ਪਟਿਆਲਾ, 10 ਮਾਰਚ 2025 : ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਜੈ ਸਿੰਘ ਜੀ ਖਲਕਟ ਨੂੰ ਸਮਰਪਿਤ 272ਵਾਂ ਸਾਲਾਨਾ ਸ਼ਹੀਦੀ ਸਮਾਗਮ ‘ਚ ਪਿੰਡ ਬਾਰਨ ਵਿਖੇ ਆਯੋਜਿਤ ਕੀਤਾ ਗਿਆ। ਗੁਰਦੁਆਰਾ ਸ਼ਹੀਦ ਬਾਬਾ ਜੈ ਸਿੰਘ ਖਲਕਟ ਜੀ ਦੀ ਪ੍ਰਬੰਧਕ ਕਮੇਟੀ ਨੇ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ। ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਮਹਾਨ ਸ਼ਹੀਦ ਬਾਬਾ ਜੈ ਸਿੰਘ ਜੀ ਖਲਕਟ ਨੂੰ ਸਰਹਿੰਦ ਦੇ ਨਵਾਬ ਅਬਦੁਸ ਸਮਦ ਖਾਨ ਨੇ....
ਮਾਲਵਾ

ਬੁੱਢਾ ਦਲ ਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਨੇ ਦਿੱਤਾ ਸੀ ਅਲਟੀਮੇਟਮ, ਨਹੀਂ ਹੋ ਸਕੀ ‘ਪੰਥਕ ਦਸਤਾਰਬੰਦੀ’ ਸ੍ਰੀ ਅਨੰਦਪੁਰ ਸਾਹਿਬ, 10 ਮਾਰਚ 2025 : ਸ਼ੋ੍ਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਵੱਲੋਂ ਨਵ ਨਿਯੁਕਤ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਰਾਤ ਦੇ ਮੂੰਹ ਹਨੇਰੇ ਕੀਤੀ ਦਸਤਾਰਬੰਦੀ ਨੂੰ ਪੰਥ ਕਦੇ ਵੀ ਪ੍ਰਵਾਨ ਨਹੀਂ ਕਰਦਾ ਨਾ ਕਰੇਗਾ। ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ....

ਲੁਧਿਆਣਾ, 9 ਮਾਰਚ 2025 : ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਕਹਾਣੀਕਾਰ ਡਾ. ਵਰਿਆਮ ਸਿੰਘ ਸੰਧੂ ਨੇ ਆਪਣੀ ਸੱਜਰੀ ਲਿਖੀ ਪੁਸਤਕ “ਰੰਗ ਪ੍ਰਸੰਗ ਸੁਰਜੀਤ ਪਾਤਰ ਦੇ” ਦੀ ਕਾਪੀ ਅੱਜ ਲੁਧਿਆਣਾ ਜ਼ਿਲ੍ਹੇ ਦੀ ਨਾਮਵਰ ਪੰਜਾਬੀ ਲਿਖਾਰੀ ਸਭਾ ਰਾਮਪੁਰ ਦੇ ਸਮਾਗਮ ਤੋਂ ਪਹਿਲਾਂ ਗੈਰ ਰਸਮੀ ਤੌਰ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਤੇ ਪੰਜਾਬੀ ਕਵੀ ਗੁਰਭਜਨ ਗਿੱਲ ਨੂੰ ਪੰਜਾਬੀ ਕਹਾਣੀਕਾਰ ਗੁਰਦਿਆਲ ਦਲਾਲ ਤੇ ਸੱਰੀ(ਕੈਨੇਡਾ) ਵੱਸਦੇ ਸਾਹਿੱਤ ਰਸੀਏ ਸ. ਕੇਸਰ ਸਿੰਘ ਕੂਨਰ ਦੀ ਹਾਜ਼ਰੀ ਵਿੱਚ....

ਸ੍ਰੀ ਫਤਹਿਗੜ੍ਹ ਸਾਹਿਬ, 9 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਹਿਗੜ੍ਹ ਸਾਹਿਬ ਦੇ ਬੀ.ਟੈਕ. ਫੂਡ ਪ੍ਰੋਸੈਸਿੰਗ ਟੈਕਨੋਲੋਜੀ (ਦੂਜਾ ਸਮੈਸਟਰ) ਅਤੇ ਐੱਮ.ਐੱਸ.ਸੀ. ਫੂਡ ਪ੍ਰੋਸੈਸਿੰਗ ਟੈਕਨੋਲੋਜੀ (ਦੂਜਾ ਸਮੈਸਟਰ) ਦੇ ਵਿਦਿਆਰਥੀਆਂ ਨੇ ਮੋਰਿੰਡਾ ਕੋਆਪਰੇਟਿਵ ਸ਼ੂਗਰ ਮਿੱਲ ਲਿਮਿਟਡ, ਮੋਰਿੰਡਾ ਦਾ ਉਦਯੋਗਿਕ ਅਨੁਭਵ ਪ੍ਰਾਪਤ ਕਰਨ ਦੇ ਹਿੱਸੇ ਵਜੋਂ ਦੌਰਾ ਕੀਤਾ। ਇਹ ਦੌਰਾ ਵਿਦਿਆਰਥੀਆਂ ਨੂੰ ਚੀਨੀ ਪ੍ਰੋਸੈਸਿੰਗ ਅਤੇ ਮਿੱਲਿੰਗ ਪ੍ਰਕਿਰਿਆਵਾਂ ਦੀ....

ਸ੍ਰੀ ਫਤਹਿਗੜ੍ਹ ਸਾਹਿਬ, 9 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਫੂਡ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਪ੍ਰਗਤੀ ਮੈਦਾਨ ਨਵੀਂ ਦਿੱਲੀ ਵਿਖੇ ਅੰਤਰਰਾਸ਼ਟਰੀ ਭੋਜਨ ਅਤੇ ਪ੍ਰਾਹੁਣਚਾਰੀ ਮੇਲਾ 'ਅਹਾਰ-2025' ਵਿਖੇ ਵਿਸ਼ੇਸ਼ ਵਿੱਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਭਾਗ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੂਲ ਦੇ ਵੱਖ-ਵੱਖ ਉਦਯੋਗਾਂ ਦੁਆਰਾ ਵੱਖ-ਵੱਖ ਪ੍ਰਦਰਸ਼ਨੀਆਂ ਅਤੇ ਅਤਿ....

ਰਾਏਕੋਟ, 09 ਮਾਰਚ (ਰਘਵੀਰ ਸਿੰਘ ਜੱਗਾ) : ਈਸਟ ਇੰਡੀਆ ਕੰਪਨੀ ਵੱਲੋਂ ਸਰਕਾਰ ਏ ਖਾਲਸਾ ਨਾਲ ਕੀਤੇ ਵਿਸਾਹਘਾਤ ਨੂੰ ਯਾਦ ਕਰਦਿਆਂ ਅੱਜ ਮਹਾਰਾਜਾ ਦਲੀਪ ਸਿੰਘ ਯਾਦਗਾਰੀ ਕੋਠੀ ਬੱਸੀਆਂ ਵਿਖੇ ਕੋਆਰਡੀਨੇਸ਼ਨ ਕਮੇਟੀ ਆਨ ਟ੍ਰੀਟੀ ਆਫ ਲਹੌਰ ਵੱਲੋਂ ‘ਲਹੌਰ ਸੰਧੀ ਪੰਜਾਬ ਨਾਲ ਵਿਸਾਹਘਾਤ’ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਸਾਬਕਾ ਐਮਪੀ ਸਿਮਰਜੀਤ ਸਿੰਘ ਮਾਨ ਹਾਜ਼ਰ ਹੋਏ।ਸਤਲੁਜ ਮਿਸਲ ਦੇ ਮੁਖੀ ਅਜੈਪਾਲ ਸਿੰਘ ਬਰਾੜ, ਗੰਗਵੀਰ ਸਿੰਘ....

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਭਾਜਪਾ ਦੀ ਸਰਕਾਰ ਬਣੇਗੀ : ਪ੍ਰਧਾਨ ਧਾਲੀਵਾਲ ਰਾਏਕੋਟ, 09 ਮਾਰਚ (ਰਘਵੀਰ ਸਿੰਘ ਜੱਗਾ) : ਭਾਰਤੀ ਜਨਤਾ ਪਾਰਟੀ ਜਿਲ੍ਹਾ ਜਗਰਾਓਂ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਰਮਜੀਤ ਸਿੰਘ ਟੂਸਾ (ਸਾਬਕਾ ਸਰਪੰਚ) ਦੀ ਪ੍ਰੇਰਣਾ ਸਦਕਾ ਇੱਕ ਦਰਜਨ ਦੇ ਕਰੀਬ ਪਰਿਵਾਰ ਭਾਜਪਾ ਵਿੱਚ ਸ਼ਾਮਲ ਹੋ ਗਏ। ਜਿੰਨ੍ਹਾਂ ਦਾ ਜਿਲ੍ਹਾ ਜਗਰਾਓਂ ਦੇ ਪ੍ਰਧਾਨ ਕਰਨਲ ਇੰਦਰਪਾਲ ਸਿੰਘ ਧਾਲੀਵਾਲ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਕਰਨਲ ਇੰਦਰਪਾਲ ਸਿੰਘ ਧਾਲੀਵਾਲ ਨੇ....

ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀਂ ਸੰਗਤ ਨੂੰ ਸਪੀਕਰਾਂ ਦੀ ਅਵਾਜ ਤੋਂ ਆਉਣ ਵਾਲੀ ਪਰੇਸ਼ਾਨੀ ਕਾਰਨ ਲਿਆ ਫੈਸਲਾ ਬਿਨ੍ਹਾਂ ਸਲੰਸਰ ਮੋਟਰਸਾਇਕਲ ਚਾਲਕਾਂ ‘ਤੇ ਵੀ ਕਾਰਵਾਈ ਹੋਵੇਗੀ ਸਮੂਹ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਰੂਪਨਗਰ, 9 ਮਾਰਚ 2025 : 10 ਮਾਰਚ ਤੋ 15 ਮਾਰਚ, 2025 ਤੱਕ ਸ਼੍ਰੀ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮਨਾਇਆ ਜਾ ਰਿਹਾ ਹੈ ਜਿਸ ਲਈ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ....

ਜਲਦ ਨਿਪਟਾਰੇ ਦਾ ਵੀ ਦਿੱਤਾ ਭਰੋਸਾ ਹਲਕਾ ਸਾਹਨੇਵਾਲ ਦੇ 21 ਪਿੰਡਾਂ ਦੀਆਂ ਪੰਚਾਇਤਾਂ ਨੇ ਕੀਤੀ ਸ਼ਮੂਲੀਅਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਕੇ 'ਤੇ ਰਹੇ ਮੌਜੂਦ ਸਾਹਨੇਵਾਲ/ਲੁਧਿਆਣਾ, 08 ਮਾਰਚ 2025 : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੱਕ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ....

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 10 ਮਾਰਚ ਨੂੰ ਸੱਤਾਧਾਰੀ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ
ਰਾਏਕੋਟ, 08 ਮਾਰਚ 2025 : ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨ ਮਜ਼ਦੂਰ ਜਥੇਬੰਦੀ ਆ ਦੇ ਸਹਿਯੋਗ ਨਾਲ ਪੰਜਾਬ ਦੀਆਂ ਸਰਹੱਦਾਂ ਤੇ ਪਿਛਲੇ ਇੱਕ ਸਾਲ ਤੋਂ ਕੇਂਦਰ ਸਰਕਾਰ ਤੋਂ ਅੰਦੋਲਨ 2020 ਦੌਰਾਨ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਬੀਤੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਆਪਣੀਆਂ ਮੰਗਾਂ ਦੇ ਹੱਲ ਪ੍ਰਤੀ ਮੀਟਿੰਗ ਕੀਤੀ ਗਈ ਸੀ। ਪਰ ਉਸ ਮੀਟਿੰਗ ਵਿੱਚ ਮੁੱਖ....

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਬਠਿੰਡਾ ਵਿੱਚ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਬਠਿੰਡਾ, 8 ਮਾਰਚ 2025 : ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਠਿੰਡਾ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ....

10 ਮਾਰਚ ਨੂੰ ਮੰਤਰੀਆਂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ ਲਾਏ ਜਾਣਗੇ ਵਿਸ਼ਾਲ ਧਰਨੇ- ਮਨਜੀਤ ਧਨੇਰ ਔਰਤਾਂ ਨੂੰ ਜਥੇਬੰਦ ਕਰਨ ਅਤੇ ਸੰਘਰਸ਼ਾਂ ਵਿੱਚ ਸ਼ਮੂਲੀਅਤ ਕਰਵਾਉਣ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ-ਹਰਨੇਕ ਮਹਿਮਾ ਸਰਕਾਰੀ ਜ਼ਬਰ ਨੂੰ ਲੋਕਾਂ ਦੀ ਜਥੇਬੰਦਕ ਤਾਕਤ ਅਤੇ ਏਕੇ ਦੇ ਜ਼ੋਰ ਨਾਲ ਦਿਆਂਗੇ ਮਾਤ-ਗੁਰਦੀਪ ਰਾਮਪੁਰਾ ਬਰਨਾਲਾ 8 ਮਾਰਚ (ਭੁਪਿੰਦਰ ਸਿੰਘ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਦੀ ਵਧਵੀਂ ਸੂਬਾਈ ਮੀਟਿੰਗ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਬਰਨਾਲਾ....

ਸ੍ਰੀ ਫ਼ਤਹਿਗੜ੍ਹ ਸਾਹਿਬ, 08 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਔਰਤ ਤੋਂ ਬਿਨਾਂ ਸਮਾਜ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ, " "ਇੱਕ ਚੰਗੇ ਤੇ ਨਿਰੋਏ ਸਮਾਜ ਦੀ ਸਿਰਜਣਾ ਕਰਨ ਲਈ ਔਰਤ ਦਾ ਉਸ ਵਿਚ ਅਹਿਮ ਸਥਾਨ ਹੁੰਦਾ ਹੈ" ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ"ਅੰਤਰਰਾਸ਼ਟਰੀ ਮਹਿਲਾ ਦਿਵਸ" ਨੂੰ ਸਮਰਪਿਤ ਕਰਵਾਏ ਗਏ ਸੈਮੀਨਾਰ ਦੌਰਾਨ ਕੀਤਾ। ਉਹਨਾਂ ਲੜਕੀਆਂ ਨੂੰ ਵੀ ਲੜਕਿਆਂ ਵਾਂਗੂੰ ਉੱਚ ਵਿੱਦਿਆ ਦੇਣ ਲਈ ਜਾਗਰੂਕ ਕਰਦਿਆਂ ਕਿਹਾ ਕਿ ਪੜ੍ਹੀ....

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ 2024 ਪਾਸ ਆਊਟ ਬੈਚ ਲਈ ਕਨਵੋਕੇਸ਼ਨ ਆਯੋਜਿਤ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਯੂਨੀਵਰਸਿਟੀ ਦੇ ਗ੍ਰੈਜੂਏਟਾਂ ਨੂੰ ਡਿਗਰੀਆਂ ਕੀਤੀਆਂ ਪ੍ਰਦਾਨ ਸ੍ਰੀ ਫ਼ਤਹਿਗੜ੍ਹ ਸਾਹਿਬ, 08 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ 2024 ਪਾਸ ਆਊਟ ਬੈਚ ਲਈ ਕਨਵੋਕੇਸ਼ਨ ਦਾ ਆਯੋਜਨ 08 ਮਾਰਚ, 2025 ਨੂੰ ਕੀਤਾ। ਪੰਜਾਬ ਦੇ ਮਾਣਯੋਗ ਰਾਜਪਾਲ, ਸ੍ਰੀ ਗੁਲਾਬ ਚੰਦ ਕਟਾਰੀਆ ਨੇ ਯੂਨੀਵਰਸਿਟੀ ਦੇ ਗ੍ਰੈਜੂਏਟਾਂ ਨੂੰ....

ਰਾਜ ਸਭਾ ਮੈਂਬਰ ਅਤੇ ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ ਤੇ ਸਖ਼ਤ ਮਿਹਨਤ ਕਰਨ ਲਈ ਕੀਤਾ ਪ੍ਰੇਰਿਤ
ਨੋਬਲ ਫਾਊਂਡੇਸ਼ਨ ਟਰੱਸਟ ਦੇ ਸਕੂਲਾਂ ਦਾ ਸਾਲਾਨਾ ਇਨਾਮ ਵੰਡ ਸਮਾਗਮ ਦੁਰਗਾ ਮਾਤਾ ਮੰਦਿਰ ਵਿਖੇ ਆਯੋਜਿਤ ਲੁਧਿਆਣਾ, 7 ਮਾਰਚ 2025 : ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਥਾਨਕ ਦੁਰਗਾ ਮਾਤਾ ਮੰਦਿਰ ਵਿਖੇ ਨੋਬਲ ਫਾਊਂਡੇਸ਼ਨ ਟਰੱਸਟ ਦੇ ਸਕੂਲਾਂ ਦੇ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ। ਸਮਾਗਮ ਵਿੱਚ ਬੋਲਦਿਆਂ, ਸੰਸਦ ਮੈਂਬਰ ਅਤੇ ਡਿਪਟੀ....