ਸਿਹਤ ਖੇਤਰ ਵਿੱਚ ਸੁਧਾਰ ਲਿਆਉਣ ਦੇ ਆਪਣੇ ਵਾਅਦੇ ਨੂੰ ਪੂਰਾ ਕਰ ਰਹੀ ਹੈ ਮਾਨ ਸਰਕਾਰ - ਰਮਨ ਬਹਿਲ ਗੁਰਦਾਸਪੁਰ, 13 ਜੁਲਾਈ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਪੰਜਾਬ ਸਰਕਾਰ ਵੱਲੋਂ ਨਵ-ਨਿਯੁਕਤ ਕੀਤੇ ਗਏ 22 ਹਾਊਸ ਸਰਜਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਹ 22 ਹਾਊਸ ਸਰਜਨ 6 ਮਹੀਨੇ ਜ਼ਿਲ੍ਹਾ ਗੁਰਦਾਸਪੁਰ ਦੇ ਹਸਪਤਾਲਾਂ ਵਿੱਚ ਆਪਣੀਆਂ ਸੇਵਾਵਾਂ ਨਿਭਾਉਣਗੇ। ਨਿਯੁਕਤੀ ਪੱਤਰ ਦੇਣ ਮੌਕੇ ਹਾਊਸ ਸਰਜਨਾਂ ਨੂੰ ਵਧਾਈ....
ਮਾਝਾ

ਗੁਰਦਾਸਪੁਰ, 13 ਜੁਲਾਈ : ਗੁਰਦਾਸਪੁਰ ਸ਼ਹਿਰ ਦੇ ਵਸਨੀਕ ਅਤੇ ਇੰਟਰਨੈਸਨਲ ਜੂਡੋੋ ਖਿਡਾਰੀ ਜਸਲੀਨ ਸਿੰਘ ਸੈਣੀ ਨੂੰ ਏਸੀਅਨ ਜੂਡੋੋ ਓਪਨ ਚੈਪੀਅਨਸ਼ਿਪ ਵਿੱਚ ਗੋੋਲਡ ਮੈਡਲ ਹਾਸਲ ਕਰਨ ’ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵਧਾਈ ਦਿੱਤੀ ਹੈ। ਆਪਣੇ ਦਫ਼ਤਰ ਵਿੱਚ ਜੁਡੋ ਖਿਡਾਰੀ ਜਸਲੀਨ ਸਿੰਘ ਸੈਣੀ ਨਾਲ ਮੁਲਾਕਾਤ ਕਰਨ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੂਰੇ ਜ਼ਿਲ੍ਹੇ ਅਤੇ ਸੂਬੇ ਨੂੰ ਉਸ ਉੱਪਰ ਮਾਣ ਹੈ। ਉਨ੍ਹਾਂ ਕਿਹਾ ਕਿ ਜਸਲੀਨ ਸਿੰਘ ਸੈਣੀ ਨੇ ਬਹੁਤ ਵਧੀਆ ਖੇਡ ਦਾ....

ਤਰਨ ਤਾਰਨ, 13 ਜੁਲਾਈ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਸ਼੍ਰੀਮਤੀ ਅਮਨਿੰਦਰ ਕੌਰ ਦੀ ਰਹਿਨੁਮਾਈ ਹੇਠ 14 ਜੁਲਾਈ, 2023 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਤਰਨ ਤਾਰਨ ਸ਼੍ਰੀ....

ਹੜ੍ਹਾਂ ਦੌਰਾਨ ਲੋਕਾਂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਤਰਨ ਤਾਰਨ ਪੂਰੀ ਤਰਾਂ ਤਿਆਰ ਤਰਨ ਤਾਰਨ, 13 ਜੁਲਾਈ : ਪੰਜਾਬ ਸੂਬੇ ਦਾ ਕਾਫੀ ਹਿੱਸਾ ਇਸ ਸਮੇਂ ਹੜਾਂ ਦੀ ਮਾਰ ਹੇਠ ਹੈ, ਸੋ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਇਕ ਅਡਵਾਇਜ਼ਰੀ ਜਾਰੀ ਕੀਤੀ ਗਈ ਹੈ।ਉਹਨਾਂ ਦੱਸਿਆਂ ਕਿ ਸਿਹਤ ਵਿਭਾਗ ਤਰਨ ਤਾਰਨ ਹੜ੍ਹਾਂ ਦੌਰਾਨ ਲੋਕਾਂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ....

ਹੜ੍ਹ ਕਾਰਨ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਜਾਨ-ਮਾਲ ਦੀ ਸਰੁੱਖਿਆ : ਵਧੀਕ ਡਿਪਟੀ ਕਮਿਸ਼ਨਰ
ਖਾਣ-ਪੀਣ ਦੇ ਪ੍ਰਬੰਧ, ਮੈਡੀਕਲ ਸਹਾਇਤਾ ਆਦਿ ਲਈ ਬਣਾਈਆ ਗਈਆ ਵੱਖ-ਵੱਖ ਟੀਮਾਂ-ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ, 13 ਜੁਲਾਈ : ਮੌਜੂਦਾ ਬਣੀ ਹੋਈ ਹੜ੍ਹ ਦੀ ਸਥਿਤੀ ਕਾਰਨ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਭਾਵਿਤ 25 ਤੋਂ 30 ਪਿੰਡਾਂ ਦੇ ਵਸਨੀਕਾਂ ਦੇ ਹਰ ਤਰ੍ਹਾਂ ਦੇ ਜਾਨ-ਮਾਲ ਦੀ ਸਰੁੱਖਿਆ, ਖਾਣ-ਪੀਣ ਦੇ ਪ੍ਰਬੰਧ, ਮੈਡੀਕਲ ਸਹਾਇਤਾ ਆਦਿ ਲਈ ਵੱਖ-ਵੱਖ ਟੀਮਾਂ ਬਣਾਈਆ ਗਈਆ ਹਨ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਅਮਨਿੰਦਰ ਕੌਰ ਨੇ ਦੱਸਿਆ ਕਿ ਇਸ ਸਥਿਤੀ ਵਿੱਚ ਸਮੂਹ ਬਲਾਕ....

ਦਰਿਆ ਵਿੱਚ ਹੁਣ ਪਾਣੀ ਦਾ ਪੱਧਰ ਘੱਟਣ ਨਾਲ ਹਾਲਾਤ ਕਾਬੂ ਹੇਠ ਦਰਿਆ ਸਤਲੁਜ ‘ਤੇ ਬਣੇ ਧੁੱਸੀ ਬੰਨ੍ਹ ਨੂੰ ਹੋਰ ਮਜ਼ਬੂਤ ਕਰਨ ਲਈ ਰਾਹਤ ਕਾਰਜ ਜਾਰੀ ਸਥਾਨਕ ਪਿੰਡਾਂ ਦੇ ਲੋਕਾਂ ਵੱਲੋਂ ਰਾਹਤ ਕਾਰਜਾਂ ਵਿੱਚ ਨਿਭਾਈ ਜਾ ਰਹੀ ਹੈ ਵੱਡੀ ਭੂਮਿਕਾ ਤਰਨ ਤਾਰਨ, 13 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚੋਂ 241 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਉਹਨਾਂ ਦੱਸਿਆ ਕਿ ਇਸ ਤੋਂ....

ਰਾਜ ਭਰ ਦੇ 900 ਦੇ ਕਰੀਬ ਹਸਪਤਾਲ ਇੰਮਪੈਨਲਡ ਯੋਜਨਾ ਅਧੀਨ ਪੰਜੀਕ੍ਰਿਤ ਲਾਭਪਾਤਰੀਆਂ ਨੂੰ 5 ਲੱਖ ਰੁਪਏ ਦਾ ਮੁਫਤ ਸ਼ਿਹਤ ਬੀਮਾ ਯੋਜਨਾ ਪ੍ਰਵਾਨਿਤ ਪੀਲੇ /ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰ ਆਪਣੇ ਆਯੁਸ਼ਮਾਨ ਕਾਰਡ ਜ਼ਰੂਰ ਬਣਵਾਉਣ ਅੰਮ੍ਰਿਤਸਰ 13 ਜੁਲਾਈ : ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਿਹਤ ਅਤੇ ਸਿੱਖਿਆ ਪ੍ਰਤੀ ਰਿਹਾ ਹੈ ਚਾਹੇ ਉਹ ਸਿਹਤ ਜਾਂ ਸਿੱਖਿਆ ਦਾ ਖੇਤਰ ਰਿਹਾ ਹੋਵੇ ਸਰਕਾਰ ਨੇ ਘਰ ਘਰ ਤੱਕ ਲੋਕਾਂ ਨੂੰ ਇਹ ਸੁਵਿਧਾਵਾਂ ਮੁਹੱਈਆ ਕਰਵਾਈਆਂ ਹਨ ਅਤੇ ਇਸੇ ਹੀ ਤਹਿਤ ਲੋਕਾਂ ਨੂੰ ਮਿਆਰੀ ਸਿਹਤ....

ਜ਼ਿਲ੍ਹਾ ਪ੍ਰਸ਼ਾਸਨ ਨੇ ਦਰਿਆ ਬਿਆਸ ਦੇੇ ਨਜ਼ਦੀਕ ਰਹਿੰਦੀ ਵਸੋਂ ਨੂੰ ਚੌਕਸ ਕੀਤਾ ਗਿਆ ਲੋੜ ਪੈਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ਜਾਂ ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 1800-180-1852 ਉੱਪਰ ਕੀਤਾ ਜਾ ਸਕਦਾ ਹੈ ਸੰਪਰਕ ਗੁਰਦਾਸਪੁਰ, 12 ਜੁਲਾਈ : ਬੀਤੇ ਕੁਝ ਦਿਨਾਂ ਤੋਂ ਪਹਾੜ੍ਹੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ। ਇਸੇ ਤਰਾਂ ਬਿਆਸ ਦਰਿਆ ਉੱਪਰ ਬਣੇ ਪੌਂਗ ਡੈਮ ਵਿੱਚ ਵੀ ਪਾਣੀ ਦਾ ਪੱਧਰ ਵੱਧਿਆ ਹੋਇਆ ਹੈ।....

ਪੰਜਾਬ ਸਰਕਾਰ ਨੇ ਸਹਿਕਾਰੀ ਖੰਡ ਮਿੱਲ ਪਨਿਆੜ ਦੀ ਗੰਨੇ ਦੀ ਪਿੜਾਈ ਦੀ ਸਾਰੀ ਬਕਾਇਆ ਰਾਸ਼ੀ 9682.78 ਲੱਖ ਰੁਪਏ ਜਾਰੀ ਕੀਤੀ
ਪਨਿਆੜ ਖੰਡ ਮਿੱਲ ਨੇ ਬਕਾਇਆ ਰਾਸ਼ੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਪਿਛਲੇ ਦਹਾਕੇ ਦੌਰਾਨ ਇਹ ਪਹਿਲੀ ਵਾਰੀ ਹੋਇਆ ਕਿ ਕਿਸਾਨਾਂ ਨੂੰ ਗੰਨੇ ਦੀ ਸਾਰੀ ਪੇਮੈਂਟ 10 ਜੁਲਾਈ ਤੱਕ ਮਿਲੀ ਗੰਨਾਂ ਕਾਸ਼ਤਕਾਰਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਗੁਰਦਾਸਪੁਰ, 12 ਜੁਲਾਈ : ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲ ਪਨਿਆੜ (ਗੁਰਦਾਸਪੁਰ) ਦੀ ਗੰਨੇ ਦੀ ਪਿੜਾਈ ਦੀ ਸਾਰੀ ਬਕਾਇਆ ਰਾਸ਼ੀ 9682.78 ਲੱਖ ਰੁਪਏ ਜਾਰੀ ਕਰ ਦਿੱਤੀ ਗਈ ਹੈ, ਜਿਸਨੂੰ ਸਹਿਕਾਰੀ ਖੰਡ ਮਿੱਲ ਵੱਲੋਂ ਕਿਸਾਨਾਂ ਦੇ ਖਾਤਿਆਂ....

ਗੁਰਦਾਸਪੁਰ, 12 ਜੁਲਾਈ : ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਰਾਹਤ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਪੰਜਾਬ ਰਾਇਟ ਟੂ ਬਿਜ਼ਨਸ ਐਕਟ ਅਧੀਨ ਜ਼ਿਲ੍ਹੇ ਦੇ 6 ਉੱਦਮੀਆਂ ਚੀਮਾ ਐਗਰੋ ਫੂਡ ਕਲਾਨੌਰ, ਜਾਨਯਾ ਐਗਰੋ ਫੂਡ ਕਲਾਨੌਰ, ਬਾਲਾ ਜੀ ਰਾਈਸ ਮਿੱਲ ਕਲਾਨੌਰ, ਬਿਸ਼ਨ ਫੂਡ ਮੁਲੋਵਾਲੀ, ਸਤਨਾਮ ਰਾਈਸ ਮਿੱਲ ਮੁਲੋਵਾਲੀ ਅਤੇ ਐੱਸ.ਆਈ.ਡੀ. ਐਗਰੋ ਇੰਡਸਟਰੀ ਮੁਲੋਵਾਲੀ ਨੂੰ “ਇੰਨ ਪ੍ਰਿੰਸੀਪਲ ਅਪਰੂਵਲ ਸਰਟੀਫਿਕੇਟ” ਜਾਰੀ ਕੀਤੇ ਗਏ ਹਨ। ਇਸ ਮੌਕੇ....

ਗੁਰਦਾਸਪੁਰ, 12 ਜੁਲਾਈ : ਭਾਰਤ ਸਰਕਾਰ ਨੇ ਦੇਸ਼ ਦੇ ਨਾਗਰਿਕਾਂ ਕੋਲੋਂ `ਪਦਮ ਐਵਾਰਡ` ਲਈ 15 ਸਤੰਬਰ 2023 ਤੱਕ ਨਾਮਜ਼ਦਗੀਆਂ, ਸਿਫ਼ਾਰਸ਼ਾਂ ਜਾਂ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਸਬੰਧੀ ਬਿਨੈ-ਪੱਤਰ, ਨਾਮਜ਼ਦਗੀਆਂ ਜਾਂ ਸ਼ਿਫ਼ਾਰਸ਼ਾਂ ਆਨ ਲਾਈਨ ਹੀ ਭੇਜ ਸਕਦਾ ਹੈ। ਇਸਦੇ ਲਈ, ਬਿਨੈਕਾਰ ਨੂੰ awards.gov.in `ਤੇ ਜਾ ਕੇ ਅਪਲਾਈ ਕਰਨਾ ਹੋਵੇਗਾ। ਪਦਮ ਪੁਰਸਕਾਰਾਂ ਦੀ ਗੱਲ ਕਰੀਏ ਤਾਂ ਇਸ ਵਿੱਚ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮਸ਼੍ਰੀ ਪੁਰਸਕਾਰ ਸ਼ਾਮਲ ਹਨ। ਇਹ ਦੇਸ਼ ਵਿੱਚ ਦਿੱਤੇ ਜਾਣ ਵਾਲੇ ਸਰਵਉੱਚ....

ਗੁਰਦਾਸਪੁਰ, 12 ਜੁਲਾਈ : ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਗੁਰਦਾਸਪੁਰ ਸ੍ਰੀ ਨਵੀਨ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦਿਵਿਆਂਗਜਨ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਸਾਲ 2023 ਲਈ ਰਾਸ਼ਟਰੀ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਐਵਾਰਡ ਲਈ ਅਰਜ਼ੀ ਕੇਵਲ ਆਨ-ਲਾਈਨ ਅਪਲਾਈ ਕੀਤੀ ਜਾ ਸਕਦੀ ਹੈ ਅਤੇ ਅਰਜ਼ੀ ਆਨ-ਲਾਈਨ ਕਰਨ ਦੀ ਆਖਰੀ ਮਿਤੀ 31 ਜੁਲਾਈ 2023 ਹੈ। ਰਾਸ਼ਟਰੀ ਐਵਾਰਡ ਲਈ ਅਰਜ਼ੀਆਂ ਸਬੰਧੀ ਨਿਯਮ ਤੇ ਸ਼ਰਤਾਂ ਅਤੇ ਪ੍ਰੋਫਾਰਮਾ ਵੈਬਸਾਈਟ www.disabilityaffairs.gov.in ਉੱਪਰ ਉਪਲੱਬਧ ਹੈ....

ਅਬਾਦ ਕੈਂਪ ਦੌਰਾਨ 550 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਜਨਤਾ ਦੀਆਂ ਮੁਸ਼ਕਲਾਂ ਸੁਣੀਆਂ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ - ਡਿਪਟੀ ਕਮਿਸ਼ਨਰ ਪਿੰਡਾਂ ਦੀਆਂ ਸੱਥਾਂ ਤੋਂ ਲੋਕਾਂ ਦੀ ਸਲਾਹ ਨਾਲ ਚੱਲਦੀ ਹੈ ਆਮ ਆਦਮੀ ਪਾਰਟੀ ਦੀ ਸਰਕਾਰ - ਜਗਰੂਪ ਸੇਖਵਾਂ ਕਾਹਨੂੰਵਾਨ, 12 ਜੁਲਾਈ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ....

ਪਠਾਨਕੋਟ, 12 ਜੁਲਾਈ : ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਂਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨ ਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਵੱਖ—ਵੱਖ ਸਕੀਮਾਂ ਅਧੀਨ ਕਿਸਾਨ ਹਿੱਤਾਂ ਵਿੱਚ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਰਾਜ ਵਿੱਚ ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਵੱਲੋਂ ਮਾਨਯੋਗ ਸ੍ਰੀ ਕੇ.ਏ.ਪੀ. ਸਿਨਹਾ (ਆਈ.ਏ.ਐਸ) ਵਧੀਕ ਮੁੱਖ ਸਕੱਤਰ ਕਮ....

ਤਰਨ ਤਾਰਨ, 12 ਜੁਲਾਈ : ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਵਿੱਚ ਸਰਸਰੀ ਸੁਧਾਈ ਸਬੰਧੀ ਯੋਗਤਾ ਮਿਤੀ 01 ਜਨਵਰੀ, 2024 ਦਾ ਪੋ੍ਰਗਰਾਮ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਬਲਦੀਪ ਕੌਰ ਨੇ ਦੱਸਿਆ ਕਿ ਇਸ ਅਨੁਸਾਰ ਸੁਧਾਈ ਤੋਂ ਪਹਿਲਾਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੌਰਾਨ ਬੀ.ਐਲ.ਓਜ. ਵੱਲੋ ਘਰ-ਘਰ ਜਾ ਕੇ ਮਿਤੀ 21 ਜੁਲਾਈ, 2023 ਤੋਂ ਮਿਤੀ 21 ਅਗਸਤ, 2023 ਤੱਕ ਵੈਰੀਫਿਕੇਸ਼ਨ ਕੀਤੀ ਜਾਵੇਗੀ, ਜਿਸ ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦੀ....