ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ 1500 ਰੁਪਏ ਪ੍ਰਤੀ ਮਹੀਨਾ ਤਰਨ ਤਾਰਨ, 14 ਜੁਲਾਈ : ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਜੂਨ, 2023 ਦੌਰਾਨ ਜ਼ਿਲਾ ਤਰਨਤਾਰਨ ਦੇ 1,64,537 ਯੋਗ ਲਾਭਪਾਤਰੀਆਂ ਨੂੰ 24 ਕਰੋੜ 68 ਲੱਖ 05 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ....
ਮਾਝਾ
ਤਰਨ ਤਾਰਨ, 14 ਜੁਲਾਈ : ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਸਿਵਲ ਹਸਪਤਾਲ ਤਰਨਤਾਰਨ ਵਿਖੇ ਵਿਸ਼ਵ ਅਬਾਦੀ ਪੰਦਰਵਾੜੇ ਨੂੰ ਸਮਰਪਿਤ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਵੱਧਦੀ ਆਬਾਦੀ ਇੱਕ ਗੰਭੀਰ ਸਮੱਸਿਆ ਹੈ ਜੋ ਕਿ ਬਹੁਤ ਸਾਰੀਆਂ ਸਮਾਜਿਕ ਬੁਰਾਈਆਂ ਨੂੰ ਸਿਧੇ ਜਾਂ ਅਸਿੱਧੇ ਰੂਪ ਵਿਚ ਜਨਮ ਦਿੰਦੀ ਹੈ। ਇਥੋਂ ਤੱਕ ਕਿ ਭੁੱਖਮਰੀ, ਬੇਰੁਜਗਾਰੀ, ਅਨਪੜ੍ਹਤਾ, ਨਸ਼ੇ, ਗਰੀਬੀ, ਸੱਭ ਤਰਾਂ੍ਹ ਦੇ ਪ੍ਰਦੂਸ਼ਣ....
ਪਿੰਡ ਨਵਾਂ ਕੋਟ, ਦੇਵੀਦਾਸ ਪੁਰਾ, ਵਡਾਲਾ ਜੌਹਲ, ਨਰਾਇਣਗੜ੍ਹ ਅਤੇ ਮੱਲੀਆਂ ਦਾ ਕੀਤਾ ਦੌਰਾ ਮੀਂਹ ਨਾਲ ਪ੍ਰਭਾਵਿਤ ਹੋਏ ਘਰਾਂ ਦੇ ਦਿੱਤੇ ਜਾਣਗੇ ਬਣਦੇ ਮੁਆਵਜੇ ਅੰਮ੍ਰਿਤਸਰ, 14 ਜੁਲਾਈ : ਸੂਬੇ ਵਿੱਚ ਆਈ ਕੁਦਰਤੀ ਆਫਤ ਦਾ ਮੁਕਾਬਲਾ ਕਰਨ ਲਈ ਸ੍ਰ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਸਾਡੀ ਸਰਕਾਰ ਜਮੀਨੀ ਪੱਧਰ ਤੇ ਇਸ ਕੁਦਰਤੀ ਆਫਤ ਦਾ ਮੁਕਾਬਲਾ ਕਰਨ ਲਈ ਕੰਮ ਕਰ ਰਹੀ ਹੈ ਨਾ ਕਿ ਵਿਰੋਧੀ ਪਾਰਟੀਆਂ ਵਾਂਗ....
ਅੰਮ੍ਰਿਤਸਰ, 14 ਜੁਲਾਈ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਸਰਕਾਰ ਲੋਕਾਂ ਦੇ ਹਿੱਤਾਂ ਲਈ ਦਿਨ ਰਾਤ ਕੰਮ ਕਰ ਰਹੀ ਹੈ ਅਤੇ ਇਸ ਕੁਦਰਤੀ ਆਫਤ ਸਮੇਂ ਵੀ ਮੁੱਖ ਮੰਤਰੀ ਸਮੇਤ ਸਾਰੇ ਮੰਤਰੀ ਅਤੇ ਵਿਧਾਇਕ ਹੜ ਪੀੜਤਾਂ ਦੀ ਮਦਦ ਲਈ ਕੰਮ ਕਰ ਰਹੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੇਂਦਰੀ ਹਲਕੇ ਦੇ ਵਿਧਾਇਕ ਡਾ: ਅਜੈ ਗੁਪਤਾ ਨੇ ਹਾਥੀ ਗੇਟ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕਰਦਿਆਂ ਕੀਤਾ। ਡਾ: ਗੁਪਤਾ ਨੇ ਆਪਣੇ ਵਲੰਟੀਅਰਾਂ ਕੋਲੋ ਹਰ ਵਾਰਡ ਦੀ ਮੁਸ਼ਕਲ ਨੂੰ ਜਾਣਿਆ ਅਤੇ ਭਰੋਸਾ....
ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਜਿਲ੍ਹਾ ਪ੍ਰਸਾਸਨ ਪਠਾਨਕੋਟ ਵੱਲੋਂ ਕੀਤੇ ਅਗੇਤੇ ਪ੍ਰਬੰਧਾਂ ਲਈ ਸਾਰੇ ਅਧਿਕਾਰੀ ਪ੍ਰਸੰਸਾ ਦੇ ਪਾਤਰ –ਕੁਲਦੀਪ ਸਿੰਘ ਧਾਲੀਵਾਲ ਲਿੰਕ ਰੋਡਾਂ ਤੇ ਪਾਣੀ ਦੀ ਨਿਕਾਸੀ ਰਸਤਿਆਂ ਨੂੰ ਤੁਰੰਤ ਖੋਲਿਆ ਜਾਵੈ ਤਾਂ ਜੋ ਭਵਿੱਖ ਵਿੱਚ ਨਾ ਹੋਵੇ ਕਿਸੇ ਤਰ੍ਹਾਂ ਦੀ ਪ੍ਰੇਸਾਨੀ ਕਿਸੇ ਵੀ ਤਰ੍ਹਾਂ ਦੀ ਅੋਖੀ ਘੜ੍ਹੀ ਵਿੱਚ ਪੰਜਾਬ ਸਰਕਾਰ ਜਨਤਾ ਦੇ ਨਾਲ ਪਠਾਨਕੋਟ, 14 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿਥੇ ਹੜ੍ਹਾਂ ਨਾਲ....
ਬਟਾਲਾ, 13 ਜੁਲਾਈ : ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਵਲੋਂ ਪਿੰਡ ਕੋਟਲਾ ਬਾਮਾ ਵਿਖੇ ਨਵੀਂ ਉਸਾਰੀ ਲਿੰਕ ਸੜਕ ਅਲੀਵਾਲ ਕੋਟਲਾ ਬਾਮਾ ਰੋਡ ਤੋਂ ਡੇਰੇ ਫ਼ਕੀਰ ਸਿੰਘ ਅਤੇ ਸਤਿਨਾਮ ਸਿੰਘ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੇ ਚੇਅਰਮੈਨ ਪਨੂੰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ਦੀ ਉਸਾਰੀ ਨਾਲ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਅਵਾਵਾਜਈ ਦੀ ਵੱਡੀ ਸਹੂਲਤ ਮਿਲੀ ਹੈ। ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ....
ਕਿਹਾ, ਸਮੂਹ ਅਧਿਕਾਰੀ ਤੇ ਕਰਮਚਾਰੀ ਗਰਾਊਂਡ ਜ਼ੀਰੋ ’ਤੇ ਜਾ ਕੇ ਹੜ੍ਹ ਰੋਕੂ ਪ੍ਰਬੰਧਾਂ ਲਈ ਕੰਮ ਕਰਨ ਸਬੰਧਤ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਸੇਮ ਨਾਲਿਆਂ ਦੀ ਸਫ਼ਾਈ ਅਤੇ ਪਾਣੀ ਦੇ ਵਹਾਅ ਵਿੱਚ ਆਉਂਦੀਆਂ ਰੋਕਾਂ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਸੂਬਾ ਸਰਕਾਰ ਹੜ੍ਹਾਂ ਵਰਗੀ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਲਗਾਤਾਰ ਕਾਰਜਸ਼ੀਲ ਗੁਰਦਾਸਪੁਰ, 13 ਜੁਲਾਈ : ਪੰਜਾਬ ਦੇ ਐਨ.ਆਰ.ਆਈ. ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਪੰਚਾਇਤ ਭਵਨ ਵਿਖੇ ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹਾ....
ਸਿਹਤ ਖੇਤਰ ਵਿੱਚ ਸੁਧਾਰ ਲਿਆਉਣ ਦੇ ਆਪਣੇ ਵਾਅਦੇ ਨੂੰ ਪੂਰਾ ਕਰ ਰਹੀ ਹੈ ਮਾਨ ਸਰਕਾਰ - ਰਮਨ ਬਹਿਲ ਗੁਰਦਾਸਪੁਰ, 13 ਜੁਲਾਈ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਪੰਜਾਬ ਸਰਕਾਰ ਵੱਲੋਂ ਨਵ-ਨਿਯੁਕਤ ਕੀਤੇ ਗਏ 22 ਹਾਊਸ ਸਰਜਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਹ 22 ਹਾਊਸ ਸਰਜਨ 6 ਮਹੀਨੇ ਜ਼ਿਲ੍ਹਾ ਗੁਰਦਾਸਪੁਰ ਦੇ ਹਸਪਤਾਲਾਂ ਵਿੱਚ ਆਪਣੀਆਂ ਸੇਵਾਵਾਂ ਨਿਭਾਉਣਗੇ। ਨਿਯੁਕਤੀ ਪੱਤਰ ਦੇਣ ਮੌਕੇ ਹਾਊਸ ਸਰਜਨਾਂ ਨੂੰ ਵਧਾਈ....
ਗੁਰਦਾਸਪੁਰ, 13 ਜੁਲਾਈ : ਗੁਰਦਾਸਪੁਰ ਸ਼ਹਿਰ ਦੇ ਵਸਨੀਕ ਅਤੇ ਇੰਟਰਨੈਸਨਲ ਜੂਡੋੋ ਖਿਡਾਰੀ ਜਸਲੀਨ ਸਿੰਘ ਸੈਣੀ ਨੂੰ ਏਸੀਅਨ ਜੂਡੋੋ ਓਪਨ ਚੈਪੀਅਨਸ਼ਿਪ ਵਿੱਚ ਗੋੋਲਡ ਮੈਡਲ ਹਾਸਲ ਕਰਨ ’ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵਧਾਈ ਦਿੱਤੀ ਹੈ। ਆਪਣੇ ਦਫ਼ਤਰ ਵਿੱਚ ਜੁਡੋ ਖਿਡਾਰੀ ਜਸਲੀਨ ਸਿੰਘ ਸੈਣੀ ਨਾਲ ਮੁਲਾਕਾਤ ਕਰਨ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੂਰੇ ਜ਼ਿਲ੍ਹੇ ਅਤੇ ਸੂਬੇ ਨੂੰ ਉਸ ਉੱਪਰ ਮਾਣ ਹੈ। ਉਨ੍ਹਾਂ ਕਿਹਾ ਕਿ ਜਸਲੀਨ ਸਿੰਘ ਸੈਣੀ ਨੇ ਬਹੁਤ ਵਧੀਆ ਖੇਡ ਦਾ....
ਤਰਨ ਤਾਰਨ, 13 ਜੁਲਾਈ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਸ਼੍ਰੀਮਤੀ ਅਮਨਿੰਦਰ ਕੌਰ ਦੀ ਰਹਿਨੁਮਾਈ ਹੇਠ 14 ਜੁਲਾਈ, 2023 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਤਰਨ ਤਾਰਨ ਸ਼੍ਰੀ....
ਹੜ੍ਹਾਂ ਦੌਰਾਨ ਲੋਕਾਂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਤਰਨ ਤਾਰਨ ਪੂਰੀ ਤਰਾਂ ਤਿਆਰ ਤਰਨ ਤਾਰਨ, 13 ਜੁਲਾਈ : ਪੰਜਾਬ ਸੂਬੇ ਦਾ ਕਾਫੀ ਹਿੱਸਾ ਇਸ ਸਮੇਂ ਹੜਾਂ ਦੀ ਮਾਰ ਹੇਠ ਹੈ, ਸੋ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਇਕ ਅਡਵਾਇਜ਼ਰੀ ਜਾਰੀ ਕੀਤੀ ਗਈ ਹੈ।ਉਹਨਾਂ ਦੱਸਿਆਂ ਕਿ ਸਿਹਤ ਵਿਭਾਗ ਤਰਨ ਤਾਰਨ ਹੜ੍ਹਾਂ ਦੌਰਾਨ ਲੋਕਾਂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ....
ਹੜ੍ਹ ਕਾਰਨ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਜਾਨ-ਮਾਲ ਦੀ ਸਰੁੱਖਿਆ : ਵਧੀਕ ਡਿਪਟੀ ਕਮਿਸ਼ਨਰ
ਖਾਣ-ਪੀਣ ਦੇ ਪ੍ਰਬੰਧ, ਮੈਡੀਕਲ ਸਹਾਇਤਾ ਆਦਿ ਲਈ ਬਣਾਈਆ ਗਈਆ ਵੱਖ-ਵੱਖ ਟੀਮਾਂ-ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ, 13 ਜੁਲਾਈ : ਮੌਜੂਦਾ ਬਣੀ ਹੋਈ ਹੜ੍ਹ ਦੀ ਸਥਿਤੀ ਕਾਰਨ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਭਾਵਿਤ 25 ਤੋਂ 30 ਪਿੰਡਾਂ ਦੇ ਵਸਨੀਕਾਂ ਦੇ ਹਰ ਤਰ੍ਹਾਂ ਦੇ ਜਾਨ-ਮਾਲ ਦੀ ਸਰੁੱਖਿਆ, ਖਾਣ-ਪੀਣ ਦੇ ਪ੍ਰਬੰਧ, ਮੈਡੀਕਲ ਸਹਾਇਤਾ ਆਦਿ ਲਈ ਵੱਖ-ਵੱਖ ਟੀਮਾਂ ਬਣਾਈਆ ਗਈਆ ਹਨ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਅਮਨਿੰਦਰ ਕੌਰ ਨੇ ਦੱਸਿਆ ਕਿ ਇਸ ਸਥਿਤੀ ਵਿੱਚ ਸਮੂਹ ਬਲਾਕ....
ਦਰਿਆ ਵਿੱਚ ਹੁਣ ਪਾਣੀ ਦਾ ਪੱਧਰ ਘੱਟਣ ਨਾਲ ਹਾਲਾਤ ਕਾਬੂ ਹੇਠ ਦਰਿਆ ਸਤਲੁਜ ‘ਤੇ ਬਣੇ ਧੁੱਸੀ ਬੰਨ੍ਹ ਨੂੰ ਹੋਰ ਮਜ਼ਬੂਤ ਕਰਨ ਲਈ ਰਾਹਤ ਕਾਰਜ ਜਾਰੀ ਸਥਾਨਕ ਪਿੰਡਾਂ ਦੇ ਲੋਕਾਂ ਵੱਲੋਂ ਰਾਹਤ ਕਾਰਜਾਂ ਵਿੱਚ ਨਿਭਾਈ ਜਾ ਰਹੀ ਹੈ ਵੱਡੀ ਭੂਮਿਕਾ ਤਰਨ ਤਾਰਨ, 13 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚੋਂ 241 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਉਹਨਾਂ ਦੱਸਿਆ ਕਿ ਇਸ ਤੋਂ....
ਰਾਜ ਭਰ ਦੇ 900 ਦੇ ਕਰੀਬ ਹਸਪਤਾਲ ਇੰਮਪੈਨਲਡ ਯੋਜਨਾ ਅਧੀਨ ਪੰਜੀਕ੍ਰਿਤ ਲਾਭਪਾਤਰੀਆਂ ਨੂੰ 5 ਲੱਖ ਰੁਪਏ ਦਾ ਮੁਫਤ ਸ਼ਿਹਤ ਬੀਮਾ ਯੋਜਨਾ ਪ੍ਰਵਾਨਿਤ ਪੀਲੇ /ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰ ਆਪਣੇ ਆਯੁਸ਼ਮਾਨ ਕਾਰਡ ਜ਼ਰੂਰ ਬਣਵਾਉਣ ਅੰਮ੍ਰਿਤਸਰ 13 ਜੁਲਾਈ : ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਿਹਤ ਅਤੇ ਸਿੱਖਿਆ ਪ੍ਰਤੀ ਰਿਹਾ ਹੈ ਚਾਹੇ ਉਹ ਸਿਹਤ ਜਾਂ ਸਿੱਖਿਆ ਦਾ ਖੇਤਰ ਰਿਹਾ ਹੋਵੇ ਸਰਕਾਰ ਨੇ ਘਰ ਘਰ ਤੱਕ ਲੋਕਾਂ ਨੂੰ ਇਹ ਸੁਵਿਧਾਵਾਂ ਮੁਹੱਈਆ ਕਰਵਾਈਆਂ ਹਨ ਅਤੇ ਇਸੇ ਹੀ ਤਹਿਤ ਲੋਕਾਂ ਨੂੰ ਮਿਆਰੀ ਸਿਹਤ....
ਜ਼ਿਲ੍ਹਾ ਪ੍ਰਸ਼ਾਸਨ ਨੇ ਦਰਿਆ ਬਿਆਸ ਦੇੇ ਨਜ਼ਦੀਕ ਰਹਿੰਦੀ ਵਸੋਂ ਨੂੰ ਚੌਕਸ ਕੀਤਾ ਗਿਆ ਲੋੜ ਪੈਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ਜਾਂ ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 1800-180-1852 ਉੱਪਰ ਕੀਤਾ ਜਾ ਸਕਦਾ ਹੈ ਸੰਪਰਕ ਗੁਰਦਾਸਪੁਰ, 12 ਜੁਲਾਈ : ਬੀਤੇ ਕੁਝ ਦਿਨਾਂ ਤੋਂ ਪਹਾੜ੍ਹੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ। ਇਸੇ ਤਰਾਂ ਬਿਆਸ ਦਰਿਆ ਉੱਪਰ ਬਣੇ ਪੌਂਗ ਡੈਮ ਵਿੱਚ ਵੀ ਪਾਣੀ ਦਾ ਪੱਧਰ ਵੱਧਿਆ ਹੋਇਆ ਹੈ।....