ਤਰਨਤਾਰਨ, 30 ਸਤੰਬਰ : ਜ਼ਿਲ੍ਹਾ ਤਰਨਤਾਰਨ ਦੇ ਪਿੰਡ ਨਾਗੋਕੇ ਦੇ ਕਰੀਬ ਡੇਢ ਸਾਲ ਪਹਿਲਾਂ ਕੈਨੇਡਾ ਗਏ ਨੌਜਵਾਨ ਕੰਵਲਦੀਪ ਸਿੰਘ (34) ਅਵਤਾਰ ਸਿੰਘ ਦੀ ਕੈਨੇਡਾ ‘ਚ ਬੀਮਾਰ ਹੋਣ ਕਾਰਨ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ।ਜਾਣਕਾਰੀ ਮੁਤਾਬਕ ਕੰਵਲਦੀਪ ਸਿੰਘ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ ਤੇ ਉਸਦੀ ਪਤਨੀ ਤੇ ਇਕ ਪੁੱਤਰ ਤੇ ਬੇਟੀ ਵੀ 2 ਮਹੀਨੇ ਪਹਿਲਾਂ ਹੀ ਕੈਨੇਡਾ ਗਏ ਸਨ। ਇਸ ਖਬਰ ਨਾਲ ਪਿੰਡ ‘ਚ ਸੋਗ ਦੀ ਲਹਿਰ ਹੈ ਤਾ ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ....
ਮਾਝਾ

ਬਟਾਲਾ ਸ਼ਹਿਰ ਦੇ ਅੰਦਰੂਨੀ ਕਿਲਾ ਮੰਡੀ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਵਿੱਚ ਲੋਕਾਂ ਨੂੰ ਮਿਲ ਰਹੀਆਂ ਹਨ ਬਿਹਤਰ ਸਿਹਤ ਸੁਵਿਧਾਵਾਂ-18373 ਮਰੀਜਾਂ ਨੇ ਲਿਆ ਲਾਭ ਬਟਾਲਾ, 30 ਸਤੰਬਰ : ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਅਤੇ ਰੋਜਾਨਾ ਮਰੀਜ ਆਮ ਆਦਮੀ ਕਲੀਨਿਕ ਵਿੱਚੋਂ ਦਵਾਈਆਂ ਲੈ ਰਹੇ ਹਨ। ਉਨਾਂ ਅੱਗੇ ਦੱਸਿਆ ਕਿ ਕਲੀਨਿਕਾਂ ’ਤੇ ਡਾਕਟਰੀ ਸਲਾਹ ਦੇ ਨਾਲ-ਨਾਲ....

43 ਨਵੀਆਂ ਬਣਨ ਵਾਲੀਆਂ ਵੋਟਾਂ ਦੇ ਫਾਰਮ ਭਰੇ ਸ੍ਰੀ ਹਰਗੋਬਿੰਦਪੁਰ ਸਾਹਿਬ, 30 ਸਤੰਬਰ : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ ਵਿਨੋਦ ਸ਼ਰਮਾ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਰਕਾਰੀ ਸੀਨੀ: ਸੈਕੰ: ਸਕੂਲ ( ਲੜ੍ਹਕੇ) ਸਕੂਲ ਆਫ਼ ਐਮੀਨੈਸ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿੱਚ 18-19 ਸਾਲ ਦੇ ਵਿਦਿਆਰਥੀਆਂ ਦੀਆਂ ਵੋਟਾਂ ਬਣਾਉਣ ਲਈ ਜਾਗਰੂਕ ਕੀਤਾ....

ਪਿੰਡ ਸੁਚੇਤਗੜ੍ਹ ਤੋਂ ਸੀਨੀਅਰ ਆਗੂ ਨਿਰਮਲ ਸਿੰਘ ਆਪਣੇ ਕਈ ਪਰਿਵਾਰਾਂ ਸਮੇਤ ਰਵਾਇਤੀ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਬਟਾਲਾ, 30 ਸਤੰਬਰ : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰ ਵਰਗ ਦੇ ਹਿੱਤ ਵਿੱਚ ਵੱਡੇ ਫੈਸਲੇ ਲਏ ਹਨ ਅਤੇ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨਾਂ ਦੀ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਿੰਡ ਸੁਚੇਤਗੜ੍ਹ ਵਿਖੇ ਰਵਾਇਤੀ ਪਾਰਟੀ ਨੂੰ ਅਲਵਿਦਾ....

ਗੁਰਦਾਸਪੁਰ, 30 ਸਤੰਬਰ : ਜ਼ਿਲ੍ਹੇ ਵਿੱਚ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਰੂਰੀ ਕਦਮ ਚੁਕਦਿਆਂ ਨੇ ਜ਼ਿਲ੍ਹੇ ਦੇ ਸਮੂਹ ਐੱਸ.ਡੀ.ਐੱਮਜ਼ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਇਲਾਕੇ ਦੇ ਡੀ.ਐੱਸ.ਪੀ. ਨੂੰ ਨਾਲ ਲੈ ਕੇ ਵਪਾਰ ਮੰਡਲਾਂ, ਸਵਰਨਕਾਰ, ਕਬਾੜ ਯੂਨੀਅਨ ਆਦਿ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਹਦਾਇਤਾਂ ਕਰਨ ਕਿ ਉਹ ਅਗਾਂਹ ਆਪਣੇ ਸਾਥੀਆਂ ਨੂੰ ਪ੍ਰੇਰਿਤ ਕਰਨ ਕੇ ਜੇਕਰ ਕੋਈ ਵੀ ਵਿਅਕਤੀ ਉਨ੍ਹਾਂ ਪਾਸ ਪੁਰਾਣਾ ਸਮਾਨ ਜਿਵੇਂ ਕਿ....

ਅੰਮ੍ਰਿਤਸਰ, 29 ਸਤੰਬਰ : ਭਾਰਤ-ਪਾਕਿਸਤਾਨ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਇਕ ਵਾਰ ਫਿਰ ਪਾਕਿਸਤਾਨੀ ਤਸਕਰਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਸਰਹੱਦ ਪਾਰ ਕਰਕੇ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਵਾਲਾ ਇੱਕ ਡਰੋਨ 3.50 ਕਰੋੜ ਰੁਪਏ ਦੀ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਸੂਚਨਾ ਤੋਂ ਬਾਅਦ ਬੀਐਸਐਫ ਨੇ ਤਲਾਸ਼ੀ ਮੁਹਿੰਮ ਚਲਾਈ, ਜਿਸ ਵਿੱਚ ਡਰੋਨ ਸਮੇਤ ਹੈਰੋਇਨ ਦੀ ਇੱਕ ਖੇਪ ਬਰਾਮਦ ਹੋਈ। ਬੀਐਸਐਫ ਨੂੰ ਇਹ ਕਾਮਯਾਬੀ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰਾਜਾਤਾਲ ਵਿੱਚ....

ਫਤਹਿਗੜ੍ਹ ਚੂੜੀਆਂ, 29 ਸਤੰਬਰ : ਡਾ ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਚੋਣ ਅਫ਼ਸਰ -ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ ਵਿਨੋਦ ਸ਼ਰਮਾ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਰਕਾਰੀ ਸੀਨੀ: ਸੈਕੰ: ਸਕੂਲ ਫਤਿਹਗੜ੍ਹ ਚੂੜੀਆਂ ਵਿੱਚ 18-19 ਸਾਲ ਦੇ ਵਿਦਿਆਰਥੀਆਂ ਦੀਆਂ ਵੋਟਾਂ ਬਣਾਉਣ ਲਈ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਗਿਆ ਜਿਲ੍ਹੇ ਭਰ ਅੰਦਰ 18-19 ਸਾਲ ਦੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ....

ਕਿਹਾ- ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਗਾਂਧੀ ਨਗਰ ਕੈਂਪ,ਫੈਜਪੁਰਾ (ਕੁਆਟਰ) ਅਤੇ 46 ਨੰਬਰ ਵਾਰਡ 66ਕੇਵੀ,ਅਲੀਵਾਲ ਰੋਡ ਵਿਖੇ ਸੀਵਰੇਜ ਪਾਉਣ ਦੇ ਵਿਕਾਸ ਕੰਮ ਕਰਵਾਏ ਸ਼ੁਰੂ ਬਟਾਲਾ, 29 ਸਤੰਬਰ : ਬਟਾਲਾ ਦੇ ਵਿਧਾਇਕ ਅਤੇ ਅਗਾਹਵਧੂ ਸੋਚ ਦੇ ਧਾਰਨੀ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਨਵਾਂ ਸੀਵਰੇਜ ਪਾਉਣ ਦੇ ਵਿਕਾਸ ਕੰਮ ਸ਼ੁਰੂ....

ਬਟਾਲਾ, 29 ਸਤੰਬਰ : ਬਲਾਕ ਕਾਹਨੂੰਵਾਨ -1 ਸੈਂਟਰ ਚੱਕ ਸ਼ਰੀਫ਼ ਵਿਖੇ ਖੇਡਾਂ ਦੀ ਸਮਾਪਤੀ ਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਬਲਾਕ ਸਿੱਖਿਆ ਅਫ਼ਸਰ ਕਾਹਨੂੰਵਾਨ-1 ਸ ਲਖਵਿੰਦਰ ਸਿੰਘ ਸੇਖੋਂ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਾਹਨੂੰਵਾਨ 1 ਲਖਵਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਸਮਾਂ ਸਾਰਣੀ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਮਤਾ ਖੁਰਾਣਾ ਸੇਠੀ ਦੀ ਯੋਗ ਅਗਵਾਈ ਵਿੱਚ ਉੱਪ ਜ਼ਿਲ੍ਹਾ....

ਘਬਰਾਉਣ ਦੀ ਜਰੂਰਤ ਨਹੀ ਤੇ ਅਫਵਾਹਾਂ ਤੋਂ ਬਚੋ, ਮੈਸੇਜ਼ ਧਿਆਨ ਨਾਲ ਪੜੋ ਤੇ ਜਾਗਰੂਕ ਹੋਵੋ ਬਟਾਲਾ, 29 ਸਤੰਬਰ : ਭਾਰਤ ਸਰਕਾਰ, ਗ੍ਰਹਿ ਵਿਭਾਗ ਦੇ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ, ਨਵੀ ਦਿੱਲੀ ਅਤੇ ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਸਹਿਯੋਗ ਨਾਲ ਭੁਚਾਲ ਚੇਤਾਵਨੀ ਸਿਸਟਮ ਦਾ ਅੱਜ ਟਰੈਲ ਕੀਤਾ ਗਿਆ। ਜਿਸ ਵਿਚ ਮੋਬਾਇਲ ਦੇ ਜ਼ਰੀਏ, ਗੂਗਲ ਐਂਡਰਾਇਡ ਉਪਭੋਗਤਾਵਾਂ ਨੂੰ ਆਪਣੇ ਖੇਤਰ ਵਿੱਚ ਭੁਚਾਲ ਆਉਣ 'ਤੇ ਆਟੋਮੈਟਿਕ ਸ਼ੁਰੂਆਤੀ ਚੇਤਾਵਨੀ ਅਲਰਟ ਭੇਜੇ ਗਏ ਤਾਂ ਜੋ ਨਾਗਰਿਕ ਚਿੰਤਨ ਹੋ ਕੇ ਤੁਰੰਤ....

ਵਿਜੂਅਲ ਆਰਟਸ ਤੇ ਦੇਸੀ ਖਿਡੌਣੇ ਤੇ ਖੇਡਾਂ ਵਿੱਚ ਪ੍ਰਾਪਤ ਕੀਤੇ ਚਾਰ ਪਹਿਲੇ ਅਤੇ ਇੱਕ ਤੀਸਰਾ ਸਥਾਨ ਬਟਾਲਾ, 29 ਸਤੰਬਰ : ਸਮੱਗਰਾ ਸਿੱਖਿਆ ਅਭਿਆਨ ਪੰਜਾਬ ਅਧੀਨ ਜ਼ਿਲ੍ਹਾ ਪੱਧਰੀ ਕਲਾ ਉਤਸਵ 2023-24 ਦਾ ਆਯੋਜਨ ਸਰਦਾਰ ਸੁਖਜਿੰਦਰ ਸਿੰਘ ਇੰਜੀ: ਕਾਲਜ ਹਰਦੋਛਨੀ ਰੋਡ ਗੁਰਦਾਸਪੁਰ ਵਿਖੇ ਮਿਤੀ 26,27,28 ਸਤੰਬਰ 2023 ਨੂੰ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹੇ ਭਰ ਤੋਂ 164 ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਵਿੱਚ ਭਾਗ ਲਿਆ। ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ....

ਗੁਰਦਾਸਪੁਰ, 29 ਸਤੰਬਰ : ਗੁਰਦਾਸਪਰ ਸਹਿਕਾਰੀ ਖੰਡ ਮਿੱਲ ਦੇ ਸਮੂਹ ਹਿੱਸੇਦਾਰਾਂ ਦਾ ਅੱਠਵਾਂ ਸਲਾਨਾ ਆਮ ਇਜਲਾਸ ਐੱਚ.ਕੇ. ਰਿਜੋਰਟ ਪਨਿਆੜ ਵਿਖੇ ਸਮੂਹ ਬੋਰਡ ਆਫ ਡਾਇਰੈਕਟਰਜ਼ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ, ਜਿਸ ਵਿੱਚ 600 ਤੋਂ ਵੱਧ ਹਿੱਸੇਦਾਰਾਂ ਵੱਲੋ ਭਾਗ ਲਿਆ ਗਿਆ। ਇਸ ਮੌਕੇ ਮਿੱਲ ਦੇ ਜਨਰਲ ਮੈਨੇਜਰ ਸ਼੍ਰੀ ਸਰਬਜੀਤ ਸਿੰਘ ਹੁੰਦਲ ਤੇ ਉੱਘੇ ਜਨਤਕ ਜਤਨਕ ਆਗੂ ਸ੍ਰੀ ਸਮਸ਼ੇਰ ਸਿੰਘ ਆਮ ਇਜਲਾਸ ਵਿੱਚ ਸ਼ਾਮਲ ਹੋਏ। ਮਿੱਲ ਦੇ ਜਨਰਲ ਮੈਨੇਜਰ ਸ੍ਰੀ ਸਰਬਜੀਤ ਸਿੰਘ ਹੁੰਦਲ ਵੱਲੋਂ ਮਿੱਲ ਦੀ ਸਲਾਨਾ....

ਫਸਲੀ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਅਗਲੀਆਂ ਫਸਲਾਂ ਦੀਆਂ ਬਿਜਾਈ ਕੀਤੀ ਜਾਵੇ ਗੁਰਦਾਸਪੁਰ, 29 ਸਤੰਬਰ : ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਓਥੇ ਇਸ ਨਾਲ ਵਾਤਾਵਰਨ ਵੀ ਪ੍ਰਦੂਸ਼ਤ ਹੁੰਦਾ ਹੈ। ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਕ੍ਰਿਪਾਲ ਸਿੰਘ ਢਿਲੋਂ ਨੇ ਦੱਸਿਆ ਕਿ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਹੋ ਜਾਂਦੀ....

ਡਿਪਟੀ ਕਮਿਸ਼ਨਰ ਨੇ ਸਬ ਡਵੀਜ਼ਨ ਤਰਨਤਾਰਨ ਅਤੇ ਖਡੂਰ ਸਾਹਿਬ ਦੇ ਕਲੱਸਟਰ ਅਤੇ ਨੋਡਲ ਅਫਸਰਾਂ ਦੀ ਕੀਤੀ ਮੀਟਿੰਗ ਤਰਨ ਤਾਰਨ, 29 ਸਤੰਬਰ : ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਨੇ ਅੱਜ ਜ਼ਿਲਾ ਪ੍ਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬ ਡਵੀਜ਼ਨ ਤਰਨਤਾਰਨ ਅਤੇ ਖਡੂਰ ਸਾਹਿਬ ਦੇ ਕਲੱਸਟਰ ਅਤੇ ਨੋਡਲ ਅਫਸਰਾਂ ਦੀ ਮੀਟਿੰਗ ਕੀਤੀ। ਉਨ੍ਹਾਂ ਜ਼ਿਲ੍ਹਾ ਤਰਨਤਾਰਨ ਦੇ ਸਮੂਹ ਕਲੱਸਟਰ ਅਤੇ ਨੋਡਲ ਅਫ਼ਸਰਾਂ ਨੂੰ ਸ਼ਨੀਵਾਰ, ਐਤਵਾਰ ਅਤੇ ਗਜ਼ਟਿਡ ਛੁੱਟੀ ਵਾਲੇ ਦਿਨ ਫੀਲਡ ਵਿੱਚ ਕੰਮ ਕਰਨ ਦੇ ਨਿਰਦੇਸ਼....

01 ਅਕਤੂਬਰ ਨੂੰ ਸਵੇਰੇ 10 ਵਜੇ ਤੋਂ 11 ਵਜੇ ਤੱਕ ਕਰਵਾਈਆਂ ਜਾਣਗੀਆਂ ਸਫ਼ਾਈ ਗਤੀਵਿਧੀਆਂ ਲੋਕਾ ਨੂੰ ਸਾਫ਼-ਸਫ਼ਾਈ ਪ੍ਰਤੀ ਉਤਸ਼ਾਹਿਤ ਕਰਨ ਲਈ ਜਾਰੀ ਕੀਤੀਆ ਗਈਆ ਹਦਾਇਤਾਂ ਤਰਨ ਤਾਰਨ, 29 ਸਤੰਬਰ : ਸਵੱਛਤਾ ਹੀ ਸੇਵਾ ਮੁਹਿੰਮ-2023 ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਵਿਭਾਗਾਂ ਵਿਸ਼ੇਸ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ਼ਹਿਰਾਂ ਅਤੇ ਪਿੰਡਾਂ ਦੇ ਨਾਗਰਿਕਾਂ ਨੂੰ ਸਾਫ-ਸਫਾਈ ਲਈ ਉਤਸ਼ਾਹਿਤ ਕਰਨ ਲਈ 01 ਅਕਤੂਬਰ....