ਗੁਰਦਾਸਪੁਰ, 6 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਅਭਿਆਨ ਤਹਿਤ ਜ਼ਿਲਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਇੱਕ ‘ਨਸ਼ਾ ਮੁਕਤੀ ਕੰਟਰੋਲ ਕੇਂਦਰ’ ਸਥਾਪਤ ਕੀਤਾ ਗਿਆ ਹੈ ਜੋ ਹਫ਼ਤੇ ਦੇ ਸਾਰੇ ਦਿਨ 24 ਘੰਟੇ ਆਪਣੀਆਂ ਸੇਵਾਵਾਂ ਦੇ ਰਿਹਾ ਹੈ। ਇਸ ‘ਨਸ਼ਾ ਮੁਕਤੀ ਕੰਟਰੋਲ ਕੇਂਦਰ’ ਦਾ ਟੋਲ ਫਰੀ ਹੈਲਪ ਲਾਈਨ ਨੰਬਰ 1800-180-1852 ਹੈ, ਜਿਸ ਉੱਪਰ ਨਸ਼ਾ ਤਸਕਰਾਂ ਦੀ ਸੂਚਨਾ ਦਿੱਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਡਾ....
ਮਾਝਾ
ਨਕਲੀ ਗ੍ਰਾਹਕ ਰਾਹੀਂ ਜਾਲ ਵਿੱਚ ਫਸਾ ਕੇ ਦੋਸ਼ੀਆਂ ਨੂੰ ਰੰਗੇ ਹੱਥੀਂ ਫੜ੍ਹਿਆ ਗੁਰਦਾਸਪੁਰ ਸ਼ਹਿਰ ਦੀ ਦਲਾਲ ਔਰਤ ਸਮੇਤ ਹੋਰ ਗ੍ਰਾਹਕ ਔਰਤਾਂ ਵੀ ਕਾਨੂੰਨੀ ਸਿਕੰਜੇ ਵਿੱਚ ਫਸੀਆਂ ਜੰਮੂ ਪੁਲਿਸ ਤੇ ਸਿਹਤ ਵਿਭਾਗ ਨੇ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਅਰੰਭੀ ਡਿਪਟੀ ਕਮਿਸ਼ਨਰ ਵੱਲੋਂ ਇਸ ਸਫਲਤਾ ਲਈ ਸਿਹਤ ਵਿਭਾਗ ਦੀ ਟੀਮ ਨੂੰ ਸ਼ਾਬਾਸ਼ੀ ਇਸ ਅੰਤਰਰਾਜੀ ਗਿਰੋਹ ਦੇ ਹੋਰ ਮੈਂਬਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵੀ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣਗੀਆਂ - ਡਿਪਟੀ ਕਮਿਸ਼ਨਰ ਗੁਰਦਾਸਪੁਰ, 6 ਜੁਲਾਈ : ਡਿਪਟੀ....
ਸ਼ਰਧਾਲੂਆਂ ਦੀ ਸਹੂਲਤ ਲਈ `ਦਰਸ਼ਨ ਸਥੱਲ` ਉੱਪਰ ਦੋ ਨਵੀਆਂ ਦੂਰਬੀਨਾਂ ਸਥਾਪਤ ਕੀਤੀਆਂ ਜਾਣਗੀਆਂ ਡੇਰਾ ਬਾਬਾ ਨਾਨਕ, 6 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਡੇਰਾ ਬਾਬਾ ਨਾਨਕ ਸਰਹੱਦ ਵਿਖੇ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਏ ਜਾ ਰਹੇ `ਦਰਸ਼ਨ ਸਥੱਲ` ਦੇ ਵਿਕਾਸ ਕਾਰਜਾਂ ਦਾ ਰੀਵਿਊ ਕਰਨ ਲਈ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਰਸ਼ਨ ਸਥੱਲ ਦੇ ਪ੍ਰੋਜੈਕਟ ਨੂੰ ਜਲਦ ਮੁਕੰਮਲ ਕੀਤਾ ਜਾਵੇ....
ਪੀੜਤ ਲੜਕੀ ਨੇ ਪੁਲਿਸ ਉਪਰ ਤਸੀਹੇ ਤੇ ਮੇਰੇ ਕਪੜੇ ਲਾਹ ਕੇ ਕਰੰਟ ਲਗਾਉਣ ਦੇ ਲਾਏ ਦੋਸ਼ ਗੁਰਦਾਸਪੁਰ, 05 ਜੁਲਾਈ : ਗੁਰਦਾਸਪੁਰ 'ਚ ਇੱਕ ਨਿਆਇਕ ਅਧਿਕਾਰੀ ਦੇ ਘਰੋਂ 22 ਤੋਲੇ ਸੋਨੇ ਦੇ ਗਹਿਣੇ ਤੇ 20 ਹਜ਼ਾਰ ਰੁਪਏ ਦੀ ਨਕਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਥਾਣਾ ਸਿਟੀ ਪੁਲਿਸ ਨੇ ਆਪਣੀ ਭਰੋਸੇਯੋਗਤਾ ਬਚਾਉਣ ਲਈ ਉਕਤ ਅਧਿਕਾਰੀ ਦੇ ਘਰ ਕੰਮ ਕਰਨ ਵਾਲੀ 23 ਸਾਲਾ ਲੜਕੀ ਨੂੰ ਸ਼ੱਕ ਦੇ ਆਧਾਰ ’ਤੇ ਹੀ ਚੁੱਕ ਲਿਆ। ਲੜਕੀ ਨੇ ਦੋਸ਼ ਲਾਇਆ ਕਿ ਥਾਣਾ ਇੰਚਾਰਜ ਤੇ ਉਸ ਦੇ ਸਾਥੀਆਂ ਨੇ ਉਸ....
ਵਿਰਸਾ ਗੁਰਦਾਸਪੁਰ` ਕੌਫ਼ੀ ਟੇਬਲ ਬੁੱਕ ਜ਼ਿਲ੍ਹਾ ਗੁਰਦਾਸਪੁਰ ਦੇ ਵਿਰਸੇ ਨੂੰ ਉਜਾਗਰ ਕਰਨ ਦਾ ਅਹਿਮ ਜਰੀਆ ਬਣੇਗੀ : ਭਗਵੰਤ ਮਾਨ ਗੁਰਦਾਸਪੁਰ, 05 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਤਿਆਰ ਕੀਤੀ ਗਈ `ਵਿਰਸਾ ਗੁਰਦਾਸਪੁਰ` ਕੌਫ਼ੀ ਟੇਬਲ ਬੁੱਕ ਨੂੰ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਐਡੀਸ਼ਨਲ....
ਸਮੂਹ ਨਗਰ ਕੌਂਸਲਾਂ ਤੇ ਨਗਰ ਨਿਗਮ ਬਟਾਲਾ ਦੇ ਅਧਿਕਾਰੀਆਂ ਨੂੰ ਸਮੇਂ ਸਿਰ ਗਊ ਸੈੱਸ ਜਮਾਂ ਕਰਾਉਣ ਦੀਆਂ ਹਦਾਇਤਾਂ ਜ਼ਿਲ੍ਹਾ ਪ੍ਰਸ਼ਾਸਨ ਗਊ ਵੰਸ਼ ਦੀ ਸੇਵਾ ਲਈ ਪੂਰੀ ਤਰਾਂ ਵਚਨਬੱਧ - ਡਿਪਟੀ ਕਮਿਸ਼ਨਰ ਗੁਰਦਾਸਪੁਰ, 5 ਜੁਲਾਈ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਸਰਕਾਰੀ ਗਊਸ਼ਾਲਾ ਕਲਾਨੌਰ ਦੇ ਪ੍ਰਬੰਧਾਂ ਦਾ ਜਾਇਜਾ ਲੈਂਦਿਆਂ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਨਗਰ ਨਿਗਮ ਬਟਾਲਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧਿਕਾਰ ਖੇਤਰਾਂ ਵਿੱਚੋਂ ਗਊ ਸੈੱਸ ਨੂੰ....
ਜ਼ਿਲ੍ਹਾ ਗੁਰਦਾਸਪੁਰ ਵਿੱਚ ਇਸ ਸਾਲ ਮਈ ਮਹੀਨੇ ਤੱਕ 1,33,764 ਮਰੀਜ਼ਾਂ ਦਾ ਸਫ਼ਲਤਾਪੂਰਵਕ ਮੁਫ਼ਤ ਇਲਾਜ ਅਤੇ 36,495 ਮਰੀਜ਼ਾਂ ਦੇ ਮੁਫ਼ਤ ਲੈਬ ਟੈਸਟ ਕੀਤੇ ਗਏ : ਰਮਨ ਬਹਿਲ ਗੁਰਦਾਸਪੁਰ, 5 ਜੁਲਾਈ: ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ ਆਮ ਲੋਕਾਂ ਦੀਆਂ ਬਰੂਹਾਂ ’ਤੇ ਮੁਫਤ ਸਿਹਤ ਸਹੂਲਤਾਂ ਦੇਣ ਵਿੱਚ ਕਾਰਗਰ ਸਿੱਧ ਹੋਏ ਹਨ। ਜ਼ਿਲ੍ਹਾ ਗੁਰਦਾਸਪੁਰ ਵਿੱਚ ਆਮ ਆਦਮੀ ਕਲੀਨਿਕਾਂ ਰਾਹੀਂ ਇਸ ਸਾਲ ਜਨਵਰੀ....
ਚਾਹਵਾਨ ਕਿਸਾਨ 20 ਜੁਲਾਈ ਤੱਕ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ ‘ਤੇ ਕਰ ਸਕਦੇ ਹਨ ਅਪਲਾਈ ਗੁਰਦਾਸਪੁਰ, 5 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਬਦਲਵੇਂ ਕਦਮ ਚੁੱਕਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਇਸ ਸਾਲ ਸਬਸਿਡੀ ਤੇ 20 ਹਜਾਰ ਤੋਂ ਵੱਧ ਮਸ਼ੀਨਾਂ ਕਿਸਾਨਾਂ ਨੂੰ ਉਪਲਬੱਧ ਕਰਵਾਉਣ ਦੀ ਯੋਜਨਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ....
ਅਧਿਕਾਰਤ ਲਾਇਸੰਸ ਨਾ ਲੈਣ ਵਾਲੇ ਸਮੂਹ ਕੇਂਦਰਾਂ ‘ਤੇ ਅਮਲ ਵਿੱਚ ਲਿਆਂਦੀ ਜਾਵੇਗੀ ਸਖਤ ਕਾਨੂੰਨੀ ਕਾਰਵਾਈ ਟਰੈਵਲ ਏਜੰਟ, ਆਈਲੈਟਸ ਸੈਂਟਰ, ਵੀਜ਼ਾ ਸਲਾਹਕਾਰ, ਈ. ਟਿਕਟਿੰਗ ਲਾਇਸੰਸ ਧਾਰਕਾਂ ਨੂੰ ਅਧਿਕਾਰਤ ਲਾਇਸੰਸ ਨੰਬਰ ਆਪਣੇ ਕੇਂਦਰ ‘ਤੇ ਡਿਸਪਲੇ ਕਰਨ ਅਤੇ ਇਸ਼ਤਿਹਾਰ ਕਰਨ ਸਮੇਂ ਅੰਕਿਤ ਕਰਨ ਦੀ ਹਦਾਇਤ ਤਰਨ ਤਾਰਨ, 05 ਜੁਲਾਈ : ਰਾਜ ਵਿੱਚ ਮਨੁੱਖੀ ਸਮਗਲਿੰਗ ਦੇ ਕੇਸਾਂ ਵਿੱਚ ਹੋ ਰਹੇ ਵਾਧੇ ਅਤੇ ਧੋਖੇਬਾਜ਼ੀ ਦੀਆਂ ਵੱਧਦੀਆਂ ਘਟਨਾਵਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਅੱਜ ਡਿਪਟੀ....
ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਬਟਾਲਾ, 5 ਜੁਲਾਈ : ਡਾ ਕਿਰਪਾਲ ਸਿੰਘ ਢਿੱਲੋਂ,ਮੁੱਖ ਖੇਤੀਬਾੜੀ ਅਫਸਰ, ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਸਬ ਮਿਸ਼ਨ ਆਨ ਐਗਰੀਕਲਚਰਲ ਮਕੈਨਾਈਜ਼ੇਸ਼ਨ (ਸਮੈਮ) ਸਕੀਮ ਤਹਿਤ ਕਿਸਾਨਾਂ ਤੋਂ ਵੱਖ-ਵੱਖ ਖੇਤੀ ਮਸ਼ੀਨਰੀ ’ਤੇ ਸਬਸਿਡੀ ਦਾ ਲਾਭ ਲੈਣ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਉਨ੍ਹਾਂ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ 20 ਜੁਲਾਈ, 2023 ਤੱਕ ਅਪਲਾਈ ਕਰਨ ਦੀ ਅਪੀਲ ਕੀਤੀ ਹੈ। ਮੁੱਖ....
ਵਾਰਡ ਨੰਬਰ 07 ਕੈਂਪ ਬੱਬਲੂ ਟੈਂਟ ਵਾਲੀ ਗਲੀ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਬਟਾਲਾ, 5 ਜੁਲਾਈ : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਵਾਰਡ ਨੰਬਰ 07 ਕੈਂਪ ਬੱਬਲੂ ਟੈਂਟ ਵਾਲੀ ਗਲੀ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ।ਇਸ ਮੌਕੇ ਵਾਰਡ ਵਾਸੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਰਿਕਾਰਡ ਲੋਕ ਹਿੱਤ ਲਈ ਵਿਕਾਸ ਕੰਮ ਕੀਤੇ ਗਏ ਗਏ ਹਨ ਅਤੇ ਲੋਕਾਂ ਦੀਆਂ ਚਿਰੋਕਣੀ ਮੰਗਾਂ ਨੂੰ ਬੂਰ ਪੈ....
ਬਟਾਲਾ, 5 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਵਚਨਬੱਧ ਹੈ, ਜਿਸ ਲਈ ਖੇਡ ਵਿਭਾਗ ਨਿਰੰਤਰ ਉਪਰਾਲੇ ਕਰ ਰਿਹਾ ਹੈ। ਬਹੁਤ ਹੀ ਜਲਦ ਹੀ ਪੰਜਾਬ ਦੀ ਨਵੀਂ ਖੇਡ ਨੀਤੀ ਲਾਗੂ ਕੀਤੀ ਜਾਵੇਗੀ, ਜਿਸ ਨਾਲ ਪੰਜਾਬ ਵਿੱਚ ਖੇਡ ਪੱਖੀ ਮਾਹੌਲ ਸਿਰਜਿਆ ਜਾਵੇਗਾ। ਇਹ ਪ੍ਰਗਟਾਵਾ ਬਲਬੀਰ ਸਿੰਘ ਪੰਨੂ, ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਨੇ ਕੀਤਾ। ਚੇਅਰਮੈਨ ਪਨੂੰ ਨੇ ਕਿਹਾ ਕਿ ਪੰਜਾਬ....
ਭਗਵਾਨ ਵਾਲਮੀਕਿ ਤੀਰਥ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਲਵ-ਕੁਸ਼ ਦੇ ਜਨਮ ਦਿਹਾੜੇ ਮੌਕੇ ਭਗਵਾਨ ਵਾਲਮੀਕਿ ਤੀਰਥ ਵਿਖੇ ਕੱਟਿਆ ਕੇਕ ਅੰਮ੍ਰਿਤਸਰ 5 ਜੁਲਾਈ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵਾਲਮੀਕਿ ਭਾਈਚਾਰੇ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰੇਗੀ ਅਤੇ ਜਲਦ ਹੀ ਇਕ ਸਮਾਗਮ ਕਰਕੇ ਤਰਸ ਦੇ ਆਧਾਰ ਤੇ ਨਿਯੁਕਤ ਹੋਣ ਵਾਲੇ ਸਫਾਈ ਸੇਵਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ....
ਅੰਮ੍ਰਿਤਸਰ 5 ਜੁਲਾਈ : ਪੰਜਾਬ ਸਰਕਾਰ ਵੱਲੋ ਸਥਾਪਿਤ ਕੀਤਾ ਗਿਆ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਨੋਜਵਾਨਾਂ ਨੂੰ ਵੱਧ ਤੋ ਵੱਧ ਰੋਜਗਾਰ ਮੁਹੱਈਆ ਕਰਵਾ ਰਿਹਾ ਹੈ। ਗੁਰਪ੍ਰੀਤ ਸਿੰਘ ਵੱਲੋ ਦੱਸਿਆ ਗਿਆ ਕਿ ਮੈਂ ਆਪਣਂਾ ਨਾਮ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਵਿੱਖੇ 2019 ਵਿੱਚ ਦਰਜ਼ ਕਰਵਾਇਆ ਸੀ। ਇਸ ਬਾਰੇ ਪ੍ਰਾਰਥੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਇੱਕ ਦਿਵਿਆਂਗ ਹੈ ਤੇ ਉਹ ਪਿੰਡ ਵਜ਼ੀਰ ਭੁੱਲਰ ਤਹਿਸੀਲ ਬਾਬਾ ਬਕਾਲਾ ਸਾਹਿਬ ਜਿਲ੍ਹਾ ਅੰਮ੍ਰਿਤਸਰ ਦਾ ਰਹਿਣ....
ਮੈਂ ਕਾਂਗਰਸੀ ਹਾਂ ਤੇ ਕਾਂਗਰਸ ਵਿਚ ਹੀ ਰਵਾਂਗਾ, ਗਲਤ ਖਬਰ ਲਗਉਣ ਵਾਲੇ ਖਿਲਾਫ ਕਰਾਂਗਾ ਕਾਨੂੰਨੀ ਕਾਰਵਾਈ : ਗੁਰਜੀਤ ਔਜਲਾ
ਅੰਮ੍ਰਿਤਸਰ, 4 ਜੁਲਾਈ : ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਦੀ ਕੱਲ ਇਕ ਸਸ਼ਲ ਮੀਡੀਆ ਤੇ ਖ਼ਬਰ ਵਾਇਰਲ ਹੋਈ ਜਿਸ ਵਿੱਚ ਉਸ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਪੁਖਤਾ ਗੱਲ ਲਿਖੀ ਗਈ ਸੀ ਜਿਸ ਤੋਂ ਬਾਅਦ ਅੱਜ ਅੰਮ੍ਰਿਤਸਰ ਦੇ ਸਾਂਸਦ ਸਰਦਾਰ ਗੁਰਜੀਤ ਸਿੰਘ ਔਜਲਾ ਵੱਲੋਂ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਹ ਖਬਰ ਮੇਰੇ ਕੋਲੋ ਪੁੱਛਣ ਤੋਂ ਬਿਨਾ ਹਿ ਲਗਾਈ ਗਈ ਹੈ ਇਸ ਨੂੰ ਲੈ ਕੇ ਉਹਨਾਂ ਵੱਲੋਂ ਉਸ ਪੱਤਰਕਾਰ ਦੇ ਖਿਲਾਫ ਮਾਨਹਾਨੀ ਦਾ ਕੇਸ ਦਰਜ ਕਰਨ ਦੀ ਗੱਲ ਵੀ....