠਾਨਕੋਟ, 22 ਅਗਸਤ : ਜਿਲ੍ਹਾ ਪਠਾਨਕੋਟ ਵਿੱਚ ਪਿਛਲੇ ਦਿਨ੍ਹਾਂ ਦੋਰਾਨ ਇਹ ਧਿਆਨ ਵਿੱਚ ਆਇਆ ਹੈ ਕਿ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਖੇਤਰਾਂ ਅੰਦਰ ਰਿਕਾਰਡ ਵਿੱਚ ਬਹੁਤ ਸਾਰੀਆਂ ਜਮੀਨਾ ਬੀਰਾਨੀ ਲਿੱਖੀਆਂ ਹੋਈਆਂ ਹਨ ਪਰ ਕਿਸਾਨਾਂ ਵੱਲੋਂ ਉਨ੍ਹਾਂ ਜਮੀਨਾਂ ਤੇ ਤਰ੍ਹਾਂ ਤਰ੍ਹਾਂ ਦੀਆਂ ਫਸਲਾਂ ਦੀ ਪੈਦਾਵਾਰ ਕੀਤੀ....
ਖੇਡਾਂ ਵਤਨ ਪੰਜਾਬ ਦੀਆਂ ਸੀਜਨ-2 ਦੀ ਮਿਸ਼ਾਲ 23 ਅਗਸਤ ਨੂੰ ਪੁੱਜੇਗੀ  ਅੰਮ੍ਰਿਤਸਰ ਵਿਖੇ -ਵਧੀਕ ਡਿਪਟੀ ਕਮਿਸ਼ਨਰ
ਜਿਲ੍ਹੇ ਵਿੱਚ ਹੋਣਗੀਆਂ 1 ਸਤੰਬਰ ਤੋਂ 10 ਸਤੰਬਰ ਤੱਕ ਬਲਾਕ ਪੱਧਰੀ ਖੇਡਾਂ ਅੰਮ੍ਰਿਤਸਰ 22 ਅਗਸਤ : ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਖੇਡਾਂ ਵਤਨ ਪੰਜਾਬ ਦੀਆਂ ਸੀਜਨ-2 ਦੀ ਸ਼ੁਰੂਆਤ 1 ਸਤੰਬਰ ਤੋਂ 10 ਸਤੰਬਰ ਤੱਕ ਹੋਣ ਵਾਲੀਆਂ ਬਲਾਕ ਪੱਧਰੀ ਖੇਡਾਂ ਤੋਂ ਸ਼ੁਰੂ ਹੋ ਜਾਵੇਗੀ ਅਤੇ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਸਰਕਾਰ ਵਲੋਂ ਵਿਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ। ਜਿਸਦੀ ਮਿਸ਼ਾਲ 23 ਅਗਸਤ ਨੂੰ ਅੰਮ੍ਰਿਤਸਰ ਵਿਖੇ ਪੁੱਜੇਗੀ। ਇਸ ਸਬੰਧੀ ਵਧੀਕ ਡਿਪਟੀ....
ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਮੱਧ ਪ੍ਰਦੇਸ਼ ਵਾਸੀ ਕਾਇਲ-ਵਿਧਾਇਕ ਸ਼ੈਰੀ ਕਲਸੀ
ਪੰਜਾਬ ਸਰਕਾਰ ਦੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਲਏ ਗਏ ਇਤਿਾਹਸਕ ਫੈਸਲਿਆਂ ਤੋਂ ਲੋਕ ਖੁਸ਼ ਬਟਾਲਾ, 21 ਅਗਸਤ : ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕ ਹਿੱਤ ਵਿੱਚ ਲਏ ਗਏ ਇਤਿਹਾਸਕ ਫੈਸਲਿਆਂ ਤੋਂ ਮੱਧ ਪ੍ਰਦੇਸ਼ ਦੇ ਲੋਕ ਬਹੁਤ ਪ੍ਰਭਾਵਿਤ ਹਨ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਉਨਾਂ ਦੀ ਇਸੇ ਸਾਲ ਮੱਧ ਪ੍ਰਦੇਸ਼ ਰਾਜ ਵਿੱਚ ਹੋਣ ਵਾਲੀਆਂ ਵਿਧਾਨ....
ਜ਼ਿਲ੍ਹਾ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚ ਕੇ ਕੀਤੇ ਜਾ ਰਹੇ ਨਾ ਰਾਹਤ ਕਾਰਜ 
ਬਟਾਲਾ, 21 ਅਗਸਤ : ਡਾ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਵਲੋਂ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਰਾਹਤ ਪਹੁੰਚਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ ਬਟਾਲਾ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਵੱਖ-ਵੱਖ ਗਠਿਤ ਟੀਮਾਂ ਲੋਕਾਂ ਨੂੰ ਰਾਹਤ ਕਾਰਜ ਦੇਣ ਵਿਚ ਲੱਗੀਆਂ ਹੋਈਆਂ ਹਨ। ਉਨਾਂ ਦੱਸਿਆ ਕਿ ਸਿਹਤ ਵਿਭਾਗਾਂ ਦੀਆਂ ਟੀਮਾਂ ਵਲੋਂ ਬਿਮਾਰ ਬੱਚਿਆਂ ਤੋਂ ਇਲਾਵਾ ਮਰੀਜਾਂ ਦੀ ਜਾਂਚ ਕਰਕੇ....
ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਉਤਸ਼ਾਹਿਤ ਕਰਨ ਲਈ ਕੀਤੇ ਗਏ ਸਫਲ ਉਪਰਾਲੇ-ਚੇਅਰਮੈਨ ਪਨੂੰ
ਚੇਅਰਮੈਨ ਪਨੂੰ ਨੇ ਪਿੰਡ ਬੱਲਪੁਰੀਆਂ ਵਿਖੇ ਧੰਨ-ਧੰਨ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਵੱਲੋਂ ਕਰਵਾਏ ਕਬੱਡੀ ਕੱਪ ਮੇਲੇ ਵਿਚ ਖਿਡਾਰੀਆਂ ਨੂੰ ਇਨਾਮ ਵੰਡੇ ਬਟਾਲਾ, 21 ਅਗਸਤ : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋੋਂ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਆਪ ਪਾਰਟੀ....
ਡਿਪਟੀ ਕਮਿਸ਼ਨਰ ਵੱਲੋਂ ਧੁੱਸੀ ਬੰਨ ਦੇ ਪਾੜ ਨੂੰ ਭਰਨ ਲਈ ਸੰਗਤ ਦਾ ਧੰਨਵਾਦ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ  ਅਤੇ ਮੁਲਾਜ਼ਮਾਂ ਨੂੰ ਸ਼ਾਬਾਸ਼ੀ
ਪਾੜ ਨੂੰ ਭਰਨ ਲਈ ਵੱਖ ਵੱਖ ਵਿਭਾਗਾਂ ਵੱਲੋਂ ਮਸ਼ੀਨਰੀ ਸਮੇਤ ਹਰ ਲੋੜ ਨੂੰ ਕੀਤਾ ਗਿਆ ਸਮੇਂ ਸਿਰ ਪੂਰਾ ਧੁੱਸੀ ਬੰਨ ਦੇ ਪਾੜ ਨੂੰ ਭਰਨ ਤੋਂ ਬਾਅਦ ਬੰਨ ਦੀ ਮਜ਼ਬੂਤੀ ਦਾ ਕੰਮ ਜਾਰੀ ਗੁਰਦਾਸਪੁਰ, 21 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਲਾਕੇ ਦੀ 5000 ਤੋਂ ਵੱਧ ਸੰਗਤ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ, ਮੁਲਾਜ਼ਮਾਂ, ਮਨਰੇਗਾ ਵਰਕਰਾਂ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਦੀ ਦਿਨ-ਰਾਤ ਦੀ ਮਿਹਨਤ ਸਦਕਾ ਜਗਤਪੁਰ-ਟਾਂਡਾ ਦੇ ਨਜ਼ਦੀਕ ਪਏ ਧੁੱਸੀ ਬੰਨ ਵਿੱਚ ਪਏ ਪਾੜ ਨੂੰ ਰਿਕਾਰਡ....