ਮਾਝਾ

ਡਿਪਟੀ ਕੰਟਰੋਲਰ ਵਲੋਂ ਸਿਵਲ ਡਿਫੈਂਸ ਦੇ 62ਵੇਂ ਸਥਾਪਨਾ ਦਿਵਸ ਮੌਕੇ ਦਿੱਤੀਆਂ ਸੁਭਕਾਮਨਵਾਂ
ਬਟਾਲਾ, 5 ਦਸੰਬਰ 2024 : ਵਿਕਰਮਜੀਤ ਸਿੰਘ ਐਸ.ਡੀ.ਐਮ-ਕਮ-ਡਿਪਟੀ ਕੰਟਰੋਲਰ ਸਿਵਲ ਡਿਫੈਂਸ ਬਟਾਲਾ ਵਲੋਂ 62ਵੇਂ ਸਥਾਪਨਾ ਦਿਵਸ ਸਿਵਲ ਡਿਫੈਂਸ ਮੌਕੇ ਵਧਾਈ ਦਿੱਤੀ। ਇਸ ਮੌਕੇ ਪੋਸਟ ਵਾਰਡਨ ਹਰਬਖਸ਼ ਸਿੰਘ, ਫਾਇਰ ਅਫ਼ਸਰ ਨੀਰਜ ਸ਼ਰਮਾਂ ਤੇ ਰਾਕੇਸ਼ ਸ਼ਰਮਾਂ, ਜਸਬੀਰ ਸਿੰਘ, ਸੀ.ਡੀ. ਵਲੰਟੀਅਰ ਹਰਪ੍ਰੀਤ ਸਿੰਘ ਤੇ ਸਟਾਫ ਮੋਜੂਦ ਸੀ। ਇਸ ਮੌਕੇ ਡਿਪਟੀ ਕੰਟਰੋਲਰ ਵਿਕਰਮਜੀਤ ਸਿੰਘ ਨੇ ਕਿਹਾ ਕਿ ਦੇਸ਼ ਦੀ ਅੰਦਰੂਨੀ ਆਫਤ ਪ੍ਰਬੰਧ / ਸੁਰੱਖਿਆ ਅਤੇ ਸਮਾਜਿਕ ਸੇਵਾਵਾਂ ਵਿੱਚ, ਸਿਵਲ ਡਿਫੈਂਸ ਦਾ ਬਹੁਤ ਅਹਿਮ ਸਥਾਨ ਹੈ।....
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ
ਅੰਮ੍ਰਿਤਸਰ, 5 ਦਸੰਬਰ 2024 : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨਾਲ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਇੰਦਰਪਾਲ ਸਿੰਘ ਦੇ ਜੱਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਉਪਰੰਤ ਸੰਗਤ ਨੂੰ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ....
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 5 ਦਸੰਬਰ 2024 : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ....
ਡਿਪਟੀ ਕਮਿਸ਼ਨਰ ਨੇ ਅਕਵਾਈਰ ਜ਼ਮੀਨ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ 4 ਦਸੰਬਰ 2024 : ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਲੋਂ ਦਿੱਲੀ ਕੱਟੜਾ ਐਕਸਪ੍ਰੈਸ ਹਾਈਵੇ ਲਈ ਨੈਸ਼ਨਲ ਹਾਈਵੇ ਵਲੋਂ ਅਕਵਾਈਰ ਕੀਤੀ ਗਈ ਜ਼ਮੀਨ ਦੇ ਸਬੰਧ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੰਦੀਪ ਮਲਹੋਤਰਾ, ਬੀਡੀਪੀਓ ਮਲਕੀਤ ਸਿੰਘ, ਐਸ.ਡੀ.ਓ. ਵਾਟਰ ਸਪਲਾਈ ਅਭੀਸ਼ੇਕ ਕੁਮਾਰ, ਨੈਸ਼ਨਲ ਹਾਈਵੇ ਤੋਂ ਵਿਸ਼ਾਲ ਗੌਤਮ , ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਸ: ਪਰਵਿੰਦਰ ਸਿੰਘ , ਸਕੱਤਰ....
ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿੰਦਾ
ਅੰਮ੍ਰਿਤਸਰ 4 ਦਸੰਬਰ 2024 : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸਜ਼ਾ ਤਹਿਤ ਲੱਗੀ ਸੇਵਾ ਅਨੁਸਾਰ ਸਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਮੁੱਖ ਗੇਟ ਤੇ ਸੇਵਾ ਨਿਭਾਅ ਰਹੇ ਸ. ਸੁਖਬੀਰ ਸਿੰਘ ਬਾਦਲ ਤੇ ਹੋਏ ਜਾਨਲੇਵਾ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਚੋਬਦਾਰ ਦੀ ਸੇਵਾ ਨਿਭਾਅ ਰਹੇ ਸ. ਸੁਖਬੀਰ ਸਿੰਘ ਬਾਦਲ 'ਤੇ ਇਹ....
ਡਿਪਟੀ ਕਮਿਸ਼ਨਰ ਨੇ ਅਕਵਾਈਰ ਜ਼ਮੀਨ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਕੀਤੀ ਮੀਟਿੰਗ
ਜਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੇ ਨਾਲ ਖੜ੍ਹਾ ਹੈ ਅੰਮ੍ਰਿਤਸਰ 4 ਦਸੰਬਰ 2024 " : ਅੱਜ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਦਿੱਲੀ ਕੱਟੜਾ ਐਕਸਪ੍ਰੈਸ ਹਾਈਵੇ ਲਈ ਨੈਸ਼ਨਲ ਹਾਈਵੇ ਵਲੋਂ ਅਕਵਾਈਰ ਕੀਤੀ ਗਈ ਜ਼ਮੀਨ ਦੇ ਸਬੰਧ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ, ਬੀਡੀਪੀਓ ਮਲਕੀਤ ਸਿੰਘ, ਐਸ.ਡੀ.ਓ. ਵਾਟਰ ਸਪਲਾਈ ਅਭੀਸ਼ੇਕ ਕੁਮਾਰ, ਨੈਸ਼ਨਲ ਹਾਈਵੇ ਤੋਂ ਵਿਸ਼ਾਲ ਗੌਤਮ , ਭਾਰਤੀ ਕਿਸਾਨ....
ਪਾਈਟੈੱਕਸ ਵਿੱਚ ਇਸ ਵਾਰ ਕੀਤੇ ਕਈ ਅਹਿਮ ਬਦਲਾਅ 
ਹੈਰੀਟੇਜ ਸ਼ੋਅ ਵਿੱਚ ਦਿਖਾਏ ਜਾਵੇਗੀ ਵਿਆਹਾਂ ਸੰਬੰਧੀ ਵਿਰਾਸਤ ਸੈਰ ਸਪਾਟਾ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਜਾਣਗੇ ਪੰਜਾਬ ਟੂਰਿਜ਼ਮ ਐਵਾਰਡ ਪਾਈਟੈੱਕਸ ਵਿਚ ਪਹਿਲੀ ਵਾਰ ਆ ਰਹੀਆਂ ਨੇ ਰੇਂਜ ਰੋਵਰ, ਮਰਸਿਡੀਜ਼ ਅਤੇ ਬੀਐਮਡਬਲਯੂ ਕੰਪਨੀਆਂ ਅੰਮ੍ਰਿਤਸਰ 4 ਦਸੰਬਰ 2024 : ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੁਆਰਾ ਆਯੋਜਿਤ ਕੀਤੇ ਜਾ ਰਹੇ 18ਵੇਂ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ ਵਿੱਚ ਇਸ ਵਾਰ ਦੇਸ਼ ਦੀਆਂ ਕਈ ਨਾਮੀ ਕੰਪਨੀਆਂ ਪਹਿਲੀ ਵਾਰ ਅੰਮ੍ਰਿਤਸਰ ਵਿੱਚ ਆ ਰਹੀਆਂ ਹਨ। ਪੰਜਾਬ ਵਾਸੀਆਂ ਦੀ....
ਖਿਡਾਰੀਆਂ ਨੂੰ ਨਾਗਰਿਕ ਸੁਰੱਖਿਆ ਵਿਸ਼ੇ ‘ਤੇ ਜਾਗਰੂਕ ਕੀਤਾ
ਬਟਾਲਾ, 4 ਦਸੰਬਰ 2024 : ਨਾਗਰਿਕ ਸੁਰੱਖਿਆ ਦੇ ਗੁਣਾ ਤੋਂ ਜਾਣੂ ਕਰਵਾਉਣ ਮੁਹਿੰਮ ਤਹਿਤ ਸਿਵਲ ਡਿਫੈਂਸ ਬਟਾਲਾ ਵਲੋਂ ਅਕਾਲ ਗੱਤਕਾ ਅਕੈਡਮੀ, ਫਰੀਦਾਬਾਦ ਵਿਖੇ ਖਿਡਾਰੀਆਂ ਨੂੰ ਨਾਗਰਿਕ ਸੁਰੱਖਿਆ ਵਿਸ਼ੇ ‘ਤੇ ਜਾਗਰੂਕ ਕੀਤਾ। ਇਸ ਮੌਕੇ ਪੋਸਟ ਵਾਰਡਨ ਹਰਬਖਸ਼ ਸਿੰਘ ਸਮੇਤ ਪ੍ਰਧਾਨ ਮਨਜੀਤ ਸਿੰਘ ਕਲਸੀ, ਹਰਿੰਦਰਮੋਹਨ ਸਿੰਘ ਭੂਈ, ਮਨਦੀਪ ਸਿੰਘ ਨਾਗੀ ਤੇ ਖਿਡਾਰੀ ਹਾਜ਼ਰ ਸਨ। ਇਸ ਮੌਕੇ ਪੋਸਟ ਵਾਰਡਨ ਹਰਬਖਸ਼ ਸਿੰਘ ਵਲੋਂ ਗੱਤਕੇ ਦੇ ਪ੍ਰਦਰਸ਼ਨ ਸਮੇਂ ਜੇਕਰ ਕੋਈ ਅਨਸੁਖਾਂਵੀਂ ਘਟਨਾ ਵਾਪਰ ਜਾਣ ਤੇ ਮੁੱਢਲੀ....
ਅੰਮ੍ਰਿਤਸਰ ਪੁਲਿਸ ਵੱਲੋਂ 4 ਕਿਲੋ ਹੈਰੋਇਨ ਅਤੇ ਇੱਕ ਪਿਸਤੌਲ ਸਮੇਤ ਤਿੰਨ ਕਾਬੂ
ਕਾਬੂ ਕੀਤੇ ਦੋਸ਼ੀਆਂ ਕੋਲੋਂ ਪੁਲਿਸ ਵੱਲੋਂ ਕੀਤੀ ਜਾ ਰਹੀ ਪੁੱਛਗਿੱਛ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਅੰਮ੍ਰਿਤਸਰ, 4 ਦਸੰਬਰ 2024 : ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋ ਤਿੰਨ ਵਿਅਕਤੀਆ ਨੂੰ ਗ੍ਰਿਫਤਾਰ ਕਰਕੇ 4 ਕਿਲੋਗ੍ਰਾਮ ਹੈਰੋਇਨ ਜੋ ਕਿ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ, ਸਮੇਤ 9mm ਪਿਸਟਲ ਬਰਾਮਦ ਕੀਤੀ ਗਈ। ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ ਤੇ ਨਹਿਰ ਹਰਦੋ ਰਤਨ ਨੇੜੇ ਲਵਪ੍ਰੀਤ ਸਿੰਘ....
ਸੁਖਬੀਰ ਬਾਦਲ ਤੇ ਜਾਨਲੇਵਾ ਹਮਲਾ, ਗੋਲੀ ਚਲਾਉਣ ਵਾਲਾ ਮੌਕੇ ਤੇ ਗ੍ਰਿਫਤਾਰ
ਅੰਮ੍ਰਿਤਸਰ, 4 ਦਸੰਬਰ 2024 : ਧਾਰਮਿਕ ਸਜ਼ਾ ਮਿਲਣ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਬਾਹਰ ਸੇਵਾ ਨਿਭਾ ਰਹੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਕ ਜਿਸ ਸਮੇਂ ਸੁਖਬੀਰ ਬਾਦਲ ਸੇਵਾ ਨਿਭਾ ਰਹੇ ਸਨ ਤਾਂ ਇੱਕ ਵਿਅਕਤੀ ਨੇ ਉਹਨਾਂ ਦੇ ਕੋਲ ਆਉਂਦੇ ਹੋਏ, ਫਾਇਰ ਕਰ ਦਿੱਤਾ, ਮੌਕੇ ਤੇ ਮੌਜੂਦ ਲੋਕਾਂ ਨੇ ਹਮਲਾਵਰ ਨੂੰ ਫੜ ਲਿਆ। ਹਮਲਾਵਰ ਦੀ ਪਛਾਣ ਦਲ ਖਾਲਸਾ ਦੇ ਐਕਟੀਵਿਸਟ ਨਰਾਇਣ ਸਿੰਘ ਚੌੜਾ ਵਾਸੀ ਡੇਰਾ ਬਾਬਾ ਨਾਨਕ....
ਧਾਰਮਿਕ ਸਜ਼ਾ ਮਿਲਣ ਤੋਂ ਬਾਅਦ ਦਰਬਾਰ ਸਾਹਿਬ ਵਿਖੇ ਸੁਖਦੇਵ ਸਿੰਘ ਢੀਂਡਸਾ ਅਤੇ ਸੁਖਬੀਰ ਬਾਦਲ ਨੇ ਕੀਤੀ ਪਹਿਰੇਦਾਰੀ 
ਅੰਮ੍ਰਿਤਸਰ, 3 ਦਸੰਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬੀਤੇ ਦਿਨ ਸੁਣਾਈ ਗਈ ਧਾਰਮਿਕ ਸਜ਼ਾ ਤੋਂ ਬਾਅਦ ਆਪਣੇ ਗਲ ਵਿੱਚ ਤਖ਼ਤੀ ਲੈ ਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚੇ ਹਨ। ਜਿੱਥੇ ਉਹ ਵੀਲ੍ਹ ਚੇਅਰ ਤੇ ਹੀ ਸੇਵਾਦਾਰ ਵੱਜੋਂ ਸੇਵਾ ਨਿਭਾ ਰਹੇ ਹਨ। ਸੁਖਬੀਰ ਬਾਦਲ ਨੀਲਾ ਚੋਲ਼ਾ ਪਾ ਕੇ ਹੱਥ ਵਿੱਚ ਬਰਛਾ ਫੜ੍ਹ ਕੇ ਦਰਬਾਰ ਸਾਹਿਬ ਘੰਟਾ ਘਰ ਡਿਓਢੀ ਤੇ ਪਹਿਰੇਦਾਰ ਵਜੋਂ ਸੇਵਾ ਨਿਭਾ ਰਹੇ ਹਨ। ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਉਨ੍ਹਾਂ ਨੇ ਸਵੇਰੇ 9....
ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਤਰਨ ਤਾਰਨ, 03 ਦਸੰਬਰ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਵੱਲੋਂ ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਜੀਵ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਰਜਿੰਦਰ ਸਿੰਘ ਸੰਧੂ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ ਅਤੇ ਉੱਪ ਅਰਥ ਤੇ....
ਤਿੰਨ ਰੋਜ਼ਾ ਪਲਸ ਪੋਲੀਓ ਗੇੜ 8 ਦਸੰਬਰ ਨੂੰ ਹੋਵੇਗਾ ਸ਼ੁਰੂ: ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ
ਪਲਸ ਪੋਲੀਓ ਰਾਉਂਡ ਸਬੰਧੀ ਹੋਈ ਅਹਿਮ ਮੀਟਿੰਗ 0 ਤੋਂ 5 ਸਾਲਾਂ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ ਤਰਨ ਤਾਰਨ, 3 ਦਸੰਬਰ 2024 : ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਕਾਰਜਕਾਰੀ ਸਿਵਲ ਸਰਜਨ ਕਮ ਜਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੀ ਯੋਗ ਅਗਵਾਈ ਹੇਠ ਮੰਗਲਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ ਆਉਣ ਵਾਲੀ 8 ਦਸੰਬਰ ਨੂੰ ਸ਼ੁਰੂ ਹੋਣ ਵਾਲੇ ਪਲਸ ਪੋਲੀਓ ਮੁਹਿੰਮ ਦੇ ਰਾਉਂਡ ਬਾਰੇ ਅਹਿਮ ਮੀਟਿੰਗ ਹੋਈ। ਇਸ....
ਸਮਰਪਣ ਸਪੈਸ਼ਲ ਸਕੂਲ ਵਿਖੇ ਬੱਚਿਆਂ ਨਾਲ ਮਨਾਇਆ ਗਿਆ ਅੰਤਰਰਾਸ਼ਟਰੀ ਅਪੰਗਤਾ ਦਿਵਸ
ਤਰਨ ਤਾਰਨ, 03 ਦਸੰਬਰ 2024 : ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਮੋਹਾਲੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ ਅਤੇ ਮਿਸ ਸ਼ਿਲਪਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਸਮਰਪਣ ਸਪੈਸ਼ਲ ਸਕੂਲ (Smarapan Society for the Development of Mentally Disabled Registered under RPWD Act 2016, NitiAayog and National Trust) ਵਿਖੇ....
ਮਗਨਰੇਗਾ ਸਕੀਮ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ 
ਤਰਨ ਤਾਰਨ, 03 ਦਸੰਬਰ 2024 : ਸ਼੍ਰੀ ਰਾਹੁਲ ਆਈ. ਏ. ਐੱਸ ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਵਿਕਾਸ ਦੇ ਕਾਰਜਾਂ ਦਾ ਜਾਇਜਾ ਲੈਣ ਸਬੰਧੀ ਅੱਜ ਮਗਨਰੇਗਾ ਸਕੀਮ ਨਾਲ ਸਬੰਧਤ ਏਜੰਡਿਆਂ 'ਤੇ ਸ਼੍ਰੀ ਸੰਜੀਵ ਕੁਮਾਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਤਰਨ ਤਾਰਨ ਦੀ ਹਾਜ਼ਰੀ ਵਿੱਚ ਸਮੂਹ ਬੀ. ਡੀ. ਪੀ. ਓਜ਼ ਜਿਲ੍ਹਾ ਤਰਨ ਤਾਰਨ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸ਼੍ਰੀ ਦਲਜੀਤ ਸਿੰਘ ਜਿਲ੍ਹਾ ਨੋਡਲ ਅਫਸਰ ਤਰਨ ਤਾਰਨ ਵਲੋਂ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਮਗਨਰੇਗਾ ਸਕੀਮ ਤਹਿਤ ਹੁਣ ਤੱਕ 12,16,087....