ਮਾਝਾ

ਬਟਾਲਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ-ਸਰਹੱਦੀ ਖੇਤਰ ਵਿੱਚ ਹਥਿਆਰਬੰਦ ਲੁੱਟਾਂ-ਖੋਹਾਂ ਕਰਨ ਵਾਲੇ ਅੰਤਰ-ਜ਼ਿਲ੍ਹਾ ਗਿਰੋਹ ਨੂੰ ਕੀਤਾ ਕਾਬੂ
ਬਟਾਲਾ, 23 ਜਨਵਰੀ 2025 : ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ.ਪੀ, ਡਿਟੈਕਟਿਵ, ਗੁਰਪ੍ਰਤਾਪ ਸਿੰਘ ਸਹੋਤਾ, ਵਿਪਨ ਕੁਮਾਰ, ਡੀ.ਐਸ.ਪੀ ਫਤਿਹਗੜ੍ਹ ਚੂੜੀਆਂ, ਸ੍ਰੀ ਰਿਪੂਤਾਪਨ ਸਿੰਘ, ਡੀ.ਐਸ.ਪੀ (ਡੀ), ਸੰਜੀਵ ਕੁਮਾਰ, ਡੀ.ਐਸ.ਪੀ ਸਿਟੀ ਬਟਾਲਾ, ਥਾਣਾ ਸਿਵਲ ਲਾਈਨ, ਫ਼ਤਿਹਗੜ੍ਹ ਚੂੜੀਆਂ ਅਤੇ ਸੀ.ਆਈ.ਏ ਸਟਾਫ਼ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਲੁੱਟਾਂ-ਖੋਹਾਂ ਕਰਨ ਵਾਲੇ 02 ਗਿਰੋਹਾਂ ਦੇ ਅਪਰਾਧੀਆਂ ਨੂੰ ਟਰੇਸ ਕਰਕੇ ਹਥਿਆਰ, ਗੋਲੀ ਸਿੱਕਾ, ਸੋਨਾ ਅਤੇ ਕਾਰਾਂ ਆਦਿ....
ਐੱਸ.ਡੀ. ਕਾਜਲ ਦੀਆਂ ਵਿਦਿਆਰਥਣਾਂ ਨੂੰ ਆਵਾਜਾਈ ਨਿਯਮਾਂ ਦਾ ਪਾਠ ਪੜ੍ਹਾਇਆ
ਗੁਰਦਾਸਪੁਰ, 23 ਜਨਵਰੀ 2025 : ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਤਹਿਤ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਅੱਜ ਐੱਸ.ਡੀ. ਕਾਲਜ ਗੁਰਦਾਸਪੁਰ ਵਿਖੇ ਵਿਸ਼ੇਸ਼ ਸੈਮੀਨਾਰ ਲਗਾ ਕੇ ਵਿਦਿਆਰਥਣਾਂ ਅਤੇ ਸਟਾਫ਼ ਨੂੰ ਆਵਾਜਾਈ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਸੈਮੀਨਾਰ ਵਿੱਚ ਏ.ਐੱਸ.ਆਈ. ਅਮਨਦੀਪ ਸਿੰਘ ਨੇ ਵਿਦਿਆਰਥਣਾਂ ਨੂੰ ਡਰਾਈਵਿੰਗ ਲਾਇਸੰਸ ਦੀ ਅਹਿਮੀਅਤ ਦੱਸਦੇ ਹੋਏ ਕਿਹਾ ਕਿ ਕੋਈ ਵੀ ਵਾਹਨ ਚਲਾਉਣ ਤੋਂ ਪਹਿਲਾਂ ਚਾਲਕ ਕੋਲ ਵੈਲਿਡ ਲਾਇਸੰਸ....
ਰੋਹਿਤ ਗਿੱਲ ਨੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਦਾਸਪੁਰ ਦਾ ਚਾਰਜ ਸੰਭਾ‌ਲਿਆ
ਜ਼ਿਲ੍ਹਾ ਗੁਰਦਾਸਪੁਰ ਵਿੱਚ ਸਹਿਕਾਰਤਾ ਲਹਿਰ ਨੂੰ ਕੀਤਾ ਜਾਵੇਗਾ ਹੋਰ ਮਜ਼ਬੂਤ - ਰੋਹਿਤ ਗਿੱਲ ਗੁਰਦਾਸਪੁਰ, 23 ਜਨਵਰੀ 2025 : ਸ੍ਰੀ ਰੋਹਿਤ ਗਿੱਲ ਵੱਲੋਂ ਅੱਜ ਬਤੌਰ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਦਾਸਪੁਰ ਦਾ ਚਾਰਜ ਸੰਭਾਲ ਲਿਆ ਗਿਆ ਹੈ। ਚਾਰਜ ਸੰਭਾਲਣ ਉਪਰੰਤ ਸ਼੍ਰੀ ਰੋਹਿਤ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਵਿੱਚ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਬੰਦ ਪਈਆਂ ਸਹਿਕਾਰੀ ਸਭਾਵਾਂ ਐਕਟਿਵ ਕਰਕੇ ਵੱਧ....
ਪੰਚਾਇਤ ਵਿਭਾਗ ਨੇ 12809 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ : ਜਗਰੂਪ ਸਿੰਘ ਸੇਖਵਾਂ
ਮਗਨਰੇਗਾ ਸਕੀਮ ਤਹਿਤ 983.98 ਕਰੋੜ ਰੁਪਏ ਖ਼ਰਚ ਕੇ 2.15 ਕਰੋੜ ਮਨੁੱਖੀ ਦਿਹਾੜੀਆਂ ਪੈਦਾ ਕੀਤੀਆਂ ਪੰਜਾਬ ਭਰ ਵਿੱਚ 114 ਪੇਂਡੂ ਲਾਇਬਰੇਰੀਆਂ ਕਾਰਜਸ਼ੀਲ, 179 ਕਾਰਜ ਅਧੀਨ ਗੁਰਦਾਸਪੁਰ, 23 ਜਨਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਾਲ 2022 ਤੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਚਾਇਤ ਵਿਭਾਗ ਵੱਲੋਂ ਹੁਣ ਤੱਕ 12809 ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾ ਕੇ ਪੰਚਾਇਤਾਂ ਨੂੰ ਹੈੱਡ....
ਯੋਧਿਆਂ ਦੇ ਇਤਿਹਾਸ ਦੀ ਸਾਂਝ ਨਵੀਆਂ ਪੀੜੀਆਂ ਨਾਲ ਪਾਉਣ ਦੀ ਵੱਡੀ ਲੋੜ ਹੈ : ਕੈਬਨਿਟ ਮੰਤਰੀ ਧਾਲੀਵਾਲ
ਅੰਮ੍ਰਿਤਸਰ, 22 ਜਨਵਰੀ 2025 : ਪਿੰਡ ਰਿਆੜ ਵਿਖੇ ਕੂਕਾ ਲਹਿਰ ਦੇ ਮੋਢੀ ਸਤਿਗੁਰੂ ਰਾਮ ਸਿੰਘ ਦੀ ਯਾਦ ਵਿੱਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਨਾਂ ਯੋਧਿਆਂ ਦੇ ਇਤਿਹਾਸ ਦੀ ਸਾਂਝ ਨਵੀਆਂ ਪੀੜੀਆਂ ਨਾਲ ਪਾਉਣ ਦੀ ਵੱਡੀ ਲੋੜ ਹੈ, ਕਿਉਂਕਿ ਨਵੀਂ ਪੀੜੀ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਟੁੱਟਦੀ ਜਾ ਰਹੀ ਹੈ। ਉਨਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਾਉਣ ਵਿੱਚ ਗਦਰ ਲਹਿਰ, ਬੱਬਰ ਲਹਿਰ, ਨਾ ਮਿਲਵਰਤਨ ਅੰਦੋਲਨ ਵਰਗੀਆਂ ਵੱਡੀਆਂ ਲਹਿਰਾਂ ਅਤੇ....
ਗਣਤੰਤਰ ਦਿਵਸ-2025, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ’ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਦੀ ਕੀਤੀ ਗਈ ਦੂਜੀ ਰਿਹਰਸਲ
ਬਟਾਲਾ, 22 ਜਨਵਰੀ 2025 : ਸ੍ਰੀ ਵਿਕਰਮਜੀਤ ਸਿੰਘ, ਐਸ.ਡੀ.ਐਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ। ਅੱਜ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਸਬੰਧੀ ਦੂਜੀ ਰਿਹਰਸਲ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਤਹਿਸੀਲਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ’ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਕੀਤੀ ਗਈ ਹੈ ਅਤੇ....
ਐਥਲੈਟਿਕਸ ਮੀਟ ਕਰਵਾਉਣ ਦਾ ਮੁੱਖ ਮੰਤਵ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨਾ-ਸੁਹੇਲ ਕਾਸਿਮ ਮੀਰ, ਐਸ. ਐਸ.ਪੀ ਬਟਾਲਾ
ਖਿਡਾਰੀਆਂ ਨੇ ਬਟਾਲਾ ਪੁਲਿਸ ਵਲੋਂ ਕਰਵਾਈ ਐਥਲੈਟਿਕਸ ਮੀਟ-2025 ਵਿੱਚ ਪੂਰੇ ਉਤਸ਼ਾਹ ਨਾਲ ਲਿਆ ਹਿੱਸਾ ਬਟਾਲਾ, 22 ਜਨਵਰੀ 2025 : ਸ੍ਰੀ ਸੁਹੇਲ ਕਾਸਿਮ ਮੀਰ, ਐਸ. ਐਸ.ਪੀ ਬਟਾਲਾ ਦੀ ਅਗਵਾਈ ਹੇਠ ਬਟਾਲਾ ਪੁਲਿਸ ਵਲੋਂ ਐਂਟੀ ਡਰੱਗ ਅਵੈਰਨੈੱਸ ਡੇਅ ਅਤੇ ਐਥਲੈਟਿਕਸ ਮੀਟ (2025) ਕਰਵਾਈ ਗਈ। ਐਸ.ਐਸ.ਪੀ ਬਟਾਲਾ ਨੇ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਉਣ ਦੇ ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਖ-ਵੱਖ ਪੱਧਰ ’ਤੇ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ....
ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਵੱਡੇ ਉਪਰਾਲੇ : ਸ਼ੈਰੀ ਕਲਸੀ
ਅਸ਼ੀਰਵਾਦ ਸਕੀਮ ਤਹਿਤ 45083 ਲਾਭਪਾਤਰੀਆਂ ਨੂੰ 229.93 ਕਰੋੜ ਰੁਪਏ ਦੀ ਰਾਸ਼ੀ ਵੰਡੀ ਗ਼ਰੀਬ ਪਰਿਵਾਰ ਘਰੋਂ ਹੀ ਪੋਰਟਲ ਤੇ ਅਰਜ਼ੀਆਂ ਆਨਲਾਈਨ ਕਰਕੇ ਲੈ ਸਕਦੇ ਹਨ ਆਸ਼ੀਰਵਾਦ ਸਕੀਮ ਤਹਿਤ ਲਾਭ ਗੁਰਦਾਸਪੁਰ, 22 ਜਨਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਟਾਲਾ ਦੇ ਵਿਧਾਇਕ ਅਤੇ ਆਮ....
ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ-2025 ਸਬੰਧੀ  ਵੋਟਰ ਸੂਚੀਆਂ ਤਿਆਰ ਕਰਨ ਲਈ ਪ੍ਰੋਗਰਾਮ ਜਾਰੀ
ਗੁਰਦਾਸਪੁਰ, 22 ਜਨਵਰੀ 2025 : ਮਾਣਯੋਗ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਸੂਬੇ ਵਿੱਚ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ-2025 ਕਰਵਾਉਣ ਲਈ ਯੋਗਤਾ ਮਿਤੀ 01 ਜਨਵਰੀ 2025 ਦੇ ਅਧਾਰ 'ਤੇ ਵੋਟਰ ਸੂਚੀਆਂ ਤਿਆਰ ਕਰਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ, ਗੁਰਦਾਸਪੁਰ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ....
ਪੰਜਾਬ ਵਿੱਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 1.68 ਕਰੋੜ ਲਾਭਪਾਤਰੀ ਰਜਿਸਟਰਡ - ਰਮਨ ਬਹਿਲ
ਹੁਣ ਲੋਕ ਆਸਾਨੀ ਨਾਲ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਕਰ ਸਕਦੇ ਹਨ ਜਾਂਚ, ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਬਾਰੇ ਪ੍ਰਾਪਤ ਕਰ ਸਕਦੇ ਹਨ ਜਾਣਕਾਰੀ - ਰਮਨ ਬਹਿਲ ਗੁਰਦਾਸਪੁਰ, 22 ਜਨਵਰੀ 2025 : ਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਵੱਲੋਂ ਇੱਕ ਐਂਡਰੌਇਡ ਮੋਬਾਈਲ ਐਪਲੀਕੇਸ਼ਨ 'ਸਟੇਟ ਹੈਲਥ ਏਜੰਸੀ ਪੰਜਾਬ' ਤਿਆਰ ਕੀਤੀ ਗਈ....
ਪੰਜਾਬ ਸਰਕਾਰ ਵਲੋਂ ਉਦਯੋਗਿਕ ਨਿਵੇਸ਼ ਨੂੰ ਵਧਾਉਣ ਲਈ ਕੀਤੇ ਜਾ ਰਹੇ ਹਨ ਵਿਸ਼ੇਸ ਉਪਰਾਲੇ : ਵਿਧਾਇਕ ਸ਼ੈਰੀ ਕਲਸੀ
ਬਟਾਲਾ, 21 ਜਨਵਰੀ 2025 : ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਅੰਦਰ ਉਦਯੋਗ ਨੂੰ ਪ੍ਰਫੁਲਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਉਦਯੋਗਿਕ ਨਿਵੇਸ਼ ਨੂੰ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮਕਸਦ ਪੰਜਾਬ ‘ਚ ਉਦਯੋਗਿਕ ਨਿਵੇਸ਼ ਵਧਾਉਣਾ ਹੈ। ਵਪਾਰੀਆਂ ਤੇ ਸਨਅਤਕਾਰਾਂ ਨੂੰ ਉਦਯੋਗਿਕ ਖੇਤਰਾਂ ਤੇ ਫੋਕਲ ਪੁਆਇੰਟਾਂ ਵਿੱਚ ਉੱਚ....
ਵਧੀਕ ਡਿਪਟੀ ਕਮਿਸ਼ਨਰ (ਜ) ਹਰਜਿੰਦਰ ਸਿੰਘ ਬੇਦੀ ਦੀ ਅਗਵਾਈ ਹੇਠ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ
ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਵਿਖੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਗੁਰਦਾਸਪੁਰ, 21 ਜਨਵਰੀ 2025 : ਅੱਜ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਦੂਸਰੀ ਰਿਹਰਸਲ ਕਰਵਾਈ ਗਈ। ਇਸ....
ਚੇਅਰਮੈਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਤੇ ਸਹੂਲਤ ਮਿਲੀ
ਪੰਜਾਬ ਸਰਕਾਰ ਵੱਲੋਂ 5.70 ਕਰੋੜ ਰੁਪਏ ਦੀ ਲਾਗਤ ਨਾਲ ਨਬੀਪੁਰ ਕੱਟ ਡਰੇਨ ਦੇ ਗੁਰਦਾਸਪੁਰ ਸ਼ਹਿਰ ਵਿੱਚੋਂ ਲੰਘਦੇ ਹਿੱਸੇ ਨੂੰ ਪੱਕਿਆਂ ਕੀਤਾ ਜਾਵੇਗਾ 31 ਮਾਰਚ 2025 ਤੱਕ ਨਬੀਪੁਰ ਡਰੇਨ ਨੂੰ ਪੱਕਿਆਂ ਕਰਨ ਦਾ ਪ੍ਰੋਜੈਕਟ ਮੁਕੰਮਲ ਕੀਤਾ ਜਾਵੇਗਾ - ਰਮਨ ਬਹਿਲ ਵਿਰੋਧੀ ਪਾਰਟੀਆਂ ਦੇ ਆਗੂ ਸਿਰਫ਼ ਸੌੜੀ ਸੋਚ ਨਾਲ ਫੁੱਟ ਪਾਉਣ ਤੇ ਨਫ਼ਰਤ ਦੀ ਰਾਜਨੀਤੀ ਹੀ ਕਰਦੇ, ਲੋਕਾਂ ਦੇ ਅਸਲ ਮੁੱਦਿਆਂ ਨਾਲ ਉਨ੍ਹਾਂ ਦਾ ਕੋਈ ਸਰੋਕਾਰ ਨਹੀਂ - ਰਮਨ ਬਹਿਲ ਗੁਰਦਾਸਪੁਰ, 21 ਜਨਵਰੀ 2025 : ਪੰਜਾਬ ਹੈਲਥ ਸਿਸਟਮਜ਼....
ਗਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ ਭਰ ’ਚ ਹੁਸ਼ਿਆਰਪੁਰ ਬਣਿਆ ’ਬੈਸਟ ਗਰੀਨ ਡਿਸਟ੍ਰਿਕਟ’
ਜ਼ਿਲ੍ਹੇ ਦੇ 1945 ਸਕੂਲਾਂ ਨੇ ਗਰੀਨ ਸਕੂਲ ਪ੍ਰੋਗਰਾਮ ਤਹਿਤ ਆਡਿਟ ਪ੍ਰਕਿਰਿਆ ਕੀਤੀ ਮੁਕੰਮਲ, 4 ਫਰਵਰੀ ਨੂੰ ਨਵੀਂ ਦਿੱਲੀ ਵਿਖੇ ਮਿਲੇਗਾ ਅਵਾਰਡ ਸੂਬੇ ਦੇ 196 ਗਰੀਨ ਸਕੂਲ ਪ੍ਰੋਗਰਾਮ ਵਾਲੇ ਸਕੂਲਾਂ ’ਚ 12 ਸਕੂਲ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਕੀਤੀ ਮਿਹਨਤ ਸ਼ਲਾਘਾਯੋਗ: ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, 20 ਜਨਵਰੀ 2025 : ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਤਬਦੀਲੀ ਮੰਤਰਾਲੇ ਦੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ....
ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਰਿਹਰਸਲਾਂ ਜੋਰਾਂ ’ਤੇ-22 ਜਨਵਰੀ ਨੂੰ ਦੁਬਾਰਾ ਹੋਵੇਗੀ ਰਿਹਰਸਲ ਹੋਵੇਗੀ
ਬਟਾਲਾ, 20 ਜਨਵਰੀ 2025 : ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ। ਸ੍ਰੀ ਵਿਕਰਮਜੀਤ ਸਿੰਘ, ਐਸ.ਡੀ.ਐਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਸਥਾਨਕ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਸਬੰਧੀ ਰਿਹਰਸਲ ਕੀਤੀ ਗਈ। ਇਸ ਮੌਕੇ ਹਰਜਿੰਦਰ ਸਿੰਘ ਕਲਸੀ ਡੀ.ਪੀ.ਆਰ.ਓ, ਸ਼ਸ਼ੀ ਭੂਸ਼ਨ ਵਰਮਾ ਐਮ ਡੀ ਐਫ.ਸੀ ਵਰਮਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭੰਡਾਰੀ ਗੇਟ ਬਟਾਲਾ, ਡਾ. ਸਤਿੰਦਰਜੀਤ ਕੋਰ ਅਤੇ ਵੱਖ-ਵੱਖ ਸਕੂਲਾਂ ਦੇ....