ਮਾਝਾ

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 5 ਲੱਖ ਰੁਪਏ ਸਲਾਨਾ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ
ਜੇ-ਫਾਰਮ ਹੋਲਡਰ ਕਿਸਾਨ, ਰਜਿਸਟਰਡ ਉਸਾਰੀ ਕਿਰਤੀ, ਰਾਸ਼ਨ ਕਾਰਡ ਯੋਜਨਾ ਦੇ ਸਮਾਰਟ ਕਾਰਡ ਹੋਲਡਰ ਵਿਅਕਤੀ, ਰਜਿਸਟਰਡ ਛੋਟੇ ਵਪਾਰੀ ਅਤੇ ਯੈਲੋ/ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰ‘ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਦਾ ਕਾਰਡ ਜਲਦ ਬਣਾਉਣ ਬਟਾਲਾ, 28 ਜੁਲਾਈ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਨੇ ਜੇ-ਫਾਰਮ ਹੋਲਡਰ ਕਿਸਾਨਾਂ, ਰਜਿਸਟਰਡ ਉਸਾਰੀ ਕਿਰਤੀਆਂ, ਰਾਸ਼ਨ ਕਾਰਡ ਯੋਜਨਾ ਦੇ ਸਮਾਰਟ ਕਾਰਡ ਹੋਲਡਰ ਵਿਅਕਤੀਆਂ, ਰਜਿਸਟਰਡ ਛੋਟੇ ਵਪਾਰੀਆਂ ਅਤੇ ਯੈਲੋ/ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰਾਂ....
ਸਰਕਾਰ ਵਲੋਂ ਕੱਚੇ ਅਧਿਆਪਕਾਂ ਨੂੰ ਪੱਕਿਆਂ ਕਰਨ ਦਾ ਦਿਨ, ਇਤਿਹਾਸ ਦੇ ਸੁਨਹਿਰੇ ਪੰਨਿਆਂ ਵਿੱਚ ਦਰਜ : ਵਿਧਾਇਕ ਸ਼ੈਰੀ ਕਲਸੀ
ਮੁੱਖ ਮੰਤਰੀ ਭਗਵੰਤ ਮਾਨ ਨੇ 20 ਸਾਲਾਂ ਤੋਂ ਕੰਮ ਕਰ ਰਹੇ ਕੱਚੇ ਅਧਿਆਪਕਾਂ ਨੂੰ ਪੱਕਿਆਂ ਕਰਨ ਦਾ ਵਾਅਦਾ ਕੀਤਾ ਪੂਰਾ ਬਟਾਲਾ, 28 ਜੁਲਾਈ : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਨੇ ਪਿਛਲੇ ਕਰੀਬ 20 ਸਾਲਾਂ ਤੋਂ ਸਕੂਲਾਂ ਵਿੱਚ ਕੱਚੇ ਅਧਿਆਪਕਾਂ ਵਜੋਂ ਸੇਵਾ ਕਰ ਰਹੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਵਾਅਦਾ ਪੂਰਾ ਕੀਤਾ ਹੈ ਅਤੇ ਅੱਜ ਦਾ ਦਿਨ ਇਤਿਹਾਸ ਦੇ ਸੁਨਿਹਰੇ ਪੰਨਿਆਂ ਵਿੱਚ ਦਰਜ ਹੋ ਗਿਆ ਹੈ। ਇਹ ਪ੍ਰਗਟਾਵਾ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕੀਤਾ। ਅੱਜ ਪੰਜਾਬ....
ਪੰਜਾਬ ਸਰਕਾਰ ਸਰਬਪੱਖੀ ਵਿਕਾਸ ਤੇ ਲੋਕਹਿੱਤ ਵਿੱਚ ਫੈਸਲੇ ਲੈਣ ਲਈ ਵਚਨਬੱਧ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ
ਵਿਧਾਇਕ ਅਮਰਪਾਲ ਸਿੰਘ ਦੀ ਅਗਵਾਈ ਹੇਠ ਘੁਮਾਣ ਵਿੱਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 28 ਜੁਲਾਈ : ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਅਤੇ ਕਰਵਾਏ ਜਾ ਰਹੇ ਸਰਬਪੱਖੀ ਵਿਕਾਸ ਕਾਰਜਾਂ ਤੋਂ ਲੋਕ ਖੁਸ਼ ਹਨ ਅਤੇ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਜਿਸ ਦੇ ਚੱਲਦਿਆਂ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਦੀ ਅਗਵਾਈ ਹੇਠ ਪਿੰਡ ਘੁਮਾਣ ਤੋਂ ਅਕਾਲੀ....
ਸਨਅਤੀ ਵਿਕਾਸ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੀ ਹੈ ਇੰਸਟੀਚਿਊਟ ਫਾਰ ਮਸ਼ੀਨ ਟੂਲਸ ਟੈਕਨੋਲੋਜੀ ਬਟਾਲਾ
ਵੱਖ-ਵੱਖ ਟਰੇਡਾਂ ਨਾਲ ਸਬੰਧਤ ਚਲਾਏ ਜਾ ਰਹੇ ਹਨ ਥੋੜੇ ਸਮੇਂ ਦੇ ਕੋਰਸ ਇੰਸਟੀਚਿਊਟ ਵਲੋਂ ਮਸ਼ੀਨਾਂ ਦੀ ਟੈਸਟਿੰਗ ਅਤੇ ਮਾਲ ਦੀ ਗੁਣਵਤਾ ਨੂੰ ਵੀ ਕੀਤਾ ਜਾਂਦਾ ਹੈ ਚੈੱਕ 12ਵੀਂ, ਆਈ.ਟੀ.ਆਈ. ਅਤੇ ਡਿਪਲੋਪਾ, ਬੀ.ਟੈੱਕ. ਪਾਸ ਸਿਖਿਆਰਥੀ ਇੰਸਟੀਚਿਊਟ ਤੋਂ ਸ਼ਾਰਟ ਟਰਮ ਕੋਰਸ ਕਰਕੇ ਆਪਣੇ ਹੁਨਰ ਨੂੰ ਹੋਰ ਵਧਾਉਣ ਗੁਰਦਾਸਪੁਰ, 28 ਜੁਲਾਈ : ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਇੰਸਟੀਚਿਊਟ ਫਾਰ ਮਸ਼ੀਨ ਟੂਲਸ ਟੈਕਨੋਲੋਜੀ, ਬਟਾਲਾ ਇਸ ਸਰਹੱਦੀ ਖੇਤਰ ਦੀ ਸਨਅਤ ਸਮੇਤ ਸੂਬੇ ਦੇ ਸਮੁੱਚੇ ਸਨਅਤੀ ਵਿਕਾਸ ਵਿੱਚ ਆਪਣਾ....
ਜਾਗਰੂਕਤਾ ਨਾਲ ਹੀ ਹੈਪੇਟਾਇਟਿਸ ਰੋਗ ਤੋਂ ਹੋ ਸਕਦਾ ਹੈ ਬਚਾਓ - ਚੇਅਰਮੈਨ ਰਮਨ ਬਹਿਲ
ਚੇਅਰਮੈਨ ਰਮਨ ਬਹਿਲ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਹੈਪੇਟਾਇਟਿਸ ਸਬੰਧੀ ਪੋਸਟਰ ਜਾਰੀ ਕੀਤਾ ਗੁਰਦਾਸਪੁਰ, 28 ਜੁਲਾਈ : ਹੈਪੇਟਾਇਟਿਸ (ਪੀਲੀਆ) ਦਿਵਸ ਸਬੰਧੀ ਇਕ ਵਿਸ਼ੇਸ਼ ਸਮਾਗਮ ਦਫ਼ਤਰ ਸਿਵਲ ਸਰਜਨ ਗੁਰਦਾਸਪੁਰ ਵਿਖੇ ਕੀਤਾ ਗਿਆ। ਸਮਾਗਮ ਵਿਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੀ ਪ੍ਰਧਾਨਗੀ ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਰੋਮੀ ਰਾਜਾ ਨੇ ਕੀਤੀ। ਇਸ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ....
ਚੇਅਰਮੈਨ ਬਹਿਲ ਨੇ ਪਿੰਡ ਨਰਪੁਰ ਦੀ ਆਯੂਸ਼ ਹੈਲਥ ਵੈਲਨੈੱਸ ਡਿਸਪੈਂਸਰੀ ਦੇ ਨਵੇਂ ਬਣੇ ਕਮਰੇ ਦਾ ਉਦਘਾਟਨ ਕੀਤਾ
ਪੰਜਾਬ ਸਰਕਾਰ ਵੱਲੋਂ 60 ਲੱਖ ਰੁਪਏ ਖਰਚ ਕਰਕੇ ਜ਼ਿਲਾ ਗੁਰਦਾਸਪੁਰ ਦੀਆਂ 11 ਆਯੂਸ਼ ਹੈਲਥ ਵੈਲਨੈੱਸ ਡਿਸਪੈਂਸਰੀਆਂ ਦੀ ਕੀਤੀ ਜਾ ਰਹੀ ਹੈ ਕਾਇਆ ਕਲਪ : ਰਮਨ ਬਹਿਲ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਮਾਨ ਸਰਕਾਰ ਨੇ ਕ੍ਰਾਂਤੀਕਾਰੀ ਸੁਧਾਰ ਕੀਤੇ - ਰਮਨ ਬਹਿਲ ਗੁਰਦਾਸਪੁਰ, 28 ਜੁਲਾਈ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਪਿੰਡ ਨਰਪੁਰ ਵਿਖੇ ਆਯੂਸ਼ ਹੈਲਥ ਵੈਲਨੈੱਸ ਡਿਸਪੈਂਸਰੀ ਦੇ ਨਵੇਂ ਬਣੇ ਕਮਰੇ ਦਾ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਉਨਾਂ ਨੇ....
ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ’ਤੇ ਚੇਅਰਮੈਨ ਰਮਨ ਬਹਿਲ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ
ਜ਼ਿਲ੍ਹਾ ਗੁਰਦਾਸਪੁਰ ਦੇ ਵੀ 997 ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਦੇ ਆਰਡਰ ਮਿਲੇ ਗੁਰਦਾਸਪੁਰ, 28 ਜੁਲਾਈ : ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾ ਸਦਕਾ ਸਕੂਲ ਸਿੱਖਿਆ ਵਿਭਾਗ ਵਿੱਚ ਸਾਲ 2004 ਤੋਂ ਸੇਵਾ ਨਿਭਾ ਰਹੇ ਸਿੱਖਿਆ ਪ੍ਰੋਵਾਈਡਰ, ਆਈ.ਈ.ਵੀ./ਈ.ਜੀ.ਐੱਸ./ਐੱਸ.ਟੀ.ਆਰ. ਵਲੰਟੀਅਰਜ਼ ਦੀਆਂ ਸੇਵਾਵਾਂ ਨੂੰ ਰਾਜ ਸਰਕਾਰ ਵੱਲੋਂ ਅੱਜ ਰੈਗੂਲਰ ਕਰ ਦਿੱਤਾ ਗਿਆ ਹੈ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ....
ਰਾਜ ਸਰਕਾਰ ਨੇ 12500 ਕੱਚੇ ਅਧਿਆਪਕਾਂ ਨੂੰ ਪੱਕਿਆਂ ਕਰਕੇ ਇਤਿਹਾਸ ਰਚਿਆ : ਚੇਅਰਮੈਨ ਸੇਖਵਾਂ
ਜ਼ਿਲ੍ਹਾ ਗੁਰਦਾਸਪੁਰ ਦੇ 997 ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਦੇ ਆਰਡਰ ਮਿਲੇ ਕਾਹਨੂੰਵਾਨ, 28 ਜੁਲਾਈ : ਪੰਜਾਬ ਵਿੱਚ ਕੱਚੇ ਅਧਿਆਪਕਾਂ ਲਈ ਅੱਜ ਦਾ ਦਿਨ ਇਤਿਹਾਸਕ ਤੇ ਯਾਦਗਾਰੀ ਹੋ ਨਿਬੜਿਆ ਜਦੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਨੇ 12500 ਦੇ ਕਰੀਬ ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਸਬੰਧੀ ਨਿਯੁਕਤੀ ਪੱਤਰ ਸੌਂਪੇ। ਇਸੇ ਲੜੀ ਵਿੱਚ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਵੀ ਜ਼ਿਲ੍ਹਾ ਗੁਰਦਾਸਪੁਰ ਦੇ ਕੱਚੇ ਅਧਿਆਪਕਾਂ ਨੂੰ....
ਚੇਅਰਮੈਨ ਰਮਨ ਬਹਿਲ ਨੇ `ਡੇਂਗੂ `ਤੇ ਵਾਰ` ਦਾ ਪੋਸਟਰ ਜਾਰੀ ਕੀਤਾ 
ਛੋਟੀਆਂ-ਛੋਟੀਆਂ ਕੋਸ਼ਿਸ਼ਾਂ ਸਦਕਾ ਅਸੀਂ ਡੇਂਗੂ ਦੇ ਵੱਡੇ ਖ਼ਤਰੇ ਨੂੰ ਟਾਲ ਸਕਦੇ ਹਾਂ : ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 28 ਜੁਲਾਈ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਡੇਂਗੂ ਦੀ ਬਿਮਾਰੀ ਤੋਂ ਬਚਾਓ ਲਈ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਇਸੇ ਲੜੀ ਤਹਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਸਿਵਲ ਸਰਜਨ ਦਫ਼ਤਰ ਗੁਰਦਾਸਪੁਰ ਵਿਖੇ ਡੇਂਗੂ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕਰਦਿਆਂ `ਡੇਂਗੂ `ਤੇ ਵਾਰ` ਪੋਸਟਰ ਜਾਰੀ ਕੀਤਾ ਗਿਆ। ਇਸ....
ਅਬਾਦ ਕੈਂਪ ਦੌਰਾਨ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਤੇ ਅਧਿਕਾਰੀਆਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
ਮਾਨ ਸਰਕਾਰ ਵੱਲੋਂ `ਸਰਕਾਰ ਤੁਹਾਡੇ ਦੁਆਰ` ਦਾ ਨਾਅਰਾ ਕੀਤਾ ਜਾ ਰਿਹਾ ਹੈ ਪੂਰਾ : ਚੇਅਰਮੈਨ ਸੇਖਵਾਂ ਕਾਹਨੂੰਵਾਨ, 28 ਜੁਲਾਈ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਨੂੰਨ ਬਰਕਤ ਵਿਖੇ `ਮਿਸ਼ਨ ਅਬਾਦ` ਤਹਿਤ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਅਤੇ ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ ਦੀ ਅਗਵਾਈ ਹੇਠ....
ਲੋਕ ਨਿਰਮਾਣ ਮੰਤਰੀ ਨੇ ਜੰਡਿਆਲਾ ਗੁਰੂ ਵਿਖੇ 4.65 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜ੍ਹਕਾਂ ਦੇ ਰੱਖੇ ਨੀਂਹ ਪੱਥਰ
ਤਰਨ ਤਾਰਨ ਬਾਈਪਾਸ ਤੋਂ ਸਰਕੂਲਰ ਰੋਡ ਤੱਕ 40 ਫੁੱਟ ਤੱਕ ਕੀਤਾ ਜਾਵੇਗਾ ਚੌੜਾ ਅੰਮ੍ਰਿਤਸਰ 28 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਸੜ੍ਹਕੀ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਹੋਣ ਵਾਲੇ ਸੜ੍ਹਕੀ ਹਾਦਸਿਆਂ ਤੋਂ ਬਚਣ ਲਈ ਨਵੀਆਂ ਸੜ੍ਹਕਾਂ ਬਣਾਈਆਂ ਜਾ ਰਹੀਆਂ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਵਿਖੇ ਦੋ ਅਹਿਮ ਸੜ੍ਹਕਾਂ ਜੋਤੀਸਰ ਸੜ੍ਹਕ ਅਤੇ ਤਰਨਤਾਰਨ....
ਪਿੰਡ ਅਦਲੀਵਾਲਾ ਦੇ ਵਾਸੀ ਨਸ਼ਾ ਵੇਚਣ ਵਾਲਿਆਂ ਵਿਰੁੱਧ ਮੈਦਾਨ ਵਿੱਚ ਨਿਤਰੇ
ਨਸ਼ਾਬੰਦੀ ਲਈ ਅੱਗੇ ਆਉਣ ਵਾਲੇ ਪਿੰਡ ਵਾਸੀਆਂ ਦਾ ਪੂਰਾ ਸਾਥ ਦਿਆਂਗੇ - ਡਿਪਟੀ ਕਮਿਸ਼ਨਰ ਅਦਾਕਾਰਾ ਸੋਨੀਆ ਮਾਨ ਦੀ ਸੰਸਥਾ ਮਾਈ ਭਾਗੋ ਚੈਰਿਟੀ ਸਾਰੇ ਪੰਜਾਬ ਲਈ ਕਰੇਗੀ ਕੰਮ ਅੰਮ੍ਰਿਤਸਰ 28 ਜੁਲਾਈ : ਪੰਜਾਬ ਸਰਕਾਰ ਨਸ਼ਿਆਂ ਪ੍ਰਤੀ ਕਾਫ਼ੀ ਗੰਭੀਰ ਹੈ ਅਤੇ ਜੋ ਵੀ ਪਿੰਡ ਵਾਸੀ ਨਸ਼ਿਆਂ ਵਿਰੁੱਧ ਮੈਦਾਨ ਵਿੱਚ ਨਿਤਰਨਗੇ ਉਨ੍ਹਾਂ ਦਾ ਹਰ ਤਰ੍ਹਾਂ ਸਾਥ ਦਿੱਤਾ ਜਾਵੇਗਾ ਅਤੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਗ੍ਰਾਮ....
5 ਨਾਜਾਇਜ਼ ਪਿਸਟਲ, ਮੈਗਜ਼ੀਨ ਅਤੇ ਕਾਰਤੂਸਾਂ ਸਮੇਤ ਚੜ੍ਹ ਗਏ ਪੁਲਿਸ ਦੇ ਹੱਥ
ਬਟਾਲਾ, 27 ਜੁਲਾਈ : ਬਟਾਲਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਕਈ ਕੇਸਾਂ ਵਿਚ ਲੋੜੀਂਦੇ 22 ਸਾਲਾਂ ਦੇ 2 ਨੌਜਵਾਨਾਂ ਨੂੰ ਬਟਾਲਾ ਪੁਲਿਸ ਨੇ ਨਜਾਇਜ 5 ਪਿਸਟਲ, ਮੈਗਜ਼ੀਨਾਂ ਅਤੇ ਛੇ ਜਿੰਦਾ ਕਾਰਤੂਸਾਂ ਸਮੇਤ ਕਾਬੁ ਕੀਤਾ ਗਿਆ। ਪ੍ਰੇਸ ਵਾਰਤਾ ਦੌਰਾਨ ਐਸ ਪੀ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਐਸ.ਪੀ ਇੰਨਵੈਸਟੀਗੇਸ਼ਨ, ਬਟਾਲਾ ਜੀ ਦੀ ਨਿਗਰਾਨੀ ਹੇਠ ਡੀ.ਐਸ.ਪੀ-ਡੀ ਬਟਾਲਾ, ਇੰਚਾਰਜ ਸੀ.ਆਈ.ਏ ਸਟਾਫ ਬਟਾਲਾ, ਮੁੱਖ ਅਫਸਰ ਥਾਣਾ ਕਾਦੀਆਂ ਦੀਆਂ ਵੱਖ ਵੱਖ ਟੀਮਾ ਬਣਾ ਕੇ ਸਮਾਜ ਵਿਰੋਧੀ....
ਹਰਬੰਸ ਸਿੰਘ ਐਂਡ ਸੰਨਜ, ਰਾਇਲ ਰਾਇਸ ਮਿੱਲਜ਼,ਰੋਬਿਨ ਦਸਮੇਸ਼ ਇੰਟਰਪਰਾਈਜ਼ ਵੱਲੋਂ 2 ਲੱਖ ਰੁਪਏ ਮੁੱਖ ਮੰਤਰੀ ਰਾਹਤ ਫੰਡ ਲਈ ਦਾਨ
ਦਾਨੀ ਸੱਜਣਾਂ ਨੇ ਮੰਤਰੀ ਰਾਹਤ ਫੰਡ ਲਈ ਦਾਨ ਦਾ ਚੈੱਕ ਵਿਧਾਇਕ ਸ਼ੈਰੀ ਕਲਸੀ ਨੂੰ ਸੌਂਪਿਆ ਵਿਧਾਇਕ ਸ਼ੈਰੀ ਕਲਸੀ ਨੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ ਬਟਾਲਾ, 27 ਜੁਲਾਈ : ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਪ੍ਰੇਰਨਾ ਸਦਕਾ ਹਰਬੰਸ ਸਿੰਘ ਐਂਡ ਸੰਨਜ, ਰਾਇਲ ਰਾਇਸ ਮਿੱਲਜ਼,ਰੋਬਿਨ ਦਸਮੇਸ਼ ਇੰਟਰਪਰਾਈਜ਼, ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ 2 ਲੱਖ ਰੁਪਏ ਦਾ ਯੋਗਦਾਨ ਪਾਇਆ ਗਿਆ ਹੈ। ਉਨ੍ਹਾਂ ਵਲੋਂ ਮੁੱਖ ਮੰਤਰੀ ਰਾਹਤ ਫੰਡ ਲਈ ਇਹ....
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਲਗਾਏ ਪਲੇਸਮੈਂਟ ਕੈਂਪ ਬੇਰੁਜਗਾਰ ਨੌਜਵਾਨਾਂ ਲਈ ਹੋਏ ਲਾਹੇਵੰਦ ਸਾਬਤ
ਬੀ.ਡੀ.ਪੀ.ਓ ਦਫ਼ਤਰ ਬਟਾਲਾ ਵਿਖੇ ਲੱਗੇ ਪਲੇਸਮੈਂਟ ਕੈਂਪ ਵਿੱਚ 40 ਪ੍ਰਾਰਥੀਆਂ ਦੀ ਚੋਣ ਬਟਾਲਾ, 27 ਜੁਲਾਈ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਸੈਕਟਰਾਂ ਵਿੱਚ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਲਗਾਏ ਜਾ ਰਹੇ ਪਲੇਸਮੈਂਟ ਕੈਂਪ ਬੇਰੁਜਗਾਰ ਨੌਜਵਾਨਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ। ਅੱਜ ਬੀ.ਡੀ.ਪੀ.ਓ ਦਫ਼ਤਰ ਬਟਾਲਾ, ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਕੈਂਪ ਵਿੱਚ ਐੱਸ.ਆਈ.ਐੱਸ ਸਕਿਓਰਿਟੀ ਕੰਪਨੀ ਵੱਲੋਂ ਸਕਿਓਰਿਟੀ ਗਾਰਡ ਦੀ ਭਰਤੀ ਕੀਤੀ ਗਈ।....