ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਤਹਿਤ ਵੱਖ-ਵੱਖ ਵੰਨਗੀਆਂ ਦੀ ਸ਼ਾਨਦਾਰ ਪੇਸ਼ਕਾਰੀ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨ ਅਤੇ ਹੋਰਨਾਂ ਨੂੰ ਵੀ ਪ੍ਰੇਰਨ ਦੀ ਕੀਤੀ ਅਪੀਲ ਗੁਰਦਾਸਪੁਰ, 6 ਮਾਰਚ : ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਲਈ ਪੋਲਿੰਗ ਦੇ ਮਿਥੇ ਗਏ ਟੀਚੇ 'ਇਸ ਵਾਰ, 70 ਪਾਰ' ਨੂੰ ਪੂਰਾ ਕਰਨ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਵੋਟਰਾਂ ਵਿਚ ਜਾਗਰੂਕਤਾ ਪੈਦਾ ਕਰਨ ਅਤੇ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ-ਕਮ....
ਮਾਝਾ
ਵਧੀਆ ਲੇਖ ਲਿਖਣ ਵਾਲੀਆਂ ਮਹਿਲਾਵਾਂ ਨੂੰ ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸਨਮਾਨਿਤ ਕੀਤਾ ਜਾਵੇਗਾ ਗੁਰਦਾਸਪੁਰ, 6 ਮਾਰਚ : ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਚੋਣਾਂ ਵਿੱਚ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾਵਾਂ ਨੂੰ ਪ੍ਰੋਤਸਾਹਿਤ ਕਰਨ ਲਈ ਹਲਕਾ ਪੱਧਰ 'ਤੇ ਮਹਿਲਾ ਬੂਥ ਲੈਵਲ ਅਫ਼ਸਰ, ਆਂਗਣਵਾੜੀ, ਆਸ਼ਾ ਵਰਕਰ ਅਤੇ ਚੋਣ ਸਾਖਰਤਾ ਕਲੱਬ ਦੀਆਂ ਵਿਦਿਆਰਥਣਾਂ ਦਾ 'ਚੋਣਾਂ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਦਾ ਮਹੱਤਤਾ' ਵਿਸ਼ੇ 'ਤੇ ਲੇਖ ਰਚਨਾ (ਘੱਟ ਤੋਂ ਘੱਟ 300 ਅੱਖਰ....
ਚੋਣ ਪ੍ਰਕਿਰਿਆ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਤਰਨ ਤਾਰਨ, 06 ਮਾਰਚ : ਅਗਾਮੀ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ, ਐੱਸ. ਡੀ....
ਨਹਿਰੂ ਯੁਵਾ ਕੇਂਦਰ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਆਯੋਜਿਤ ਵਿਸ਼ੇਸ ਪ੍ਰੋਗਰਾਮ ਦੌਰਾਨ ਨੌਜਵਾਨਾਂ ਨੂੰ ਕੀਤਾ ਗਿਆ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਤਰਨ ਤਾਰਨ, 06 ਮਾਰਚ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ-ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੀ ਯੋਗ ਅਗਵਾਈ ਵਿੱਚ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵੱਲੋਂ ਨੌਜਵਾਨ ਵੋਟਰਾਂ ਨੂੰ ਬਿਨਾਂ ਕਿਸੇ ਡਰ ਜਾਂ ਪ੍ਰਭਾਵ ਤੋਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਸਬੰਧੀ ਸਵੀਪ ਜਾਗਰੂਕਤਾ ਗਤੀਵਿਧੀਆਂ....
ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਦੀ ਪਹਿਲਕਦਮੀਂ ਸਦਕਾ 50 ਪਰਿਵਾਰਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ ਤਰਨ ਤਾਰਨ, 06 ਮਾਰਚ : ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਆਈ. ਏ. ਐਸ. ਦੀ ਪਹਿਲਕਦਮੀਂ ਸਦਕਾ ਅੱਜ ਰੈੱਡ ਕਰਾਸ ਸੋਸਾਇਟੀ ਤਰਨਤਾਰਨ ਵੱਲੋਂ ਸਵੈ ਸਹਾਇਤਾ ਸਮੂਹਾਂ ਨਾਲ ਸਬੰਧਿਤ ਗਰੀਬ ਔਰਤਾਂ ਨੂੰ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ ਅਤੇ ਕਾਰਜਕਾਰੀ ਸਕੱਤਰ ਜ਼ਿਲ੍ਹਾ ਰੈੱਡ. ਕਰਾਸ ਸੋਸਾਇਟੀ ਮੈਡਮ ਜਸਲੀਨ ਕੌਰ ਦੀ ਅਗਵਾਈ ਹੇਠ 50 ਸਿਲਾਈ ਮਸ਼ੀਨਾਂ ਵੰਡੀਆ ਗਈਆ। ਇਸ....
ਕਰੀਬ 116 ਵਿਅਕਤੀਆਂ ਨੂੰ ਮਿਲੇਗਾ ਰੋਜ਼ਗਾਰ ਅੰਮ੍ਰਿਤਸਰ 6 ਮਾਰਚ : ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿੱਤੀਆਂ ਜਾਂਦੀਆਂ ਹਨ। ਇਸੇ ਸਹੂਲਤ ਤਹਿਤ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਜਿਲ੍ਹਾ ਲੈਵਲ ਅਪਰੂਵਲ ਕਮੇਟੀ ਦੀ ਮੀਟਿੰਗ ਦੌਰਾਨ....
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਅੰਮ੍ਰਿਤਸਰ ਕਮਿਸ਼ਨਰੇਟ ਦੀਆਂ ਪੁਲਿਸ ਟੀਮਾਂ ਨੇ ਪੰਜ ਸੂਬਿਆਂ/ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਵਿੱਚ 1000 ਕਿਲੋਮੀਟਰ ਤੋਂ ਵੱਧ ਪਿੱਛਾ ਕਰਦਿਆਂ ਮੁਲਜ਼ਮਾਂ ਨੂੰ ਕਾਬੂ ਕੀਤਾ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਦੋਸ਼ੀ ਅਜੀਤ ਗੋਲੂ ਅੰਮ੍ਰਿਤਸਰ 'ਚ 4.2 ਕਿਲੋ ਸੋਨੇ ਦੀ ਚੋਰੀ ਦੇ ਮਾਮਲੇ 'ਚ ਵੀ ਸ਼ਾਮਲ: ਸੀਪੀ ਗੁਰਪ੍ਰੀਤ ਭੁੱਲਰ ਅੰਮ੍ਰਿਤਸਰ, 6 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ....
ਅੰਮ੍ਰਿਤਸਰ, 5 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੀ ਪਾਰਟੀ ਦਾ ਰਲੇਵਾਂ ਸ਼੍ਰੋਮਣੀ ਅਕਾਲੀ ਦਲ ਨਾਲ ਕਰਨ ਦਾ ਸਵਾਗਤ ਕੀਤਾ ਹੈ। ਐਡੋਵੇਕੇਟ ਧਾਮੀ ਨੇ ਅਕਾਲੀ ਸੋਚ ਵਾਲੇ ਹੋਰ ਆਗੂਆਂ ਨੂੰ ਵੀ ਅਪੀਲ ਕੀਤੀ ਹੈ ਕਿ ਪੰਥਕ ਰਾਜਨੀਤੀ ਅਤੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਉਹ ਵੀ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਝੰਡੇ ਥੱਲੇ ਇੱਕਜੁੱਟ ਹੋਣ। ਐਡੋਵੇਕੇਟ ਧਾਮੀ ਨੇ ਸਮੁੱਖੀ....
ਅੰਮ੍ਰਿਤਸਰ, 5 ਮਾਰਚ : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2024 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 25 ਮਾਰਚ 2024 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ....
ਡੇਰਾ ਬਾਬਾ ਨਾਨਕ, 5 ਮਾਰਚ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਵਿਧਾਇਕ ਡੇਰਾ ਬਾਬਾ ਨਾਨਕ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦਾ ਬਜਟ ਭਰਿਆ ਖਜ਼ਾਨਾ ਨਹੀਂ ਸਗੋ ਖਾਲੀ ਪੋਟਲੀ ਹੈ ਇਸ ਬਜਟ ਵਿਚ ਹਰੇਕ ਵਰਗ ਚਾਹੇਂ ਕਿਸਾਨ,ਮਜਦੂਰ,ਛੋਟੇ ਦੁਕਾਨਦਾਰ,ਅਤੇ ਪੰਜਾਬ ਦਾ ਮੁਲਾਜ਼ਮ ਵਰਗ ਹੋਵੇ ਸਭ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ....
ਸਮੂਹ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਦੀਆਂ ਤਿਆਰੀਆਂ ਸਬੰਧੀ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਤਰਨ ਤਾਰਨ, 05 ਮਾਰਚ : ਅਗਾਮੀ ਲੋਕ ਸਭਾ ਚੋਣਾਂ-2024 ਦੀਆਂ ਅਗਾਊਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਚੋਣ ਡਿਊਟੀਆਂ ਲਈ ਨਿਯੁਕਤ ਕੀਤੇ ਗਏ ਸਮੂਹ ਨੋਡਲ ਅਫ਼ਸਰਾਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਦੌਰਾਨ ਉਨ੍ਹਾਂ ਵੱਲੋਂ ਸਮੂਹ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਦੀਆਂ....
ਤਰਨ ਤਾਰਨ 05 ਮਾਰਚ : ਸਮੱਗਰਾ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਦੇ ਨਵੇਕਲੇ ਉਪਰਾਲੇ ਅਧੀਨ ਸ਼੍ਰੀਮਤੀ ਗੌਰੀ ਪ੍ਰਾਸ਼ਰ ਜੋਸ਼ੀ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਅਗੁਵਾਈ ਹੇਠ ਜਿਲ੍ਹੇ ਤਰਨ ਤਾਰਨ ਦੇ 9 ਦਿਵਿਆਂਗਜਨ ਵਿਦਿਆਰਥੀਆਂ ਨੂੰ ਅਤਿ ਆਧਨਿਕ ਇਲੈਕਟਰਾਨਿਕ ਵ੍ਹੀਲ ਚੇਅਰ ਮਾਨਯੋਗ ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਦੀ ਹਾਜ਼ਰੀ ਵਿੱਚ ਦਿੱਤੀਆਂ ਗਈਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋ ਬੱਚਿਆਂ ਨੂੰ ਜੀਵਨ ਵਿਚ ਹਰ ਪੱਖੋ ਅੱਗੇ ਵੱਧਨ ਲਈ ਪ੍ਰੇਰਿਤ ਕੀਤਾ ਗਿਆ।....
ਪ੍ਰਧਾਨ ਮੰਤਰੀ ਵਿਸ਼ਵਕਰਮਾ ਦੇ ਅਧੀਨ ਪਹਿਲੀ ਵਾਰ 18 ਰਵਾਇਤੀ ਕਿੱਤਿਆਂ ਨੂੰ ਕੀਤਾ ਗਿਆ ਕਵਰ –ਡਿਪਟੀ ਕਮਿਸਨਰ ਪਠਾਨਕੋਟ, 05 ਮਾਰਚ : ਮਾਈਕਰੋ, ਲਘੂ ਅਤੇ ਮੱਧਮ ਉਦਯੋਗ ਮੰਤਰਾਲਾ ਵਲੋਂ ਪੀਐੱਮ ਵਿਸ਼ਵਕਰਮਾ” ਸਕੀਮ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਜਿਲ੍ਹਾ ਪਠਾਨਕੋਟ ਅੰਦਰ ਬਲਾਕ ਵਿਕਾਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਪਰੋਕਤ ਸਕੀਮ ਦਾ ਜਿਆਦਾ ਤੋਂ ਜਿਆਦਾ ਪ੍ਰਚਾਰ ਕੀਤਾ ਜਾਵੇ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀ ਅਦਿੱਤਿਆ ਉੱਪਲ (ਆਈ ਏ ਐਸ....
ਸਟਾਫ਼ ਅਤੇ ਪਿੰਡ ਵਾਸੀਆਂ ਦੇ ਸਾਂਝੇ ਉਦਮ ਨਾਲ ਭਵਿੱਖ ਲਈ ਸਕੂਲ ਵਿੱਚ ਹੋਰ ਵਧੀਆ ਉਪਰਾਲੇ ਕੀਤੇ ਜਾਣਗੇ: ਹੈਡ ਟੀਚਰ ਰਾਕੇਸ਼ ਸੈਣੀ ਪਠਾਨਕੋਟ, 05 ਮਾਰਚ : ਪੰਜਾਬ ਸਰਕਾਰ ਵੱਲੋਂ ਸਮਾਰਟ ਸਕੂਲਾਂ ਨੂੰ ਸਮਾਰਟ ਦਿਖ ਦੇਣ ਦੇ ਉਪਰਾਲੇ ਨਾਲ ਲਗਾਤਾਰ ਸਕੂਲ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਤਹਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਠਾਕੁਰਪੁਰ ਬਲਾਕ ਨਰੋਟ ਜੈਮਲ ਸਿੰਘ ਨੂੰ ਨਵੇਂ ਕਮਰੇ ਲਈ ਗ੍ਰਾਂਟ ਜਾਰੀ ਹੋਣ ਉਪਰੰਤ ਸਕੂਲ ਮੁਖੀ ਸ੍ਰੀ ਰਾਕੇਸ਼ ਸੈਣੀ ਸਟੇਟ ਅਵਾਰਡੀ ਦੀ ਅਗਵਾਈ ਹੇਠ ਕਮਰੇ ਦੀ ਉਸਾਰੀ....
ਅੰਮ੍ਰਿਤਸਰ, 5 ਮਾਰਚ : ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਖੇ 2024 ਪੰਜਾਬ ਜੇਲ੍ਹ ਓਲੰਪਿਕ ਦੀਆਂ ਜ਼ੋਨ ਪੱਧਰੀ ਖੇਡਾਂ ਬੜੇ ਉਤਸ਼ਾਹ ਨਾਲ ਸ਼ੁਰੂ ਹੋ ਗਈਆਂ। ਇਸ ਖੇਡ ਮੇਲੇ ਵਿਚ ਅੰਮ੍ਰਿਤਸਰ ਤੋਂ ਇਲਾਵਾ ਪੱਟੀ, ਹੁਸ਼ਿਆਰਪੁਰ, ਪਠਾਨਕੋਟ, ਫਿਰੋਜ਼ਪੁਰ ਅਤੇ ਤਰਨਤਾਰਨ ਜੇਲ੍ਹ ਦੇ ਕੈਦੀ ਭਾਗ ਲੈ ਰਹੇ ਹਨ। ਖੇਡਾਂ ਤੋਂ ਪਹਿਲਾਂ ਸਿੱਖਿਆ ਅਦਾਰਿਆਂ ਦੀਆਂ ਖੇਡਾਂ ਦੀ ਤਰਾਂ ਕੈਦੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ। ਇਸ ਤੋਂ ਇਲਾਵਾ ਭੰਗੜਾ ਤੇ ਹੋਰ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਵੀ ਬਾਖੂਬੀ ਕੀਤੀ ਗਈ, ਇਸ ਵਿਚ....