ਮਾਝਾ

ਚੇਅਰਮੈਨ ਬਹਿਲ ਅਤੇ ਚੇਅਰਮੈਨ ਰਜੀਵ ਸ਼ਰਮਾਂ ਨੇ ਟਰੱਸਟ ਦੀ ਜਾਇਦਾਦ ਦੇ ਅਲਾਟੀਆਂ ਨੂੰ ਅਲਾਟਮੈਂਟ ਪੱਤਰ ਵੰਡੇ
ਨਗਰ ਸੁਧਾਰ ਟਰੱਸਟ, ਗੁਰਦਾਸਪੁਰ ਨੂੰ ਜਾਇਦਾਦ ਦੀ ਵਿੱਕਰੀ ਤੋਂ 80 ਕਰੋੜ ਰੁਪਏ ਦਾ ਫ਼ਾਇਦਾ ਹੋਇਆ - ਰਮਨ ਬਹਿਲ ਗੁਰਦਾਸਪੁਰ, 6 ਅਗਸਤ 2024 : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਨਗਰ ਸੁਧਾਰ ਟਰੱਸਟ, ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾਂ ਵੱਲੋਂ ਅੱਜ ਸਕੀਮ ਨੰਬਰ-7 ਦੀਆਂ 75 ਪ੍ਰਾਪਰਟੀਆਂ ਦੇ ਅਲਾਟਮੈਂਟ ਪੱਤਰ ਅਲਾਟੀਆਂ ਨੂੰ ਵੰਡੇ ਗਏ। ਨਗਰ ਸੁਧਾਰ ਟਰੱਸਟ, ਗੁਰਦਾਸਪੁਰ ਨੂੰ ਇਸ ਜਾਇਦਾਦ ਦੀ ਵਿੱਕਰੀ ਤੋਂ 80 ਕਰੋੜ ਰੁਪਏ ਦਾ ਫ਼ਾਇਦਾ ਹੋਇਆ ਹੈ।....
ਚੇਅਰਮੈਨ ਜਗਰੂਪ  ਸਿੰਘ ਸੇਖਵਾਂ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ
ਗੁਰਦਾਸਪੁਰ, 6 ਅਗਸਤ 2024 : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ....
ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਰਾਹੀਂ ਹੁਨਰਮੰਦ ਬਣਾ ਰਿਹਾ ਹੈ ਜ਼ਿਲ੍ਹੇ ਦਾ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ
ਵਜ਼ੀਫ਼ਾ ਸਕੀਮ ਤਹਿਤ ਵਿਦਿਆਰਥੀਆਂ ਨੂੰ ਫ਼ੀਸ ਵਿੱਚ ਦਿੱਤੀ ਜਾ ਰਹੀ ਹੈ ਭਾਰੀ ਛੋਟ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿੱਚ ਡਿਪਲੋਮਾ ਕੋਰਸਾਂ ਲਈ ਚੱਲ ਰਿਹਾ ਹੈ ਦਾਖਲਾ ਦਾਖ਼ਲੇ ਦੀ ਦੂਜੀ ਕਾਊਂਸਲਿੰਗ ਲਈ ਰਜਿਸਟ੍ਰੇਸ਼ਨ ਜਾਰੀ ਹੈ ਗੁਰਦਾਸਪੁਰ, 6 ਅਗਸਤ 2024 : ਜ਼ਿਲ੍ਹਾ ਗੁਰਦਾਸਪੁਰ ਦੇ ਸਨਅਤੀ ਸ਼ਹਿਰ ਬਟਾਲਾ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ਸਰਕਾਰੀ ਬਹੁਤਕਨੀਕੀ ਕਾਲਜ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਦੇਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾ ਰਿਹਾ ਹੈ। ਬਟਾਲਾ ਦੇ ਸਰਕਾਰੀ ਬਹੁਤਕਨੀਕੀ....
7 ਅਗਸਤ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਬਾਬਾ ਫ਼ਰੀਦ ਇੰਟਰਨੈਸ਼ਨਲ, ਸਕੂਲ ਦਾਰਾਪੁਰ ਲਈ ਨਰਸਰੀ ਤੋਂ 12ਵੀਂ ਤੱਕ ਦੇ ਅਧਿਆਪਕਾਂ ਅਤੇ ਕਲਰਕ ਦੀ ਅਸਾਮੀ ਲਈ ਹੋਵੇਗੀ ਇੰਟਰਵਿਊ
ਗੁਰਦਾਸਪੁਰ, 6 ਅਗਸਤ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 07 ਅਗਸਤ 2024 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਬਾਬਾ ਫ਼ਰੀਦ ਇੰਟਰਨੈਸ਼ਨਲ, ਸਕੂਲ ਦਾਰਾਪੁਰ ਵੱਲੋਂ ਨਰਸਰੀ ਤੋਂ 12ਵੀਂ....
ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ 8 ਅਗਸਤ ਨੂੰ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਬੱਚਿਆਂ ਨਾਲ ਸਬੰਧਿਤ ਸਕੀਮਾਂ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ
ਗੁਰਦਾਸਪੁਰ, 6 ਅਗਸਤ 2024 : ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ, ਨਵੀਂ ਦਿੱਲੀ ਦੀ ਟੀਮ ਵੱਲੋਂ ਮਿਤੀ 8 ਅਗਸਤ 2024 ਨੂੰ ਗੁਰਦਾਸਪੁਰ ਦਾ ਦੌਰਾ ਕੀਤਾ ਜਾਵੇਗਾ। ਇਸ ਮੌਕੇ ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀ ਟੀਮ ਵੱਲੋਂ ਗੁਰਦਾਸਪੁਰ ਵਿਖੇ ਬੱਚਿਆਂ ਨਾਲ ਸਬੰਧਿਤ ਸਕੀਮਾਂ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ, ਨਵੀਂ ਦਿੱਲੀ ਦੀ ਟੀਮ ਵੱਲੋਂ ਮਿਤੀ 8....
ਵਣ-ਮਹਾਂਉਤਸਵ ਤਹਿਤ ਹਲਕਾ ਵਿਧਾਇਕ ਸੋਹਲ ਤੇ ਐੱਸ. ਡੀ. ਐੱਮ. ਨੇ ਪੌਦੇ ਲਗਾਏ
“ਹਰਿਆ-ਭਰਿਆ ਪੰਜਾਬ” ਮੁਹਿੰਮ ਤਹਿਤ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਕੀਤੀ ਅਪੀਲ ਤਰਨ ਤਾਰਨ, 06 ਅਗਸਤ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਵਣ-ਮਹਾਂਉਤਸਵ ਮਨਾਉਣ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਕੱਕਾ ਕੰਡਿਆਲਾ ਵਿਖੇ ਵਿਸ਼ੇਸ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਤੇ ਐੱਸ. ਡੀ. ਐੱਮ. ਤਰਨ ਤਾਰਨ ਸਿਮਰਨਦੀਪ ਸਿੰਘ ਵੱਲੋਂ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਕੀਤੇ ਜਾ ਰਹੇ....
ਪਹਿਲੀ ਵਾਰ ਪਸ਼ੂਧਨ ਗਣਨਾ ਵਿੱਚ ਕੁੱਤਿਆਂ ਅਤੇ ਬਿੱਲੀਆਂ ਦੀ ਹੋਵੇਗੀ ਗਿਣਤੀ : ਪਸ਼ੂ ਪਾਲਣ ਮੰਤਰੀ
21ਵੀਂ ਪਸ਼ੂਧਨ ਗਣਨਾ ਦੀ ਰੀਜ਼ਨਲ ਟਰੇਨਿੰਗ ਹੋਈ ਸ਼ੁਰੂ ਪੰਜਾਬ ਸਰਕਾਰ ਪਸ਼ੂ ਪਾਲਣ ਕਿੱਤੇ ਨੂੰ ਤਰਜੀਹੀ ਆਧਾਰ ਤੇ ਲੈ ਰਹੀ ਹੈ - ਖੁੱਡੀਆਂ ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ ਅਤੇ ਚੰਡੀਗੜ੍ਹ ਦੇ ਨੋਡਲ ਅਫ਼ਸਰ ਟ੍ਰੇਨਿੰਗ ਵਿੱਚ ਹੋਏ ਸ਼ਾਮਲ ਅੰਮ੍ਰਿਤਸਰ 6 ਅਗਸਤ 2024 : ਖੇਤੀ ਪੰਜਾਬ ਦੀ ਆਰਥਿਕਤਾ ਦੀ ਰੀਡ੍ਹ ਦੀ ਹੱਡੀ ਹੈ ਅਤੇ ਕਿਸਾਨ ਪਸ਼ੂ ਪਾਲਣ ਨੂੰ ਸਹਾਇਕ ਧੰਦੇ ਵਜੋਂ ਅਪਣਾ ਕੇ ਆਪਣੀ ਆਰਥਿਕਤਾ ਵਿੱਚ ਹੋਰ ਵਾਧਾ ਕਰ ਸਕਦੇ ਹਨ। ਪੰਜਾਬ ਸਰਕਾਰ ਪਸ਼ੂ ਪਾਲਣ ਕਿੱਤੇ ਨੂੰ ਤਰਜੀਹੀ ਆਧਾਰ ਤੇ ਲੈ ਰਹੀ ਹੈ ਅਤੇ....
ਦੇਸ਼ ਦੇ ਸਭ ਤੋਂ ਉੱਚੇ ਤਿਰੰਗੇ ਝੰਡੇ ਨੂੰ ਦਰਸਾਉਂਦਾ ਵੀਡੀਓ ਅਤੇ ਕਿਤਾਬਚਾ ਅਟਾਰੀ ਬਾਰਡਰ 'ਤੇ ਜਾਰੀ 
ਅਟਾਰੀ ਵਿਖੇ ਸਭ ਤੋਂ ਉੱਚੇ ਰਾਸ਼ਟਰੀ ਝੰਡੇ ਅਤੇ ਮਹਾਤਮਾ ਗਾਂਧੀ ਦੀ ਤਸਵੀਰ 78ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਕੀਤੀ ਅਟਾਰੀ, 6 ਅਗਸਤ 2024 : ਅਟਾਰੀ ਵਿਖੇ ਭਾਰਤ ਦੇ ਸਭ ਤੋਂ ਉੱਚੇ ਰਾਸ਼ਟਰੀ ਝੰਡੇ ਨੂੰ ਦਰਸਾਉਂਦਾ ਵੀਡੀਓ ਅਤੇ 78ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਸ਼ਾਨਦਾਰ ਤਸਵੀਰਾਂ ਵਾਲਾ ਕਿਤਾਬਚਾ ਅੱਜ ਬੀਐਸਐਫ ਦੇ ਡਿਪਟੀ ਕਮਾਂਡੈਂਟ ਦਵਿੰਦਰਪਾਲ ਸਿੰਘ, ਬੀਐਸਐਫ ਅਧਿਕਾਰੀਆਂ ਅਤੇ ਜਵਾਨਾਂ ਵੱਲੋਂ ਅਟਾਰੀ ਸਰਹੱਦ ਵਿਖੇ ਸਮਾਗਮ ਦੌਰਾਨ ਜਾਰੀ ਕੀਤਾ ਗਿਆ। ਵੀਡੀਓ ਸੱਚੇ ਦੇਸ਼ਭਗਤੀ ਦੇ ਢਾਂਚੇ....
73ਵੇਂ ਵਣ ਮਹੋਤਸਵ ਮੌਕੇ ਵਿਧਾਇਕ ਡਾ: ਅਜੇ ਗੁਪਤਾ ਨੇ ਏ.ਡੀ.ਸੀ ਅਰਬਨ ਨਾਲ ਮਿਲ ਕੇ ਵੱਡੀ ਗਿਣਤੀ 'ਚ ਬੂਟੇ ਲਗਾਏ 
ਅੰਮ੍ਰਿਤਸਰ, 6 ਅਗਸਤ, 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ 73ਵੇਂ ਵਣ ਮਹੋਤਸਵ ਮੌਕੇ ਲੋਹਗੜ੍ਹ ਗੇਟ ਤੋਂ ਲਾਹੌਰੀ ਗੇਟ ਤੱਕ ਵੱਡੀ ਗਿਣਤੀ ਵਿੱਚ ਬੂਟੇ ਲਗਾਏ। ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਅੱਜ 73ਵੇਂ ਵਣ ਮਹੋਤਸਵ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੁਸ਼ਿਆਰਪੁਰ ਤੋਂ ਸੂਬਾ ਪੱਧਰੀ ਪ੍ਰੋਗਰਾਮ ਕਰਵਾ ਕੇ ਬੂਟੇ ਲਗਾਏ ਗਏ ਹਨ। ਇਸੇ ਤਹਿਤ ਅੱਜ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਏਡੀਸੀ ਸ਼ਹਿਰੀ ਵਿਕਾਸ ਨਿਕਾਸ ਕੁਮਾਰ ਨਾਲ ਮਿਲ ਕੇ ਬੂਟੇ ਲਗਾਉਣ ਦੀ....
ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕੁਦਰਤੀ ਖੇਤੀ ਫਾਰਮ ਧੀਰੇਕੋਟ ਜਿਲ੍ਹਾ ਅੰਮ੍ਰਿਤਸਰ ਦਾ ਕੀਤਾ ਦੌਰਾ 
ਅੰਮ੍ਰਿਤਸਰ 6 ਅਗਸਤ 2024 : ਸੂਬੇ ਅੰਦਰ ਖਾਦਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਅਤੇ ਕੁਦਰਤੀ ਖੇਤੀ ਦੀਆਂ ਸੰਭਾਵਨਾਵਾਂ ਜਾਣਨ ਲਈ ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੁਦਰਤੀ ਖੇਤੀ ਫਾਰਮ ਧੀਰੇਕੋਟ ਜਿਲ੍ਹਾ ਅੰਮ੍ਰਿਤਸਰ ਦਾ ਦੌਰਾ ਕੀਤਾ। ਉਹਨਾਂ ਨੇ ਫਾਰਮ ਤੇ 32 ਏਕੜ ਰਕਬੇ ਵਿੱਚ ਆਰਗੈਨਿਕ ਵਿਧੀ ਨਾਲ ਬੀਜੀਆਂ ਵੱਖ-ਵੱਖ ਫਸਲਾਂ ਕਮਾਦ, ਹਲਦੀ, ਬਾਸਮਤੀ, ਸਬਜੀਆਂ, ਦਾਲਾਂ, ਫਲਦਾਰ ਰੁੱਖਾਂ ਦਾ ਮੁਆਇਨਾਂ ਕੀਤਾ। ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਸ. ਤਜਿੰਦਰ....
ਵਣ ਮਹਾਂਉਤਸਵ ਮਨਾਉਂਦਿਆਂ ਕੈਬਨਿਟ ਮੰਤਰੀ ਧਾਲੀਵਾਲ ਅਤੇ ਈਟੀਓ ਨੇ ਲਗਾਏ ਜਨਤਕ ਸਥਾਨਾਂ ਉੱਤੇ ਬੂਟੇ 
ਅੰਮ੍ਰਿਤਸਰ 6 ਅਗਸਤ 2024 : ਪੰਜਾਬ ਸਰਕਾਰ ਵੱਲੋਂ ਮਨਾਏ ਗਏ ਰਾਜ ਪੱਧਰੀ ਵਣ ਮਹਾਂ ਉਤਸਵ ਦੇ ਮੌਕੇ ਉੱਤੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀਆਂ ਸ ਕੁਲਦੀਪ ਸਿੰਘ ਧਾਲੀਵਾਲ ਅਤੇ ਸ ਹਰਭਜਨ ਸਿੰਘ ਈਟੀਓ ਨੇ ਆਪੋ ਆਪਣੇ ਹਲਕਿਆਂ ਦੇ ਵਿੱਚ ਲੋਕਾਂ ਨਾਲ ਮਿਲ ਕੇ ਜਨਤਕ ਸਥਾਨਾਂ ਉੱਤੇ ਬੂਟੇ ਲਗਾਏ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਤ ਕੀਤਾ। ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਹਲਕੇ ਦੇ ਗੁਰੂ ਘਰ ਮਹਿਰ ਬੁਖਾਰੀ ਵਿਖੇ ਬੂਟੇ ਲਗਾਏ ਅਤੇ....
ਸਰਕਾਰ ਤੁਹਾਡੇ ਦੁਆਰ ਅਧੀਨ ਪਿੰਡ ਨਰੋਟ ਮਹਿਰਾ ਅਤੇ ਬੈਗੋਵਾਲ ਵਿਖੇ ਲਗਾਏ ਕੈਂਪਾਂ ਵਿੱਚ ਪਹੁੰਚੇ : ਕਟਾਰੂਚੱਕ
ਕੈਂਪ ਵਿੱਚ ਪਹੁੰਚੇ ਲੋਕਾਂ ਦੀਆ ਸੁਣੀਆਂ ਸਮੱਸਿਆਵਾਂ, ਮੋਕੇ ਤੇ ਕੀਤਾ ਸਮੱਸਿਆਵਾਂ ਦਾ ਹੱਲ ਮੋਕੇ ਤੇ ਬੁਢਾਪਾ ਪੈਂਨਸਨ ਅਤੇ ਅੰਗਹੀਣ ਪੈਂਨਸਨ ਦੇ ਲਾਭ ਪਾਤਰੀਆਂ ਨੂੰ ਦਿੱਤੇ ਗਏ ਸਰਟੀਫਿਕੇਟ ਪਠਾਨਕੋਟ, 5 ਅਗਸਤ 2024 : ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਆਦੇਸਾਂ ਅਨੁਸਾਰ ਸਰਕਾਰ ਤੁਹਾਡੇ ਦੁਆਰ ਅਧੀਨ ਪਿੰਡ ਪਿੰਡ ਪਹੁੰਚ ਕਰਕੇ ਸੰਗਤ ਦਰਸਨ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਅਧੀਨ ਜਿਲ੍ਹਾ ਪਠਾਨਕੋਟ ਵਿਖੇ ਵੀ ਦੂਰ ਦਰਾਜ ਦੇ ਖੇਤਰਾਂ ਅੰਦਰ ਅਤੇ ਹਿੰਦ-ਪਾਕ ਸਰਹੱਦ ਦੇ ਨਾਲ ਲਗਦੇ....
ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਕਮਿਸ਼ਨਰ ਨਾਲ ਮਿਲ ਕੇ ਫੌਗਿੰਗ ਮਸ਼ੀਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ 
ਅੰਮ੍ਰਿਤਸਰ, 5 ਅਗਸਤ, 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਦੇ ਸਹਿਯੋਗ ਨਾਲ 6 ਵੱਡੇ ਆਟੋ ਮਾਊਂਟਡ ਅਤੇ 24 ਹੈਂਡ ਫੋਗਿੰਗ ਮਸ਼ੀਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਬਰਸਾਤ ਦੇ ਮੌਸਮ ਕਾਰਨ ਮੱਛਰਾਂ ਦੀ ਪੈਦਾਵਾਰ ਕਾਰਨ ਮਲੇਰੀਆ ਅਤੇ ਡੇਂਗੂ ਵਰਗੀਆਂ ਬਿਮਾਰੀਆਂ ਫੈਲ ਰਹੀਆਂ ਹਨ। ਮੱਛਰਾਂ ਤੋਂ ਬਚਣ ਲਈ ਫੋਗਿੰਗ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜਿਸ ਤਹਿਤ ਅੱਜ ਨਗਰ ਨਿਗਮ ਕਮਿਸ਼ਨਰ....
ਸੂਟਿੰਗ ਰੇਂਜ਼, ਐਸਟ੍ਰੋਟਰਫ, ਸਵੀਮਿੰਗ ਪੂਲ ਵਰਗੀਆਂ ਸਹੂਲਤਾਂ ਸਰਕਾਰੀ ਸਕੂਲਾਂ ਵਿਚ ਮਿਲਣਗੀਆਂ- ਈਟੀਓ ਈਟੀਓ ਵੱਲੋਂ ਗਹਿਰੀ ਅਤੇ ਨਵਾਂ ਕੋਟ ਵਿਖੇ ਸਕੂਲਾਂ ਦੀ ਜਾਂਚ
ਅੰਮ੍ਰਿਤਸਰ, 5 ਅਗਸਤ 2024 : ਸ. ਹਰਭਜਨ ਸਿੰਘ ਈਟੀਓ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਉਹ ਸਾਰੀਆਂ ਸਹੂਲਤਾਂ ਮਿਲਣਗੀਆਂ ਜੋ ਹੁਣ ਤੱਕ ਮਾਡਲ ਤੇ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦਾ ਵੀ ਸੁਪਨਾਂ ਰਹੀਆਂ ਹਨ। ਐਸਟ੍ਰੋਟਰਫ, ਹਾਕੀ ਗਰਾਊਡ, ਫੁੱਟਬਾਲ ਗਰਾਊਡ, ਆਲ ਵੈਂਦਰ ਸਵੀਮਿੰਗ ਪੂਲ ਅਤੇ ਸੂਟਿੰਗ ਰੇਂਜ ਬਣਾਉਣ ਵਰਗੇ ਕੰਮ ਸਰਕਾਰੀ ਸਕੂਲਾਂ ਵਿੱਚ ਸੁਰੂ ਹੋ ਗਏ ਹਨ ਅਤੇ ਸਰਕਾਰੀ ਸਕੂਲਾਂ ਨੂੰ ਭਵਿੱਖ ਦੇ ਓਲੰਪਿਕਸ ਖਿਡਾਰੀਆਂ ਦੀ ਨਰਸਰੀ ਵਜੋਂ ਤਿਆਰ ਕੀਤਾ ਜਾ ਰਿਹਾ....
ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 06 ਅਗਸਤ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਲਗਾਇਆ ਜਾ ਰਿਹਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ
ਤਰਨ ਤਾਰਨ 5 ਅਗਸਤ 2024 : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੁੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 06 ਅਗਸਤ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਮਾਨਯੋਗ ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋ ਸਾਂਝੀ ਕੀਤੀ ਗਈ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਰਖਸ਼ਾ ਸਕਿਉਰਿਟੀ ਸਰਵਿਸਜ਼ ਲਿਮਟਿਡ (ਜੀ.ਐਮ.ਆਰ.ਗਰੁੱਪ)....