ਮਾਝਾ

ਜ਼ਿਲੇ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਅਧਿਕਾਰੀਆਂ ਨੂੰ ਅਗੇਤੇ ਪ੍ਰਬੰਧ ਕਰਨ ਲਈ ਦਿੱਤੇ ਆਦੇਸ਼ ਤਰਨ ਤਾਰਨ, 23 ਜੂਨ : ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਅਮਨਿੰਦਰ ਕੌਰ ਨੇ ਅੱਜ ਜ਼ਿਲਾ ਪ੍ਬੰਧਕੀ ਕੰਪਲੈਕਸ ਵਿਖੇ ਮੀਂਹ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲੇ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਅਤੇ ਸਮੂਹ ਅਧਿਕਾਰੀਆਂ ਨੂੰ ਸੰਭਾਵੀ ਹੜਾਂ ਤੋਂ ਬਚਾਅ ਲਈ ਅਗੇਤੇ ਪ੍ਰਬੰਧ ਕਰਨ ਲਈ ਆਦੇਸ਼ ਦਿੱਤੇ ਗਏ। ਇਸ ਮੌਕੇ ਐੱਸ. ਡੀ. ਐੱਮ. ਤਰਨ....
ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ 1,64,576 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 24 ਕਰੋੜ 68 ਲੱਖ 64 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ 1500 ਰੁਪਏ ਪ੍ਰਤੀ ਮਹੀਨਾ ਤਰਨ ਤਾਰਨ, 23 ਜੂਨ : ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਮਈ, 2023 ਦੌਰਾਨ ਜ਼ਿਲਾ ਤਰਨਤਾਰਨ ਦੇ 1,64,576 ਯੋਗ ਲਾਭਪਾਤਰੀਆਂ ਨੂੰ 24 ਕਰੋੜ 68 ਲੱਖ 64 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਪੈਨਸ਼ਨ....
ਕੰਨਿਆ ਭਰੂਣ ਹੱਤਿਆ ਕਰਨਾ ਕਰਨੂੰਨੀ ਜੁਰਮ ਹੈ : ਡਾ. ਅੱਦਿਤੀ ਸਲਾਰੀਆ 
ਪਠਾਣਕੋਟ 23 ਜੂਨ : ਜ਼ਿਲ੍ਹਾ ਪੀ.ਐਨ.ਡੀ.ਟੀ.ਐਡਵਾਇਜਰੀ ਕਮੇਟੀ ਦੀ ਮੀਟਿੰਗ ਮਾਨਯੋਗ ਡਾ. ਅੱਦਿਤੀ ਸਲਾਰੀਆ , ਜਿਲ੍ਹਾ ਐਪਰੋਪ੍ਰੀਏਟ ਅਥਾਰਟੀ ਕਮ ਸਿਵਲ ਸਰਜਨ ਪਠਾਨਕੋਟ ਜੀ ਦੀ ਦੇਖ਼ਰੇਖ਼ ਵਿੱਚ ਕੀਤੀ ਗਈ।ਮੀਟਿੰਗ ਵਿੱਚ ਸਬ ਤੋਂ ਪਹਿਲਾਂ ਪਿਛਲੇ ਮਹੀਨੇ ਦੌਰਾਨ ਪੀ.ਐਨ.ਡੀ.ਟੀ. ਐਕਟ ਅਧੀਨ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਡਾ. ਰਾਜ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਪਠਾਨਕੋਟ ਵਲੋਂ ਦੱਸਿਆ ਗਿਆ।ਮੀਟਿੰਗ ਵਿੱਚ ਮਾਨਯੋਗ ਸਿਵਲ ਸਰਜਨ ਵਲੋਂ ਸਮੂਹ ਕਮੇਟੀ ਮੈਂਬਰਾਂ ਨੁੰ ਦੱਸਿਆ ਗਿਆ ਕਿ ਆਉਣ ਵਾਲੇ ਦਿਨਾਂ....
ਪੰਜਾਬ ਸਟੇਟ ਫੂਡ ਕਮਿਸਨਰ ਮੈਂਬਰ ਸ੍ਰੀ ਵਿਜੈ ਦੱਤ ਜੀ ਨੇ ਕੀਤਾ ਵੱਖ ਵੱਖ ਪਿੰਡਾਂ ਅੰਦਰ ਰਾਸਨ ਡਿਪੂਆਂ ਦੀ ਕੀਤੀ ਅਚਨਚੇਤ ਚੈਕਿੰਗ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਿਪੂ ਹੋਲਡਰਾਂ ਨੂੰ ਦਿੱਤੀਆਂ ਹਦਾਇਤਾਂ ਪਠਾਨਕੋਟ, 23 ਜੂਨ : ਅੱਜ ਪੰਜਾਬ ਸਟੇਟ ਫੂਡ ਕਮਿਸਨ ਮੈਂਬਰ ਸ੍ਰੀ ਵਿਜੈ ਦੱਤ ਵੱਲੋਂ ਧਾਰ ਬਲਾਕ ਦੇ ਵੱਖ ਵੱਖ ਪਿੰਡਾਂ ਅੰਦਰ ਪਹੁੰਚ ਕੇ ਰਾਸਨ ਡਿਪੂਆਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਮੋਕੇ ਤੇ ਉਨ੍ਹਾਂ ਵੱਲੋਂ ਰਾਸਟ ਡਿਪੂਆਂ ਦਾ ਸਟਾੱਕ ਦੀ ਚੈਕਿੰਗ ਕੀਤੀ ਅਤੇ ਰਾਸਨ ਵੰਡ ਰਿਕਾਰਡ ਦੀ ਵੀ ਚੈਕਿੰਗ ਕੀਤੀ ਗਈ। ਡਿਪੂ ਹੋਲਡਰਾਂ ਵੱਲੋਂ ਦੱਸਿਆ ਗਿਆ ਕਿ ਪਿਛਲੇ ਤਿੰਨ ਮਹੀਨਿਆਂ ਅਪ੍ਰੈਲ, ਮਈ, ਅਤੇ ਜੂਨ ਮਹੀਨੇ ਦਾ ਰਾਸਨ....
ਮਲਾਵੇ ਦੀ ਕੋਠੀ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ “ ਜਤਿੰਦਰ ਕੁਮਾਰ ( ਸੇਮੀ ) “ ਅਪਣੇ ਕਈ ਪਰਿਵਾਰਾਂ ਨਾਲ  “ਆਪ” ਪਾਰਟੀ ਚ ਸ਼ਾਮਿਲ 
ਵਿਧਾਨ ਸਭਾ ਹਲਕਾ ਬਟਾਲਾ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ: ਵਿਧਾਇਕ ਸ਼ੈਰੀ ਕਲਸੀ ਬਟਾਲਾ, 23 ਜੂਨ : ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀਆਂ ਲੋਕਪੱਖੀ ਤੇ ਵਿਕਾਸ ਮੁਖੀ ਨੀਤੀਆਂ ਤੋਂ ਪਰਭਾਵਿਤ ਹੋ ਕੇ ਮਲਾਵੇ ਦੀ ਕੋਠੀ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ “ ਜਤਿੰਦਰ ਕੁਮਾਰ ( ਸੇਮੀ ) “ ਅਪਣੇ ਕਈ ਪਰਿਵਾਰਾਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਵਿਧਾਇਕ ਕਲਸੀ ਨੇ ਮਲਾਵੇ ਦੀ ਕੋਠੀ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ “ ਜਤਿੰਦਰ ਕੁਮਾਰ ( ਸੇਮੀ )....
ਜਿਲਾ ਪ੍ਰਸ਼ਾਸਨ ਵੱਲੋਂ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ : ਡਿਪਟੀ ਕਮਿਸ਼ਨਰ 
ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਲੱਗੇ `ਅਬਾਦ` ਕੈਂਪ ਦੌਰਾਨ 129 ਵਿਅਕਤੀਆਂ ਨੇ ਲਾਭ ਉਠਾਇਆ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਬਟਾਲਾ, 23 ਜੂਨ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਮਿਸ਼ਨ `ਅਬਾਦ` ਤਹਿਤ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। ਅਬਾਦ ਕੈਂਪ ਵਿੱਚ....
ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ‘ਬਟਾਲਾ ਇੰਡਸਟਰੀਅਲ ਰੀਵਾਵਲ ਐਂਡ ਡਿਵਲਪਮੈਂਟ ਕਮੇਟੀ’ ਦਾ ਗਠਨ
ਬਟਾਲਾ ਦੀ ਇੰਡਸਟਰੀ ਨੂੰ ਮੁੜ ‘ਅਬਾਦ’ ਕਰਨ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ-ਡਿਪਟੀ ਕਮਿਸਨਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਬਟਾਲਾ ਸ਼ਹਿਰ ਦੇ ਸਨਅਤਕਾਰਾਂ ਨਾਲ ਮੀਟਿੰਗ ਬਟਾਲਾ, 23 ਜੂਨ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਵਲੋਂ ਅੱਜ ਬਟਾਲਾ ਦੇ ਸਨਅਤਕਾਰਾਂ ਨਾਲ ਮੀਟਿੰਗ ਕੀਤੀ ਗਈ ਤੇ ਸਨਅਤਕਾਰਾਂ ਦੀਆਂ ਸਮੱਸਿਆਵਾਂ ਅਤੇ ਇੰਡਸਟਰੀ ਨੂੰ ਮੁੜ ਪੁਨਰ ਸੁਰਜੀਤ ਕਰਨ ਲਈ ‘ਬਟਾਲਾ ਇੰਡਸਟਰੀਅਲ ਰੀਵਾਵਲ ਐਂਡ ਡਿਵਲਪਮੈਂਟ ਕਮੇਟੀ’ ਦਾ ਗਠਨ ਕੀਤਾ ਗਿਆ। ਸਨਅਤਕਾਰਾਂ ਨਾਲ ਗਠਿਤ ਕਮੇਟੀ....
ਬਾਰਿਸ਼ ਹੋਵੇ ਜਾਂ ਤਿੱਖੀ ਧੁੱਪ, ਟ੍ਰੈਫਿਕ ਪੁਲਿਸ ਪਠਾਨਕੋਟ ਤੁਹਾਡੀ ਸੇਵਾ ਲਈ ਰਹੇਗੀ ਹਾਜ਼ਰ। 
ਐਸਐਸਪੀ ਖੱਖ ਨੇ ਜਨਤਕ ਸੁਰੱਖਿਆ ਅਤੇ ਮੁਲਾਜ਼ਮਾਂ ਦੀ ਸਹੂਲਤ ਲਈ ਟ੍ਰੈਫਿਕ ਪੁਲਿਸ ਨੂੰ ਵੰਡੀਆਂ ਨਵੀਆਂ ਛਤਰੀਆਂ ਪਠਾਨਕੋਟ, 22 ਜੂਨ : ਸਮਰਪਿਤ ਟ੍ਰੈਫਿਕ ਪੁਲਿਸ ਅਧਿਕਾਰੀਆਂ ਅਤੇ ਆਮ ਜਨਤਾ ਦੋਵਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਇੱਕ ਸਰਗਰਮ ਕਦਮ ਵਜੋਂ, ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਪਠਾਨਕੋਟ, ਹਰਕਮਲ ਪ੍ਰੀਤ ਸਿੰਘ ਖੱਖ ਨੇ ਟ੍ਰੈਫਿਕ ਪੁਲਿਸ ਪਠਾਨਕੋਟ ਨੂੰ ਛਤਰੀਆਂ ਪ੍ਰਦਾਨ ਕਰਕੇ ਇੱਕ ਮਹੱਤਵਪੂਰਨ ਪਹਿਲਕਦਮੀ ਸ਼ੁਰੂ ਕੀਤੀ ਹੈ। ਇਸ ਨਵੀਨਤਾਕਾਰੀ ਕਦਮ ਦਾ ਉਦੇਸ਼ ਟ੍ਰੈਫਿਕ....
ਜਿਲ੍ਹਾ ਫਾਜਿਲਕਾ ਵਿਖੇ ਕੁੱਲ 36 ਨੰਬਰ ਡਰੇਨਾਂ ਦੀ ਕਰਵਾਈ ਜਾ ਰਹੀ ਹੈ ਸਫਾਈ ਦੇ ਕੰਮ
ਫਾਜਿਲਕਾ 22 ਜੂਨ : ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਨਸੂਨ ਸੀਜਨ 2023 ਤੋਂ ਪਹਿਲਾਂ ਹੜ੍ਹ ਰੋਕੂ ਅਤੇ ਜਿਲ੍ਹਾ ਫਾਜਿਲਕਾ ਵਿਖੇ ਕੁੱਲ 36 ਨੰਬਰ ਡਰੇਨਾਂ ਦੀ ਸਫਾਈ ਦੇ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਡਰੇਨਾਂ ਦੀ ਸਫਾਈ ਕਰਵਾਉਣ ਨਾਲ ਬਰਸਾਤੀ ਸੀਜਨ ਵਿੱਚ ਡਰੇਨਾਂ ਵਿੱਚ ਚੱਲਣ ਵਾਲੇ ਪਾਣੀ ਵਿੱਚ ਕਿਸੇ ਤਰ੍ਹਾਂ ਦੀ ਰੁਕਾਵਟ ਪੇਸ਼ ਨਹੀਂ ਆਵੇਗੀ ਅਤੇ ਪਾਣੀ ਦੀ ਨਿਕਾਸੀ ਠੀਕ ਢੰਗ ਨਾਲ ਹੋਵੇਗੀ। ਉਨ੍ਹਾਂ ਸਬੰਧਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ 30 ਜੂਨ....
ਗਿਆਨੀ ਹਰਪ੍ਰੀਤ ਸਿੰਘ ਦਾ ਵਲਟੋਹਾ ਤੇ ਤਿੱਖਾ ਹਮਲਾ, ਕਿਹਾ- ਵਲਟੋਹਾ ਹਿੰਮਤ ਵਾਲੇ ਹਨ ਤਾਂ, ਉਨ੍ਹਾਂ ਨੂੰ ਬਣਾ ਦਿਓ ਜਥੇਦਾਰ
ਅੰਮ੍ਰਿਤਸਰ, 22 ਜੂਨ : ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਅਹੁਦਾ ਛੱਡਣ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ ਦੇ ਸਾਹਮਣੇ ਆ ਕੇ ਖੁਦ ਅਹੁਦਾ ਛੱਡਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਉਹ ਖੁਸ਼ ਹਨ, ਆਸਟ੍ਰੇਲੀਆ ਜਾਣ ਤੋਂ ਪਹਿਲਾਂ ਉਨ੍ਹਾਂ ਨੇ ਦੋਵੇਂ ਤਖਤਾਂ ਦਾ ਅਹੁਦਾ ਛੱਡਣ ਦੀ ਗੱਲ ਕਹਿ ਕੇ ਗਏ ਸਨ। ਇਸ ਦੇ ਨਾਲ ਹੀ ਵਿਰਸਾ ਸਿੰਘ ਵਲਟੋਹਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ‘ਤੇ ਕੀਤੀ ਗਈ ਟਿੱਪਣੀ ‘ਤੇ ਉਹ ਕਾਫੀ ਗੁੱਸਾ ਹੋਏ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ....
ਰਿਸਤੇਦਾਰ ਦੇ ਅੰਤਿਮ ਸਸਕਾਰ ਤੋਂ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, 3 ਲੋਕਾਂ ਦੀ ਮੌਤ 
ਬਟਾਲਾ, 22 ਜੂਨ : ਨਜ਼ਦੀਕ ਬੀਤੀ ਸ਼ਾਮ ਬਟਾਲਾ ਦੇ ਕਸਬਾ ਹਰਚੋਵਾਲ ਤੋਂ ਪਿੰਡ ਔਲਖ ਇਕ ਦਰਦਨਾਕ ਹਾਦਸਾ ਵਾਪਰਿਆ ।ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਦੋ ਔਰਤਾਂ ਅਤੇ ਇਕ ਹੋਰ ਵਿਅਕਤੀ ਦੀ ਮੌਕੇ ਤੇ ਹੋਈ ਮੌਤ ਉਥੇ ਹੀ ਮ੍ਰਿਤਕ ਆਪਣੇ ਕਿਸੇ ਰਿਸਤੇਦਾਰ ਦੇ ਦੇਹਾਂਤ ਹੋਣ ਤੇ ਉਸਦੇ ਅੰਤਿਮ ਸੰਸਕਾਰ ਤੋਂ ਬਾਅਦ ਆਪਣੇ ਪਿੰਡ ਵਾਪਿਸ ਜਾ ਰਹੇ ਸਨ ਜਦ ਇਹ ਦਰਦਨਾਕ ਹਾਦਸਾ ਵਾਪਰਿਆ। ਇਸ ਦਰਦਨਾਕ ਸੜਕ ਹਾਦਸੇ ਚ ਪੀਬੀ 06ਈ 1527 ਇੰਡੀਗੋ ਕਾਰ ਚਾਲਕ ਹਰਚੋਵਾਲ ਕੀੜੀ ਮਿੱਲ ਰੋਡ ਤੇ ਜਾ....
ਧੜ੍ਹਿਆਂ ਵਿਚ ਵੰਡੇ ਪੰਥ ਨੂੰ ਇਕਜੁਟ ਕਰਨ ਦਾ ਯਤਨ ਕਰਾਂਗੇ : ਜਥੇਦਾਰ ਗਿਆਨੀ ਰਘਬੀਰ ਸਿੰਘ
ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੰਭਾਲੀ ਸੇਵਾ ਸੇਵਾ ਸੰਭਾਲ ਸਮਾਗਮ ’ਚ ਸਿੰਘ ਸਾਹਿਬਾਨ ਤੇ ਪੰਥਕ ਜਥੇਬੰਦੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ ਅੰਮ੍ਰਿਤਸਰ, 22 ਜੂਨ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਪੰਥਕ ਰਵਾਇਤਾਂ ਅਨੁਸਾਰ ਸੇਵਾ ਸੰਭਾਲ ਲਈ ਹੈ। ਸੇਵਾ ਸੰਭਾਲ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਇਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ....
ਸਿਹਤ ਵਿਭਾਗ ਨੇ ਸਰਹੱਦੀ ਪਿੰਡ ਥੇਹ ਕੱਲਾ ਵਿਖੇ ਲਗਾਇਆ ਵਿਸ਼ੇਸ਼ ਮੈਡੀਕਲ ਕੈਂਪ
ਤਰਨ ਤਾਰਨ, 21 ਜੂਨ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਅਤੇ ਸਿਵਲ ਸਰਜਨ ਤਰਨਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸਾਂ ਦੀ ਪਾਲਣਾ ਕਰਦਿਆਂ ਜ਼ਿਲਾ ਟੀਕਾਕਾਰਨ ਅਫਸਰ, ਤਰਨਤਾਰਨ, ਡਾ. ਵਰਿੰਦਰਪਾਲ ਕੌਰ ਦੀ ਰਹਿਨੁਮਾਈ ਹੇਠ ਸੀਨੀਅਰ ਮੈਡੀਕਲ ਅਫਸਰ, ਸੁਰਸਿੰਘ, ਡਾ. ਕੁਲਤਾਰ ਸਿੰਘ ਦੀ ਯੋਗ ਅਗਵਾਈ ਹੇਠ ਬੁੱਧਵਾਰ ਨੂੰ ਸਰਹੱਦੀ ਖੇਤਰ ਦੇ ਨਾਗਰਿਕਾਂ ਦੀ ਚੰਗੀ ਸਿਹਤ ਦੇ ਮੱਦੇਨਜ਼ਰ ਸਰਹੱਦੀ ਪਿੰਡ ਥੇਹ ਕੱਲਾ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਮਰੀਜ਼ਾਂ ਦੇ....
ਜਿਲ੍ਹਾ ਪਠਾਨਕੋਟ ਖੇਤੀ ਬਾੜੀ ਉਤਪਾਦਕ ਕਮੇਟੀ ਦੀ ਮਹੀਨਾਵਾਰ ਮੀਟਿੰਗ ਵਿੱਚ ਡਿਪਟੀ ਕਮਿਸਨਰ ਪਠਾਨਕੋਟ ਨੇ ਮਹੀਨਾ ਭਰ ਕਾਰਗੁਜਾਰੀ ਦਾ ਕੀਤਾ ਰੀਵਿਓ
ਕਿਸਾਨਾਂ ਨੂੰ ਕੀਤੀ ਅਪੀਲ, ਖੇਤੀ ਬਾੜੀ ਜਾਂ ਕਿਸੇ ਹੋਰ ਸਹਾਇਕ ਕਿੱਤਿਆਂ ਨੂੰ ਕਰਨ ਵਿੱਚ ਆਉਂਦੀ ਹੈ ਸਮੱਸਿਆ ਤਾ ਖੇਤੀ ਬਾੜੀ ਵਿਭਾਗ ਨਾਲ ਕੀਤਾ ਜਾਵੈ ਸੰਪਰਕ ਪਠਾਨਕੋਟ: 20 ਜੂਨ : ਜਿਲ੍ਹਾ ਪਠਾਨਕੋਟ ਵਿਖੇ ਖੇਤੀ ਬਾੜੀ ਵਿਭਾਗ ਵੱਲੋਂ ਮਹੀਨੇ ਦੋਰਾਨ ਕੀਤੀ ਕਾਰਗੁਜਾਰੀ ਅਤੇ ਜਿਲ੍ਹਾ ਖੇਤੀਬਾੜੀ ਉਤਪਾਦਕ ਕਮੇਟੀ ਦੀ ਮਹੀਨਾਵਾਰ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਕਰਵਾਈ ਗਈ। ਇਸ ਮੋਕੇ ਤੇ ਹੋਰਨਾਂ....
ਸਿਹਤਮੰਦ ਅਤੇ ਖੁਸ਼ਹਾਲ ਰਹਿਣ ਲਈ ਰੋਜ਼ਾਨਾ ਯੋਗ ਅਭਿਆਸ ਕਰੋ : ਡਿਪਟੀ ਕਮਿਸ਼ਨਰ
ਯੋਗ ਨਾਲ ਜੋੜਨ ਲਈ ਜਿਲ੍ਹਾ ਵਾਸੀ ਸੀ ਐਮ ਯੋਗਸ਼ਾਲਾ ਦੀ ਮਦਦ ਲੈਣ ਅੰਮ੍ਰਿਤਸਰ, 21 ਜੂਨ : ਆਯੂਸ਼ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਦੀ ਅਗਵਾਈ ਹੇਠ ਜਿਲ੍ਹਾ ਆਯੂਰਵੈਦਿਕ ਵਿਭਾਗ ਅਤੇ ਭਾਰਤੀ ਯੋਗ ਸੰਸਥਾ ਵਲੋਂ ਕੰਪਨੀ ਬਾਗ ਵਿਖੇ ਨੌਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ। ਇਸ ਯੋਗ ਦਿਵਸ ਦੀ ਅਗਵਾਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵਲੋਂ ਕੀਤੀ ਗਈ। ਯੋਗ ਦਿਵਸ ਮੌਕੇ 1000 ਤੋਂ ਵੱਧ ਦੇ ਕਰੀਬ ਸ਼ਹਿਰੀਆਂ ਨੇ ਇਕੱਠੇ ਯੋਗ ਅਭਿਆਸ ਕੀਤਾ। ਇਸ ਸੈਸ਼ਨ....