ਮਾਝਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਰ ਸੂਚੀਆਂ ਸਬੰਧੀ ਦਾਅਵੇ ਤੇ ਇਤਰਾਜ਼ 10 ਮਾਰਚ ਤੱਕ ਕੀਤੇ ਜਾ ਸਕਦੇ ਹਨ 
ਬਟਾਲਾ, 28 ਜਨਵਰੀ 2025 : ਮਾਨਯੋਗ ਗੁਰਦੁਆਰਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿਚ ਪੈਂਦੇ ਸਮੂਹ 06 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣ ਹਲਕਿਆਂ 104-ਸ੍ਰੀ ਹਰਗੋਬਿੰਦਪੁਰ, 105-ਬਟਾਲਾ, 106-ਕਾਲਾ ਅਫ਼ਗ਼ਾਨਾਂ, 107-ਡੇਰਾ ਬਾਬਾ ਨਾਨਕ, 108-ਧਾਰੀਵਾਲ ਅਤੇ 109-ਗੁਰਦਾਸਪੁਰ ਵਿਚ ਗੁਰਦੁਆਰਾ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ ਦੀ ਸੂਚੀ ਨਿਰਧਾਰਿਤ ਸਥਾਨਾਂ ਦਫ਼ਤਰ ਡਿਪਟੀ ਕਮਿਸ਼ਨਰ, ਸਬੰਧਿਤ ਰਿਵਾਈਜ਼ਿੰਗ ਅਥਾਰਿਟੀਜ਼/ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ, ਸਮੂਹ....
ਵਿਧਾਇਕ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਸ੍ਰੀ ਹਰਗੋਬਿੰਦਪੁਰ ਸਾਹਿਬ, 28 ਜਨਵਰੀ 2025 : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ ਗਈਆਂ। ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਨੇ ਕਰੀਬ ਪੌਣੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ....
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਉਣ ਵਿੱਚ ਮੁਹੱਈਆ ਕਰਵਾਇਆ ਪਲੇਟਫਾਰਮ- ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਵਲੋਂ ਸੂਬਾ ਸਰਕਾਰ ਵਲੋਂ ਪੰਜਾਬ ਪੁਲਿਸ ਵਿੱਚ 10,000 ਨਵੀਆਂ ਅਸਾਮੀਆਂ ਸਿਰਜਣ ਦੇ ਫੈਸਲਾ ਦਾ ਸਵਾਗਤ ਬਟਾਲਾ, 28 ਜਨਵਰੀ 2025 : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਯੋਗ ਉਮੀਦਵਾਰਾਂ ਨੂੰ ਮੈਰਿਟ ‘ਤੇ ਸਰਕਾਰੀ ਨੌਕਰੀਆਂ ਦੇਣ ਦੇ ਯਤਨਾਂ ਨੂੰ ਜਾਰੀ ਰੱਖਦੇ ਹੋਏ ਹੁਣ ਤੱਕ ਸੂਬੇ ਦੇ ਨੌਜਵਾਨਾਂ ਨੂੰ 50,000 ਤੋਂ ਵੱਧ ਸਰਕਾਰੀ ਨੌਕਰੀਆਂ....
ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼, 24 ਸਕਿੰਟਾਂ ਵਿੱਚ 8 ਵਾਰ ਕੀਤਾ ਹਮਲਾ 
ਅੰਮ੍ਰਿਤਸਰ, 27 ਜਨਵਰੀ 2027 : ਅੰਮ੍ਰਿਤਸਰ ਵਿੱਚ ਬੀਤੇ ਦਿਨ ਇੱਕ ਨੌਜਵਾਨ ਨੇ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕੀਤੀ। ਨੌਜਵਾਨ ਬੁੱਤ ਨੂੰ ਹਾਰ ਪਾਉਣ ਲਈ ਲਗਾਈ ਪੌੜੀ ‘ਤੇ ਚੜ੍ਹ ਗਿਆ। ਉਸ ਨੇ ਮੂਰਤੀ ‘ਤੇ ਹਥੌੜੇ ਨਾਲ ਵਾਰ ਕਰਨਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਬੁੱਤ ਟੁੱਟ ਗਿਆ। ਉਸ ਨੇ 24 ਸਕਿੰਟਾਂ ਵਿੱਚ 8 ਵਾਰ ਹਮਲਾ ਕੀਤਾ। ਉਸ ਨੇ ਬੁੱਤ ਦੇ ਨੇੜੇ ਰੱਖੀ ਸੰਵਿਧਾਨ ਦੀ ਮੂਰਤੀ ਨੂੰ ਵੀ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਲੋਕਾਂ ਨੇ ਨੌਜਵਾਨ ਨੂੰ ਫੜ ਕੇ ਕੁੱਟਮਾਰ....
ਡਾ. ਅੰਬੇਦਕਰ ਜੀ ਦੇ ਬੁੱਤ ਦੀ ਤੋੜਭੰਨ ਹੋ ਜਾਣਾ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ : ਬਾਜਵਾ
ਅੰਮ੍ਰਿਤਸਰ, 27 ਜਨਵਰੀ 2025 : 26 ਜਨਵਰੀ ਨੂੰ ਸੰਵਿਧਾਨ ਲਾਗੂ ਹੋਣ ਦੇ 76ਵੇਂ ਗਣਤੰਤਰ ਦਿਵਸ ਮੌਕੇ ਜਿੱਥੇ ਸਾਰਾ ਦੇਸ਼ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਯਾਦ ਕਰ ਰਿਹਾ ਹੋਵੇ ਉਸ ਦਿਨ ਗੁਰੂ ਦੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਉਨ੍ਹਾਂ ਦੇ ਬੁੱਤ ਨੂੰ ਤੋੜਨ ਦੀ ਘਟਨਾ ਬੇਹੱਦ ਦੁੱਖਦਾਈ ਹੈ, ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਪੰਜਾਬ ਅੰਦਰ ਵਾਪਰ ਰਹੀਆਂ ਘਟਨਾਵਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ।....
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ ਅੰਮ੍ਰਿਤਸਰ, 27 ਜਨਵਰੀ 2025 : ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ....
ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ : ਤਰੁਨਪ੍ਰੀਤ ਸਿੰਘ ਸੌਂਦ
ਸ਼ਹੀਦ ਜਵਾਨਾਂ ਅਤੇ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਲਈ ਐਕਸ ਗ੍ਰੇਸ਼ੀਆ ਰਾਸ਼ੀ ਕੀਤੀ ਦੁੱਗਣੀ ਆਜਾਦੀ ਗੁਲਾਟੀਆਂ ਨੂੰ ਯਾਦ ਕਰਦੇ ਹੋਏ ਕੈਬਨਿਟ ਮੰਤਰੀ ਸੌਂਦ ਨੇ ਲਹਿਰਾਇਆ ਅੰਮ੍ਰਿਤਸਰ ਵਿੱਚ ਤਿਰੰਗਾ ਅੰਮ੍ਰਿਤਸਰ ਵਿੱਚ 'ਫਿਊਚਰ ਟਾਈਕੋਨ' ਦਾ ਪ੍ਰੋਗਰਾਮ ਕੀਤਾ ਲਾਂਚ ਅੰਮ੍ਰਿਤਸਰ, 27 ਜਨਵਰੀ 2025 : ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਵਣਜ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਨੇ 76ਵੇਂ ਗਣਤੰਤਰ ਦਿਵਸ....
ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਦਿੱਤੇ ਆਦੇਸ਼, ਕਿਹਾ ਮੈਂਬਰਸ਼ਿਪ ਵਾਲੀ ਸੱਤ ਮੈਂਬਰੀ ਕਮੇਟੀ ਹੋਵੇ ਐਕਟਿਵ  
ਗਿਆਨੀ ਹਰਪ੍ਰੀਤ ਸਿੰਘ ਦਾ ਮਾਣ ਸਨਮਾਨ ਕਾਇਮ ਰਹੇ ਅੰਮ੍ਰਿਤਸਰ, 27 ਜਨਵਰੀ 2025 : ਜਥੇਦਾਰ ਗਿਆਨੀ ਰਘਬੀਰ ਸਿੰਘ ਹੁਰਾਂ ਦੇ ਵੱਲੋਂ ਅੱਜ ਪ੍ਰੈਸ ਕਾਨਫ਼ਰੰਸ ਕਰਕੇ ਕਿਹਾ ਕਿ, ਅਕਾਲੀ ਦਲ ਦੀ ਮੈਂਬਰਸ਼ਿਪ ਲਈ ਜਿਹੜੀ ਸੱਤ ਮੈਂਬਰੀ ਕੰਮ ਕਰ ਰਹੀ ਹੈ, ਨੂੰ ਆਦੇਸ਼ ਦਿੱਤਾ ਕਿ ਉਕਤ ਕਮੇਟੀ ਪੂਰੀ ਤਰ੍ਹਾਂ ਨਾਲ ਐਕਟਿਵ ਹੋਵੇ। ਇਸ ਦੇ ਨਾਲ ਹੀ ਜਥੇਦਾਰ ਨੇ ਕਿਹਾ ਕਿ ਵਰਕਿੰਗ ਕਮੇਟੀ ਉਕਤ ਸੱਤ ਮੈਂਬਰੀ ਕਮੇਟੀ ਦੇ ਵਿੱਚ ਵਾਧਾ ਵੀ ਕਰ ਸਕਦੀ ਹੈ। ਜਥੇਦਾਰ ਨੇ ਕਿਹਾ ਕਿ ਸਾਰੀ ਮੈਂਬਰਸ਼ਿਪ ਮੁਹਿੰਮ ਇਸ ਕਮੇਟੀ ਦੀ....
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਸੰਗਤ ਵੱਲੋਂ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਕੀਤਾ ਗਿਆ ਭਰਵਾਂ ਸਵਾਗਤ ਅੰਮ੍ਰਿਤਸਰ 25 ਜਨਵਰੀ 2025 : ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨਚੀ....
ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਅਜਨਾਲਾ ਵਾਸੀਆਂ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਹੋਣਗੀਆਂ ਉਪਲਬੱਧ ਅੰਮ੍ਰਿਤਸਰ, 24 ਜਨਵਰੀ 2025 : ਸਰਹੱਦੀ ਕਸਬਾ ਅਜਨਾਲਾ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਇਹ ਕਸਬਾ ਰਾਜ ਦੇ ਵਿਕਸਤ ਸ਼ਹਿਰਾਂ ਵਾਂਗ ਹਰ ਸਹੂਲਤਾਂ ਨਾਲ ਲੈਸ ਹੋਵੇਗਾ। ਉਕਤ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕੀਤਾ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਸੜਕਾਂ ਦਾ ਨਿਰਮਾਣ, ਸਟਰੀਟ ਲਾਈਟਾਂ....
ਸ਼੍ਰੋਮਣੀ ਕਮੇਟੀ ਦੇ ਵਫਦ ਨੇ ਪਾਕਿਸਤਾਨ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ: ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਦੀ ਕੀਤੀ ਮੰਗ
ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਸੂਚੀ ਅਨੁਸਾਰ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਦੀ ਕੀਤੀ ਮੰਗ ਅੰਮ੍ਰਿਤਸਰ 24 ਜਨਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਦੇ ਇਕ ਵਫਦ ਨੇ ਦਿੱਲੀ ’ਚ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਪਾਕਿਸਤਾਨ ਸਥਿੱਤ ਗੁਰਧਾਮਾਂ ਦੇ ਦਰਸ਼ਨਾ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਗਈ ਸੂਚੀ ਅਨੁਸਾਰ....
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਟੀਕੇ ਨਾਲ ਬਚਾਈ ਗਈ ਹਾਰਟ ਅਟੈਕ ਵਾਲੇ ਮਰੀਜ਼ ਦੀ ਜਾਨ: ਸਿਵਲ ਸਰਜਨ ਡਾ. ਰਾਏ 
ਜ਼ਿਲੇ ਚ ਪਹਿਲੀ ਵਾਰ ਲਗਾਇਆ ਗਿਆ ਸਟੈਮੀ ਪ੍ਰੋਜੈਕਟ ਅਧੀਨ ਕਰੀਬ 45 ਹਜਾਰ ਰੁਪਈਆ ਵਾਲਾ ਟੇਨੇਕਟੇਪਲੇਸ ਟੀਕਾ ਤਰਨ ਤਾਰਨ, 24 ਜਨਵਰੀ 2025 : ਪੰਜਾਬ ਸਰਕਾਰ ਅਤੇ ਸੂਬੇ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਨਾਗਰਿਕਾਂ ਦੀ ਚੰਗੀ ਅਤੇ ਨਰੋਈ ਸਿਹਤ ਪ੍ਰਤੀ ਕੀਤੀ ਗਈ ਵਚਨਬੱਧਤਾ ਦੀ ਉਦਾਹਰਨ ਉਸ ਵੇਲੇ ਸਾਹਮਣੇ ਆਈ ਜਦੋਂ ਸ਼ੁਕਰਵਾਰ ਨੂੰ ਜ਼ਿਲ੍ਹਾ ਹਸਪਤਾਲ, ਤਰਨ ਤਾਰਨ ਵਿਖੇ ਹਾਰਟ ਅਟੈਕ ਵਾਲੀ ਮਹਿਲਾ ਮਰੀਜ਼ ਨੂੰ ਸਟੈਮੀ ਪ੍ਰੋਜੈਕਟ ਤਹਿਤ 45000 ਰੁਪਈਆ ਦੀ ਕੀਮਤ ਵਾਲਾ ਪਹਿਲਾ ਟੇਨੇਕਟਪਲੇਸ ਟੀਕਾ....
ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਲਈ ਸਿੱਖਿਅਤ ਅਤੇ ਉਤਸ਼ਾਹਿਤ ਕਰਨ ਲਈ ਕੀਤਾ ਗਿਆ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ
ਤਰਨ ਤਾਰਨ 24 ਜਨਵਰੀ 2025 : ਨਹਿਰੂ ਯੁਵਾ ਕੇਂਦਰ ਤਰਨ ਤਾਰਨ, ਮਾਈ ਯੂਥ ਇੰਡੀਆ ਵਿਭਾਗ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਵੱਲੋਂ ਟ੍ਰੈਫਿਕ ਪੁਲਿਸ ਕਮਿਸ਼ਨਰ, ਤਰਨ ਤਾਰਨ ਦੇ ਸਹਿਯੋਗ ਨਾਲ 17 ਜਨਵਰੀ ਤੋਂ 23 ਜਨਵਰੀ 2025 ਤੱਕ ਜ਼ਿਲ੍ਹਾ ਯੁਵਾ ਅਧਿਕਾਰੀ ਮੈਡਮ ਜਸਲੀਨ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਤਰਨਤਾਰਨ ਵਿੱਚ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮਾਂ ਅਤੇ ਸੜਕੀ ਆਵਾਜਾਈ ਲਈ ਸਵੈ-ਇੱਛਤ ਸਹਾਇਤਾ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ। ਇਨ੍ਹਾਂ ਪ੍ਰੋਗਰਾਮਾਂ ਦਾ ਉਦੇਸ਼ ਨੌਜਵਾਨਾਂ ਨੂੰ....
ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਦੀ ਅਗਵਾਈ ਹੇਠ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਅਦਾ ਕਰਨਗੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਤਰਨ ਤਾਰਨ, 24 ਜਨਵਰੀ 2025 : ਗਣਤੰਤਰ ਦਿਵਸ ਦੇ ਮੌਕੇ ‘ਤੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਅੱਜ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐਸ. ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਪਰੇਡ ਦਾ....
26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਸਮਾਰੋਹ ਦੀ ਹੋਈ ਫੁੱਲ ਡਰੈੱਸ ਰਿਹਰਸਲ
ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਲਹਿਰਾਉਣਗੇ ਕੌਮੀ ਝੰਡਾ ਮੋਗਾ 24 ਜਨਵਰੀ 2025 : ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਅਹਿਮੀਅਤ ਦੇ ਮੱਦੇਨਜ਼ਰ ਇਸ ਨੂੰ ਪੂਰੀ ਮਰਿਆਦਾ ਅਤੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰਗੰਲ ਨੇ ਸਥਾਨਕ ਦਾਣਾ ਮੰਡੀ ਮੋਗਾ ਵਿਖੇ ਕੀਤਾ। ਦਾਣਾ ਮੰਡੀ ਮੋਗਾ ਵਿਖੇ ਹੋਈ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹੱਸਲ ਵਿੱਚ ਉਨ੍ਹਾਂ ਅੱਜ ਸ਼ਿਰਕਤ....