ਫ਼ਰੀਦਕੋਟ 06 ਮਾਰਚ : ਡਿਪਟੀ ਕਮਿਸ਼ਨਰ -ਕਮ-ਚੇਅਰਪਰਸਨ ਜਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਰ-2 ਤਹਿਤ ਕਰਵਾਏ ਜਾਣ ਵਾਲੇ ਕੰਮਾਂ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਵਲੋਂ ਪਿੰਡਾਂ ਵਿੱਚ ਬਣਾਏ ਜਾਣ ਵਾਲੇ ਨਿੱਜੀ ਪਖਾਨਿਆ ਸਬੰਧੀ ਜਾਣਕਾਰੀ ਲੈਂਦਿਆ, ਉਨ੍ਹਾਂ ਆਦੇਸ਼ ਦਿੱਤੇ ਕਿ ਜੋ ਲਾਭਪਾਤਰੀ ਆਪਣਾ ਮੰਨਜੂਰ ਹੋਇਆ ਨਿੱਜੀ ਪਖਾਨਾ ਨਹੀਂ ਬਣਾ ਰਹੇ, ਉਹਨਾਂ ਨੂੰ....
ਮਾਲਵਾ
ਫ਼ਰੀਦਕੋਟ 06 ਮਾਰਚ : ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਲੋਕ ਸਭਾ ਚੋਣ 2024 ਮਾਡਲ ਕੋਡ ਆਫ ਕੰਡਕਟ, ਲਾਅ ਐਂਡ ਆਰਡਰ ਅਤੇ ਸ਼ਿਕਾਇਤਾਂ ਸਬੰਧੀ ਹਲਕਾ ਫਰੀਦਕੋਟ ਵਿਚ ਪੈਂਦੇ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ, ਨੋਡਲ ਅਫਸਰਾਂ, ਇਨਕਮ ਟੈਕਸ ਵਿਭਾਗ, ਪੁਲਿਸ ਵਿਭਾਗ ਅਤੇ ਐਕਸਾਈਜ ਵਿਭਾਗ ਨੂੰ ਟ੍ਰੇਨਿੰਗ ਦਿੱਤੀ ਗਈ। ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਵੱਲੋਂ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ ਅਤੇ ਸਮੂਹ ਨੋਡਲ ਅਫਸਰਾਂ ਨੂੰ....
ਗੁਰੂਸਰ ਸੁਧਾਰ, 5 ਮਾਰਚ : ਪਿੰਡ ਅਕਾਲਗੜ੍ਹ ਕਲਾਂ ਦੇ ਫੌਜੀ ਜਵਾਨ ਬਲਵੀਰ ਸਿੰਘ (29) ਦੀ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ’ਚ ਕੰਟਰੋਲ ਰੇਖਾ ’ਤੇ ਅਚਾਨਕ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ। ਇਸ ਦੀ ਮ੍ਰਿਤਕ ਦੇਹ ਬਾਅਦ ਦੁਪਿਹਰ ਜੱਦੀ ਪਿੰਡ ਪੁੱਜਣ ’ਤੇ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਬਲਵੀਰ ਸਿੰਘ ਦਾ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਸਸਕਾਰ ਕੀਤਾ ਗਿਆ। ਜਿਸ ਦੌਰਾਨ ਪਰਿਵਾਰਕ ਮੈਂਬਰਾਂ, ਰਿਸਤੇਦਾਰਾਂ, ਸ਼ਹੀਦ ਦੀ ਬਟਾਲੀਅਨ ਦੇ ਫ਼ੌਜੀ ਜਵਾਨਾਂ ਤੇ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਤਰ ਹੋਏ ਇਲਾਕਾ ਵਾਸੀਆਂ....
ਵਿਧਾਨ ਸਭਾ ਦੇ ਸਪੀਕਰ ਨੂੰ ਤਾਲਾ ਲਾਉਣ ਲਈ ਕਹਿਣ ਵਾਲੇ ਮੁੱਖ ਮੰਤਰੀ ਮਾਨ ਖਿਲਾਫ ਵੀ ਐਫਆਈਆਰ ਦਰਜ ਕੀਤੀ ਜਾਵੇ : ਰਵਨੀਤ ਬਿੱਟੂ ਰਵਨੀਤ ਬਿੱਟੂ, ਭਾਰਤ ਭੂਸ਼ਣ ਆਸ਼ੂ, ਸੰਜੇ ਤਲਵਾਰ, ਸ਼ਾਮ ਸੁੰਦਰ ਅਰੋੜਾ ਨੂੰ ਲੁਧਿਆਣਾ ਪੁਲਿਸ ਨੇ 28 ਫਰਵਰੀ U/S 353,186,149 ਆਈ.ਪੀ.ਸੀ. ਨੂੰ ਦਰਜ ਐਫ.ਆਈ.ਆਰ. ਤਹਿਤ ਗ੍ਰਿਫਤਾਰ ਕਰਨ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਤਨਿਸ਼ ਗੋਇਲ ਦੇ ਸਾਹਮਣੇ ਪੇਸ਼ ਕੀਤਾ ਗਿਆ ਲੁਧਿਆਣਾ, 5 ਮਾਰਚ : ਰਵਨੀਤ ਬਿੱਟੂ, ਭਾਰਤ ਭੂਸ਼ਣ....
ਲੋੜਵੰਦ ਲੜਕੀਆਂ ਦੇ ਵਿਆਹ ਸਮਾਰੋਹ ਲਈ ਇਕ ਲੱਖ ਰੁਪਏ ਦਾ ਚੈੱਕ ਕੀਤਾ ਭੇਂਟ ਕੋਟਕਪੂਰਾ, 5 ਮਾਰਚ : ਕੋਟਕਪੂਰਾ ਸ਼ੋਸ਼ਲ ਵੈਲਫੇਅਰ ਕੌਂਸਲ (ਰਜਿ:) ਵਲੋਂ ਪਿਛਲੇ ਕਰੀਬ 3 ਦਹਾਕਿਆਂ ਤੋਂ ਗਰੀਬ ਤੇ ਜਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮਾਰੋਹਾਂ ਵਿੱਚ ਯੋਗਦਾਨ ਪਾਉਣ ਬਦਲੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਵਲੋਂ ਸੰਸਥਾ ਦੇ ਪ੍ਰਧਾਨ ਮਨਮੋਹਨ ਸ਼ਰਮਾ ਅਤੇ ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੂੰ ਇਕ ਲੱਖ ਰੁਪਏ ਦਾ ਚੈੱਕ ਸੌਂਪਦਿਆਂ ਸੰਸਥਾ ਦੇ ਉਕਤ ਉਪਰਾਲੇ ਦੀ....
ਫ਼ਰੀਦਕੋਟ 5 ਮਾਰਚ : ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਮਿਤੀ 3 ਤੋਂ 5 ਮਾਰਚ ਤੱਕ ਚੱਲੀ ਪੱਲਸ ਪੋਲੀਓ ਮੁਹਿੰਮ ਦੌਰਾਨ ਜਿਲ੍ਹੇ ਭਰ ਵਿੱਚ ਕੁੱਲ 59262 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਇਸ ਮੌਕੇ ਸਿਵਲ ਸਰਜਨ ਡਾ. ਮਨਿੰਦਰ ਪਾਲ ਸਿੰਘ ਨੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ ਵਾਲੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ, ਸਹਿਯੋਗੀ ਵਿਭਾਗਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਸਿਹਤ ਵਿਭਾਗ ਦੇ ਅਜਿਹੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਵਿੱਚ ਸਮਾਜ ਸੇਵੀ....
ਫ਼ਰੀਦਕੋਟ 05 ਮਾਰਚ : ਡਾ. ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ, ਫਰੀਦਕੋਟ ਡਾ. ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਜਿਲ੍ਹਾ ਪੱਧਰੀ ਸਟਾਫ ਮੀਟਿੰਗ ਕੀਤੀ ਗਈ, ਜਿਸ ਵਿੱਚ ਜਿਲ੍ਹੇ ਦੇ ਬਲਾਕ ਖੇਤੀਬਾੜੀ ਅਫਸਰ, ਖੇਤੀਬਾੜੀ ਵਿਕਾਸ ਅਫਸਰ, ਇੰਜੀਨੀਅਰਿੰਗ ਵਿੰਗ, ਅੰਕੜਾ ਵਿੰਗ, ਆਤਮਾ ਵਿੰਗ, ਦਫਤਰ ਸਹਾਇਕ ਗੰਨਾ ਵਿਕਾਸ ਅਫਸਰ, ਦਫਤਰ ਜਿਲ੍ਹਾ ਸਿਖਲਾਈ ਅਫਸਰ ਅਤੇ ਮਾਰਕੀਟਿੰਗ ਵਿੰਗ ਦੇ ਅਧਿਕਾਰੀਆਂ ਵੱਲੋਂ ਭਾਗ ਲਿਆ ਗਿਆ।
ਜਲਾਲਾਬਾਦ 5 ਮਾਰਚ : ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਬਜਟ ਨੂੰ ਸਿਹਤ ਮੰਦ ਪੰਜਾਬ ਦੀ ਸਿਰਜਣਾ ਦੀ ਦਿਸ਼ਾ ਵਿੱਚ ਵੱਡਾ ਕਦਮ ਦੱਸਿਆ ਹੈ। ਉਨਾਂ ਨੇ ਆਖਿਆ ਕਿ ਸਿਹਤ ਖੇਤਰ ਲਈ ਰੱਖਿਆ ਗਿਆ ਬਜਟ ਰੰਗਲੇ ਪੰਜਾਬ ਦੀ ਸਿਰਜਣਾ ਵੱਲ ਸੂਬਾ ਸਰਕਾਰ ਦੀ ਵਚਨਵੱਧਤਾ ਨੂੰ ਦਰਸ਼ਾਉਂਦਾ ਹੈ। ਵਿਧਾਇਕ ਨੇ ਕਿਹਾ ਕਿ ਸੂਬੇ ਵਿੱਚ 829 ਆਮ ਆਦਮੀ ਕਲੀਨਿਕ ਸਥਾਪਿਤ ਹੋ ਗਏ ਹਨ....
ਫਾਜ਼ਿਲਕਾ 5 ਮਾਰਚ : ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਫੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਬਜਟ ਨੂੰ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਵਾਲਾ ਬਜਟ ਕਰਾਰ ਦਿੱਤਾ ਹੈ। ਉਨਾਂ ਨੇ ਕਿਹਾ ਹੈ ਕਿ ਇਹ ਬਜਟ ਦਰਸ਼ਾਉਂਦਾ ਹੈ ਕਿ ਪੰਜਾਬ ਸਰਕਾਰ ਲਈ ਸਿੱਖਿਆ ਇੱਕ ਪ੍ਰਮੁੱਖ ਤਰਜੀਹ ਹੈ ਇਸੇ ਲਈ ਬਜਟ ਦਾ 11.5 ਫੀਸਦੀ ਹਿੱਸਾ ਸਿੱਖਿਆ ਖੇਤਰ ਲਈ ਰਾਖਵਾਂ ਕੀਤਾ ਗਿਆ ਹੈ। ਉਨਾਂ ਨੇ ਕਿਹਾ ਕਿ....
ਬੱਲੂਆਣਾ, 5 ਮਾਰਚ : ਪੰਜਾਬ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸਾਲ 2024 -25 ਦਾ ਪੇਸ਼ ਬਜਟ ਰਾਜ ਦੇ ਖੇਤੀ ਸੈਕਟਰ ਨੂੰ ਨਵੀਂ ਦਿਸ਼ਾ ਦੇਣ ਵਾਲਾ ਹੈ। ਇਹ ਗੱਲ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਆਖੀ ਹੈ। ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਆਖਿਆ ਕਿ ਖੇਤੀ ਪੰਜਾਬ ਦੀ ਆਰਥਿਕਤਾ ਦਾ ਆਧਾਰ ਹੈ ਅਤੇ ਇਸੇ ਲਈ ਪੰਜਾਬ ਸਰਕਾਰ ਨੇ ਆਪਣੇ ਅਗਲੇ ਸਾਲ ਦੇ ਬਜਟ ਵਿੱਚ 13784....
ਜ਼ਿਲ੍ਹਾ ਵਾਸੀ ਅਤੇ ਨੌਜਵਾਨ ਵੋਟਰ ਵੋਟ ਪਾਉਣ ਦੇ ਅਧਿਕਾਰ ਤੋਂ ਵਾਝਾ ਨਾ ਰਹਿਣ-ਪ੍ਰਿੰਸੀਪਲ ਰਾਜਿੰਦਰ ਵਿਖੋਨਾ ਫਾਜਿਲਕਾ 5 ਮਾਰਚ : ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ –ਕਮ-ਸਵੀਪ ਨੋਡਲ ਅਸਫਰ ਸ਼ਿਵ ਪਾਲ ਗੋਇਲ ਨੇ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫਸਰ ਫਾਜਿਲਕਾ ਦੇ ਦਿਸ਼ਾ ਨਿਰਦੇਸਾਂ ਹੇਠ ਆਗਾਮੀ ਲੋਕ ਸਭਾ ਚੋਣਾਂ 2024 ਦੇ ਮਦੇਨਜ਼ਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆ ਜੋਰਾਂ ਤੇ ਚੱਲ ਰਹੀਆਂ ਹਨ। ਇਸੇ ਤਹਿਤ ਹੀ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਭੇਜੀ ਗਈ ਵੋਟਰ ਜਾਗਰੂਕਤਾ ਮੋਬਾਇਲ....
ਫ਼ਤਹਿਗੜ੍ਹ ਪੰਜਤੂਰ, 4 ਮਾਰਚ : ਮੋਗਾ-ਅੰਮ੍ਰਿਤਸਰ ਮੁੱਖ ਸੜਕ ’ਤੇ ਮੱਖੂ ਵਾਲੀ ਸਾਇਡ ਤੋਂ ਆ ਰਹੀ ਸੈਂਟਰੋ ਕਾਰ ਦੀ ਪਿੰਡ ਪੀਰ ਮੁਹੰਮਦ ਕੋਲ ਸੜਕ ਤੇ ਖੜ੍ਹੀ ਲੱਕੜਾਂ ਨਾਲ ਭਰੀ ਟਰਾਲੀ ਨਾਲ ਟਕਰਾ ਗਈ, ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਤਬਾਹ ਹੋ ਗਈ। ਕਾਰ ਵਿਚ ਸਵਾਰ 2 ਵਿਅਕਤੀਆਂ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਇੱਕ ਵਿਅਕਤੀ ਦੀ ਸਰਕਾਰੀ ਹਸਪਤਾਲ ਜ਼ੀਰਾ 'ਚ ਮੌਤ ਹੋ ਗਈ। ਚੌਥੇ ਵਿਅਕਤੀ ਦੀ ਹਾਲਤ ਵੀ ਗੰਭੀਰ ਦੱਸੀ ਜਾ....
ਬਠਿੰਡਾ, 04 ਮਾਰਚ : ਪੰਜਾਬ ਵਿਚ ਵੱਖ-ਵੱਖ ਥਾਵਾਂ ਤੇ ਹੋਈ ਗੜ੍ਹੇਮਾਰੀ ਕਾਰਨ ਫਸਲਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਹਲਕਾ ਬਠਿੰਡਾ ਦਿਹਾਤੀ ਅੰਦਰ ਗੜੇਮਾਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ, 'ਤੇ ਖਰਾਬ ਹੋਈਆਂ ਕਿਸਾਨਾਂ ਦੀਆਂ ਫਸਲਾਂ ਦਾ ਜਾਇਜ਼ਾ ਲੈਣ ਪਹੁੰਚੇ ਅਤੇ ਪੀੜਤ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਜੋ ਕਣਕ ਦੀ ਫਸਲ ਦਾ ਨੁਕਸਾਨ ਹੋਇਆ ਹੈ, ਉਹ....
ਸ੍ਰੀ ਫ਼ਤਹਿਗੜ੍ਹ ਸਾਹਿਬ, 4 ਮਾਰਚ : ਸੀਆਈਏ ਸਟਾਫ ਸਰਹਿੰਦ ਪੁਲਿਸ ਵੱਲੋਂ ਉੱਤਰ ਪ੍ਰਦੇਸ਼ ਦੇ ਇੱਕ ਨਸ਼ਾ ਤਸਕਰ ਨੂੰ 10 ਕਿੱਲੋ ਅਫ਼ੀਮ ਸਣੇ ਗ੍ਰਿਫਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਐਸ.ਪੀ.(ਡੀ) ਰਕੇਸ਼ ਕੁਮਾਰ ਯਾਦਵ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲੇ ਭਰ 'ਚ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਸੀ.ਆਈ.ਏ. ਸਟਾਫ ਸਰਹਿੰਦ ਦੇ ਇੰਚਾਰਜ ਇੰਸਪੈਕਟਰ ਅਮਰਬੀਰ ਸਿੰਘ ਦੀ ਨਿਗਰਾਨੀ ਹੇਠ ਕੰਮ ਕਰ ਰਹੀ ਸੀ.ਆਈ....
ਸੂਬੇ ਦੀਆਂ ਸਾਬਕਾ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੋਇਆ ਇਹ ਇਲਾਕਾ - ਵਿਧਾਇਕ ਗਰੇਵਾਲ ਲੁਧਿਆਣਾ, 4 ਮਾਰਚ : ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਵਾਰਡ ਨੰਬਰ 15 ਦੇ ਜੀਕੇ ਸਟੇਟ ਵਿਖੇ ਕਰੀਬ 70 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਤੇ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਦੱਸਿਆ ਕਿ ਵਾਰਡ ਨੰਬਰ 15 ਦੀ ਜੀਕੇ ਸਟੇਟ ਕਲੋਨੀ ਕਾਫੀ ਪੁਰਾਣੀ ਬਣੀ ਹੋਈ ਹੈ , ਪਰ ਵਿਕਾਸ ਪੱਖੋਂ ਇਹ ਪਿਛਲੀਆਂ ਸਰਕਾਰਾਂ ਦੀ....