ਮਾਝਾ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 192070 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ : ਡਾ. ਹਿਮਾਂਸ਼ੂ ਅਗਰਵਾਲ
ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 390 ਕਰੋੜ ਰੁਪਏ ਮੰਡੀਆਂ ਵਿੱਚੋਂ 99586 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਗੁਰਦਾਸਪੁਰ, 20 ਅਕਤੂਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 197382 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 192070 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ....
ਆਯੂਸ਼ਮਾਨ ਕਾਰਡ ਬਣਵਾਓ, 1 ਲੱਖ ਰੁਪਏ ਦਾ ਨਗਦ ਇਨਾਮ ਪਾਓ : ਡਾ. ਹਿਮਾਂਸ਼ੂ ਅਗਰਵਾਲ
4 ਦਸੰਬਰ 2023 ਨੂੰ ਖੁੱਲ੍ਹੇਗਾ ਲੱਕੀ ਡਰਾਅ ਹਰ ਸਾਲ ਪੂਰੇ ਪਰਿਵਾਰ ਲਈ 5 ਲੱਖ ਰੁਪਏ ਤੱਕ ਦੀ ਮਿਲੇਗੀ ਮੁਫ਼ਤ ਸਿਹਤ ਸਹੂਲਤ ਗੁਰਦਾਸਪੁਰ, 20 ਅਕਤੂਬਰ : ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ’ਚ ਵਾਧਾ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਲਈ ਦੀਵਾਲੀ ਅਤੇ....
ਜਿਲ੍ਹਾ ਤਰਨ ਤਾਰਨ ਨੂੰ ਮਗਨਰੇਗਾ ਵਿੱਚ ਨੰਬਰ ਇਕ ਜਿਲ੍ਹਾ ਬਨਾਉਣ ਲਈ ਯਤਨਸ਼ੀਲ ਹਨ : ਡਿਪਟੀ ਕਮਿਸ਼ਨਰ
ਹਰ ਰੋਜ਼ 25 ਹਜਾਰ ਲੋਕਾਂ ਨੂੰ ਰੋਜਗਾਰ ਦੇਣ ਦਾ ਮਿੱਥਿਆ ਟੀਚਾ ਹੁਣ ਸੋਕ ਪਿੱਟ ਅਤੇ ਬਾਇਓਗੈਸ ਵੀ ਬਣਨਗੇ ਇਸ ਸਕੀਮ ਅਧੀਨ ਤਰਨਤਾਰਨ, 20 ਅਕਤੂਬਰ : ਸ੍ਰੀ ਸੰਦੀਪ ਕੁਮਾਰ ਆਈ.ਏ.ਐਸ ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਮਗਨਰੇਗਾ ਦੀ ਪ੍ਰਗਤੀ ਵਿਚ ਵੱਡੇ ਪੱਧਰ ਉੱਤੇ ਸੁਧਾਰ ਲਿਆਂਦਾਂ ਜਾ ਰਿਹਾ ਹੈ।ਮਗਨਰੇਗਾ ਤਹਿਤ ਚੱਲ ਰਹੇ ਵੱਖ ਵੱਖ ਵਿਕਾਸ ਦੇ ਕੰਮਾਂ ਲਈ ਲਗਾਈ ਜਾਣ ਵਾਲੀ ਰੋਜਾਨਾ ਲੇਬਰ ਦੀ ਗਿਣਤੀ 4000 ਤੋਂ ਵਧਾ ਕੇ 10000 ਕੀਤੀ ਗਈ ਹੈ। ਉਹਨਾਂ ਵਲੋਂ ਟੀਚਾ ਉਲੀਕਿਆ ਗਿਆ ਹੈ ਕਿ ਆਉਣ ਵਾਲੇ ਦਿਨਾਂ....
ਖੁਲ੍ਹੇ ਬੋਰਵੈਲ ਕਾਰਨ ਵਾਪਰਨ ਵਾਲੀ ਦੁਰਘਟਨਾ ਲਈ ਜਮੀਨ ਮਾਲਕ ਹੋਵੇਗਾ ਜਿੰਮੇਵਾਰ -ਡਿਪਟੀ ਕਮਿਸ਼ਨਰ
ਖੁਲ੍ਹੇ ਬੋਰਵੈਲ ਬੱਚਿਆਂ ਦੀ ਸੁਰੱਖਿਆ ਅਤੇ ਪਾਣੀ ਦੇ ਪ੍ਰਦੂਸ਼ਣ ਲਈ ਵੱਡਾ ਖ਼ਤਰਾ ਤਰਨਤਾਰਨ 20 ਅਕਤੂਬਰ : ਖੁਲ੍ਹ ਬੋਰਵੈਲ ਬੱਚਿਆਂ ਦੀ ਸੁਰੱਖਿਆ ਅਤੇ ਧਰਤੀ ਹੇਠਲੇ ਪਾਣੀ ਨੂੰ ਦੂਸ਼ਿਤ ਕਰਨ ਦਾ ਕਾਰਨ ਬਣਦੇ ਹਨ ਸੋ ਕਿਸੇ ਵੀ ਹਾਲਤ ਵਿੱਚ ਪਿੰਡ ਜਾਂ ਸ਼ਹਿਰ ਇਹ ਬੋਰਵੈਲ ਖੁਲ੍ਹੇ ਨਾ ਛੱਡੇ ਜਾਣ। ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਨੇ ਮਿਉਂਸੀਪਲ ਕੌਂਸਲਾਂ, ਸਮੂਹ ਐਸ.ਡੀ.ਐਮ, ਡੀ.ਡੀ.ਪੀ.ਓ., ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ, ਮੁੱਖ ਖੇਤੀਬਾੜੀ ਅਫ਼ਸਰ, ਪੁਲਿਸ, ਪੰਚਾਇਤ, ਵਾਟਰ ਸਪਲਾਈ ਅਤੇ....
ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਸੈਲਫ ਹੈਲਪ ਗਰੁੱਪਾਂ ਨੂੰ ਕਰਜਾ ਦਿਵਾਇਆ ਜਾਵੇ : ਡਿਪਟੀ ਕਮਿਸ਼ਨਰ
ਤਰਨਤਾਰਨ, 20 ਅਕਤੂਬਰ : ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਸਾਂਝੇ ਤੌਰ ਉਤੇ ਚਲਾਏ ਜਾ ਰਹੇ ਪੰਜਾਬ ਰਾਜ ਦਿਹਾਤੀ ਆਜੀਵਿਕ ਮਿਸ਼ਨ ਅਧੀਨ ਪਿੰਡਾਂ ਦੀਆਂ ਔਰਤਾਂ ਨੂੰ ਸਵੈ ਸਹਾਇਤਾ ਸਮੂਹ ਵਿੱਚ ਸ਼ਾਮਲ ਕਰਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਕਰਜਾ ਬੈਂਕਾਂ ਤੋਂ ਦਿਵਾਇਆ ਜਾਵੇ ਤਾਂ ਕਿ ਉਹ ਆਤਮ ਨਿਰਭਰ ਹੋ ਸਕਣ। ਇਹ ਪ੍ਗਟਾਵਾ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਔਰਤਾਂ ਨੂੰ ਆਪਣੇ ਜੀਵਨ ਪੱਧਰ ਉੱਚਾ ਚੁੱਕਣ ਲਈ ਸਵੈ ਰੋਜਗਾਰ ਦੇ ਧੰਦੇ ਅਪਨਾਉਣ ਲਈ ਉਤਸ਼ਾਹਿਤ ਕੀਤਾ ਜਾਵੇ ਅਤੇ....
ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਕਾਰਡ ਬਣਵਾਉਣ ਵਾਲੇ ਵਿਅਕਤੀਆਂ ਲਈ ਕੱਢਿਆ ਜਾਵੇਗਾ ਦੀਵਾਲੀ ਬੰਪਰ ਡਰਾਅ : ਡਿਪਟੀ ਕਮਿਸ਼ਨਰ
30 ਨਵੰਬਰ ਤੱਕ ਕਾਰਡ ਬਣਵਾਉਣ ਵਾਲੇ ਵਿਅਕਤੀਆਂ ਦਾ ਨਾਂ ਕੀਤਾ ਜਾਵੇਗਾ ਡਰਾਅ ਵਿੱਚ ਸ਼ਾਮਿਲ ਪਹਿਲਾ ਇਨਾਮ ਜਿੱਤਣ ਵਾਲੇ ਨੂੰ ਦਿੱਤਾ ਜਾਵੇਗਾ 1 ਲੱਖ ਰੁਪਏ ਦਾ ਨਗਦ ਇਨਾਮ ਤਰਨ ਤਾਰਨ, 20 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਲਈ ਦੀਵਾਲੀ ਬੰਪਰ ਡਰਾਅ ਕੱਢਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 30 ਨਵੰਬਰ 2023 ਤੱਕ ਕਾਰਡ ਬਣਵਾਉਣ ਵਾਲੇ ਵਿਅਕਤੀਆਂ....
ਰਾਮ ਤੀਰਥ ਗਊਸ਼ਾਲਾ ਬਲਾਕ ਚੋਗਾਵਾ ਵਿੱਚ ਗੋਬਰਧਨ ਪ੍ਰੋਜੈਕਟ ਅਧੀਨ ਲੱਗੇਗਾ ਬਾਇਓ ਗੈਸ ਪਲਾਂਟ : ਡਿਪਟੀ ਕਮਿਸ਼ਨਰ
ਸਵੱਛ ਭਾਰਤ ਮਿਸ਼ਨ ਅਧੀਨ ਮਿੱਥੇ ਸਮੇਂ ਅੰਦਰ ਟੀਚੇ ਪੂਰੇ ਕੀਤੇ ਜਾਣ ਅੰਮ੍ਰਿਤਸਰ 20 ਅਕਤੂਬਰ : ਬਾਬਾ ਭੌੜੀ ਵਾਲਾ ਗਊਸ਼ਾਲਾ ਸੇਵਾ ਸਮੀਤਿ, ਰਾਮ ਤੀਰਥ ਗਊਸ਼ਾਲਾ, ਪਿੰਡ ਕਲੇਰ ਬਲਾਕ ਚੋਗਾਵਾਂ ਵਿਖੇ ਸਵੱਛ ਭਾਰਤ ਮਿਸ਼ਨ ਫੇਜ਼-2 ਤਹਿਤ ਗੋਬਰਧਨ ਪ੍ਰੋਜੈਕਟ ਅਧੀਨ ਬਾਇਓ ਗੈਸ ਪਲਾਟ ਲਗਾਇਆ ਜਾਵੇਗਾ, ਜਿਸ ਤੇ ਕਰੀਬ 48 ਲੱਖ ਰੁਪਏ ਖਰਚ ਆਉਣਗੇ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸਦਾ ਪ੍ਰਗਟਾਵਾ ਤਰਲ ਕੂੜਾ ਪ੍ਰਬੰਧਨ, ਠੋਸ ਕੂੜਾ ਪ੍ਰਬੰਧਨ, ਅਤੇ ਜਿਲ੍ਹੇ ਨੂੰ ਓ.ਡੀ.ਐਫ ਪਲੱਸ ਬਣਾਉਣ ਸਬੰਧੀ ਜਿਲ੍ਹਾ ਵਾਟਰ....
ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਸਬੰਧੀ ਮਿਉਂਸੀਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸਫਾਈ ਮੁਹਿੰਮ ਜ਼ੋਰਾਂ ਉਤੇ ਜਾਰੀ
ਜਲੰਧਰ ਤੋਂ ਕੱਲ ਸ਼ਾਮ ਨੂੰ ਭਗਵਾਨ ਵਾਲੀਮਕ ਤੀਰਥ ਪੁੱਜੇਗੀ ਸੋਭਾ ਯਾਤਰਾ ਅੰਮ੍ਰਿਤਸਰ, 20 ਅਕਤੂਬਰ : ਭਗਵਾਨ ਵਾਲਮੀਕ ਜੀ ਦਾ ਪ੍ਰਗਟ ਦਿਵਸ ਸਮਾਗਮ, ਜੋ ਕਿ 28 ਅਕਤੂਬਰ ਨੂੰ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ, ਦੀਆਂ ਤਿਆਰੀਆਂ ਲਈ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥਰੀ ਵੱਲੋਂ ਦਿੱਤੀਆਂ ਗਈਆਂ ਜਿਮੇਵਾਰੀਆਂ ਨਿਭਾਉਂਦੇ ਵੈਸੇ ਤਾਂ ਸਾਰੇ ਵਿਭਾਗਾਂ ਦੇ ਅਧਿਕਾਰੀ ਆਪਣਾ ਕੰਮ ਕਰਵਾ ਰਹੇ ਹਨ, ਪਰ ਸਮਾਗਮ ਨੂੰ ਵੇਖਦੇ ਹੋਏ ਕੰਪਲੈਕਸ ਅਤੇ ਆਲੇ ਦੁਆਲੇ ਦੀ ਸਫਾਈ ਦਾ....
ਡਿਪਟੀ ਕਮਿਸ਼ਨਰ ਨੇ ਜੱਜ ਚੁਣੀਆਂ ਗਈਆਂ ਮਨਮੋਹਨਪ੍ਰੀਤ ਕੌਰ ਅਤੇ ਦਿਵਿਆਣੀ ਲੂਥਰਾ ਦਾ ਕੀਤਾ ਸਨਮਾਨ 
ਪੂਰੇ ਜ਼ਿਲ੍ਹੇ ਨੂੰ ਆਪਣੀਆਂ ਹੋਣਹਾਰ ਧੀਆਂ ’ਤੇ ਮਾਣ - ਡਿਪਟੀ ਕਮਿਸ਼ਨਰ ਗੁਰਦਾਸਪੁਰ, 19 ਅਕਤੂਬਰ : ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਨੇੜਲੇ ਪਿੰਡ ਰਸੂਲਪੁਰ ਦੀ ਧੀ ਮਨਮੋਹਨਪ੍ਰੀਤ ਕੌਰ ਅਤੇ ਦੀਨਾਨਗਰ ਦੀ ਨੂੰਹ ਦਿਵਿਆਣੀ ਲੂਥਰਾ ਦੀ ਚੋਣ ਜੱਜ ਵਜੋਂ ਹੋਈ ਹੈ। ਇਨ੍ਹਾਂ ਦੋਵਾਂ ਹੋਣਹਾਰ ਧੀਆਂ ਨੂੰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਹੈ। ਨਵੀਆਂ ਚੁਣੀਆਂ ਗਈਆਂ ਜੱਜ ਮਨਮੋਹਨਪ੍ਰੀਤ ਕੌਰ, ਦਿਵਿਆਣੀ ਲੂਥਰਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਆਪਣੇ ਦਫ਼ਤਰ....
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਦੀਆਂ ਕੋਸ਼ਿਸ਼ਾਂ ਸਦਕਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ-ਮੁਕੇਰੀਆਂ ਮਾਰਗ ਨੂੰ ਚਾਰ ਮਾਰਗੀ ਕਰਨ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਇਆ
ਗੁਰਦਾਸਪੁਰ, 19 ਅਕਤੂਬਰ ਜ਼ਿਲ੍ਹਾ ਯੋਜਨਾ ਕਮੇਟੀ: ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਪਿਛਲੇ ਸਮੇਂ ਤੋਂ ਗੁਰਦਾਸਪੁਰ-ਮੁਕੇਰੀਆਂ ਮਾਰਗ ਨੂੰ ਚਾਰ ਮਾਰਗੀ ਕਰਨ ਲਈ ਪੂਰੀ ਸੁਹਿਰਦਤਾ ਨਾਲ ਯਤਨ ਕੀਤੇ ਜਾ ਰਹੇ ਹਨ। ਇਸੇ ਸਬੰਧੀ ਵਿੱਚ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਇਸ ਮੁੱਦੇ ਨੂੰ ਉਠਾਇਆ ਗਿਆ ਸੀ। ਇਨ੍ਹਾਂ ਯਤਨਾਂ ਸਦਕਾ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਮੰਤਰੀ ਸ੍ਰੀ ਨਿਤਿਨ ਗਡਕਰੀ ਕੋਲ ਗੁਰਦਾਸਪੁਰ....
ਜਿਲ੍ਹਾ ਪਠਾਨਕੋਟ ਖੇਤੀ ਬਾੜੀ ਉਤਪਾਦਕ ਕਮੇਟੀ ਦੀ ਮਹੀਨਾਵਾਰ ਮੀਟਿੰਗ ਵਿੱਚ ਡਿਪਟੀ ਕਮਿਸਨਰ ਪਠਾਨਕੋਟ ਨੇ ਮਹੀਨਾ ਭਰ ਕਾਰਗੁਜਾਰੀ ਦਾ ਕੀਤਾ ਰੀਵਿਓ
ਫਸਲਾਂ ਦੀ ਰਹਿੰਦ ਖੁੰਹਦ ਨੂੰ ਖੇਤਾਂ ਵਿੱਚ ਅੱਗ ਨਾ ਲਗਾਈ ਜਾਵੈ, ਪਿੰਡਾਂ ਵਿੱਚ ਜਾਗਰੁਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਕੀਤਾ ਜਾਵੈ ਜਾਗਰੁਕ-ਡਿਪਟੀ ਕਮਿਸਨਰ ਪਠਾਨਕੋਟ, 19 ਅਕਤੂਬਰ : ਜਿਲ੍ਹਾ ਪਠਾਨਕੋਟ ਵਿਖੇ ਖੇਤੀ ਬਾੜੀ ਵਿਭਾਗ ਵੱਲੋਂ ਮਹੀਨੇ ਦੋਰਾਨ ਕੀਤੀ ਕਾਰਗੁਜਾਰੀ ਅਤੇ ਜਿਲ੍ਹਾ ਖੇਤੀਬਾੜੀ ਉਤਪਾਦਕ ਕਮੇਟੀ ਦੀ ਮਹੀਨਾਵਾਰ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਕਰਵਾਈ ਗਈ। ਇਸ ਮੋਕੇ ਤੇ....
ਨਿਤਿਨ ਗਡਕਰੀ ਨੇ ਅਟਾਰੀ ਸਰਹੱਦ 'ਤੇ ਦੇਸ਼ ਦਾ ਸੱਭ ਤੋਂ ਉੱਚਾ ਲਹਿਰਾਇਆ ਤਿਰੰਗਾ ਝੰਡਾ 
ਅੰਮ੍ਰਿਤਸਰ, 19 ਅਕਤੂਬਰ : ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਅੰਮ੍ਰਿਤਸਰ ਫੇਰੀ ਦੌਰਾਨ ਅਟਾਰੀ ਸਰਹੱਦ 'ਤੇ ਦੇਸ਼ ਦਾ ਸੱਭ ਤੋਂ ਉੱਚਾ ਤਿਰੰਗਾ ਝੰਡਾ ਲਹਿਰਾਇਆ। ਕੇਂਦਰੀ ਮੰਤਰੀ ਨੇ ਦਸਿਆ ਕਿ ਸਰਹੱਦ 'ਤੇ ਲਗਾਇਆ ਗਿਆ ਇਹ ਤਿਰੰਗਾ ਵਿਸ਼ੇਸ਼ ਨਿਗਰਾਨੀ ਤਕਨੀਕ ਨਾਲ ਲੈਸ ਹੈ। ਇਸ ਦੇ ਉੱਪਰ ਇਕ ਸਿਸਟਮ ਲਗਾਇਆ ਗਿਆ ਹੈ, ਜੋ ਸਰਹੱਦ 'ਤੇ ਸਾਡੇ ਸੈਨਿਕਾਂ ਦੀ ਨਿਗਰਾਨੀ ਕਰਨ ਵਿਚ ਮਦਦ ਕਰੇਗਾ। ਅਟਾਰੀ ਸਰਹੱਦ 'ਤੇ ਲਗਾਇਆ ਗਿਆ ਇਹ ਤਿਰੰਗਾ ਗੁਆਂਢੀ ਦੇਸ਼ ਪਾਕਿਸਤਾਨ ਦੇ ਝੰਡੇ ਤੋਂ....
ਬਰਗਾੜੀ, ਬਹਿਬਲ ਗੋਲੀ ਕਾਂਡ , 328 ਸਰੂਪਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਸਾਰੀਆਂ ਪੰਥਕ ਧਿਰਾਂ ਨੂੰ ਇੱਕ ਮੰਚ ਤੇ ਇਕੱਠਿਆਂ ਕਰਾਂਗੇ : ਢੀਂਡਸਾ
ਅੰਮ੍ਰਿਤਸਰ, 19 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ ਜੀ ਪੀ ਸੀ) ਚੋਣਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਪਾਰਟੀ ਦੀ ਸਮੂਹ ਜਥੇਬੰਦੀ ਦੀ ਇਕ ਅਹਿਮ ਮੀਟਿੰਗ ਸ਼੍ਰੀ ਅੰਮ੍ਰਿਤਸਰ ਸਹਿਬ ਵਿਖੇ ਹੋਈ। ਪਾਰਟੀ ਦੇ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਸ ਸੁਖਦੇਵ ਸਿੰਘ ਢੀਂਡਸਾ ਨੇ ਆਉਣ ਵਾਲੀਆਂ ਐਸ ਜੀ ਪੀ ਸੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀਆਂ ਪੰਥ ਹਿਤੈਸ਼ੀ ਨੀਤੀਆਂ ਘਰ –....
ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਹੋਏ ਨਤਮਸਤਕ
ਅੰਮ੍ਰਿਤਸਰ, 19 ਅਕਤੂਬਰ : ਰੂਹਾਨੀਅਤ ਦਾ ਕੇਂਦਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ ਉੱਥੇ ਹੀ ਅੱਜ ਕੇਂਦਰੀ ਮੰਤਰੀ ਨਿਤਿਨ ਗਡਕਰੀ ਅੱਜ ਮੱਥਾ ਟੇਕਣ ਪਹੁੰਚੇ। ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਦੱਸ ਦਈਏ ਕਿ ਅੱਜ ਨਿਤਿਨ ਗਡਕਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਉਹ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦੇ ਕੰਮਾਂ ਦਾ ਜਾਇਜ਼ਾ ਲੈਣਗੇ ਅਤੇ ਇਸ ਤੋਂ ਬਾਅਦ ਪਿੰਡ ਹਰਸ਼ਾ ਛੀਨਾ ਨੇੜੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਵੀ ਲੈਣਗੇ। ਇਸ....
ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਸਰੋਵਰ ’ਚ ਲਗਾਇਆ ਜਾਵੇਗਾ ਫਿਲਟਰ ਸਿਸਟਮ : ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਐਸਵਾਈਐਲ ਖਿਲਾਫ਼ ਵਿਸ਼ੇਸ਼ ਮਤਾ ਪਾਸ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 8 ਨਵੰਬਰ ਨੂੰ ਸੱਦਿਆ ਅੰਮ੍ਰਿਤਸਰ 19 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਸਵਾਈਐਲ ਦੇ ਮਾਮਲੇ ’ਤੇ ਪੰਜਾਬ ਦੇ ਹੱਕ ’ਚ ਵਚਨਬੱਧਤਾ ਪ੍ਰਗਟਾਉਂਦਿਆਂ ਸਾਫ਼ ਕੀਤਾ ਹੈ ਕਿ ਪੰਜਾਬ ਦੇ ਪਾਣੀਆਂ ’ਤੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ....