ਕਿਸਾਨਾਂ ਨੂੰ ਖੇਤੀ ਕਾਰੋਬਾਰ ਅਤੇ ਉੱਦਮ ਨਾਲ ਜੁੜਨ ਦਾ ਸੱਦਾ ਪੀ ਏ ਯੂ ਵਾਈਸ ਚਾਂਸਲਰ ਨੇ ਦਿੱਤਾ ਗੁਰਦਾਸਪੁਰ 20 ਮਾਰਚ : ਪੀ.ਏ.ਯੂ. ਵਲੋਂ ਸਾਉਣੀ ਦੀਆਂ ਫਸਲਾਂ ਲਈ ਕਿਸਾਨ ਮੇਲਿਆਂ ਦੇ ਸਿਲਸਿਲੇ ਵਿਚ ਅੱਜ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਕਿਸਾਨ ਮੇਲਾ ਲਗਾਇਆ ਗਿਆ। ਇਸ ਮੇਲੇ ਦੇ ਮੁੱਖ ਮਹਿਮਾਨ ਪੀ.ਏ.ਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ। ਵਿਸ਼ੇਸ਼ ਮਹਿਮਾਨਾਂ ਦੇ ਤੌਰ ਤੇ ਪੀ ਏ ਯੂ ਪ੍ਰਬੰਧਕੀ ਬੋਰਡ ਦੇ ਮੈਂਬਰ ਸ ਹਰਦਿਆਲ ਸਿੰਘ ਗਜਨੀਪੁਰ ਕ੍ਰਿਸ਼ੀ ਵਿਗਿਆਨ ਕੇਂਦਰ....
ਮਾਝਾ
ਅੰਮ੍ਰਿਤਸਰ, 20 ਮਾਰਚ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ 21 ਮਾਰਚ ਤੋਂ 26 ਮਾਰਚ ਤੱਕ ਖ਼ਾਲਸਈ ਜਾਹੋ-ਜਲਾਲ ਦਾ ਪ੍ਰਤੀਕ ਹੋਲਾ-ਮਹੱਲਾ ਦਾ ਕੌਮੀ ਤਿਓਹਾਰ ਮਨਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਸਿੱਖ ਨੌਜਵਾਨਾਂ ਨੂੰ ਮੋਟਰਸਾਈਕਲਾਂ, ਟਰੈਕਟਰਾਂ ਅਤੇ ਕਾਰਾਂ ਦੀ ਸਟੰਟਬਾਜ਼ੀ ਕਰਨ ਤੋਂ ਗੁਰੇਜ਼ ਕਰਨ ਤੇ ਸ਼ਰਧਾ-ਭਾਵਨੀ ਨਾਲ ਆਉਣ ਦੀ ਤਾਕੀਦ ਕਰਦਿਆਂ ਪਿੰਡਾਂ-ਨਗਰਾਂ ਦੇ ਗੁਰਦੁਆਰਿਆਂ ਦੇ ਗ੍ਰੰਥੀ ਸਾਹਿਬਾਨ ਨੂੰ ਵੀ ਇਸ ਸਬੰਧ ਵਿਚ ਅਨਾਊਂਸਮੈਂਟਾਂ ਕਰਨ....
ਬਟਾਲਾ, 20 ਮਾਰਚ : ਡਾ. ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣਾਂ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਜਾਂ ਸ਼ਿਕਾਇਤ ਦਰਜ਼ ਕਰਵਾਉਣ ਲਈ ਜ਼ਿਲ੍ਹਾ ਹੈੱਡ-ਕੁਆਰਟਰ ਅਤੇ ਏ.ਆਰ.ਓ. ਹੈੱਡ-ਕੁਆਰਟਰ ’ਤੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜੋ 24 ਘੰਟੇ ਖੁੱਲ੍ਹੇ ਰਹਿਣਗੇ। ਉਨਾਂ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਸਥਾਪਤ ਕੀਤੇ ਗਏ ਕੰਟਰੋਲ ਰੂਮ ਦਾ ਨੋਡਲ ਅਫ਼ਸਰ....
ਪਠਾਨਕੋਟ, 20 ਮਾਰਚ : ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਸ੍ਰੀ ਆਦਿੱਤਿਆ ਉੱਪਲ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਕੰਮ ਕਰ ਰਹੀਆਂ ਪਿ੍ਰੰਟਿੰਗ ਪ੍ਰੈਸ ਦੇ ਮਾਲਕਾਂ ਨਾਲ ਇੱਕ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਪਵਨ ਕੁਮਾਰ ਡੀ.ਆਰ.ਓ. ਪਠਾਨਕੋਟ ਯੁਗੇਸ ਕੁਮਾਰ ਚੋਣ ਕਾਨੂੰਗੋ, ਰਾਮ ਲੁਭਾਇਆ ਨੋਡਲ ਅਫਸਰ ਮੀਡੀਆ....
ਹੋਟਲ, ਮੈਰਿਜ ਪੈਲੇਸ ਅਤੇ ਰੈਸਟੋਰੈਂਟ ਦੇ ਮਾਲਿਕਾਂ ਨਾਲ ਮੀਟਿੰਗ ਕਰਕੇ ਦਿੱਤੇ ਦਿਸਾ ਨਿਰਦੇਸ ਪਠਾਨਕੋਟ 20 ਮਾਰਚ : ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਸ੍ਰੀ ਆਦਿੱਤਿਆ ਉੱਪਲ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਵੱਖ ਵੱਖ ਬੈਂਕਾਂ ਦੀਆਂ ਸਾਖਾਵਾਂ ਦੇ ਅਧਿਕਾਰੀਆਂ ਨਾਲ ਇੱਕ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਯੁਗੇਸ....
ਸਕੂਲਾਂ ਵਿੱਚ ਮਿਡ ਡੇ ਮੀਲ, ਬਾਥਰੂਮ, ਸਾਫ਼ ਸਫ਼ਾਈ ਸਮੇਤ ਸਮੁੱਚੇ ਪੱਖਾਂ ਦਾ ਕੀਤਾ ਗਿਆ ਨਿਰੀਖਣ। ਪਠਾਨਕੋਟ, 20 ਮਾਰਚ : ਵਿਸ਼ਵ ਬੈਂਕ ਦੀ ਟੀਮ ਵੱਲੋਂ ਸੋਸ਼ਲ ਐਂਡ ਇੰਨਵਾਰਮੈਂਟ ਸੇਫ ਗਾਰਡ ਤਹਿਤ ਜ਼ਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਕੂਲਾਂ ਦਾ ਦੌਰਾ ਕਰ ਮਿਡ ਡੇ ਮੀਲ, ਸਕੂਲ ਡਿਵੈਲਪਮੈਂਟ ਪਲਾਨ, ਸਿਵਲ ਵਰਕਸ, ਸਾਫ਼ ਸਫ਼ਾਈ ਸਮੇਤ ਸਕੂਲਾਂ ਵਿੱਚ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਦਾ ਨਿਰੀਖਣ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਜਗਵਿੰਦਰ ਸਿੰਘ....
ਜਿ਼ਲ੍ਹਾ ਪ੍ਰ਼ਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਮਰਾ ਨੰਬਰ 219 ਵਿੱਚ ਸਥਾਪਤ ਕੀਤਾ ਗਿਆ 24 ਘੰਟੇ ਚੱਲਣ ਵਾਲਾ ਸ਼ਿਕਾਇਤ ਸੈੱਲ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਅਧੀਨ ਚੋਣਾਂ ਨਾਲ ਸਬੰਧਿਤ ਖਬਰਾਂ ਤੇ ਇਸ਼ਤਿਹਾਰਾਂ ‘ਤੇ ਨਜ਼ਰ ਰੱਖਣ ਲਈ ਕਮਰਾ ਨੰਬਰ 212 ਵਿੱਚ ਬਣਾਇਆ ਗਿਆ ਮੀਡੀਆ ਸੈੱਲ ਸਿਆਸੀ ਪਾਰਟੀ ਜਾਂ ਵਿਅਕਤੀ ਨੂੰ ਰਾਜਨੀਤਿਕ ਇਕੱਠ ਲਈ ਜ਼ਿਲ੍ਹਾ ਪ੍ਰਸ਼ਾਸਨ ਤੋਂ ਲੈਣੀ ਹੋਵੇਗੀ ਅਗੇਤੀ ਪ੍ਰਵਾਨਗੀ ਤਰਨ ਤਾਰਨ, 20 ਮਾਰਚ : ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ....
ਲੋਕਾਂ ਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਬਿਨ੍ਹਾ ਕਿਸੇ ਡਰ-ਭੈਅ ਤੋਂ ਨਿਡਰ ਹੋ ਕੇ ਕਰਨ ਦੀ ਕੀਤੀ ਅਪੀਲ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਪੋਲਿੰਗ ਸਟੇਸ਼ਨਾਂ ‘ਤੇ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਹੂਲਤਾਂ ਦਾ ਲਿਆ ਜਾਇਜ਼ਾ ਤਰਨਤਾਰਨ, 20 ਮਾਰਚ : ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਚੋਣ ਅਫਸਰ, ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਸਥਿਤ ਪੋਲਿੰਗ ਸਟੇਸ਼ਨਾਂ ਦਾ....
ਤਰਨ ਤਾਰਨ, 20 ਮਾਰਚ : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀਮਤੀ ਪ੍ਰਤਿਮਾ ਅਰੋੜਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ ਵੱਲੋਂ ਅੱਜ ਮਿਤੀ 20.03.2024 ਨੂੰ ਪਿੰਡ ਬੇਗੇਪੁਰ, ਸ਼ਿੰਗਾਰਪੁਰ ਅਤੇ ਵਰਾਣਾ ਵਿਖੇ ਵਕੀਲ ਸਾਹਿਬ ਅਤੇ ਪੈਰਾ ਲੀਗਲ ਵਲੰਟੀਅਰਾਂ ਰਾਹੀਂ ਕੋਰਟਾਂ ਵਿੱਚ ਚੱਲ ਰਹੇ ਮੀਡੀਏਸ਼ਨ ਸੈਂਟਰਾਂ ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਸੈਮੀਨਾਰ ਦਾ....
ਤਰਨ ਤਾਰਨ 20 ਮਾਰਚ : ਸਿਵਲ ਸਰਜਨ ਤਰਨਤਾਰਨ ਡਾ ਕਮਲਪਾਲ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ, ਡਿਪਟੀ ਡਾਇਰੈਕਟਰ (ਡੈਂਟਲ) ਡਾ ਸੰਦੀਪ ਬੰਬੁਰੀਆ ਵਲੋ ਅੱਜ ਮਿਤੀ 20 ਮਾਰਚ ਵਿਸ਼ਵ ਓਰਲ ਹੈਲਥ ਦਿਵਸ ਮੌਕੇ ਸਰਕਾਰੀ ਅੇਲੀਮੈਂਟਰੀ ਸਕੂਲ ਤਰਨਤਾਰਨ(4) ਵਿਖੇ ਇੱਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਣ ਸਕੂਲ ਦੇ ਵਿਦਿਆਰਥੀਆਂ ਵਲੋਂ ਓਰਲ ਹੈਲਥ ਸੰਬਧੀ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਪੋਸਟਰ ਮੇਕਿੰਗ ਕੰਪੀਟੀਸ਼ਨ ਕਰਵਾਇਆ ਗਿਆ। ਇਸ ਮੌਕੇ ਤੇ ਸੰਬੋਧਨ ਕਰਦਿਆਂ ਡਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੰਦਾਂ ਅਤੇ ਮੂੰਹ....
ਅੰਮ੍ਰਿਤਸਰ 20 ਮਾਰਚ : ਸਾਡਾ ਰਾਸ਼ਟਰੀ ਝੰਡਾ ਭਾਰਤ ਦੇ ਲੋਕਾਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਦਰਸਾਉਂਦਾ ਹੈ। ਇਹ ਸਾਡੇ ਰਾਸ਼ਟਰੀ ਸਵੈਮਾਣ ਦਾ ਪ੍ਰਤੀਕ ਹੈ ਅਤੇ ਰਾਸ਼ਟਰੀ ਝੰਡੇ ਲਈ ਵਿਸ਼ਵ ਵਿਆਪੀ ਪਿਆਰ ਅਤੇ ਸਤਿਕਾਰ ਅਤੇ ਵਫ਼ਾਦਾਰੀ ਹੈ। ਇਹ ਭਾਰਤ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਮਾਨਸਿਕਤਾ ਵਿੱਚ ਇੱਕ ਵਿਲੱਖਣ ਅਤੇ ਵਿਸ਼ੇਸ਼ ਸਥਾਨ ਰੱਖਦਾ ਹੈ, ਇਸ ਲਈ ਜਰੂਰੀ ਹੈ ਕਿ ਰਾਸ਼ਟਰੀ ਝੰਡਾ ਲਹਿਰਾਉਣ ਮੌਕੇ ਉਸ ਦੇ ਸਤਿਕਾਰ ਦਾ ਪੂਰਾ ਧਿਆਨ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਹ....
ਅੰਮ੍ਰਿਤਸਰ, 20 ਮਾਰਚ : ਲੋਕ ਸਭਾ ਦੀਆਂ ਆਮ ਚੋਣਾਂ 2024 ਦੇ ਮੱਦੇ ਨਜ਼ਰ ਜਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਬਣਨ ਵਾਲੇ ਗਿਣਤੀ ਕੇਂਦਰ, ਡਿਸਪੈਚ ਸੈਂਟਰ ਅਤੇ ਸਟਰਾਂਗ ਰੂਮਾਂ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੁਖਤਾ ਪ੍ਰਬੰਧ ਕੀਤੇ ਜਾਣ। ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਜਿਲੇ੍ਹ ਦੇ 9 ਵਿਧਾਨ ਸਭਾ ਹਲਕੇ ਅੰਮ੍ਰਿਤਸਰ ਲੋਕ ਸਭਾ ਸੀਟ ਅਧੀਨ ਆਉਂਦੇ ਹਨ ਅਤੇ ਇਨ੍ਹਾਂ ਲਈ ਵੱਖ ਵੱਖ ਥਾਂਵਾਂ `ਤੇ ਗਿਣਤੀ ਕੇਂਦਰ ਅਤੇ ਸਟਰਾਂਗ ਰੂਮ ਸਥਾਪਤ....
ਡੇਰਾ ਬਾਬਾ ਨਾਨਕ, 19 ਮਾਰਚ : ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜਸਥਾਨ ਕਾਂਗਰਸ ਮਾਮਲਿਆਂ ਦੇ ਪ੍ਰਭਾਰੀ ਅਤੇ ਵਿਧਾਇਕ ਡੇਰਾ ਬਾਬਾ ਨਾਨਕ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਵਿਚ ਰਾਜ ਕਰ ਰਹੀ ਮੋਦੀ ਸਰਕਾਰ ਨੂੰ ਕਿਹਾ ਹੈ ਕਿ ਉਹ ਅੰਦੋਲਨ ਕਾਰੀ ਕਿਸਾਨ ਜੋ ਸੰਭੂ ਅਤੇ ਖਨੌਰੀ ਬਾਰਡਰਾਂ ਤੇ ਖੇਤੀਬਾੜੀ ਨਾਲ ਸਬੰਧਤ ਮੰਗਾਂ ਨੂੰ ਲੈ ਕਿ ਪੱਕੇ ਪੈਰੀਂ ਧਰਨਾ ਲਾ ਕਿ ਬੈਠੇ ਹੋਏ ਹਨ ਅਤੇ ਪੰਜਾਬ ਦੀਆਂ ਬਾਕੀ ਜਥੇਬੰਦੀਆਂ ਆਪਣੇ ਆਪਣੇ ਦਿਤੇ ਪ੍ਰੋਗਰਾਮਾਂ ਅਨੁਸਾਰ ਪੰਜਾਬ ਵਿੱਚ ਧਰਨੇ ਮੁਜ਼ਾਹਰੇ ਅਤੇ ਆਏ....
ਏ.ਡੀ.ਸੀ, ਸਿਵਲ ਸਰਜਨ ਅਤੇ ਡੀ.ਈ.ਓ. ਦੀ ਤਿੰਨ ਮੈਂਬਰੀ ਕਮੇਟੀ ਵੱਲੋਂ ਕੇਵਲ ਠੋਸ ਕਾਰਨ ਹੋਣ 'ਤੇ ਹੀ ਚੋਣ ਡਿਊਟੀ ਤੋਂ ਛੋਟ ਦੇਣ ਦੀ ਕੀਤੀ ਜਾਵੇਗੀ ਸਿਫ਼ਾਰਸ਼ ਗੁਰਦਾਸਪੁਰ, 19 ਮਾਰਚ : ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿਹੜੇ ਵੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਚੋਣ ਡਿਊਟੀ ਲਗਾਈ ਗਈ ਹੈ ਜਾਂ ਭਵਿੱਖ ਵਿੱਚ ਲਗਾਈ ਜਾਵੇਗੀ ਉਸ ਡਿਊਟੀ ਨੂੰ ਕੱਟਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਕੇਵਲ ਅਜਿਹੇ ਅਧਿਕਾਰੀ....
ਵਿਦਿਆਰਥਣਾਂ ਦੇ ਮਹਿੰਦੀ ਅਤੇ ਪੋਸਟਰ ਮੇਕਿੰਗ ਦੇ ਮੁਕਾਬਲੇ ਹੋਏ ਗੁਰਦਾਸਪੁਰ, 19 ਮਾਰਚ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਵਾਰ ਨੌਜਵਾਨਾਂ ਵਿੱਚ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਕਾਫ਼ੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਨੌਜਵਾਨਾਂ ਵੱਲੋਂ ਜਿੱਥੇ ਖ਼ੁਦ ਆਪਣੀ ਵੋਟ ਪਾਉਣ ਦਾ ਅਹਿਦ ਲਿਆ ਜਾ ਰਿਹਾ ਹੈ ਓਥੇ ਉਹ ਆਪਣੇ ਪਰਿਵਾਰਿਕ ਮੈਂਬਰਾਂ ਅਤੇ ਹੋਰ ਜਾਣਕਾਰਾਂ ਨੂੰ ਵੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰ ਰਹੇ ਹਨ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ....