ਮਾਝਾ

ਕੈਬਨਿਟ ਮੰਤਰੀ ਜਿੰਪਾ ਵਲੋਂ ਪਿੰਡ ਖਹਿਰਾਂ ਕਲਾਂ ਵਿਖੇ ਟਰੀਟਮੈਂਟ ਪਲਾਂਟ ਦਾ ਜਾਇਜ਼ਾ
ਕੈਬਨਿਟ ਮੰਤਰੀ ਜਿੰਪਾ ਨੇ ਟਰੀਟਮੈਂਟ ਪਲਾਂਟ ਦੇ ਵਿਕਾਸ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੀ ਕੀਤੀ ਹਦਾਇਤ ਜ਼ਿਲਾ ਪ੍ਰਸ਼ਾਸਨ, ਟਰੀਟਮੈਂਟ ਪਲਾਂਟ ਦੇ ਕੰਮ ਮੁਕੰਮਲ ਕਰਵਾਉਣ ਸਮੇਤ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੋਕਾਂ ਤੱਕ ਪੁਜਦਾ ਕਰਨ ਲਈ ਵਚਨਬੱਧ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਬਟਾਲਾ, 30 ਜੂਨ : ਸ੍ਰੀ ਬ੍ਰਮ ਸ਼ੰਕਰ ਜਿੰਪਾ, ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੰਜਾਬ ਨੇ ਅੱਜ ਪਿੰਡ ਖਹਿਰਾ ਕਲਾਂ (ਫਤਿਹਗੜ੍ਹ ਚੂੜੀਆਂ)....
 ਜਿਲ੍ਹਾ ਤਰਨ ਤਾਰਨ ਦੀਆਂ ਗ੍ਰਾਮ ਪੰਚਾਇਤਾਂ ਵਿਖੇ ਠੋਸ ਕੂੜਾ ਪ੍ਰਬੰਧਨ ਦੇ ਕੰਮਾਂ ਨੂੰ ਸ਼ੁਰੂ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਤਰਨ ਤਾਰਨ, 30 ਜੂਨ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼ੀ੍ਮਤੀ ਬਲਦੀਪ ਕੌਰ ਵੱਲੋਂ ਜਾਰੀ ਦਿਸ਼ਾ -ਨਿਰਦੇਸ਼ਾਂ ਅਨੁਸਾਰ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼ -2 ਤਹਿਤ ਜਿਲ੍ਹਾ ਤਰਨ ਤਾਰਨ ਦੀਆ 33 ਗ੍ਰਾਮ ਪੰਚਾਇਤਾਂ ਵਿਖੇ ਠੋਸ ਕੂੜਾ ਪ੍ਰਬੰਧਨ ਦੇ ਕੰਮਾ ਨੂੰ ਸ਼ੁਰੂ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼ੀ੍ਮਤੀ ਅਮਨਿੰਦਰ ਕੌਰ ਵੱਲੋ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਰੂਲਰ ਡਿਵੈਲਪਮੈਂਟ, ਪੰਚਾਇਤੀ ਵਿਭਾਗ ਅਤੇ ਮਨਰੇਗਾ ਜਿਲ੍ਹਾ ਟੀਮ ਨਾਲ ਵਿਸ਼ੇਸ ਮੀਟਿੰਗ ਕੀਤੀ, ਜਿਸ ਵਿਚ ਉਨ੍ਹਾਂ ਵੱਲੋ ਠੋਸ....
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਇੰਨਸੈਟਿਵ ਕੇਸਾਂ ਦੀ ਕਲੀਅਰੈਂਨਸ ਦੇਣ ਸਬੰਧੀ ਬਣੀ ਡਿਸਟ੍ਰਿਕ ਲੈਵਲ ਅਪਰੂਵਲ ਕਮੇਟੀ ਦੀ ਮੀਟਿੰਗ
ਨਵੀਂ ਉਦਯੋਗ ਪਾਲਸੀ-2022 ਤਹਿਤ 09 ਰਾਇਸ ਸੈਲਰਾਂ ਇਕਾਈਆ ਦੇ 100 ਫੀਸਦੀ ਐਕਸਟਰਨਲ ਡਿਵੈਲਪਮੈਂਟ ਚਾਰਜ ਮੁਆਫ ਤਰਨ ਤਾਰਨ, 30 ਜੂਨ : ਡਿਪਟੀ ਕਮਿਸ਼ਨਰ-ਕਮ-ਚੈਅਰਮੇਨ ਡਿਸਟ੍ਰਿਕ ਲੈਵਲ ਅਪਰੂਵਲ ਕਮੇਟੀ ਸ੍ਰੀਮਤੀ ਬਲਦੀਪ ਕੋਰ ਤਰਨ ਤਾਰਨ ਦੀ ਪ੍ਰਧਾਨਗੀ ਹੇਠ ਇੰਨਸੈਟਿਵ ਕੇਸਾਂ ਦੀ ਕਲੀਅਰੈਂਨਸ ਦੇਣ ਸਬੰਧੀ ਬਣੀ ਡਿਸਟ੍ਰਿਕ ਲੈਵਲ ਅਪਰੂਵਲ ਕਮੇਟੀ ਦੀ ਮੀਟਿੰਗ ਹੋਈ।ਮੀਟਿੰਗ ਦੌਰਾਨ ਸ੍ਰੀ ਸੁਰੇਸ਼ ਚੰਦਰ ਜਨਰਲ ਮੈਨੇਜਰ-ਕਮ-ਕਨਵੀਨਰ ਜ਼ਿਲ੍ਹਾ ਉਦਯੋਗ ਕੇਂਦਰ ਤਰਨ ਤਾਰਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ....
ਸਰਕਾਰੀ ਵਿਭਾਗਾਂ ’ਚ ਨਾਗਰਿਕਾਂ ਦੀ ਖੱਜਲ ਖੁਆਰੀ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ
ਸੇਵਾ ਕੇਂਦਰਾਂ ਵਿਖੇ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਦਾ ਨਿਰਧਾਰਿਤ ਸਮੇਂ ਅੰਦਰ ਨਿਪਟਾਰਾ ਕਰਨ ਦੇ ਆਦੇਸ਼ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਵੱਖ-ਵੱਖ ਸਰਕਾਰੀ ਸਕੀਮਾਂ ‘ਤੇ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾਇਜ਼ਾ ਤਰਨ ਤਾਰਨ, 30 ਜੂਨ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹੇ ਵਿੱਚ ਵੱਖ-ਵੱਖ ਸਰਕਾਰੀ ਸਕੀਮਾਂ ਤੇ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ....
ਮੁੱਖ ਸਕੱਤਰ ਜੰਜੂਆ ਨੇ ਅਪਣੇ ਜੱਦੀ ਪਿੰਡ ਹੈਬਤ ਪਿੰਡੀ, ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਪਠਾਨਕੋਟ, 30 ਜੂਨ : ਅੱਜ ਮੁੱਖ ਸਕੱਤਰ ਪੰਜਾਬ ਸ੍ਰੀ ਵਿਜੈ ਕੁਮਾਰ ਜੰਜੂਆ ਅਪਣੇ ਜੱਦੀ ਪਿੰਡ ਹੈਬਤ ਪਿੰਡੀ, ਜਿਲ੍ਹਾ ਪਠਾਨਕੋਟ ਵਿਖੇ ਪਹੁੰਚੇ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦਾ ਬਹੁਤ ਹੀ ਵਧੀਆਂ ਢੰਗ ਨਾਲ ਸਵਾਗਤ ਕੀਤਾ ਗਿਆ। ਉਨ੍ਹਾਂ ਵੱਲੋਂ ਪਿੰਡ ਹੈਬਤਪਿੰਡੀ ਵਿੱਖੇ ਇੱਕ ਸਮਾਰੋਹ ਦੋਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡ ਹੈਬਤ ਪਿੰਡੀ ਦੇ ਵਿਕਾਸ ਕਾਰਜਾਂ ਤੇ ਵੀ ਚਰਚਾ ਕੀਤੀ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ, ਪਰਮਜੀਤ ਸਿੰਘ....
ਸ਼੍ਰੋਮਣੀ ਕਮੇਟੀ ਸ਼ੁਰੂ ਕਰੇਗੀ ਆਪਣਾ ਯੂ ਟਿਊਬ ਤੇ ਫੇਸਬੁੱਕ ਚੈਨਲ : ਗਰੇਵਾਲ
ਅੰਮ੍ਰਿਤਸਰ, 29 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਆਪਣਾ ਯੂ ਟਿਊਬ ਚੈਨਲ ਸ਼ੁਰੂ ਕਰਨ ਦੀ ਤਿਆਰੀ ਵਿੱਢ ਦਿੱਤੀ ਤੇ ਟੈਕਨਿਕਲ ਸਟੂਡੀਓ ਤਿਆਰ ਕੀਤਾ ਜਾ ਰਿਹਾ ਹੈ ਜਿਥੋਂ ਗੁਰਬਾਣੀ ਪ੍ਰਸਾਰਣ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਾਇਆ ਕਰੇਗੀ। ਉਹਨਾਂ ਦੱਸਿਆ....
ਪਠਾਨਕੋਟ ਪੁਲਿਸ ਨੇ ਦੁਕਾਨਦਾਰ ਦੇ ਘਿਨਾਉਣੇ ਕਤਲ ਕੇਸ ਦਾ ਕੀਤਾ ਪਰਦਾਫਾਸ, ਤਾਮਿਲਨਾਡੂ ਤੋਂ ਦੋ ਮੁੱਖ ਦੋਸ਼ੀ ਗ੍ਰਿਫਤਾਰ
11 ਰਾਜਾਂ ਵਿੱਚ ਪੁਲਿਸ ਨੇ ਕਾਤਲਾਂ ਦਾ ਪਿੱਛਾ ਕਰਕੇ, ਦੋ ਦੋਸ਼ੀਆਂ ਨੂੰ ਕੀਤਾ ਕਾਬੂ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਪੁਲਿਸ ਤਿੰਨ ਸਾਥੀਆਂ ਨੂੰ ਪਹਿਲਾਂ ਕਰ ਚੁੱਕੀ ਗ੍ਰਿਫਤਾਰ ਪਠਾਨਕੋਟ, 29 ਜੂਨ : ਅਪਰਾਧੀਆਂ ਨੂੰ ਫੜਨ ਲਈ ਆਪਣੀ ਪੂਰੀ ਦ੍ਰਿੜਤਾ ਅਤੇ ਵਚਨਬੱਧਤਾ ਦਾ ਪ੍ਰਦਰਸ਼ਨ ਕਰਦੇ ਹੋਏ, ਪਠਾਨਕੋਟ ਪੁਲਿਸ ਨੇ ਦੇਸ਼ ਦੇ 11 ਰਾਜਾਂ ਤੱਕ ਦੁਕਾਨਦਾਰ ਦੇ ਕਤਲ ਦੇ ਦੋਸ਼ੀਆਂ ਦਾ ਪਿੱਛਾ ਕਰਕੇ ਅਤੇ ਉਨ੍ਹਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਪਠਾਨਕੋਟ ਦੇ ਸ਼ਾਂਤਮਈ ਪਿੰਡ ਅਖਵਾਣਾ ਵਿੱਚ....
ਮੱਛਰ ਤੋਂ ਬਚਾਓ ਲਈ ਸਰੀਰ ਨੂੰ ਪੂਰੇ ਢੱਕਣ ਵਾਲੇ ਕੱਪੜੇ ਪਾਉਣੇ,ਚਾਹੀਦੇ ਹਨ : ਐਸਐਮਓ
ਪਿੰਡ ਮੁੱਲਾਵਾਲ ਤੇ ਪਿੰਡ ਬੇਰੀ ਵਿਖ਼ੇ ਐਂਟੀ ਮਲੇਰੀਆ ਜਾਗਰੂਕਤਾ ਕੈਂਪ ਬਟਾਲਾ, 28 ਜੂਨ : ਐਸਐਮਓ ਡਾ. ਨੀਲਮ ਦੀ ਰਹਿਨੁਮਾਈ ਹੇਠ ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਅਧੀਨ ਆਉਂਦੇ ਪਿੰਡ ਮੁੱਲਾਵਾਲ ਤੇ ਪਿੰਡ ਬੇਰੀ ਵਿਖ਼ੇ ਐਂਟੀ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ, ਇਸ ਕੈਂਪ ਵਿੱਚ ਰਛਪਾਲ ਸਿੰਘ ਸਹਾ: ਮਲੇਰੀਆ ਅਫ਼ਸਰ ਨੇ ਆਏ ਹੋਏ ਲੋਕਾਂ ਨੂੰ ਮਲੇਰੀਆ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਲੇਰੀਆ ਬੁਖਾਰ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ ਖੜ੍ਹੇ ਸਾਫ਼ ਪਾਣੀ ਉਪਰ ਰਹਿੰਦਾ ਤੇ ਆਪਣੀ....
ਗੰਨਾ ਕਾਸ਼ਤਕਾਰਾਂ ਨੇ ਗੰਨੇ ਦੀ ਫਸਲ ਦੀ ਬਕਾਇਆ ਰਾਸ਼ੀ ਮਿਲਣ ਉਪਰੰਤ ਕੀਤਾ ਖੁਸ਼ੀ ਦਾ ਪ੍ਰਗਟਾਵਾ
ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ 50 ਕਰੋੜ ਰੁਪਏ ਦੀ ਰਾਸ਼ੀ ਪਾਈ-ਵਿਧਾਇਕ ਸ਼ੈਰੀ ਕਲਸੀ ਸਹਿਕਾਰੀ ਮਿੱਲ ਬਟਾਲਾ ਵਲੋਂ 6 ਕਰੋੜ 89 ਲੱਖ ਰੁਪਏ ਅਤੇ ਸਹਿਕਾਰੀ ਮਿੱਲ ਪਨਿਆੜ, ਗੁਰਦਾਸਪੁਰ ਵਲੋਂ 9 ਕਰੋੜ 86 ਲੱਖ ਰੁਪਏ ਦੀ ਰਾਸ਼ੀ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਪਾਈ ਬਟਾਲਾ, 29 ਜੂਨ : ਪੰਜਾਬ ਸਰਕਾਰ ਵਲੋਂ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫਸਲ ਦੀ ਬਕਾਇਆ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਜਿਸ ਉਪਰੰਤ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਗੰਨਾ ਕਾਸ਼ਤਕਾਰਾਂ ਨੇ ਮੁੱਖ ਮੰਤਰੀ ਪੰਜਾਬ....
ਬਲਬੀਰ ਸਿੰਘ ਪੰਨੂੰ ਚੇਅਰਮੈਨ ਪਨਸਪ ਵੱਲੋਂ ਆਪਣੇ ਗ੍ਰਹਿ ਵਿਖੇ ਕੀਤੀ ਲੋਕ ਮਿਲਣੀ
ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਕੀਤੀਆਂ ਗਈਆਂ ਹੱਲ ਹਲਕਾ ਫਤਿਹਗੜ੍ਹ ਚੂੜੀਆਂ ਦੇ ਲੋਕਾਂ ਦੀ ਸੇਵਾ ਲਈ ਹਾਜ਼ਰ ਹਾਂ : ਬਲਵੀਰ ਸਿੰਘ ਪੰਨੂ ਫਤਿਹਗੜ੍ਹ ਚੂੜੀਆਂ, 29 ਜੂਨ : ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਤੇ ਚੇਅਰਮੈਨ ਪਨਸਪ ਸ ਬਲਬੀਰ ਸਿੰਘ ਪੰਨੂ ਵੱਲੋਂ ਆਪਣੇ ਗ੍ਰਹਿ ਵਿਖੇ ਹਲਕਾ ਵਾਸੀਆਂ ਦੀ ਸਮੱਸਿਆਵਾਂ ਅਤੇ ਮੁਸ਼ਕਿਲਾਂ ਸੁਣਨ ਲਈ ਵਿਸ਼ੇਸ਼ ਤੌਰ ਤੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਹਲਕਾ ਨਿਵਾਸੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਤ ਵਿਭਾਗਾਂ ਦੇ....
ਕਿਸਾਨ ਵੱਧ ਤੋਂ ਵੱੱਧ ਰਕਬਾ ਸਿੱਧੀ ਬਿਜਾਈ ਹੇਠ ਲਿਆਉਂਣ : ਮੁੱਖ ਖੇਤੀ ਬਾੜੀ ਅਫਸਰ
ਪਠਾਨਕੋਟ, 29 ਜੂਨ : ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ—ਨਿਰਦੇਸ਼ਾਂ ਅਤੇ ਸ.ਗੁਰਮੀਤ ਸਿੰਘ ਖੁੰਡੀਆਂ ਜੀ ਮਾਨਯੋਗ ਕੈਬਨਿਟ ਮੰਤਰੀ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜੀ ਦੀ ਯੋਗ ਅਗਵਾਈ ਹੇਠ ਜਮੀਨਦੋਜ਼ ਪਾਣੀ ਦੀ ਖਪਤ ਨੂੰੰ ਘਟਾਉਂਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਸਾਲ—2023—24 ਦੌਰਾਨ ਵੀ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਨੂੰੰ ਪ੍ਰਚਲਿਤ ਕਰਨ ਲਈ ਘੋਸ਼ਣਾ ਕੀਤੀ ਗਈ ਹੈ।ਮਾਨਯੋਗ ਮੁੱਖ ਮੰਤਰੀ, ਪੰਜਾਬ, ਜੀ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ....
ਡਿਪਟੀ ਕਮਿਸ਼ਨਰ ਵੱਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਗੁਰਦਾਸਪੁਰ ਸ਼ਹਿਰ ਵਿੱਚ ਬਣਾਈ ਜਾ ਰਹੀ ਨਵੀਂ ਰੇਹੜੀ ਮਾਰਕਿਟ ਵਿੱਚ ਸਫ਼ਾਈ ਵਿਵਸਥਾ ਦਰੁਸਤ ਕਰਨ ਦੀਆਂ ਹਦਾਇਤਾਂ
30 ਜੂਨ ਤੋਂ ਬਾਅਦ ਸ਼ਹਿਰ ਦੀਆਂ ਸਾਰੀਆਂ ਫ਼ਲਾਂ ਤੇ ਸਬਜ਼ੀਆਂ ਵਾਲੀਆਂ ਰੇਹੜੀਆਂ ਪੁਰਾਣੀ ਢਾਬ ਵਿਖੇ ਲੱਗਣਗੀਆਂ ਰੇਹੜੀ ਮਾਲਕ ਨਵੀਂ ਰੇਹੜੀ ਮਾਰਕਿਟ ਵਿੱਚ ਆਪਣੀ ਥਾਂ ਬੁੱਕ ਕਰਵਾਉਣ ਲਈ ਨਗਰ ਕੌਂਸਲ ਗੁਰਦਾਸਪੁਰ ਨਾਲ ਤੁਰੰਤ ਸੰਪਰਕ ਕਰਨ ਗੁਰਦਾਸਪੁਰ, 28 ਜੂਨ : ਗੁਰਦਾਸਪੁਰ ਸ਼ਹਿਰ ਦੀ ਟਰੈਫਿਕ ਸਮੱਸਿਆ ਨੂੰ ਹੱਲ ਕਰਨ ਅਤੇ ਆਮ ਜਨਤਾ ਦੀ ਸਹੂਲਤ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਸ਼ਿਵਾ ਰਿਜ਼ਾਰਟ ਦੇ ਸਾਹਮਣੇ ਪੁਰਾਣੀ ਢਾਬ ਦੇ ਇਲਾਕੇ ਵਿੱਚ ਰੇਹੜੀ ਮਾਰਕਿਟ ਲਈ ਇੱਕ ਖਾਸ ਥਾਂ ਨਿਰਧਾਰਤ ਕੀਤੀ ਗਈ ਹੈ, ਜਿਥੇ ਸਾਰੀਆਂ....
ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਮਾਧੋਪੁਰ ਥਰਿਆਲ ਰੋਡ ਦੇ ਨਵੀਨੀਕਰਨ ਦਾ ਉਦਘਾਟਨ
ਕੈਬਨਿਟ ਮੰਤਰੀ ਕਟਾਰੂਚੱਕ ਲੋਕ ਅਪਣੀ ਦੇਖ ਰੇਖ ਵਿੱਚ ਕਰਵਾਉਂਣ ਵਿਕਾਸ ਕਾਰਜਾਂ ਦਾ ਕੰਮ ਪਠਾਨਕੋਟ, 27 ਜੂਨ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਲੋਕਾਂ ਦੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖ ਕੇ ਨਿਰੰਤਰ ਵਿਕਾਸ ਕਾਰਜ ਕਰਵਾਉਂਦੇ ਆ ਰਹੇ ਹਨ ਅਤੇ ਉਹ ਕੰਮ ਜਿਨ੍ਹਾਂ ਨਾਲ ਲੋਕਾਂ ਨੂੰ ਲਾਭ ਪਹੁੰਚਦਾ ਹੋਵੇ ਉਨ੍ਹਾਂ ਕਾਰਜਾਂ ਨੂੰ ਪਹਿਲ ਦੇ ਅਧਾਰ ਤੇ ਕਰਵਾਇਆ ਜਾਂਦਾ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ....
ਮਾਣਯੋਗ ਮੈਂਬਰ ਪਾਰਲੀਮੈਂਟ ਰਾਜ ਸਭਾ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਵਾਤਾਵਰਣ ਦੀ ਸੰਭਾਲ ਸਬੰਧੀ ਜਿਲ੍ਹਾ ਪਠਾਨਕੋਟ ਵਿਖੇ ਕੀਤਾ ਵਿਸੇਸ ਦੋਰਾ
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਣਜੀਤ ਸਾਗਰ ਡੈਮ ਅਤੇ ਸਾਹਪੁਰਕੰਡੀ ਬੇਰਾਜ ਪੋ੍ਰਜੈਕਟ ਡੈਮ ਵਿਖੇ ਪਹੁੰਚ ਕੇ ਲਿਆ ਜਾਇਜਾ ਪਠਾਨਕੋਟ, 28 ਜੂਨ : ਅੱਜ ਮਾਣਯੋਗ ਮੈਂਬਰ ਪਾਰਲੀਮੈਂਟ ਰਾਜ ਸਭਾ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਪਠਾਨਕੋਟ ਵਿਖੇ ਰਣਜੀਤ ਸਾਗਰ ਡੈਂਮ ਦਾ ਵਿਸੇਸ ਦੋਰਾ ਕਰਨ ਲਈ ਪਹੁੰਚੇ। ਸਭ ਤੋਂ ਪਹਿਲਾਂ ਉਹ ਮਲਿਕਪੁਰ ਵਿਖੇ ਸਥਿਤ ਮਾਨਯੋਗ ਐਸ.ਐਸ.ਪੀ. ਪਠਾਨਕੋਟ ਦੇ ਦਫਤਰ ਵਿਖੇ ਪਹੁੰਚ। ਜਿੱਥੇ ਸ. ਹਰਕਮਲਪ੍ਰੀਤ ਸਿੰਘ ਖੱਖ ਐਸ.ਐਸ.ਪੀ. ਪਠਾਨਕੋਟ ਵੱਲੋਂ ਵਿਸੇਸ ਤੋਰ ਤੇ ਮੈਂਬਰ ਪਾਰਲੀਮੈਂਟ....
ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਜ਼ਿਲਾ ਤਰਨ ਤਾਰਨ ਦੇ ਲਾਭਪਾਤਰੀਆਂ ਲਈ 14 ਕਰੋੜ 48 ਲੱਖ 91 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ
ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ, ਆਰਥਿਕ ਪੱਖੋਂ ਕਮਜ਼ੋਰ ਅਤੇ ਘੱਟ ਗਿਣਤੀ ਵਰਗ 2841 ਲਾਭਪਾਤਰੀਆਂ ਨੂੰ ਮਿਲਿਆ ਲਾਭ ਅਸ਼ੀਰਵਾਦ ਸਕੀਮ ਲਈ ਅਰਜ਼ੀ ਪ੍ਰਕਿਰਿਆ ਨੂੰ ਆਸਾਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਆਨਲਾਈਨ ਪੋਰਟਲ ‘ਤੇ ਬਿਨੈ ਕਰਨ ਦੀ ਸਹੂਲਤ ਸ਼ੁਰੂ : ਪੁਰੇਵਾਲ ਤਰਨ ਤਾਰਨ, 28 ਜੂਨ : ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਆਰੰਭ ਕੀਤੇ ਗਏ ਯਤਨਾਂ ਤਹਿਤ ਜ਼ਿਲਾ ਤਰਨ ਤਾਰਨ ਦੇ....