ਮਾਝਾ

ਪੰਜਾਬ ਸਰਕਾਰ ਵਿਰਾਸਤੀ ਖੇਡਾਂ ਤੇ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਦ੍ਰਿੜ ਸੰਕਲਪ : ਅਨਮੋਲ ਗਗਨ ਮਾਨ
ਸ੍ਰੀ ਗੁਰੂ ਅਰਜਨ ਦੇਵ ਜੀ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ “ਰੁਸਤਮੇ-ਹਿੰਦ ਦਾਰਾ ਸਿੰਘ ਛਿੰਝ-2023” ਤਹਿਤ ਕਰਵਾਏ ਜਾ ਰਹੇ ਕੁਸ਼ਤੀ ਮੁਕਾਬਲਿਆਂ ਦਾ ਕੀਤਾ ਰਸਮੀਂ ਉਦਘਾਟਨ ਰੁਸਤਮ-ਏ-ਹਿੰਦ ਪਹਿਲਵਾਨ ਦਾਰਾ ਸਿੰਘ ਦੇ ਭਤੀਜੇ ਸ੍ਰੀ ਬਲਜੀਤ ਸਿੰਘ ਅਤੇ ਦੋਹਤਰੇ ਸ੍ਰੀ ਅਕਾਸ਼ ਪਹਿਲਵਾਨ ਦਾ ਵਿਸ਼ੇਸ ਤੌਰ ‘ਤੇ ਕੀਤਾ ਗਿਆ ਸਨਮਾਨ 02 ਦਸਬੰਰ ਨੂੰ ਹੋਣ ਵਾਲੇ ਕੁਸ਼ਤੀ ਮੁਕਾਬਲਿਆਂ ਵਿੱਚ ਜਸਕਵਰ ਸਿੰਘ (ਜੱਸਾ ਪੱਟੀ) ਤਰਨ ਤਾਰਨ, ਧਰਮਿੰਦਰ ਅੰਮ੍ਰਿਤਸਰ, ਪ੍ਰਿਤਪਾਲ ਸਿੰਘ ਫਗਵਾੜਾ, ਰੂਬਲਜੀਤ ਸਿੰਘ ਖੰਨਾ ਅਤੇ....
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਸਰਕਾਰੀ ਨੌਕਰੀਆਂ ਦੇ ਪੇਪਰਾਂ ਲਈ ਮੁਫਤ ਕੋਚਿੰਗ ਕਲਾਸਾਂ ਦੀ ਕੀਤੀ ਸ਼ੁਰੂਆਤ 
ਅੰਮ੍ਰਿਤਸਰ 1 ਦਸੰਬਰ : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਮੁੱਖ ਕਾਰਜਕਾਰੀ ਅਫਸਰ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਸ਼੍ਰੀ ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਰਕਾਰੀ ਨੌਕਰੀਆਂ ਦੇ ਪੇਪਰਾਂ ਲਈ ਮੁਫਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਕਲਾਸਾਂ ਦਾ ਰਸਮੀ ਉਦਘਾਟਨ ਡਿਪਟੀ ਕਮਿਸ਼ਨਰ-ਕਮ....
ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਵਿਖੇ ਖੁਲ੍ਹਾ ਰਹੇਗਾ ਸਵੇਰੇ 10 ਵਜੇ ਤੋਂ ਰਾਤ 9 ਵਜੇ ਤੱਕ - ਡਿਪਟੀ ਕਮਿਸ਼ਨਰ
ਅੰਮ੍ਰਿਤਸਰ 1 ਦਸੰਬਰ : ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਵਿਖੇ ਸਵੇਰੇ 10 ਵਜੇ ਤੋਂ ਰਾਤ 9 ਵਜੇ ਤੱਕ ਖੁਲ੍ਹਾ ਰਹੇਗਾ ਅਤੇ ਆਉਣ ਵਾਲੇ ਸੈਲਾਨੀਆਂ ਨੂੰ ਕਾਫ਼ੀ ਰਾਹਤ ਮਿਲੇਗੀ। ਇਸ ਸਬੰਧੀ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਅੰਮ੍ਰਿਤਸਰ ਦਾ ਦੌਰਾ ਕਰਨ ਵਾਲੇ ਸੈਲਾਨੀਆਂ ਲਈ ਸੱਭਿਆਚਾਰਕ ਅਤੇ ਇਤਿਹਾਸਕ ਅਨੁਭਵ ਨੂੰ ਵਧਾਉਣ ਲਈ, ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਰਾਜ ਜੰਗੀ ਹੀਰੋਜ਼ ਮੈਮੋਰੀਅਲ ਅਤੇ ਅਜਾਇਬ ਘਰ ਦੇ ਖੁੱਲਣ ਦੇ ਸਮੇਂ ਵਿੱਚ ਵਾਧਾ ਕੀਤਾ ਹੈ। ਇਹ....
ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਕੀਤੇ ਗਏ ਕੰਮਾਂ ਦਾ ਕੀਤਾ ਰੀਵਿਊ 
ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇ - ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ, 1 ਦਸੰਬਰ : ਵਿਕਸਤ ਭਾਰਤ ਸੰਕਲਪ ਯਾਤਰਾ ਦੇ ਸਬੰਧ ਵਿੱਚ ਕੀਤੇ ਗਏ ਕੰਮਾਂ ਦਾ ਰੀਵਿਊ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ....
2 ਅਤੇ 3 ਦਸੰਬਰ 2023 ਨੂੰ ਬੀ.ਐੱਲ.ਓਜ਼. ਆਪਣੇ ਆਪਣੇ ਪੋਲਿੰਗ ਸਟੇਸ਼ਨਾਂ ਤੇ ਬਣਾਉਣਗੇ ਵੋਟਰ ਕਾਰਡ : ਵਧੀਕ ਜਿਲ੍ਹਾ ਚੋਣ ਅਧਿਕਾਰੀ
18 ਤੋਂ 19 ਸਾਲ ਨੌਜਵਾਨਾਂ ਦੀ ਘੱਟ ਰਜਿਸਟਰੇਸ਼ਨ ਕਰਨ ਵਾਲੇ ਸੈਕਟਰ ਅਫ਼ਸਰਾਂ ਅਤੇ ਬੀ.ਐਲ.ਓਜ਼ ਨੂੰ ਦਿੱਤੇ ਜਾਣਗੇ ਸ਼ੋਅ ਕਾਜ ਨੋਟਿਸ ਅੰਮ੍ਰਿਤਸਰ, 1 ਦਸੰਬਰ : ਵਧੀਕ ਡਿਪਟੀ ਕਮਿਸ਼ਨਰ-ਕਮ- ਵਧੀਕ ਜ਼ਿਲਾ ਚੋਣ ਅਧਿਕਾਰੀ ਅੰਮ੍ਰਿਤਸਰ ਸ੍ਰੀ ਹਰਪ੍ਰੀਤ ਸਿੰਘ ਸੈਕਟਰ ਅਫ਼ਸਰਾਂ ਅਤੇ ਬੀ.ਐਲ.ਓਜ਼ ਨਾਲ ਮੀਟਿੰਗ ਕਰਦੇ ਹੋਏ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਜਿਨਾਂ ਸੈਕਟਰ ਅਫ਼ਸਰਾਂ ਅਤੇ ਬੀ.ਐਲ.ਓਜ਼ ਵਲੋਂ 18 ਤੋਂ 19 ਸਾਲ ਨੌਜਵਾਨਾਂ ਦੀ ਘੱਟ ਰਜਿਸਟਰੇਸ਼ਨ ਕੀਤੀ ਜਾਵੇਗੀ ਉਨਾਂ ਨੂੰ ਸ਼ੋਅ ਕਾਜ਼ ਨੋਟਿਸ ਜਾਰੀ ਹੋਣਗੇ। ਵਧੀਕ ਜ਼ਿਲਾ....
ਡਿਪਟੀ ਕਮਿਸ਼ਨਰ ਨੇ ਰਾਈਟ ਟੂ ਬਿਜਨੈਸ ਐਕਟ ਅਧੀਨ ਛੇ ਇਕਾਈਆਂ ਨੂੰ ਜਾਰੀ ਕੀਤੀ ਪ੍ਰਵਾਨਗੀ 
450 ਵਿਅਕਤੀਆਂ ਨੂੰ ਮਿਲੇਗਾ ਰੋਜ਼ਗਾਰ ਅੰਮ੍ਰਿਤਸਰ 1 ਦਸੰਬਰ : ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿੱਤੀਆਂ ਜਾਂਦੀਆਂ ਹਨ। ਇਸੇ ਸਹੂਲਤ ਤਹਿਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਜਿਲ੍ਹਾ ਲੈਵਲ ਅਪਰੂਵਲ ਕਮੇਟੀ ਦੀ ਮੀਟਿੰਗ ਦੌਰਾਨ ਯੋਗ....
ਅਜਨਾਲਾ ਸ਼ਹਿਰ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ ਪਾਉਣ ਲਈ ਲਗਾਏ ਜਾਣਗੇ ਸੀ.ਸੀ.ਟੀ.ਵੀ. ਕੈਮਰੇ
ਨਗਰ ਪੰਚਾਇਤ ਰਾਹੀਂ ਰੱਖੇ ਜਾਣਗੇ ਚੌਂਕੀਦਾਰ ਅੰਮ੍ਰਿਤਸਰ 1 ਦਸੰਬਰ : ਪਿਛਲੇ ਦਿਨੀ ਅਜਨਾਲਾ ਸ਼ਹਿਰ ਵਿੱਚ ਤਿੰਨ ਚਾਰ ਦੁਕਾਨਾਂ ਵਿੱਚ ਹੋਈਆਂ ਚੋਰੀਆਂ ਦੇ ਮੱਦੇਨਜ਼ਰ ਅੱਜ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਅਜਨਾਲਾ ਸ਼ਹਿਰ ਦੇ ਦੁਕਾਨਦਾਰ ਭਰਾਵਾਂ ਨੂੰ ਮਿਲੇ ਅਤੇ ਉਨਾਂ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਵਿੱਚ ਪੁਲਿਸ ਦੀ ਗਸ਼ਤ ਵਧਾਈ ਜਾਵੇਗੀ ਅਤੇ ਰਾਤ ਵੇਲੇ ਦਾ ਨਾਕਾ ਵੀ ਲਗਾਇਆ ਜਾਵੇਗਾ। ਉਨਾਂ ਦੁਕਾਨਦਾਰਾਂ ਨੂੰ ਕਿਹਾ ਕਿ ਤੁਹਾਡਾ ਨੁਕਸਾਨ ਸਾਡਾ ਨੁਕਸਾਨ ਹੈ। ਅਸੀਂ ਚਾਹੁਂਦੇ ਹਾਂ ਕਿ ਤੁਹਾਡਾ....
ਦੇਸ਼ ਭਰ ਨਾਲੋ ਗੰਨੇ ਦਾ ਭਾਅ ਸੂਬੇ ਵਿੱਚ ਸਭ ਤੋਂ ਵੱਧ : ਧਾਲੀਵਾਲ
ਸਹਿਕਾਰੀ ਮਿੱਲਾਂ ਦੇ ਮੁਲਾਜ਼ਮਾਂ ਲਈ ਛੇਵਾਂ ਪੇ ਕਮਿਸ਼ਨ ਲਾਗੂ ਅੰਮ੍ਰਿਤਸਰ 1 ਦਸੰਬਰ : ਦੇਸ਼ ਭਰ ਨਾਲੋਂ ਗੰਨੇ ਦਾ ਭਾਅ ਸੂਬੇ ਵਿੱਚ ਸਭ ਤੋਂ ਵੱਧ ਹੈ ਅਤੇ ਜਿਨਾਂ ਰਾਜਾਂ ਬੀ.ਜੇ.ਪੀ. ਦੀ ਸਰਕਾਰ ਹੈ ਅਤੇ ਉੱਥੇ ਕਮਾਦ ਵੀ ਜਿਆਦਾ ਹੁੰਦਾ ਹੈ ਪਰ ਸਭ ਤੋਂ ਵੱਧ 391 ਰੁਪਏ ਕਵਿੰਟਲ ਗੰਨੇ ਦਾ ਭਾਅ ਸਾਡੇ ਪੰਜਾਬ ਵਿੱਚ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਭਲ੍ਹਾ ਪਿੰਡ ਦੀ ਸ਼ੂਗਰ ਮਿੱਲ ਵਿਖੇ ਪਿੜਾਈ ਸੀਜਨ ਦੀਆਂ ਤਿਆਰੀਆਂ ਦਾ ਜਾਇਜਾ ਲੈਂਣ ਸਮੇਂ ਕੀਤਾ। ਉਨਾਂ....
ਜਿਲ੍ਹੇ ਭਰ ਅੰਦਰ 18-19 ਸਾਲਾਂ ਦੇ ਨੌਜਵਾਨਾਂ ਨੂੰ ਆਪਣੀ ਵੋਟ ਬਣਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ 
ਲੋਕਤੰਤਰ ਦੀ ਮਜਬੂਤੀ ਲਈ ਵੋਟ ਬਣਾਉਣੀ ਤੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਜਰੂਰੀ ਬਟਾਲਾ, 30 ਨਵੰਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਦੀ ਅਗਵਾਈ ਵਿੱਚ ਜ਼ਿਲ੍ਹੇ ਭਰ ਅੰਦਰ ਨਵੀਆਂ ਵੋਟਾਂ ਬਣਾਉਣ ਅਤੇ ਖਾਸਕਰਕੇ 18-19 ਸਾਲ ਦੇ ਵਿਦਿਆਰਥੀਆਂ ਦੀਆਂ ਵੋਟਾਂ ਬਣਾਉਣ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧ ਵਿੱਚ ਸਨਰਾਈਜ ਸੀਨੀਅਰ ਸੈਕੰਡਰੀ ਸਕੂਲ ਭਾਮੜੀ ਵਿਖੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ ਗਿਆ। ਇਸ ਮੌਕੇ ਗੱਲ....
ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ
ਗੁਰਦਾਸਪੁਰ, 30 ਨਵੰਬਰ : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਅਤੇ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਸ. ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਐੱਚ.ਐੱਸ.ਡੀ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਗੀਤਾ ਭਵਨ, ਗੁਰਦਾਸਪੁਰ ਵਿਖੇ ਸਕੂਲੀ ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਦੁੱਧ ਦੀ....
ਰੈੱਡ ਕਰਾਸ ਦੇ ਨਸ਼ਾ ਛੁਡਾਊ ਕੇਂਦਰ ਵਿਖੇ ਨਸ਼ਾ ਛੁਡਾਉਣ ਵਾਲੀ ਦਵਾਈ ਦੀ ਸਪਲਾਈ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਬਹਾਲ ਕਰਵਾਇਆ
ਰੈੱਡ ਕਰਾਸ ਦੇ ਨਸ਼ਾ ਛੁਡਾਊ ਕੇਂਦਰ ਵੱਲੋਂ ਸਿਹਤ ਵਿਭਾਗ ਦੇ ਪੋਰਟਲ ਉੱਪਰ ਰਜਿਸਟਰਡ ਨਾ ਕਰਾਉਣ ਕਾਰਨ ਦਵਾਈ ਦੀ ਸਪਲਾਈ ’ਚ ਆਈ ਸੀ ਸਮੱਸਿਆ ਜ਼ਿਲ੍ਹਾ ਪ੍ਰਸ਼ਾਸਨ ਨੇ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਨੂੰ ਸਿਹਤ ਵਿਭਾਗ ਨੇ ਪੋਰਟਲ ਉੱਪਰ ਰਜਿਸਟਰਡ ਕਰਵਾਇਆ ਗੁਰਦਾਸਪੁਰ, 30 ਨਵੰਬਰ : ਭਾਰਤ ਸਰਕਾਰ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਦੇ ਸਹਿਯੋਗ ਨਾਲ ਪੰਜਾਬ ਰੈੱਡ ਕਰਾਸ ਸੁਸਾਇਟੀ ਵੱਲੋਂ ਗੁਰਦਾਸਪੁਰ ਵਿਖੇ ਚਲਾਏ ਜਾ ਰਹੇ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਵਿਖੇ ਮਰੀਜ਼ਾਂ ਨੂੰ ਨਸ਼ਾ ਛੁਡਾਉਣ ਲਈ ਦਿੱਤੀ....
ਰਾਜ ਪੱਧਰੀ “ਰੁਸਤਮੇ-ਹਿੰਦ ਦਾਰਾ ਸਿੰਘ ਛਿੰਝ ਉਲੰਪਿਕਸ” ਚੋਹਲਾ ਸਾਹਿਬ ਵਿਖੇ ਅੱਜ (01 ਦਸੰਬਰ) ਤੋਂ ਸ਼ੁਰੂ
ਕੈਬਨਿਟ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਅਤੇ ਸ. ਲਾਲਜੀਤ ਸਿੰਘ ਭੁੱਲਰ ਕੁਸ਼ਤੀ ਮੁਕਾਬਲਿਆਂ ਦਾ ਕਰਨਗੇ ਰਸਮੀਂ ਉਦਘਾਟਨ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ 01, 02 ਅਤੇ 03 ਦਸੰਬਰ ਨੂੰ ਕਰਵਾਏ ਜਾਣਗੇ ਕੁਸ਼ਤੀ ਮੁਕਾਬਲੇ ਕੁਸ਼ਤੀ ਮੁਕਾਬਲਿਆਂ ਵਿੱਚ ਰਾਜ ਭਰ ਚੋਂ ਵੱਖ-ਵੱਖ ਭਾਰ ਵਰਗ ਦੇ ਪਹਿਲਵਾਨ ਹਿੱਸਾ ਲੈਣਗੇ ਚੋਹਲਾ ਸਾਹਿਬ, 30 ਨਵੰਬਰ : ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਚੋਹਲਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਖੇਡ ਸਟੇਡੀਅਮ ਵਿੱਚ ਕਰਵਾਏ ਜਾ ਰਹੇ ਰਾਜ ਪੱਧਰੀ “ਰੁਸਤਮੇ....
ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਿਕਾਂ ਦਾ ਕੀਤਾ ਦੌਰਾ
ਆਮ ਆਦਮੀ ਕਲੀਨਿਕਾਂ ਵਿੱਚ 15 ਅਗਸਤ 2022 ਤੋਂ ਅਕਤੂਬਰ 2023 ਤੱਕ 771350 ਲੋੜਵੰਦਾਂ ਨੇ ਲਿਆ ਸਿਹਤ ਸੇਵਾਵਾਂ ਦਾ ਲਾਭ ਜਿਲ੍ਹੇ ਦੇ 60 ਆਮ ਆਦਮੀ ਕਲੀਨਿਕਾਂ ਵਿੱਚ 133423 ਟੈਸਟ ਹੋਏ ਮੁਫ਼ਤ ਅੰਮ੍ਰਿਤਸਰ 30 ਨਵੰਬਰ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਬੀਤੇ ਵਰ੍ਹੇ 15 ਅਗਸਤ 2022 ਤੋਂ ਜਿਲ੍ਹਾ ਅੰਮ੍ਰਿਤਸਰ ਵਿਖੇ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਅਕਤੂਬਰ 2023 ਤੱਕ 771350 ਲੋੜਵੰਦ ਮਰੀਜਾਂ ਨੇ ਸਿਹਤ ਸੇਵਾਵਾਂ ਦਾ ਲਾਭ ਲਿਆ ਹੈ ਅਤੇ 133423....
ਏਜੀਏ ਅਤੇ ਹੈਰੀਟੇਜ ਕਲੱਬ ਦੀਆਂ ਚੋਣਾਂ ਲਈ 5 ਜਨਵਰੀ ਤੱਕ ਫਾਈਨਲ ਕੀਤੀ ਜਾਵੇ ਵੋਟਰ ਸੂਚੀ : ਡਿਪਟੀ ਕਮਿਸ਼ਨਰ
ਏਜੀਏ ਅਤੇ ਹੈਰੀਟੇਜ ਕਲੱਬ ਦਾ ਕੀਤਾ ਨਿਰੀਖਣ ਅੰਮ੍ਰਿਤਸਰ, 30 ਨਵੰਬਰ : ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਅੰਮ੍ਰਿਤਸਰ ਗੇਮਜ ਐਸੋਸੀਏਸ਼ਨ ਅਤੇ ਹੈਰੀਟੇਜ ਕਲੱਬ ਦਾ ਦੌਰਾ ਕੀਤਾ ਗਿਆ ਅਤੇ ਚੱਲ ਰਹੀਆਂ ਗਤੀਵਿਧੀਆਂ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਹੈਰੀਟੇਜ ਕਲੱਬ ਨੂੰ ਹੋਰ ਬਿਹਤਰ ਬਨਾਉਣ ਦੀ ਲੋੜ ਹੈ। ਕਲੱਬ ਦੀਆਂ ਚੋਣਾਂ ਬਾਰੇ ਕੀਤੀ ਗੱਲਬਾਤ ਉਪਰੰਤ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਗੇਮਜ ਐਸੋਸੀਏਸ਼ਨ ਅਤੇ ਹੈਰੀਟੇਜ ਕਲੱਬ ਦੀਆਂ ਚੋਣਾਂ ਹੋਣੀਆਂ ਚਾਹੀਦੀਆਂ ਹਨ ਅਤੇ ਇਸ ਲਈ 5....
ਸੀ.ਐੱਮ. ਦੀ ਯੋਗਸ਼ਾਲਾ ਤਹਿਤ ਅੰਮ੍ਰਿਤਸਰ ਵਿਖੇ ਰੋਜ਼ਾਨਾਂ ਲਗਾਈਆਂ ਜਾ ਰਹੀਆਂ ਮੁਫ਼ਤ ਯੋਗਾ ਕਲਾਸਾਂ : ਡਿਪਟੀ ਕਮਿਸ਼ਨਰ
ਆਪਣੇ ਮੁਹੱਲੇ ਵਿੱਚ ਯੋਗ ਕਲਾਸਾਂ ਸ਼ੁਰੂ ਕਰਨ ਲਈ 76694-00500 ਨੰਬਰ ’ਤੇ ਕਾਲ ਕੀਤੀ ਜਾਵੇ ਅੰਮ੍ਰਿਤਸਰ 30 ਨਵੰਬਰ : ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਦੇ ਤਹਿਤ ਜ਼ਿਲ੍ਹੇ ਵਿੱਚ 61 ਯੋਗਾ ਕਲਾਸਾਂ ਚੱਲ ਰਹੀਆ ਹਨ ਲਤੇ 12 ਯੋਗ ਟ੍ਰੇਨਰ ਨਿਯੁਕਤ ਕੀਤੇ ਗਏ ਹਨ। ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਉਠਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ....