ਸਿਹਤ ਵਿਭਾਗ ਵੱਲੋਂ ਪਿੰਡ-ਪਿੰਡ ਜਾ ਕੇ ਬਣਾਏ ਜਾ ਰਹੇ ਹਨ ਸਿਹਤ ਬੀਮਾ ਯੋਜਨਾ ਦੇ ਕਾਰਡ ਬਟਾਲਾ, 31 ਜੁਲਾਈ : ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਗੁਰਦਾਸਪੁਰ ਵਲੋਂ ਪ੍ਰਚਾਰ ਵੈਨ ਚਲਾਈ ਗਈ ਹੈ, ਜੋ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਸਿਹਤ ਬੀਮਾਂ ਯੋਜਨਾ ਦਾ ਲਾਭ ਲੈਣ ਲਈ ਜਾਗਰੂਕ ਕਰ ਰਹੀ ਹੈ। ਸਿਵਲ ਸਰਜਨ ਡਾ ਹਰਭਜਨ ਰਾਮ ਮਾਂਡੀ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ....
ਮਾਝਾ
ਉਸਮਾਨਪੁਰ ਸਿਟੀ, ਬਟਾਲਾ ਵਿਖੇ ਕਾਰਡ ਬਣਾਉਣ ਲਈ ਲਗਾਇਆ ਗਿਆ ਵਿਸ਼ੇਸ਼ ਕੈਂਪ ਬਟਾਲਾ, 31 ਜੁਲਾਈ : ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੀ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਇਸ ਮੁਹਿੰਮ ਤਹਿਤ ਉਸਮਾਨਪੁਰ ਸਿਟੀ ਬਟਾਲਾ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਯੋਗ ਲਾਭਪਤਾਰੀਆਂ ਦੇ ਸਿਹਤ ਬੀਮਾਂ ਯੋਜਨਾ ਦੇ ਕਾਰਡ ਬਣਾ ਕੇ ਦਿੱਤੇ ਗਏ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਰੋਮੀ ਰਾਜਾ, ਚੇਅਰਮੈਨ....
ਤਰਨ ਤਾਰਨ, 30 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ ਵੱਲੋਂ ਸਬ-ਡਵੀਜ਼ਨ ਪੱਟੀ ਦੇ ਪਿੰਡ ਸਭਰਾ ਨੇੜੇ ਦਰਿਆ ਸਤਲੁਜ ਦੇ ਕੰਢੇ ਬਣੇ ਧੁੱਸੀ ਬੰਨ੍ਹ ਨੂੰ ਢਾਹ ਲੱਗਣ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਅਤੇ ਲੋਕਾਂ ਨਾਲ ਗੱਲਬਾਤ ਕੀਤੀ ਗਈ।ਇਸ ਮੌਕੇ ਐਕਸੀਅਨ ਡਰੇਨੇਜ਼ ਸ੍ਰੀ ਵਿਸ਼ਾਲ ਮਹਿਤਾ ਤੋਂ....
ਅੱਜ ਰੋਟਰੀ ਕਲੱਬ ਦੀ ਮਦਦ ਨਾਲ ਪਿੰਡ ਤਿੱਬੜ ਅਤੇ ਹਯਾਤ ਨਗਰ ਵਿਖੇ ਕਾਰਡ ਬਣਾਉਣ ਲਈ ਲਗਾਏ ਗਏ ਵਿਸ਼ੇਸ਼ ਕੈਂਪ ਯੋਗ ਲਾਭਪਤਾਰੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਾ ਕੇ ਮੁਫ਼ਤ ਇਲਾਜ ਸਹੂਲਤ ਦਾ ਲਾਭ ਉਠਾਉਣ - ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 30 ਜੁਲਾਈ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੀ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ।....
ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਦਿੱਤੇ ਦਿਸ਼-ਨਿਰਦੇਸ਼ ਬਟਾਲਾ, 30 ਜੁਲਾਈ : ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਦੇਣ ਅਤੇ ਸਮੱਸਿਆਵਾਂ ਹੱਲ ਕਰਨ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਵਿੱਚ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅੱਜ ਸਵੱਖਤੇ ਲੋਕ....
ਮਹਿਲਾ ਨੇ ਨੌਕਰੀ ਦੇ ਝੂਠੇ ਵਾਅਦੇ ਅਤੇ ਕਰੋਸ਼ੀਆ ਪੀ.ਆਰ ਦਾ ਝਾਂਸ਼ਾਂ ਦੇ ਕੇ ਲੋਕਾ ਨਾਲ ਮਾਰੀ ਲੱਖਾਂ ਰੁਪਏ ਦੀ ਠੱਗੀ ਪੁਲਿਸ ਨੇ ਮਰਚੈਂਟ ਨੇਵੀ ਨੌਕਰੀ ਘੁਟਾਲੇ ਦਾ ਵੀ ਕੀਤਾ ਪਰਦਾਫਾਸ਼; ਧੋਖਾਧੜੀ ਕਰਨ ਵਾਲਾ ਦੋਸ਼ੀ ਗ੍ਰਿਫਤਾਰ ਪਠਾਨਕੋਟ: 29 ਜੁਲਾਈ : ਨੌਕਰੀਆਂ ਦਾ ਝਾਂਸਾ ਦੇ ਕੇ ਭੋਲੇ-ਭਾਲੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਮੁਲਜ਼ਮਾਂ ਨੂੰ ਫੜਨ ਦੀ ਪਹਿਲਕਦਮੀ ਕਰਦਿਆਂ ਪਠਾਨਕੋਟ ਪੁਲਿਸ ਨੇ ਸ਼ਨੀਵਾਰ ਨੂੰ ਨੌਕਰੀਆਂ ਦੀ ਧੋਖਾਧੜੀ ਦਾ ਪਰਦਾਫਾਸ਼ ਕਰਕੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ।....
ਪਠਾਨਕੋਟ, 29 ਜੁਲਾਈ : ਪਠਾਨਕੋਟ ਪੁਲਿਸ ਨੇ ਇੱਕ 8 ਸਾਲਾਂ ਪੁਰਾਣੇ ਕਤਲ ਕੇਸ ਵਿੱਚ ਸ਼ਾਮਲ ਪੈਰੋਲ ਜੰਪਰ ਨੂੰ ਸਫਲਤਾਪੂਰਵਕ ਗ੍ਰਿਫਤਾਰ ਕੀਤਾ ਹੈ ਜੋ ਇੱਕ ਗੰਭੀਰ ਕਤਲ ਕੇਸ ਵਿੱਚ ਆਪਣੀ ਸ਼ਮੂਲੀਅਤ ਤੋਂ ਬਾਅਦ 8 ਸਾਲਾਂ ਤੋਂ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਪੁਲਸ ਨੇ ਉਸ ਨੂੰ ਪਨਾਹ ਦੇਣ ਵਾਲੇ ਉਸ ਦੇ ਭਰਾ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਪਠਾਨਕੋਟ ਪੁਲਿਸ ਨੇ ਭਗੌੜੇ ਨੂੰ ਫੜਨ ਲਈ 8 ਰਾਜਾਂ ਜਿਵੇਂ ਕਿ ਜੰਮੂ, ਪੰਜਾਬ, ਰਾਜਸਥਾਨ, ਹਰਿਆਣਾ, ਮਹਾਰਾਸ਼ਟਰ, ਕਰਨਾਟਕ, ਮੱਧ ਪ੍ਰਦੇਸ਼ ਅਤੇ ਹਰਿਆਣਾ ਸਮੇਤ....
ਝੋਨੇ/ਬਾਸਮਤੀ ਦੀ ਫ਼ਸਲ ਉਪਰ ਗੈਰ-ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਨਾ ਕੀਤੀ ਜਾਵੇ -ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ
ਬਟਾਲਾ, 29 ਜੁਲਾਈ : ਡਾ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਝੋਨੇ/ਬਾਸਮਤੀ ਵਿੱਚ ਗੈਰ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੇ ਪੈਦਾਵਾਰ ਤੇ ਪੈਂਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੁਕਤਾ ਪੈਦਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ ਅਤੇ ਜ਼ਿਲ੍ਹਾ ਕਿਸਾਨ ਸਿਖਲਾਈ ਕੇਂਦਰ ਦੀ ਟੀਮ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਡਾ. ਕਿਰਪਾਲ ਸਿੰਘ ਢਿੱਲੋਂ, ਮੁੱਖ ਖੇਤੀਬਾੜੀ ਅਫਸਰ....
ਗੁਰਦਾਸਪੁਰ, 29 ਜੁਲਾਈ : ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਸ੍ਰੀ ਸੁਮਿਤ ਭੱਲਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅੱਜ ਚਿਲਡਰਨ ਹੋਮ ਅਤੇ ਬਿਰਦ ਆਸ਼ਰਮ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਵੱਲੋਂ ਚਿਲਡਰਨ ਹੋਮ ਗੁਰਦਾਸਪੁਰ ਦੇ ਦੌਰੇ ਦੌਰਾਨ ਹਰ ਇੱਕ ਕਮਰੇ ਦਾ ਨਿਰੀਖਣ ਕੀਤਾ ਗਿਆ। ਚਿਲਡਰਨ ਹੋਮ ਵਿੱਚ ਮੌਜੂਦ 12 ਬੱਚਿਆਂ....
ਸਿਹਤ ਵਿਭਾਗ ਵੱਲੋਂ ਪਿੰਡ-ਪਿੰਡ ਜਾ ਕੇ ਬਣਾਏ ਜਾਣਗੇ ਸਿਹਤ ਬੀਮਾ ਯੋਜਨਾ ਦੇ ਕਾਰਡ ਗੁਰਦਾਸਪੁਰ, 29 ਜੁਲਾਈ : ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਗੁਰਦਾਸਪੁਰ ਤੋਂ ਵਿਸ਼ੇਸ਼ ਪ੍ਰਚਾਰ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਪ੍ਰਚਾਰ ਵੈਨ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਸਿਹਤ ਬੀਮਾਂ ਯੋਜਨਾ ਦਾ ਲਾਭ ਲੈਣ ਲਈ ਜਾਗਰੂਕ ਕਰੇਗੀ।....
ਇਤਿਹਾਸਕ ਹੋ ਨਿਬੜੇ ਵਲੰਟੀਅਰ ਅਧਿਆਪਕਾਂ ਨੂੰ ਪੱਕੇ ਕਰਨ ਦੇ ਸਮਾਗਮ ਤਰਨ ਤਾਰਨ 28 ਜੁਲਾਈ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ, ਸਿੱਖਿਆ ਮੰਤਰੀ ਪੰਜਾਬ ਸ੍ਰ ਹਰਜੋਤ ਸਿੰਘ ਬੈਂਸ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਭਰ ਦੇ 12500 ਦੇ ਕਰੀਬ ਸਿੱਖਿਆ ਵਲੰਟੀਅਰ ਅਧਿਆਪਕਾਂ ਨੂੰ ਪੰਜਾਬ ਸਰਕਾਰ ਵੱਲੋਂ ਰੈਗੂਲਰ ਹੋਣ ਦੇ ਆਰਡਰ ਦਿੱਤੇ ਗਏ । ਕੈਬਨਿਟ ਮੰਤਰੀ ਸ੍ਰ ਲਾਲਜੀਤ ਸਿੰਘ ਭੁੱਲਰ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨ ਤਾਰਨ ਸ੍ਰ ਕਵਲਜੀਤ ਸਿੰਘ ਧੰਜੂ, ਉੱਪ ਜ਼ਿਲ੍ਹਾ....
ਕੱਚੇ ਅਧਿਆਪਕਾਂ ਨੇ ਪੱਕੇ ਹੋਣ ਤੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ, ਚੇਅਰਮੈਨ ਸ੍ਰੀ ਵਿਭੂਤੀ ਸ਼ਰਮਾ, ਸੁਜਾਨਪੁਰ ਹਲਕਾ ਇੰਚਾਰਜ ਸ੍ਰੀ ਅਮਿਤ ਸਿੰਘ ਮੰਟੂ ਅਤੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ। ਕੱਚੇ ਅਧਿਆਪਕ ਪੱਕੇ ਹੋਣ ਤੇ ਹੁਣ ਹੋਰ ਵੀ ਜੋਸ਼ ਅਤੇ ਮਿਹਨਤ ਨਾਲ ਕੰਮ ਕਰਦੇ ਹੋਏ ਜ਼ਿਲ੍ਹਾ ਪਠਾਨਕੋਟ ਨੂੰ ਸਿੱਖਿਆ ਪੱਧਰ ਪੱਖੋਂ ਰਾਜ ਦਾ ਨੰਬਰ ਇੱਕ ਜ਼ਿਲ੍ਹਾ ਬਣਾਉਣ ਲਈ ਅਹਿਮ ਯੋਗਦਾਨ ਪਾਉਣਗੇ:- ਸ੍ਰੀ ਡੀਜੀ ਸਿੰਘ। ਪਠਾਨਕੋਟ, 29 ਜੁਲਾਈ : ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ....
ਪਿੰਡ ਸੈਦੋ ਲਹਿਲ ਵਿਖੇ 14 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਦੇ ਕੰਮਾਂ ਦਾ ਕੀਤਾ ਉਦਘਾਟਨ ਅੰਮ੍ਰਿਤਸਰ 29 ਜੁਲਾਈ : ਆਪ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਨੇ ਹੀ ਵੱਡੇ ਫਤਵੇ ਨਾਲ ਸਾਨੂੰ ਜਿਤਾਇਆ ਹੈ ਅਤੇ ਸਾਡਾ ਵੀ ਫਰਜ ਬਣਦਾ ਹੈ ਕਿ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ ਸ: ਹਰਭਜਨ ਸਿੰਘ....
ਅਧਿਆਪਕਾਂ ਦੇ ਨਾਂਹ ਅਗਿਓਂ ਕੱਚਾ ਸ਼ਬਦ ਹਮੇਸ਼ਾ ਲਈ ਹੱਟਿਆ ਬਲਾਕ ਜੰਡਿਆਲਾ ਗੁਰੂ ਸਕੂਲ ਦੇ ਅਧਿਆਪਕਾਂ ਨੇ ਸ: ਈ.ਟੀ.ਓ. ਨੂੰ ਕੀਤਾ ਸਨਮਾਨਤ ਅੰਮ੍ਰਿਤਸਰ 29 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਜੋ ਗਰੰਟੀਆਂ ਕੀਤੀਆਂ ਸਨ ਨੂੰ ਹਰ ਹਾਲ ਵਿੱਚ ਪੂਰਾ ਕੀਤਾ ਜਾਵੇਗਾ ਅਤੇ ਸਾਡੀ ਸਰਕਾਰ ਨੇ ਆਪਣੇ ਸਵਾ ਸਾਲ ਦੇ ਕਾਰਜਕਾਲ ਦੌਰਾਨ ਹੀ ਗਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਹੈ, ਚਾਹੇ ਓਹ ਬਿਜਲੀ ਯੁਨਿਟ ਮਾਫ਼ੀ ਦੀ ਗਰੰਟੀ ਹੋਵੇ....
ਜਿਲ੍ਹਾ ਤੇ ਸ਼ੈਸ਼ਨ ਜੱਜ ਨੇ ਜਿਲ੍ਹਾ ਵਾਸੀਆਂ ਨੂੰ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਉਣ ਦੀ ਕੀਤੀ ਅਪੀਲ ਅੰਮ੍ਰਿਤਸਰ 29 ਜੁਲਾਈ : ਪੰਜਾਬ ਦਾ ਹਰ ਫਿਰਕਾ ਤੇ ਵਰਗ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆ ਰਿਹਾ ਹੈ ਅਤੇ ਇਸੇ ਹੀ ਕੜੀ ਤਹਿਤ ਅੱਜ ਜਿਲ੍ਹਾ ਅੰਮ੍ਰਿਤਸਰ ਦੇ ਨਿਆਇਕ ਅਫ਼ਸਰਾਂ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਰਾਹਤ ਸਮੱਗਰੀ ਰਵਾਨਾ ਕੀਤੀ। ਇਸ ਮੌਕੇ ਜਿਲ੍ਹਾ ਤੇ ਸ਼ੈਸ਼ਨ ਜੱਜ ਅੰਮ੍ਰਿਤਸਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੀਆਂ....