ਅੰਮ੍ਰਿਤਸਰ, 30 ਨਵੰਬਰ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫਸਰ, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰਐਮ.ਐਲ ਮੈਮੋਰੀਅਲ ਇੰਸਟੀਚਿਊਟ ਆਫ ਐਜੂਕੇਸ਼ਨ, ਮੂਧਲ ਵਿਖੇ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿੱਚ ਮੇਹਿੰਦੀ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ, ਕਾਲਜ ਦੇ ਬੱਚਿਆਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਭਾਗ ਲਿਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਚੋਣਾਂ ਲਈ ਨਵੇਂ ਵੋਟਰ ਵਜੋਂ ਆਪਣਾ ਨਾਮ ਰਜਿਸਟਰ ਕਰਾਉਣ ਲਈ ਅਪੀਲ ਕੀਤੀ ਗਈ। ਇਸ....
ਮਾਝਾ

ਅੰਮ੍ਰਿਤਸਰ, 29 ਨਵੰਬਰ : ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਇਕ ਵਾਰ ਫਿਰ ਸਰਹੱਦ 'ਤੇ ਕਾਰਵਾਈ ਕਰਕੇ ਪਾਕਿਸਤਾਨੀ ਤਸਕਰਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿਤਾ ਹੈ। ਜਾਣਕਾਰੀ ਦੇ ਆਧਾਰ 'ਤੇ ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਨੇ ਬੁਧਵਾਰ ਸਵੇਰੇ ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ 'ਚ ਸਰਚ ਅਭਿਆਨ ਸ਼ੁਰੂ ਕੀਤਾ। ਇਸ ਦੌਰਾਨ ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਨੇ 7 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।ਬੀ.ਐਸ.ਐਫ. ਅਤੇ ਪੰਜਾਬ ਪੁਲੀਸ ਦੇ ਸੀਨੀਅਰ....

ਅੰਮ੍ਰਿਤਸਰ ਪੁਲਿਸ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 10 ਪਿਸਤੌਲਾਂ ਸਣੇ ਇਕ ਕਾਬੂ
ਆਪਣੇ ਦੁਸ਼ਮਨ ਗਿਰੋਹਾਂ ਅਤੇ ਹੋਰ ਵਾਰਦਾਤਾਂ ਲਈ ਜੱਗੂ ਭਗਵਾਨਪੁਰੀਏ ਗੈਂਗ ਨੇ ਮੰਗਵਾਈ ਸੀ ਖੇਪ ਅੰਮ੍ਰਿਤਸਰ 29 ਨਵੰਬਰ : ਅੰਮ੍ਰਿਤਸਰ ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗਸਟਰ ਦੇ ਨੈਟਵਰਕ ਚੋਂ ਇੱਕ ਨੌਜਵਾਨ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ ਇਸ ਸਬੰਧ ਵਿੱਚ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਪ੍ਰੈਸ ਕਾਨਫਰੰਸ ਕਰਦਿਆਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੱਧ ਪ੍ਰਦੇਸ਼ ਤੋਂ ਰਾਜ ਵਿੱਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਨ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕੀਤੇ ਜਾਣ ਦੀ ਗੁਪਤ ਸੂਚਨਾ 'ਤੇ....

ਸੱਚਖੰਡ ਸ੍ਰੀ ਦਰਬਾਰ ਸਾਹਿਬ ਚ ਗੋਬਿੰਦਾ ਅਤੇ ਮੈਂ ਪਹੁੰਚਾਂਗੀ ਨਤਮਸਤਕ ਹੋਣ : ਟੀਨਾ ਅਹੂਜਾ ਅੰਮ੍ਰਿਤਸਰ, 29 ਨਵੰਬਰ : ਬਾਲੀਵੁਡ ਅਦਾਕਾਰ ਅਤੇ ਆਪਣੇ ਡਾਂਸ ਨਾਲ ਇੱਕ ਅਲੱਗ ਪਹਿਚਾਣ ਬਣਾਉਣ ਵਾਲੇ ਗੋਬਿੰਦਾ ਜਿਨਾਂ ਦੀ ਸਪੁੱਤਰੀ ਟੀਨਾ ਹੋਜਾ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ। ਉੱਥੇ ਹੀ ਟੀਨਾ ਹੂਜਾ ਵੱਲੋਂ ਇੱਕ ਵੱਡਾ ਦਾਅਵਾ ਕਰਦੇ ਹੋਏ ਕਿਹਾ ਕਿ ਜਲਦ ਹੀ ਗੋਬਿੰਦਾ ਵੈਬ ਸੀਰੀਜ ਅਤੇ ਫਿਲਮਾਂ ਦੇ ਵਿੱਚ ਨਜ਼ਰ ਆਉਣਗੇ। ਟੀਨਾ ਅਹੂਜਾ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜਲਦ....

ਜੇਕਰ ਸੋਦਾ ਸਾਧ ਨੂੰ ਮਿਲ ਸਕਦੀ ਹੈ ਲੰਮੇ ਚਿਰ ਪਰੋਲ ਤਾਂ ਬੰਦੀ ਸਿੰਘਾਂ ਨੂੰ ਕਿਉਂ ਨਹੀਂ - ਦਾਦੂਵਾਲ ਨਿਹੰਗ ਸਿੰਘ ਜਥੇਬੰਦੀ ਅਤੇ ਪ੍ਰਸ਼ਾਸਨ ਨੂੰ ਮਿਲ ਕੇ ਕੱਢਣਾ ਚਾਹੀਦਾ ਹੈ ਸੁਲਤਾਨਪੁਰ ਲੋਧੀ ਦੇ ਵਿੱਚ ਹੋਈ ਘਟਨਾ ਦਾ ਹੱਲ : ਦਾਦੂਵਾਲ ਕਿਸਾਨੀ ਅੰਦੋਲਨ ਵਿੱਚ ਹਮੇਸ਼ਾ ਕਰਾਂਗੇ ਅਸੀਂ ਵੀ ਆਪਣਾ ਸਹਿਯੋਗ - ਦਾਦੂਵਾਲ ਅੰਮ੍ਰਿਤਸਰ, 29 ਨਵੰਬਰ : ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਿੱਖ ਜਥੇਬੰਦੀਆਂ ਦੇ ਆਗੂ ਬਲਜੀਤ ਸਿੰਘ ਦਾਦੂਵਾਲ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ....

ਵਧੇਰੇ ਜਾਣਕਾਰੀ ਲਈ ਕਮਰਾ ਨੰਬਰ 217 ਬੀ-ਬਲਾਕ, ਜਿਲਾ ਪ੍ਰਬੰਧਕੀ ਕੰਪਲੈਕਸ, ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ ਬਟਾਲਾ, 29 ਨਵੰਬਰ : ਭਾਰਤ ਸਰਕਾਰ ਵੱਲੋਂ ਦੇਸ਼ ਭਰ ਦੇ ਛੋਟੇ ਕਾਰੀਗਰਾਂ ਨੂੰ ਵਿੱਤੀ ਸਹਾਇਤਾ, ਹੁਨਰ ਸਿਖ਼ਲਾਈ, ਹੁਨਰ ਨੂੰ ਅਪਗ੍ਰੇਡ ਕਰਨ ਅਤੇ ਮਾਰਕੀਟਿੰਗ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਕੀਮ ਦਾ ਟੀਚਾ ਛੋਟੇ ਕਾਰੀਗਰਾਂ ਦੀ ਭਲਾਈ ਨੂੰ ਵਧਾਉਣਾ ਅਤੇ ਭਾਰਤ ਦੀ....

ਦੇਸ਼ ਦੇ ਭਵਿੱਖ ਨੂੰ ਸੜਕਾਂ ਤੇ ਨਹੀਂ ਰੁਲਣ ਦਿੱਤਾ ਜਾਵੇਗਾ, ਸਿੱਖਿਆ ਨਾਲ ਜੋੜ ਕੇ ਉਨ੍ਹਾਂ ਦੇ ਭਵਿੱਖ ਨੂੰ ਸੁਨਿਹਰੀ ਬਣਾਇਆ ਜਾਵੇਗਾ : ਪ੍ਰਕਾਸ਼ ਜੋਸ਼ੀ ਬਟਾਲਾ, 29 ਨਵੰਬਰ : ਦੇਸ਼ ਦੇ ਭਵਿੱਖ ਨੂੰ ਸੜਕਾਂ ਤੇ ਨਹੀਂ ਰੁਲਣ ਦਿੱਤਾ ਜਾਵੇਗਾ। ਬੱਚਿਆਂ ਨੂੰ ਸਿੱਖਿਆ ਨਾਲ ਜੋੜ ਕੇ ਉਨ੍ਹਾਂ ਦੇ ਭਵਿੱਖ ਨੂੰ ਸੁਨਿਹਰੀ ਬਣਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪ੍ਰਕਾਸ਼ ਜੋਸ਼ੀ ਨੇ ਬਟਾਲਾ ਵਿਖੇ ਅਰਬਨ ਅਸਟੇਟ ਨੇੜੇ ਅਤੇ ਮੁਰਗੀ ਮੁਹੱਲਾ ( ਚੰਦਰ ਨਗਰ )....

ਬਟਾਲਾ, 29 ਨਵੰਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਦੀ ਅਗਵਾਈ ਵਿੱਚ ਜ਼ਿਲ੍ਹੇ ਭਰ ਅੰਦਰ ਨਵੀਆਂ ਵੋਟਾਂ ਬਣਾਉਣ ਅਤੇ ਖਾਸਕਰਕੇ 18-19 ਸਾਲ ਦੇ ਵਿਦਿਆਰਥੀਆਂ ਦੀਆਂ ਵੋਟਾਂ ਬਣਾਉਣ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਾਦਰਪੁਰ ਰਜੋਆ ਵਿਖੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ ਗਿਆ ਅਤੇ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਗੱਲ ਕਰਦਿਆਂ ਸਹਾਇਕ ਸਵੀਪ ਨੋਡਲ ਅਫਸਰ....

ਬਟਾਲਾ, 29 ਨਵੰਬਰ : ਪ੍ਰਿੰਸੀਪਲ ਸਰਕਾਰੀ ਸੀਨੀ. ਸੈਕੰ. ਸਕੂਲ, ਬਾਂਗੋਵਾਨੀ ਦੇ ਦਿਸ਼ਾ ਨਿਰਦੇਸ਼ ‘ਚ ਰਾਸ਼ਟਰੀ ਹੁਨਰ ਯੋਗਤਾ ਫਰੇਮਵਰਕ (ਐਨ.ਐਸ.ਕਿਯੂ.ਐਫ) ਦੇ ਵਿਦਿਆਰਥੀ “ਅੱਗ ਤੋ ਬਚਾਅ” ਸਬੰਧੀ ਗੁਰ ਸਿੱਖਣ ਲਈ ਸਥਾਨਕਕ ਸਟੇਸ਼ਨ ਫਾਇਰ ਬ੍ਰਿਗੇਡ ਵਿਖੇ ਪਹੁੰਚੇ। ਇਸ ਮੋਕੇ ਇੰਚਾਰਜ ਫਾਇਰ ਸਟੇਸ਼ਨ ਸੁਰਿੰਦਰ ਸਿੰਘ ਢਿੱਲੋ, ਆ.ਪ੍ਰ. ਮਾਹਰ ਹਰਬਖਸ਼ ਸਿੰਘ, ਸੂਬੇਦਾਰ ਰਣਜੀਤ ਸਿੰਘ, ਜਸਬੀਰ ਸਿੰਘ ਤੇ ਸਟੇਸ਼ਨ ਸਟਾਫ ਮੋਜੂਦ ਸੀ। ਇਸ ਮੌਕੇ ਇੰਚਾਰਜ ਫਾਇਰ ਸਟੇਸ਼ਨ ਸੁਰਿੰਦਰ ਸਿੰਘ ਢਿੱਲੋ ਵਲੋ ਵੱਖ ਵੱਖ ਅੱਗਾਂ ਦੀਆਂ....

“ਰੁਸਤਮੇ-ਹਿੰਦ ਦਾਰਾ ਸਿੰਘ ਛਿੰਝ ਉਲੰਪਿਕਸ” ਦੌਰਾਨ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ 01, 02 ਅਤੇ 03 ਦਸੰਬਰ ਨੂੰ ਕਰਵਾਏ ਜਾਣਗੇ ਕੁਸ਼ਤੀ ਮੁਕਾਬਲੇ ਕੁਸ਼ਤੀ ਮੁਕਾਬਲਿਆਂ ਆਨੰਦ ਲੈਣ ਲਈ ਜ਼ਿਲ੍ਹਾ ਵਾਸੀਆਂ ਨੂੰ ਹੁੰਮ-ਹੁੰਮਾ ਕੇ ਪਹੁੰਚਣ ਦੀ ਕੀਤੀ ਅਪੀਲ ਚੋਹਲਾ ਸਾਹਿਬ, 29 ਨਵੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜ਼ਿਲ੍ਹੇ ਦੇ ਕਸਬਾ ਚੋਹਲਾ ਸਾਹਿਬ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਖੇਡ ਸਟੇਡੀਅਮ ਵਿਖੇ 01, 02 ਅਤੇ 03 ਦਸੰਬਰ, 2023 ਨੂੰ ਹੋਣ ਵਾਲੀ ਰਾਜ....

ਨਗਰ ਨਿਗਮ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ ਜਲਦੀ ਕੀਤਾ ਜਾਵੇ ਸਮੱਸਿਆਵਾਂ ਦਾ ਹੱਲ ਪਠਾਨਕੋਟ, 29 ਨਵੰਬਰ : ਅੱਜ ਸਿਟੀ ਪਠਾਨਕੋਟ ਦੇ ਕੂਝ ਵਾਰਡਾਂ ਦਾ ਦੋਰਾ ਕੀਤਾ ਗਿਆ ਅਤੇ ਸਾਫ ਸਫਾਈ ਦਾ ਜਾਇਜਾ ਲਿਆ ਗਿਆ ਇਸ ਤੋਂ ਇਲਾਵਾ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਜੋ ਵੀ ਵਾਰਡ ਵਿੱਚ ਸਮੱਸਿਆਵਾਂ ਆ ਰਹੀਆਂ ਸਨ ਉਸ ਸਬੰਧੀ ਅਧਿਕਾਰੀਆਂ ਨੂੰ ਦਿਸਾ ਨਿਰਦੇਸ ਦਿੱਤੇ ਗਏ ਹਨ ਕਿ ਘੱਟ ਸਮੇਂ ਅੰਦਰ ਵਾਰਡ ਅੰਦਰ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਇਹ ਪ੍ਰਗਟਾਵਾ ਅੱਜ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ....

ਡੇਅਰੀ ਉਦਯੋਗ ਨਾਲ ਸਬੰਧਤ ਲੋਕਾਂ ਨੂੰ ਕੀਤੀ ਹਦਾਇਤ ਨਾਲੀਆਂ ਵਿੱਚ ਨਾ ਸੁਟਿਆਂ ਜਾਵੈ ਗੋਬਰ, ਦੋਸੀ ਪਾਏ ਜਾਣ ਤੇ ਨਗਰ ਨਿਗਮ ਵੱਲੋਂ ਕੀਤੀ ਜਾਵੇਗੀ ਕਾਰਵਾਈ ਪਠਾਨਕੋਟ, 29 ਨਵੰਬਰ : ਸਿਟੀ ਪਠਾਨਕੋਟ ਅੰਦਰ ਸਾਫ ਸਫਾਈ ਦੀ ਵਿਵਸਥਾ ਨੂੰ ਲੈ ਕੇ ਨਗਰ ਨਿਗਮ ਪਠਾਨਕੋਟ ਪੂਰੀ ਤਰ੍ਹਾਂ ਸੁਚੇਤ ਨਜਰ ਆ ਰਿਹਾ ਹੈ ਪਿਛਲੇ ਸਮੇਂ ਤੇ ਨਜਰ ਮਾਰੀ ਜਾਵੇ ਤਾਂ ਨਗਰ ਨਿਗਮ ਕਮਿਸਨਰ ਪਠਾਨਕੋਟ ਵੱਲੋਂ ਅਪਣੇ ਸਟਾਫ ਮੈੈਂਬਰਾਂ ਨਾਲ ਸਹਿਰ ਦੇ ਵਾਰਡਾਂ ਦਾ ਖੁਦ ਜਾ ਕੇ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਸਹਿਰ ਅੰਦਰ ਸਾਫ ਸਫਾਈ....

ਸਮੇਂ ਸਿਰ ਪੁੱਲ ਦੀ ਉਸਾਰੀ ਦਾ ਕੰਮ ਪੂਰਾ ਕਰਨ ਦੀ ਸ਼ਰਤ ਉਤੇ ਦਿੱਤੀ ਜਾਵੇਗੀ ਪ੍ਰਵਾਨਗੀ ਅੰਮ੍ਰਿਤਸਰ, 29 ਨਵੰਬਰ : ਰੀਗੋ ਬਿ੍ਰਜ ਦੀ ਉਸਾਰੀ ਲਈ ਭਾਰਤੀ ਰੋਲਵੇ ਵੱਲੋਂ ਮਿਲੀ ਹਰੀ ਝੰਡੀ ਦਾ ਸਵਾਗਤ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਨੇ ਕਿਹਾ ਕਿ ਪੁਰਾਣੇ ਹੋ ਚੁੱਕੇ ਇਸ ਪੁੱਲ ਨੂੰ ਨਵਾਂ ਉਸਾਰਨ ਦੀ ਲੋੜ ਹੈ, ਪਰ ਇਸ ਰਸਤੇ ਨੂੰ ਉਸਾਰੀ ਲਈ ਬੰਦ ਕਰਨ ਤੋਂ ਪਹਿਲਾਂ ਟਰੈਫਿਕ ਪੁਲਿਸ ਤੇ ਕਾਰਪੋਰੇਸ਼ਨ ਲੋਕਾਂ ਲਈ ਬਦਲਵੇਂ ਰਸਤੇ ਦੇਵੇ। ਅੱਜ ਰੀਗੋ ਬਿ੍ਰਜ ਦੀ ਉਸਾਰੀ ਲਈ ਸੱਦੀ ਗਈ ਮੀਟਿੰਗ ਨੂੰ....

ਬਟਾਲਾ, 28 ਨਵੰਬਰ : ਕਮਾਂਡਰ ਬਲਜਿੰਦਰ ਵਿਰਕ (ਸੇਵਾ ਮੁਕਤ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਗੁਰਦਾਸਪੁਰ ਨੇ ਦੱਸਿਆ ਕਿ ਤਿੱਬੜੀ ਕੈਂਟ ਵਿਖੇ ਆਰਮੀ ਦੀ ਭਰਤੀ ਰੈਲੀ ਸਮਪਤ ਹੋ ਚੁੱਕੀ ਹੈ ਅਤੇ ਅਗਲੀ ਭਰਤੀ ਦਾ ਨਵਾਂ ਦੌਰ ਜਲਦੀ ਸ਼ੁਰੂ ਹੋ ਰਿਹਾ ਹੈ। ਉਨ੍ਹਾ ਦੱਸਿਆ ਕਿ ਸੈਨਾ, ਬੀ.ਐੱਸ.ਐੱਫ, ਸੀ.ਆਰ.ਪੀ.ਐੱਫ, ਸੀ.ਆਈ.ਐਸ.ਐੱਫ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹਿੱਤ ਅਗਲਾ ਟ੍ਰੇਨਿੰਗ ਕਾਡਰ ਦਫ਼ਤਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ (ਨੇੜੇ ਗੁਰੂ ਨਾਨਕ ਪਾਰਕ) ਗੁਰਦਾਸਪੁਰ ਵਿਖੇ ਮਿਤੀ 01....

ਉਦਘਾਟਨ ਮੌਕੇ ਗੁਰਦਾਸਪੁਰ ਵਿਖੇ ਕੀਤੀ ਜਾਵੇਗੀ ਇੱਕ ਵੱਡੀ ਜਨਤਕ ਰੈਲੀ ਗੁਰਦਾਸਪੁਰ, 28 ਨਵੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਇਸ ਹਫ਼ਤੇ 2 ਦਸੰਬਰ ਦਿਨ ਸ਼ਨੀਵਾਰ ਨੂੰ ਗੁਰਦਾਸਪੁਰ ਵਿਖੇ ਬਣੇ ਨਵੇਂ ਬੱਸ ਸਟੈਂਡ ਦਾ ਉਦਘਾਟਨ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਦੇ ਨਾਲ ਨਵੇਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਵੀ ਰੱਖੇ ਜਾਣਗੇ। ਇਸ ਉਪਰੰਤ ਉਨ੍ਹਾਂ ਵੱਲੋਂ ਇੱਕ ਵੱਡੀ....