ਮਾਲਵਾ

ਖੇਤੀਬਾੜੀ ਵਿਭਾਗ ਮਹਿਲ ਕਲਾਂ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ
ਬਰਨਾਲਾ, 9 ਅਗਸਤ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਮਹਿਲ ਕਲਾਂ ਵੱਲੋਂ ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ- ਨਿਰਦੇਸ਼ਾਂ ਹੇਠਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ ਡਾ. ਜਗਦੀਸ਼ ਸਿੰਘ ਦੀ ਯੋਗ ਅਗਵਾਈ ਤਹਿਤ ਮਿਤੀ 08 ਅਗਸਤ, 2024 ਨੂੰ ਪਿੰਡ ਚੰਨਣਵਾਲ ਦੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ- ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ. ਅਮਨਦੀਪ ਕੌਰ, ਸਹਾਇਕ ਪ੍ਰੋਫੈਸਰ, ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ....
ਦਿਲ ਦੇ ਦੌਰੇ ਦੇ ਮਰੀਜ਼ਾਂ ਲਈ ਮਹਿੰਗੇ ਟੀਕੇ ਦੀ ਸਹੂਲਤ ਹੁਣ ਸਿਵਲ ਹਸਪਤਾਲ ਬਰਨਾਲਾ 'ਚ ਮੁਫ਼ਤ: ਚੇਅਰਮੈਨ ਮੰਨਾ
ਕਿਹਾ, ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਬਰਨਾਲਾ, 9 ਅਗਸਤ 2024 : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਵਲੋਂ ਦਿਲ ਦੇ ਦੌਰੇ ਅਤੇ ਅਧਰੰਗ ਦੇ ਮਰੀਜ਼ਾਂ ਨੂੰ ਲੱਗਣ ਵਾਲੇ ਮਹਿੰਗੇ ਟੀਕੇ ਦੀ ਸਹੂਲਤ ਸਿਵਲ ਹਸਪਤਾਲ ਬਰਨਾਲਾ ਵਿੱਚ ਮੁਫ਼ਤ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਕਰਦੇ ਹੋਏ ਚੇਅਰਮੈਨ ਨਗਰ ਸੁਧਾਰ ਟਰੱਸਟ ਬਰਨਾਲਾ ਸ੍ਰੀ ਰਾਮ....
ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਭੈਣੀ ਮਹਿਰਾਜ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ
ਭੈਣੀ ਮਹਿਰਾਜ, 9 ਅਗਸਤ 2024 : ਮੁੱਖ ਮੰਤਰੀ ਪੰਜਾਦ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੀ ਪਹਿਲਕਦਮੀ ਸਦਕਾ ਸਰਕਾਰ ਤੁਹਾਡੇ ਦੁਆਰ ਕੈਂਪ ਨਿਰੰਤਰ ਪਿੰਡ ਪੱਧਰ ਉੱਤੇ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਹਾ ਉਨ੍ਹਾਂ ਦੇ ਘਰਾਂ ਦੇ ਨੇੜੇ ਦਿੱਤਾ ਜਾ ਸਕੇ ਅਤੇ ਉਨ੍ਹਾਂ ਦੀ ਖੱਜਲ ਖੁਆਰੀ ਘਟੇ। ਡਿਪਟੀ ਕੰਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਹੇਠ ਇਹ ਵਿਸ਼ੇਸ਼ ਕੈਂਪ ਅੱਜ ਪਿੰਡ ਭੈਣੀ ਮਹਿਰਾਜ ਵਿਖੇ ਲਗਾਇਆ ਗਿਆ ਜਿੱਥੇ ਪਿੰਡ ਭੈਣੀ....
14 ਸਤੰਬਰ 2024 ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ
ਕੌਮੀ ਲੋਕ ਅਦਾਲਤ ਸਬੰਧੀ ਵੱਖ ਵੱਖ ਵਿਭਾਗਾਂ ਨਾਲ ਕੀਤੀਆਂ ਮੀਟਿੰਗਾਂ ਬਰਨਾਲਾ, 9 ਅਗਸਤ 2024 : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 14 ਸਤੰਬਰ 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲਗਾਈ ਜਾ ਰਹੀ ਹੈ। ਕੌਮੀ ਲੋਕ ਅਦਾਲਤ ਵਿੱਚ ਦੋ ਧਿਰਾਂ ਦਾ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ....
ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਧੀਆਂ-ਭੈਣਾਂ ਨੂੰ ਰੱਖੜੀ ਮੌਕੇ ਦਿੱਤੀ ਜਾਵੇਗੀ ਵੱਡੀ ਸੌਗਾਤ : ਬਲਜੀਤ ਕੌਰ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ "ਤੀਆਂ ਤੀਜ ਦੀਆਂ" ਮੇਲੇ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਆਮ ਖਾਸ ਬਾਗ ਵਿਖੇ ਕਰਵਾਇਆ ਮੇਲਾ ਵੱਖ-ਵੱਖ ਪੰਜਾਬੀ ਸੱਭਿਆਚਾਰਕ ਵੰਨਗੀਆਂ ਦੇ ਕਰਵਾਏ ਮੁਕਾਬਲੇ ਮੇਲੇ ਵਿੱਚ ਪਾਈਆਂ ਪੀਂਘਾਂ ਬਣੀਆਂ ਖਿੱਚ ਦਾ ਕੇਂਦਰ ਫ਼ਤਹਿਗੜ੍ਹ ਸਾਹਿਬ, 09 ਅਗਸਤ 2024 : ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪੰਜਾਬ....
ਸੁਤੰਤਰਤਾ ਦਿਵਸ ਤੇ ਪੁਲਿਸ ਨੂੰ ਵਧੇਰੇ ਸੁਚੇਤ ਹੋ ਕੇ ਡਿਊਟੀ ਕਰਨ ਦੀ ਕੀਤੀ ਤਾਕੀਦ
ਡੀ.ਸੀ. ਵਿਨੀਤ ਕੁਮਾਰ ਨੇ ਸੁਤੰਤਰਤਾ ਦਿਵਸ ਦੀਆਂ ਡਿਊਟੀਆਂ ਪੂਰੀਆਂ ਤਨਦੇਹੀ ਨਾਲ ਨਿਭਾਉਣ ਦੇ ਕੀਤੇ ਹੁਕਮ ਜਾਰੀ ਫਰੀਦਕੋਟ 9 ਅਗਸਤ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਸਮੂਹ ਵਿਭਾਗਾਂ ਦੇ ਮੁੱਖੀਆਂ ਨਾਲ ਸੁਤੰਤਰਤਾ ਦਿਵਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਪੁਲਿਸ ਵਿਭਾਗ ਨੂੰ ਖਾਸ ਤੌਰ ਤੇ ਸੁਚੇਤ ਹੋ ਕੇ ਬਿਨਾਂ ਕਿਸੇ ਅਣਗਹਿਲੀ ਦੇ ਡਿਊਟੀਆਂ ਨਿਭਾਉਣ ਦੇ ਹੁਕਮ ਜਾਰੀ ਕੀਤੇ। ਸਿਵਲ ਪ੍ਰਸ਼ਾਸ਼ਨ ਦੇ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਮੁਖਾਤਿਬ ਹੁੰਦਿਆਂ ਉਨ੍ਹਾਂ ਕਿਹਾ ਕਿ ਹਰ ਵਾਰ....
ਪਿੰਡ ਸਾਧਾਂਵਾਲਾ ਵਿਖੇ 11ਵੇਂ ਸੁਵਿਧਾ ਕੈਂਪ ਦਾ ਕੀਤਾ ਗਿਆ ਆਯੋਜਨ
ਏ.ਡੀ.ਸੀ ਵਿਕਾਸ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ ਫਰੀਦਕੋਟ 9 ਅਗਸਤ,2024 : ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਅੱਜ ਬਾਹਰਲਾ ਗੁਰਦੁਆਰਾ ਸਾਹਿਬ ਪਿੰਡ ਸਾਧਾਂਵਾਲਾ ਵਿਖੇ 11ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨਰਭਿੰਦਰ ਸਿੰਘ ਗਰੇਵਾਲ ਨੇ ਲੋਕਾਂ ਦਾਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੱਲ ਲਈ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਪਿੰਡ ਸਾਧਾਂਵਾਲਾ, ਚੁੱਘੇਵਾਲਾ....
ਜ਼ਿਲ੍ਹਾ ਕਾਨੂੰਨੀ  ਸੇਵਾਵਾਂ ਅਥਾਰਟੀ ਵੱਲੋਂ ਬੱਚਿਆਂ ਨੂੰ ਗੁੱਡ ਟੱਚ ਬੈਡ ਟੱਚ ਬਾਰੇ ਕੀਤਾ ਜਾਗਰੂਕ: ਸੀ.ਜੇ.ਐੱਮ/ਸਕੱਤਰ
ਸ੍ਰੀ ਮੁਕਤਸਰ ਸਾਹਿਬ, 09 ਅਗਸਤ 2024 : ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐੱਸ. ਏ. ਐੱਸ. ਨਗਰ, ਮੋਹਾਲੀ ਦੀਆਂ ਮਿਲੀਆਂ ਹਦਾਇਤਾਂ ਅਨੁਸਾਰ ਅਤੇ ਸ਼੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਮਨੁਆਈ ਹੇਠ ਅੱਜ ਡਾ. ਗਗਨਦੀਪ ਕੌਰ, ਸੀ.ਜੇ.ਐੱਮ/ਸਕੱਤਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਸਕੂਲਾਂ ਵਿਚ ਕੁਇਟ ਇੰਡੀਆ ਦਿਵਸ ਸਬੰਧੀ ਬੱਚਿਆ ਵੱਲੋਂ ਭਾਰਤ ਛੱਡੋ ਅੰਦੋਲਨ ਬਾਰੇ ਪੋਸਟਰ ਮੈਕਿੰਗ ਪ੍ਰੋਗਰਾਮ ਕੀਤੇ ਗਏ....
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 02 ਵੱਖ ਵੱਖ ਮੁਕੱਦਿਮਆ ਵਿੱਚ 9 ਚੋਰੀ ਦੇ ਮੋਟਰਸਾਇਕਲ ਅਤੇ 1450 ਨਸ਼ੀਲੀਆਂ ਗੋਲੀਆ ਸਮੇਤ 3 ਵਿਅਕਤੀ ਕੀਤੇ ਗ੍ਰਿਫਤਾਰ 
ਸ੍ਰੀ ਮੁਕਤਸਰ ਸਾਹਿਬ, 09 ਅਗਸਤ 2024 : : ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ ਪੰਜਾਬ, ਸ਼੍ਰੀ ਅਸ਼ਵਨੀ ਕਪੂਰ ਆਈ.ਪੀ.ਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਫਰੀਦਕੋਟ ਰੇਂਜ, ਫਰੀਦਕੋਟ ਜੀ ਦੀਆਂ ਹਦਾਇਤਾਂ ਤਹਿਤ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ., ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਅੰਦਰ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਦੌਰਾਨ ਸ੍ਰੀ ਮਨਮੀਤ ਸਿੰਘ ਢਿੱਲੋਂ ਕਪਤਾਨ ਪੁਲਿਸ (ਇੰਨਵੈ) ਅਤੇ ਸ. ਸਤਨਾਮ ਸਿੰਘ ਡੀ.ਐਸ....
ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਸਰਕਾਰੀ ਅਦਾਰਿਆਂ ਵਿਚ  ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ
ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਅਧੀਨ ਡੇਂਗੂ ਤੋਂ ਬਚਾਅ ਲਈ ਇਕ ਹਫਤੇ ਤੋਂ ਵੱਧ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ : ਡਾ ਨਵਜੋਤ ਕੋਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ 9 ਅਗਸਤ 2024 : ਡਾ ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਅਧੀਨ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ ਨਵਜੋਤ ਕੌਰ ਸਿਵਲ ਸਰਜਨ ਸ਼੍ਰੀ....
ਐਸ.ਐਸ.ਪੀ ਵੱਲੋਂ ਤੇਜਿੰਦਰਪਾਲ ਸਿੰਘ ਦੇ ਲਗਾਏ ਡੀ.ਐਸ.ਪੀ ਦੇ ਸਟਾਰ ਅਤੇ ਵਧਾਈ ਦਿੱਤੀ
ਸ਼੍ਰੀ ਮੁਕਤਸਰ ਸਾਹਿਬ 9 ਅਗਸਤ 2024 : ਇੰਸਪੈਕਟਰ ਤੇਜਿੰਦਰਪਾਲ ਸਿੰਘ ਸਿੰਘ ਜੋ ਕਿ ਜ਼ਿਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਇੰਚਾਰਜ ਪੈਰਵਾਈ ਸੈਲ ਅਤੇ ਸੰਮਨ ਸਟਾਫ ਵਿੱਚ ਡਿਊਟੀ ਨਿਭਾ ਰਹੇ ਹਨ, ਜਿਨ੍ਹਾਂ ਨੂੰ ਵਧੀਆ ਡਿਊਟੀ ਕਰਨ ਤੇ ਮਾਨਯੋਗ ਡੀ.ਜੀ.ਪੀ ਪੰਜਾਬ ਵੱਲੋਂ ਡੀ.ਐਸ.ਪੀ ਪਦਉੱਨਤ ਕੀਤਾ ਗਿਆ। ਇਹ ਵੀ ਦੱਸ ਦੀ ਕਿ ਤੇਜਿੰਦਰਪਾਲ ਸਿੰਘ ਸੰਨ 1993 ਵਿੱਚ ਬਤੌਰ ਏ.ਐਸ.ਆਈ ਭਰਤੀ ਹੋਏ ਸਨ ਜੋ ਵੱਖ ਵੱਖ ਜਿਲ੍ਿਆਂ ਵਿੱਚ ਡਿਊਟੀ ਕਰਨ ਤੋਂ ਬਾਅਦ ਉਹਨਾਂ ਵੱਲੋਂ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ 03 ਵਾਰ....
ਗੁਰੂ ਗੋਬਿੰਦ ਸਿੰਘ ਪਾਰਕ ਵਿੱਚ ਸਭਿਆਚਾਰਕ ਪੇਸ਼ਕਾਰੀਆਂ ਦੀ ਹੋਈ ਪਹਿਲੀ  ਰਿਹਰਸਲ
ਸ਼੍ਰੀ ਮੁਕਤਸਰ ਸਾਹਿਬ 9 ਅਗਸਤ 2024 : ਸੁਤੰਤਰਤਾ ਦਿਵਸ ਸਮਾਗਮ 15 ਅਗਸਤ 2024 ਮਨਾਉਣ ਲਈ ਸ੍ਰੀ ਜਸਪਾਲ ਮੋਂਗਾ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਦੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਕਪਿਲ ਸ਼ਰਮਾ ਉਪ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਪਹਿਲੀ ਸਭਿਆਚਾਰਕ ਰਿਹਰਸਲ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਆਯੋਜਿਤ ਕੀਤੀ ਗਈ। ਇਸ ਸਭਿਆਚਾਰਕ ਰਿਹਰਸਲ ਵਿੱਚ ਸਰਕਾਰੀ ਗਰਲਜ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ....
ਨਗਰ ਸੁਧਾਰ ਟਰੱਸਟ, ਲੁਧਿਆਣਾ ਵੱਲੋਂ ਤਾਜਪੁਰ ਰੋਡ 'ਤੇ ਨਾਜਾਇਜ ਕਬਜਿਆਂ ਵਿਰੁੱਧ ਕਾਰਵਾਈ
ਟਰੱਸਟ ਵੱਲੋਂ ਨਜ਼ਾਇਜ਼ ਕਬਜ਼ੇ ਖ਼ਾਲੀ ਕਰਵਾਉਣ ਦੀ ਮੁਹਿੰਮ ਭਵਿੱਖ 'ਚ ਵੀ ਜਾਰੀ ਰਹੇਗੀ - ਚੇਅਰਮੈਨ ਤਰਸੇਮ ਸਿੰਘ ਭਿੰਡਰ ਲੁਧਿਆਣਾ, 08 ਅਗਸਤ 2024 : ਨਗਰ ਸੁਧਾਰ ਟਰੱਸਟ, ਲੁਧਿਆਣਾ ਵੱਲੋਂ ਸਥਾਨਕ ਤਾਜਪੁਰ ਰੋਡ ਵਿਖੇ ਝੁੱਗੀ ਝੌਂਪੜੀਆਂ ਅਤੇ ਦੁਕਾਨਦਾਰਾਂ ਵੱਲੋਂ ਕੀਤੇ ਨਜ਼ਾਇਜ਼ ਕਬਜ਼ਿਆਂ ਨੂੰ ਖ਼ਾਲੀ ਕਰਵਾਉਣ ਦੀ ਕਾਰਵਾਈ ਕੀਤੀ ਗਈ। ਨਗਰ ਸੁਧਾਰ ਟਰੱਸਟ, ਲੁਧਿਆਣਾ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਟਰੱਸਟ ਦੀ ਡੇਅਰੀ ਸਕੀਮ ਤਹਿਤ ਵਿਕਸਤ ਜਗ੍ਹਾ 'ਤੇ ਨਾਜਾਇਜ਼....
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਕਾਸ ਕਾਰਜਾਂ ਤੇ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਦੀ ਸਮੀਖਿਆ
ਵੱਡੇ ਪੱਧਰ 'ਤੇ ਪੌਦੇ ਲਗਾ ਕੇ ਵਾਤਾਵਰਣ ਦੀ ਸਾਂਭ-ਸੰਭਾਲ ਦੀ ਲੋੜ 'ਤੇ ਦਿੱਤਾ ਜ਼ੋਰ ਸਰਕਾਰੀ ਸਕੂਲਾਂ 'ਚ ਦਾਖਲੇ ਵਧਾਉਣ ਲਈ ਸਿੱਖਿਆ ਵਿਭਾਗ ਦੀ ਵੀ ਕੀਤੀ ਸ਼ਲਾਘਾ ਲੁਧਿਆਣਾ, 8 ਅਗਸਤ 2024 : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਅਤੇ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਦਾ ਜਾਇਜ਼ਾ ਲਿਆ। ਉਨ੍ਹਾਂ ਲੁਧਿਆਣਾ ਵਿਖੇ ਵਿਧਾਇਕਾਂ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਕੈਬਨਿਟ....
ਵਿਧਾਇਕ, ਡੀ.ਸੀ ਅਤੇ ਐਮ.ਸੀ ਕਮਿਸ਼ਨਰ ਨੇ ਰੇਲਵੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਐਸ.ਡੀ.ਐਮ ਅਤੇ ਰੇਲਵੇ ਅਧਿਕਾਰੀ ਸਥਾਨ ਤੇ ਜਾ ਕੇ ਹੱਲ ਲੱਭਣ ਲੁਧਿਆਣਾ, 8 ਅਗਸਤ 2024 : ਲੁਧਿਆਣਾ ਸੈਂਟਰਲ ਤੋਂ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਰੇਲਵੇ ਅਧਿਕਾਰੀਆਂ ਅਤੇ ਪਰਿਵਾਰਾਂ ਦੇ ਨੁਮਾਇੰਦਿਆਂ ਨਾਲ ਝੁੱਗੀ-ਝੌਂਪੜੀ ਵਾਲੇ 31 ਪਰਿਵਾਰਾਂ ਦੇ ਮੁੜ-ਵਸੇਬੇ ਲਈ ਵਿਚਾਰ-ਵਟਾਂਦਰਾ ਕੀਤਾ। ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਰੇਲਵੇ ਦੀ ਜ਼ਮੀਨ 'ਤੇ 31 ਸਥਾਈ ਕਬਜ਼ੇ ਹਨ ਜਿੱਥੇ ਉਹ ਲੁਧਿਆਣਾ ਤੋਂ ਕਿਲਾ ਰਾਏਪੁਰ (17....