ਬੱਚਿਆਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਦਾ ਉਪਰਾਲਾ ਸ਼ਲਾਘਾਯੋਗ : ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ. ਗੁਰਪ੍ਰੀਤ ਸਿੰਘ ਝੱਬਰ ਨੇ ਗੁਰਮਤਿ ਮੁਕਾਬਲਿਆਂ ’ਚ ਅਵੱਲ ਆਏ ਬੱਚਿਆਂ ਨੂੰ ਕੀਤਾ ਸਨਮਾਨਿਤ ਮਾਨਸਾ/ਅੰਮ੍ਰਿਤਸਰ, 29 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਸਾ ਜ਼ਿਲ੍ਹੇ ਦੇ ਹਲਕਾ ਜੋਗਾ ਵਿਖੇ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੇ ਯਤਨਾਂ ਨਾਲ ਪਿਛਲੇ ਇਕ ਮਹੀਨੇ ਤੋਂ ਵੱਖ-ਵੱਖ ਪਿੰਡਾਂ ਵਿਚ ਲਗਾਏ ਗਏ ਗੁਰਮਤਿ ਕੈਂਪਾਂ ਵਿਚ....
ਮਾਝਾ
ਬਟਾਲਾ, 29 ਜੂਨ : ਮੈਡਮ ਅਸ਼ਵਨੀ ਗੋਟਿਆਲ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ (ਥਾਣਾ ਕਿਲਾ ਲਾਲ ਸਿੰਘ) ਵੱਲੋਂ ਨੌਜਵਾਨਾਂ ਨੂੰ ਦ੍ਰਿੜ ਇਰਾਦੇ ਨਾਲ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਲਈ ਪਿੰਡ ਭਾਗੋਵਾਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ, ਸਾਈਬਰ ਕਰਾਈਮ ਅਤੇ ਹੈਲਪਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਪੁਲਿਸ ਅਧਿਕਾਰੀਆਂ....
ਪਠਾਨਕੋਟ, 28 ਜੂਨ 2024 : ਪਠਾਨਕੋਟ ਦੇ ਪਿੰਡ ਕੋਟ ਪੱਟੀਆਂ ਵਿਖੇ ਦੇਖੇ ਗਏ ਦੋ ਸ਼ੱਕੀ ਲੋਕ ਜਿਸਦੇ ਚਲਦੇ ਬੀਤੇ 3 ਦਿਨਾਂ ਤੋਂ ਲਗਾਤਾਰ ਪੁਲਿਸ ਵੱਲੋਂ ਸਰਚ ਆਪਰੇਸ਼ਨ ਚਲਾਏ ਜਾ ਰਹੇ ਨੇ ਅਤੇ ਪੰਜਾਬ ਪੁਲਿਸ ਦੇ ਨਾਲ ਨਾਲ ਹੋਰ ਸੁਰੱਖਿਆ ਏਜੰਸੀਆਂ ਇਸ ਓਪਰੇਸ਼ਨ ਨੂੰ ਸਿਰੇ ਚੜਾਉਣ ਦੇ ਵਿੱਚ ਪੰਜਾਬ ਪੁਲਿਸ ਦੀ ਮਦਦ ਕਰ ਰਹੀਆਂ ਹਨ। ਬੀਤੀ ਰਾਤ ਵੀ ਪੰਜਾਬ ਅਤੇ ਜੰਮੂ ਕਸ਼ਮੀਰ ਦੇ ਬਾਰਡਰ ਤੇ ਜੰਮੂ ਕਸ਼ਮੀਰ ਵਾਲੇ ਪਾਸੇ ਕੁਝ ਸ਼ੱਕੀ ਲੋਕ ਵੇਖੇ ਗਏ ਸੀ ਜਿਸ ਦੇ ਚਲਦੇ ਪੰਜਾਬ ਪੁਲਿਸ ਇੱਕ ਵਾਰ ਮੁੜ ਪੱਬਾ ਭਾਰ ਦਿਸ....
ਮੁੱਖ ਮੰਤਰੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਪ੍ਰਸ਼ਾਦ ਵੀ ਛਕਿਆ ਅੰਮ੍ਰਿਤਸਰ, 28 ਜੂਨ 2024 : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਮੱਥਾ ਟੇਕਿਆ। ਮੁੱਖ ਮੰਤਰੀ ਨੇ ਪੰਗਤ ਬੈਠ ਕੇ ਲੰਗਰ ਛਕਿਆ। ਲੰਗਰ ਦੀ ਸੇਵਾ ਕਰਨ ਉਪਰੰਤ ਕਰੀਬ 15 ਮਿੰਟ ਬਰਤਨਾਂ ਦੀ ਸੇਵਾ ਵੀ ਕੀਤੀ। ਉਨ੍ਹਾਂ ਦੇ ਨਾਲ ਟਰਾਂਸਪੋਰਟ ਰਾਜ ਮੰਤਰੀ ਅਸੀਮ ਗੋਇਲ ਵੀ ਮੌਜੂਦ ਸਨ। ਇਸ ਮੌਕੇ ਗੁਰਦੁਆਰਾ ਕਮੇਟੀ ਵੱਲੋਂ ਮੁੱਖ ਮੰਤਰੀ....
ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਆਦੇਸ਼ਾਂ ਤੇ ਸਿੱਖ ਆਗੂਆਂ ਦਾ ਵਫਦ ਸ੍ਰੀ ਗੰਗਾਨਗਰ ਦੇ ਡਿਪਟੀ ਕਮਿਸ਼ਨਰ ਨੂੰ ਮਿਲਿਆ ਅੰਮ੍ਰਿਤਸਰ, 28 ਜੂਨ 2024 : ਬੀਤੇ ਦਿਨੀ ਜੋਧਪੁਰ ਵਿਖੇ ਹੋਏ ਜੁਡੀਸ਼ੀਅਲ ਸੇਵਾਵਾਂ ਦੇ ਮੁਕਾਬਲਾ ਪੇਪਰ ਵਿੱਚ ਗੁਰਸਿੱਖ ਲੜਕੀ ਐਡਵੋਕੇਟ ਅਰਮਨਜੋਤ ਕੌਰ ਅਤੇ ਹੋਰ ਸਿੱਖ ਬੱਚਿਆਂ ਨੂੰ ਕਿਰਪਾਨ ਪਹਿਨ ਕੇ ਪ੍ਰੀਖਿਆ ਕੇਂਦਰ ਵਿੱਚ ਜਾਣ ਤੋਂ ਰੋਕ ਦਿੱਤੇ ਜਾਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਤੇ ਰਾਜਸਥਾਨ ਅੰਦਰ ਧਰਮ ਪ੍ਰਚਾਰ ਲਹਿਰ ਲਈ....
ਅੰਮ੍ਰਿਤਸਰ, 28 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ....
ਅੰਮ੍ਰਿਤਸਰ, 28 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਦੇ ਪਿਤਾ ਸ. ਕਿਰਪਾਲ ਸਿੰਘ ਭਿੱਟੇਵੱਡ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਮਾਜ ਅੰਦਰ ਪਿਤਾ ਦਾ ਰਿਸ਼ਤਾ ਵੱਡੀ ਅਹਿਮੀਅਤ ਵਾਲਾ ਹੁੰਦਾ ਹੈ ਅਤੇ ਸ. ਕਿਰਪਾਲ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ....
ਪਠਾਨਕੋਟ 28 ਜੂਨ 2024 : ਸ੍ਰੀਮਤੀ ਸੈਲਿੰਦਰ ਕੌਰ ਡਾਇਰੈਕਟਰ ਬਾਗਬਾਨੀ ਪੰਜਾਬ ਜੀ ਵਲੋ APEDA ਦੇ ਸਹਿਯੋਗ ਨਾਲ ਪਹਿਲੀ ਵਾਰ ਪੰਜਾਬ ਦੀ ਲੀਚੀ ਵਿਦੇਸ਼ ਭੇਜੀ ਗਈ, ਇਸ ਮੌਕੇ ਤੇ ਸ੍ਰੀ ਜਸਪਾਲ ਸਿੰਘ ਸਹਾਇਕ ਡਾਇਰੈਕਟਰ ਬਾਗਬਾਨੀ ਅਤੇ ਸ੍ਰੀ ਜਤਿੰਦਰ ਕੁਮਾਰ ਬਾਗਬਾਨੀ ਵਿਕਾਸ ਅਫਸਰ-ਕਮ- ਨੋਡਲ ਅਫਸਰ (ਲੀਚੀ) ਪਠਾਨਕੋਟ ਵੀ ਸ਼ਾਮਿਲ ਸਨ। ਇਸ ਦਾ ਅਗਾਜ ਕੈਬਨਿਟ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਵਲੋ ਕੀਤਾ ਗਿਆ , ਉਨਾਂ ਵਲੋ ਮਿਤੀ 20-6-2024 ਨੂੰ ਲੀਚੀ ਅਸਟੇਟ ਸੁਜਾਨਪੁਰ ਵਿਖੇ ਕਰਵਾਏ ਗਏ ਲੀਚੀ ਸੋਅ....
ਨਿੱਜੀ ਹਸਪਤਾਲ ਅਤੇ ਨਰਸਿੰਗ ਹੋਮਜ ਜਨਮ ਅਤੇ ਮੌਤ ਦੀ ਸਹੀ ਸੂਚਨਾ ਬਿਨਾਂ ਕਿਸੇ ਦੇਰੀ ਦੇ ਸੰਬੰਧਤ ਵਿਭਾਗਾਂ ਨੂੰ ਪਹੁੰਚਾਉਣ ਤਰਨ ਤਾਰਨ 28 ਜੂਨ 2024 : ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਜੀ ਦੀ ਅਗਵਾਈ ਹੇਠ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸ਼ੁਕਰਵਾਰ ਨੂੰ ਜ਼ਿਲਾ ਪੱਧਰੀ ਅੰਤਰ ਵਿਭਾਗੀ ਤਾਲਮੇਲ ਕਮੇਟੀ (ਜਨਮ ਅਤੇ ਮੌਤ) ਦੀ ਅਹਿਮ ਬੈਠਕ ਹੋਈ। ਇਸ ਬੈਠਕ ਦੇ ਵਿੱਚ ਸਿਹਤ ਵਿਭਾਗ, ਪੁਲਿਸ, ਸਿੱਖਿਆ, ਆਂਗਣਵਾੜੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ....
ਵਿਸ਼ਵ ਵਾਤਾਵਰਨ ਮਹੀਨਾ-2024 ਤਹਿਤ ਸੈਮੀਨਾਰ ਕਰਵਾਇਆ ਤਰਨ ਤਾਰਨ 28 ਜੂਨ 2024 : ਜਿਲਾ ਤਰਨ ਤਾਰਨ ਦੇ ਮਾਨਯੋਗ ਸਿਵਲ ਸਰਜਨ ਡਾਕਟਰ ਭਾਰਤ ਭੂਸ਼ਣ ਜੀ ਦੀ ਯੋਗ ਅਗਵਾਈ ਹੇਠ ਦਫਤਰ ਸਿਵਲ ਸਰਜਨ ਵਿਖੇ ਚੱਲ ਰਹੇ ਵਿਸ਼ਵ ਵਾਤਾਵਰਨ ਮਹੀਨੇ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਵਾਤਾਵਰਨ ਸਬੰਧੀ ਕਰਵਾਏ ਗਏ ਸੈਮੀਨਾਰ ਦੌਰਾਨ ਜ਼ਿਲੇ ਦੇ ਵੱਖ ਵੱਖ ਨਰਸਿੰਗ ਕਾਲਜਾਂ ਦੀਆਂ ਵਿਦਿਆਰਥਨਾਂ ਵੱਲੋਂ ਹਿੱਸਾ ਲਿਆ ਗਿਆ ਇਸ ਮੌਕੇ ਸਿਹਤ ਵਿਭਾਗ ਵੱਲੋਂ ਵਾਤਾਵਰਨ ਸਬੰਧੀ ਕੁਇਜ਼ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ....
ਤਰਨ ਤਾਰਨ 28 ਜੂਨ 2024 : ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਵਰਿਦਰਪਾਲ ਸਿੰਘ ਬਾਜਵਾ,ਪੀ.ਸੀ.ਐਸ.ਵੱਲੋਂ ਮਹਤਾਮਾਂ ਗਾਂਧੀ ਨਰੇਗਾ ਸਕੀਮ ਤਹਿਤ ਹਫ਼ਤਾਵਾਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਬੀ.ਡੀ.ਪੀ.ੳ., ਭਿੱਖੀਵਿੰਡ, ਵਲਟੋਹਾ ਅਤੇ ਸਮੂਹ ਮਗਨਰੇਗਾ ਸਟਾਫ਼ ਬਲਾਕ ਪੱਟੀ ਨੌਸ਼ਹਿਰਾ ਪੰਨੂਆਂ, ਵਲਟੋਹਾ ਅਤੇ ਭਿੱਖੀਵਿੰਡ ਹਾਜਰ ਆਏ। ਮਗਨਰੇਗਾ ਦੀ ਪ੍ਰਗਤੀ ਵਾਚਣ ਤੋਂ ਪਾਇਆ ਗਿਆ ਕਿ ਬਲਾਕ ਭਿੱਖੀਵਿੰਡ, ਪੱਟੀ ਅਤੇ ਵਲਟੋਹਾ ਵੱਲੋਂ ਲੇਬਰ ਦੀ ਪ੍ਰਗਤੀ ਵਿੱਚ ਵਾਧਾ ਕੀਤਾ ਗਿਆ। ਪ੍ਰੰਤੂ ਨੋਸ਼ਹਿਰਾ....
ਚੰਡੀਗੜ੍ਹ, 27 ਜੂਨ 2024 : ਅੰਮ੍ਰਿਤਸਰ ਦੇ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਕਾਕੜ ਤ੍ਰਿਨ ਵਿੱਚ 40 ਸਾਲ ਪਹਿਲਾਂ ਵੰਡੀ ਗਈ ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਈ ਗੋਲ਼ੀਬਾਰੀ 'ਚ ਜ਼ਮੀਨ 'ਤੇ ਕੰਮ ਕਰ ਰਹੇ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 5 ਵਿਅਕਤੀ ਜ਼ਖ਼ਮੀ ਹੋ ਗਏ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ 4 ਜ਼ਖ਼ਮੀਆਂ ਦੀ ਹਾਲਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਇਕ....
ਪਠਾਨਕੋਟ , 27 ਜੂਨ 2024 : ਪਠਾਨਕੋਟ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਸ਼ਹਿਰ ‘ਚ ਇਕ ਗੱਡੀ ‘ਚ ਸਵਾਰ 6 ਨੌਜਵਾਨਾਂ 'ਚ 2 ਨੌਜਵਾਨਾਂ ਦੀ ਮੌਤ ਹੋ ਗਈ ਅਤੇ 4 ਲੋਕ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਬੁੱਧਵਾਰ ਦੇਰ ਰਾਤ ਪਠਾਨਕੋਟ ਦੇ ਕਾਠਵਾਲਾ ਨਹਿਰ ਦੇ ਪੁਲ ਕੋਲ ਵਾਪਰਿਆ। ਜਾਣਕਾਰੀ ਮੁਤਾਬਕ 6 ਦੋਸਤ ਜਨਮ ਦਿਨ ਦੀ ਪਾਰਟੀ ਮਨਾ ਕੇ ਕਾਰ 'ਚ ਸਵਾਰ ਹੋ ਕੇ ਘਰ ਪਰਤ ਰਹੇ ਸਨ। ਜਿਵੇਂ ਹੀ ਉਨ੍ਹਾਂ ਦੀ ਕਾਰ ਧੀਰਾ ਪੁਲ 'ਤੇ ਪਹੁੰਚੀ ਤਾਂ ਬੇਕਾਬੂ ਹੋ ਕੇ ਨਹਿਰ 'ਚ ਜਾ ਡਿੱਗੀ। ਕਾਰ ਦੇ ਨਹਿਰ ਵਿੱਚ....
ਚਾਹਵਾਨ ਉਮੀਦਵਾਰ 12 ਜੁਲਾਈ, 2024 ਤੱਕ ਸਿਵਲ ਹਸਪਤਾਲ ਕੰਪਲੈਕਸ, ਦਫ਼ਤਰ ਜਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫਸਰ, ਤਰਨ ਤਾਰਨ ਵਿਖੇ ਦੇ ਸਕਦੇ ਹਨ ਅਰਜ਼ੀਆਂ ਤਰਨ ਤਾਰਨ, 27 ਜੂਨ 2024 : ਪੰਜਾਬ ਸਰਕਾਰ ਵੱਲੋਂ ਆਯੂਸ਼ ਹੈਲਥ ਐਂਡ ਵੈਲਨੈਸ ਸੈਂਟਰ, ਨੈਸ਼ਨਲ ਆਯੂਸ਼ ਮਿਸ਼ਨ (ਐੱਨ. ਏ. ਐੱਮ.) ਤਹਿਤ ਜਿਲ੍ਹਾ ਤਰਨ ਤਾਰਨ ਵਿਖੇ 05 ਯੋਗਾ ਇੰਸਟਰੱਕਟਰਜ਼ (ਪਾਰਟ ਟਾਇਮ) (03 ਮੇਲ, 02 ਫੀਮੇਲ) ਦੀਆਂ ਖਾਲੀ ਪਈਆਂ ਅਸਾਮੀਆਂ ਦੀ ਪਾਰਟ ਟਾਈਮ ਤੌਰ ‘ਤੇ ਨਿਯੁਕਤੀ ਕੀਤੀ ਜਾਣੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ....
ਮੱਕੀ ਦੀਆਂ ਹਾਈਬ੍ਰਿਡ ਕਿਸਮਾਂ ਦੇ ਬੀਜ ਸਬਸਿਡੀ ‘ਤੇ ਲੈਣ ਲਈ ਕਿਸਾਨ agrimachinerypb.com ਪੋਰਟਲ ‘ਤੇ ਕਰ ਸਕਦੇ ਹਨ ਅਪਲਾਈ ਤਰਨ ਤਾਰਨ, 27 ਜੂਨ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ 300 ਹੈਕਟੇਅਰ ਰਕਬੇ ਵਿੱਚ ਮੱਕੀ ਦੀਆਂ ਕਲੱਸਟਰ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੱਕੀ ਦੇ ਪਲਾਟਾਂ ਦੀਆਂ ਪ੍ਰਦਰਸ਼ਨੀਆਂ ਲਈ 6000 ਰੁਪਏ ਪ੍ਰਤੀ ਹੈਕਟੇਅਰ ਦੀ ਦਰ ਨਾਲ....