ਸ਼੍ਰੀ ਅਨੰਦਪੁਰ ਸਾਹਿਬ 29 ਨਵੰਬਰ,2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 2023 ਦੇ ਬਜਟ ਦੌਰਾਨ ਵਿੱਤ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਲੱਗਦੇ ਨੀਮ ਪਹਾੜੀ ਇਲਾਕੇ ਚੰਗਰ ਦੇ ਵਿੱਚ ਸਿੰਚਾਈ ਲਈ ਪਾਣੀ ਪਹੁੰਚਾਉਣ ਦੀ ਲਿਫਟ ਸਿੰਚਾਈ ਯੋਜਨਾ ਵਾਸਤੇ 80 ਕਰੋੜ ਰੁਪਏ ਪ੍ਰਵਾਨ ਕੀਤੇ ਅਤੇ 23 ਵਿਭਾਗਾ ਦੀ ਪ੍ਰਵਾਨਗੀ ਉਪਰੰਤ ਇਸ ਯੋਜਨਾ ਤੇ ਅੱਜ ਕੰਮ ਸੁਰੂ ਹੋ ਗਿਆ ਹੈ। 10 ਪੰਪ ਸੈਟ ਸਥਾਪਿਤ ਕਰਕੇ 3300 ਏਕੜ ਰਕਬੇ ਨੂੰ ਸਿੰਚਾਈ ਵਾਸਤੇ ਪਾਣੀ ਦੇਣ ਲਈ 90....
ਮਾਲਵਾ

ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਛੇਤੀ ਹੀ ਹਸਪਤਾਲ ਵਿਚੋਂ ਮਿਲੇਗੀ ਛੁੱਟੀ, ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਬਣੀ ਸਹਿਮਤੀ
ਖਨੌਰੀ, 29 ਨਵੰਬਰ 2024 : ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਨੇ ਅੱਜ ਸ਼ੁੱਕਰਵਾਰ ਨੂੰ ਹਰਿਆਣਾ-ਪੰਜਾਬ ਦੇ ਖਨੌਰੀ ਸਰਹੱਦ 'ਤੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਜਿਸ ਬਾਰੇ ਕਿਸਾਨ ਆਗੂਆਂ ਨੇ ਦੱਸਿਆ ਹੈ ਕਿ ਡੱਲੇਵਾਲ ਨੂੰ ਡਿਸਚਾਰਜ ਕਰਨ ਲਈ ਸਹਿਮਤੀ ਬਣ ਗਈ ਹੈ। ਉਨ੍ਹਾਂ ਨੂੰ ਛੇਤੀ ਹੀ ਲੁਧਿਆਣਾ ਦੇ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਜਾਵੇਗੀ। ਪ੍ਰਸ਼ਾਸਨ ਨਾਲ ਮੀਟਿੰਗ ਤੋਂ ਬਾਅਦ ਇਹ ਸਹਿਮਤੀ ਬਣੀ ਹੈ ਕਿ ਉਨ੍ਹਾਂ ਨੂੰ ਡਿਸਚਾਰਜ ਕੀਤਾ ਜਾਵੇਗਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕਿਸਾਨ ਮੋਰਚੇ ਦੀ....

2 ਦਸੰਬਰ ਨੂੰ ਮਲੋਟ ਤੋਂ ਹੋਵੇਗੀ ਔਰਤਾਂ ਸਬੰਧੀ ਜਾਗਰੂਕਤਾ ਕੈਂਪਾਂ ਦੀ ਸ਼ੁਰੂਆਤ: ਡਾ. ਬਲਜੀਤ ਕੌਰ 3 ਦਸੰਬਰ ਨੂੰ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਫਰੀਦਕੋਟ ‘ਚ ਮਨਾਇਆ ਜਾਵੇਗਾ ਰਾਜ ਪੱਧਰੀ ਸਮਾਗਮ ਚਾਲੂ ਸਾਲ ਦੌਰਾਨ ਦਿਵਿਆਂਗਜਨਾਂ ਨੂੰ 278.17 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸਖਸ਼ੀਅਤਾਂ ਅਤੇ ਸੰਸਥਾਵਾਂ ਦਾ ਸਨਮਾਨ ਕਰੇਗੀ ਚੰਡੀਗੜ੍ਹ, 29 ਨਵੰਬਰ 2024 : ਪੰਜਾਬ ਸਰਕਾਰ ਮਹਿਲਾਵਾਂ ਦੀ ਸਿਹਤ, ਸਫਾਈ ਅਤੇ ਉਨ੍ਹਾਂ ਲਈ....

ਮੋਗਾ, 29 ਨਵੰਬਰ 2024 : ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਨੌਜਵਾਨਾਂ ਨੂੰ ਰੋਜਗਾਰ ਸਬੰਧੀ ਜਾਣਕਾਰੀ ਦੇਣ ਲਈ ਆਨਲਾਈਨ ਵੈਬੀਨਾਰ ਕਰਵਾਏ ਜਾਂਦੇ ਹਨ। ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਮੋਗਾ ਸ਼੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਭਾਰਤੀ ਹਵਾਈ ਸੈਨਾ ਵਿੱਚ ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਦੇਣ ਲਈ ਇੱਕ ਆਨਲਾਈਨ ਵੈਬੀਨਾਰ ਕਰਵਾਇਆ ਗਿਆ ਜਿਸ ਵਿੱਚ....

ਮੋਗਾ ਦੇ 10 ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ ਪ੍ਰੀਖਿਆ ਮੋਗਾ, 29 ਨਵੰਬਰ 2024 : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ʻਪੰਜਾਬ ਰਾਜ ਅਧਿਆਪਕਾ ਪ੍ਰੀਖਿਆ-2024ʼ ਦੇ ਸੰਚਾਲਨ ਦੀ ਜਿੰਮੇਵਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਦਿੱਤੀ ਗਈ ਹੈ। ਇਹ ਪ੍ਰੀਖਿਆ 1 ਦਸੰਬਰ, 2024 ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਗ ਰਾਜ ਦੇ ਹਰ ਜ਼ਿਲ੍ਹੇ ਵਿੱਚ ਲਈ ਜਾ ਰਹੀ ਹੈ। ਮੋਗਾ ਵਿੱਚ ਇਸ ਪ੍ਰੀਖਿਆ ਲਈ 10 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਉਕਤ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ....

ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਵੱਲੋਂ ਫੂਡ ਸੇਫ਼ਟੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਹੋਟਲ, ਰੈਸਟੋਰੈਂਟ, ਮਠਿਆਈ ਦੇ ਦੁਕਾਨਦਾਰ ਆਦਿ ਆਪਣਾ ਫੂਡ ਸੇਫ਼ਟੀ ਲਾਇਸੰਸ ਜਰੂਰ ਬਣਵਾ ਲੈਣ ਮੋਗਾ, 29 ਨਵੰਬਰ 2024 : ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਸਿਹਤ ਵਿਭਾਗ ਅਤੇ ਫੂਡ ਸਪਲਾਈ ਵਿਭਾਗ ਰਲ ਕੇ ਇਸ ਸਬੰਧੀ ਚੈਕਿੰਗਾਂ ਕਰਨ ਨੂੰ ਯਕੀਨੀ ਬਣਾਉਣ। ਐਕਟ ਦੀ ਉਲੰਘਣਾ ਕਰਨ ਵਾਲੇ ਮਠਿਆਈ ਵਿਕਰੇਤਾਵਾਂ....

ਲੁਧਿਆਣਾ, 29 ਨਵੰਬਰ, 2024 : ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਭਾਰਤੀ ਹਵਾਈ ਸੈਨਾ (ਆਈਏਐਫ) ਵੱਲੋਂ ਹਲਵਾਰਾ ਹਵਾਈ ਅੱਡੇ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਬੇਨਤੀ ਕੀਤੀ। ਸ਼ੁੱਕਰਵਾਰ ਨੂੰ ਇੱਥੇ ਇਹ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੀ ਮੀਟਿੰਗ ਦੌਰਾਨ ਰੱਖਿਆ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ, ਜਿਸ ਨੂੰ ਭਾਰਤੀ ਹਵਾਈ ਸੈਨਾ (ਆਈ.ਏ.ਐੱਫ.) ਵੱਲੋਂ ਸੰਚਾਲਿਤ ਕੀਤਾ ਜਾਂਦਾ ਹੈ....

ਪ੍ਰੋਜੈਕਟ ਤਹਿਤ ਕਰੀਬ 40 ਲੱਖ ਰੁਪਏ ਕੀਤੇ ਜਾਣਗੇ ਖ਼ਰਚ ਲੁਧਿਆਣਾ, 29 ਨਵੰਬਰ 2024 : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸਦੇ ਤਹਿਤ ਹੁਣ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਇੱਕ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਦੇ ਗੱਫ਼ੇ ਜਾਰੀ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ....

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲੇ ਦਾ ਕੀਤਾ ਉਦਘਾਟਨ ਪੀ.ਏ.ਯੂ ਵਿਖੇ 2 ਦਸੰਬਰ ਨੂੰ ਸਮਾਪਤ ਹੋਵੇਗਾ ਯੁਵਕ ਮੇਲਾ ਲੁਧਿਆਣਾ, 29 ਨਵੰਬਰ2024 : ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੁੱਕਰਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਵਿਖੇ ਤਿੰਨ ਰੋਜ਼ਾ ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲੇ ਦਾ ਉਦਘਾਟਨ ਕੀਤਾ। ਇਸ ਮੇਲੇ ਦਾ ਆਯੋਜਨ ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਕੀਤਾ ਗਿਆ। ਡਾ: ਮਨਮੋਹਨ ਸਿੰਘ....

ਪ੍ਰਸ਼ਾਸ਼ਨ ਨੇਤਰਹੀਣਾਂ ਦੀ ਭਲਾਈ ਲਈ ਵਚਨਬੱਧ :- ਜਤਿੰਦਰ ਜੋਰਵਾਲ ਲੁਧਿਆਣਾ, 29 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸ਼ੁੱਕਰਵਾਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ) ਵਿਖੇ ਨੇਤਰਹੀਣ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕੀਤਾ। ਸ੍ਰੀ ਜਤਿੰਦਰ ਜੋਰਵਾਲ ਨੇ ਆਪਣੇ ਸੰਬੋਧਨ ਵਿੱਚ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇਤਰਹੀਣਾਂ ਅਤੇ ਵਿਸ਼ੇਸ਼ ਤੌਰ 'ਤੇ ਅਪੰਗ ਵਿਅਕਤੀਆਂ ਦੀ ਭਲਾਈ ਲਈ ਸਮਰਪਿਤ ਹੈ, ਉਨ੍ਹਾਂ ਕਿਹਾ ਕਿ ਉਹ ਸਾਡੇ ਸਮਾਜ ਦਾ ਅਨਿੱਖੜਵਾਂ....

ਚਾਰ ਦਸਤਿਆਂ ਨੇ 18 ਨਮੂਨੇ ਇਕੱਠੇ ਕੀਤੇ ਲੁਧਿਆਣਾ, 29 ਨਵੰਬਰ 2024 : ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚੱਲਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਉੱਡਣ ਦਸਤਿਆਂ ਨੇ ਵੱਖ-ਵੱਖ ਖ਼ਾਦ ਕੰਪਨੀਆਂ ਅਤੇ ਉਨ੍ਹਾਂ ਦੇ ਡੀਲਰਾਂ ਦੇ ਗੋਦਾਮਾਂ ਦੀ ਜਾਂਚ ਕੀਤੀ। ਇਸ ਪਹਿਲਕਦਮੀ ਦਾ ਉਦੇਸ਼ ਗੈਰ-ਕਾਨੂੰਨੀ ਭੰਡਾਰਨ, ਖਾਦਾਂ ਦੀ ਕਾਲਾਬਾਜ਼ਾਰੀ ਅਤੇ ਡੀ.ਏ.ਪੀ ਅਤੇ ਹੋਰ ਖਾਦਾਂ ਨਾਲ ਬੇਲੋੜੇ ਰਸਾਇਣਾਂ ਦੀ ਟੈਗਿੰਗ ਨੂੰ ਰੋਕਣਾ ਹੈ। ਖੇਤੀਬਾੜੀ ਵਿਭਾਗ ਦੇ ਸੰਯੁਕਤ....

ਕਿਸਾਨਾਂ ਨੂੰ ਬਿਨਾਂ ਕਿਸੇ ਝਿਜਕ ਤੋਂ ਡੀ.ਏ.ਪੀ. ਦੀ ਥਾਂ ਖੇਤੀ ਮਾਹਰਾਂ ਦੀ ਸਲਾਹ ਮੁਤਾਬਕ ਬਦਲਵੀਆਂ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਫ਼ਤਹਿਗੜ੍ਹ ਸਾਹਿਬ, 29 ਨਵੰਬਰ 2024 : ਪਿੰਡ ਲਖਨਪੁਰ ਦੇ ਕਿਸਾਨ ਸੁਖਦੇਵ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਇਸ ਸਾਲ ਡੀ.ਏ.ਪੀ. ਦੀ ਥਾਂ ਕਣਕ ਦੀ ਫਸਲ ਦੀ ਬਿਜਾਈ ਐਨ.ਪੀ.ਕੇ. 20:20:0:13, ਨਾਲ ਕੀਤੀ ਹੈ ਤੇ ਉਹਨਾਂ ਦੀ ਫ਼ਸਲ ਬਹੁਤ ਵਧੀਆ ਤਰੀਕੇ ਨਾਲ ਵੱਧ ਰਹੀ ਹੈ। ਇਸ ਵਿਚ 20 ਫੀਸਦ ਨਾਈਟ੍ਰੋਜਨ 20 ਫੀਸਦ ਫਾਸਫੋਰਸ ਅਤੇ 13 ਫੀਸਦ ਸਲਫਰ ਮੌਜੂਦ ਹੁੰਦੀ ਹੈ। ਇਸ....

ਬਾਗ਼ਬਾਨੀ ਵਿਭਾਗ ਦੀਆਂ ਸਬਸਿਡੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਕਿਸਾਨ-ਨਿਰਵੰਤ ਸਿੰਘ ਤੁਪਕਾ ਸਿੰਚਾਈ ਲਈ 10,000 ਰੁਪਏ ਪ੍ਰਤੀ ਏਕੜ ਬਾਗ 'ਤੇ ਮੁਹੱਈਆ ਕਰਵਾਈ ਜਾਂਦੀ ਹੈ ਸਬਸਿਡੀ ਮਾਲੇਰਕੋਟਲਾ 29 ਨਵੰਬਰ 2024 : ਪੰਜਾਬ ਵਿੱਚ ਫਸਲੀ ਵਿਭਿੰਨਤਾ ਨੂੰ ਪ੍ਰਫੁੱਲਤ ਕਰਨ ਲਈ ਅਤੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਕੱਢਣ ਲਈ ਪੰਜਾਬ ਸਰਕਾਰ ਬਾਗਬਾਨੀ ਵਿਭਾਗ ਵੱਲੋਂ ਕਈ ਤਰ੍ਹਾਂ ਦੀਆਂ ਸਬਸਿਡੀਆਂ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਸਬਜ਼ੀ ਦੇ ਦੋਗਲੇ....

ਕਿਹਾ, ਸੀ.ਐਮ.ਦੀ ਯੋਗਸ਼ਾਲਾ ਦਾ ਮੁੱਖ ਮਨੋਰਥ ਨਾਗਰਿਕਾਂ ਦੀ ਸ਼ਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸੀ.ਐਮ. ਦੀ ਯੋਗਸ਼ਾਲਾ ਤਹਿਤ ਜਾਰੀ ਯੋਗ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਮਾਲੇਰਕੋਟਲਾ 29 ਨਵੰਬਰ 2024 : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਨੂੰ ਜ਼ਿਲ੍ਹੇ ਵਿੱਚ ਵੱਡਾ ਹੁਲਾਰਾ ਮਿਲ ਰਿਹਾ ਹੈ।....

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ 2024 : ਸ੍ਰ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਸ੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਦਫ਼ਤਰ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਵਿਖੇ ਚੱਲ ਰਹੇ ਹਾੜ੍ਹੀ ਸੀਜ਼ਨ 2024-25 ਲਈ ਕਿਸਾਨਾਂ ਨੂੰ ਮਿਆਰੀ ਅਤੇ ਸਮੇਂ ਸਿਰ ਖਾਦਾਂ ਦੀ ਉਪਲੱਬਧਤਾ ਕਰਵਾਉਣ ਲਈ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਹੋਲਸੇਲ ਅਤੇ ਰਿਟੇਲ ਖਾਦ ਡੀਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਉਨ੍ਹਾਂ ਸਮੂਹ ਖਾਦ....