ਦੀਨਾਨਗਰ, 11 ਨਵੰਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾਂ ਹੇਠ ਜ਼ਿਲ੍ਹੇ ਭਰ ਅੰਦਰ ਵੱਖ-ਵੱਖ ਵਿਭਾਗਾਂ ਵੱਲ਼ੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਫਸਲ ਦੀ ਰਹਿੰਦ-ਖੂੰਹਦ ਖੇਤਾਂ ਵਿੱਚ ਵਾਹ ਕੇ ਕਣਕ ਬੀਜਣ ਲਈ ਅਪੀਲ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆ ਅੱਜ ਐੱਸ.ਡੀ.ਐੱਮ.ਦੀਨਾਨਗਰ ਜਸਪਿੰਦਰ ਸਿੰਘ ਵੱਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਇਨ ਸੀਟੂ ਵਿਧੀ ਨਾਲ ਕਣਕ ਬੀਜਣ ਦੀ ਅਪੀਲ ਕੀਤੀ ਗਈ। ਇਸ ਮੌਕੇ ਗੱਲ਼ ਕਰਦਿਆਂ ਐੱਸ.ਡੀ....
ਮਾਝਾ
ਖੇਤੀਬਾੜੀ ਵਿਭਾਗ ਵਲੋਂ ਸੰਜਮ ਨਾਲ ਖਾਂਦਾ,ਰਸਾਇਣ ਤੇ ਪਾਣੀ ਦੀ ਵਰਤੋਂ ਕਰਨ ਦੀ ਅਪੀਲ ਗੁਰਦਾਸਪੁਰ, 11 ਨਵੰਬਰ 2024 ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਨਿਰੰਤਰ ਉਪਰਾਲੇ ਜਾਰੀ ਹਨ, ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰ ਲਗਾਤਾਰ ਕਿਸਾਨਾਂ ਨੂੰ ਖਾਂਦਾ, ਰਸਾਇਣ ਤੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਅਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਬਾਰੇ ਪ੍ਰੇਰਿਤ ਕਰ ਰਹੇ ਹਨ। ਮੁੱਖ ਖੇਤੀਬਾੜੀ ਅਫਸਰ, ਸੁਰਿੰਦਰਪਾਲ ਸਿੰਘ....
ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਕਣਕ ਦੀ ਬੀਜਾਈ ਕਰਨ ਦੀ ਅਪੀਲ ਬਟਾਲਾ, 11 ਨਵੰਬਰ 2024 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ,ਖਰੀਦ ਤੇ ਚੁਕਾਈ ਨਿਰਵਿਘਨ ਜਾਰੀ ਹੈ। ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ 10 ਨਵੰਬਰ ਤੱਕ 674378 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 659322 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ....
ਅੰਮ੍ਰਿਤਸਰ 11 ਨਵੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਇਸ ਵਾਰ ਲਈ ਜਾਣ ਵਾਲੀ ਇਹ ਧਾਰਮਿਕ ਪ੍ਰੀਖਿਆ 19 ਅਤੇ 20 ਨਵੰਬਰ 2024 ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸਾਲ 2024-25 ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਦਰਜਾ ਪਹਿਲਾ ਅਤੇ ਦੂਜਾ ਦੀ ਕਰਵਾਈ ਜਾ ਰਹੀ....
ਸੁਖਜਿੰਦਰ ਰੰਧਾਵਾ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਲੀਗਲ ਨੋਟਿਸ ਡੇਰਾ ਬਾਬਾ ਨਾਨਕ, 10 ਨਵੰਬਰ 2024 : ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਰੰਧਾਵਾ ਪਰਿਵਾਰ ਨੂੰ ਲੋਕ ਜੋ ਸਤਿਕਾਰ ਤੇ ਅਹਿਮੀਅਤ ਦੇਂਦੇ ਹਨ ਕਿਸੇ ਤੋਂ ਛੁਪੀ ਨਹੀਂ, ਪਰ ਆਪਣੀ ਹਾਰ ਨੂੰ ਦੇਖ ਕੇ ਬੁਖਲਾਈ ਆਮ ਆਦਮੀ ਪਾਰਟੀ ਹੁਣ ਘਟੀਆ ਰਾਜਨੀਤੀ 'ਤੇ ਉਤਰ ਆਈ ਹੈ। ਪਹਿਲਾਂ ਆਪ ਉਮੀਦਵਾਰ ਗੁਰਦੀਪ ਰੰਧਾਵਾ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੇ ਭਰਾ ਅਤੇ ਮਾਂ ਨਾਲ ਮਿਲ ਕੇ ਜੱਗੂ ਕੋਲੋਂ ਜੇਲ੍ਹ ਵਿੱਚੋਂ ਵੀਡਿਓ ਕਾਲ....
ਜੇਕਰ ਉਡਾਣਾਂ ਸ਼ੁਰੂ ਹੋਣ ਤਾਂ ਬਹੁਤ ਧੰਨਵਾਦੀ ਹੋਵਾਂਗੇ ਅੰਮ੍ਰਿਤਸਰ, 10 ਨਵੰਬਰ 2024 : ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਤੋਂ ਸ੍ਰੀ ਨਾਂਦੇੜ ਸਾਹਿਬ ਫਲਾਈਟ ਦਾ ਕਿਰਾਇਆ ਸਸਤਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜਲਦੀ ਹੀ ਉਡਾਣਾਂ ਸ਼ੁਰੂ ਹੋ ਜਾਣ ਤਾਂ ਉਹ ਬਹੁਤ ਧੰਨਵਾਦੀ ਹੋਣਗੇ। ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਉਹ ਇਸ ਲਈ ਲੰਬੇ ਸਮੇਂ ਤੋਂ ਕੋਸ਼ਿਸ਼ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਖੁਸ਼ੀ ਹੈ ਕਿ ਲੋਕਾਂ ਲਈ ਜੋ ਮੁਸ਼ਕਿਲ ਅੱਜ ਪ੍ਰਧਾਨ ਮੰਤਰੀ ਨਰਿੰਦਰ....
ਅੰਮ੍ਰਿਤਸਰ, 10 ਨਵੰਬਰ 2024 : ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਮੁਹਿੰਮ ਤਹਿਤ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ CIA-1 ਵੱਲੋਂ ਸਰਹੱਦ ਪਾਰ ਨਾਰਕੋਟਿਕ ਨੈਟਵਰਕ ਦਾ ਪਰਦਾਫਾਸ਼ ਕਰਦੇ ਹੋਏ 03 ਮੁਲਜ਼ਮਾ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋ 02 ਕਿਲੋਗ੍ਰਾਮ ਹੈਰੋਇਨ ਅਤੇ 01 ਮੋਟਰਸਾਈਕਲ ਬ੍ਰਾਮਦ ਕੀਤਾ ਗਿਆ।ਕਾਬੂ ਕੀਤੇ ਮੁਲਜਮਾਂ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅਜੇ ਤਕ ਮੁਲਜ਼ਮਾਂ ਦੀ ਪਛਾਣ ਨਹੀਂ ਦੱਸੀ ਹੈ ਕਿਉਂਕਿ ਗਿਰੋਹ ਦੇ....
ਤਰਨ ਤਾਰਨ, 10 ਨਵੰਬਰ 2024 : ਬੀਤੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਦੀ ਮੌਤ ਹੋ ਜਾਣ ਦਾ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਰਕਾਰੀ ਹਸਪਤਾਲ ਘਰਿਆਲਾ ਦੇ ਨਜਦੀਕ ਦੋ ਮੋਟਰਸਾਇਕਲ ਦੀ ਟੱਕਰ 'ਚ ਹੋ ਗਈ ਜਿਸ ਵਿੱਚ ਤਰਲੋਕ ਸਿੰਘ ਅਤੇ ਜਗਜੀਤ ਸਿੰਘ ਦੀ ਮੌਤ ਹੋ ਗਈ, ਜਦੋਂ ਕਿ ਬਲਜਿੰਦਰ ਕੌਰ ਤੇ ਬਖ਼ਸ਼ੀਸ ਸਿੰਘ ਜਖ਼ਮੀ ਹੋ ਗਏ। ਮ੍ਰਿਤਕਾਂ ਦੀ ਪਹਿਚਾਣ ਤਰਲੋਕ ਸਿੰਘ ਪੁੱਤਰ ਅਰੂੜ ਸਿੰਘ ਵਾਸੀ ਪਿੰਡ ਢੋਟੀਆਂ ਅਤੇ ਜਗਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਤੂਤ ਦੇ ਰੂਪ ਵਿੱਚ....
ਜੰਡਿਆਲਾ ਹਲਕੇ ਤੋਂ ਵੱਡੀ ਗਿਣਤੀ ਵਿੱਚ ਸਰਪੰਚ ਪੰਚ ਲੁਧਿਆਣਾ ਵਿਖੇ ਹੋਏ ਸਹੁੰ ਚੁੱਕ ਸਮਾਗਮ ਵਿੱਚ ਹੋਏ ਸ਼ਾਮਿਲ ਅੰਮ੍ਰਿਤਸਰ, 9 ਨਵੰਬਰ 2024 : ਜੰਡਿਆਲਾ ਹਲਕੇ ਤੋਂ ਵੱਡੀ ਗਿਣਤੀ ਵਿੱਚ ਸਰਪੰਚ ਅਤੇ ਪੰਚ ਲੁਧਿਆਣਾ ਵਿਖੇ ਹੋਏ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਏ। ਇਨਾ ਸਰਪੰਚਾਂ ਨੂੰ ਸੰਬੋਧਨ ਕਰਦੇ ਸ ਹਰਭਜਨ ਸਿੰਘ ਈਟੀਓ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਲੋਕਾਂ ਵੱਲੋਂ ਬਹੁਤ ਵੱਡਾ ਫਤਵਾ ਦਿੱਤਾ ਹੈ ਜਿੰਨਾਂ ਨੇ ਇਮਾਨਦਾਰ ਲੋਕਾਂ ਨੂੰ ਚੁਣ ਪਿੰਡਾਂ ਦੇ ਮੋਹਰੀ ਬਣਾਇਆ ਹੈ। ਉਨ੍ਹਾਂ ਕਿਹਾ ਕਿ....
ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮੱਲੀਆਂ ਦਾ ਕੀਤਾ ਦੌਰਾ ਅੰਮ੍ਰਿਤਸਰ 9 ਨਵੰਬਰ 2024 : ਹਰ ਵਿਦਿਆਰਥੀ ਨੂੰ ਪੜ੍ਹਾਈ ਦੌਰਾਨ ਜੀਵਨ ਵਿੱਚ ਕੋਈ ਟੀਚਾ ਜਰੂਰ ਨਿਰਧਾਰਿਤ ਕਰਨਾ ਚਾਹੀਦਾ ਹੈ ਅਤੇ ਉਸ ਟੀਚੇ ਦੀ ਪ੍ਰਾਪਤੀ ਲਈ ਅਣਥੱਕ ਮਿਹਨਤ ਕਰਨੀ ਚਾਹੀਦੀ ਹੈ ਤਾਂ ਹੀ ਵਿਦਿਆਰਥੀ ਆਪਣੇ ਜੀਵਨ ਵਿਚ ਸਫ਼ਲ ਹੋ ਸਕਦੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਅੱਜ ਜੰਡਿਆਲਾ ਹਲਕੇ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮੱਲੀਆਂ ਦਾ ਦੌਰਾ ਕਰਨ ਉਪਰੰਤ ਕੀਤਾ।....
ਬਿਜਲੀ ਸਪਲਾਈ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 9 ਨਵੰਬਰ 2024 : ਬਿਜਲੀ ਮੰਤਰੀ ਸ੍ਰ: ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐਸ.ਸੀ.ਸੀ.ਐਲ. ਵਿਭਾਗ ਦੇ ਅੰਮ੍ਰਿਤਸਰ ਸ਼ਹਿਰ ਅਤੇ ਦਿਹਾਤੀ ਏਰੀਏ ਦੇ ਉੱਪ ਮੁੱਖ ਇੰਜੀਨੀਅਰ ਅਤੇ ਐਕਸੀਅਨਜ਼ ਨਾਲ ਕੀਤੀ ਮੀਟਿੰਗ ਵਿੱਚ ਖਪਤਕਾਰਾਂ ਨੂੰ ਸੁਚਾਰੂ ਅਤੇ ਨਿਰਵਿਘਨ ਸਪਲਾਈ ਦੇਣੀ ਯਕੀਨੀ ਬਨਾਉਣ ਦੀ ਹਦਾਇਤ ਕੀਤੀ। ਬਿਜਲੀ ਮੰਤਰੀ ਸ੍ਰ: ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੰਮ੍ਰਿਤਸਰ ਸ਼ਹਿਰ ਅਤੇ ਦਿਹਾਤੀ ਏਰੀਏ ਦੇ ਲਈ ਜਰੂਰੀ ਪਾਵਰ ਟਰਾਂਸਫਾਰਮਰਾਂ ਦੀ....
ਲੋਕਤੰਤਰ ਵਿੱਚ ਸਾਰੀ ਤਾਕਤ ਲੋਕਾਂ ਕੋਲ ਹੁੰਦੀ ਹੈ, ਉਹ ਇਹ ਸੋਚ ਕੇ ਹੰਕਾਰੀ ਹੋ ਗਏ ਹਨ ਕਿ ਉਹ ਲੋਕਾਂ ਤੋਂ ਵੱਡੇ ਹਨ, ਸਿਰਫ਼ ਤੁਸੀਂ ਹੀ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਹੰਕਾਰ ਨੂੰ ਹਰਾ ਸਕਦੇ ਹੋ : ਭਗਵੰਤ ਮਾਨ 'ਆਪ' ਦਾ ਵਿਧਾਇਕ ਚੁਣਨ ਦਾ ਹੈ,ਸਾਡੇ ਕੋਲ ਢਾਈ ਸਾਲ ਹਨ, ਅਸੀਂ ਡੇਰਾ ਬਾਬਾ ਨਾਨਕ ਦੇ ਵਿਕਾਸ ਲਈ ਹੋਰ ਤੇਜ਼ੀ ਨਾਲ ਕੰਮ ਕਰਾਂਗੇ : ਭਗਵੰਤ ਮਾਨ ਡੇਰਾ ਬਾਬਾ ਨਾਨਕ, 9 ਨਵੰਬਰ 2024 : ਡੇਰਾ ਬਾਬਾ ਨਾਨਕ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸੀ ਆਗੂਆਂ....
ਅੰਮ੍ਰਿਤਸਰ, 08 ਨਵੰਬਰ 2024 : ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ 2 ਵਿਅਕਤੀਆਂ ਆਦਿਤਿਆ ਕਪੂਰ ਉਰਫ ਮੱਖਣ ਅਤੇ ਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਆਦਿਤਿਆ ਕਪੂਰ ਖ਼ਿਲਾਫ਼ 12 ਅਪਰਾਧਿਕ ਮਾਮਲੇ ਦਰਜ ਹਨ। ਉਹ ਅਮਰੀਕਾ ਸਥਿਤ ਅਪਰਾਧੀ ਬਲਵਿੰਦਰ ਸਿੰਘ ਉਰਫ ਡੌਨੀ ਬੱਲ ਅਤੇ ਪ੍ਰਭਦੀਪ ਸਿੰਘ ਉਰਫ ਪ੍ਰਭ ਦਾਸੂਵਾਲ ਅਤੇ ਪੁਰਤਗਾਲ ਸਥਿਤ ਅਪਰਾਧੀ ਮਨਪ੍ਰੀਤ....
ਅੰਮ੍ਰਿਤਸਰ, 8 ਨਵੰਬਰ 2024 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਭਾਰਤ ਦੇ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵਲੋਂ ਦੇਸ਼ ਦੇ ਹਵਾਈ ਅੱਡਿਆਂ ‘ਤੇ ਸੁਰੱਖਿਆ ਸੇਵਾਵਾਂ ਵਿਚ ਨੌਕਰੀ ਕਰਨ ਵਾਲੇ ਅੰਮ੍ਰਿਤਧਾਰੀ ਕਰਮਚਾਰੀਆਂ ਵਿਰੁੱਧ ਕਿਰਪਾਨ ਪਹਿਨਣ ‘ਤੇ ਪਾਬੰਦੀ ਦੇ ਜਾਰੀ ਕੀਤੇ ਆਦੇਸ਼ ਨੂੰ ਸਿੱਖ ਕੌਮ ਦੀ ਧਾਰਮਿਕ ਆਜ਼ਾਦੀ ‘ਤੇ ਹਮਲਾ ਕਰਾਰ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ....
ਗਵਰਨਰ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਸੁਣੀਆਂ ਵੀ.ਡੀ.ਸੀਜ ਦੀਆਂ ਸਮੱਸਿਆਵਾਂ ਹਿੰਦ ਪਾਕ ਸਰਹੱਦ ਦਾ ਮਾਨਯੋਗ ਗਵਰਨਰ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਕੀਤਾ ਨਿਰੀਖਣ ਪਠਾਨਕੋਟ, 8 ਨਵੰਬਰ 2024 : ਅੱਜ ਹਿੰਦ ਪਾਕ ਸਰਹੱਦ ਦੇ ਨਾਲ ਲਗਦੇ ਖੇਤਰ ਬਮਿਆਲ ਵਿਖੇ ਮਹਾਰਾਣਾ ਪ੍ਰਤਾਪ ਸੀਨੀਅਰ ਸੈਕੰਡਰੀ ਆਦਰਸ ਵਿਦਿਆਲਿਆ ਮਨਵਾਲ ਮੰਗਵਾਲ ਵਿਖੇ ਵੀ.ਡੀ.ਸੀਜ (ਵਿਲਜ ਡਿਫੈਂਸ ਕਮੇਟੀਆਂ) ਦਾ ਇੱਕ ਵਿਸੇਸ ਪ੍ਰੋਗਰਾਮ ਕਰਵਾਇਆ ਗਿਆ। ਇਸ ਮੋਕੇ ਤੇ ਮਾਨਯੋਗ ਗਵਰਨਰ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਮੁੱਖ....