ਪਠਾਨਕੋਟ 'ਚ ਨਾਜਾਇਜ਼ ਸ਼ਰਾਬ ਮਾਫੀਆ ਨੂੰ ਤੀਜਾ ਵੱਡਾ ਝਟਕਾਾ ਨਜਾਇਜ਼ ਸ਼ਰਾਬ ਦੇ ਖਿਲਾਫ ਕੀਤੀ ਜਾ ਰਹੀ ਛਾਪੇਮਾਰੀ ਦੇ ਕਮਾਲ ਦੇ ਨਤੀਜੇ ਪਠਾਨਕੋਟ ਪੁਲਿਸ ਨੇ 261 ਬੋਤਲਾਂ ਨਜਾਇਜ਼ ਸ਼ਰਾਬ, 02 ਸਕੂਟੀ ਜ਼ਬਤ ਅਤੇ 02 ਮੁਲਜ਼ਮਾਂ ਨੂੰ ਕਾਬੂ ਕੀਤਾ। ਇੱਕ ਹਫ਼ਤੇ ਵਿੱਚ 800,000 ਮਿਲੀਲੀਟਰ ਨਾਜਾਇਜ਼ ਸ਼ਰਾਬ ਜ਼ਬਤ: ਹੁੰਡਈ ਐਕਸੈਂਟ ਕਾਰ ਜ਼ਬਤ, ਆਲਟੋ ਕਾਰ ਤੋਂ 326,250 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਪਠਾਨਕੋਟ, 29 ਮਈ : ਨਜਾਇਜ਼ ਸ਼ਰਾਬ ਮਾਫੀਆ ਖਿਲਾਫ ਵਿੱਢੀ ਮੁਹਿੰਮ ਤਹਿਤ ਪਠਾਨਕੋਟ ਪੁਲਸ ਨੇ....
ਮਾਝਾ
ਅਧਿਕਾਰੀਆਂ ਨੂੰ ਮਿਥੇ ਟੀਚੇ ਸਮੇਂ ਸਿਰ ਪ੍ਰਾਪਤ ਕਰਨ ਦੀ ਕੀਤੀ ਹਦਾਇਤ : ਡਿਪਟੀ ਕਮਿਸ਼ਨਰ ਪਠਾਨਕੋਟ, 30 ਮਈ : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਠਾਨਕੋਟ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਵੱਖ–ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਸ. ਹਰਬੀਰ ਸਿੰਘ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ । ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ....
ਬਟਾਲਾ, 30 ਮਈ : ਡਾ. ਕ੍ਰਿਪਾਲ ਸਿੰਘ ਢਿੱਲੋਂ, ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਦੱਸਿਆ ਜ਼ਿਲ੍ਹੇ ਅੰਦਰ ਬਲਾਕ ਪੱਧਰ ’ਤੇ ਪਿੰਡਾਂ ਅੰਦਰ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਕਿਸਾਨ ਜਾਗਰੂਕਤਾ ਸਿਖਲਾਈ ਕੈਂਪ ਰਾਹੀਂ ਖੇਤੀਬਾੜੀ ਅਧਿਕਾਰੀਆਂ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਜਾਗਰਕੂ ਕੀਤਾ ਜਾਂਦਾ ਹੈ। ਉਨਾਂ ਦੱਸਿਆ ਕਿ ਬਿਜਾਈ ਲਈ ਤਿਆਰੀ ਕਣਕ ਦੀ ਕਟਾਈ ਅਤੇ ਤੂੜੀ ਬਣਾਉਣ ਤੋਂ ਫੌਰਨ....
ਬਟਾਲਾ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਮੇਰੀ ਮੁੱਖ ਤਰਜੀਹ- ਵਿਧਾਇਕ ਸ਼ੈਰੀ ਕਲਸੀ ਬਟਾਲਾ, 30 ਮਈ : ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋ ਖਜੂਰੀ ਗੇਟ, ਬਾਲਮੀਕਿ ਮੁਹੱਲਾ ਵਿਖੇ ਨਵੀਂ ਗਲੀਆਂ ਬਣਾਉਣ ਦਾ ਕੰਮ ਸੁਰੂ ਕਰਵਾਇਆ ਗਿਆ। ਉਨਾਂ ਸਬੰਧਤ ਅਧਿਕਾਰੀਆਂ ਨੂੰ ਨਿਸ਼ਚਿਤ ਸਮੇਂ ਅੰਦਰ ਕੰਮ ਪੂਰਾ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਮੁਹੱਲਾ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ....
ਹਲਕੇ ਦਾ ਚਹੁਪੱਖੀ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ-ਵਿਧਾਇਕ ਸ਼ੈਰੀ ਕਲਸੀ ਬਟਾਲਾ, 30 ਮਈ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਦੀ ਅਗਵਾਈ ਹੇਠ ਹਲਕੇ ਅੰਦਰ ਕਰਵਾਏ ਜਾ ਰਹੇ ਚਹੁਪੱਖੀ ਵਿਕਾਸ ਕਾਰਜਾਂ ਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਗਾਲੋਵਾਲ ਦੀ ਸਮੁੱਚੀ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਈ। ਗੱਲਬਾਤ ਦੌਰਾਨ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ....
ਬਟਾਲਾ, 30 ਮਈ : ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ "ਮਾਂਡੀ" ਦੀਆਂ ਹਦਾਇਤਾਂ ਤੇ ਸੀਨੀਅਰ ਮੈਡੀਕਲ਼ ਅਫ਼ਸਰ ਕਾਹਨੂੰਵਾਨ ਡਾ. ਨੀਲਮ ਦੀ ਰਹਿਨੁਮਾਈ ਹੇਠ ਸੀ. ਐਚ. ਸੀ. ਕਾਹਨੂੰਵਾਨ ਵਿਖ਼ੇ ਮਹੀਨਾਵਾਰੀ ਮਲੇਰੀਆਂ ਮੀਟਿੰਗ ਹੋਈ ਇਸ ਮੀਟਿੰਗ ਵਿੱਚ ਰਛਪਾਲ ਸਿੰਘ ਸਹਾਇਕ ਮਲੇਰੀਆਂ ਅਫ਼ਸਰ ਦਫ਼ਤਰ ਸਿਵਲ ਸਰਜਨ ਗੁਰਦਾਸਪੁਰ ਨੇ ਵੱਖ -ਵੱਖ ਹੈਲਥ ਸੈਂਟਰ ਤੋਂ ਆਏ ਹੋਏ ਸਮੂੰਹ ਮਲਟੀ. ਪਰਪਜ. ਹੈਲਥ. ਵਰਕਰ. (ਮੇਲ) ਨੂੰ ਮਲੇਰੀਆਂ ਤੇ ਡੇਂਗੂ ਬੁਖਾਰ ਤੋਂ ਬਚਾਓ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦਿੱਤੀ....
ਤਰਨ ਤਾਰਨ, 30 ਮਈ : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀਮਤੀ ਪ੍ਰਤਿਮਾ ਅਰੋੜਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਪਿੰਡ ਢਾਲਾ, ਸ਼ੁੱਕਰਚੱਕ ਅਤੇ ਬਿਦੀ ਚੰਦ ਛੀਨਾ ਵਿਖੇ ਵਕੀਲ ਸਾਹਿਬ ਅਤੇ ਪੈਰਾ ਲੀਗਲ ਵਲੰਟੀਅਰਾਂ ਰਾਹੀਂ ਮਿਤੀ 09.09.2023 ਨੂੰ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਸੰਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਸੈਮੀਨਾਰ ਦਾ ਆਯੋਜਿਤ ਕੀਤਾ ਗਿਆ। ਇਸ....
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਰਾਜ ਦੀ ਸਿਰਜਣਾ ਲਈ ਵਚਨਬੱਧ ਅੰਮ੍ਰਿਤਸਰ,, 30 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਦੀ ਸਥਾਪਨਾ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਸਰਕਾਰ ਨੇ ਪੰਜਾਬ ਭਰ ਵਿੱਚ ਕਈ ਵਿਕਾਸ ਕਾਰਜ ਅਤੇ ਸਕੀਮਾਂ....
ਅੰਮ੍ਰਿਤਸਰ, 29 ਮਈ : ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਬਿਆਨ ਜਾਰੀ ਕਰਦਿਆਂ ਦਿੱਲੀ ਵਿਖੇ ਪਹਿਲਵਾਨਾਂ ਤੇ ਪੁਲਿਸ ਦੇ ਜੁਲਮ ਦੀ ਨਿਖੇਧੀ ਕੀਤੀ ਹੈ। ਉਨ੍ਹਾ ਕਿਹਾ ਕਿ ਸੰਸਦ ਦੇ ਉਦਘਾਟਨ ਮੌਕੇ ਭਾਰਤ ਲਈ ਗੋਲਡ ਮੈਡਲ ਜਿੱਤਣ ਵਾਲੀਆਂ ਲੜਕੀਆਂ ਨੂੰ ਡਾਂਗਾਂ ਨਾਲ ਕੁੱਟਨਾ ਤੇ ਬੇਵੱਸ ਲੜਕੀਆਂ ਦੀਆਂ ਨਿਕਲੀਆਂ ਹੂਕਾਂ ਨਵੀਂ ਸੰਸਦ ਦੇ ਇਤਹਾਸ ਦਾ ਪਹਿਲਾ ਕਾਲਾ ਵਰਕਾ ਹੈ।
4000 ਵਰਗ ਗਜ ਵਿੱਚ ਬਣੇ ਸ਼ਹੀਦ ਮਦਨ ਲਾਲ ਢੀਂਗਰਾ ਸਮਾਰਕ ਦਾ ਕੀਤਾ ਉਦਘਾਟਨ, 2 ਕਰੋੜ 44 ਲੱਖ ਰੁਪਏ ਹੋਏ ਖਰਚ ਅੰਮ੍ਰਿਤਸਰ, 29 ਮਈ : ਸ੍ਰ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਨ ਕਰਨ ਲਈ ਵਚਨਬੱਧ ਹੈ ਅਤੇ ਇਸੇ ਹੀ ਤਹਿਤ ਸਾਰੇ ਸਰਕਾਰੀ ਦਫਤਰਾਂ ਵਿੱਚ ਸ਼ਹੀਦ-ਏ-ਆਜਮ ਸ੍ਰ ਭਗਤ ਸਿੰਘ ਅਤੇ ਡਾ: ਬੀ:ਆਰ:ਅੰਬੇਦਕਰ ਦੀਆਂ ਤਸਵੀਰਾਂ ਲਗਵਾਈਆਂ ਗਈਆਂ ਹਨ ਤਾਂ ਜੋ ਲੋਕ ਆਪਣੇ ਸ਼ਹੀਦਾਂ ਪ੍ਰਤੀ ਜਾਗਰੂਕ ਹੋ ਸਕਣ ਅਤੇ ਉਨ੍ਹਾਂ ਦੇ ਪੂਰਨਿਆਂ ਦੇ ਚੱਲਦੇ ਹੋਏ ਪੰਜਾਬ ਨੂੰ ਰੰਗਲਾ ਪੰਜਾਬ....
ਸਰਬੱਤ ਦਾ ਭਲਾ ਟਰੱਸਟ ਨੇ ਗੁਰੂ ਨਗਰੀ 'ਚ ਡੈਂਟਲ ਕਲੀਨਿਕ ਤੇ ਫਿਜ਼ੀਓਥੈਰੇਪੀ ਕੇਂਦਰ ਖੋਲ੍ਹਿਆ ਸਰਬੱਤ ਦਾ ਭਲਾ ਦੇ ਅਸਲ ਸੰਕਲਪ ਅਨੁਸਾਰ ਕਾਰਜ਼ ਕਰ ਰਹੇ ਨੇ ਸ.ਓਬਰਾਏ : ਡਾ.ਨਿੱਝਰ ਜਲਦ ਸ਼ੁਰੂ ਹੋਵੇਗਾ ਅਲਟਰਾਸਾਊਂਡ ਅਤੇ ਡਿਜ਼ੀਟਲ ਐਕਸਰੇ ਯੂਨਿਟ : ਡਾ.ਓਬਰਾਏ ਅੰਮ੍ਰਿਤਸਰ 29 ਮਈ : ਆਪਣੀ ਜੇਬ੍ਹ 'ਚੋਂ ਹੀ ਕਰੋੜਾਂ ਰੁਪਏ ਸੇਵਾ ਕਾਰਜਾਂ 'ਤੇ ਖ਼ਰਚ ਕਰਨ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ....
ਸਰਕਾਰ ਫੈਸਲੇ ’ਤੇ ਮੁੜ ਵਿਚਾਰ ਕਰਕੇ ਪਹਿਲਾਂ ਵਾਲੀ ਨੀਤੀ ਲਾਗੂ ਕਰਨ ਦੇ ਆਦੇਸ਼ ਜਾਰੀ ਕਰੇ ਅੰਮ੍ਰਿਤਸਰ, 27 ਮਈ : ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਪੰਜਾਬ ਦੇ ਰਾਜਧਾਨੀ ਚੰਡੀਗੜ੍ਹ ਤੋਂ ਚਲਦੇ ਅਕਾਸ਼ਵਾਣੀ ਕੇਂਦਰਾਂ ਤੋਂ ਪੰਜਾਬੀ ਖ਼ਬਰਾਂ ਦੇ ਬੁਲੇਟਿਨ ਬੰਦ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਪੰਜਾਬ ਅਤੇ ਪੰਜਾਬੀ ਭਾਸ਼ਾ ਨਾਲ ਵਿਤਕਰੇ ਵਾਲਾ ਹੈ, ਜਿਸ ਨੂੰ ਤੁਰੰਤ....
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਵਰਸੋਲਾ ਵਿਚ ਕਿਸਾਨ ਜਾਗਰੂਕਤਾ ਕੈੰਪ ਦਾ ਆਯੋਜਨ ਗੁਰਦਾਸਪੁਰ, 27 ਮਈ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਸਾਉਣੀ ਮੁਹਿੰਮ ਤਹਿਤ ਬਲਾਕ ਗੁਰਦਾਸਪੁਰ ਦੇ ਪਿੰਡ ਵਰਸੋਲਾ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਦਾ ਅਯੋਜਨ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ ਵੱਲੋਂ ਕੀਤੀ ਗਈ। ਮਨਜੀਤ ਕੌਰ ਖੇਤੀਬਾੜੀ ਵਿਸਥਾਰ ਅਫਸਰ ਦੇ ਪ੍ਰਬੰਧਾਂ ਹੇਠ ਲਗਾਏ ਗਏ ਇਸ ਕਿਸਾਨ ਜਾਗਰੂਕਤਾ ਕੈਂਪ ਵਿਚ ਡਾ....
ਗੁਰਦਾਸਪੁਰ, 27 ਮਈ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਦੀਆਂ 12ਵੀਂ ਜਮਾਤ ਦੇ ਨਤੀਜਿਆਂ ’ਚ ਮੈਰਿਟ ਵਿੱਚ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ। ਸਕੂਲ ਦੀਆਂ ਵਿਦਿਆਰਥਣਾਂ ਵਿੱਚੋਂ 12ਵੀਂ ਦੇ ਨਾਨ ਮੈਡੀਕਲ ਗਰੁੱਪ ਵਿੱਚੋਂ ਰਵਨੀਤ ਕੌਰ ਨੇ 500 ਅੰਕਾਂ ਵਿਚੋਂ 485 ਅੰਕ ਲੈ ਕੇ ਸੂਬੇ ਭਰ ਵਿਚੋਂ 15ਵਾਂ ਸਥਾਨ ਹਾਸਲ ਕੀਤਾ। ਇਸ ਦੇ ਨਾਲ ਹੀ ਸਾਨੀਆ ਮਹਾਜਨ ਅਤੇ ਰੂਬੀ ਕੌਰ ਨੇ ਵੀ....
ਤਰਨ ਤਾਰਨ, 27 ਮਈ : ਨਹਿਰੂ ਯੁਵਾ ਕੇਂਦਰ ਤਰਨਤਾਰਨ, ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਗੋਲਾ ਵਿਖੇ ਜ਼ਿਲ੍ਹਾ ਯੁਵਾ ਅਫ਼ਸਰ ਮੈਡਮ ਜਸਲੀਨ ਕੌਰ ਦੀ ਅਗਵਾਈ ਹੇਠ ਕੈਚ ਦਾ ਰੇਨ ਸੈਮੀਨਾਰ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਗੋਲਾ ਦੀ ਪ੍ਰਿੰਸੀਪਲ ਮੈਡਮ ਜਸਲੀਨ ਕੌਰ, ਮੈਡਮ ਗੀਤਾਂਜਲੀ, ਸਕੂਲ ਦੇ ਮੁਖੀ ਸਰਦਾਰ ਗੁਰਮੀਤ ਸਿੰਘ ਅਤੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਹਾਜ਼ਰ ਸਨ। ਪ੍ਰੋਗਰਾਮ ਦੀ....