ਝੋਨੇ ਦੀ ਕਟਾਈ ਲਈ ਕੰਬਾਈਨ ਹਾਰਵੈਸਟਰ ਤੇ ਸੁਪਰ ਐੱਸ ਐੱਮ ਐੱਸ ਲਗਾਉਣਾ ਜ਼ਰੂਰੀ ਫਰੀਦਕੋਟ 20 ਸਤੰਬਰ 2024 : ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਫਰੀਦਕੋਟ ਦੇ ਪਿੰਡ ਗੋਲੇਵਾਲਾ ਵਿਖੇ ਕਿਸਾਨ ਸਿਖਲਾਈ ਕੈੰਪ ਲਗਾਇਆ ਗਿਆ। ਇਸ ਕੈਂਪ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ ਡਾ....
ਮਾਲਵਾ

ਫਰੀਦਕੋਟ 20 ਸਤੰਬਰ 2024 : ਜਿਲ੍ਹਾ ਫਰੀਦਕੋਟ ਵਿੱਚ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲਗਾਤਾਰਤਾ ਵਿੱਚ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਛੋਟੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਰਾਹੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਸਥਾਨਕ ਦਫਤਰ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਵਿਖੇ ਮੀਟਿੰਗ ਹੋਈ ।ਮੀਟਿੰਗ ਵਿੱਚ ਡਾ....

ਬਰਨਾਲਾ ਦੀ ਜ਼ਿਮਨੀ ਚੋਣ ਅਕਾਲੀ ਦਲ ਵੱਲੋਂ ਕੁਲੰਵਤ ਸਿੰਘ ਕੀਤੂ ਲੜੇਗਾ : ਭੂੰਦੜ ਬਰਨਾਲਾ, 20 ਸਤੰਬਰ 2024 : ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਸੂਬਾ ਸਰਕਾਰ ਦੀਆਂ ਨੀਤੀਆਂ ਵਿਰੁੱਧ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਤੇਲ, ਬਿਜਲੀ ਅਤੇ ਟ੍ਰਾਂਸਪੋਰਟ ਦਰਾਂ ਵਿੱਚ ਕੀਤੇ ਵਾਧੇ ਵਿਰੁੱਧ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਇਹ ਪ੍ਰਦਰਸ਼ਨ ਕੀਤੇ ਗਏ ਨਾਲ ਹੀ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਉੱਤੇ ਵੀ....

ਕਿਸਾਨ ਪਰਾਲੀ ਸਾੜਨ ਦੀ ਬਜਾਇ ਇਸ ਨੂੰ ਜਮੀਨ ‘ਚ ਹੀ ਮਿਲਾਉਣ ਜਾਂ ਸਰਕਾਰ ਵੱਲੋਂ ਪ੍ਰਦਾਨ ਮਸ਼ੀਨਾਂ ਨਾਲ ਸੰਭਾਲਣ-ਜੌੜਾਮਾਜਰਾ ਸਮਾਣਾ, 20 ਸਤੰਬਰ 2024 : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਵਿਖੇ ਅੱਜ ਸਵਰਗ ਆਸ਼ਰਮ ਸਤੀ ਮੰਦਿਰ ਦੇ ਵਾਤਾਵਰਣ ਪਾਰਕ ਵਿਖੇ 5 ਲੱਖ ਰੁਪਏ ਦੀ ਲਾਗਤ ਨਾਲ ਲੋਕਾਂ ਦੇ ਸੈਰ ਕਰਨ ਲਈ ਤਿਆਰ ਕਰਵਾਏ ਫੁਟਪਾਥ ਅਤੇ ਓਪਨ ਜਿੰਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਸਮਾਜ ਸੇਵੀ ਸਵਰਗੀ ਹੈਡਮਾਸਟਰ ਸਾਧੂ ਰਾਮ ਦੀ ਬਰਸੀ ਮੌਕੇ ਸ਼ਰਧਾਂਜਲੀ....

ਪਿੰਡ ਮੱਲੇਵਾਲ ‘ਚ ਜਨ ਸੁਵਿਧਾ ਕੈਂਪ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਨਿਪਟਾਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਨ ਲਈ ਵਚਨਬੱਧ-ਏ.ਡੀ.ਸੀ. ਡਾ. ਬੇਦੀ ਨਾਭਾ, 20 ਸਤੰਬਰ 2024 : ਅੱਜ ਹਲਕਾ ਨਾਭਾ ਦੇ ਪਿੰਡ ਮੱਲੇਵਾਲ ਵਿਖੇ ਲਗਾਏ ਗਏ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਨ ਸੁਵਿਧਾ ਕੈਂਪ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਤੇ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ ਡਾ. ਹਰਜਿੰਦਰ ਸਿੰਘ ਬੇਦੀ ਨੇ ਨਾਭਾ ਬਲਾਕ ਦੇ....

ਐਸ.ਡੀ.ਐਮ ਅਤੇ ਡੀ.ਐਸ.ਪੀ ਨਿੱਜੀ ਤੌਰ ਤੇ ਸਰਪੰਚਾਂ ਨੂੰ ਮਿਲਣ ਅਤੇ ਹੌਟਸਪੌਟਸ ਏਰੀਏ ਵਿੱਚ ਪੈਦਲ ਮਾਰਚ ਕਰਨ ਪਰਾਲੀ ਸਾੜਨ ਤੋਂ ਰੋਕਣ ਲਈ ਨਿਯੁਕਤ ਕੀਤੇ ਕਲੱਸਟਰ ਅਤੇ ਨੋਡਲ ਅਫਸਰਾਂ ਨਾਲ ਡੀ.ਸੀ ਅਤੇ ਖੰਨਾ ਦੇ ਐਸ.ਐਸ.ਪੀ ਨੇ ਕੀਤੀ ਮੀਟਿੰਗ ਲੁਧਿਆਣਾ, 20 ਸਤੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਨੂੰ ਰੋਕਣ ਲਈ ਸਖ਼ਤੀ ਨਾਲ ਲਾਗੂ ਕਰਨ ਦਾ ਸੱਦਾ ਦਿੱਤਾ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ੀਰੋ ਟੋਲਰੈਂਸ ਵਾਲੀ ਪਹੁੰਚ ਅਪਣਾਉਣ ਅਤੇ....

29 ਅਕਤੂਬਰ, 2024 ਨੂੰ ਡਰਾਫਟ ਵੋਟਰ ਸੂਚੀਆਂ ਦਾ ਪ੍ਰਕਾਸ਼ਨ ਲੁਧਿਆਣਾ, 20 ਸਤੰਬਰ 2024 : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਜਤਿੰਦਰ ਜੋਰਵਾਲ ਨੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਨੂੰ ਰੇਸੇ਼ਨਲਾਈਜ ਬਣਾਉਣ ਲਈ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਸ੍ਰੀ ਜਤਿੰਦਰ ਜੋਰਵਾਲ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੋਲਿੰਗ ਸਟੇਸ਼ਨਾਂ ਨੂੰ ਰੇਸੇ਼ਨਲਾਈਜ ਬਣਾਉਣ ਸਬੰਧੀ ਚੋਣ....

ਲੁਧਿਆਣਾ, 20 ਸਤੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਚੱਲ ਰਹੇ ਪ੍ਰੋਜੈਕਟਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਅਤੇ ਜ਼ਮੀਨ ਮਾਲਕਾਂ ਨੂੰ ਜਲਦੀ ਮੁਆਵਜ਼ਾ ਵੰਡਣ ਅਤੇ ਬਾਕੀ ਰਹਿੰਦੀ ਜ਼ਮੀਨ ਐਕਵਾਇਰ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਸ੍ਰੀ ਜਤਿੰਦਰ ਜੋਰਵਾਲ ਨੇ ਵਧੀਕ ਡਿਪਟੀ ਕਮਿਸ਼ਨਰ ਜਗਰਾਓਂ ਮੈਡਮ ਪੂਨਮ ਸਿੰਘ, ਉਪ ਮੰਡਲ ਮੈਜਿਸਟਰੇਟ ਸ੍ਰੀ ਦੀਪਕ ਭਾਟੀਆ, ਉਪ ਮੰਡਲ ਮੈਜਿਸਟਰੇਟ ਸ੍ਰੀ ਰਜਨੀਸ਼ ਅਰੋੜਾ, ਉਪ....

ਲੁਧਿਆਣਾ, 20 ਸਤੰਬਰ 2024 : 2022 ਵਿੱਚ ਸ਼ੁਰੂ ਕੀਤਾ ਗਿਆ, ਪ੍ਰੋਜੈਕਟ ਸਟਰੀ (ਸਮਾਜਿਕ ਪਰਿਵਰਤਨਸ਼ੀਲ ਪੇਂਡੂ ਆਰਥਿਕ ਸਸ਼ਕਤੀਕਰਨ) ਗ੍ਰਾਂਟ ਥੋਰਨਟਨ ਭਾਰਤ ਐਲਐਲਪੀ ਅਤੇ ਐਚਡੀਐਫਸੀ ਬੈਂਕ ਪਰਿਵਰਤਨ ਦੁਆਰਾ ਇੱਕ ਸਹਿਯੋਗੀ ਯਤਨ ਹੈ। ਇਸ ਦਾ ਉਦੇਸ਼ ਪੰਜਾਬ ਦੇ ਬਰਨਾਲਾ, ਮੋਗਾ, ਰੂਪਨਗਰ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਮਹਿਲਾ ਕਿਸਾਨਾਂ ਨੂੰ ਆਰਥਿਕ ਸੁਤੰਤਰਤਾ ਲਈ ਲੋੜੀਂਦੇ ਹੁਨਰਾਂ ਅਤੇ ਸਾਧਨਾਂ ਨਾਲ ਲੈਸ ਕਰਕੇ ਉਨ੍ਹਾਂ ਦੇ ਜੀਵਨ ਨੂੰ ਬਦਲਣਾ ਹੈ। ਪ੍ਰੋਜੈਕਟ ਨੇ 17 ਮਹਿਲਾ ਕਿਸਾਨ ਉਤਪਾਦਕ ਕੰਪਨੀਆਂ....

ਲੁਧਿਆਣਾ 20 ਸਤੰਬਰ, 2024 : ਪੀ.ਏ.ਯੂ. ਦੇ ਸਕੂਲ ਆਫ਼ ਆਰਗੈਨਿਕ ਫਾਰਮਿੰਗ ਨੇ ਆਰਗੈਨਿਕ ਅਤੇ ਕੁਦਰਤੀ ਖੇਤੀ ਲਈ ਖੇਤਰੀ ਕੇਂਦਰ ਗਾਜ਼ੀਆਬਾਦ ਦੁਆਰਾ ਪ੍ਰਾਯੋਜਿਤ , ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਜੈਵਿਕ ਖੇਤੀ ਅਤੇ ਪ੍ਰਮਾਣੀਕਰਣ 'ਤੇ 21 ਦਿਨਾਂ ਦਾ ਰਿਹਾਇਸ਼ੀ ਸਰਟੀਫਿਕੇਟ ਕੋਰਸ ਸ਼ੁਰੂ ਹੋਇਆ। ਇਹ ਕੋਰਸ ਭਾਗ ਲੈਣ ਵਾਲਿਆਂ ਨੂੰ ਜੈਵਿਕ ਅਤੇ ਕੁਦਰਤੀ ਖੇਤੀ ਤਰੀਕਿਆਂ ਦੀ ਵਿਸਤ੍ਰਿਤ ਸਿਖਲਾਈ ਪ੍ਰਦਾਨ ਕਰੇਗਾ। ਇਸ ਵਿਚ ਸਿਖਿਆਰਥੀਆਂ ਦੀ ਰਿਹਾਇਸ਼ ਦਾ ਢੁਕਵਾਂ ਪ੍ਰਬੰਧ ਕੀਤਾ ਗਿਆ ਹੈ। ਉਦਘਾਟਨੀ ਸੈਸ਼ਨ....

ਲੁਧਿਆਣਾ 20 ਸਤੰਬਰ, 2024 : ਪੀਏਯੂ ਨੇ ਡਾਂਗਾਪਾਲ, ਓਡੀਸ਼ਾ ਦੇ ਖੇਤੀ ਕਾਰੋਬਾਰ ਉੱਦਮੀ ਸ਼੍ਰੀ ਅਜੀਤ ਕੁਮਾਰ ਬੇਹੜਾ (ਮੈਸਰਜ਼ ਐਸ਼ ਉਦਯੋਗ) ਨਾਲ ਗੰਨੇ ਦੇ ਰਸ ਨੂੰ ਬੋਤਲਬੰਦ ਕਰਨ ਦੀ ਤਕਨੀਕ ਲਈ ਸਮਝੌਤੇ 'ਤੇ ਹਸਤਾਖਰ ਕੀਤੇ ਹਨ। ਇਸ ਸੰਬੰਧੀ ਪੀ ਏ ਯੂ ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਅਤੇ ਫਰਮ ਦੇ ਨੁਮਾਇੰਦੇ ਸ੍ਰੀ ਅਜੀਤ ਕੁਮਾਰ ਬੇਹੜਾ ਨਾਲ ਸੰਧੀ ਦੀਆਂ ਸ਼ਰਤਾਂ 'ਤੇ ਹਸਤਾਖਰ ਕੀਤੇ। ਫੂਡ ਸਾਇੰਸ ਐਂਡ ਟੈਕਨਾਲੋਜੀ ਵਿਭਾਗ ਦੇ ਮਾਹਿਰ ਡਾ: ਪੂਨਮ ਏ. ਸਚਦੇਵ ਨੇ ਦੱਸਿਆ ਕਿ ਗੰਨੇ ਦੇ ਰਸ....

ਮਹਿਲ ਕਲਾਂ, 20 ਸਤੰਬਰ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਮਹਿਲ ਕਲਾਂ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਦੀਸ਼ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਪਿੰਡ ਖਿਆਲੀ ਦੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ- ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਨਵਿੰਦਰਪਾਲ ਸਿੰਘ ਬਰਾੜ, ਬਲਾਕ ਤਕਨੀਕੀ ਮੈਨਜਰ ਮਹਿਲ ਕਲਾਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਨਵੀਆਂ....

ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ ਬਰਨਾਲਾ, 20 ਸਤੰਬਰ 2024 : ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫਸਰ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ 'ਤੇ ਮੌਜੂਦ ਝੁੱਗੀਆਂ ਝੋਪੜੀਆਂ ਵਾਲੇ ਇਲਾਕੇ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਜਾਗਰੂਕਤਾ ਕੈਂਪ ਲਾਏ ਜਾ ਰਹੇ ਹਨ। ਇਸ ਤਹਿਤ ਦਾਣਾ ਮੰਡੀ ਬਰਨਾਲਾ ਦੇ ਸਲੱਮ ਏਰੀਆ ਵਿਚ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਦੀ....

ਵੱਖ-ਵੱਖ ਖੇਡਾਂ 'ਚ ਬੱਚਿਆਂ ਨੇ 70 ਗੋਲਡ ਮੈਡਲ ਤੇ 53 ਸਿਲਵਰ ਮੈਡਲ ਕੀਤੇ ਹਾਸਲ ਬਰਨਾਲਾ, 20 ਸਤੰਬਰ 2024 : ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਮੈਡਮ ਇੰਦੂ ਸਿਮਕ ਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੀਰਜਾ ਬਾਂਸਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੈਂਟਰ ਵਜੀਦਕੇ ਕਲਾਂ ਦੀਆਂ ਖੇਡਾਂ ਜੋ ਕਿ ਸਰਕਾਰੀ ਪ੍ਰਾਇਮਰੀ ਸਕੂਲ ਅਮਲਾ ਸਿੰਘ ਵਾਲੇ ਵਿਖੇ ਹੋਈਆਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਸੰਘੇੜਾ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਟਰਾਫੀ 'ਤੇ ਕਬਜ਼ਾ ਕੀਤਾ। ਮੁੱਖ ਅਧਿਆਪਕ ਸੁਖਬੀਰ....

ਲੁਧਿਆਣਾ, 20 ਸਤੰਬਰ, 2024 : ਪੀ.ਏ.ਯੂ. ਦੇ ਡੀਨ, ਕਾਲਜ ਆਫ਼ ਐਗਰੀਕਲਚਰ ਦੀ ਅਗਵਾਈ ਹੇਠ ਪਸਾਰ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਜਗਰਾਉਂ ਬਲਾਕ ਦੇ ਪਿੰਡ ਗੁੜ੍ਹੇ ਵਿਖੇ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿੱਚ 40 ਦੇ ਕਰੀਬ ਪੇਂਡੂ ਔਰਤਾਂ ਨੇ ਭਾਗ ਲਿਆ। ਡਾ: ਲਖਵਿੰਦਰ ਕੌਰ, ਪਸਾਰ ਵਿਗਿਆਨੀ ਨੇ ਕਿਸਾਨ ਔਰਤਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਸ ਕੋਰਸ ਦਾ ਉਦੇਸ਼ ਔਰਤਾਂ ਨੂੰ ਹੁਨਰ ਵਿਕਾਸ ਦੇ ਮੌਕੇ ਅਤੇ ਯੂਨੀਵਰਸਿਟੀ ਦੇ ਹੁਨਰ ਵਿਕਾਸ ਕੇਂਦਰ ਵਿਖੇ ਹੋਰ ਕੋਰਸਾਂ ਦਾ ਲਾਭ ਉਠਾਉਣ ਲਈ....