ਫ਼ਰੀਦਕੋਟ 14 ਮਾਰਚ : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ.ਜ਼ਸਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ, ਫਰੀਦਕੋਟ ਡਾ.ਅਮਰੀਕ ਸਿੰਘ ਦੀ ਅਗਵਾਈ ਵਿੱਚ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀ ਬਾੜੀ ਅਫਸਰ ਕੋਟਕਪੂਰਾ ਦੀ ਦੇਖ-ਰੇਖ ਵਿੱਚ ਸਰਕਲ ਬਾਜਾਖਾਨਾ ਵਿਖੇ ਡਾ. ਗੁਰਮਿੰਦਰ ਸਿੰਘ ਬਰਾੜ ਖੇਤੀਬਾੜੀ ਵਿਕਾਸ ਅਫਸਰ ਸਰਕਲ ਬਾਜਾਖਾਨਾ ਵੱਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਗੁਰਮਿੰਦਰ ਸਿੰਘ ਬਰਾੜ ਨੇ ਕਿਸਾਨਾਂ ਨਾਲ ਨਰਮੇਂ ਦੀ ਫਸਲ ਵਿੱਚ....
ਮਾਲਵਾ
ਟੀਕਾਕਰਨ ਕਰਨ ਲਈ ਜ਼ਿਲੇ ਵਿਚ 29 ਟੀਮਾਂ ਦਾ ਕੀਤਾ ਗਿਆ ਗਠਨ ਫ਼ਰੀਦਕੋਟ 14 ਮਾਰਚ : ਪਸ਼ੂ ਪਾਲਣ ਵਿਭਾਗ ਫਰੀਦਕੋਟ ਵਲੋਂ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਤਹਿਤ 19 ਦਿਨਾਂ ਵਿਚ 41600 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਡਾ. ਪਰਵੀਨ ਕੁਮਾਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਰੀਦਕੋਟ ਨੇ ਦਿੱਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ. ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ....
ਫ਼ਰੀਦਕੋਟ 14 ਮਾਰਚ : ਭਾਰਤ ਸਰਕਾਰ ਦੇ ਪੀ.ਐਮ.ਵਿਸ਼ਵਕਰਮਾ ਯੋਜਨਾ ਦੇ ਤਹਿਤ ਜਿਲਾ ਫਰੀਦਕੋਟ ਵਿੱਚ ਗਠਿਤ ਜਿਲਾ ਇੰਮਪਲੀਮਨਟੇਂਸ਼ਨ ਕਮੇਟੀ ਦੀ ਤੀਸਰੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਫਰੀਦਕੋਟ ਦੇ ਸਮੂਹ ਵਿਸ਼ਵਕਰਮਾ ਨੂੰ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ । ਇਸ ਮੀਟਿੰਗ ਵਿੱਚ ਕੁੱਲ 38 ਐਪਲੀਕੇਸ਼ਨ ਨੂੰ ਸਟੇਜ-3 ਲਈ ਵਿਚਾਰਿਆ ਗਿਆ। ਉਨ੍ਹਾਂ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਕੀਮ ਤਹਿਤ 18 ਕਿੱਤੇ ਜਿਸ....
ਫ਼ਰੀਦਕੋਟ 14 ਮਾਰਚ : ਡਿਪਟੀ ਕਮਿਸ਼ਨਰ, ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਬਾਲ ਭਲਾਈ ਕਮੇਟੀ, ਫਰੀਦਕੋਟ ਦੀ ਰੀਵਿਊ ਮੀਟਿੰਗ ਅਤੇ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਮੀਟਿੰਗ ਹੋਈ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ, ਫਰੀਦਕੋਟ ਅਮਨਦੀਪ ਸਿੰਘ ਸੋਢੀ ਵੱਲੋਂ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਅਤੇ ਨਵੇਂ ਆਏ ਕੇਸਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ। ਉਹਨਾਂ ਵੱਲੋਂ ਦੱਸਿਆ ਗਿਆ ਕਿ ਅਣਗੌਲੇ, ਅਨਾਥ ਬੱਚੇ ਜਿਹੜੇ ਦੂਜੇ ਪਰਿਵਾਰਾਂ ਨਾਲ ਰਹਿ ਰਹੇ ਹੋਣ, ਜਿਨ੍ਹਾਂ....
ਨਰਮਾਂ/ਕਪਾਹ ਦੀ ਫਸਲ ਨੂੰ ਕਾਮਯਾਬ ਕਰਨ ਲਈ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੀ ਰੋਕਥਾਮ ਸਬੰਧੀ ਕੀਤੀ ਮੀਟਿੰਗ ਫਰੀਦਕੋਟ 14 ਮਾਰਚ : ਜ਼ਿਲਾ ਫਰੀਦਕੋਟ ਵਿੱਚ ਨਰਮੇ ਦੀ ਫਸਲ ਨੂੰ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਅਗਾਂਹੂ ਪ੍ਰਬੰਧਾਂ ਦੀ ਸਮੀਖਿਆ ਲਈ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮਿੰਨੀ ਮੀਟਿੰਗ ਹਾਲ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਡਾ.ਅਮਰੀਕ ਸਿੰਘ ਮੁੱਖ....
ਭਾਰਤੀ ਫਾਉਂਡੇਸ਼ਨ ਵੱਲੋਂ ਦਾਖਲਾ ਮੁਹਿੰਮ ਵਿਚ ਵੱਧ ਚੜ ਕੇ ਦਿੱਤਾ ਜਾ ਰਿਹੈ ਸਹਿਯੋਗ ਫਾਜ਼ਿਲਕਾ, 14 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਵੱਲੋ ਸੂਬੇ ਦੇ ਲੋਕਾਂ ਨਾਲ ਬਿਹਤਰ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਹਾਲ ਕਰਕੇ ਉੱਚ ਪੱਧਰੀ ਸਿੱਖਿਆ ਦੇਣ ਦੇ ਸੱਦੇ ਨੂੰ ਕਬੂਲਦਿਆਂ ਮਾਪਿਆਂ ਵੱਲੋਂ ਮਿਸਾਲੀ ਹੁੰਗਾਰਾ ਦਿੱਤਾ ਜਾ ਰਿਹਾ....
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਿੱਥੇ ਸਿਹਤ ਖੇਤਰ ਦੇ ਸੁਧਾਰ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉੱਥੇ ਵੱਖੋ ਵੱਖ ਸੰਸਥਾਵਾਂ ਵੀ ਇਸ ਕਾਰਜ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾ ਰਹੀਆਂ ਹਨ ਤੇ ਜ਼ਿਕਿਤਸਾ ਹੈਲਥਕੇਅਰ ਲਿਮਟਿਡ ਇਹਨਾਂ ਵਿਚੋਂ ਇਕ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਨੇ ਡਾ: ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿਖੇ ਜ਼ਿਕਿਤਸਾ....
ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ. ਦਾ ਗਠਨ ਅਤੇ ਮੀਡੀਆ ਮਾਨੀਟਰਿੰਗ ਸੈੱਲ ਸਥਾਪਿਤ -ਆਸ਼ਿਕਾ ਜੈਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਾਰਚ : ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ, ਚੋਣ ਪ੍ਰਕਿਰਿਆ ਨੂੰ ਸੁਤੰਤਰ ਅਤੇ ਨਿਰਪੱਖ ਬਣਾਉਣ ਲਈ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜੋ ਕਿ ਦੋ ਸੰਸਦੀ ਹਲਕਿਆਂ ਸ੍ਰੀ ਅਨੰਦਪੁਰ ਸਾਹਿਬ ਅਤੇ ਪਟਿਆਲਾ, ਵਿੱਚ ਪੈਂਦਾ ਹੈ, ਵਿੱਚ ਜ਼ਿਲ੍ਹਾ ਪੱਧਰੀ ਮੀਡੀਆ ਨਿਗਰਾਨ ਸੈੱਲ ਅਤੇ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਨਿਗਰਾਨ ਕਮੇਟੀ ਦਾ ਗਠਨ ਕੀਤਾ....
ਹਰਚੰਦ ਸਿੰਘ ਬਰਸਟ ਨੇ ਬੋਰਡ ਆਫ਼ ਡਾਇਰੈਕਟਰਜ਼ ਦੇ ਨਵੇਂ ਮੈਂਬਰਾਂ ਨੂੰ ਦਿੱਤੀਆਂ ਵਧਾਈਆਂ ਐਸਏ.ਐਸ. ਨਗਰ 13 ਮਾਰਚ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗੁਵਾਈ ਵਿੱਚ ਅੱਜ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੰਡੀ ਬੋਰਡ ਦੇ ਬੋਰਡ ਆਫ਼ ਡਾਇਰੈਕਟਰਜ਼ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਵੱਜੋਂ ਸ਼੍ਰੀ ਇੰਦਰਜੀਤ ਸਿੰਘ, ਸ਼੍ਰੀ ਬਲਵਿੰਦਰ ਸਿੰਘ, ਸ਼੍ਰੀ ਬਲਕਾਰ ਭੋਖੜਾ, ਸ਼੍ਰੀ ਬਲਜੀਤ ਸਿੰਘ, ਸ਼੍ਰੀ ਸੁਖਵਿੰਦਰ ਸਿੰਘ, ਸ਼੍ਰੀ....
ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਮਹੂਰੀਅਤ ਦੇ ਤਿਉਹਾਰ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਲੁਧਿਆਣਾ, 13 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ ਅਗਾਮੀ ਲੋਕ ਸਭਾ ਚੋਣਾਂ ਬਿਨਾਂ ਕਿਸੇ ਡਰ-ਭੈਅ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਆਖਿਆ। ਅੱਜ ਇੱਥੇ ਪੁਲਿਸ ਦੇ ਇੰਸਪੈਕਟਰ....
ਲੁਧਿਆਣਾ, 13 ਮਾਰਚ : ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸ਼ਹਿਰ ਵਾਸੀਆਂ ਦੀ ਵੱਡੀ ਸਹੂਲਤ ਲਈ ਕੇਂਦਰੀ ਹਲਕੇ ਵਿੱਚ ਜਨਤਕ ਪਖਾਨਿਆਂ ਦੀ ਉਸਾਰੀ ਅਤੇ ਨਵੀਨੀਕਰਨ ਲਈ 91 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਤਹਿਤ ਟਰਾਂਸਪੋਰਟ ਨਗਰ ਅਤੇ ਵਿਹਾਰੀ ਕਲੋਨੀ ਵਿੱਚ ਨਵੇਂ ਪਬਲਿਕ ਟਾਇਲਟ ਸੈੱਟ ਬਣਾਏ ਜਾਣਗੇ। ਸੀ.ਐਮ.ਸੀ ਹਸਪਤਾਲ ਚੌਕ, ਖਵਾਜਾ ਕੋਠੀ, ਸਿਵਲ ਹਸਪਤਾਲ ਦੇ ਸਾਹਮਣੇ, ਸ਼ਿਵਪੁਰੀ ਮੇਨ ਰੋਡ, ਵੇਟ ਗੰਜ ਅਤੇ ਜਨਕਪੁਰੀ ਮੇਨ ਬਜ਼ਾਰ ਨੇੜੇ ਜਨਤਕ....
ਚੋਣਾਂ ਦਾ ਪਰਵ, ਦੇਸ਼ ਦਾ ਗੋਰਵ" ਵਾਲੇ ਦਿਨ ਵੋਟਰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਕੇ ਦੇਸ਼ ਦੇ ਵਿਕਾਸ਼ ਲਈ ਯੌਗ ਸਰਕਾਰ ਦੀ ਚੋਣ ਕਰਨ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ- ਜਸਵਿੰਦਰ ਕੌਰ ਮਾਲੇਰਕੋਟਲਾ 13 ਮਾਰਚ : ਮੁੱਖ ਚੋਣ ਅਫਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਅਧੀਨ ਜ਼ਿਲ੍ਹਾ ਸਵੀਪ ਨੋਡਲ ਅਫਸਰ ਕਮ ਜ਼ਿਲ੍ਹਾ ਸਿੱਖਿਆ ਅਫਸਰ (ਸ.ਸ.) ਸ੍ਰੀਮਤੀ ਜਸਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਘਰ-ਘਰ ਦਸਤਕ....
ਮਾਲੇਰਕੋਟਲਾ ਪੁਲਿਸ ਗੈਰ-ਕਾਨੂੰਨੀ ਪਾਰਕਿੰਗ ਕਰਨ ਵਾਲਿਆਂ ਤੇ ਕਰੇਗੀ ਸਖ਼ਤ ਕਾਰਵਾਈ- ਖੱਖ ਗਲਤ ਪਾਰਕ ਕੀਤੇ ਵਾਹਨਾਂ ਨੂੰ ਹਟਾਉਣ ਲਈ ਟੋ-ਟਰੱਕ ਟੀਮਾਂ ਦੀ ਕੀਤੀ ਗਈ ਤਾਇਨਾਤੀ, ਲਗਾਏ ਜਾਣਗੇ ਭਾਰੀ ਜੁਰਮਾਨੇ ਮਲੇਰਕੋਟਲਾ 13 ਮਾਰਚ : ਸੜਕਾਂ 'ਤੇ ਭੀੜ-ਭੜੱਕੇ ਨੂੰ ਘੱਟ ਕਰਨ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 'ਆਪ੍ਰੇਸ਼ਨ ਕਲੀਨ ਸਟ੍ਰੀਟਸ' ਦੀ ਸ਼ੁਰੂਆਤ ਕੀਤੀ ਗਈ ਹੈ ,ਜਿਸ ਤਹਿਤ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਪਾਰਕਿੰਗਾਂ ਵਿਰੁੱਧ ਜ਼ੀਰੋ-ਟੌਲਰੈਂਸ ਦਾ ਰੁਖ ਅਖਤਿਆਰ ਕੀਤਾ ਜਾਵੇਗਾ । ਇਸ....
ਵਿਧਾਇਕ ਰਾਏ ਨੇ 01 ਕਰੋੜ ਤੋਂ ਵੱਧ ਲਾਗਤ ਨਾਲ ਵੱਖ-ਵੱਖ ਪਿੰਡਾਂ ਵਿੱਚ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਫਤਹਿਗੜ੍ਹ ਸਾਹਿਬ, 13 ਮਾਰਚ : ਪੰਜਾਬ ਸਰਕਾਰ ਆਪਣੀਆਂ ਨੇਕ ਨੀਤੀਆਂ ਕਾਰਨ ਅਤੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵੱਲ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਖੇੜਾਂ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ 01 ਕਰੋੜ ਤੋਂ ਵੱਧ ਦੀ ਲਾਗਤ ਨਾਲ ਕਰਵਾਏ ਗਏ....
ਹੰਡਿਆਇਆ ਵਿਖੇ 10. 81 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ, 68 ਲੱਖ ਦੀ ਲਾਗਤ ਨਾਲ ਬਣਾਏ ਜਾਣਗੇ ਦੋ ਖੇਡ ਮੈਦਾਨ ਕੋਠੇ ਰਜਿੰਦਰਪੁਰਾ, ਹਰੀਗੜ੍ਹ ਵਿਖੇ ਜ਼ਮੀਨਦੋਜ਼ ਪਾਇਪ ਲਾਈਨ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ, ਕੋਠੇ ਰਜਿੰਦਰਪੁਰਾ ਦੀ ਸੜਕ 2.75 ਕਰੋੜ ਦੀ ਲਾਗਤ ਨਾਲ 9 ਤੋਂ 18 ਫੁੱਟ ਚੌੜੀ ਕੀਤੀ ਜਾਵੇਗੀ ਜੋਧਪੁਰ ਵਿਖੇ 74 ਲੱਖ ਦੀ ਲਾਗਤ ਨਾਲ ਸਟੇਡੀਅਮ, 65 ਲੱਖ ਨਾਲ ਛੱਪੜ ਦਾ ਨਵੀਨੀਕਰਨ ਕੀਤਾ ਜਾਵੇਗਾ ਹੰਡਿਆਇਆ, 13 ਮਾਰਚ : ਮੁੱਖ ਮੰਤਰੀ ਪੰਜਾਬ....