ਮਾਲਵਾ

ਪੀ.ਏ.ਯੂ. ਦੀ ਵਿਦਿਆਰਥਣ ਨੇ ਕੌਮਾਂਤਰੀ ਕਾਨਫਰੰਸ ਵਿਚ ਇਨਾਮ ਜਿੱਤਿਆ
ਲੁਧਿਆਣਾ 2 ਅਪ੍ਰੈਲ : ਪੀ.ਏ.ਯੂ. ਤੋਂ ਬਾਇਓਕਮਿਸਟਰੀ ਵਿਸ਼ੇ ਵਿਚ ਐੱਮ ਐੱਸ ਸੀ ਕਰ ਰਹੀ ਵਿਦਿਆਰਥਣ ਕੁਮਾਰੀ ਜਸ਼ਨਦੀਪ ਕੌਰ ਨੂੰ ਬੀਤੇ ਦਿਨੀਂ ਕੌਮਾਂਤਰੀ ਕਾਨਫਰੰਸ ਵਿਚ ਜ਼ੁਬਾਨੀ ਪੇਪਰ ਪੇਸ਼ ਕਰਨ ਲਈ ਤੀਸਰਾ ਸਥਾਨ ਹਾਸਲ ਹੋਇਆ| ਕੁਮਾਰੀ ਜਸ਼ਨਦੀਪ ਕੌਰ ਨੇ ਨੋਇਡਾ ਦੇ ਐਮਿਟੀ ਸੰਸਥਾਨ ਵਿਚ ਬੀਤੇ ਦਿਨੀਂ ਤੰਦਰੁਸਤ ਭੋਜਨ ਪ੍ਰਬੰਧਾਂ ਬਾਰੇ ਹੋਈ ਕੌਮਾਂਤਰੀ ਕਾਨਫਰੰਸ ਵਿਚ ਭਾਰਤੀ ਪਾਲਕ ਦੀ ਰੋਗਾਂ ਨਾਲ ਲੜਨ ਦੀ ਮਨੁੱਖੀ ਸ਼ਕਤੀ ਵਧਾਉਣ ਸੰਬੰਧੀ ਸਮਰੱਥਾ ਬਾਰੇ ਪੇਪਰ ਪੇਸ਼ ਕੀਤਾ| ਐੱਮ ਐੱਸ ਸੀ ਦੌਰਾਨ ਵੀ ਕੁਮਾਰੀ....
ਪੀ.ਏ.ਯੂ. ਨੇ ਵਧੇਰੇ ਝਾੜ ਦੇਣ ਵਾਲੀ ਮੂੰਗੀ ਦੀ ਕਿਸਮ-ਐੱਸ ਐੱਮ ਐੱਲ 1827 ਦੀ ਕਾਸ਼ਤ ਲਈ ਸਿਫ਼ਾਰਸ਼ ਕੀਤੀ
ਲੁਧਿਆਣਾ 2 ਅਪ੍ਰੈਲ : ਪੰਜਾਬ ਦੇ ਮੌਜੂਦਾ ਫ਼ਸਲੀ ਚੱਕਰ ਵਿਚ ਵਿਭਿੰਨਤਾ ਲਈ ਪੀ.ਏ.ਯੂ. ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ| ਇਸ ਸੰਬੰਧ ਵਿਚ ਗੱਲ ਕਰਦਿਆਂ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਦਾਲਾਂ ਦੀ ਕਾਸ਼ਤ ਨੂੰ ਇੱਕ ਬਿਹਤਰ ਬਦਲ ਵਜੋਂ ਦੇਖਿਆ ਜਾ ਰਿਹਾ ਹੈ| ਗਰਮ ਰੁੱਤ ਦੀਆਂ ਦਾਲਾਂ ਵਿਚ ਮੂੰਗੀ ਘੱਟ ਸਮਾਂ ਲੈਣ ਵਾਲੀ ਇੱਕ ਮਹੱਤਵਪੂਰਨ ਫਸਲ ਹੈ| ਇਹ ਫਸਲ ਘੱਟ ਸਮਾਂ ਲੈਣ ਕਰਕੇ ਕਈ ਫਸਲ ਚੱਕਰਾਂ ਵਿੱਚ ਬੀਜੀ ਜਾ ਸਕਦੀ ਹੈ| ਝੋਨਾ-ਕਣਕ ਫਸਲੀ ਚੱਕਰ ਵਿਚ ਇਸ ਦੀ ਖਾਸ....
ਜ਼ਿਲ੍ਹਾ ਮੋਗਾ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ, ਪ੍ਰਬੰਧ ਮੁਕੰਮਲ
ਮੰਡੀਆਂ ਵਿੱਚ ਹਫ਼ਤੇ ਤੱਕ ਕਣਕ ਦੀ ਆਮਦ ਹੋਣ ਦੀ ਸੰਭਾਵਨਾ - ਡਿਪਟੀ ਕਮਿਸ਼ਨਰ ਪ੍ਰਤੀ ਕੁਇੰਟਲ 2275 ਰੁਪਏ ਦੇ ਹਿਸਾਬ ਨਾਲ ਹੋਵੇਗੀ ਖਰੀਦ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ, 12 ਫੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ ਨਮੀ ਮੋਗਾ, 02 ਅਪ੍ਰੈਲ : ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ 1 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ। ਜਿਸ ਲਈ ਜ਼ਿਲ੍ਹਾ ਮੋਗਾ ਵਿੱਚ ਵੀ ਖਰੀਦ ਪ੍ਰਬੰਧ ਨੇਪਰੇ ਚਾੜ੍ਹੇ ਜਾ ਚੁੱਕੇ ਹਨ। ਇਸ ਸੰਬੰਧੀ ਅੱਜ ਸ੍ਰ ਕੁਲਵੰਤ ਸਿੰਘ....
ਪੁਲਿਸ ਨੇ ਚਕਰ ਸਕੂਲ ਵਿੱਚ ਚੋਰੀ ਕਰਨ ਵਾਲਿਆਂ ਨੂੰ ਕੀਤਾ ਕਾਬੂ, 14 ਲੱਖ ਦੀ ਨਗਦੀ ਅਤੇ 10 ਤੋਲੇ ਸੋਨਾ ਕੀਤਾ ਬਰਾਮਦ
ਜਗਰਾਉਂ, 1 ਅਪ੍ਰੈਲ : ਗੁਰੂ ਨਾਨਕ ਪਬਲਿਕ ਸਕੂਲ ਪਿੰਡ ਚੱਕਰ ਵਿਖੇ ਹੋਈ ਚੋਰੀ ਦੀ ਗੁੱਥੀ ਨੂੰ ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਸੁਲਝਾ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਸਕੂਲ ਵਿੱਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰ ਉਹਨਾਂ ਪਾਸੋਂ ਸਾਢੇ 14 ਲੱਖ ਰੁਪਏ ਦੇ ਕਰੀਬ ਦੀ ਨਗਦੀ ਅਤੇ 10 ਤੋਲੇ ਦੀ ਕਰੀਬ ਸੋਨਾ ਵੀ ਬਰਾਮਦ ਕੀਤਾ ਗਿਆ ਹੈ ਜੋ ਕਿ ਇਹਨਾਂ ਦੋਸ਼ੀਆਂ ਵੱਲੋਂ ਸਕੂਲ ਵਿੱਚੋਂ ਹੀ ਚੋਰੀ ਕੀਤਾ ਗਿਆ ਸੀ। ਇਹਨਾਂ ਗੱਲਾਂ ਦਾ ਪ੍ਰਗਟਾਵਾ ਪੁਲਿਸ ਲਾਈਨ ਜਗਰਾਉਂ....
ਸਮਰਾਲਾ ਦੇ ਮੈਰਿਜ ਪੈਲਸ ਦੀ ਵਾਇਰਲ ਵੀਡੀਓ ਮਾਮਲੇ 'ਚ ਪੁਲਿਸ ਨੇ ਤਿੰਨ ਅਣਪਛਾਤਿਆਂ ਤੇ ਕੀਤਾ ਪਰਚਾ ਦਰਜ 
ਸਮਰਾਲਾ, 1 ਅਪ੍ਰੈਲ : ਸਮਰਾਲਾ ਦੇ ਮੈਰਿਜ ਪੈਲਸ ਦੀ ਇੱਕ ਵੀਡੀਓ ਵਾਇਰਲ ਹੋਈ, ਜਿਸ ਵਿੱਚ ਸਟੇਟਸ ਤੇ ਡਾਂਸ ਕਰ ਰਹੀ ਲੜਕੀ ਦਾ ਕਿਸੇ ਗੱਲ ਨੂੰ ਲੈ ਕੇ ਵਿਆਹ ਵਿੱਚ ਆਏ ਕੁੱਝ ਲੜਕਿਆਂ ਨਾਲ ਟਕਰਾਅ ਹੋ ਜਾਂਦਾ ਹੈ। ਜਿਸ ਦੀ ਵੀਡੀਓ ਵੀ ਵਾਇਰਲ ਹੋਈ। ਜਿਸ ਤੋਂ ਬਾਅਦ ਡੀਐਸਪੀ ਸਮਰਾਲਾ ਤਰਲੋਚਨ ਸਿੰਘ ਨੇ ਤੁਰੰਤ ਐਕਸ਼ਨ ਲੈਂਦੇ ਹੋਏ ਤਿੰਨ ਅਣਪਛਾਤੇ ਵਿਅਕਤੀਆਂ ਸਮੇਤ ਚਾਰ ਤੇ 294,506,509 IPC ਧਾਰਾ ਦੇ ਤਹਿਤ ਪਰਚਾ ਦਰਜ ਕੀਤਾ। ਡੀਐਸਪੀ ਨੇ ਦੱਸਿਆ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਐਸਐਸਪੀ ਖੰਨਾ ਦੀਆਂ....
ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆ ਪੁਲਿਸ ਵੱਲੋਂ ਚਲਾਇਆ ਸਰਚ ਅਭਿਆਨ
ਮੁੱਲਾਂਪੁਰ ਦਾਖਾ 01 ਅਪਰੈਲ (ਸਤਵਿੰਦਰ ਸਿੰਘ ਗਿੱਲ) ਪੰਜਾਬ ਅੰਦਰ ਲੋਕ ਸਭਾ ਚੋਣਾਂ 01 ਜੂਨ ਨੂੰ ਹੋਣ ਜਾ ਰਹੀਆਂ ਹਨ। ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਜਾ ਰਹੇ ਹਨ। ਉੱਧਰ ਪੁਲਿਸ ਵੀ ਅਣਸੁਖਾਵੀਂ ਘਟਨਾਵਾਂ ਨੂੰ ਲੈ ਕੇ ਪੂਰੀ ਤਰ੍ਹਾਂ ਮੁਸਤੈਦ ਹੈ। ਜਿਸਦੇ ਮੱਦੇਨਜ਼ਰ ਅੱਜ ਪੁਲਿਸ ਡਵੀਜਨ ਦਾਖਾ ਵਿਖੇ ਫਲੈਗ ਮਾਰਚ ਕੱਢਿਆ ਗਿਆ ਅਤੇ ਸਥਾਨਕ ਬੱਸ ਅੱਡੇ ’ਤੇ ਸਰਚ ਅਭਿਆਨ ਚਲਾਇਆ ਗਿਆ। ਜਿਸਦੀ ਅਗਵਾਈ ਪੁਲਿਸ ਜਿਲ੍ਹਾ ਲੁਧਿਆਣਾ (ਦਿਹਾਤੀ) ਦੇ ਸੀਨੀਅਰ ਪੁਲਿਸ ਕਪਤਾਨ ਨਵਨੀਤ....
ਸੀਟੀ ਯੂਨੀਵਰਸਿਟੀ ਵਿਖੇ ਅਵਾਰਡ ਸਮਾਰੋਹ ਦਾ ਆਯੋਜਨ
ਮੁੱਲਾਂਪੁਰ ਦਾਖਾ 01 ਅਪਰੈਲ (ਸਤਵਿੰਦਰ ਸਿੰਘ ਗਿੱਲ) " ਸੀਟੀ ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇੱਕ ਪ੍ਰਸ਼ੰਸਾ ਅਵਾਰਡ ਸਮਾਰੋਹ ਦੀ ਮੇਜ਼ਬਾਨੀ ਕੀਤੀ। ਵੱਖ-ਵੱਖ ਖੇਤਰਾਂ ਵਿੱਚ ਬੇਮਿਸਾਲ ਸਮਰਪਣ ਅਤੇ ਪ੍ਰਾਪਤੀਆਂ , ਕਰੀਅਰ ਬਣਾਉਣ, ਵਿਦਿਆਰਥੀ ਅੰਬੈਸਡਰ ਵਜੋਂ ਸੇਵਾਵਾਂ ਦੇਣ ਅਤੇ ਉੱਦਮੀਆਂ ਵਜੋਂ ਉੱਤਮ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚਾਂਸਲਰ ਚਰਨਜੀਤ ਸਿੰਘ ਚੰਨੀ, ਪ੍ਰੋ ਚਾਂਸਲਰ ਡਾ: ਮਨਬੀਰ ਸਿੰਘ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ, ਪ੍ਰੋ ਵਾਈਸ....
ਐੱਚ.ਟੀ.ਏ, ਏ.ਆਈ.ਟੀ.ਏ ਅੰਡਰ 12 ਅਤੇ 16 ਸੁਪਰ ਸੀਰੀਜ਼ ਟੈਨਿਸ ਟੂਰਨੀ ਵਿੱਚ ਬੀਜਾਂ ਲਈ ਆਸਾਨ ਜਿੱਤਾਂ
ਨਵਿਆ ਸ਼ਰਮਾ ਕੁਆਰਟਰ ਫਾਈਨਲ ਵਿੱਚ ਪਹੁੰਚੀ ਮੁੱਲਾਂਪੁਰ ਦਾਖਾ 01 ਅਪਰੈਲ (ਸਤਵਿੰਦਰ ਸਿੰਘ ਗਿੱਲ) : ਲੜਕਿਆ ਦੇ ਪ੍ਰੀ-ਕੁਆਰਟਰ ਫਾਈਨਲ ਅਤੇ ਲੜਕੀਆਂ ਦੇ ਅੰਡਰ 12 ਅਤੇ 16 ਦੇ ਕੁਆਰਟਰ ਫਾਈਨਲ ਵਿੱਚ ਸਾਰੇ ਦਰਜਾ ਪ੍ਰਾਪਤ ਖਿਡਾਰੀਆਂ ਨੇ ਐਚਟੀਏ - ਏਆਈਟੀਏ ਸੁਪਰ ਸੀਰੀਜ਼ ਵਿੱਚ ਅਗਲੇ ਗੇੜ ਵਿੱਚ ਆਰਾਮ ਨਾਲ ਪ੍ਰਵੇਸ਼ ਕਰਨ ਵਾਲੀ ਸੀਡ ਲਈ ਆਸਾਨ ਜਿੱਤ ਦਰਜ ਕੀਤੀ। ਹਾਰਵੈਸਟ ਟੈਨਿਸ ਅਕੈਡਮੀ ਦੇ ਮੈਦਾਨਾਂ ਵਿੱਚ ਖੇਡਿਆ ਜਾ ਰਿਹਾ ਟੈਨਿਸ ਟੂਰਨਾਮੈਂਟ। ਇਸ ਤੋਂ ਪਹਿਲਾਂ ਐਚਟੀਏ - ਏਆਈਟੀਏ ਸੁਪਰ ਸੀਰੀਜ਼ ਟੈਨਿਸ....
ਸੋਚ ਇਮਾਨਦਾਰ, ਕੰਮ ਦਮਦਾਰ, ਪਟਿਆਲਾ ਇੱਕ ਵਾਰ ਫਿਰ ਪ੍ਰਨੀਤ ਕੌਰ ਨਾਲ
ਸਮਾਣਾ, ਰਾਜਪੁਰਾ, ਡੇਰਾਬੱਸੀ ਤੋਂ ਵੱਖ-ਵੱਖ ਲੋਕਾਂ ਨੂੰ ਪ੍ਰਨੀਤ ਕੌਰ ਨੇ ਕੀਤਾ ਭਾਜਪਾ ਵਿੱਚ ਸ਼ਾਮਿਲ ਸਮੂਹ ਲੋਕਾਂ ਨੇ ਪ੍ਰਨੀਤ ਕੌਰ ਨੂੰ ਸਮਰਥਨ ਦਾ ਦਿੱਤਾ ਪੂਰਨ ਭਰੋਸਾ ਪਟਿਆਲਾ, 1 ਅਪ੍ਰੈਲ : ਲੋਕ ਸਭਾ ਚੋਣਾਂ ਲਈ ਆਪਣੀ ਤਿਆਰੀ ਨੂੰ ਹੋਰ ਤੇਜ਼ ਕਰਦੇ ਹੋਏ ਭਾਜਪਾ ਦੇ ਪਟਿਆਲਾ ਤੋਂ ਉਮੀਦਵਾਰ ਤੇ ਲੋਕਸਭਾ ਮੈਂਬਰ ਪ੍ਰਨੀਤ ਕੌਰ ਨੇ ਸੋਮਵਾਰ ਨੂੰ ਜ਼ਿਲ੍ਹੇ ਭਰ ਦੇ ਵੱਖ-ਵੱਖ ਇਲਾਕਿਆਂ ਤੋਂ 500 ਤੋਂ ਉਪਰ ਲੋਕਾਂ ਨੂੰ ਭਾਜਪਾ ਵਿੱਚ ਸ਼ਾਮਿਲ ਕੀਤਾ। ਇਨ੍ਹਾਂ ਲੋਕਾਂ ਨੂੰ ਭਾਜਪਾ ਨੂੰ ਸ਼ਾਮਿਲ ਕਰਨ ਤੋਂ....
ਪੀ ਏ ਯੂ ਦੇ ਜੈਵਿਕ ਖੇਤੀ ਸਕੂਲ ਨੇ ਵਿਦਿਆਰਥੀਆਂ ਨੂੰ ਹੱਥੀਂ ਸਿਖਲਾਈ ਲਈ ਵਿਸ਼ੇਸ਼ ਉੱਦਮ  ਕੀਤੇ
ਲੁਧਿਆਣਾ 1 ਅਪ੍ਰੈਲ : ਪੀ.ਏ.ਯੂ. ਦੇ ਜੈਵਿਕ ਖੇਤੀ ਸਕੂਲ ਨੇ ਬੀਤੇ ਦਿਨੀਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਖੇਤੀ ਉੱਦਮ ਬਾਰੇ ਹੱਥੀਂ ਸਿਖਲਾਈ ਲਈ ਵਿਸ਼ੇਸ਼ ਯਤਨ ਕੀਤੇ। ਇਨ੍ਹਾਂ ਕੋਸ਼ਿਸ਼ਾਂ ਵਿਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਰਕਾਰੀ ਨੀਤੀਆਂ ਅਤੇ ਯੋਜਨਾਵਾਂ ਬਾਰੇ ਜਾਗਰੂਕਤਾ ਦੇਣ ਲਈ ਖਾਸ ਤੌਰ ਤੇ ਕੋਸ਼ਿਸ਼ਾਂ ਕੀਤੀਆਂ ਗਈਆਂ । ਇਸ ਕਾਰਜ ਵਿਚ ਪੀਏਯੂ ਦੇ ਵੱਖ-ਵੱਖ ਵਿਭਾਗਾਂ ਦੇ 15 ਵਿਦਿਆਰਥੀਆਂ ਨੇ ਭਾਗ ਲਿਆ। ਇਸ ਪ੍ਰੋਗਰਾਮ ਦਾ ਸੰਚਾਲਨ ਡਾ: ਨੀਰਜ ਰਾਣੀ ਅਤੇ ਡਾ: ਅਮਨਪ੍ਰੀਤ ਕੌਰ....
ਅਮਰੀਕਾ ਦੀ ਅਗਾਂਹਵਧੂ ਕਿਸਾਨ ਬੀਬੀ ਨੇ ਪੀ ਏ ਯੂ ਦੇ ਸਬਜ਼ੀ ਵਿਗਿਆਨ ਵਿਭਾਗ ਦਾ ਦੌਰਾ ਕੀਤਾ
ਲੁਧਿਆਣਾ 1 ਅਪ੍ਰੈਲ : ਅਮਰੀਕਾ ਦੇ ਜੂਲੀ ਬੋਰਲਾਗ ਸੰਸਥਾਨ ਨਾਲ ਜੁੜੇ ਨਿਊਫੀਲਡ ਕੌਮਾਂਤਰੀ ਸਕਾਲਰ ਅਤੇ ਗਲੋਬਲ ਫਾਰਮਰ ਨੈੱਟਵਰਕ ਦੇ ਸਾਬਕਾ ਨਿਰਦੇਸ਼ਕ ਸ਼੍ਰੀਮਤੀ ਹੋਪ ਪਜੇਸਕਾ ਨੇ ਬੀਤੇ ਦਿਨੀਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਸਬਜ਼ੀ ਵਿਭਾਗ ਦਾ ਦੌਰਾ ਕੀਤਾ। ਡਾ: ਤਰਸੇਮ ਸਿੰਘ ਢਿੱਲੋਂ, ਮੁਖੀ, ਸਬਜ਼ੀ ਵਿਗਿਆਨ ਵਿਭਾਗ, ਨੇ ਕਿਸਾਨ ਭਾਈਚਾਰੇ ਦੀ ਭਲਾਈ ਲਈ ਵਿਭਾਗ ਵਿੱਚ ਚੱਲ ਰਹੀਆਂ ਸਬਜ਼ੀਆਂ ਦੀ ਖੋਜ, ਪਸਾਰ ਅਤੇ ਅਧਿਆਪਨ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਸਬਜ਼ੀ ਖੋਜ ਫਾਰਮ ਅਤੇ....
ਪੀ.ਏ.ਯੂ. ਵਿਚ 37ਵੇਂ ਅੰਤਰ ਯੂਨੀਵਰਸਿਟੀ ਰਾਸ਼ਟਰੀ ਯੁਵਕ ਮੇਲੇ ਦਾ ਇਨਾਮ ਵੰਡ ਸਮਾਰੋਹ ਹੋਇਆ
ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਹਾਜ਼ਰੀ ਨੇ ਸਮਾਰੋਹ ਨੂੰ ਚਾਰ ਚੰਨ ਲਾਏ ਲੁਧਿਆਣਾ 1 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਓਪਨ ਏਅਰ ਥੀਏਟਰ ਵਿਚ ਅੱਜ 37ਵੇਂ ਅੰਤਰ ਯੂਨੀਵਰਸਿਟੀ ਰਾਸ਼ਟਰੀ ਯੁਵਕ ਮੇਲੇ ਦਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ| ਇਸ ਯੁਵਕ ਮੇਲੇ ਵਿਚ ਦੇਸ਼ ਦੀਆਂ 109 ਯੂਨੀਵਰਸਿਟੀਆਂ ਤੋਂ 2200 ਦੇ ਕਰੀਬ ਵਿਦਿਆਰਥੀ ਕਲਾਕਾਰਾਂ ਨੇ ਵੱਖ-ਵੱਖ ਵੰਨਗੀਆਂ ਵਿਚ ਆਪਣੀ ਕਲਾ ਦੇ ਜੌਹਰ ਦਿਖਾਏ| ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਪ੍ਰਸਿੱਧ ਪੰਜਾਬੀ ਗਾਇਕ ਸ਼੍ਰੀ ਗੁਰਦਾਸ ਮਾਨ....
ਡਿਪਟੀ ਕਮਿਸ਼ਨਰ ਵੱਲੋਂ ਪ੍ਰਸਤਾਵਿਤ ਸਟਰਾਂਗ ਰੂਮ/ਗਿਣਤੀ ਕੇਂਦਰਾਂ 'ਚ ਪ੍ਰਬੰਧਾਂ ਦਾ ਨਿਰੀਖਣ
ਆਜ਼ਾਦ ਅਤੇ ਨਿਰਪੱਖ ਲੋਕ ਸਭਾ ਚੋਣਾਂ ਲਈ ਵਚਨਬੱਧਤਾ ਨੂੰ ਦੁਹਰਾਇਆ ਲੁਧਿਆਣਾ, 1 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ, ਸਾਕਸ਼ੀ ਸਾਹਨੀ ਵੱਲੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਅਤੇ ਗਿਣਤੀ ਕੇਂਦਰਾਂ ਲਈ ਪ੍ਰਸਤਾਵਿਤ ਸਟਰਾਂਗ ਰੂਮਾਂ ਦਾ ਦੌਰਾ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਚੱਲ ਰਹੀਆਂ ਆਮ ਚੋਣਾਂ ਲਈ ਪੋਲਿੰਗ ਅਤੇ ਗਿਣਤੀ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚੜ੍ਹੀ ਜਾਵੇ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਦੇ ਨਾਲ ਵਧੀਕ....
ਭਿੱਖਿਆ ਤੋਂ ਸਿੱਖਿਆ ਤੱਕ - ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਨੇ ਭਾਈਵਾਲਾਂ ਨਾਲ ਕੀਤੇ ਵਿਚਾਰ-ਵਟਾਂਦਰੇ
ਲੁਧਿਆਣਾ, 1 ਅਪ੍ਰੈਲ ਲੁਧਿਆਣਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਭੀਖ ਮੰਗਣ ਦੇ ਖਾਤਮੇ ਲਈ 'ਭਿੱਖਿਆ ਤੋਂ ਸਿੱਖਿਆ ਤੱਕ' ਪ੍ਰੋਜੈਕਟ ਤਹਿਤ ਸਰਕਾਰੀ ਵਿਭਾਗਾਂ ਅਤੇ ਗੈਰ ਸਰਕਾਰੀ ਸੰਗਠਨਾਂ ਨਾਲ ਵਿਸਤ੍ਰਿਤ ਚਰਚਾ ਕੀਤੀ। ਡਿਪਟੀ ਕਮਿਸ਼ਨਰ, ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਵਿਕਾਸ ਫੈਲੋ ਅੰਬਰ ਬੰਦੋਪਾਧਿਆਏ, ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਨਵਨੀਤ ਜੋਸ਼ੀ ਅਤੇ ਹੋਰ ਅਧਿਕਾਰੀਆਂ ਨੂੰ ਇਸ ਸਮੱਸਿਆ ਨਾਲ ਨਜਿੱਠਣ ਲਈ ਇੱਕ ਰੂਪ-ਰੇਖਾ ਤਿਆਰ ਕਰਨ ਲਈ ਗੈਰ-ਸਰਕਾਰੀ ਸੰਗਠਨਾਂ ਤੋਂ ਸੁਝਾਅ ਲੈਣ ਦੇ ਨਿਰਦੇਸ਼ ਦਿੱਤੇ।....
ਪੀ ਏ ਯੂ ਵਿਖੇ ਕਰਵਾਇਆ ਜਾ ਰਿਹਾ 37ਵਾਂ ਅੰਤਰ-ਵਰਸਿਟੀ ਰਾਸ਼ਟਰੀ ਯੁਵਕ ਮੇਲਾ ਪੂਰੇ ਜਾਹੋ-ਜਲਾਲ ਨਾਲ ਚੌਥੇ ਦਿਨ ਵਿਚ ਪ੍ਰਵੇਸ਼ ਕਰ ਗਿਆ। ਲੋਕ ਨਾਚ ਸਭਿਆਚਾਰ ਦਾ ਅਟੁੱਟ ਅੰਗ : ਡਾ. ਸੁਰਜੀਤ ਪਾਤਰ
ਲੁਧਿਆਣਾ, 1 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ 37ਵਾਂ ਅੰਤਰ-ਵਰਸਿਟੀ ਰਾਸ਼ਟਰੀ ਯੁਵਕ ਮੇਲਾ ਪੂਰੇ ਜਾਹੋ-ਜਲਾਲ ਨਾਲ ਚੌਥੇ ਦਿਨ ਵਿਚ ਪ੍ਰਵੇਸ਼ ਕਰ ਗਿਆ। ਯੂਨੀਵਰਸਿਟੀ ਦੇ ਪ੍ਰਮੁੱਖ ਸਥਾਨਾਂ ਤੇ ਅੱਜ ਵਿਦਆਰਥੀਆਂ ਨੇ ਲੋਕ ਨਾਚ/ਕਬੀਲਾ ਨਾਚ, ਨਕਲਾਂ, ਸਕਿੱਟ, ਮਾਈਮ, ਸਮੂਹ ਗਾਇਣ ਪੱਛਮੀ, ਕਵਿਜ਼ (ਅੰਤਿਮ), ਕਲਾਸੀਕਲ ਇੰਸਟਰੂਮੈਂਟਲ ਸੋਲੋ, ਪੱਛਮੀ ਇੰਸਟਰੂਮੈਂਟਲ (ਸੋਲੋ), ਸਪਾਟ ਪੇਂਟਿੰਗ, ਫੋਟੋਗ੍ਰਾਫੀ ਅਤੇ ਇੰਟਾਲੇਸ਼ਨ ਮੁਕਾਬਲਿਆਂ ਵਿਚ ਸ਼ਿਰਕਤ ਕੀਤੀ ਡਾ. ਏ....