ਆਜ਼ਾਦੀ ਦਿਵਸ ਮੌਕੇ ਗੁਰੂ ਨਾਨਕ ਸਟੇਡੀਅਮ ਵਿਖੇ ਲਹਿਰਾਇਆ ਤਿਰੰਗਾ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਭਾਰਤ ਰਤਨ’ ਦੇਵੇ ਕੇਂਦਰ ਸਰਕਾਰ ਹਰੇਕ ਜ਼ਿਲ੍ਹੇ ਵਿਚ ਬਣਾਏ ਜਾਣਗੇ ਸ਼ਹੀਦੀ ਸਮਾਰਕ ਅੰਮ੍ਰਿਤਸਰ, 16 ਅਗਸਤ : ਦੇਸ਼ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਖੇ ਕਰਵਾਏ ਜਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਵਿਤ, ਕਰ ਤੇ ਆਬਕਾਰੀ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਨੇ ਸ਼ਹੀਦਾਂ ਨੂੰ ਸਰਧਾਂਜਲੀ ਦਿੰਦੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ....
ਮਾਝਾ

ਰਾਜ ਭਰ ਦੇ 900 ਦੇ ਕਰੀਬ ਹਸਪਤਾਲ ਇੰਮਪੈਨਲਡ ਯੋਜਨਾ ਅਧੀਨ ਪੰਜੀਕ੍ਰਿਤ ਲਾਭਪਾਤਰੀਆਂ ਨੂੰ 5 ਲੱਖ ਰੁਪਏ ਦਾ ਮੁਫਤ ਸ਼ਿਹਤ ਬੀਮਾ ਯੋਜਨਾ ਪ੍ਰਵਾਨਿਤ ਪੀਲੇ /ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰ ਆਪਣੇ ਆਯੁਸ਼ਮਾਨ ਕਾਰਡ ਜ਼ਰੂਰ ਬਣਵਾਉਣ ਅੰਮ੍ਰਿਤਸਰ 16 ਅਗਸਤ : ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆਂ ਕਰਵਾਉਣ ਦੇ ਉਦੇਸ਼ ਨਾਲ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਇਸ ਯੋਜਨਾ ਅਧੀਨ ਪੰਜੀਕ੍ਰਿਤ ਲਾਭਪਾਤਰੀਆਂ ਨੂੰ ਹਸਪਤਾਲ ਵਿਚ ਦਾਖਲ ਹੋਣ ਸਮੇ ਪੰਜ ਲੱਖ ਰੁਪਏ....

ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਤਰਨ ਤਾਰਨ ਵਿਖੇ ਲਹਿਰਾਇਆ ਤਿਰੰਗਾ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਪੰਜਾਬ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਦੇ ਦ੍ਰਿੜ੍ਹ ਸੰਕਲਪ ਦਾ ਕੀਤਾ ਪ੍ਰਗਟਾਵਾ ਤਰਨ ਤਾਰਨ, 15 ਅਗਸਤ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ 77ਵੇਂ ਅਜ਼ਾਦੀ ਦਿਵਸ ਮੌਕੇ ਤਰਨ ਤਾਰਨ ਵਿਖੇ ਤਿਰੰਗਾ ਲਹਿਰਾਇਆ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ....

ਫਾਰਮ 17 ਅਗਸਤ 2023 ਤੱਕ ਭਰੇ ਜਾਣਗੇ ਬਟਾਲਾ, 14 ਅਗਸਤ : ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ ਜਿਲ੍ਹਾ ਗੁਰਦਾਸਪੁਰ ਦੇ ਪ੍ਰਿੰਸੀਪਲ ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਵਿੱਦਿਅਕ ਵਰ੍ਹੇ 2024 ਲਈ ਜਮਾਤ ਛੇਵੀਂ ਦੇ ਦਾਖਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਚਲ ਰਹੀ ਹੈ । ਜਿਸ ਦੀ ਅੰਤਿਮ ਮਿਤੀ 10.08.2023 ਤੋਂ ਵੱਧ ਕੇ 17.08.2023 ਤੱਕ ਹੋ ਗਈ ਹੈ, ਫਾਰਮ ਭਰਨ ਦੇ ਚਾਹਵਾਨ ਪ੍ਰੀਖਿਆਰਥੀ ਦੀ ਜਨਮ ਮਿਤੀ 01.05.2012 ਤੋਂ 31.07.2014 ਦੇ ਵਿਚਕਾਰ (ਦੋਨੋਂ ਮਿਤੀਆਂ ਸ਼ਾਮਲ ) ਹੋਣੀ ਚਾਹੀਦੀ....

ਸਸਤਾ ਅਨਾਜ ਕਾਰਡ ਧਾਰਕ ਪਰਿਵਾਰਾਂ, ਜੇ ਫਾਰਮ ਧਾਰਕ ਕਿਸਾਨ ਪਰਿਵਾਰਾਂ, ਛੋਟੇ ਵਪਾਰੀਆਂ, ਰਜਿਸਟਰਡ ਉਸਾਰੀ ਮਜ਼ਦੂਰਾਂ ਅਤੇ ਐਕਰੀਡੇਟਿਡ/ਯੈਲੋ ਕਾਰਡ ਧਾਰਕ ਪੱਤਰਕਾਰਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਸਲਾਨਾ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ ਬਟਾਲਾ, 14 ਅਗਸਤ : ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਪ੍ਰਚਾਰ ਮੁਹਿੰਮ ਤਹਿਤ ਮੁੱਖ ਮੰਤਰੀ ਸ੍ਰੀਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਬਲਾਕ ਕਾਹਨੂੰਵਾਨ ਦੇ ਪਿੰਡ....

ਬਟਾਲਾ, 14 ਅਗਸਤ : ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਜ਼ਿਲੇ ਅੰਦਰ ਲੋਕਾਂ ਵਲੋਂ ਪੂਰੇ ਉਤਸ਼ਾਹ ਨਾਲ ਰਾਸ਼ਟਰੀ ਤਿਰੰਗੇ ਲਗਾਏ ਗਏ ਹਨ ਅਤੇ ਘਰ ਅਤੇ ਬਜ਼ਾਰਾਂ ਵਿਚ ਰਾਸ਼ਟਰੀ ਤਿਰੰਗੇ ਨਜ਼ਰ ਆ ਰਹੇ ਹਨ। ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਾਲਾ ਨੇ ਜਾਣਕਾਰੀ ਦਿੰੱਦਿਆਂ ਦੱਸਿਆ ਕਿ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ ਤਹਿਤ ਜ਼ਿਲ੍ਹੇ ਅੰਦਰ 13 ਤੋਂ 15 ਅਗਸਤ ਤਕ ‘ਹਰ ਘਰ ਤਿਰੰਗਾ’ ਲਹਿਰ ਪੂਰੇ ਉਤਸ਼ਾਹ ਨਾਲ ਚੱਲ ਰਹੀ ਹੈ ਅਤੇ ਜ਼ਿਲ੍ਹੇ ਅੰਦਰ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਰਾਸ਼ਟਰੀ....

ਪੰਜਾਬ ਪੁਲਿਸ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਅਤੇ ਭਾਰਤੀ ਫ਼ੌਜ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਫੁੱਲ ਡ੍ਰੈੱਸ ਰਿਹਰਸਲ ਦੌਰਾਨ ਵਿਦਿਆਰਥੀਆਂ ਨੇ ਸੱਭਿਆਚਾਕ ਪ੍ਰੋਗਰਾਮ ਦੀ ਖੂਬਸੂਰਤ ਪੇਸ਼ਕਾਰੀ ਕੀਤੀ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਲਹਿਰਾਉਣਗੇ ਗੁਰਦਾਸਪੁਰ, 14 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਅਜ਼ਾਦੀ ਦਿਹਾੜੇ ਸਬੰਧੀ....

ਟੈਸਟਿੰਗ ਤੋਂ ਬਾਅਦ ਬਹੁਤ ਜਲਦੀ ਇਸ ਅੰਡਰ ਬਰਿੱਜ ਨੂੰ ਲੋਕ ਅਰਪਣ ਕੀਤਾ ਜਾਵੇਗਾ - ਡਿਪਟੀ ਕਮਿਸ਼ਨਰ ਗੁਰਦਾਸਪੁਰ, 14 ਅਗਸਤ : ਕੌਮੀ ਅਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਗੁਰਦਾਸਪੁਰ ਸ਼ਹਿਰ ਵਿੱਚ ਤਿੱਬੜੀ ਰੋਡ ਉੱਪਰ ਬਣੇ ਰੇਲਵੇ ਅੰਡਰ ਬਰਿੱਜ ਨੂੰ ਟੈਸਟਿੰਗ ਲਈ ਖੋਲ੍ਹ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤੋਂ ਬਾਅਦ ਲੋਕ ਨਿਰਮਾਣ ਵਿਭਾਗ ਨੇ ਰੇਲਵੇ ਅੰਡਰ ਬਰਿੱਜ ਦੀ ਸੜਕ ਤੋਂ ਰੋਕਾਂ ਹਟਾ ਲਈਆਂ ਗਈਆਂ ਹਨ, ਜਿਸ ਨਾਲ ਇਸ ਪੁਲ ਰਾਹੀਂ....

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮਿਆਰੀ ਬਾਸਮਤੀ ਪੈਦਾਵਾਰ ਕਰਨ ਲਈ ਚਲਾਈ ਮੁਹਿੰਮ ਤਹਿਤ ਪਿੰਡ ਨੰਗਲ ਬ੍ਰਾਹਮਣਾਂ ਵਿੱਚ ਕਿਸਾਨ ਜਾਗਰੁਕਤਾ ਕੈਂਪ ਦਾ ਆਯੋਜਨ ਗੁਰਦਾਸਪੁਰ, 14 ਅਗਸਤ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਝੋਨੇ/ਬਾਸਮਤੀ ਵਿੱਚ ਗੈਰ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੇ ਪੈਦਾਵਾਰ ’ਤੇ ਪੈਂਦੇ ਬੁਰੇ ਪ੍ਰਭਾਵਾਂ ਅਤੇ ਝੋਨੇ ਦੀ ਪਰਾਲੀ ਪ੍ਰਬੰਧਨ ਬਾਰੇ ਜਾਗਰੁਕਤਾ ਪੈਦਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ....

ਪੰਜਾਬ ਸਰਕਾਰ ਦੇ ਵਾਅਦੇ ਅਨੁਸਾਰ ਘਰ ਦੇ ਨੇੜੇ ਹੀ ਮਿਲਣਗੀਆਂ ਮੁਫ਼ਤ ਸਿਹਤ ਸਹੂਲਤਾਂ: ਡਾ. ਨਿੱਜਰ ਡਾ. ਨਿੱਜਰ ਤੇ ਡਿਪਟੀ ਕਮਿਸ਼ਨਰ ਨੇ ਪਿੰਡ ਸੁਲਤਾਨਵਿੰਡ, ਵਿਧਾਇਕ ਜੀਵਨਜੋਤ ਕੌਰ ਨੇ ਵੇਰਕਾ ਅਤੇ ਚੇਅਰਮੈਨ ਮਿਆਦੀਆਂ ਨੇ ਰਾਣੀਆਂ ਵਿਖੇ ਕੀਤੇ ਆਮ ਆਦਮੀ ਕਲੀਨਿਕ ਦੇ ਉਦਘਾਟਨ ਅੰਮ੍ਰਿਤਸਰ 14 ਅਗਸਤ : ਸ: ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਲੋਕਾਂ ਨਾਲ ਕੀਤੇ ਮੁਫ਼ਤ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨੂੰ ਪੂਰੇ ਕਰਦੇ ਹੋਏ ਡਾ ਬਲਬੀਰ ਸਿੰਘ ਸਿਹਤ ਮੰਤਰੀ ਦੀ ਰਹਿਨੁਮਾਈ ਵਿੱਚ ਪੰਜਾਬ ਵਿੱਚ ਪਹਿਲਾਂ ਹੀ....

ਸਿੱਖਿਆ ਖੇਤਰ ਵਿਚ ਪੰਜਾਬ ਬਣੇਗਾ ਮੋਹਰੀ ਸੂਬਾ - ਈ ਟੀ ਓ ਜੰਡਿਆਲਾ ਗੁਰੂ 14 ਅਗਸਤ : ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਲੜਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਸਕੂਲ ਦੇ ਸਟਾਫ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸਕੂਲ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਸ: ਈ.ਟੀ.ਓ. ਨੇ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਸਿਖਿਆ ਨੂੰ ਬੜਾਵਾ ਦੇਣਾ ਹੈ ਅਤੇ ਇਸੇ ਹੀ....

ਤਰਨ ਤਾਰਨ, 14 ਅਗਸਤ : ਨਹਿਰੂ ਯੁਵਾ ਕੇਂਦਰ ਤਰਨਤਾਰਨ, ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਜ਼ਿਲ੍ਹਾ ਯੁਵਾ ਅਫ਼ਸਰ ਮੈਡਮ ਜਸਲੀਨ ਕੌਰ ਦੀ ਪ੍ਰਧਾਨਗੀ ਹੇਠ ਅੱਜ ਸਰਕਾਰੀ ਮਿਡਲ ਸਕੂਲ ਠੱਠਾ ਵਿਖੇ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਤਹਿਤ ਮੇਰੀ ਮਾਟੀ, ਮੇਰਾ ਦੇਸ਼ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੇ ਮੁੱਖ ਮਹਿਮਾਨ ਬੀ.ਐਸ.ਐਫ ਬਟਾਲੀਅਨ 101 ਖੇਮਕਰਨ ਦੇ ਸਹਾਇਕ ਕਮਾਂਡੈਂਟ ਆਦਰਸ਼ ਅਵਿਨਾਵ, ਜ਼ਿਲ੍ਹਾ ਯੂਥ ਅਫ਼ਸਰ ਮੈਡਮ ਜਸਲੀਨ ਕੌਰ, ਬਲਾਕ ਵਿਕਾਸ ਅਫ਼ਸਰ ਪਲਵਿੰਦਰ ਸਿੰਘ ਸਨ | ਪ੍ਰੋਗਰਾਮ....

ਕੈਬਨਿਟ ਮੰਤਰੀ ਭੁੱਲਰ ਨੇ ਪਿੰਡ ਰੱਤਾ ਗੁੱਦਾ ਤੇ ਬੋਪਾਰਾਏ ਵਿਖੇ ਕੀਤਾ ਨਵੇਂ ਬਣੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਪਿੰਡ ਪੰਜਵੜ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤਾ ਸਮਰਪਿਤ ਜ਼ਿਲ੍ਹੇ ’ਚ ਹੁਣ ਤੱਕ 01 ਲੱਖ 12 ਤੋਂ ਵੱਧ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਤੋਂ ਮਿਆਰੀ ਸਿਹਤ ਸਹੂਲਤਾਂ ਦਾ ਲਿਆ ਲਾਭ-ਡਿਪਟੀ ਕਮਿਸ਼ਨਰ ਤਰਨ ਤਾਰਨ, 14 ਅਗਸਤ : ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ....

ਤਰਨਤਾਰਨ, 4 ਅਗਸਤ : ਤਰਨਤਾਰਨ ਵਿਚ ਹੜ੍ਹਾਂ ਦੇ ਢੁਕਵੇਂ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਕੀਤੇ ਗਏ ਕੁਪ੍ਰਬੰਧਾਂ ਅਤੇ ਲਾਪਰਵਾਹੀ ਲਈ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜਦੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪੀੜਤਾਂ ਲਈ ਢੁੱਕਵਾਂ ਮੁਆਵਜ਼ਾ ਨਹੀਂ ਦਿੰਦੇ, ਉਦੋਂ ਤੱਕ ਅਸੀਂ ਆਪਣੇ ਲੋਕਾਂ ਲਈ....

ਅੰਮ੍ਰਿਤਸਰ, 13 ਅਗਸਤ : ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਸੀਐਮ ਭਗਵੰਤ ਮਾਨ ਵਿਚਾਲੇ ਚੱਲ ਰਹੇ ਵਿਵਾਦ 'ਤੇ ਡਾ. ਨਵਜੋਤ ਕੌਰ ਸਿੱਧੂ ਨੇ ਪ੍ਰਤੀਕਿਰਿਆ ਦਿੱਤੀ। ਸੀਐਮ ਮਾਨ ਨੂੰ ਰਾਜਪਾਲ ਦਾ ਸਤਿਕਾਰ ਕਰਨ ਦੀ ਹਦਾਇਤ ਕਰਦਿਆਂ ਨਵਜੋਤ ਕੌਰ ਨੇ ਕਿਹਾ ਕਿ ਕੁਰਸੀ ਦਾ ਸਤਿਕਾਰ ਕਰਨਾ ਚਾਹੀਦਾ ਹੈ। ਕਿਸੇ ਨੂੰ ਵੀ ਰਾਜਪਾਲ ਬਾਰੇ ਬੁਰਾ ਬੋਲਣ ਦਾ ਅਧਿਕਾਰ ਨਹੀਂ ਹੈ। ਆਪਸ ਵਿੱਚ ਬੈਠ ਕੇ ਮਸਲਾ ਸੁਲਝਾਓ, ਕਿਤੇ ਜਾ ਕੇ ਇਨ੍ਹਾਂ ਖ਼ਿਲਾਫ਼ ਬੋਲਣਾ ਠੀਕ ਨਹੀਂ। ਜੇਕਰ ਅਜਿਹਾ ਹੀ ਚੱਲਦਾ ਰਿਹਾ ਤਾਂ ਰਾਜਨੀਤੀ ਦਾ....