ਲੁਧਿਆਣਾ, 21 ਮਾਰਚ : ਡਾ. ਪਰਵਿੰਦਰ ਕੌਸ਼ਲ, ਵੀਸੀ ਐਸਜੀ, ਬਾਗਬਾਨੀ ਅਤੇ ਜੰਗਲਾਤ ਯੂਨੀਵਰਸਿਟੀ, ਭਰਸਰ, ਉੱਤਰਾਖੰਡ ਦੇ ਵਾਈਸ ਚਾਂਸਲਰ ਨੇ ਬੀਤੇ ਦਿਨੀਂ ਪੀ ਏ ਯੂ ਦੇ ਜੰਗਲਾਤ ਅਤੇ ਕੁਦਰਤੀ ਸਰੋਤ ਵਿਭਾਗ ਦਾ ਦੌਰਾ ਕੀਤਾ। ਉਹ ਇਸ ਵਿਭਾਗ ਦੇ ਸਾਬਕਾ ਵਿਦਿਆਰਥੀ ਹਨ ਅਤੇ 1981 ਤੋਂ ਸਹਾਇਕ ਪ੍ਰੋਫੈਸਰ (ਜੰਗਲਾਤ) ਵਜੋਂ ਸੇਵਾ ਨਿਭਾ ਚੁੱਕੇ ਹਨ। ਇਸ ਤੋਂ ਪਹਿਲਾਂ, ਡਾ. ਕੌਸ਼ਲ ਨੇ ਡਾ: ਵਾਈਐਸ ਪਰਮਾਰ ਯੂਨੀਵਰਸਿਟੀ ਆਫ਼ ਹਾਰਟੀਕਲਚਰ ਐਂਡ ਫੋਰੈਸਟਰੀ, ਨੌਨੰਦ ਬਿਰਸਾ ਐਗਰੀਕਲਚਰਲ ਯੂਨੀਵਰਸਿਟੀ, ਰਾਂਚੀ....
ਮਾਲਵਾ
ਲੁਧਿਆਣਵੀਆਂ ਨੂੰ ਮਨਮੋਹਕ ਜੰਗਲੀ ਸਥਾਨਾਂ ਨੂੰ ਵੇਖਣ ਲਈ ਕਰੇਗਾ ਆਕਰਸ਼ਿਤ ਲੁਧਿਆਣਾ, 21 ਮਾਰਚ : ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸੀ ਸਾਹਨੀ ਵਲੋਂ ਵਿਸ਼ਵ ਜੰਗਲਾਤ ਦਿਵਸ ਮੌਕੇ 'ਲੁਧਿਆਣਾ ਦੇ ਆਲੇ-ਦੁਆਲੇ ਜੰਗਲ' ਸਿਰਲੇਖ ਹੇਠ ਡਾਕਊਮੈਂਟਰੀ ਫਿਲਮ ਅਤੇ ਪਿਕਟੋਰੀਅਲ ਬਰੋਸ਼ਰ ਰੀਲੀਜ ਕੀਤੇ ਗਏ ਜਿਸ ਵਿੱਚ ਲੁਧਿਆਣਾ ਦੇ ਇਰਦ-ਗਿਰਦ ਸਥਾਪਤ ਜੰਗਲਾਤ ਏਰੀਏ ਨੂੰ ਦਰਸਾਇਆ ਗਿਆ ਹੈ. ਇਸ ਰਚਨਾ ਨੂੰ ਉੱਘੇ ਲੇਖਕ ਅਤੇ ਕੁਦਰਤ ਪ੍ਰੇਮੀ ਹਰਪ੍ਰੀਤ ਸੰਧੂ ਵਲੋਂਂ ਜੰਗਲਾਤ ਵਿਭਾਗ, ਲੁਧਿਆਣਾ ਦੇ ਸਹਿਯੋਗ ਨਾਲ ਤਿਆਰ ਕੀਤਾ....
ਲੁਧਿਆਣਾ, 21 ਮਾਰਚ : ਸਿੱਧੂ ਮੂਸੇਵਾਲ ਦੇ ਜਾਣ ਦਾ ਦੁੱਖ ਪੂਰੇ ਵਿਸ਼ਵ ਅੰਦਰ ਮਨਾਇਆ ਗਿਆ। ਬਲਕੌਰ ਸਿੰਘ ਨਾਲ ਸਭ ਨੇ ਹਮਦਰਦੀ ਪ੍ਰਗਟ ਕੀਤੀ। ਹੁਣ ਪਿਛਲੇ ਦਿਨੀ ਮੂਸੇਵਾਲ ਪਰਿਵਾਰ ਵਿੱਚ ਆਈ ਖੁਸ਼ੀ ਨਾਲ ਦੇਸ਼ ਵਿਦੇਸ਼ ਦੇ ਲੋਕ ਭਾਈਵਾਲ ਹੋ ਰਹੇ ਹਨ। ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ ਪਰ ਪੰਜਾਬ ਦੀ ਮਾਨ ਸਰਕਾਰ ਵੱਲੋਂ ਰੰਗ ਵਿੱਚ ਭੰਗ ਪਾਉਣ ਵਾਲੀ ਕਾਰਵਾਈ ਕੀਤੀ ਗਈ। ਇਹ ਸ਼ਬਦ ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ, ਪ੍ਰਧਾਨ ਮੰਚ ਰਾਜੀਵ ਕੁਮਾਰ ਲਵਲੀ....
ਪ੍ਰਿੰਟਰਾਂ/ਪ੍ਰਕਾਸ਼ਕਾਂ ਨਾਲ ਕੀਤੀ ਮੀਟਿੰਗ, ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 127-ਏ ਦੀ ਪਾਲਣਾ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਚੋਣ ਸਮੱਗਰੀ ਪ੍ਰਕਾਸ਼ਨ ਤੋਂ ਪਹਿਲਾਂ ਅਧਿਕਾਰੀਆਂ ਨੂੰ ਈ-ਮੇਲ demcldh24@gmail.com 'ਤੇ ਕਰਵਾਈ ਜਾਵੇ ਜਮ੍ਹਾਂ ਲੁਧਿਆਣਾ, 21 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪ੍ਰਿੰਟਰ/ਪਬਲੀਸ਼ਰਾਂ ਨੂੰ ਚੋਣ ਸਬੰਧੀ ਕਿਸੇ ਵੀ ਪੈਂਫਲੈਟ/ਪੋਸਟਰ ਜਾਂ ਉਨ੍ਹਾਂ ਦੁਆਰਾ ਛਾਪੀ ਗਈ ਅਜਿਹੀ ਹੋਰ ਸਮੱਗਰੀ....
ਲੁਧਿਆਣਾ, 21 ਮਾਰਚ : ਪੀ.ਏ.ਯੂ.ਕੈਂਪਸ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਅਤੇ ਇਸ ਦੀ ਸੁੰਦਰਤਾ ਬਰਕਰਾਰ ਰੱਖਣ ਹਿਤ ਕੂੜਾ ਚੁੱਕਣ ਲਈ ਹੁਣ ਈ ਰਿਕਸ਼ਾ ਦੀ ਵਰਤੋਂ ਕੀਤੀ ਜਾਵੇਗੀ। ਇਸ ਸੰਬੰਧੀ ਇਕ ਅਹਿਮ ਕਦਮ ਚੁੱਕਦਿਆਂ ਅੱਜ ਪੀ ਏ ਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਡਾ. ਐਮ.ਐਸ. ਰੰਧਾਵਾ ਲਾਇਬ੍ਰੇਰੀ ਦੇ ਸਾਹਮਣੇ ਈ-ਰਿਕਸ਼ਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਅਧਿਕਾਰੀਆਂ ਅਤੇ ਫੈਕਲਟੀ ਨੂੰ ਸੰਬੋਧਨ ਕਰਦਿਆਂ ਡਾ: ਗੋਸਲ ਨੇ ਕਿਹਾ ਕਿ ਕੈਂਪਸ ਅਤੇ ਸ਼ਹਿਰ ਵਾਸੀਆਂ ਦੇ ਨਾਲ....
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਲੁਧਿਆਣਾ, 21 ਮਾਰਚ : ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਕਿਹਾ ਕਿ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਸ਼ਾਸਨ ਰੈਲੀਆਂ, ਜਲੂਸ, ਮੀਟਿੰਗਾਂ ਆਦਿ ਸਬੰਧੀ ਸਿਆਸੀ ਪਾਰਟੀਆਂ ਨੂੰ 'ਨੋ ਆਬਜੈਕਸ਼ਨ ਸਰਟੀਫਿਕੇਟ' (ਐਨ.ਓ.ਸੀ.)/ਪ੍ਰਵਾਨਗੀਆਂ ਸਮੇਂ ਸਿਰ ਜਾਰੀ ਕਰਨ ਲਈ ਵਚਨਬੱਧ ਹੈ। ਪਰਮਿਟ/ਐਨ.ਓ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਪੁਲਿਸ, ਬਿਜਲੀ, ਲੋਕ....
ਲੁਧਿਆਣਾ, 21 ਮਾਰਚ : ਅੱਜ ਪੀ ਏ ਯੂ ਦੇ ਵਾਈਸ ਚਾਂਸਲਰ ਦਫਤਰ ਦੇ ਸੈਮੀਨਾਰ ਹਾਲ ਵਿਚ ਇਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਪੀ ਏ ਯੂ ਦੇ ਬੌਟਨੀ ਦੇ ਪ੍ਰੋਫੈਸਰ ਡਾ ਸੀਮਾ ਬੇਦੀ ਵਲੋਂ ਲਿਖਿਤ ਕਿਤਾਬ ਮਿਊਜ਼ਿੰਗ ਅਨਲੀਸ਼ਡ ਨੂੰ ਜਾਰੀ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਕੀਤੀ। ਡਾ ਗੋਸਲ ਨਾਲ ਲੇਖਕਾ ਦੇ ਜੀਵਨ ਸਾਥੀ ਡਾ. ਸਿਮਰਤ ਸਾਗਰ,ਪੀ ਏ ਯੂ ਦੇ ਉੱਚ ਅਧਿਕਾਰੀ, ਡੀਨ, ਡਾਇਰੈਕਟਰ ਅਤੇ ਬੌਟਨੀ ਵਿਭਾਗ ਦੇ ਅਧਿਆਪਕਾਂ ਦੇ ਨਾਲ ਯੂਨੀਵਰਸਿਟੀ ਦੇ ਸਾਹਿਤਕ....
ਜ਼ਿਲ੍ਹੇ ਭਰ 'ਚ ਵੋਟਰ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ ਲੁਧਿਆਣਾ, 21 ਮਾਰਚ : ਲੋਕ ਸਭਾ ਚੋਣਾਂ-2024 ਦੌਰਾਨ ਵੱਧ ਤੋਂ ਵੱਧ ਭਾਈਵਾਲੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਸਥਾਨਕ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ (ਜੀ.ਐਨ.ਡੀ.ਇ.ਸੀ.), ਗਿੱਲ ਰੋਡ ਵਿਖੇ ਵਿਦਿਆਰਥੀਆਂ ਲਈ ਲਗਾਏ ਗਏ ਵੋਟਰ ਜਾਗਰੂਕਤਾ ਕੈਂਪ ਵਿੱਚ ਸ਼ਮੂਲੀਅਤ ਕੀਤੀ। ਵਧੀਕ ਡਿਪਟੀ ਕਮਿਸ਼ਨਰ ਮੇਜਰ ਸਰੀਨ ਨੇ ਵਿਦਿਆਰਥੀਆਂ ਨੂੰ ਚੱਲ ਰਹੀਆਂ ਲੋਕ ਸਭਾ-2024 ਚੋਣਾਂ ਲਈ....
ਲੁਧਿਆਣਾ, 21 ਮਾਰਚ : ਉੱਘੇ ਪੰਜਾਬੀ ਲੇਖਕ ਜਸਬੀਰ ਭੁੱਲਰ (82)ਨੂੰ ਭਾਰਤੀ ਭਾਸ਼ਾ ਪ੍ਰੀਸ਼ਦ ਕਲਕੱਤਾ ਨੇ ਜੀਵਨ ਭਰ ਦੀਆਂ ਸਿਰਜਣਾਤਮਕ ਪ੍ਰਾਪਤੀਆਂ ਲਈ ਸਨਮਾਨ ਵਾਸਤੇ ਚੁਣਿਆ ਗਿਆ ਹੈ। ਇਹ ਸਨਮਾਨ ਹਰ ਸਾਲ ਭਾਰਤੀ ਭਾਸ਼ਾਵਾਂ ਦੇ ਚਾਰ ਸਿਰਕੱਢ ਨੂੰ ਦਿੱਤਾ ਜਾਂਦਾ ਹੈ। ਸਾਲ 2024 ਵਾਸਤੇ ਜਿਹਨਾਂ ਤਿੰਨ ਹੋਰ ਪ੍ਰਮੁੱਖ ਸਾਹਿਤਕਾਰਾਂ ਦੀ ਚੋਣ ਕੀਤੀ ਗਈ ਹੈ, ਉਹ ਹਨ ਐਸ. ਮੁਕੰਮਨ (ਮਲੀਆਲਮ), ਰਾਧਾ ਵੱਲਭ ਤ੍ਰਿਪਾਠੀ (ਸੰਸਕ੍ਰਿਤ) ਅਤੇ ਭਗਵਾਨ ਦਾਸ ਮੋਰਵਾਲ (ਹਿੰਦੀ)। ਪੁਰਸਕਾਰ ਸਮਾਰੋਹ 20 ਅਪ੍ਰੈਲ ਕਲਕੱਤਾ....
ਚੋਣਾਂ ਵਿੱਚ ਗਲਤ ਢੰਗ ਨਾਲ ਵਰਤੀ ਜਾਂਦੀ ਨਗਦੀ ਜਾਂ ਕੀਮਤੀ ਵਸਤੂਆ ਸਬੰਧੀ ਕੀਤੀ ਜਾ ਸਕਦੀ ਸ਼ਿਕਾਇਤ ਮੋਗਾ, 21 ਮਾਰਚ : ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਆਮਦਨ ਕਰ ਵਿਭਾਗ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਕਾਲੇ ਧਨ ਦੀ ਵਰਤੋਂ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਾਂ ਪ੍ਰਾਪਤ ਕਰਨ ਲਈ ਪੰਜਾਬ ਲਈ ਇਨਕਮ ਟੈਕਸ ਦਫ਼ਤਰ, ਚੰਡੀਗੜ੍ਹ ਵਿੱਚ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਹ....
ਚੋਣਾਂ ਵਿੱਚ ਗਲਤ ਢੰਗ ਨਾਲ ਵਰਤੀ ਜਾਂਦੀ ਨਗਦੀ ਜਾਂ ਕੀਮਤੀ ਵਸਤੂਆ ਸਬੰਧੀ ਕੀਤੀ ਜਾ ਸਕਦੀ ਸ਼ਿਕਾਇਤ ਮੋਗਾ, 21 ਮਾਰਚ : ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਆਮਦਨ ਕਰ ਵਿਭਾਗ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਕਾਲੇ ਧਨ ਦੀ ਵਰਤੋਂ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਾਂ ਪ੍ਰਾਪਤ ਕਰਨ ਲਈ ਪੰਜਾਬ ਲਈ ਇਨਕਮ ਟੈਕਸ ਦਫ਼ਤਰ, ਚੰਡੀਗੜ੍ਹ ਵਿੱਚ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਹ....
ਲੋਕ ਸਭਾ ਚੋਣਾਂ ਦੇ ਕੰਮ ਨੂੰ ਅਮਨ ਅਮਾਨ ਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਚਨਬੱਧ ਸੀ-ਵਿਜਲ ਤੇ ਪ੍ਰਾਪਤ ਹੋਈ ਸ਼ਿਕਾਇਤ 'ਤੇ ਹੋਵੇਗੀ ਸੌ ਮਿੰਟਾਂ 'ਚ ਕਾਰਵਈ-ਜ਼ਿਲ੍ਹਾ ਚੋਣ ਅਫ਼ਸਰ ਮੋਗਾ, 21 ਮਾਰਚ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ-2024 ਦੇ ਕੰਮ ਨੂੰ ਸ਼ਾਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਚੋਣਾਂ ਤੋਂ ਪਹਿਲਾਂ ਰਾਜਸੀ ਪਾਰਟੀਆਂ ਦੇ ਖਰਚਿਆਂ, ਚੋਣ ਜਾਬਤੇ ਦੀ ਉਲੰਘਣਾ....
ਕੁੱਪ ਕਲਾਂ, 20 ਮਾਰਚ (ਬੇਅੰਤ ਸਿੰਘ ਰੋੜੀਆਂ) : ਨੇੜਲੇ ਪਿੰਡ ਕੰਗਣਵਾਲ ਵਿਖੇ ਸਿੱਖ ਨੌਜਵਾਨਾਂ ਵੱਲੋਂ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦਿਆਂ ਮੁਸਲਿਮ ਭਾਈਚਾਰੇ ਦੇ ਰੋਜ਼ੇ ਬੜੇ ਸਤਿਕਾਰ ਨਾਲ ਖੁੱਲ੍ਹਵਾਏ ਗਏ। ਇਸ ਮੌਕੇ ਨੌਜਵਾਨ ਆਗੂ ਅਤੇ ਸਮਾਜ ਸੇਵੀ ਜਸ਼ਨ ਬੈਨੀਪਾਲ ਨੇ ਕਿਹਾ ਕਿ ਰਮਜ਼ਾਨ ਦਾ ਪਵਿੱਤਰ ਮਹੀਨਾਂ ਆਪਸੀ ਭਾਈਚਾਰਕ ਸਾਂਝ 'ਤੇ ਪਿਆਰ ਨੂੰ ਮਜ਼ਬੂਤ ਕਰਦਾ ਹੈ। ਉਨਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਭਾਈਚਾਰਕ ਪਿਆਰ 'ਤੇ ਸਾਂਝ ਨੂੰ ਮੁੱਖ ਰੱਖਦਿਆਂ ਪਿੰਡ ਕੰਗਣਵਾਲ ਵਿਖੇ ਮੁਸਲਮਾਨ....
ਕੋਤਾਹੀ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ ਲੁਧਿਆਣਾ, 20 ਮਾਰਚ : ਲੋਕ ਸਭਾ ਚੋਣਾਂ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਲਾਇਸੰਸ ਅਸਲਾ ਧਾਰਕਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਆਪਣੇ ਲਾਇਸੈਂਸੀ ਹਥਿਆਰ 31 ਮਾਰਚ ਤੱਕ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਵਿੱਚ ਜਮ੍ਹਾਂ ਕਰਵਾਉਣ। ਜ਼ਿਲ੍ਹਾ ਚੋਣ....
ਲੁਧਿਆਣਾ, 20 ਮਾਰਚ : ਪੰਜਾਬੀ ਲੋਕ ਵਿਰਾਸਤ ਅਕਾਡਮੀ, ਲੁਧਿਆਣਾ ਵੱਲੋਂ ਬਾਬੂਸ਼ਾਹੀ ਨੈੱਟ ਵਰਕ ਦੇ ਸਾਂਝੇ ਉੱਦਮ ਨਾਲ ਪਿੰਡ ਗੁੜ੍ਹੇ (ਨੇੜੇ ਚੌਂਕੀਮਾਨ ) ਫ਼ੀਰੋਜ਼ਪੁਰ ਰੋਡ ਲੁਧਿਆਣਾ ਵਿਖੇ ਸ. ਗੁਰਮੀਤ ਸਿੰਘ ਮਾਨ (ਕਸਟਮਜ਼)ਦੇ ਮਾਨ ਫਾਰਮ ਹਾਊਸ ਵਿਖੇ ਬੇਰ ਬਗੀਚੀ ਮੇਲਾ 24 ਮਾਰਚ ਐਤਵਾਰ ਸਵੇਰੇ 10.30 ਵਜੇ ਕਰਵਾਇਆ ਜਾ ਰਿਹਾ ਹੈ। ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਬਾਬੂਸ਼ਾਹੀ ਨੈੱਟਵਰਕ ਦੇ ਸੰਚਾਲਕ ਬਲਜੀਤ ਬੱਲੀ ਨੇ ਦੱਸਿਆ ਕਿ ਇਸ ਮੇਲੇ ਦਾ....